ਤਾਜਾ ਖ਼ਬਰਾਂ


ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  7 minutes ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  13 minutes ago
ਮੁੰਬਈ, 14 ਨਵੰਬਰ - ਭਾਰਤ ਦੌਰੇ 'ਤੇ ਆਏ ਇੰਗਲੈਂਡ ਦੇ ਸ਼ਹਿਜ਼ਾਦੇ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਮੁੰਬਈ ਵਿਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮ ਦਿਨ...
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  50 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 3 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 5 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ ਜ਼ਿਲ੍ਹੇ 'ਚ ਵਰ੍ਹ ਰਹੇ ਧੂੜ ਦੇ ਮੀਂਹ ਨੇ ਜ਼ਿੰਦਗੀ ਦੀ ਰਫ਼ਤਾਰ ਪਾਈ ਮੱਠੀ ਰੋਕ ਦੇ ਬਾਵਜੂਦ ਸ਼ਹਿਰ 'ਚ ਮਿੱਟੀ ਨਾਲ ਭਰੀਆਂ ਟਰਾਲੀਆਂ ਦੀ ਆਵਾਜਾਈ ਜਾਰੀ

• ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 16 ਜੂਨ-ਸਮੁੱਚੇ ਉੱਤਰ ਭਾਰਤ 'ਚ ਪਿਛਲੇ ਕਈ ਦਿਨਾਂ ਤੋਂ ਆਸਮਾਨ 'ਚ ਚੜ੍ਹੀ ਧੂੜ ਤੇ ਚੱਲ ਰਹੀਆਂ ਹਵਾਵਾਂ ਨਾਲ ਜਨ ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਿਆ ਹੈ, ਲੋਕ ਘਰਾਂ ਦੀ ਚਾਰਦੀਵਾਰੀ ਤੱਕ ਹੀ ਸੀਮਤ ਹੋ ਕੇ ਰਹਿ ਗਏ ਹਨ | ...

ਪੂਰੀ ਖ਼ਬਰ »

ਮੋਟਰਸਾਈਕਲ ਡਿਵਾਈਡਰ ਨਾਲ ਟਕਰਾਇਆ 1 ਦੀ ਮੌਤ, 2 ਜ਼ਖਮੀ

ਜਲਾਲਾਬਾਦ, 16 ਜੂਨ (ਕਰਨ ਚੁਚਰਾ) ਬੀਤੀ ਦੇਰ ਸ਼ਾਮ ਨੂੰ ਸਥਾਨਕ ਸਤਿਸੰਗ ਘਰ ਦੇ ਕੋਲ ਅਚਾਨਕ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਮੋਟਰਸਾਈਕਲ ਡਿਵਾਈਡਰਾਂ ਨਾਲ ਟਕਰਾਉਣ ਕਾਰਨ 1 ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ ਤੇ 2 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਮਿਲੀ ਹੈ ...

ਪੂਰੀ ਖ਼ਬਰ »

ਪੈਸੇ ਜਮ੍ਹਾਂ ਕਰਵਾਇਆਂ ਬੀਤ ਗਿਆ ਸਾਲ, ਪਰ ਕਿਸਾਨਾਂ ਨੂੰ ਨਸੀਬ ਨਹੀਂ ਹੋਇਆ ਸਾਮਾਨ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਨੇ ਕਰੀਬ ਇਕ ਸਾਲ ਪਹਿਲਾਂ ਛੋਟੇ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ | ਜਿਸ ਤਹਿਤ ਪੰਜਾਬ ਪਾਵਰ ਕਾਰਪੋਰੇਸ਼ਨ ਨੇ ਢਾਈ ਏਕੜ ਵਾਲੇ ਕਿਸਾਨਾਂ ਨੂੰ ਪਹਿਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਪੈਸੇ ਜਮ੍ਹਾਂ ਕਰਵਾਇਆਂ ਬੀਤ ਗਿਆ ਸਾਲ, ਪਰ ਕਿਸਾਨਾਂ ਨੂੰ ਨਸੀਬ ਨਹੀਂ ਹੋਇਆ ਸਾਮਾਨ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਨੇ ਕਰੀਬ ਇਕ ਸਾਲ ਪਹਿਲਾਂ ਛੋਟੇ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ | ਜਿਸ ਤਹਿਤ ਪੰਜਾਬ ਪਾਵਰ ਕਾਰਪੋਰੇਸ਼ਨ ਨੇ ਢਾਈ ਏਕੜ ਵਾਲੇ ਕਿਸਾਨਾਂ ਨੂੰ ਪਹਿਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਨਹਿਰ 'ਚੋਂ ਲਾਸ਼ ਮਿਲੀ

ਅਬੋਹਰ, 16 ਜੂਨ (ਢਿੱਲੋਂ)-ਇੱਥੇ ਪਿੰਡ ਪੱਟੀ ਸਦੀਕ ਨੇੜਿਓਾ ਨਹਿਰ ਵਿਚੋਂ ਇੱਕ ਲਾਸ਼ ਮਿਲੀ ਹੈ ਜੋ ਬੁਰੀ ਤਰ੍ਹਾਂ ਖ਼ਰਾਬ ਹੋਈ ਪਈ ਸੀ | ਜਾਣਕਾਰੀ ਅਨੁਸਾਰ ਪੱਟੀ ਸਦੀਕ ਕੋਲ ਨਹਿਰ 'ਚ ਰਾਹਗੀਰਾਂ ਨੇ ਇੱਕ ਲਾਸ਼ ਤੈਰਦੀ ਹੋਈ ਵੇਖੀ, ਸੂਚਨਾ ਨਰ ਸੇਵਾ ਨਰਾਇਣ ਸੇਵਾ ਸੰਸਥਾ ...

ਪੂਰੀ ਖ਼ਬਰ »

ਨੌਜਵਾਨ ਵਲੋਂ ਨਾਬਾਲਗ ਨਾਲ ਜਬਰ-ਜਨਾਹ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਸਰਹੱਦੀ ਪਿੰਡ ਦੀ ਇਕ 16 ਸਾਲਾ ਨਾਬਾਲਗ ਲੜਕੀ ਨਾਲ ਪਿੰਡ ਟਿੱਬੀ ਕਲਾਂ ਦੇ ਤਰਸੇਮ ਸਿੰਘ ਪੁੱਤਰ ਵਿਰਸਾ ਸਿੰਘ ਨਾਂਅ ਦੇ ਇਕ ਨੌਜਵਾਨ ਵਲੋਂ ਜਬਰ-ਜਨਾਹ ਕੀਤੇ, ਜਾਣ ਦਾ ਸਮਾਚਾਰ ਹੈ | ਪੁਲਿਸ ਮੁਤਾਬਿਕ ਦੋਸ਼ੀਆਂ ਨੇ ਉਕਤ ਘਟਨਾ ਨੂੰ ...

ਪੂਰੀ ਖ਼ਬਰ »

ਲੁਟੇਰੇ ਪੈਟਰੋਲ ਪੰਪ ਤੋਂ 12 ਹਜ਼ਾਰ ਦੀ ਨਕਦੀ ਖੋਹ ਕੇ ਫ਼ਰਾਰ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਬੀਤੀ ਰਾਤ 9 ਵਜੇ ਕੁਝ ਲੁਟੇਰਿਆਂ ਨੇ ਬਾਬਾ ਖ਼ੁਸ਼ਦਿਲ ਕਿਸਾਨ ਸੇਵਾ ਕੇਂਦਰ ਨਾਂਅ ਦੇ ਪੈਟਰੋਲ ਪੰਪ 'ਤੇ ਪਿਸਤੌਲ ਨਾਲ ਫਾਇਰ ਕਰਕੇ ਸੇਲਜ਼ਮੈਨ ਜੋਗਿੰਦਰ ਨੂੰ ਜ਼ਖ਼ਮੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਜੋ ਉਸ ਤੋਂ ਨਕਦੀ ਖੋਹੀ ਜਾ ...

ਪੂਰੀ ਖ਼ਬਰ »

ਕਾਊਾਟਰ ਇੰਟੈਲੀਜੈਂਸ ਸੈੱਲ ਵਲੋਂ ਲੁੱਟ-ਖੋਹ ਕਰਨ ਵਾਲੇ ਗਰੋਹ ਦਾ ਪਰਦਾਫਾਸ਼

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਪੰਜਾਬ ਪੁਲਿਸ ਦੇ ਵਿਸ਼ੇਸ਼ ਕਾਊਾਟਰ ਇੰਟੈਲੀਜੈਂਸ ਸੈੱਲ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਗਿਆ | ਸੈੱਲ ਨੇ ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਸਥਿਤ ਪਹਾੜੀਆਂ ਵਿਚ ਲੁੱਕ ਕੇ ਬੈਠੇ ...

ਪੂਰੀ ਖ਼ਬਰ »

ਮਖੂ ਸ਼ਹਿਰ ਨਗੀਨਾ, ਮੀਂਹ ਇਕ ਦਿਨ, ਚਿੱਕੜ ਮਹੀਨਾ

ਮਖੂ, 16 ਜੂਨ (ਮੁਖਤਿਆਰ ਸਿੰਘ ਧੰਜੂ)- ਪੂਰੀ ਤਰ੍ਹਾਂ ਵਿਕਾਸ ਪੱਖੋਂ ਪਛੜ ਚੁੱਕੇ ਕਸਬੇ ਮਖੂ ਦੀ ਹਾਲਤ ਦਿਨ-ਬ-ਦਿਨ ਵਿਗੜਦੀ ਜਾ ਰਹੀ ਹੈ | ਜੇਕਰ ਮਖੂ ਦੇ ਵਿਕਾਸ ਦੀ ਗੱਲ ਕਰੀਏ ਤਾਂ ਜ਼ਿਆਦਾਤਰ ਸ਼ਹਿਰ ਵਾਸੀ ਰਾਜਨੀਤਕ ਆਗੂਆਂ ਨੂੰ ਹੀ ਕੋਸਦੇ ਨਜ਼ਰ ਆਉਂਦੇ ਹਨ | ਜੇਕਰ ...

ਪੂਰੀ ਖ਼ਬਰ »

ਏ. ਟੀ. ਐਮ. ਕਾਰਡ ਬਦਲ ਕੇ 38, 500 ਰੁਪਏ ਕਢਵਾਏ

ਜ਼ੀਰਾ, 16 ਜੂਨ (ਮਨਜੀਤ ਸਿੰਘ ਢਿੱਲੋਂ)- ਸ਼ਹਿਰ ਦੇ ਤਲਵੰਡੀ ਰੋਡ ਵਿਖੇ ਸਥਿਤ ਓ.ਬੀ.ਸੀ. ਬਰਾਂਚ ਨਾਲ ਲੱਗੇ ਏ. ਟੀ. ਐਮ. 'ਚੋਂ ਇਕ ਨੌਸਰਬਾਜ਼ ਠੱਗ ਵਲੋਂ ਕਿਸੇ ਵਿਅਕਤੀ ਦਾ ਏ.ਟੀ.ਐਮ. ਕਾਰਡ ਬਦਲ ਕੇ 38500 ਰੁਪਏ ਕਢਵਾ ਲੈਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੰਚਾਇਤੀਕਰਨ ਿਖ਼ਲਾਫ਼ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ

ਮਮਦੋਟ, 16 ਜੂਨ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਦੇ ਲੋਕ ਮਾਰੂ ਫ਼ੈਸਲਿਆਂ ਿਖ਼ਲਾਫ਼ ਵਿਭਾਗ 'ਚ ਕੰਮ ਕਰਦੀਆਂ ਪ੍ਰਮੁੱਖ ਜਥੇਬੰਦੀਆਂ, ਜਿਸ 'ਚ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ , ਪੀ.ਡਬਲਯੂ.ਡੀ. ...

ਪੂਰੀ ਖ਼ਬਰ »

ਆਦਰਸ਼ ਪਿਤਾ ਵਾਲੇ ਗੁਣਾਂ ਨਾਲ ਭਰਪੂਰ ਹਨ ਡਾ: ਰਾਮੇਸ਼ਵਰ ਸਿੰਘ

ਸਿਰਫ਼ ਆਪਣੇ ਬੱਚਿਆਂ ਲਈ ਹੀ ਨਹੀਂ, ਸਗੋਂ ਸਮਾਜ ਦੇ ਹਰ ਨੌਜਵਾਨ ਨੂੰ ਚੰਗੀ ਸੇਧ ਦੇ ਕੇ ਹੋਣਹਾਰ ਇਨਸਾਨ ਬਣਾਉਣ ਲਈ ਯਤਨਸ਼ੀਲ ਰਹਿੰਦੇ ਡਾ: ਰਾਮੇਸ਼ਵਰ ਸਿੰਘ ਅਰਥ ਸ਼ਾਸਤਰੀ ਦੀ ਕਿਸੇ ਅਦਾ ਕਾਰਨ ਹੀ ਜ਼ਿਲ੍ਹੇ ਦੀ ਕੋਈ ਵੀ ਸਰਕਾਰੀ ਜਾਂ ਪ੍ਰਾਈਵੇਟ ਸਟੇਜ ਅਜਿਹੀ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪਬਲਿਕ ਕੋਆਰਡੀਨੇਸ਼ਨ ਸੈੱਲ ਦੀ ਮੀਟਿੰਗ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪਬਲਿਕ ਕੋਆਰਡੀਨੇਸ਼ਨ ਸੈੱਲ ਪੰਜਾਬ ਵਲੋਂ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਮੁੱਖ ਮਹਿਮਾਨ ਲਾਲ ਸਿੰਘ ਟੋਹੜਾ ਵਾਈਸ ਚੇਅਰਮੈਨ ਪੰਜਾਬ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਤਲਵੰਡੀ ਭਾਈ ਦੇ ਸਵਰਨਕਾਰਾਂ ਦਾ ਕਾਰੋਬਾਰ ਚਾਰ ਦਿਨ ਰਹੇਗਾ ਬੰਦ

ਤਲਵੰਡੀ ਭਾਈ, 16 ਜੂਨ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਸਮੂਹ ਸਵਰਨਕਾਰਾਂ ਵਲੋਂ ਚਾਰ ਦਿਨ ਕਾਰੋਬਾਰ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਵਰਨਕਾਰ ਸੰਘ ਤਲਵੰਡੀ ਭਾਈ ਦੇ ਪ੍ਰਧਾਨ ਪਰਮਿੰਦਰ ਸਿੰਘ ਚੌਹਾਨ, ਜਨਰਲ ਸਕੱਤਰ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਵੀ ਧੂੜ ਭਰੀ ਹਨੇਰੀ ਦੀ ਲਪੇਟ 'ਚ ਆਇਆ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)-ਸਰਹੱਦੀ ਸ਼ਹਿਰ ਫ਼ਿਰੋਜ਼ਪੁਰ ਅਤੇ ਆਸ-ਪਾਸ ਇਲਾਕਿਆਂ 'ਚ ਪਿਛਲੇ ਤਿੰਨ ਦਿਨਾਂ ਤੋਂ ਆਸਮਾਨ ਵਿਚ ਸੰਘਣੀ ਗਰਦ ਛਾਈ ਹੋਈ ਹੈ | ਹਾਲਾਤ ਇਹ ਹਨ ਕਿ ਲੋਕਾਂ ਦੇ ਘਰਾਂ, ਵਾਹਨਾਂ ਤੇ ਹਰ ਥਾਂ ਗਰਦ ਹੀ ਗਰਦ ਦਿਖਾਈ ਦੇ ਰਹੀ ਹੈ | ਅੱਤ ਦੀ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਤੇ ਸਫ਼ਾਈ ਦੀ ਸਮੱਸਿਆ ਨਾਲ ਜੂਝ ਰਹੇ ਹਨ ਸੱਦੂਸ਼ਾਹ ਵਾਸੀ

ਕੁੱਲਗੜ੍ਹੀ, 16 ਜੂਨ (ਸੁਖਜਿੰਦਰ ਸਿੰਘ ਸੰਧੂ)-ਬਲਾਕ ਘੱਲ ਖੁਰਦ ਦੇ ਅਧੀਨ ਪਿੰਡ ਸੱਦੂਸ਼ਾਹ ਵਾਲਾ ਦੇ ਵਾਸੀ ਪੀਣ ਵਾਲੇ ਸਾਫ਼ ਪਾਣੀ ਤੇ ਸਫ਼ਾਈ ਨਾ ਹੋਣ ਕਾਰਨ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ | ਪਿੰਡ ਵਾਸੀ ਸੁਖਦੇਵ ਸਿੰਘ ਸੁੱਖਾ ਬਾਬਾ ਵਲੋਂ ਪਿੰਡ ਦੀਆਂ ...

ਪੂਰੀ ਖ਼ਬਰ »

ਕਰੋੜਾਂ ਦੀ ਜ਼ਮੀਨ ਹੜੱਪਣ 'ਚ ਨਾਮਜ਼ਦ ਰਜਿਸਟਰੀ ਸ਼ਾਖਾ ਦੀ ਐਚ. ਆਰ. ਸੀ. ਨੂੰ 4 ਜੁਲਾਈ ਤੱਕ ਅੰਤਿ੍ਮ ਰਾਹਤ

ਫ਼ਿਰੋਜ਼ਪੁਰ, 16 ਜੂਨ (ਰਾਕੇਸ਼ ਚਾਵਲਾ)- ਦਿਮਾਗ਼ੀ ਤੌਰ 'ਤੇ ਪੇ੍ਰਸ਼ਾਨ ਘਰੋਂ ਲਾਪਤਾ ਵਿਅਕਤੀ ਦੀ ਕਰੋੜਾਂ ਰੁਪਏ ਦੀ ਸੰਪਤੀ ਸਿਆਸੀ ਸ਼ਹਿ ਅਧੀਨ ਭੂਮੀ ਮਾਫ਼ੀਏ 'ਤੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਹੜੱਪ ਕੀਤੇ ਜਾਣ ਦੇ ਮਾਮਲੇ 'ਚ ਨਾਮਜ਼ਦ ਰਜਿਸਟਰੀ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਡਾ: ਅੰਬੇਡਕਰ ਦੀ ਯਾਦ 'ਚ ਜਾਗਿ੍ਤੀ ਕੈਂਪ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਸਮਾਜ 'ਚ ਆਪਸੀ ਭਾਈਚਾਰਾ ਬਣਾਉਣ ਲਈ ਤੇ ਸਮਾਜ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ 'ਇੰਡੀਅਨ ਕ੍ਰਾਂਤੀਕਾਰੀ ਲਹਿਰ' ਵਲੋਂ ਡਾ: ਭੀਮ ਰਾਓ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਯਾਦ 'ਚ ਜਾਗਿ੍ਤੀ ਕੈਂਪ ਜਰਨੈਲ ਸਿੰਘ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਿੰਡ ਜੀਤ ਸਿੰਘ ਵਾਲਾ ਵਿਖੇ ਲਗਾਏ 24 ਕਿੱਲੇ ਝੋਨੇ 'ਚੋਂ ਅੱਧਾ ਕਿੱਲਾ ਮੌਕੇ 'ਤੇ ਵਾਹਿਆ

ਮੁੱਦਕੀ, 16 ਜੂਨ (ਭੁਪਿੰਦਰ ਸਿੰਘ)- ਇੱਥੋਂ ਨਜ਼ਦੀਕੀ ਪਿੰਡ ਜੀਤ ਸਿੰਘ ਵਾਲਾ ਦੇ ਇਕ ਕਿਸਾਨ ਵਲੋਂ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਦੇ ਹੋਏ 20 ਜੂਨ ਤੋਂ ਪਹਿਲਾਂ ਹੀ ਜ਼ਮੀਨ 'ਚ ਪਾਣੀ ਛੱਡ ਕੇ ਕੱਦੂ ਕਰਕੇ 24 ਕਿੱਲੇ ਅਗੇਤਾ ਝੋਨਾ ਲਾਉਣ ਦੀ ਖ਼ਬਰ ਮਿਲੀ ਹੈ | ਖੇਤੀਬਾੜੀ ਵਿਭਾਗ ਦੇ ਸਰਕਲ ਮੁੱਦਕੀ ਦੇ ਅਸਿਸਟੈਂਟ ਟੈਕਨਾਲੋਜੀ ਮੈਨੇਜਰ ਜਸਪ੍ਰੀਤ ਸਿੰਘ ਨੇ ਪੱਤਰਕਾਰਾਂ ਨੰੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਜੀਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਇਕ ਕਿਸਾਨ ਵਲੋਂ ਅਗੇਤਾ ਝੋਨਾ ਲਗਾਉਣ ਦੀ ਮਿਲੀ ਕਨਸੋਅ 'ਤੇ ਹਰਕਤ ਵਿਚ ਆਉਂਦਿਆਂ ਖੇਤੀਬਾੜੀ ਵਿਭਾਗ ਨੇ ਇਲਾਕੇ 'ਚ ਕੀਤੀ ਛਾਪੇਮਾਰੀ ਦੌਰਾਨ ਦੇਖਿਆ ਕਿ ਬਲਾਕ ਘੱਲ ਖ਼ੁਰਦ ਦੇ ਪਿੰਡ ਜੀਤ ਸਿੰਘ ਵਾਲਾ 'ਚ ਪਾਬੰਦੀ ਦੇ ਬਾਵਜੂਦ ਅਗੇਤਾ ਝੋਨਾ ਜ਼ੋਰਾਂ-ਸ਼ੋਰਾਂ ਨਾਲ ਲਗਾਇਆ ਜਾ ਰਿਹਾ ਹੈ | ਖੇਤੀਬਾੜੀ ਵਿਭਾਗ ਦੇ ਬਲਾਕ ਟੈਕਨਾਲੋਜੀ ਮੈਨੇਜਰ ਗਗਨਦੀਪ ਸਿੰਘ ਅਤੇ ਅਸਿਸਟੈਂਟ ਟੈਕਨਾਲੋਜੀ ਮੈਨੇਜਰ ਜਸਪ੍ਰੀਤ ਸਿੰਘ ਨੇ ਤੁਰੰਤ ਪੁਲਿਸ ਚੌਕੀ ਮੁੱਦਕੀ ਦੇ ਇੰਚਾਰਜ ਅਤੇ ਪੁਲਿਸ ਪਾਰਟੀ ਨੂੰ ਮੌਕੇ 'ਤੇ ਬੁਲਾ ਕੇ ਖੇਤ ਦੇ ਮਾਲਕ ਜਸਬੀਰ ਸਿੰਘ ਮੱਲ੍ਹੀ ਪੁੱਤਰ ਬਚਿੱਤਰ ਸਿੰਘ ਮੱਲ੍ਹੀ ਨੂੰ ਝੋਨਾ ਲਾਉਣ ਤੋਂ ਜਿੱਥੇ ਸਖ਼ਤੀ ਨਾਲ ਰੋਕਿਆ, ਉੱਥੇ ਕਿਸਾਨ ਵਲੋਂ ਲਗਾਏ 24 ਕਿੱਲੇ ਝੋਨੇ ਨੂੰ ਵਾਹੁਣ ਲਈ ਵੀ ਦਬਾਅ ਪਾਇਆ | ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨ ਨੂੰ ਜਿੱਥੇ ਸਰਕਾਰੀ ਕਾਨੂੰਨ ਤੋਂ ਜਾਣੂੰ ਕਰਵਾਇਆ, ਉੱਥੇ ਇਹ ਵੀ ਕਿਹਾ ਕਿ ਜੇਕਰ 24 ਕਿੱਲਿਆਂ 'ਚ ਲਗਾਏ ਝੋਨੇ ਨੂੰ ਉਸ ਨੇ ਨਾ ਵਾਹਿਆ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਖੇਤੀਬਾੜੀ ਅਧਿਕਾਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਕਿਸਾਨ ਨੂੰ ਪਹਿਲਾਂ 13 ਜੂਨ ਨੂੰ ਪਿੱਠ ਅੰਕਣ ਨੰਬਰ 1158 ਤਹਿਤ ਨੋਟਿਸ ਭੇਜਿਆ ਗਿਆ ਸੀ, ਜਿਸ ਦਾ ਉਤਾਰਾ ਥਾਣਾ ਘੱਲ ਖ਼ੁਰਦ ਦੇ ਮੁਖੀ ਨੂੰ ਭੇਜ ਦਿੱਤਾ ਗਿਆ ਸੀ | ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਮੌਕੇ 'ਤੇ ਅੱਧਾ ਕਿੱਲਾ ਝੋਨਾ ਵਾਹ ਦਿੱਤਾ | ਜਦਕਿ ਸਹਿਮਤੀ ਪ੍ਰਗਟ ਕਰਦਿਆਂ ਕਿਸਾਨ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਲਦ ਹੀ ਬਾਕੀ ਝੋਨਾ ਵੀ ਵਾਹ ਦੇਵੇਗਾ |


ਖ਼ਬਰ ਸ਼ੇਅਰ ਕਰੋ

ਵੇਅਰ ਹਾਊਸ ਦੇ ਗੋਦਾਮ 'ਚੋਂ 126 ਗੱਟੇ ਕਣਕ ਚੋਰੀ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਬੀਤੀ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀ ਮਾਹਲਾ ਰੋਡ ਸਥਿਤ ਪੰਜਾਬ ਰਾਜ ਵੇਅਰ ਹਾਊਸ ਦੇ ਗੋਦਾਮ 'ਚੋਂ ਕਣਕ ਦੇ 126 ਗੱਟੇ ਚੋਰੀ ਕਰ ਲੈ ਗਏ | ਸਹਾਇਕ ਇੰਚਾਰਜ ਸਚਿਨ ਕੁਮਾਰ ਗੋਦਾਰਾ ਦੀ ਸ਼ਿਕਾਇਤ 'ਤੇ ਘੱਲ ਖੁਰਦ ਪੁਲਿਸ ਨੇ ...

ਪੂਰੀ ਖ਼ਬਰ »

ਸ਼ਰੀਂਹ ਵਾਲਾ ਵਿਖੇ ਦੂਸਰੇ ਦਿਨ ਦੇ ਕ੍ਰਿਕਟ ਟੂਰਨਾਮੈਂਟ 'ਚ ਗੁਰਦੀਪ ਢਿੱਲੋਂ ਨੇ ਕੀਤੀ ਸ਼ਮੂਲੀਅਤ

ਗੁਰੂਹਰਸਹਾਏ, 16 ਜੂਨ (ਹਰਚਰਨ ਸਿੰਘ ਸੰਧੂ)- ਪਿੰਡ ਸ਼ਰੀਂਹ ਵਾਲਾ ਬਰਾੜ ਵਿਖੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਵਲੋਂ ਕਰਵਾਏ ਜਾ ਰਹੇ ਤਿੰਨ ਦਿਨਾ ਕ੍ਰਿਕਟ ਟੂਰਨਾਮੈਂਟ ਦੇ ਦੂਸਰੇ ਦਿਨ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਖੇਡ ...

ਪੂਰੀ ਖ਼ਬਰ »

ਲਾਡੀ ਗਹਿਰੀ ਦੀ ਹਾਜ਼ਰੀ 'ਚ ਪਿੰਡ ਨੋਰੰਗ ਕੇ ਸਿਆਲ ਦੇ ਅਕਾਲੀ ਪਰਿਵਾਰ ਕਾਂਗਰਸ 'ਚ ਸ਼ਾਮਿਲ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਵਿਧਾਨ ਸਭਾ ਹਲਕਾ ਦਿਹਾਤੀ ਤਹਿਤ ਪੈਂਦੇ ਪਿੰਡ ਨੋਰੰਗ ਕੇ ਸਿਆਲ ਵਿਖੇ ਅਕਾਲੀ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਵਿਧਾਇਕ ਸਤਿਕਾਰ ...

ਪੂਰੀ ਖ਼ਬਰ »

ਨੌਜਵਾਨ ਨੂੰ ਬਦਨਾਮ ਕਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਲੜਕੀ ਸਮੇਤ ਤਿੰਨ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਪਿੰਡ ਚੂਚਕ ਵਾਸੀ ਮਨਜੀਤ ਸਿੰਘ ਦੀ 21 ਸਾਲਾ ਲੜਕੀ ਜੋ ਕਿ ਪਿੰਡ ਦੇ ਹੀ ਨਸੀਬ ਸਿੰਘ 'ਤੇ ਦਬਾਅ ਪਾ ਕੇ ਧੱਕੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ | ਪੁਲਿਸ ਮੁਤਾਬਿਕ ਉਕਤ ਲੜਕੀ ਦਾ ਕਹਿਣਾ ਸੀ ਜੇਕਰ ਉਸ ਨੇ ਮੇਰੇ ਨਾਲ ਵਿਆਹ ਨਾ ...

ਪੂਰੀ ਖ਼ਬਰ »

ਸਫ਼ਾਈ ਸੇਵਕ ਐਾਡ ਸੀਵਰਮੈਨ ਯੂਨੀਅਨ ਵਲੋਂ ਗੇਟ ਰੈਲੀ ਤੇ ਪੁਤਲਾ ਫ਼ੂਕ ਮੁਜ਼ਾਹਰਾ

ਜ਼ੀਰਾ, 16 ਜੂਨ (ਮਨਜੀਤ ਸਿੰਘ ਢਿੱਲੋਂ)- ਸਫ਼ਾਈ ਸੇਵਕ ਐਾਡ ਸੀਵਰਮੈਨ ਯੂਨੀਅਨ ਨਗਰ ਕੌਾਸਲ ਬਰਾਂਚ ਜ਼ੀਰਾ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ ਗਈ | ਉਪਰੰਤ ਯੂਨੀਅਨ ਆਗੂਆਂ ਤੇ ਮੈਂਬਰਾਂ ਨੇ ਸ਼ਹਿਰ ਅੰਦਰ ਰੋਸ ਰੈਲੀ ਕਰਦਿਆਂ ਪੰਜਾਬ ਸਰਕਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX