ਤਾਜਾ ਖ਼ਬਰਾਂ


ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  22 minutes ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  34 minutes ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  about 1 hour ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  about 3 hours ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 3 hours ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  about 4 hours ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  about 4 hours ago
ਫ਼ਿਰੋਜ਼ਪੁਰ 17 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ ਅਤੇ ਸੀ.ਆਈ ਸਟਾਫ਼ ਮੋਗਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਖੋਜ ਅਭਿਆਨ ਦੌਰਾਨ ਹਿੰਦ -ਪਾਕਿ ਸਰਹੱਦ 'ਤੇ ਪੈਂਦੀ ਚੈੱਕ ਪੋਸਟ ...
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  about 4 hours ago
ਸ਼ਿਮਲਾ, 17 ਅਕਤੂਬਰ - ਮੌਸਮ ਵਿਭਾਗ ਵੱਲੋਂ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਹਿਮਾਚਲ ਦੇ ਕਾਂਗੜਾ, ਚੰਬਾ, ਮੰਡੀ, ਕੁੱਲੂ, ਹਮੀਰਪੁਰ, ਬਿਲਾਸਪੁਰ ਅਤੇ ਸ਼ਿਮਲਾ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 5 hours ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  about 5 hours ago
ਨਵੀਂ ਦਿੱਲੀ, 17 ਅਕਤੂਬਰ- ਲੰਦਨ ਦੀ ਵੈਸਟਮਿੰਸਟਰ ਕੋਰਟ ਨੇ ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਦੋਸ਼ੀ ਨੀਰਵ ਮੋਦੀ ਦੀ ਹਿਰਾਸਤ 17 ਨਵੰਬਰ ਤੱਕ...
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  about 5 hours ago
ਜਲੰਧਰ, 17 ਅਕਤੂਬਰ (ਚਿਰਾਗ਼ ਸ਼ਰਮਾ)- ਫਗਵਾੜਾ ਵਿਧਾਨ ਸਭਾ ਹਲਕੇ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਰਾਜੇਸ਼ ਬਾਘਾ...
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  about 5 hours ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ 'ਚ ਡੇਂਗੂ ਨਾਲ ਹੋ ਰਹੀਆਂ ਮੌਤਾਂ ਅਤੇ ਸੈਂਕੜੇ ਲੋਕਾਂ ਦੇ ਇਸ ਭਿਆਨਕ ਬਿਮਾਰੀ ਤੋਂ ਪੀੜਤ ਹੋਣ ਦੇ ਬਾਵਜੂਦ ਇਸ ਦੇ ਇਲਾਜ...
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  about 5 hours ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  about 6 hours ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  about 6 hours ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  about 6 hours ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਖੰਨਾ / ਸਮਰਾਲਾ

ਨੌਜਵਾਨ ਦੀ ਖ਼ੁਦਕੁਸ਼ੀ ਦੇ ਰੋਸ ਵਜੋਂ ਪਰਿਵਾਰ ਵਲੋਂ ਪੁਲਿਸ ਚੌਕੀ ਅੱਗੇ ਧਰਨਾ

ਸਮਰਾਲਾ, 16 ਜੂਨ (ਸੁਰਜੀਤ ਸਿੰਘ ਵਿਸ਼ਦ/ਬਲਜੀਤ ਸਿੰਘ ਬਘੌਰ)-ਪੈਟਰੋਲ ਪੰਪ 'ਤੇ ਹੋਈ ਚੋਰੀ ਦੇ ਕੇਸ ਵਿਚ ਪੁਲਿਸ ਚੌਾਕੀ ਬਰਧਾਲਾਂ ਦੇ ਮੁਲਾਜ਼ਮਾਂ ਵਲੋਂ ਕਥਿਤ ਤੌਰ 'ਤੇ ਵਾਰ-ਵਾਰ ਬੁਲਾਉਣ ਤੋਂ ਦੁਖੀ ਹੋਏ ਪਿੰਡ ਬਰਧਾਲਾਂ ਦੇ ਨੌਜਵਾਨ ਗੁਰਪ੍ਰੀਤ ਸਿੰਘ ਵਲੋਂ ਪਿੰਡ ...

ਪੂਰੀ ਖ਼ਬਰ »

ਸਿਹਤ ਮੰਤਰੀ ਵੱਲੋਂ ਦਿੱਤੇ ਅੰਕੜਿਆਂ ਅਵਿਸ਼ਵਾਸਯੋਗ ਦੱਸਿਆ

ਬੀਜਾ, 16 ਜੂਨ (ਰਣਧੀਰ ਸਿੰਘ ਧੀਰਾ)-ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਪੰਜਾਬ ਭਰ ਵਿਚ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਂਦੇ 1186 ਸਰਕਾਰੀ ਪੇਂਡੂ ਹਸਪਤਾਲਾਂ ਵਿਚ ਕੁਲ 1150 ਡਾਕਟਰ ਹੋਣ ਦਾ ਬਿਆਨ ਦਿੱਤਾ ਗਿਆ ਹੈ, ਇਹ ਗਿਣਤੀ ਅੰਕੜੇ ਬਿਲਕੁਲ ...

ਪੂਰੀ ਖ਼ਬਰ »

ਬਿਜਲੀ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵਲੋਂ ਸਿਆੜ੍ਹ ਵਿਖੇ ਧਰਨਾ

ਮਲੌਦ, 16 ਜੂਨ (ਪੱਤਰ ਪ੍ਰੇਰਕ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨਾਂ ਨੂੰ ਰੋਜ਼ਾਨਾ 16 ਘੰਟੇ ਬਿਜਲੀ ਸਪਲਾਈ ਦੇਣ ਦੀ ਮੰਗ ਨੂੰ ਲੈ ਕੇ ਸੂਬੇ ਦੇ 13 ਜ਼ਿਲਿ੍ਹਆਂ ਵਿਚ 11 ਜੂਨ ਤੋਂ ਕੀਤੇ ਜਾ ਰਹੇ ਧਰਨਾ ਪ੍ਰਦਰਸ਼ਨਾਂ ਦੀ ਲੜੀ ਤਹਿਤ ਅੱਜ ਬਿਜਲੀ ਬੋਰਡ ਦੇ ...

ਪੂਰੀ ਖ਼ਬਰ »

ਗੁਰਦੁਆਰਾ ਰਵਿਦਾਸ ਭਗਤ ਬਗ਼ਲੀ ਕਲਾਂ ਵਿਖੇ ਧਾਰਮਿਕ ਸਮਾਗਮ

ਬੀਜਾ, 16 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਰਵਿਦਾਸ ਭਗਤ ਜੀ ਗੁਰਦੁਆਰਾ ਬਗ਼ਲੀ ਕਲਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ¢ ਇਸ ਮੌਕੇ ਗੁਰੂ ਨਾਨਕ ਮਿਸ਼ਨ ਜਥਾ ਬਗ਼ਲੀ ਕਲਾਂ ਦੇ ਮੁਖੀ ਭਾਈ ਸੰਦੀਪ ...

ਪੂਰੀ ਖ਼ਬਰ »

ਦਵਾਈਆਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਸਾਹਨੇਵਾਲ, 16 ਜੂਨ (ਹਰਜੀਤ ਸਿੰਘ ਢਿੱਲੋਂ)-ਕੈਮਿਸਟ ਐਸੋਸੀਏਸ਼ਨ ਸਾਹਨੇਵਾਲ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਦਵਾਈਆਂ ਦੀਆਂ ਸਾਰੀਆਂ ਦੁਕਾਨਾਂ ਸਾਹਨੇਵਾਲ ਵਿਖੇ 21 ਤੋਂ 24 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਾਰਨ ਬੰਦ ਰਹਿਣਗੀਆਂ | ਕਿਸੇ ਐਮਰਜੈਂਸੀ ਵਿਚ ਗਿਰਨ ...

ਪੂਰੀ ਖ਼ਬਰ »

ਵਿਧਾਇਕ ਕੋਟਲੀ ਦੀ ਨਿਯੁਕਤੀ ਨਾਲ ਪਾਰਟੀ ਵਧੇਰੇ ਮਜ਼ਬੂਤ ਹੋਵੇਗੀ-ਘਵੱਦੀ/ਮਾਂਗਟ

ਡੇਹਲੋਂ, 16 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਆਲ ਇੰਡੀਆ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੰੂ ਆਲ ਇੰਡੀਆ ਕਾਂਗਰਸ ਦਾ ਸੈਕਟਰੀ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦਾ ਇੰਚਾਰਜ ਲਗਾਏ ਜਾਣ ਦਾ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ...

ਪੂਰੀ ਖ਼ਬਰ »

ਕੌ ਾਸਲ ਅਧਿਕਾਰੀਆਂ ਨੇ 15 ਇਮਾਰਤਾਂ ਦੇ ਦਿੱਤੇ ਨੋਟਿਸ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਕੌਾਸਲ ਅਧਿਕਾਰੀਆਂ ਨੇ ਇਕ ਹੀ ਦਿਨ ਵਿਚ ਸ਼ਹਿਰ ਦੇ ਲਗ-ਪਗ ਸਾਰੇ ਇਲਾਕਿਆਂ ਵਿਚ ਬਣੀਆਂ ਕਮਰਸ਼ੀਅਲ ਇਮਾਰਤਾਂ ਦੀ ਜਾਂਚ ਕੀਤੀ | ਜਾਣਕਾਰੀ ਦੇ ਅਨੁਸਾਰ ਕੌਾਸਲ ਦੀ ਇਸ ਟੀਮ ਨੇ ਦੋ ਸੈਕਸ਼ਨ ਅਧਿਕਾਰੀ ਮੇਜਰ ਸਿੰਘ ਅਤੇ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਦੀ ਮੀਟਿ ੰਗ ਵਿਚ ਨਾਜਾਇਜ਼ ਉਸਾਰੀਆਂ ਦਾ ਮੁੱਦਾ ਗਰਮਾਇਆ

ਸਮਰਾਲਾ, 16 ਜੂਨ (ਬਲਜੀਤ ਸਿੰਘ ਬਘੌਰ)-ਭਿ੍ਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਪ੍ਰਧਾਨ ਕਮਾਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਪੁੱਡਾ ਕੰਪਲੈਕਸ ਸਮਰਾਲਾ ਵਿਖੇ ਹੋਈ, ਜਿਸ ਵਿਚ ਖਮਾਣੋਂ ਅਤੇ ਮਾਛੀਵਾੜਾ ਸਾਹਿਬ ਦੀਆਂ ...

ਪੂਰੀ ਖ਼ਬਰ »

ਮਾਈਾਡ ਮੇਕਰ ਦੇ ਵਿਦਿਆਰਥੀ ਨੇ ਪੀ. ਟੀ. ਈ ਵਿਚੋਂ 100 ਫ਼ੀਸਦੀ ਅੰਕ ਕੀਤੇ ਹਾਸਲ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਪੀ.ਟੀ.ਈ, ਆਈਲੈਟਸ ਦੀ ਟਰੇਨਿੰਗ ਅਤੇ ਵੀਜ਼ਾ ਗਾਈਡੈਂਸ ਦੇਣ ਲਈ ਜਾਣੀ-ਪਛਾਣੀ ਸੰਸਥਾ ਮਾਈਾਡ ਮੇਕਰ ਦੇ ਵਿਦਿਆਰਥੀ ਆਈਲੈਟਸ ਅਤੇ ਪੀ.ਟੀ.ਈ ਵਿਚ ਸ਼ਾਨਦਾਰ ਸਕੋਰ ਲੈ ਕੇ ਆਪਣਾ ਭਵਿੱਖ ਸੰਵਾਰ ਰਹੇ ਹਨ | ਮਾਈਾਡ ਮੇਕਰ ਦੇ ਮੈਨੇਜਿੰਗ ...

ਪੂਰੀ ਖ਼ਬਰ »

ਐਵਰਗਰੀਨ ਫੁੱਟਬਾਲ ਅਤੇ ਸੋਸ਼ਲ ਕਲੱਬ ਨੇ ਸਮਾਜ ਸੇਵਾ ਲਈ ਹੀਰਾ ਨੂੰ ਕੀਤਾ ਸਨਮਾਨਿਤ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਐਵੇਰਗਰੀਨ ਫੁੱਟਬਾਲ ਐਾਡ ਸੋਸ਼ਲ ਕਲੱਬ ਵਲੋਂ ਕਲੱਬ ਦੀ ਛੇਵੀਂ ਵਰ੍ਹੇਗੰਢ ਮਨਾਈ ਗਈ¢ ਇਸ ਮੌਕੇ ਸਮਾਜ ਸੇਵੀ ਅਤੇ ਯੂਨੀਕ ਚਾਈਲਡ ਵੈੱਲਫੇਅਰ ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਹੀਰਾ ਨੂੰ ਉਨ੍ਹਾਂ ਦੀਆਂ ਸਮਾਜ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ 'ਚ ਨਾਰਾਇਣੀ ਆਰਥੋਕਿਟ ਵਰਦਾਨ ਬਣੀ-ਸਿੱਧੂ

ਜਲੰਧਰ, 16 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸਿੱਧੂ ਕਾਲਜ ਆਫ਼ ਨਰਸਿੰਗ ਦੋਰਾਹਾ ਨੂੰ ਬੀ. ਐੱਸ. ਸੀ. ਨਰਸਿੰਗ ਕੋਰਸ ਦੀ ਮਾਨਤਾ ਮਿਲੀ

ਦੋਰਾਹਾ, 16 ਜੂਨ (ਮਨਜੀਤ ਸਿੰਘ ਗਿੱਲ)-ਦੋਰਾਹਾ ਦੇ ਸਿੱਧੂ ਕਾਲਜ ਆਫ਼ ਨਰਸਿੰਗ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫ਼ਰੀਦਕੋਟ ਵਲੋਂ ਬੀ. ਐੱਸ. ਸੀ. ਨਰਸਿੰਗ ਕੋਰਸ ਲਈ ਮਾਨਤਾ ਦਿੱਤੇ ਜਾਣ ਤੋਂ ਬਾਅਦ ਨਵੇਂ ਸੈਸ਼ਨ ਲਈ ਬੀ. ਐੱਸ. ਸੀ. ਨਰਸਿੰਗ ਕੋਰਸ ਲਈ ਦਾਖ਼ਲੇ ਕੀਤੇ ਜਾਣਗੇ, ਜਿਸ ਵਿਚ ਪਹਿਲੀ ਵਾਰ ਸ਼ੁਰੂ ਹੋ ਰਹੇ ਬੀ. ਐੱਸ. ਸੀ. ਨਰਸਿੰਗ ਦੇ 4 ਸਾਲਾ ਕੋਰਸ ਲਈ 30 ਸੀਟਾਂ 'ਚ ਦਾਖਲਾ ਹੋਵੇਗਾ | ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਤੇ ਸਿੱਧੂ ਹਸਪਤਾਲ ਦੇ ਮੁੱਖ ਸਰਜਨ ਡਾ: ਗੁਰਦੀਪ ਸਿੰਘ ਸਿੱਧੂ ਨੇ ਉਪਰੋਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਲਜ ਵਿਚ ਪੀ. ਐਨ. ਆਰ. ਸੀ. ਚੰਡੀਗੜ੍ਹ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਤੇ ਪੰਜਾਬ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਕੋਰਸਾਂ ਦੇ ਦਾਖ਼ਲਿਆਂ ਲਈ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਤੋਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਵਲੋਂ ਸੰਪਰਕ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸੰਸਥਾ 'ਚ ਪਹਿਲਾ ਚੱਲ ਰਹੇ ਜੀ. ਐਨ. ਐਮ. ਨਰਸਿੰਗ ਤੇ ਪੋਸਟ ਬੇਸਿਕ ਬੀ. ਐੱਸ. ਸੀ. ਨਰਸਿੰਗ ਦੇ ਕੋਰਸਾਂ ਤੋਂ ਇਲਾਵਾ ਬੀ. ਐੱਸ. ਸੀ. ਨਰਸਿੰਗ ਕੋਰਸ ਲਈ ਇਸੇ ਸੈਸ਼ਨ ਤੋਂ ਦਾਖ਼ਲੇ ਕੀਤੇ ਜਾਣਗੇ | ਡਾ: ਗੁਰਦੀਪ ਸਿੰਘ ਸਿੱਧੂ ਨੇ ਕਿਹਾ ਕਿ ਵਿਦਿਆਰਥੀਆਂ ਦਾ ਭਵਿੱਖ ਨਰਸਿੰਗ ਖ਼ਾਸ ਕਰ ਬੀ. ਐੱਸ. ਸੀ. ਨਰਸਿੰਗ 'ਚ ਬਿਹਤਰ ਹੈ | ਇਸ ਸਮੇਂ ਡਾ: ਹਰਜੋਤ ਕੌਰ ਸਿੱਧੂ ਨੇ ਦੱਸਿਆ ਕਿ ਸਿੱਧੂ ਕਾਲਜ ਆਫ਼ ਨਰਸਿੰਗ ਵਲੋਂ ਵਿਦਿਆਰਥੀਆਂ ਨੂੰ ਹਰ ਖੇਤਰ 'ਚ ਨਿਪੁੰਨ ਬਣਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ | ਇਸ ਸਮੇਂ ਸਿੱਧੂ ਐਜੂਕੇਸ਼ਨਲ ਤੇ ਰਿਸਰਚ ਸੋਸਾਇਟੀ ਦੇ ਬੋਰਡ ਆਫ਼ ਮੈਂਬਰਜ਼ ਡਾ: ਰਵਿੰਦਰ ਸਿੰਘ ਸਿੱਧੂ, ਡਾ: ਗੁਰਸ਼ਰਨ ਕੌਰ ਸਿੱਧੂ, ਪਿ੍ੰਸੀਪਲ ਮੈਡਮ ਅਨੀਤਾ ਅਸ਼ੋਕ, ਅਮਿਤ ਕੁਮਾਰ ਖੰਨਾ ਅਤੇ ਵਿਦਿਆਰਥੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨੌਜਵਾਨ ਪਾਸੋਂ ਚਿੱਟਾ ਪਾਊਡਰ ਬਰਾਮਦ

ਮਾਛੀਵਾੜਾ ਸਾਹਿਬ, 16 ਜੂਨ (ਮਨੋਜ ਕੁਮਾਰ)-ਸਥਾਨਕ ਪੁਲਿਸ ਨੇ ਨਾਕੇ ਦੌਰਾਨ 5 ਗਾਮ ਚਿੱਟਾ ਪਾਊਡਰ ਬਰਾਮਦ ਕੀਤਾ ਹੈ ਅਤੇ ਜਿਸ ਨੌਜਵਾਨ ਤੋਂ ਇਹ ਬਰਾਮਦ ਹੋਇਆ ਹੈ ਉਸ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਜਗਵੰਤ ਸਿੰਘ ਵਾਸੀ ਮਾਣੇਵਾਲ ਤੌਰ 'ਤੇ ਹੋਈ ਹੈ | ਪੁਲਿਸ ...

ਪੂਰੀ ਖ਼ਬਰ »

ਵਿਧਾਇਕ ਕੋਟਲੀ ਦੇ ਕੌਮੀ ਸਕੱਤਰ ਬਣਨ ਦੀ ਖ਼ੁਸ਼ੀ 'ਚ ਲੱਡੂ ਵੰਡੇ

ਬੀਜਾ, 16 ਜੂਨ (ਰਣਧੀਰ ਸਿੰਘ ਧੀਰਾ)-ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਅਤੇ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੈਕਟਰੀ ਅਤੇ ਹਿਮਾਚਲ ਪ੍ਰਦੇਸ਼ ਵਿਚ ਪਾਰਟੀ ਮਾਮਲਿਆਂ ਦੇ ਇੰਚਾਰਜ ਬਣਨ ਦੀ ...

ਪੂਰੀ ਖ਼ਬਰ »

ਬਿਰਧ ਆਸ਼ਰਮ ਵਿਚ ਰਹਿੰਦੇ ਬਜ਼ੁਰਗਾਂ ਲਈ ਮਹੱਤਵਹੀਣ ਹੈ ਪਿਤਾ ਦਿਵਸ

ਖੰਨਾ, 16 ਜੂਨ-ਪਿਤਾ ਦਿਵਸ ਮਨਾਏ ਜਾਣ ਦਾ ਰਿਵਾਜ ਅੱਜ ਦੀ ਪੱਛਮੀ ਸਭਿਅਤਾ ਦੀ ਦੇਣ ਹੈ ਪਰ ਸਾਡੇ ਦੇਸ਼ ਵਿਚ ਤਾਂ ਪਿਤਾ ਨੂੰ ਸ਼ੁਰੂ ਤੋਂ ਹੀ ਬਹੁਤ ਸਤਿਕਾਰ 'ਤੇ ਪਿਆਰ ਦਿੱਤਾ ਜਾਂਦਾ ਸੀ | ਪਰ ਹੁਣ ਸਮਾਂ ਬਦਲ ਰਿਹਾ ਹੈ | ਅੱਜ ਕੱਲ੍ਹ ਬਜ਼ੁਰਗ ਪਿਤਾਵਾਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਖੰਨਾ ਦੇ ਸਾਰੇ ਗੁਰਦੁਆਰਿਆਂ ਵਲੋਂ ਸਾਂਝੇ ਰੂਪ 'ਚ ਕੱਢਿਆ ਗਿਆ ਨਗਰ ਕੀਰਤਨ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੂਰਬ ਮੌਕੇ ਇਸ ਬੇਮਿਸਾਲ ਸ਼ਹਾਦਤ ਨੂੰ ਸਮਰਪਿਤ 16 ਜੂਨ ਨੂੰ ਸ਼ਹਿਰ ਦੇ ਸਾਰੇ ਗੁਰੂ ਘਰਾਂ ਤੋਂ ਸੁਖਮਨੀ ਸੇਵਾ ਸੁਸਾਇਟੀਆਂ ...

ਪੂਰੀ ਖ਼ਬਰ »

ਚੇਅਰਮੈਨ ਭੁਪਿੰਦਰ ਸਿੰਘ ਬੈਨੀਪਾਲ ਨਮਿਤ ਲੋਪੋਂ ਵਿਖੇ ਭੋਗ ਅੱਜ

ਬੀਜਾ, 16 ਜੂਨ (ਰਣਧੀਰ ਸਿੰਘ ਧੀਰਾ)-ਬਲਾਕ ਸੰਮਤੀ ਸਮਰਾਲਾ ਸਾਬਕਾ ਚੇਅਰਮੈਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਡਾਇਰੈਕਟਰ, ਸਹਿਕਾਰੀ ਖੇਤੀਬਾੜੀ ਸਭਾ ਮਾਦਪੁਰ ਦੇ ਪ੍ਰਧਾਨ ਭੁਪਿੰਦਰ ਸਿੰਘ ਬੈਨੀਪਾਲ ਸਾਬਕਾ ਸਰਪੰਚ ਪਿੰਡ ਮਾਦਪੁਰ ਜਿਹੜੇ 13 ਜੂਨ ਨੂੰ ਅਚਾਨਕ ...

ਪੂਰੀ ਖ਼ਬਰ »

ਈਦ-ਉਲ-ਫਿਤਰ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਪੁਲਿਸ ਜ਼ਿਲ੍ਹਾ ਖੰਨਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਈਦ-ਉਲ-ਫਿਤਰ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਖੰਨਾ, ਸਮਰਾਲਾ, ਮਾਛੀਵਾੜਾ, ਮਲੌਦ, ਜਰਗ ਅਤੇ ਰਾੜਾ ਸਾਹਿਬ ਆਦਿ ਤੋਂ ਇਲਾਵਾ ਇਲਾਕੇ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX