ਤਾਜਾ ਖ਼ਬਰਾਂ


ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  13 minutes ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  15 minutes ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  30 minutes ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  53 minutes ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  about 1 hour ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  about 1 hour ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  about 1 hour ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  about 1 hour ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  about 2 hours ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  about 1 hour ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  about 2 hours ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  about 3 hours ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  about 3 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਮੁੰਬਈ ਏ. ਟੀ. ਐੱਸ. ਦੇ ਮੁਖੀ ਰਹੇ ਸ਼ਹੀਦ ਹੇਮੰਤ ਕਰਕਰੇ ਵਿਰੁੱਧ ਦਿੱਤੇ ਬਿਆਨ 'ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵਲੋਂ...
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  about 3 hours ago
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)- ਸਮਾਣਾ (ਪਟਿਆਲਾ) ਦੇ ਪਿੰਡ ਬੰਮਣਾ ਵਿਖੇ ਸਥਿਤ ਓ. ਬੀ. ਸੀ. ਬੈਂਕ ਦੀ ਇੱਕ ਸ਼ਾਖਾ 'ਚੋਂ ਅੱਜ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਡਾਕਾ ਮਾਰ ਸੱਤ ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਲਈ। ਘਟਨਾ ਜਾਣਕਾਰੀ ਮਿਲਣ ਤੋਂ...
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  about 1 hour ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 4 hours ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  about 3 hours ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  about 5 hours ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਵਿਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ

ਖੰਨਾ / ਸਮਰਾਲਾ

ਨੌਜਵਾਨ ਦੀ ਖ਼ੁਦਕੁਸ਼ੀ ਦੇ ਰੋਸ ਵਜੋਂ ਪਰਿਵਾਰ ਵਲੋਂ ਪੁਲਿਸ ਚੌਕੀ ਅੱਗੇ ਧਰਨਾ

ਸਮਰਾਲਾ, 16 ਜੂਨ (ਸੁਰਜੀਤ ਸਿੰਘ ਵਿਸ਼ਦ/ਬਲਜੀਤ ਸਿੰਘ ਬਘੌਰ)-ਪੈਟਰੋਲ ਪੰਪ 'ਤੇ ਹੋਈ ਚੋਰੀ ਦੇ ਕੇਸ ਵਿਚ ਪੁਲਿਸ ਚੌਾਕੀ ਬਰਧਾਲਾਂ ਦੇ ਮੁਲਾਜ਼ਮਾਂ ਵਲੋਂ ਕਥਿਤ ਤੌਰ 'ਤੇ ਵਾਰ-ਵਾਰ ਬੁਲਾਉਣ ਤੋਂ ਦੁਖੀ ਹੋਏ ਪਿੰਡ ਬਰਧਾਲਾਂ ਦੇ ਨੌਜਵਾਨ ਗੁਰਪ੍ਰੀਤ ਸਿੰਘ ਵਲੋਂ ਪਿੰਡ ...

ਪੂਰੀ ਖ਼ਬਰ »

ਸਿਹਤ ਮੰਤਰੀ ਵੱਲੋਂ ਦਿੱਤੇ ਅੰਕੜਿਆਂ ਅਵਿਸ਼ਵਾਸਯੋਗ ਦੱਸਿਆ

ਬੀਜਾ, 16 ਜੂਨ (ਰਣਧੀਰ ਸਿੰਘ ਧੀਰਾ)-ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਪੰਜਾਬ ਭਰ ਵਿਚ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਂਦੇ 1186 ਸਰਕਾਰੀ ਪੇਂਡੂ ਹਸਪਤਾਲਾਂ ਵਿਚ ਕੁਲ 1150 ਡਾਕਟਰ ਹੋਣ ਦਾ ਬਿਆਨ ਦਿੱਤਾ ਗਿਆ ਹੈ, ਇਹ ਗਿਣਤੀ ਅੰਕੜੇ ਬਿਲਕੁਲ ...

ਪੂਰੀ ਖ਼ਬਰ »

ਬਿਜਲੀ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵਲੋਂ ਸਿਆੜ੍ਹ ਵਿਖੇ ਧਰਨਾ

ਮਲੌਦ, 16 ਜੂਨ (ਪੱਤਰ ਪ੍ਰੇਰਕ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨਾਂ ਨੂੰ ਰੋਜ਼ਾਨਾ 16 ਘੰਟੇ ਬਿਜਲੀ ਸਪਲਾਈ ਦੇਣ ਦੀ ਮੰਗ ਨੂੰ ਲੈ ਕੇ ਸੂਬੇ ਦੇ 13 ਜ਼ਿਲਿ੍ਹਆਂ ਵਿਚ 11 ਜੂਨ ਤੋਂ ਕੀਤੇ ਜਾ ਰਹੇ ਧਰਨਾ ਪ੍ਰਦਰਸ਼ਨਾਂ ਦੀ ਲੜੀ ਤਹਿਤ ਅੱਜ ਬਿਜਲੀ ਬੋਰਡ ਦੇ ...

ਪੂਰੀ ਖ਼ਬਰ »

ਗੁਰਦੁਆਰਾ ਰਵਿਦਾਸ ਭਗਤ ਬਗ਼ਲੀ ਕਲਾਂ ਵਿਖੇ ਧਾਰਮਿਕ ਸਮਾਗਮ

ਬੀਜਾ, 16 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਰਵਿਦਾਸ ਭਗਤ ਜੀ ਗੁਰਦੁਆਰਾ ਬਗ਼ਲੀ ਕਲਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ¢ ਇਸ ਮੌਕੇ ਗੁਰੂ ਨਾਨਕ ਮਿਸ਼ਨ ਜਥਾ ਬਗ਼ਲੀ ਕਲਾਂ ਦੇ ਮੁਖੀ ਭਾਈ ਸੰਦੀਪ ...

ਪੂਰੀ ਖ਼ਬਰ »

ਦਵਾਈਆਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਸਾਹਨੇਵਾਲ, 16 ਜੂਨ (ਹਰਜੀਤ ਸਿੰਘ ਢਿੱਲੋਂ)-ਕੈਮਿਸਟ ਐਸੋਸੀਏਸ਼ਨ ਸਾਹਨੇਵਾਲ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਦਵਾਈਆਂ ਦੀਆਂ ਸਾਰੀਆਂ ਦੁਕਾਨਾਂ ਸਾਹਨੇਵਾਲ ਵਿਖੇ 21 ਤੋਂ 24 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਾਰਨ ਬੰਦ ਰਹਿਣਗੀਆਂ | ਕਿਸੇ ਐਮਰਜੈਂਸੀ ਵਿਚ ਗਿਰਨ ...

ਪੂਰੀ ਖ਼ਬਰ »

ਵਿਧਾਇਕ ਕੋਟਲੀ ਦੀ ਨਿਯੁਕਤੀ ਨਾਲ ਪਾਰਟੀ ਵਧੇਰੇ ਮਜ਼ਬੂਤ ਹੋਵੇਗੀ-ਘਵੱਦੀ/ਮਾਂਗਟ

ਡੇਹਲੋਂ, 16 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਆਲ ਇੰਡੀਆ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੰੂ ਆਲ ਇੰਡੀਆ ਕਾਂਗਰਸ ਦਾ ਸੈਕਟਰੀ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦਾ ਇੰਚਾਰਜ ਲਗਾਏ ਜਾਣ ਦਾ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ...

ਪੂਰੀ ਖ਼ਬਰ »

ਕੌ ਾਸਲ ਅਧਿਕਾਰੀਆਂ ਨੇ 15 ਇਮਾਰਤਾਂ ਦੇ ਦਿੱਤੇ ਨੋਟਿਸ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਕੌਾਸਲ ਅਧਿਕਾਰੀਆਂ ਨੇ ਇਕ ਹੀ ਦਿਨ ਵਿਚ ਸ਼ਹਿਰ ਦੇ ਲਗ-ਪਗ ਸਾਰੇ ਇਲਾਕਿਆਂ ਵਿਚ ਬਣੀਆਂ ਕਮਰਸ਼ੀਅਲ ਇਮਾਰਤਾਂ ਦੀ ਜਾਂਚ ਕੀਤੀ | ਜਾਣਕਾਰੀ ਦੇ ਅਨੁਸਾਰ ਕੌਾਸਲ ਦੀ ਇਸ ਟੀਮ ਨੇ ਦੋ ਸੈਕਸ਼ਨ ਅਧਿਕਾਰੀ ਮੇਜਰ ਸਿੰਘ ਅਤੇ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਦੀ ਮੀਟਿ ੰਗ ਵਿਚ ਨਾਜਾਇਜ਼ ਉਸਾਰੀਆਂ ਦਾ ਮੁੱਦਾ ਗਰਮਾਇਆ

ਸਮਰਾਲਾ, 16 ਜੂਨ (ਬਲਜੀਤ ਸਿੰਘ ਬਘੌਰ)-ਭਿ੍ਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਪ੍ਰਧਾਨ ਕਮਾਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਪੁੱਡਾ ਕੰਪਲੈਕਸ ਸਮਰਾਲਾ ਵਿਖੇ ਹੋਈ, ਜਿਸ ਵਿਚ ਖਮਾਣੋਂ ਅਤੇ ਮਾਛੀਵਾੜਾ ਸਾਹਿਬ ਦੀਆਂ ...

ਪੂਰੀ ਖ਼ਬਰ »

ਮਾਈਾਡ ਮੇਕਰ ਦੇ ਵਿਦਿਆਰਥੀ ਨੇ ਪੀ. ਟੀ. ਈ ਵਿਚੋਂ 100 ਫ਼ੀਸਦੀ ਅੰਕ ਕੀਤੇ ਹਾਸਲ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਪੀ.ਟੀ.ਈ, ਆਈਲੈਟਸ ਦੀ ਟਰੇਨਿੰਗ ਅਤੇ ਵੀਜ਼ਾ ਗਾਈਡੈਂਸ ਦੇਣ ਲਈ ਜਾਣੀ-ਪਛਾਣੀ ਸੰਸਥਾ ਮਾਈਾਡ ਮੇਕਰ ਦੇ ਵਿਦਿਆਰਥੀ ਆਈਲੈਟਸ ਅਤੇ ਪੀ.ਟੀ.ਈ ਵਿਚ ਸ਼ਾਨਦਾਰ ਸਕੋਰ ਲੈ ਕੇ ਆਪਣਾ ਭਵਿੱਖ ਸੰਵਾਰ ਰਹੇ ਹਨ | ਮਾਈਾਡ ਮੇਕਰ ਦੇ ਮੈਨੇਜਿੰਗ ...

ਪੂਰੀ ਖ਼ਬਰ »

ਐਵਰਗਰੀਨ ਫੁੱਟਬਾਲ ਅਤੇ ਸੋਸ਼ਲ ਕਲੱਬ ਨੇ ਸਮਾਜ ਸੇਵਾ ਲਈ ਹੀਰਾ ਨੂੰ ਕੀਤਾ ਸਨਮਾਨਿਤ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਐਵੇਰਗਰੀਨ ਫੁੱਟਬਾਲ ਐਾਡ ਸੋਸ਼ਲ ਕਲੱਬ ਵਲੋਂ ਕਲੱਬ ਦੀ ਛੇਵੀਂ ਵਰ੍ਹੇਗੰਢ ਮਨਾਈ ਗਈ¢ ਇਸ ਮੌਕੇ ਸਮਾਜ ਸੇਵੀ ਅਤੇ ਯੂਨੀਕ ਚਾਈਲਡ ਵੈੱਲਫੇਅਰ ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਹੀਰਾ ਨੂੰ ਉਨ੍ਹਾਂ ਦੀਆਂ ਸਮਾਜ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ 'ਚ ਨਾਰਾਇਣੀ ਆਰਥੋਕਿਟ ਵਰਦਾਨ ਬਣੀ-ਸਿੱਧੂ

ਜਲੰਧਰ, 16 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸਿੱਧੂ ਕਾਲਜ ਆਫ਼ ਨਰਸਿੰਗ ਦੋਰਾਹਾ ਨੂੰ ਬੀ. ਐੱਸ. ਸੀ. ਨਰਸਿੰਗ ਕੋਰਸ ਦੀ ਮਾਨਤਾ ਮਿਲੀ

ਦੋਰਾਹਾ, 16 ਜੂਨ (ਮਨਜੀਤ ਸਿੰਘ ਗਿੱਲ)-ਦੋਰਾਹਾ ਦੇ ਸਿੱਧੂ ਕਾਲਜ ਆਫ਼ ਨਰਸਿੰਗ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫ਼ਰੀਦਕੋਟ ਵਲੋਂ ਬੀ. ਐੱਸ. ਸੀ. ਨਰਸਿੰਗ ਕੋਰਸ ਲਈ ਮਾਨਤਾ ਦਿੱਤੇ ਜਾਣ ਤੋਂ ਬਾਅਦ ਨਵੇਂ ਸੈਸ਼ਨ ਲਈ ਬੀ. ਐੱਸ. ਸੀ. ਨਰਸਿੰਗ ਕੋਰਸ ਲਈ ਦਾਖ਼ਲੇ ਕੀਤੇ ...

ਪੂਰੀ ਖ਼ਬਰ »

ਨੌਜਵਾਨ ਪਾਸੋਂ ਚਿੱਟਾ ਪਾਊਡਰ ਬਰਾਮਦ

ਮਾਛੀਵਾੜਾ ਸਾਹਿਬ, 16 ਜੂਨ (ਮਨੋਜ ਕੁਮਾਰ)-ਸਥਾਨਕ ਪੁਲਿਸ ਨੇ ਨਾਕੇ ਦੌਰਾਨ 5 ਗਾਮ ਚਿੱਟਾ ਪਾਊਡਰ ਬਰਾਮਦ ਕੀਤਾ ਹੈ ਅਤੇ ਜਿਸ ਨੌਜਵਾਨ ਤੋਂ ਇਹ ਬਰਾਮਦ ਹੋਇਆ ਹੈ ਉਸ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਜਗਵੰਤ ਸਿੰਘ ਵਾਸੀ ਮਾਣੇਵਾਲ ਤੌਰ 'ਤੇ ਹੋਈ ਹੈ | ਪੁਲਿਸ ...

ਪੂਰੀ ਖ਼ਬਰ »

ਵਿਧਾਇਕ ਕੋਟਲੀ ਦੇ ਕੌਮੀ ਸਕੱਤਰ ਬਣਨ ਦੀ ਖ਼ੁਸ਼ੀ 'ਚ ਲੱਡੂ ਵੰਡੇ

ਬੀਜਾ, 16 ਜੂਨ (ਰਣਧੀਰ ਸਿੰਘ ਧੀਰਾ)-ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਅਤੇ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੈਕਟਰੀ ਅਤੇ ਹਿਮਾਚਲ ਪ੍ਰਦੇਸ਼ ਵਿਚ ਪਾਰਟੀ ਮਾਮਲਿਆਂ ਦੇ ਇੰਚਾਰਜ ਬਣਨ ਦੀ ...

ਪੂਰੀ ਖ਼ਬਰ »

ਬਿਰਧ ਆਸ਼ਰਮ ਵਿਚ ਰਹਿੰਦੇ ਬਜ਼ੁਰਗਾਂ ਲਈ ਮਹੱਤਵਹੀਣ ਹੈ ਪਿਤਾ ਦਿਵਸ

ਖੰਨਾ, 16 ਜੂਨ-ਪਿਤਾ ਦਿਵਸ ਮਨਾਏ ਜਾਣ ਦਾ ਰਿਵਾਜ ਅੱਜ ਦੀ ਪੱਛਮੀ ਸਭਿਅਤਾ ਦੀ ਦੇਣ ਹੈ ਪਰ ਸਾਡੇ ਦੇਸ਼ ਵਿਚ ਤਾਂ ਪਿਤਾ ਨੂੰ ਸ਼ੁਰੂ ਤੋਂ ਹੀ ਬਹੁਤ ਸਤਿਕਾਰ 'ਤੇ ਪਿਆਰ ਦਿੱਤਾ ਜਾਂਦਾ ਸੀ | ਪਰ ਹੁਣ ਸਮਾਂ ਬਦਲ ਰਿਹਾ ਹੈ | ਅੱਜ ਕੱਲ੍ਹ ਬਜ਼ੁਰਗ ਪਿਤਾਵਾਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਖੰਨਾ ਦੇ ਸਾਰੇ ਗੁਰਦੁਆਰਿਆਂ ਵਲੋਂ ਸਾਂਝੇ ਰੂਪ 'ਚ ਕੱਢਿਆ ਗਿਆ ਨਗਰ ਕੀਰਤਨ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੂਰਬ ਮੌਕੇ ਇਸ ਬੇਮਿਸਾਲ ਸ਼ਹਾਦਤ ਨੂੰ ਸਮਰਪਿਤ 16 ਜੂਨ ਨੂੰ ਸ਼ਹਿਰ ਦੇ ਸਾਰੇ ਗੁਰੂ ਘਰਾਂ ਤੋਂ ਸੁਖਮਨੀ ਸੇਵਾ ਸੁਸਾਇਟੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਇਕੱਤਰ ਹੋ ਕੇ ਦੁਪਹਿਰ ਬਾਅਦ 2 ਵਜੇ ਤੋਂ ਸਾਢੇ 3 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ | ਇਸ ਉਪਰੰਤ ਇਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ 5 ਪਿਆਰਿਆਂ ਦੀ ਰਹਿਨੁਮਾਈ ਹੇਠ ਰਵਾਨਾ ਹੋਇਆ |ਇਹ ਨਗਰ ਕੀਰਤਨ ਸ਼ਹਿਰ ਦੀ ਪ੍ਰਕਰਮਾ ਕਰਦੇ ਹੋਏ ਵਾਪਸ ਗੁਰਦੁਆਰਾ ਸਿੰਘ ਸਭਾ ਵਿਖੇ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ ਵਿਚ ਸ਼ਬਦੀ ਜਥੇ, ਖ਼ਾਲਸਾ ਗਤਕਾ ਪਾਰਟੀ ਅਤੇ ਬਾਬਾ ਨੋਧ ਸਿੰਘ ਜੀ ਗਤਕਾ ਪਾਰਟੀ ਖੰਨਾ, ਕੀਰਤਨੀ ਜਥੇ ਅਤੇ ਬੈਂਡ ਸ਼ਾਮਲ ਸਨ | ਕੱਲ੍ਹ ਸ਼ਹੀਦੀ ਗੁਰਪੁਰਬ ਦੇ ਸਬੰਧ ਵਿਚ ਸਵੇਰੇ 4 ਵਜੇ ਤੋਂ ਦੁਪਹਿਰ 1 ਵਜੇ ਸ਼ਾਮ ਨੂੰ 7 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਗੁਰਮਤਿ ਸਮਾਗਮ ਹੋਣਗੇੇ | ਇਸ ਮੌਕੇ ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਦਵਿੰਦਰ ਸਿੰਘ ਖੱਟੜਾ, ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਮਾਂਗਟ, ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਪ੍ਰਧਾਨ ਅਵਤਾਰ ਸਿੰਘ ਸੇਠੀ, ਉਂਕਾਰ ਸਿੰਘ, ਗੁਰਪ੍ਰਸਾਦ ਸਿੰਘ ਭਾਟੀਆ, ਗੋਪਾਲ ਸਿੰਘ ਸਚਦੇਵਾ, ਸੁਰਿੰਦਰ ਸਿੰਘ ਮਨਚੰਦਾ, ਜਗਜੀਤ ਸਿੰਘ ਖ਼ਾਲਸਾ, ਭੁਪਿੰਦਰ ਸਿੰਘ ਮਿੱਕੀ, ਮੈਨੇਜਰ ਸਤਨਾਮ ਸਿੰਘ, ਮਨਦੀਪ ਸਿੰਘ, ਜਸਵੰਤ ਸਿੰਘ, ਪ੍ਰੇਮ ਸਿੰਘ ਗਾਬਾ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਚੇਅਰਮੈਨ ਭੁਪਿੰਦਰ ਸਿੰਘ ਬੈਨੀਪਾਲ ਨਮਿਤ ਲੋਪੋਂ ਵਿਖੇ ਭੋਗ ਅੱਜ

ਬੀਜਾ, 16 ਜੂਨ (ਰਣਧੀਰ ਸਿੰਘ ਧੀਰਾ)-ਬਲਾਕ ਸੰਮਤੀ ਸਮਰਾਲਾ ਸਾਬਕਾ ਚੇਅਰਮੈਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਡਾਇਰੈਕਟਰ, ਸਹਿਕਾਰੀ ਖੇਤੀਬਾੜੀ ਸਭਾ ਮਾਦਪੁਰ ਦੇ ਪ੍ਰਧਾਨ ਭੁਪਿੰਦਰ ਸਿੰਘ ਬੈਨੀਪਾਲ ਸਾਬਕਾ ਸਰਪੰਚ ਪਿੰਡ ਮਾਦਪੁਰ ਜਿਹੜੇ 13 ਜੂਨ ਨੂੰ ਅਚਾਨਕ ...

ਪੂਰੀ ਖ਼ਬਰ »

ਈਦ-ਉਲ-ਫਿਤਰ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਪੁਲਿਸ ਜ਼ਿਲ੍ਹਾ ਖੰਨਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਈਦ-ਉਲ-ਫਿਤਰ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਖੰਨਾ, ਸਮਰਾਲਾ, ਮਾਛੀਵਾੜਾ, ਮਲੌਦ, ਜਰਗ ਅਤੇ ਰਾੜਾ ਸਾਹਿਬ ਆਦਿ ਤੋਂ ਇਲਾਵਾ ਇਲਾਕੇ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX