ਸਮਰਾਲਾ, 16 ਜੂਨ (ਸੁਰਜੀਤ ਸਿੰਘ ਵਿਸ਼ਦ/ਬਲਜੀਤ ਸਿੰਘ ਬਘੌਰ)-ਪੈਟਰੋਲ ਪੰਪ 'ਤੇ ਹੋਈ ਚੋਰੀ ਦੇ ਕੇਸ ਵਿਚ ਪੁਲਿਸ ਚੌਾਕੀ ਬਰਧਾਲਾਂ ਦੇ ਮੁਲਾਜ਼ਮਾਂ ਵਲੋਂ ਕਥਿਤ ਤੌਰ 'ਤੇ ਵਾਰ-ਵਾਰ ਬੁਲਾਉਣ ਤੋਂ ਦੁਖੀ ਹੋਏ ਪਿੰਡ ਬਰਧਾਲਾਂ ਦੇ ਨੌਜਵਾਨ ਗੁਰਪ੍ਰੀਤ ਸਿੰਘ ਵਲੋਂ ਪਿੰਡ ...
ਬੀਜਾ, 16 ਜੂਨ (ਰਣਧੀਰ ਸਿੰਘ ਧੀਰਾ)-ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਪੰਜਾਬ ਭਰ ਵਿਚ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਂਦੇ 1186 ਸਰਕਾਰੀ ਪੇਂਡੂ ਹਸਪਤਾਲਾਂ ਵਿਚ ਕੁਲ 1150 ਡਾਕਟਰ ਹੋਣ ਦਾ ਬਿਆਨ ਦਿੱਤਾ ਗਿਆ ਹੈ, ਇਹ ਗਿਣਤੀ ਅੰਕੜੇ ਬਿਲਕੁਲ ...
ਮਲੌਦ, 16 ਜੂਨ (ਪੱਤਰ ਪ੍ਰੇਰਕ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨਾਂ ਨੂੰ ਰੋਜ਼ਾਨਾ 16 ਘੰਟੇ ਬਿਜਲੀ ਸਪਲਾਈ ਦੇਣ ਦੀ ਮੰਗ ਨੂੰ ਲੈ ਕੇ ਸੂਬੇ ਦੇ 13 ਜ਼ਿਲਿ੍ਹਆਂ ਵਿਚ 11 ਜੂਨ ਤੋਂ ਕੀਤੇ ਜਾ ਰਹੇ ਧਰਨਾ ਪ੍ਰਦਰਸ਼ਨਾਂ ਦੀ ਲੜੀ ਤਹਿਤ ਅੱਜ ਬਿਜਲੀ ਬੋਰਡ ਦੇ ...
ਬੀਜਾ, 16 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਰਵਿਦਾਸ ਭਗਤ ਜੀ ਗੁਰਦੁਆਰਾ ਬਗ਼ਲੀ ਕਲਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ¢ ਇਸ ਮੌਕੇ ਗੁਰੂ ਨਾਨਕ ਮਿਸ਼ਨ ਜਥਾ ਬਗ਼ਲੀ ਕਲਾਂ ਦੇ ਮੁਖੀ ਭਾਈ ਸੰਦੀਪ ...
ਸਾਹਨੇਵਾਲ, 16 ਜੂਨ (ਹਰਜੀਤ ਸਿੰਘ ਢਿੱਲੋਂ)-ਕੈਮਿਸਟ ਐਸੋਸੀਏਸ਼ਨ ਸਾਹਨੇਵਾਲ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਦਵਾਈਆਂ ਦੀਆਂ ਸਾਰੀਆਂ ਦੁਕਾਨਾਂ ਸਾਹਨੇਵਾਲ ਵਿਖੇ 21 ਤੋਂ 24 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਾਰਨ ਬੰਦ ਰਹਿਣਗੀਆਂ | ਕਿਸੇ ਐਮਰਜੈਂਸੀ ਵਿਚ ਗਿਰਨ ...
ਡੇਹਲੋਂ, 16 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਆਲ ਇੰਡੀਆ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੰੂ ਆਲ ਇੰਡੀਆ ਕਾਂਗਰਸ ਦਾ ਸੈਕਟਰੀ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦਾ ਇੰਚਾਰਜ ਲਗਾਏ ਜਾਣ ਦਾ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ...
ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਕੌਾਸਲ ਅਧਿਕਾਰੀਆਂ ਨੇ ਇਕ ਹੀ ਦਿਨ ਵਿਚ ਸ਼ਹਿਰ ਦੇ ਲਗ-ਪਗ ਸਾਰੇ ਇਲਾਕਿਆਂ ਵਿਚ ਬਣੀਆਂ ਕਮਰਸ਼ੀਅਲ ਇਮਾਰਤਾਂ ਦੀ ਜਾਂਚ ਕੀਤੀ | ਜਾਣਕਾਰੀ ਦੇ ਅਨੁਸਾਰ ਕੌਾਸਲ ਦੀ ਇਸ ਟੀਮ ਨੇ ਦੋ ਸੈਕਸ਼ਨ ਅਧਿਕਾਰੀ ਮੇਜਰ ਸਿੰਘ ਅਤੇ ...
ਸਮਰਾਲਾ, 16 ਜੂਨ (ਬਲਜੀਤ ਸਿੰਘ ਬਘੌਰ)-ਭਿ੍ਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਪ੍ਰਧਾਨ ਕਮਾਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਪੁੱਡਾ ਕੰਪਲੈਕਸ ਸਮਰਾਲਾ ਵਿਖੇ ਹੋਈ, ਜਿਸ ਵਿਚ ਖਮਾਣੋਂ ਅਤੇ ਮਾਛੀਵਾੜਾ ਸਾਹਿਬ ਦੀਆਂ ...
ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਪੀ.ਟੀ.ਈ, ਆਈਲੈਟਸ ਦੀ ਟਰੇਨਿੰਗ ਅਤੇ ਵੀਜ਼ਾ ਗਾਈਡੈਂਸ ਦੇਣ ਲਈ ਜਾਣੀ-ਪਛਾਣੀ ਸੰਸਥਾ ਮਾਈਾਡ ਮੇਕਰ ਦੇ ਵਿਦਿਆਰਥੀ ਆਈਲੈਟਸ ਅਤੇ ਪੀ.ਟੀ.ਈ ਵਿਚ ਸ਼ਾਨਦਾਰ ਸਕੋਰ ਲੈ ਕੇ ਆਪਣਾ ਭਵਿੱਖ ਸੰਵਾਰ ਰਹੇ ਹਨ | ਮਾਈਾਡ ਮੇਕਰ ਦੇ ਮੈਨੇਜਿੰਗ ...
ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਐਵੇਰਗਰੀਨ ਫੁੱਟਬਾਲ ਐਾਡ ਸੋਸ਼ਲ ਕਲੱਬ ਵਲੋਂ ਕਲੱਬ ਦੀ ਛੇਵੀਂ ਵਰ੍ਹੇਗੰਢ ਮਨਾਈ ਗਈ¢ ਇਸ ਮੌਕੇ ਸਮਾਜ ਸੇਵੀ ਅਤੇ ਯੂਨੀਕ ਚਾਈਲਡ ਵੈੱਲਫੇਅਰ ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਹੀਰਾ ਨੂੰ ਉਨ੍ਹਾਂ ਦੀਆਂ ਸਮਾਜ ...
ਜਲੰਧਰ, 16 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ਰੱਖਦੀ ਹੈ | ਇਹ ਦਾਅਵਾ ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਕਰਦਿਆਂ ਕਿਹਾ ਕਿ ਜੇਕਰ ਦਵਾਈ ਦਾ ਕੋਰਸ ਪੂਰਾ ਤੇ ਸਹੀ ਤਰੀਕੇ ਨਾਲ ਕੀਤਾ ਜਾਵੇ ਤਾਂ ਆਯੁਰਵੈਦਿਕ ਦਵਾਈ ਅੰਮਿ੍ਤ ਦੀ ਤਰ੍ਹਾਂ ਕੰਮ ਕਰਦੀ ਹੈ | ਉਨ੍ਹਾਂ ਦੱਸਿਆ ਕਿ ਨਾਰਾਇਣੀ ਆਰਥੋਕਿੱਟ 'ਚ ਗੋਡਿਆਂ ਦੀ ਗਰੀਸ ਬਣਾਉਣ ਦੀ ਦਵਾਈ ਹੈ ਤੇ ਇਸ ਦੀ ਮਾਲਿਸ਼ ਕਰਨ ਨਾਲ ਗੋਡਿਆਂ ਦੀ ਗਰੀਸ ਪੂਰੀ ਹੋ ਜਾਂਦੀ ਹੈ | ਸੁੱਕੇ ਹੋਏ ਗੋਡੇ ਅਤੇ ਗੈਪ ਨੂੰ ਨਾਰਾਇਣੀ ਆਰਥੋਕਿਟ ਕਵਰ ਕਰਦੀ ਹੈ ਅਤੇ ਗੋਡਿਆਂ ਦੇ ਅਪ੍ਰੇਸ਼ਨ ਤੋਂ ਵੀ ਬਚਾਅ ਕਰਦੀ ਹੈ | ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਹਰਿਆਣਾ ਆਦਿ ਸੂਬਿਆਂ ਦੇ ਗੋਡਿਆਂ ਤੋਂ ਪ੍ਰੇਸ਼ਾਨ ਹਜ਼ਾਰਾਂ ਮਰੀਜ਼ਾਂ ਨੂੰ ਆਯੁਰਵੈਦਿਕ ਦਵਾਈ ਨਾਲ ਆਰਾਮ ਮਿਲਿਆ ਹੈ | ਗੋਡਿਆਂ ਦੇ ਮਰੀਜ਼ਾਂ ਦੀ ਜਾਂਚ ਨੇੜੇ ਬੱਸ ਸਟੈਂਡ, ਅੰਮਿ੍ਤਸਰ ਰੋਡ, ਬਾਗ ਸਿੰਘ ਮਾਰਕੀਟ, ਮੋਗਾ ਵਿਖੇ ਹਰ ਸੋਮਵਾਰ ਨੂੰ ਕੀਤੀ ਜਾਂਦੀ ਹੈ |
ਦੋਰਾਹਾ, 16 ਜੂਨ (ਮਨਜੀਤ ਸਿੰਘ ਗਿੱਲ)-ਦੋਰਾਹਾ ਦੇ ਸਿੱਧੂ ਕਾਲਜ ਆਫ਼ ਨਰਸਿੰਗ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫ਼ਰੀਦਕੋਟ ਵਲੋਂ ਬੀ. ਐੱਸ. ਸੀ. ਨਰਸਿੰਗ ਕੋਰਸ ਲਈ ਮਾਨਤਾ ਦਿੱਤੇ ਜਾਣ ਤੋਂ ਬਾਅਦ ਨਵੇਂ ਸੈਸ਼ਨ ਲਈ ਬੀ. ਐੱਸ. ਸੀ. ਨਰਸਿੰਗ ਕੋਰਸ ਲਈ ਦਾਖ਼ਲੇ ਕੀਤੇ ...
ਮਾਛੀਵਾੜਾ ਸਾਹਿਬ, 16 ਜੂਨ (ਮਨੋਜ ਕੁਮਾਰ)-ਸਥਾਨਕ ਪੁਲਿਸ ਨੇ ਨਾਕੇ ਦੌਰਾਨ 5 ਗਾਮ ਚਿੱਟਾ ਪਾਊਡਰ ਬਰਾਮਦ ਕੀਤਾ ਹੈ ਅਤੇ ਜਿਸ ਨੌਜਵਾਨ ਤੋਂ ਇਹ ਬਰਾਮਦ ਹੋਇਆ ਹੈ ਉਸ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਜਗਵੰਤ ਸਿੰਘ ਵਾਸੀ ਮਾਣੇਵਾਲ ਤੌਰ 'ਤੇ ਹੋਈ ਹੈ | ਪੁਲਿਸ ...
ਬੀਜਾ, 16 ਜੂਨ (ਰਣਧੀਰ ਸਿੰਘ ਧੀਰਾ)-ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਅਤੇ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੈਕਟਰੀ ਅਤੇ ਹਿਮਾਚਲ ਪ੍ਰਦੇਸ਼ ਵਿਚ ਪਾਰਟੀ ਮਾਮਲਿਆਂ ਦੇ ਇੰਚਾਰਜ ਬਣਨ ਦੀ ...
ਖੰਨਾ, 16 ਜੂਨ-ਪਿਤਾ ਦਿਵਸ ਮਨਾਏ ਜਾਣ ਦਾ ਰਿਵਾਜ ਅੱਜ ਦੀ ਪੱਛਮੀ ਸਭਿਅਤਾ ਦੀ ਦੇਣ ਹੈ ਪਰ ਸਾਡੇ ਦੇਸ਼ ਵਿਚ ਤਾਂ ਪਿਤਾ ਨੂੰ ਸ਼ੁਰੂ ਤੋਂ ਹੀ ਬਹੁਤ ਸਤਿਕਾਰ 'ਤੇ ਪਿਆਰ ਦਿੱਤਾ ਜਾਂਦਾ ਸੀ | ਪਰ ਹੁਣ ਸਮਾਂ ਬਦਲ ਰਿਹਾ ਹੈ | ਅੱਜ ਕੱਲ੍ਹ ਬਜ਼ੁਰਗ ਪਿਤਾਵਾਂ ਨੂੰ ਵੱਖ-ਵੱਖ ...
ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੂਰਬ ਮੌਕੇ ਇਸ ਬੇਮਿਸਾਲ ਸ਼ਹਾਦਤ ਨੂੰ ਸਮਰਪਿਤ 16 ਜੂਨ ਨੂੰ ਸ਼ਹਿਰ ਦੇ ਸਾਰੇ ਗੁਰੂ ਘਰਾਂ ਤੋਂ ਸੁਖਮਨੀ ਸੇਵਾ ਸੁਸਾਇਟੀਆਂ ...
ਬੀਜਾ, 16 ਜੂਨ (ਰਣਧੀਰ ਸਿੰਘ ਧੀਰਾ)-ਬਲਾਕ ਸੰਮਤੀ ਸਮਰਾਲਾ ਸਾਬਕਾ ਚੇਅਰਮੈਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਡਾਇਰੈਕਟਰ, ਸਹਿਕਾਰੀ ਖੇਤੀਬਾੜੀ ਸਭਾ ਮਾਦਪੁਰ ਦੇ ਪ੍ਰਧਾਨ ਭੁਪਿੰਦਰ ਸਿੰਘ ਬੈਨੀਪਾਲ ਸਾਬਕਾ ਸਰਪੰਚ ਪਿੰਡ ਮਾਦਪੁਰ ਜਿਹੜੇ 13 ਜੂਨ ਨੂੰ ਅਚਾਨਕ ...
ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਪੁਲਿਸ ਜ਼ਿਲ੍ਹਾ ਖੰਨਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਈਦ-ਉਲ-ਫਿਤਰ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਖੰਨਾ, ਸਮਰਾਲਾ, ਮਾਛੀਵਾੜਾ, ਮਲੌਦ, ਜਰਗ ਅਤੇ ਰਾੜਾ ਸਾਹਿਬ ਆਦਿ ਤੋਂ ਇਲਾਵਾ ਇਲਾਕੇ ਦੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX