ਤਾਜਾ ਖ਼ਬਰਾਂ


ਦਿੱਲੀ ਦੀ ਇਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  14 minutes ago
ਨਵੀਂ ਦਿੱਲੀ, 22 ਮਾਰਚ- ਦਿੱਲੀ ਦੇ ਬਵਾਨਾ ਉਦਯੋਗਿਕ ਖੇਤਰ ਦੀ ਇਕ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ । ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਗ ਬੁਝਾਊ ਦਸਤਿਆਂ ਦੀ 4 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਫਿਲਹਾਲ, ਅੱਗ ਬੁਝਾਉਣ .....
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  53 minutes ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸੋਪੋਰ ਸਥਿਤ ਵਾਰਪੋਰਾ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਐਸ.ਐਚ.ਓ. ਸਮੇਤ ਦੋ ਪੁਲਿਸ ਜਵਾਨ ਜ਼ਖਮੀ ਹੋਏ ਹਨ। ਜਵਾਨਾਂ ਵਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ...
ਚੀਨ 'ਚ ਚਾਲਕ ਨੇ ਭੀੜ 'ਤੇ ਚੜਾਈ ਕਾਰ, 7 ਮੌਤਾਂ
. . .  about 1 hour ago
ਬੀਜਿੰਗ, 22 ਮਾਰਚ - ਚੀਨ ਵਿਚ ਇਕ ਚਾਲਕ ਵੱਲੋਂ ਭੀੜ 'ਤੇ ਕਾਰ ਚੜਾ ਦਿੱਤੀ ਗਈ। ਜਿਸ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਚਾਲਕ ਨੂੰ ਗੋਲੀ ਮਾਰ ਦਿੱਤੀ...
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 14 ਹੋਈ, ਕਈ ਅਜੇ ਵੀ ਲਾਪਤਾ
. . .  about 2 hours ago
ਬੈਂਗਲੁਰੂ, 22 ਮਾਰਚ - ਕਰਨਾਟਕਾ ਦੇ ਧਾਰਵਾੜ 'ਚ ਨਿਰਮਾਣਧੀਨ ਇਮਾਰਤ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ ਮੌਤਾਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ। ਬਚਾਅ ਤੇ ਰਾਹਤ ਕਾਰਜ ਜਾਰੀ ਹਨ। ਅਜੇ ਵੀ ਮਲਬੇ ਹੇਠ ਫਸੇ ਹੋਏ ਲੋਕਾਂ ਦੀ ਤਲਾਸ਼ ਜਾਰੀ ਹੈ। 56 ਲੋਕਾਂ ਨੂੰ ਬਚਾਇਆ ਗਿਆ ਹੈ। 12 ਲੋਕ ਅਜੇ...
ਸ਼ੋਪੀਆਂ ਵਿਚ ਮੁੱਠਭੇੜ ਜਾਰੀ, ਬਾਂਦੀਪੋਰਾ 'ਚ ਦੋ ਵਿਅਕਤੀ ਅਗਵਾ, ਇਕ ਛੁਡਾਇਆ
. . .  about 2 hours ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ 'ਚ ਬਾਂਦੀਪੋਰਾ ਜ਼ਿਲ੍ਹੇ ਦੇ ਹਾਜਿਨ ਇਲਾਕੇ ਵਿਚ ਅੱਤਵਾਦੀਆਂ ਵਲੋਂ ਦੋ ਲੋਕਾਂ ਨੂੰ ਬੰਦੀ ਬਣਾ ਲਿਆ ਗਿਆ। ਪਰੰਤੂ ਸੁਰੱਖਿਆ ਬਲਾਂ ਨੇ ਸਥਾਨਿਕ ਲੋਕਾਂ ਦੀ ਮਦਦ ਨਾਲ ਇਕ ਵਿਅਕਤੀ ਨੂੰ ਛੁਡਾ ਲਿਆ ਅਤੇ ਦੂਸਰੇ ਨੂੰ ਛੁਡਾਉਣ ਦੀ ਕੋਸ਼ਿਸ਼ ਜਾਰੀ ਹੈ। ਉੱਥੇ ਹੀ ਸ਼ੋਪੀਆਂ 'ਚ ਸੁਰੱਖਿਆ...
ਅੱਜ ਦਾ ਵਿਚਾਰ
. . .  about 2 hours ago
ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਵਿਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ

ਖੰਨਾ / ਸਮਰਾਲਾ

ਨੌਜਵਾਨ ਦੀ ਖ਼ੁਦਕੁਸ਼ੀ ਦੇ ਰੋਸ ਵਜੋਂ ਪਰਿਵਾਰ ਵਲੋਂ ਪੁਲਿਸ ਚੌਕੀ ਅੱਗੇ ਧਰਨਾ

ਸਮਰਾਲਾ, 16 ਜੂਨ (ਸੁਰਜੀਤ ਸਿੰਘ ਵਿਸ਼ਦ/ਬਲਜੀਤ ਸਿੰਘ ਬਘੌਰ)-ਪੈਟਰੋਲ ਪੰਪ 'ਤੇ ਹੋਈ ਚੋਰੀ ਦੇ ਕੇਸ ਵਿਚ ਪੁਲਿਸ ਚੌਾਕੀ ਬਰਧਾਲਾਂ ਦੇ ਮੁਲਾਜ਼ਮਾਂ ਵਲੋਂ ਕਥਿਤ ਤੌਰ 'ਤੇ ਵਾਰ-ਵਾਰ ਬੁਲਾਉਣ ਤੋਂ ਦੁਖੀ ਹੋਏ ਪਿੰਡ ਬਰਧਾਲਾਂ ਦੇ ਨੌਜਵਾਨ ਗੁਰਪ੍ਰੀਤ ਸਿੰਘ ਵਲੋਂ ਪਿੰਡ ...

ਪੂਰੀ ਖ਼ਬਰ »

ਸਿਹਤ ਮੰਤਰੀ ਵੱਲੋਂ ਦਿੱਤੇ ਅੰਕੜਿਆਂ ਅਵਿਸ਼ਵਾਸਯੋਗ ਦੱਸਿਆ

ਬੀਜਾ, 16 ਜੂਨ (ਰਣਧੀਰ ਸਿੰਘ ਧੀਰਾ)-ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਪੰਜਾਬ ਭਰ ਵਿਚ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਂਦੇ 1186 ਸਰਕਾਰੀ ਪੇਂਡੂ ਹਸਪਤਾਲਾਂ ਵਿਚ ਕੁਲ 1150 ਡਾਕਟਰ ਹੋਣ ਦਾ ਬਿਆਨ ਦਿੱਤਾ ਗਿਆ ਹੈ, ਇਹ ਗਿਣਤੀ ਅੰਕੜੇ ਬਿਲਕੁਲ ...

ਪੂਰੀ ਖ਼ਬਰ »

ਬਿਜਲੀ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵਲੋਂ ਸਿਆੜ੍ਹ ਵਿਖੇ ਧਰਨਾ

ਮਲੌਦ, 16 ਜੂਨ (ਪੱਤਰ ਪ੍ਰੇਰਕ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨਾਂ ਨੂੰ ਰੋਜ਼ਾਨਾ 16 ਘੰਟੇ ਬਿਜਲੀ ਸਪਲਾਈ ਦੇਣ ਦੀ ਮੰਗ ਨੂੰ ਲੈ ਕੇ ਸੂਬੇ ਦੇ 13 ਜ਼ਿਲਿ੍ਹਆਂ ਵਿਚ 11 ਜੂਨ ਤੋਂ ਕੀਤੇ ਜਾ ਰਹੇ ਧਰਨਾ ਪ੍ਰਦਰਸ਼ਨਾਂ ਦੀ ਲੜੀ ਤਹਿਤ ਅੱਜ ਬਿਜਲੀ ਬੋਰਡ ਦੇ ...

ਪੂਰੀ ਖ਼ਬਰ »

ਗੁਰਦੁਆਰਾ ਰਵਿਦਾਸ ਭਗਤ ਬਗ਼ਲੀ ਕਲਾਂ ਵਿਖੇ ਧਾਰਮਿਕ ਸਮਾਗਮ

ਬੀਜਾ, 16 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਰਵਿਦਾਸ ਭਗਤ ਜੀ ਗੁਰਦੁਆਰਾ ਬਗ਼ਲੀ ਕਲਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ¢ ਇਸ ਮੌਕੇ ਗੁਰੂ ਨਾਨਕ ਮਿਸ਼ਨ ਜਥਾ ਬਗ਼ਲੀ ਕਲਾਂ ਦੇ ਮੁਖੀ ਭਾਈ ਸੰਦੀਪ ...

ਪੂਰੀ ਖ਼ਬਰ »

ਦਵਾਈਆਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਸਾਹਨੇਵਾਲ, 16 ਜੂਨ (ਹਰਜੀਤ ਸਿੰਘ ਢਿੱਲੋਂ)-ਕੈਮਿਸਟ ਐਸੋਸੀਏਸ਼ਨ ਸਾਹਨੇਵਾਲ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਦਵਾਈਆਂ ਦੀਆਂ ਸਾਰੀਆਂ ਦੁਕਾਨਾਂ ਸਾਹਨੇਵਾਲ ਵਿਖੇ 21 ਤੋਂ 24 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਾਰਨ ਬੰਦ ਰਹਿਣਗੀਆਂ | ਕਿਸੇ ਐਮਰਜੈਂਸੀ ਵਿਚ ਗਿਰਨ ...

ਪੂਰੀ ਖ਼ਬਰ »

ਵਿਧਾਇਕ ਕੋਟਲੀ ਦੀ ਨਿਯੁਕਤੀ ਨਾਲ ਪਾਰਟੀ ਵਧੇਰੇ ਮਜ਼ਬੂਤ ਹੋਵੇਗੀ-ਘਵੱਦੀ/ਮਾਂਗਟ

ਡੇਹਲੋਂ, 16 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਆਲ ਇੰਡੀਆ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੰੂ ਆਲ ਇੰਡੀਆ ਕਾਂਗਰਸ ਦਾ ਸੈਕਟਰੀ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦਾ ਇੰਚਾਰਜ ਲਗਾਏ ਜਾਣ ਦਾ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ...

ਪੂਰੀ ਖ਼ਬਰ »

ਕੌ ਾਸਲ ਅਧਿਕਾਰੀਆਂ ਨੇ 15 ਇਮਾਰਤਾਂ ਦੇ ਦਿੱਤੇ ਨੋਟਿਸ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਕੌਾਸਲ ਅਧਿਕਾਰੀਆਂ ਨੇ ਇਕ ਹੀ ਦਿਨ ਵਿਚ ਸ਼ਹਿਰ ਦੇ ਲਗ-ਪਗ ਸਾਰੇ ਇਲਾਕਿਆਂ ਵਿਚ ਬਣੀਆਂ ਕਮਰਸ਼ੀਅਲ ਇਮਾਰਤਾਂ ਦੀ ਜਾਂਚ ਕੀਤੀ | ਜਾਣਕਾਰੀ ਦੇ ਅਨੁਸਾਰ ਕੌਾਸਲ ਦੀ ਇਸ ਟੀਮ ਨੇ ਦੋ ਸੈਕਸ਼ਨ ਅਧਿਕਾਰੀ ਮੇਜਰ ਸਿੰਘ ਅਤੇ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਦੀ ਮੀਟਿ ੰਗ ਵਿਚ ਨਾਜਾਇਜ਼ ਉਸਾਰੀਆਂ ਦਾ ਮੁੱਦਾ ਗਰਮਾਇਆ

ਸਮਰਾਲਾ, 16 ਜੂਨ (ਬਲਜੀਤ ਸਿੰਘ ਬਘੌਰ)-ਭਿ੍ਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਪ੍ਰਧਾਨ ਕਮਾਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਪੁੱਡਾ ਕੰਪਲੈਕਸ ਸਮਰਾਲਾ ਵਿਖੇ ਹੋਈ, ਜਿਸ ਵਿਚ ਖਮਾਣੋਂ ਅਤੇ ਮਾਛੀਵਾੜਾ ਸਾਹਿਬ ਦੀਆਂ ...

ਪੂਰੀ ਖ਼ਬਰ »

ਮਾਈਾਡ ਮੇਕਰ ਦੇ ਵਿਦਿਆਰਥੀ ਨੇ ਪੀ. ਟੀ. ਈ ਵਿਚੋਂ 100 ਫ਼ੀਸਦੀ ਅੰਕ ਕੀਤੇ ਹਾਸਲ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਪੀ.ਟੀ.ਈ, ਆਈਲੈਟਸ ਦੀ ਟਰੇਨਿੰਗ ਅਤੇ ਵੀਜ਼ਾ ਗਾਈਡੈਂਸ ਦੇਣ ਲਈ ਜਾਣੀ-ਪਛਾਣੀ ਸੰਸਥਾ ਮਾਈਾਡ ਮੇਕਰ ਦੇ ਵਿਦਿਆਰਥੀ ਆਈਲੈਟਸ ਅਤੇ ਪੀ.ਟੀ.ਈ ਵਿਚ ਸ਼ਾਨਦਾਰ ਸਕੋਰ ਲੈ ਕੇ ਆਪਣਾ ਭਵਿੱਖ ਸੰਵਾਰ ਰਹੇ ਹਨ | ਮਾਈਾਡ ਮੇਕਰ ਦੇ ਮੈਨੇਜਿੰਗ ...

ਪੂਰੀ ਖ਼ਬਰ »

ਐਵਰਗਰੀਨ ਫੁੱਟਬਾਲ ਅਤੇ ਸੋਸ਼ਲ ਕਲੱਬ ਨੇ ਸਮਾਜ ਸੇਵਾ ਲਈ ਹੀਰਾ ਨੂੰ ਕੀਤਾ ਸਨਮਾਨਿਤ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਐਵੇਰਗਰੀਨ ਫੁੱਟਬਾਲ ਐਾਡ ਸੋਸ਼ਲ ਕਲੱਬ ਵਲੋਂ ਕਲੱਬ ਦੀ ਛੇਵੀਂ ਵਰ੍ਹੇਗੰਢ ਮਨਾਈ ਗਈ¢ ਇਸ ਮੌਕੇ ਸਮਾਜ ਸੇਵੀ ਅਤੇ ਯੂਨੀਕ ਚਾਈਲਡ ਵੈੱਲਫੇਅਰ ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਹੀਰਾ ਨੂੰ ਉਨ੍ਹਾਂ ਦੀਆਂ ਸਮਾਜ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ 'ਚ ਨਾਰਾਇਣੀ ਆਰਥੋਕਿਟ ਵਰਦਾਨ ਬਣੀ-ਸਿੱਧੂ

ਜਲੰਧਰ, 16 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸਿੱਧੂ ਕਾਲਜ ਆਫ਼ ਨਰਸਿੰਗ ਦੋਰਾਹਾ ਨੂੰ ਬੀ. ਐੱਸ. ਸੀ. ਨਰਸਿੰਗ ਕੋਰਸ ਦੀ ਮਾਨਤਾ ਮਿਲੀ

ਦੋਰਾਹਾ, 16 ਜੂਨ (ਮਨਜੀਤ ਸਿੰਘ ਗਿੱਲ)-ਦੋਰਾਹਾ ਦੇ ਸਿੱਧੂ ਕਾਲਜ ਆਫ਼ ਨਰਸਿੰਗ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫ਼ਰੀਦਕੋਟ ਵਲੋਂ ਬੀ. ਐੱਸ. ਸੀ. ਨਰਸਿੰਗ ਕੋਰਸ ਲਈ ਮਾਨਤਾ ਦਿੱਤੇ ਜਾਣ ਤੋਂ ਬਾਅਦ ਨਵੇਂ ਸੈਸ਼ਨ ਲਈ ਬੀ. ਐੱਸ. ਸੀ. ਨਰਸਿੰਗ ਕੋਰਸ ਲਈ ਦਾਖ਼ਲੇ ਕੀਤੇ ...

ਪੂਰੀ ਖ਼ਬਰ »

ਨੌਜਵਾਨ ਪਾਸੋਂ ਚਿੱਟਾ ਪਾਊਡਰ ਬਰਾਮਦ

ਮਾਛੀਵਾੜਾ ਸਾਹਿਬ, 16 ਜੂਨ (ਮਨੋਜ ਕੁਮਾਰ)-ਸਥਾਨਕ ਪੁਲਿਸ ਨੇ ਨਾਕੇ ਦੌਰਾਨ 5 ਗਾਮ ਚਿੱਟਾ ਪਾਊਡਰ ਬਰਾਮਦ ਕੀਤਾ ਹੈ ਅਤੇ ਜਿਸ ਨੌਜਵਾਨ ਤੋਂ ਇਹ ਬਰਾਮਦ ਹੋਇਆ ਹੈ ਉਸ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਜਗਵੰਤ ਸਿੰਘ ਵਾਸੀ ਮਾਣੇਵਾਲ ਤੌਰ 'ਤੇ ਹੋਈ ਹੈ | ਪੁਲਿਸ ...

ਪੂਰੀ ਖ਼ਬਰ »

ਵਿਧਾਇਕ ਕੋਟਲੀ ਦੇ ਕੌਮੀ ਸਕੱਤਰ ਬਣਨ ਦੀ ਖ਼ੁਸ਼ੀ 'ਚ ਲੱਡੂ ਵੰਡੇ

ਬੀਜਾ, 16 ਜੂਨ (ਰਣਧੀਰ ਸਿੰਘ ਧੀਰਾ)-ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਅਤੇ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੈਕਟਰੀ ਅਤੇ ਹਿਮਾਚਲ ਪ੍ਰਦੇਸ਼ ਵਿਚ ਪਾਰਟੀ ਮਾਮਲਿਆਂ ਦੇ ਇੰਚਾਰਜ ਬਣਨ ਦੀ ...

ਪੂਰੀ ਖ਼ਬਰ »

ਬਿਰਧ ਆਸ਼ਰਮ ਵਿਚ ਰਹਿੰਦੇ ਬਜ਼ੁਰਗਾਂ ਲਈ ਮਹੱਤਵਹੀਣ ਹੈ ਪਿਤਾ ਦਿਵਸ

ਖੰਨਾ, 16 ਜੂਨ-ਪਿਤਾ ਦਿਵਸ ਮਨਾਏ ਜਾਣ ਦਾ ਰਿਵਾਜ ਅੱਜ ਦੀ ਪੱਛਮੀ ਸਭਿਅਤਾ ਦੀ ਦੇਣ ਹੈ ਪਰ ਸਾਡੇ ਦੇਸ਼ ਵਿਚ ਤਾਂ ਪਿਤਾ ਨੂੰ ਸ਼ੁਰੂ ਤੋਂ ਹੀ ਬਹੁਤ ਸਤਿਕਾਰ 'ਤੇ ਪਿਆਰ ਦਿੱਤਾ ਜਾਂਦਾ ਸੀ | ਪਰ ਹੁਣ ਸਮਾਂ ਬਦਲ ਰਿਹਾ ਹੈ | ਅੱਜ ਕੱਲ੍ਹ ਬਜ਼ੁਰਗ ਪਿਤਾਵਾਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਖੰਨਾ ਦੇ ਸਾਰੇ ਗੁਰਦੁਆਰਿਆਂ ਵਲੋਂ ਸਾਂਝੇ ਰੂਪ 'ਚ ਕੱਢਿਆ ਗਿਆ ਨਗਰ ਕੀਰਤਨ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੂਰਬ ਮੌਕੇ ਇਸ ਬੇਮਿਸਾਲ ਸ਼ਹਾਦਤ ਨੂੰ ਸਮਰਪਿਤ 16 ਜੂਨ ਨੂੰ ਸ਼ਹਿਰ ਦੇ ਸਾਰੇ ਗੁਰੂ ਘਰਾਂ ਤੋਂ ਸੁਖਮਨੀ ਸੇਵਾ ਸੁਸਾਇਟੀਆਂ ...

ਪੂਰੀ ਖ਼ਬਰ »

ਚੇਅਰਮੈਨ ਭੁਪਿੰਦਰ ਸਿੰਘ ਬੈਨੀਪਾਲ ਨਮਿਤ ਲੋਪੋਂ ਵਿਖੇ ਭੋਗ ਅੱਜ

ਬੀਜਾ, 16 ਜੂਨ (ਰਣਧੀਰ ਸਿੰਘ ਧੀਰਾ)-ਬਲਾਕ ਸੰਮਤੀ ਸਮਰਾਲਾ ਸਾਬਕਾ ਚੇਅਰਮੈਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਡਾਇਰੈਕਟਰ, ਸਹਿਕਾਰੀ ਖੇਤੀਬਾੜੀ ਸਭਾ ਮਾਦਪੁਰ ਦੇ ਪ੍ਰਧਾਨ ਭੁਪਿੰਦਰ ਸਿੰਘ ਬੈਨੀਪਾਲ ਸਾਬਕਾ ਸਰਪੰਚ ਪਿੰਡ ਮਾਦਪੁਰ ਜਿਹੜੇ 13 ਜੂਨ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ¢ ਇਲਾਕੇ ਦੇ ਉੱਘੇ ਸਮਾਜ ਸੇਵੀ ਤੇ ਦਾਨੀ ਸੱਜਣ ਚੇਅਰਮੈਨ ਬੈਨੀਪਾਲ ਜਿਹੜੇ ਖ਼ਾਲਸਾ ਹਾਈ ਸਕੂਲ ਮਾਦਪੁਰ ਦੇ ਬਤੌਰ ਮੈਨੇਜਰ ਸੇਵਾ ਨਿਭਾ ਰਹੇ ਸਨ, ਦੀ ਮੌਤ 'ਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਜਥੇ ਸੰਤਾ ਸਿੰਘ ਉਮੈਦਪੁਰੀ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਬਾਬਾ ਪ੍ਰੀਤਮ ਸਿੰਘ ਪਪੜੌਦੀ, ਸਰਪੰਚ ਪਵਨਦੀਪ ਸਿੰਘ ਮਾਦਪੁਰ, ਚੇਅਰਮੈਨ ਇੰਦਰਜੀਤ ਸਿੰਘ ਲੋਪੋਂ, ਕਲਰਕ ਜਗਵਿੰਦਰ ਸਿੰਘ, ਸੈਕਟਰੀ ਬਲਦੇਵ ਸਿੰਘ ਸਾਹਪੁਰ, ਮੈਨੇਜਰ ਰਾਜਵੰਤ ਸਿੰਘ ਮਹਿਦੂਦਾ, ਸਹਿਕਾਰੀ ਸਭਾ ਮਾਦਪੁਰ ਦੇ ਮੀਤ ਪ੍ਰਧਾਨ ਕਸ਼ਮੀਰਾ ਸਿੰਘ, ਰਣਜੀਤ ਸਿੰਘ, ਕਮਲਜੀਤ ਸਿੰਘ, ਮਾ: ਕਰਨੈਲ ਸਿੰਘ, ਗੁਰਮੇਲ ਸਿੰਘ ਅਤੇ ਜਗਤਾਰ ਸਿੰਘ (ਸਾਰੇ ਡਾਇਰੈਕਟਰ ਸਹਿਕਾਰੀ ਸਭਾ ਮਾਦਪੁਰ) ਬਰਜਿੰਦਰ ਸਿੰਘ ਬਬਲੂ ਲੋਪੋਂ, ਕਾਂਗਰਸੀ ਆਗੂ ਜਸਵਿੰਦਰ ਸਿੰਘ ਗੋਗੀ ਪਪੜੌਦੀ, ਆੜ੍ਹਤੀਆਂ ਬਲਦੇਵ ਸਿੰਘ ਗਿੱਲ, ਕੁਲਦੀਪ ਸਿੰਘ ਬਰਮਾਲੀਪੁਰ, ਚਰਨਜੀਤ ਸਿੰਘ ਬਿਜਲੀਪੁਰ, ਚੇਅਰਮੈਨ ਸੁਖਵਿੰਦਰ ਸਿੰਘ ਨਾਗਰਾ, ਲਾਲਾ ਮੰਗਤ ਰਾਏ ਮਾਲਵਾ, ਯਾਦਵਿੰਦਰ ਸਿੰਘ ਯਾਦੂ ਭੰਗਲਾ, ਬੂਟਾ ਸਿੰਘ ਰਾਏਪੁਰ, ਸੰਤ ਪੰਜਾਬ ਸਿੰਘ, ਗੁਰਦੀਪ ਸਿੰਘ ਅੜੈਚਾ, ਭਾਈ ਜਸਵੀਰ ਸਿੰਘ ਲੋਪੋਂ, ਕੌਾਸਲਰ ਸਨੀ ਦੂਆ, ਡਾ. ਅਮਰੀਕ ਸਿੰਘ ਚੱਕ, ਸਰਪੰਚ ਜਸਪਾਲ ਸਿੰਘ ਲੋਪੋਂ, ਸੁਖਵੀਰ ਸਿੰਘ ਪੱਪੀ, ਬਲਵਿੰਦਰ ਸਿੰਘ ਬੰਬ, ਬੇਅੰਤ ਸਿੰਘ ਜੱਸੀ, ਚੇਅਰਮੈਨ ਹਰਪਾਲ ਸਿੰਘ ਚਹਿਲ, ਸਰਪੰਚ ਭਗਵੰਤ ਸਿੰਘ ਮਾਂਗਟ, ਸੰਦੀਪ ਸਿੰਘ ਅਸਗਰੀਪੁਰ ਅਤੇ ਅਵਤਾਰ ਸਿੰਘ ਸੇਖੋਂ ਸਮੇਤ ਅਨੇਕਾਂ ਦੇ ਨਾਂ ਸ਼ਾਮਲ ਹਨ¢ ਪਿੰਡ ਮਾਦਪੁਰ ਦੇ ਸਰਪੰਚ ਚੇਅਰਮੈਨ ਪਵਨਦੀਪ ਸਿੰਘ ਮਾਦਪੁਰ ਅਤੇ ਸਹਿਕਾਰੀ ਸਭਾ ਮਾਦਪੁਰ ਦੇ ਸੈਕਟਰੀ ਬਲਦੇਵ ਸਿੰਘ ਸ਼ਾਹਪੁਰ ਨੇ ਦੱਸਿਆ ਕਿ ਚੇਅਰਮੈਨ ਭੁਪਿੰਦਰ ਸਿੰਘ ਬੈਨੀਪਾਲ ਨਮਿਤ ਅੰਤਿਮ ਅਰਦਾਸ 17 ਜੂਨ ਐਤਵਾਰ ਨੂੰ ਕਮਿਊਨਿਟੀ ਕੇਂਦਰ ਪਿੰਡ ਲੋਪੋਂ ਵਿਖੇ ਦੁਪਹਿਰ 12:30 ਤੋ 1:30 ਵਜੇ ਹੋਵੇਗੀ ¢


ਖ਼ਬਰ ਸ਼ੇਅਰ ਕਰੋ

ਈਦ-ਉਲ-ਫਿਤਰ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਪੁਲਿਸ ਜ਼ਿਲ੍ਹਾ ਖੰਨਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਈਦ-ਉਲ-ਫਿਤਰ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਖੰਨਾ, ਸਮਰਾਲਾ, ਮਾਛੀਵਾੜਾ, ਮਲੌਦ, ਜਰਗ ਅਤੇ ਰਾੜਾ ਸਾਹਿਬ ਆਦਿ ਤੋਂ ਇਲਾਵਾ ਇਲਾਕੇ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX