ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ ਜ਼ਿਲ੍ਹੇ 'ਚ ਵਰ੍ਹ ਰਹੇ ਧੂੜ ਦੇ ਮੀਂਹ ਨੇ ਜ਼ਿੰਦਗੀ ਦੀ ਰਫ਼ਤਾਰ ਪਾਈ ਮੱਠੀ ਰੋਕ ਦੇ ਬਾਵਜੂਦ ਸ਼ਹਿਰ 'ਚ ਮਿੱਟੀ ਨਾਲ ਭਰੀਆਂ ਟਰਾਲੀਆਂ ਦੀ ਆਵਾਜਾਈ ਜਾਰੀ

• ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 16 ਜੂਨ-ਸਮੁੱਚੇ ਉੱਤਰ ਭਾਰਤ 'ਚ ਪਿਛਲੇ ਕਈ ਦਿਨਾਂ ਤੋਂ ਆਸਮਾਨ 'ਚ ਚੜ੍ਹੀ ਧੂੜ ਤੇ ਚੱਲ ਰਹੀਆਂ ਹਵਾਵਾਂ ਨਾਲ ਜਨ ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਿਆ ਹੈ, ਲੋਕ ਘਰਾਂ ਦੀ ਚਾਰਦੀਵਾਰੀ ਤੱਕ ਹੀ ਸੀਮਤ ਹੋ ਕੇ ਰਹਿ ਗਏ ਹਨ | ...

ਪੂਰੀ ਖ਼ਬਰ »

ਮੋਟਰਸਾਈਕਲ ਡਿਵਾਈਡਰ ਨਾਲ ਟਕਰਾਇਆ 1 ਦੀ ਮੌਤ, 2 ਜ਼ਖਮੀ

ਜਲਾਲਾਬਾਦ, 16 ਜੂਨ (ਕਰਨ ਚੁਚਰਾ) ਬੀਤੀ ਦੇਰ ਸ਼ਾਮ ਨੂੰ ਸਥਾਨਕ ਸਤਿਸੰਗ ਘਰ ਦੇ ਕੋਲ ਅਚਾਨਕ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਮੋਟਰਸਾਈਕਲ ਡਿਵਾਈਡਰਾਂ ਨਾਲ ਟਕਰਾਉਣ ਕਾਰਨ 1 ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ ਤੇ 2 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਮਿਲੀ ਹੈ ...

ਪੂਰੀ ਖ਼ਬਰ »

ਪੈਸੇ ਜਮ੍ਹਾਂ ਕਰਵਾਇਆਂ ਬੀਤ ਗਿਆ ਸਾਲ, ਪਰ ਕਿਸਾਨਾਂ ਨੂੰ ਨਸੀਬ ਨਹੀਂ ਹੋਇਆ ਸਾਮਾਨ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਨੇ ਕਰੀਬ ਇਕ ਸਾਲ ਪਹਿਲਾਂ ਛੋਟੇ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ | ਜਿਸ ਤਹਿਤ ਪੰਜਾਬ ਪਾਵਰ ਕਾਰਪੋਰੇਸ਼ਨ ਨੇ ਢਾਈ ਏਕੜ ਵਾਲੇ ਕਿਸਾਨਾਂ ਨੂੰ ਪਹਿਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਪੈਸੇ ਜਮ੍ਹਾਂ ਕਰਵਾਇਆਂ ਬੀਤ ਗਿਆ ਸਾਲ, ਪਰ ਕਿਸਾਨਾਂ ਨੂੰ ਨਸੀਬ ਨਹੀਂ ਹੋਇਆ ਸਾਮਾਨ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਨੇ ਕਰੀਬ ਇਕ ਸਾਲ ਪਹਿਲਾਂ ਛੋਟੇ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ | ਜਿਸ ਤਹਿਤ ਪੰਜਾਬ ਪਾਵਰ ਕਾਰਪੋਰੇਸ਼ਨ ਨੇ ਢਾਈ ਏਕੜ ਵਾਲੇ ਕਿਸਾਨਾਂ ਨੂੰ ਪਹਿਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਨਹਿਰ 'ਚੋਂ ਲਾਸ਼ ਮਿਲੀ

ਅਬੋਹਰ, 16 ਜੂਨ (ਢਿੱਲੋਂ)-ਇੱਥੇ ਪਿੰਡ ਪੱਟੀ ਸਦੀਕ ਨੇੜਿਓਾ ਨਹਿਰ ਵਿਚੋਂ ਇੱਕ ਲਾਸ਼ ਮਿਲੀ ਹੈ ਜੋ ਬੁਰੀ ਤਰ੍ਹਾਂ ਖ਼ਰਾਬ ਹੋਈ ਪਈ ਸੀ | ਜਾਣਕਾਰੀ ਅਨੁਸਾਰ ਪੱਟੀ ਸਦੀਕ ਕੋਲ ਨਹਿਰ 'ਚ ਰਾਹਗੀਰਾਂ ਨੇ ਇੱਕ ਲਾਸ਼ ਤੈਰਦੀ ਹੋਈ ਵੇਖੀ, ਸੂਚਨਾ ਨਰ ਸੇਵਾ ਨਰਾਇਣ ਸੇਵਾ ਸੰਸਥਾ ...

ਪੂਰੀ ਖ਼ਬਰ »

ਨੌਜਵਾਨ ਵਲੋਂ ਨਾਬਾਲਗ ਨਾਲ ਜਬਰ-ਜਨਾਹ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਸਰਹੱਦੀ ਪਿੰਡ ਦੀ ਇਕ 16 ਸਾਲਾ ਨਾਬਾਲਗ ਲੜਕੀ ਨਾਲ ਪਿੰਡ ਟਿੱਬੀ ਕਲਾਂ ਦੇ ਤਰਸੇਮ ਸਿੰਘ ਪੁੱਤਰ ਵਿਰਸਾ ਸਿੰਘ ਨਾਂਅ ਦੇ ਇਕ ਨੌਜਵਾਨ ਵਲੋਂ ਜਬਰ-ਜਨਾਹ ਕੀਤੇ, ਜਾਣ ਦਾ ਸਮਾਚਾਰ ਹੈ | ਪੁਲਿਸ ਮੁਤਾਬਿਕ ਦੋਸ਼ੀਆਂ ਨੇ ਉਕਤ ਘਟਨਾ ਨੂੰ ...

ਪੂਰੀ ਖ਼ਬਰ »

ਲੁਟੇਰੇ ਪੈਟਰੋਲ ਪੰਪ ਤੋਂ 12 ਹਜ਼ਾਰ ਦੀ ਨਕਦੀ ਖੋਹ ਕੇ ਫ਼ਰਾਰ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਬੀਤੀ ਰਾਤ 9 ਵਜੇ ਕੁਝ ਲੁਟੇਰਿਆਂ ਨੇ ਬਾਬਾ ਖ਼ੁਸ਼ਦਿਲ ਕਿਸਾਨ ਸੇਵਾ ਕੇਂਦਰ ਨਾਂਅ ਦੇ ਪੈਟਰੋਲ ਪੰਪ 'ਤੇ ਪਿਸਤੌਲ ਨਾਲ ਫਾਇਰ ਕਰਕੇ ਸੇਲਜ਼ਮੈਨ ਜੋਗਿੰਦਰ ਨੂੰ ਜ਼ਖ਼ਮੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਜੋ ਉਸ ਤੋਂ ਨਕਦੀ ਖੋਹੀ ਜਾ ...

ਪੂਰੀ ਖ਼ਬਰ »

ਕਾਊਾਟਰ ਇੰਟੈਲੀਜੈਂਸ ਸੈੱਲ ਵਲੋਂ ਲੁੱਟ-ਖੋਹ ਕਰਨ ਵਾਲੇ ਗਰੋਹ ਦਾ ਪਰਦਾਫਾਸ਼

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਪੰਜਾਬ ਪੁਲਿਸ ਦੇ ਵਿਸ਼ੇਸ਼ ਕਾਊਾਟਰ ਇੰਟੈਲੀਜੈਂਸ ਸੈੱਲ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਗਿਆ | ਸੈੱਲ ਨੇ ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਸਥਿਤ ਪਹਾੜੀਆਂ ਵਿਚ ਲੁੱਕ ਕੇ ਬੈਠੇ ...

ਪੂਰੀ ਖ਼ਬਰ »

ਮਖੂ ਸ਼ਹਿਰ ਨਗੀਨਾ, ਮੀਂਹ ਇਕ ਦਿਨ, ਚਿੱਕੜ ਮਹੀਨਾ

ਮਖੂ, 16 ਜੂਨ (ਮੁਖਤਿਆਰ ਸਿੰਘ ਧੰਜੂ)- ਪੂਰੀ ਤਰ੍ਹਾਂ ਵਿਕਾਸ ਪੱਖੋਂ ਪਛੜ ਚੁੱਕੇ ਕਸਬੇ ਮਖੂ ਦੀ ਹਾਲਤ ਦਿਨ-ਬ-ਦਿਨ ਵਿਗੜਦੀ ਜਾ ਰਹੀ ਹੈ | ਜੇਕਰ ਮਖੂ ਦੇ ਵਿਕਾਸ ਦੀ ਗੱਲ ਕਰੀਏ ਤਾਂ ਜ਼ਿਆਦਾਤਰ ਸ਼ਹਿਰ ਵਾਸੀ ਰਾਜਨੀਤਕ ਆਗੂਆਂ ਨੂੰ ਹੀ ਕੋਸਦੇ ਨਜ਼ਰ ਆਉਂਦੇ ਹਨ | ਜੇਕਰ ...

ਪੂਰੀ ਖ਼ਬਰ »

ਏ. ਟੀ. ਐਮ. ਕਾਰਡ ਬਦਲ ਕੇ 38, 500 ਰੁਪਏ ਕਢਵਾਏ

ਜ਼ੀਰਾ, 16 ਜੂਨ (ਮਨਜੀਤ ਸਿੰਘ ਢਿੱਲੋਂ)- ਸ਼ਹਿਰ ਦੇ ਤਲਵੰਡੀ ਰੋਡ ਵਿਖੇ ਸਥਿਤ ਓ.ਬੀ.ਸੀ. ਬਰਾਂਚ ਨਾਲ ਲੱਗੇ ਏ. ਟੀ. ਐਮ. 'ਚੋਂ ਇਕ ਨੌਸਰਬਾਜ਼ ਠੱਗ ਵਲੋਂ ਕਿਸੇ ਵਿਅਕਤੀ ਦਾ ਏ.ਟੀ.ਐਮ. ਕਾਰਡ ਬਦਲ ਕੇ 38500 ਰੁਪਏ ਕਢਵਾ ਲੈਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੰਚਾਇਤੀਕਰਨ ਿਖ਼ਲਾਫ਼ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ

ਮਮਦੋਟ, 16 ਜੂਨ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਦੇ ਲੋਕ ਮਾਰੂ ਫ਼ੈਸਲਿਆਂ ਿਖ਼ਲਾਫ਼ ਵਿਭਾਗ 'ਚ ਕੰਮ ਕਰਦੀਆਂ ਪ੍ਰਮੁੱਖ ਜਥੇਬੰਦੀਆਂ, ਜਿਸ 'ਚ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ , ਪੀ.ਡਬਲਯੂ.ਡੀ. ...

ਪੂਰੀ ਖ਼ਬਰ »

ਆਦਰਸ਼ ਪਿਤਾ ਵਾਲੇ ਗੁਣਾਂ ਨਾਲ ਭਰਪੂਰ ਹਨ ਡਾ: ਰਾਮੇਸ਼ਵਰ ਸਿੰਘ

ਸਿਰਫ਼ ਆਪਣੇ ਬੱਚਿਆਂ ਲਈ ਹੀ ਨਹੀਂ, ਸਗੋਂ ਸਮਾਜ ਦੇ ਹਰ ਨੌਜਵਾਨ ਨੂੰ ਚੰਗੀ ਸੇਧ ਦੇ ਕੇ ਹੋਣਹਾਰ ਇਨਸਾਨ ਬਣਾਉਣ ਲਈ ਯਤਨਸ਼ੀਲ ਰਹਿੰਦੇ ਡਾ: ਰਾਮੇਸ਼ਵਰ ਸਿੰਘ ਅਰਥ ਸ਼ਾਸਤਰੀ ਦੀ ਕਿਸੇ ਅਦਾ ਕਾਰਨ ਹੀ ਜ਼ਿਲ੍ਹੇ ਦੀ ਕੋਈ ਵੀ ਸਰਕਾਰੀ ਜਾਂ ਪ੍ਰਾਈਵੇਟ ਸਟੇਜ ਅਜਿਹੀ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪਬਲਿਕ ਕੋਆਰਡੀਨੇਸ਼ਨ ਸੈੱਲ ਦੀ ਮੀਟਿੰਗ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪਬਲਿਕ ਕੋਆਰਡੀਨੇਸ਼ਨ ਸੈੱਲ ਪੰਜਾਬ ਵਲੋਂ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਮੁੱਖ ਮਹਿਮਾਨ ਲਾਲ ਸਿੰਘ ਟੋਹੜਾ ਵਾਈਸ ਚੇਅਰਮੈਨ ਪੰਜਾਬ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਤਲਵੰਡੀ ਭਾਈ ਦੇ ਸਵਰਨਕਾਰਾਂ ਦਾ ਕਾਰੋਬਾਰ ਚਾਰ ਦਿਨ ਰਹੇਗਾ ਬੰਦ

ਤਲਵੰਡੀ ਭਾਈ, 16 ਜੂਨ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਸਮੂਹ ਸਵਰਨਕਾਰਾਂ ਵਲੋਂ ਚਾਰ ਦਿਨ ਕਾਰੋਬਾਰ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਵਰਨਕਾਰ ਸੰਘ ਤਲਵੰਡੀ ਭਾਈ ਦੇ ਪ੍ਰਧਾਨ ਪਰਮਿੰਦਰ ਸਿੰਘ ਚੌਹਾਨ, ਜਨਰਲ ਸਕੱਤਰ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਵੀ ਧੂੜ ਭਰੀ ਹਨੇਰੀ ਦੀ ਲਪੇਟ 'ਚ ਆਇਆ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)-ਸਰਹੱਦੀ ਸ਼ਹਿਰ ਫ਼ਿਰੋਜ਼ਪੁਰ ਅਤੇ ਆਸ-ਪਾਸ ਇਲਾਕਿਆਂ 'ਚ ਪਿਛਲੇ ਤਿੰਨ ਦਿਨਾਂ ਤੋਂ ਆਸਮਾਨ ਵਿਚ ਸੰਘਣੀ ਗਰਦ ਛਾਈ ਹੋਈ ਹੈ | ਹਾਲਾਤ ਇਹ ਹਨ ਕਿ ਲੋਕਾਂ ਦੇ ਘਰਾਂ, ਵਾਹਨਾਂ ਤੇ ਹਰ ਥਾਂ ਗਰਦ ਹੀ ਗਰਦ ਦਿਖਾਈ ਦੇ ਰਹੀ ਹੈ | ਅੱਤ ਦੀ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਤੇ ਸਫ਼ਾਈ ਦੀ ਸਮੱਸਿਆ ਨਾਲ ਜੂਝ ਰਹੇ ਹਨ ਸੱਦੂਸ਼ਾਹ ਵਾਸੀ

ਕੁੱਲਗੜ੍ਹੀ, 16 ਜੂਨ (ਸੁਖਜਿੰਦਰ ਸਿੰਘ ਸੰਧੂ)-ਬਲਾਕ ਘੱਲ ਖੁਰਦ ਦੇ ਅਧੀਨ ਪਿੰਡ ਸੱਦੂਸ਼ਾਹ ਵਾਲਾ ਦੇ ਵਾਸੀ ਪੀਣ ਵਾਲੇ ਸਾਫ਼ ਪਾਣੀ ਤੇ ਸਫ਼ਾਈ ਨਾ ਹੋਣ ਕਾਰਨ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ | ਪਿੰਡ ਵਾਸੀ ਸੁਖਦੇਵ ਸਿੰਘ ਸੁੱਖਾ ਬਾਬਾ ਵਲੋਂ ਪਿੰਡ ਦੀਆਂ ...

ਪੂਰੀ ਖ਼ਬਰ »

ਕਰੋੜਾਂ ਦੀ ਜ਼ਮੀਨ ਹੜੱਪਣ 'ਚ ਨਾਮਜ਼ਦ ਰਜਿਸਟਰੀ ਸ਼ਾਖਾ ਦੀ ਐਚ. ਆਰ. ਸੀ. ਨੂੰ 4 ਜੁਲਾਈ ਤੱਕ ਅੰਤਿ੍ਮ ਰਾਹਤ

ਫ਼ਿਰੋਜ਼ਪੁਰ, 16 ਜੂਨ (ਰਾਕੇਸ਼ ਚਾਵਲਾ)- ਦਿਮਾਗ਼ੀ ਤੌਰ 'ਤੇ ਪੇ੍ਰਸ਼ਾਨ ਘਰੋਂ ਲਾਪਤਾ ਵਿਅਕਤੀ ਦੀ ਕਰੋੜਾਂ ਰੁਪਏ ਦੀ ਸੰਪਤੀ ਸਿਆਸੀ ਸ਼ਹਿ ਅਧੀਨ ਭੂਮੀ ਮਾਫ਼ੀਏ 'ਤੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਹੜੱਪ ਕੀਤੇ ਜਾਣ ਦੇ ਮਾਮਲੇ 'ਚ ਨਾਮਜ਼ਦ ਰਜਿਸਟਰੀ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਡਾ: ਅੰਬੇਡਕਰ ਦੀ ਯਾਦ 'ਚ ਜਾਗਿ੍ਤੀ ਕੈਂਪ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਸਮਾਜ 'ਚ ਆਪਸੀ ਭਾਈਚਾਰਾ ਬਣਾਉਣ ਲਈ ਤੇ ਸਮਾਜ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ 'ਇੰਡੀਅਨ ਕ੍ਰਾਂਤੀਕਾਰੀ ਲਹਿਰ' ਵਲੋਂ ਡਾ: ਭੀਮ ਰਾਓ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਯਾਦ 'ਚ ਜਾਗਿ੍ਤੀ ਕੈਂਪ ਜਰਨੈਲ ਸਿੰਘ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਿੰਡ ਜੀਤ ਸਿੰਘ ਵਾਲਾ ਵਿਖੇ ਲਗਾਏ 24 ਕਿੱਲੇ ਝੋਨੇ 'ਚੋਂ ਅੱਧਾ ਕਿੱਲਾ ਮੌਕੇ 'ਤੇ ਵਾਹਿਆ

ਮੁੱਦਕੀ, 16 ਜੂਨ (ਭੁਪਿੰਦਰ ਸਿੰਘ)- ਇੱਥੋਂ ਨਜ਼ਦੀਕੀ ਪਿੰਡ ਜੀਤ ਸਿੰਘ ਵਾਲਾ ਦੇ ਇਕ ਕਿਸਾਨ ਵਲੋਂ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਦੇ ਹੋਏ 20 ਜੂਨ ਤੋਂ ਪਹਿਲਾਂ ਹੀ ਜ਼ਮੀਨ 'ਚ ਪਾਣੀ ਛੱਡ ਕੇ ਕੱਦੂ ਕਰਕੇ 24 ਕਿੱਲੇ ਅਗੇਤਾ ਝੋਨਾ ਲਾਉਣ ਦੀ ਖ਼ਬਰ ਮਿਲੀ ਹੈ | ਖੇਤੀਬਾੜੀ ...

ਪੂਰੀ ਖ਼ਬਰ »

ਵੇਅਰ ਹਾਊਸ ਦੇ ਗੋਦਾਮ 'ਚੋਂ 126 ਗੱਟੇ ਕਣਕ ਚੋਰੀ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਬੀਤੀ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀ ਮਾਹਲਾ ਰੋਡ ਸਥਿਤ ਪੰਜਾਬ ਰਾਜ ਵੇਅਰ ਹਾਊਸ ਦੇ ਗੋਦਾਮ 'ਚੋਂ ਕਣਕ ਦੇ 126 ਗੱਟੇ ਚੋਰੀ ਕਰ ਲੈ ਗਏ | ਸਹਾਇਕ ਇੰਚਾਰਜ ਸਚਿਨ ਕੁਮਾਰ ਗੋਦਾਰਾ ਦੀ ਸ਼ਿਕਾਇਤ 'ਤੇ ਘੱਲ ਖੁਰਦ ਪੁਲਿਸ ਨੇ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ | ਚੋਰੀ ਹੋਈ ਕਣਕ ਦੀ ਕੀਮਤ 1 ਲੱਖ ਰੁਪਏ ਦੱਸੀ ਜਾਂਦੀ ਹੈ |


ਖ਼ਬਰ ਸ਼ੇਅਰ ਕਰੋ

ਸ਼ਰੀਂਹ ਵਾਲਾ ਵਿਖੇ ਦੂਸਰੇ ਦਿਨ ਦੇ ਕ੍ਰਿਕਟ ਟੂਰਨਾਮੈਂਟ 'ਚ ਗੁਰਦੀਪ ਢਿੱਲੋਂ ਨੇ ਕੀਤੀ ਸ਼ਮੂਲੀਅਤ

ਗੁਰੂਹਰਸਹਾਏ, 16 ਜੂਨ (ਹਰਚਰਨ ਸਿੰਘ ਸੰਧੂ)- ਪਿੰਡ ਸ਼ਰੀਂਹ ਵਾਲਾ ਬਰਾੜ ਵਿਖੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਵਲੋਂ ਕਰਵਾਏ ਜਾ ਰਹੇ ਤਿੰਨ ਦਿਨਾ ਕ੍ਰਿਕਟ ਟੂਰਨਾਮੈਂਟ ਦੇ ਦੂਸਰੇ ਦਿਨ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਖੇਡ ...

ਪੂਰੀ ਖ਼ਬਰ »

ਲਾਡੀ ਗਹਿਰੀ ਦੀ ਹਾਜ਼ਰੀ 'ਚ ਪਿੰਡ ਨੋਰੰਗ ਕੇ ਸਿਆਲ ਦੇ ਅਕਾਲੀ ਪਰਿਵਾਰ ਕਾਂਗਰਸ 'ਚ ਸ਼ਾਮਿਲ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਵਿਧਾਨ ਸਭਾ ਹਲਕਾ ਦਿਹਾਤੀ ਤਹਿਤ ਪੈਂਦੇ ਪਿੰਡ ਨੋਰੰਗ ਕੇ ਸਿਆਲ ਵਿਖੇ ਅਕਾਲੀ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਵਿਧਾਇਕ ਸਤਿਕਾਰ ...

ਪੂਰੀ ਖ਼ਬਰ »

ਨੌਜਵਾਨ ਨੂੰ ਬਦਨਾਮ ਕਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਲੜਕੀ ਸਮੇਤ ਤਿੰਨ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਪਿੰਡ ਚੂਚਕ ਵਾਸੀ ਮਨਜੀਤ ਸਿੰਘ ਦੀ 21 ਸਾਲਾ ਲੜਕੀ ਜੋ ਕਿ ਪਿੰਡ ਦੇ ਹੀ ਨਸੀਬ ਸਿੰਘ 'ਤੇ ਦਬਾਅ ਪਾ ਕੇ ਧੱਕੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ | ਪੁਲਿਸ ਮੁਤਾਬਿਕ ਉਕਤ ਲੜਕੀ ਦਾ ਕਹਿਣਾ ਸੀ ਜੇਕਰ ਉਸ ਨੇ ਮੇਰੇ ਨਾਲ ਵਿਆਹ ਨਾ ...

ਪੂਰੀ ਖ਼ਬਰ »

ਸਫ਼ਾਈ ਸੇਵਕ ਐਾਡ ਸੀਵਰਮੈਨ ਯੂਨੀਅਨ ਵਲੋਂ ਗੇਟ ਰੈਲੀ ਤੇ ਪੁਤਲਾ ਫ਼ੂਕ ਮੁਜ਼ਾਹਰਾ

ਜ਼ੀਰਾ, 16 ਜੂਨ (ਮਨਜੀਤ ਸਿੰਘ ਢਿੱਲੋਂ)- ਸਫ਼ਾਈ ਸੇਵਕ ਐਾਡ ਸੀਵਰਮੈਨ ਯੂਨੀਅਨ ਨਗਰ ਕੌਾਸਲ ਬਰਾਂਚ ਜ਼ੀਰਾ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ ਗਈ | ਉਪਰੰਤ ਯੂਨੀਅਨ ਆਗੂਆਂ ਤੇ ਮੈਂਬਰਾਂ ਨੇ ਸ਼ਹਿਰ ਅੰਦਰ ਰੋਸ ਰੈਲੀ ਕਰਦਿਆਂ ਪੰਜਾਬ ਸਰਕਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX