ਤਾਜਾ ਖ਼ਬਰਾਂ


ਭੋਪਾਲ ਤੋਂ ਦਿਗਵਿਜੇ ਸਿੰਘ ਹੋਣਗੇ ਕਾਂਗਰਸ ਦੇ ਉਮੀਦਵਾਰ
. . .  14 minutes ago
ਨਵੀਂ ਦਿੱਲੀ, 23 ਮਾਰਚ - ਸੀਨੀਅਰ ਕਾਂਗਰਸੀ ਆਗੂ ਦਿਗਵਿਜੇ ਸਿੰਘ ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ...
3 ਪਿਸਤੌਲਾਂ, ਡਰੱਗ ਮਨੀ ਤੇ ਨਸ਼ੀਲੇ ਪਾਊਡਰ ਸਮੇਤ 2 ਨੌਜਵਾਨ ਗ੍ਰਿਫ਼ਤਾਰ
. . .  10 minutes ago
ਜਲੰਧਰ, 23 ਮਾਰਚ - ਜਲੰਧਰ ਪੁਲਿਸ ਨੇ ਦੋ ਵੱਖ ਵੱਖ ਥਾਵਾਂ ਤੋਂ 3 ਪਿਸਤੌਲਾਂ, 13 ਜਿੰਦਾ ਕਾਰਤੂਸਾਂ, ਇੱਕ ਕਾਰ, 1 ਲੱਖ 5 ਹਜ਼ਾਰ ਦੀ ਡਰੱਗ ਮਨੀ ਅਤੇ 270 ਗ੍ਰਾਮ ਨਸ਼ੀਲੇ ਪਾਊਡਰ ਸਮੇਤ...
ਕਰਮਬੀਰ ਸਿੰਘ ਹੋਣਗੇ ਦੇਸ਼ ਦੇ ਅਗਲੇ ਜਲ ਸੈਨਾ ਮੁਖੀ
. . .  29 minutes ago
ਨਵੀਂ ਦਿੱਲੀ, 23 ਮਾਰਚ- ਭਾਰਤੀ ਜਲ ਸੈਨਾ ਲਈ ਸਰਕਾਰ ਨੇ ਅਗਲੇ ਮੁਖੀ ਦੇ ਨਾਂ ਐਲਾਨ ਕਰ ਦਿੱਤਾ ਹੈ। ਵਾਇਸ ਐਡਮਿਰਲ ਕਰਮਬੀਰ ਸਿੰਘ ਦੇਸ਼ ਦੇ ਅਗਲੇ ਜਲ ਸੈਨਾ ਮੁਖੀ ਹੋਣਗੇ। ਮੌਜੂਦਾ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ 31 ਮਈ, 2019 ਨੂੰ ਸੇਵਾ...
ਸ੍ਰੀ ਦਰਬਾਰ ਵਿਖੇ ਸ਼ੁਰੂ ਹੋਈ ਸੋਨੇ ਦੀ ਧੁਆਈ ਦੀ ਕਾਰ ਸੇਵਾ
. . .  38 minutes ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਇੰਗਲੈਂਡ) ਦੇ ਮੁਖੀ ਭਾਈ ਮਹਿੰਦਰ ਸਿੰਘ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਸੇਵਾ ਦੀ ਆਰੰਭਤਾ ਮੌਕੇ...
ਅਫ਼ਗ਼ਾਨਿਸਤਾਨ 'ਚ ਕਿਸਾਨ ਦਿਵਸ ਦੇ ਜਸ਼ਨ ਦੌਰਾਨ ਹੋਏ ਦੋ ਜ਼ਬਰਦਸਤ ਧਮਾਕੇ, 4 ਲੋਕਾਂ ਦੀ ਮੌਤ
. . .  about 1 hour ago
ਕਾਬੁਲ, 23 ਮਾਰਚ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਹੇਲਮੰਡ 'ਚ ਅੱਜ ਹੋਏ ਦੋ ਜ਼ਬਰਦਸਤ ਧਮਾਕਿਆਂ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਸੂਬੇ ਦੇ ਲਸ਼ਕਰ ਗਾਹ ਸ਼ਹਿਰ ਦੇ ਇੱਕ ਸਟੇਡੀਅਮ 'ਚ...
ਬਿਹਾਰ 'ਚ ਐੱਨ. ਡੀ. ਏ. ਵਲੋਂ ਉਮੀਦਵਾਰਾਂ ਦਾ ਐਲਾਨ, ਪਟਨਾ ਸਾਹਿਬ ਤੋਂ ਕੱਟਿਆ ਗਿਆ ਸ਼ਤਰੂਘਨ ਸਿਨਹਾ ਦਾ ਪੱਤਾ
. . .  about 1 hour ago
ਪਟਨਾ, 23 ਮਾਰਚ- ਬਿਹਾਰ 'ਚ ਐੱਨ. ਡੀ. ਏ. ਨੇ ਅੱਜ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਬੇ 'ਚ ਭਾਜਪਾ ਇੰਚਾਰਜ ਭੁਪਿੰਦਰ ਯਾਦਵ ਨੇ ਭਾਜਪਾ, ਜਨਤਾ ਦਲ ਯੂਨਾਈਟਿਡ (ਜੇ. ਡੀ. ਯੂ.) ਅਤੇ ਲੋਕ ਜਨਸ਼ਕਤੀ ਪਾਰਟੀ (ਐੱਲ. ਜੇ. ਪੀ.) ਦੇ 39...
ਪੰਜਾਬ 'ਚ ਥਾਂ-ਥਾਂ ਮਨਾਇਆ ਜਾ ਰਿਹਾ ਹੈ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 2 hours ago
ਸੰਗਰੂਰ, 23 ਮਾਰਚ (ਧੀਰਜ ਪਸ਼ੋਰੀਆ)- ਪੰਜਾਬ 'ਚ ਅੱਜ ਥਾਂ-ਥਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਿੱਥੇ ਲੋਕਾਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਸ਼ਰਧਾਂਜਲੀਆਂ...
ਪਠਾਨਕੋਟ 'ਚ ਪੁਲਿਸ ਨੇ ਹਿਰਾਸਤ 'ਚ ਲਏ ਪੰਜ ਕਸ਼ਮੀਰੀ
. . .  about 2 hours ago
ਪਠਾਨਕੋਟ, 23 ਮਾਰਚ (ਚੌਹਾਨ)- ਪਠਾਨਕੋਟ ਦੇ ਮਮੂੰਨ 'ਚ ਪੁਲਿਸ ਨੇ ਅੱਜ ਪੰਜ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਪੰਜੇ ਸ਼ੱਕੀ ਜੰਮੂ-ਕਸ਼ਮੀਰ ਪੁਲਵਾਮਾ ਅਤੇ ਅਨੰਤਨਾਗ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ। ਇਹ ਪੰਜੇ ਸ਼ੱਕੀ...
ਦੁਬਈ ਤੋਂ ਪਰਤੇ ਨੌਜਵਾਨ ਦਾ ਕਤਲ, ਘਰ ਦੇ ਕੋਲੋਂ ਮਿਲੀ ਲਾਸ਼
. . .  about 2 hours ago
ਮੋਗਾ, 23 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਸਥਾਨਕ ਸ਼ਹਿਰ ਦੇ ਮੁਹੱਲਾ ਸੰਧੂਆਂ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਲੋਕਾਂ ਨੇ ਸਵੇਰੇ ਘਰਾਂ ਕੋਲ ਲੱਗੀਆਂ ਰੂੜ੍ਹੀਆਂ ਕੋਲ ਇੱਕ ਵਿਅਕਤੀ ਦੀ ਲਾਸ਼ ਪਈ ਦੇਖੀ। ਮ੍ਰਿਤਕ ਦੀ ਪਹਿਚਾਣ 33 ਸਾਲਾ...
ਜੰਮੂ-ਕਸ਼ਮੀਰ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ
. . .  about 2 hours ago
ਸ੍ਰੀਨਗਰ, 23 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਸੰਬੰਧੀ ਪੁਲਿਸ ਨੇ ਦੱਸਿਆ ਕਿ ਬੀਤੀ ਰਾਤ ਜ਼ਿਲ੍ਹੇ ਦੇ ਗਨਡੋਹ ਇਲਾਕੇ ਦੇ ਥਾਥਰੀ ਰੋਡ 'ਤੇ ਜਾ ਰਿਹਾ ਇੱਕ ਟਰੱਕ ਪਹਾੜੀ ਤੋਂ ਚਟਾਨਾਂ ਡਿੱਗਣ...
ਚੀਨ ਕੈਮੀਕਲ ਪਲਾਂਟ 'ਚ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 64
. . .  about 3 hours ago
ਬੀਜਿੰਗ, 23 ਮਾਰਚ- ਚੀਨ ਦੇ ਜਿਆਂਗਸੁ ਸੂਬੇ ਦੇ ਯਾਨਚੇਂਗ ਸ਼ਹਿਰ 'ਚ ਇੱਕ ਕੈਮੀਕਲ ਪਲਾਂਟ 'ਚ ਹੋਏ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 64 ਹੋ ਗਈ ਹੈ, ਜਦੋਂਕਿ 28 ਲੋਕ ਅਜੇ ਵੀ ਲਾਪਤਾ ਹਨ। ਸ਼ਹਿਰ ਦੇ ਮੇਅਰ ਕਾਓ ਲੁਬਾਓ ਨੇ ਅੱਜ ਇਸ ਸੰਬੰਧੀ...
ਭਾਰਤ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪਿਨਾਕੀ ਘੋਸ਼, ਰਾਸ਼ਟਰਪਤੀ ਨੇ ਚੁਕਾਈ ਸਹੁੰ
. . .  about 3 hours ago
ਨਵੀਂ ਦਿੱਲੀ, 23 ਮਾਰਚ- ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਪਿਨਾਕੀ ਚੰਦਰ ਘੋਸ਼ ਨੇ ਅੱਜ ਦੇਸ਼ ਦੇ ਪਹਿਲੇ ਲੋਕਪਾਲ 'ਤੇ ਤੌਰ 'ਤੇ ਸਹੁੰ ਚੁੱਕੀ। ਉਨ੍ਹਾਂ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਹੁੰ ਚੁਕਾਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ...
ਹਾਈਵੇਅ 'ਤੇ ਸੈਲਾਨੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ, ਜਿੰਦਾ ਝੁਲਸੇ 26 ਲੋਕ
. . .  about 3 hours ago
ਬੀਜਿੰਗ, 23 ਮਾਰਚ- ਚੀਨ ਦੇ ਹੁਨਾਨ ਸੂਬੇ 'ਚ ਸੈਲਾਨੀਆਂ ਨਾਲ ਭਰੀ ਇੱਕ ਬੱਸ 'ਚ ਭਿਆਨਕ ਅੱਗ ਲੱਗ ਜਾਣ ਕਾਰਨ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ, ਜਦਕਿ 28 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਵਲੋਂ ਅੱਜ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ...
ਦੋ ਟਰੱਕਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਬੈਂਗਲੁਰੂ, 23 ਮਾਰਚ- ਕਰਨਾਟਕ ਦੇ ਸ਼ਿਵਮੋਗਾ ਜ਼ਿਲ੍ਹੇ 'ਚ ਅੱਜ ਐੱਲ. ਪੀ. ਜੀ. ਸਿਲੰਡਰਾਂ ਨੂੰ ਲਿਜਾ ਰਿਹਾ ਇੱਕ ਟਰੱਕ ਦੀ ਨਿਰਮਾਣ ਸਮਗਰੀ ਲਿਜਾ ਰਹੇ ਦੂਜੇ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ...
ਇੰਦੌਰ 'ਚ ਸਵਾਈਨ ਫਲੂ ਕਾਰਨ 41 ਮੌਤਾਂ
. . .  about 5 hours ago
ਇੰਦੌਰ, 23 ਮਾਰਚ - ਮੱਧ ਪ੍ਰਦੇਸ਼ ਦੇ ਇੰਦੌਰ ਵਿਚ 2019 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸਵਾਈਨ ਫਲੂ ਕਾਰਨ 41 ਮੌਤਾਂ ਹੋਈਆਂ ਹਨ। ਸਵਾਈਨ ਫਲੂ ਤੋਂ ਪੀੜਤ 19 ਮਰੀਜ਼ ਹਸਪਤਾਲ ਵਿਚ ਦਾਖਲ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ 'ਅਦਾਰਾ' ਅਜੀਤ ਵੱਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 6 hours ago
ਅੱਜ ਹੋਵੇਗਾ ਆਈ.ਪੀ.ਐਲ. 12 ਦਾ ਆਗਾਜ਼
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਵਿਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ

ਖੰਨਾ / ਸਮਰਾਲਾ

ਨੌਜਵਾਨ ਦੀ ਖ਼ੁਦਕੁਸ਼ੀ ਦੇ ਰੋਸ ਵਜੋਂ ਪਰਿਵਾਰ ਵਲੋਂ ਪੁਲਿਸ ਚੌਕੀ ਅੱਗੇ ਧਰਨਾ

ਸਮਰਾਲਾ, 16 ਜੂਨ (ਸੁਰਜੀਤ ਸਿੰਘ ਵਿਸ਼ਦ/ਬਲਜੀਤ ਸਿੰਘ ਬਘੌਰ)-ਪੈਟਰੋਲ ਪੰਪ 'ਤੇ ਹੋਈ ਚੋਰੀ ਦੇ ਕੇਸ ਵਿਚ ਪੁਲਿਸ ਚੌਾਕੀ ਬਰਧਾਲਾਂ ਦੇ ਮੁਲਾਜ਼ਮਾਂ ਵਲੋਂ ਕਥਿਤ ਤੌਰ 'ਤੇ ਵਾਰ-ਵਾਰ ਬੁਲਾਉਣ ਤੋਂ ਦੁਖੀ ਹੋਏ ਪਿੰਡ ਬਰਧਾਲਾਂ ਦੇ ਨੌਜਵਾਨ ਗੁਰਪ੍ਰੀਤ ਸਿੰਘ ਵਲੋਂ ਪਿੰਡ ...

ਪੂਰੀ ਖ਼ਬਰ »

ਸਿਹਤ ਮੰਤਰੀ ਵੱਲੋਂ ਦਿੱਤੇ ਅੰਕੜਿਆਂ ਅਵਿਸ਼ਵਾਸਯੋਗ ਦੱਸਿਆ

ਬੀਜਾ, 16 ਜੂਨ (ਰਣਧੀਰ ਸਿੰਘ ਧੀਰਾ)-ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਪੰਜਾਬ ਭਰ ਵਿਚ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਂਦੇ 1186 ਸਰਕਾਰੀ ਪੇਂਡੂ ਹਸਪਤਾਲਾਂ ਵਿਚ ਕੁਲ 1150 ਡਾਕਟਰ ਹੋਣ ਦਾ ਬਿਆਨ ਦਿੱਤਾ ਗਿਆ ਹੈ, ਇਹ ਗਿਣਤੀ ਅੰਕੜੇ ਬਿਲਕੁਲ ...

ਪੂਰੀ ਖ਼ਬਰ »

ਬਿਜਲੀ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵਲੋਂ ਸਿਆੜ੍ਹ ਵਿਖੇ ਧਰਨਾ

ਮਲੌਦ, 16 ਜੂਨ (ਪੱਤਰ ਪ੍ਰੇਰਕ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨਾਂ ਨੂੰ ਰੋਜ਼ਾਨਾ 16 ਘੰਟੇ ਬਿਜਲੀ ਸਪਲਾਈ ਦੇਣ ਦੀ ਮੰਗ ਨੂੰ ਲੈ ਕੇ ਸੂਬੇ ਦੇ 13 ਜ਼ਿਲਿ੍ਹਆਂ ਵਿਚ 11 ਜੂਨ ਤੋਂ ਕੀਤੇ ਜਾ ਰਹੇ ਧਰਨਾ ਪ੍ਰਦਰਸ਼ਨਾਂ ਦੀ ਲੜੀ ਤਹਿਤ ਅੱਜ ਬਿਜਲੀ ਬੋਰਡ ਦੇ ...

ਪੂਰੀ ਖ਼ਬਰ »

ਗੁਰਦੁਆਰਾ ਰਵਿਦਾਸ ਭਗਤ ਬਗ਼ਲੀ ਕਲਾਂ ਵਿਖੇ ਧਾਰਮਿਕ ਸਮਾਗਮ

ਬੀਜਾ, 16 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਰਵਿਦਾਸ ਭਗਤ ਜੀ ਗੁਰਦੁਆਰਾ ਬਗ਼ਲੀ ਕਲਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ¢ ਇਸ ਮੌਕੇ ਗੁਰੂ ਨਾਨਕ ਮਿਸ਼ਨ ਜਥਾ ਬਗ਼ਲੀ ਕਲਾਂ ਦੇ ਮੁਖੀ ਭਾਈ ਸੰਦੀਪ ...

ਪੂਰੀ ਖ਼ਬਰ »

ਦਵਾਈਆਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਸਾਹਨੇਵਾਲ, 16 ਜੂਨ (ਹਰਜੀਤ ਸਿੰਘ ਢਿੱਲੋਂ)-ਕੈਮਿਸਟ ਐਸੋਸੀਏਸ਼ਨ ਸਾਹਨੇਵਾਲ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਦਵਾਈਆਂ ਦੀਆਂ ਸਾਰੀਆਂ ਦੁਕਾਨਾਂ ਸਾਹਨੇਵਾਲ ਵਿਖੇ 21 ਤੋਂ 24 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਾਰਨ ਬੰਦ ਰਹਿਣਗੀਆਂ | ਕਿਸੇ ਐਮਰਜੈਂਸੀ ਵਿਚ ਗਿਰਨ ...

ਪੂਰੀ ਖ਼ਬਰ »

ਵਿਧਾਇਕ ਕੋਟਲੀ ਦੀ ਨਿਯੁਕਤੀ ਨਾਲ ਪਾਰਟੀ ਵਧੇਰੇ ਮਜ਼ਬੂਤ ਹੋਵੇਗੀ-ਘਵੱਦੀ/ਮਾਂਗਟ

ਡੇਹਲੋਂ, 16 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਆਲ ਇੰਡੀਆ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੰੂ ਆਲ ਇੰਡੀਆ ਕਾਂਗਰਸ ਦਾ ਸੈਕਟਰੀ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦਾ ਇੰਚਾਰਜ ਲਗਾਏ ਜਾਣ ਦਾ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ...

ਪੂਰੀ ਖ਼ਬਰ »

ਕੌ ਾਸਲ ਅਧਿਕਾਰੀਆਂ ਨੇ 15 ਇਮਾਰਤਾਂ ਦੇ ਦਿੱਤੇ ਨੋਟਿਸ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਕੌਾਸਲ ਅਧਿਕਾਰੀਆਂ ਨੇ ਇਕ ਹੀ ਦਿਨ ਵਿਚ ਸ਼ਹਿਰ ਦੇ ਲਗ-ਪਗ ਸਾਰੇ ਇਲਾਕਿਆਂ ਵਿਚ ਬਣੀਆਂ ਕਮਰਸ਼ੀਅਲ ਇਮਾਰਤਾਂ ਦੀ ਜਾਂਚ ਕੀਤੀ | ਜਾਣਕਾਰੀ ਦੇ ਅਨੁਸਾਰ ਕੌਾਸਲ ਦੀ ਇਸ ਟੀਮ ਨੇ ਦੋ ਸੈਕਸ਼ਨ ਅਧਿਕਾਰੀ ਮੇਜਰ ਸਿੰਘ ਅਤੇ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਦੀ ਮੀਟਿ ੰਗ ਵਿਚ ਨਾਜਾਇਜ਼ ਉਸਾਰੀਆਂ ਦਾ ਮੁੱਦਾ ਗਰਮਾਇਆ

ਸਮਰਾਲਾ, 16 ਜੂਨ (ਬਲਜੀਤ ਸਿੰਘ ਬਘੌਰ)-ਭਿ੍ਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਪ੍ਰਧਾਨ ਕਮਾਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਪੁੱਡਾ ਕੰਪਲੈਕਸ ਸਮਰਾਲਾ ਵਿਖੇ ਹੋਈ, ਜਿਸ ਵਿਚ ਖਮਾਣੋਂ ਅਤੇ ਮਾਛੀਵਾੜਾ ਸਾਹਿਬ ਦੀਆਂ ਇਕਾਈਆਂ ਦੇ ਅਹੁਦੇਦਾਰਾਂ ਨੇ ਵੀ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਸਵਿੰਦਰ ਸਿੰਘ ਨੇ ਪਿਛਲੇ ਮਹੀਨੇ ਦੌਰਾਨ ਨਿਪਟਾਏ ਕੇਸਾਂ ਸਬੰਧੀ ਜਾਣਕਾਰੀ ਦਿੱਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਫ਼ਰੰਟ ਦੇ ਅਹੁਦੇਦਾਰ ਅਵਤਾਰ ਸਿੰਘ ਉਟਾਲਾਂ ਨੇ ਕਿਹਾ ਕਿ ਪੰਜਾਬ ਵਿਚ ਪੰਚਾਇਤੀ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਲੋਕਾਂ ਦੀ ਦਖ਼ਲਅੰਦਾਜ਼ੀ ਕਾਰਨ ਗਲਤ ਢੰਗ ਨਾਲ ਵਾਰਡਬੰਦੀਆਂ ਬਣਾਈਆਂ ਜਾ ਰਹੀਆਂ ਹਨ, ਜੋ ਕਿ ਲੋਕਤੰਤਰ ਦਾ ਘਾਣ ਹੈ | ਸੁਰਿੰਦਰ ਕੁਮਾਰ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਰਿਸ਼ਵਤਖੋਰੀ ਦਾ ਅਜੇ ਵੀ ਬੋਲ ਬਾਲਾ ਹੈ, ਜ਼ਿਆਦਾਤਰ ਦਫ਼ਤਰਾਂ ਵਿਚ ਅਨਪੜ੍ਹ ਗਰੀਬ ਲੋਕਾਂ ਨੂੰ ਕੰਮ ਲਟਕਾਉਣ ਬਦਲੇ ਲੁਟਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਫ਼ਰੰਟ ਰਿਸ਼ਵਤਖ਼ੋਰੀ ਬੰਦ ਕਰਾਉਣ ਲਈ ਬਚਨਵੱਧ ਹੈ, ਇਕ ਦਿਨ ਕਾਲੇ ਕੋਹੜ ਦਾ ਖ਼ਾਤਮਾ ਕਰਕੇ ਹੀ ਰਹੇਗਾ | ਫ਼ਰੰਟ ਦੇ ਵਾਈਸ ਪ੍ਰਧਾਨ ਜੰਗ ਸਿੰਘ ਭੰਗਲਾਂ ਨੇ ਕਿਹਾ ਕਿ ਕੋਈ ਵੀ ਸਰਕਾਰ ਚੋਣਾਂ ਤੋਂ ਪਹਿਲਾਂ ਭਿ੍ਸ਼ਟਾਚਾਰ ਖ਼ਤਮ ਕਰਨ ਦੇ ਦਾਅਵੇ ਕਰਦੀ ਹੈ, ਪਰ ਜਦੋਂ ਸੱਤਾ ਵਿਚ ਆਉਂਦੀ ਹੈ ਤਾਂ ਸਭ ਕੁੱਝ ਭੁੱਲ ਜਾਂਦੀ ਹੈ | ਕਮਾਡੈਂਟ ਰਸ਼ਪਾਲ ਸਿੰਘ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਭਿ੍ਸ਼ਟਾਚਾਰ ਦਾ ਬੋਲਬਾਲਾ ਹੈ, ਪਰ ਸ਼ਹਿਰ ਸਮਰਾਲਾ ਨੂੰ ਰਿਸ਼ਵਤਖ਼ੋਰੀ ਵਿਚ ਪਹਿਲਾਂ ਦਰਜਾ ਦਿੱਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਪੰਚਾਇਤ ਸੰਮਤੀ ਦੀ ਜਗ੍ਹਾ ਤੇ ਸਿਆਸੀ ਸਰਪ੍ਰਸਤੀ ਹੇਠ ਨਜਾਇਜ਼ ਉਸਾਰੀਆਂ ਹੋ ਰਹੀਆਂ ਹਨ, ਪਰ ਬੀ.ਡੀ.ਪੀ.ਓ. ਦਫ਼ਤਰ ਕਾਰਵਾਈ ਕਰਨ ਤੋਂ ਅਸਮਰਥ ਹਨ | ਉਨ੍ਹਾਂ ਕਿਹਾ ਕਿ ਫ਼ਰੰਟ ਵਲੋਂ ਇਸ ਦਾ ਮੁੱਦਾ ਜੋਰ-ਸ਼ੋਰ ਨਾਲ ਚੁੱਕਣ ਤੋਂ ਬਾਅਦ ਬੇਸ਼ੱਕ ਨਜਾਇਜ਼ ਉਸਾਰੀਆਂ ਦਾ ਕੰਮ ਰੁਕ ਗਿਆ ਸੀ, ਪਰ ਕੁੱਝ ਸ਼ਰਾਰਤੀ ਅਨਸਰ ਅਜੇ ਵੀ ਕਬਜ਼ੇ ਕਰਨ ਦੀ ਤਾਕ ਵਿਚ ਹਨ, ਜਿਸ ਨੰੂ ਫ਼ਰੰਟ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗਾ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਕੰਗ, ਰਾਜਿੰਦਰ ਸਿੰਘ, ਪ੍ਰੇਮ ਨਾਥ, ਸੁਖਵਿੰਦਰ ਸਿੰਘ ਮਾਛੀਵਾੜਾ, ਕਾਮਰੇਡ ਬੰਤ ਸਿੰਘ, ਪਿ੍ਥੀਪਾਲ ਸਿੰਘ, ਕੈਪਟਨ ਮਹਿੰਦਰ ਸਿੰਘ, ਬਲਦੇਵ ਸਿੰਘ ਖਮਾਣੋਂ ਤੇ ਸਵਰਨ ਸਿੰਘ ਬਿਲਾਸਪੁਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮਾਈਾਡ ਮੇਕਰ ਦੇ ਵਿਦਿਆਰਥੀ ਨੇ ਪੀ. ਟੀ. ਈ ਵਿਚੋਂ 100 ਫ਼ੀਸਦੀ ਅੰਕ ਕੀਤੇ ਹਾਸਲ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਪੀ.ਟੀ.ਈ, ਆਈਲੈਟਸ ਦੀ ਟਰੇਨਿੰਗ ਅਤੇ ਵੀਜ਼ਾ ਗਾਈਡੈਂਸ ਦੇਣ ਲਈ ਜਾਣੀ-ਪਛਾਣੀ ਸੰਸਥਾ ਮਾਈਾਡ ਮੇਕਰ ਦੇ ਵਿਦਿਆਰਥੀ ਆਈਲੈਟਸ ਅਤੇ ਪੀ.ਟੀ.ਈ ਵਿਚ ਸ਼ਾਨਦਾਰ ਸਕੋਰ ਲੈ ਕੇ ਆਪਣਾ ਭਵਿੱਖ ਸੰਵਾਰ ਰਹੇ ਹਨ | ਮਾਈਾਡ ਮੇਕਰ ਦੇ ਮੈਨੇਜਿੰਗ ...

ਪੂਰੀ ਖ਼ਬਰ »

ਐਵਰਗਰੀਨ ਫੁੱਟਬਾਲ ਅਤੇ ਸੋਸ਼ਲ ਕਲੱਬ ਨੇ ਸਮਾਜ ਸੇਵਾ ਲਈ ਹੀਰਾ ਨੂੰ ਕੀਤਾ ਸਨਮਾਨਿਤ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਐਵੇਰਗਰੀਨ ਫੁੱਟਬਾਲ ਐਾਡ ਸੋਸ਼ਲ ਕਲੱਬ ਵਲੋਂ ਕਲੱਬ ਦੀ ਛੇਵੀਂ ਵਰ੍ਹੇਗੰਢ ਮਨਾਈ ਗਈ¢ ਇਸ ਮੌਕੇ ਸਮਾਜ ਸੇਵੀ ਅਤੇ ਯੂਨੀਕ ਚਾਈਲਡ ਵੈੱਲਫੇਅਰ ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਹੀਰਾ ਨੂੰ ਉਨ੍ਹਾਂ ਦੀਆਂ ਸਮਾਜ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ 'ਚ ਨਾਰਾਇਣੀ ਆਰਥੋਕਿਟ ਵਰਦਾਨ ਬਣੀ-ਸਿੱਧੂ

ਜਲੰਧਰ, 16 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸਿੱਧੂ ਕਾਲਜ ਆਫ਼ ਨਰਸਿੰਗ ਦੋਰਾਹਾ ਨੂੰ ਬੀ. ਐੱਸ. ਸੀ. ਨਰਸਿੰਗ ਕੋਰਸ ਦੀ ਮਾਨਤਾ ਮਿਲੀ

ਦੋਰਾਹਾ, 16 ਜੂਨ (ਮਨਜੀਤ ਸਿੰਘ ਗਿੱਲ)-ਦੋਰਾਹਾ ਦੇ ਸਿੱਧੂ ਕਾਲਜ ਆਫ਼ ਨਰਸਿੰਗ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫ਼ਰੀਦਕੋਟ ਵਲੋਂ ਬੀ. ਐੱਸ. ਸੀ. ਨਰਸਿੰਗ ਕੋਰਸ ਲਈ ਮਾਨਤਾ ਦਿੱਤੇ ਜਾਣ ਤੋਂ ਬਾਅਦ ਨਵੇਂ ਸੈਸ਼ਨ ਲਈ ਬੀ. ਐੱਸ. ਸੀ. ਨਰਸਿੰਗ ਕੋਰਸ ਲਈ ਦਾਖ਼ਲੇ ਕੀਤੇ ...

ਪੂਰੀ ਖ਼ਬਰ »

ਨੌਜਵਾਨ ਪਾਸੋਂ ਚਿੱਟਾ ਪਾਊਡਰ ਬਰਾਮਦ

ਮਾਛੀਵਾੜਾ ਸਾਹਿਬ, 16 ਜੂਨ (ਮਨੋਜ ਕੁਮਾਰ)-ਸਥਾਨਕ ਪੁਲਿਸ ਨੇ ਨਾਕੇ ਦੌਰਾਨ 5 ਗਾਮ ਚਿੱਟਾ ਪਾਊਡਰ ਬਰਾਮਦ ਕੀਤਾ ਹੈ ਅਤੇ ਜਿਸ ਨੌਜਵਾਨ ਤੋਂ ਇਹ ਬਰਾਮਦ ਹੋਇਆ ਹੈ ਉਸ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਜਗਵੰਤ ਸਿੰਘ ਵਾਸੀ ਮਾਣੇਵਾਲ ਤੌਰ 'ਤੇ ਹੋਈ ਹੈ | ਪੁਲਿਸ ...

ਪੂਰੀ ਖ਼ਬਰ »

ਵਿਧਾਇਕ ਕੋਟਲੀ ਦੇ ਕੌਮੀ ਸਕੱਤਰ ਬਣਨ ਦੀ ਖ਼ੁਸ਼ੀ 'ਚ ਲੱਡੂ ਵੰਡੇ

ਬੀਜਾ, 16 ਜੂਨ (ਰਣਧੀਰ ਸਿੰਘ ਧੀਰਾ)-ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਅਤੇ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੈਕਟਰੀ ਅਤੇ ਹਿਮਾਚਲ ਪ੍ਰਦੇਸ਼ ਵਿਚ ਪਾਰਟੀ ਮਾਮਲਿਆਂ ਦੇ ਇੰਚਾਰਜ ਬਣਨ ਦੀ ...

ਪੂਰੀ ਖ਼ਬਰ »

ਬਿਰਧ ਆਸ਼ਰਮ ਵਿਚ ਰਹਿੰਦੇ ਬਜ਼ੁਰਗਾਂ ਲਈ ਮਹੱਤਵਹੀਣ ਹੈ ਪਿਤਾ ਦਿਵਸ

ਖੰਨਾ, 16 ਜੂਨ-ਪਿਤਾ ਦਿਵਸ ਮਨਾਏ ਜਾਣ ਦਾ ਰਿਵਾਜ ਅੱਜ ਦੀ ਪੱਛਮੀ ਸਭਿਅਤਾ ਦੀ ਦੇਣ ਹੈ ਪਰ ਸਾਡੇ ਦੇਸ਼ ਵਿਚ ਤਾਂ ਪਿਤਾ ਨੂੰ ਸ਼ੁਰੂ ਤੋਂ ਹੀ ਬਹੁਤ ਸਤਿਕਾਰ 'ਤੇ ਪਿਆਰ ਦਿੱਤਾ ਜਾਂਦਾ ਸੀ | ਪਰ ਹੁਣ ਸਮਾਂ ਬਦਲ ਰਿਹਾ ਹੈ | ਅੱਜ ਕੱਲ੍ਹ ਬਜ਼ੁਰਗ ਪਿਤਾਵਾਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਖੰਨਾ ਦੇ ਸਾਰੇ ਗੁਰਦੁਆਰਿਆਂ ਵਲੋਂ ਸਾਂਝੇ ਰੂਪ 'ਚ ਕੱਢਿਆ ਗਿਆ ਨਗਰ ਕੀਰਤਨ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੂਰਬ ਮੌਕੇ ਇਸ ਬੇਮਿਸਾਲ ਸ਼ਹਾਦਤ ਨੂੰ ਸਮਰਪਿਤ 16 ਜੂਨ ਨੂੰ ਸ਼ਹਿਰ ਦੇ ਸਾਰੇ ਗੁਰੂ ਘਰਾਂ ਤੋਂ ਸੁਖਮਨੀ ਸੇਵਾ ਸੁਸਾਇਟੀਆਂ ...

ਪੂਰੀ ਖ਼ਬਰ »

ਚੇਅਰਮੈਨ ਭੁਪਿੰਦਰ ਸਿੰਘ ਬੈਨੀਪਾਲ ਨਮਿਤ ਲੋਪੋਂ ਵਿਖੇ ਭੋਗ ਅੱਜ

ਬੀਜਾ, 16 ਜੂਨ (ਰਣਧੀਰ ਸਿੰਘ ਧੀਰਾ)-ਬਲਾਕ ਸੰਮਤੀ ਸਮਰਾਲਾ ਸਾਬਕਾ ਚੇਅਰਮੈਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਡਾਇਰੈਕਟਰ, ਸਹਿਕਾਰੀ ਖੇਤੀਬਾੜੀ ਸਭਾ ਮਾਦਪੁਰ ਦੇ ਪ੍ਰਧਾਨ ਭੁਪਿੰਦਰ ਸਿੰਘ ਬੈਨੀਪਾਲ ਸਾਬਕਾ ਸਰਪੰਚ ਪਿੰਡ ਮਾਦਪੁਰ ਜਿਹੜੇ 13 ਜੂਨ ਨੂੰ ਅਚਾਨਕ ...

ਪੂਰੀ ਖ਼ਬਰ »

ਈਦ-ਉਲ-ਫਿਤਰ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਪੁਲਿਸ ਜ਼ਿਲ੍ਹਾ ਖੰਨਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਈਦ-ਉਲ-ਫਿਤਰ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਖੰਨਾ, ਸਮਰਾਲਾ, ਮਾਛੀਵਾੜਾ, ਮਲੌਦ, ਜਰਗ ਅਤੇ ਰਾੜਾ ਸਾਹਿਬ ਆਦਿ ਤੋਂ ਇਲਾਵਾ ਇਲਾਕੇ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX