ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  28 minutes ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  about 1 hour ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  about 1 hour ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  about 2 hours ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 minute ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  about 3 hours ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  about 3 hours ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  about 3 hours ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  about 4 hours ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  about 4 hours ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  about 5 hours ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  about 5 hours ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  about 5 hours ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 6 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 6 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 6 hours ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 7 hours ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 7 hours ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 6 hours ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਬਰਨਾਲਾ

ਸਾਢੇ 4 ਕਿੱਲੋ ਭੱੁਕੀ ਸਮੇਤ ਇਕ ਪੁਲਿਸ ਅੜਿੱਕੇ

ਬਰਨਾਲਾ, 16 ਜੂਨ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਇਕ ਵਿਅਕਤੀ ਨੂੰ ਸਾਢੇ 4 ਕਿੱਲੋ ਭੱੁਕੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਧਰਮਪਾਲ, ਏ. ਐਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਸ: ਹਰਜੀਤ ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ ਦੇ ਕੇਸ 'ਚ ਨਾਮਜ਼ਦ ਵਿਅਕਤੀ ਨੂੰ ਇਕ ਸਾਲ ਦੀ ਸਜ਼ਾ

ਬਰਨਾਲਾ, 16 ਜੂਨ (ਧਰਮਪਾਲ ਸਿੰਘ)-ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਬਰਨਾਲਾ ਸ੍ਰੀ ਜਰਨੈਲ ਸਿੰਘ ਦੀ ਅਦਾਲਤ ਨੇ ਇਕ ਚੈੱਕ ਬਾਉਂਸ ਹੋਣ ਦੇ ਕੇਸ ਦਾ ਫ਼ੈਸਲਾ ਕਰਦਿਆਂ ਕੇਸ ਵਿਚ ਨਾਮਜ਼ਦ ਵਿਅਕਤੀ ਹਰਪ੍ਰੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਬਰਨਾਲਾ ਨੂੰ ਇਕ ...

ਪੂਰੀ ਖ਼ਬਰ »

ਧੂੜ ਮਿੱਟੀ ਦੇ ਗ਼ੁਬਾਰ ਤੋਂ ਮੌਸਮ 'ਚ ਆਈ ਤਬਦੀਲੀ ਕਾਰਨ ਲੋਕਾਂ ਨੂੰ ਮਿਲੀ ਕੁਝ ਰਾਹਤ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਕਈ ਦਿਨਾਂ ਤੋਂ ਪੂਰੇ ਉੱਤਰੀ ਭਾਰਤ ਵਿਚ ਅਸਮਾਨ 'ਤੇ ਚੜ੍ਹੇ ਧੂੜ ਮਿੱਟੀ ਦੇ ਗ਼ੁਬਾਰ ਤੋਂ ਅੱਜ ਬਰਨਾਲਾ ਦੇ ਲੋਕਾਂ ਨੇ ਕੁਝ ਰਾਹਤ ਮਹਿਸੂਸ ਕੀਤੀ ਹੈ | ਭਾਵੇਂਕਿ ਜ਼ਿਲ੍ਹਾ ਬਰਨਾਲਾ ਵਿਚ ਕਿਧਰੇ ਵੀ ਮੀਂਹ ਨਹੀਂ ਪਿਆ ...

ਪੂਰੀ ਖ਼ਬਰ »

ਬਦਰਾ ਦੇ ਕਿਸਾਨ ਨੇ ਬੂਟਿਆਂ ਦਾ ਕੀਤਾ ਨੁਕਸਾਨ, ਮਹਿਕਮੇ ਨੇ ਭਰਾਇਆ ਹਰਜਾਨਾ

ਰੂੜੇਕੇ ਕਲਾਂ, 16 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਕਾਹਨੇਕੇ ਅਤੇ ਬਦਰਾ ਦੀ ਹੱਦ 'ਤੇ ਜੰਗਲਾਤ ਵਿਭਾਗ ਦੀ ਮਲਕੀਅਤ ਜ਼ਮੀਨ ਵਿਚੋਂ ਦੀ ਨਾਜਾਇਜ਼ ਰਸਤੇ ਬਣਾ ਕੇ ਬੂਟਿਆਂ ਦਾ ਨੁਕਸਾਨ ਕਰ ਕੇ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਪਿੰਡ ...

ਪੂਰੀ ਖ਼ਬਰ »

ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ 'ਚ ਕਾਂਗਰਸੀਆਂ ਨੇ ਮੋਦੀ ਦਾ ਪੁਤਲਾ ਫੂਕਿਆ

ਟੱਲੇਵਾਲ, 16 ਜੂਨ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ 'ਤੇ ਵੱਡੀ ਗਿਣਤੀ ਵਿਚ ਕਾਂਗਰਸੀਆਂ ਨੇ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ...

ਪੂਰੀ ਖ਼ਬਰ »

ਸੀ.ਪੀ.ਆਈ.ਐਮ. ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 16 ਜੂਨ (ਧਰਮਪਾਲ ਸਿੰਘ)-ਭੱਠਲ ਭਵਨ ਬਰਨਾਲਾ ਵਿਖੇ ਸੀ.ਪੀ.ਆਈ.ਐਮ. ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਪਰਮਜੀਤ ਕੌਰ ਗੁੰਮਟੀ ਦੀ ਪ੍ਰਧਾਨ ਹੇਠ ਹੋਈ¢ ਮੀਟਿੰਗ ਵਿਚ ਕਾਮਰੇਡ ਸੁਖਵਿੰਦਰ ਸਿੰਘ ਸੇਖੋ ਸੂਬਾ ਸਕੱਤਰ, ਭੂਪ ਚੰਦ ਚੰਨੋ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਈਦ-ਉਲ-ਫ਼ਿਤਰ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਦਾ ਪ੍ਰਤੀਕ ਈਦ-ਉਲ-ਫ਼ਿਤਰ ਦਾ ਪਵਿੱਤਰ ਤਿਉਹਾਰ ਈਦਗਾਹ ਸੰਘੇੜਾ (ਬਰਨਾਲਾ) ਵਿਖੇ ਇੰਤਜ਼ਾਮੀਆਂ ਕਮੇਟੀ ਈਦਗਾਹ ਸੰਘੇੜਾ ਦੀ ਰੇਖਰੇਖ ਹੇਠ ਸਮੁੱਚੇ ਮੁਸਲਿਮ ਭਾਈਚਾਰੇ ਵਲੋਂ ...

ਪੂਰੀ ਖ਼ਬਰ »

23 ਗੱਟੇ ਕਣਕ ਚੋਰੀ ਕਰਨ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ 'ਤੇ ਪਰਚਾ ਦਰਜ

ਮਹਿਲ ਕਲਾਂ, 16 ਜੂਨ (ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਮਹਿਲ ਕਲਾਂ ਨੇ ਕਣਕ ਚੋਰੀ ਕਰ ਕੇ ਅੱਗੇ ਵੇਚਣ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਮੂੰਮ (ਬਰਨਾਲਾ) ਨੇ ਦੱਸਿਆ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਸਾੜਿਆ ਕੈਪਟਨ ਸਰਕਾਰ ਦਾ ਪੁਤਲਾ

ਤਪਾ ਮੰਡੀ, 16 ਜੂਨ (ਵਿਜੇ ਸ਼ਰਮਾ)- ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਕੌਾਸਲ ਦੇ ਸਫ਼ਾਈ ਸੇਵਕ ਯੂਨੀਅਨ ਵਲੋਂ ਸੂਬਾ ਸਰਕਾਰ ਿਖ਼ਲਾਫ਼ ਰੋਸ ਜ਼ਾਹਰ ਕਰਦਿਆਂ ਪ੍ਰਧਾਨ ਭੋਲੂ ਰਾਮ ਦੀ ਅਗਵਾਈ 'ਚ ਨਗਰ ਕੌਾਸਲ ਦਫ਼ਤਰ ਅੱਗੇ ਕੈਪਟਨ ਸਰਕਾਰ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਬਰਨਾਲਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੌਸਮ ਸਾਫ਼ ਹੋਣ ਤੱਕ ਬਰਨਾਲਾ-ਮੋਗਾ ਹਾਈਵੇਅ ਦੇ ਨਿਰਮਾਣ ਦਾ ਕੰਮ ਕਰਵਾਇਆ ਬੰਦ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਵਲੋਂ ਹਵਾ ਦੀ ਗੁਣਵੱਤਾ 'ਚ ਸੁਧਾਰ ਕਰਨ ਦੇ ਮਕਸਦ ਲਈ ਬੋਰਡ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਬਰਨਾਲਾ ਤੋਂ ਮੋਗਾ ...

ਪੂਰੀ ਖ਼ਬਰ »

ਸਮੇਂ ਤੋਂ ਪਹਿਲਾਂ ਝੋਨਾ ਲਗਾਉਣ ਵਾਲੇ ਦੋ ਕਿਸਾਨਾਂ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ/ਹੰਡਿਆਇਆ, 16 ਜੂਨ (ਰਾਜ ਪਨੇਸਰ, ਗੁਰਜੀਤ ਸਿੰਘ ਖੱੁਡੀ)-ਸਦਰ ਥਾਣੇ ਵਲੋਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਸਮੇਂ ਤੋਂ ਪਹਿਲਾਂ ਜੀਰੀ ਲਗਾਉਣ ਵਾਲੇ ਦੋ ਕਿਸਾਨਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ...

ਪੂਰੀ ਖ਼ਬਰ »

ਧਨੌਲਾ ਵਿਖੇ ਹੋ ਰਹੇ ਮਾਲਵਾ ਪੱਧਰੀ ਸਮਾਗਮ 'ਚ ਭਾਜਪਾ ਵਰਕਰ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ-ਸੁਖਵੰਤ ਸਿੰਘ ਧਨੌਲਾ

ਮਹਿਲ ਕਲਾਂ, 16 ਜੂਨ (ਅਵਤਾਰ ਸਿੰਘ ਅਣਖੀ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ਼ਵੇਤ ਮਲਕ ਮੈਂਬਰ ਰਾਜ ਸਭਾ ਦੀ ਆਮਦ ਮੌਕੇ 24 ਜੂਨ ਨੂੰ ਧਨੌਲਾ ਵਿਖੇ ਕੀਤੇ ਜਾ ਰਹੇ ਮਾਲਵਾ ਪੱਧਰੀ ਸਮਾਗਮ ਵਿਚ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਸ਼ਮੂਲੀਅਤ ਕਰਨਗੇ | ਇਸ ਮੌਕੇ ਭਾਜਪਾ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਅਧੀਨ ਕਰਵਾਏ ਅਥਲੈਟਿਕ ਮੁਕਾਬਲੇ ਤੇ ਸੈਮੀਨਾਰ

ਬਰਨਾਲਾ, 16 ਜੂਨ (ਅਸ਼ੋਕ ਭਾਰਤੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਏ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਥਲੈਟਿਕ ਅਤੇ ਖੇਡਾਂ ਦੀ ਜਾਣਕਾਰੀ ਸਬੰਧੀ ਸੈਮੀਨਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਲਾਹਣ ਫੜੀ

ਰੂੜੇਕੇ ਕਲਾਂ, 16 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੇ ਜ਼ਿਲ੍ਹਾ ਪੁਲਿਸ ਮੁਖੀ ਸ: ਹਰਜੀਤ ਸਿੰਘ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਐਸ.ਪੀ.ਡੀ ਸ: ਸੁਖਦੇਵ ਸਿੰਘ ਵਿਰਕ ਦੇ ਆਦੇਸ਼ਾਂ ਅਨੁਸਾਰ ਇੰਸਪੈਕਟਰ ਮਨਜੀਤ ਸਿੰਘ ਮੁੱਖ ਅਫ਼ਸਰ ਥਾਣਾ ਰੂੜੇਕੇ ਕਲਾਂ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਨਾਜਾਇਜ਼ ਸ਼ਰਾਬ ਸਮੇਤ ਚਾਲੂ ਭੱਠੀ ਤੇ ਲਾਹਣ ਬਰਾਮਦ ਹੋਣ ਦਾ ਦਾਅਵਾ ਕੀਤਾ ਹੈ | ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਸ: ਮਨਜੀਤ ਸਿੰਘ ਮੁੱਖ ਅਫ਼ਸਰ ਥਾਣਾ ਰੂੜੇਕੇ ਕਲਾਂ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਖ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਆ ਕੇ ਪੁਲਿਸ ਪਾਰਟੀ ਨੂੰ ਇਤਲਾਹ ਦਿੱਤੀ ਕਿ ਪਿੰਡ ਧੌਲ਼ਾ ਦਾ ਵਿਅਕਤੀ ਰਾਮ ਸਿੰਘ ਉਰਫ਼ ਰਾਜੂ ਪੁੱਤਰ ਬੂਟਾ ਸਿੰਘ ਵਾਸੀ ਧੌਲ਼ਾ ਆਪਣੇ ਘਰ ਨਾਜਾਇਜ਼ ਸ਼ਰਾਬ ਤਿਆਰ ਕਰਦਾ ਹੈ | ਜਿਸ ਦੇ ਘਰ ਤਲਾਸ਼ੀ ਲੈਣ 'ਤੇ ਨਾਜਾਇਜ਼ ਸ਼ਰਾਬ ਬਰਾਮਦ ਹੋ ਸਕਦੀ ਹੈ ਤਾਂ ਉਕਤ ਵਿਅਕਤੀ ਿਖ਼ਲਾਫ਼ ਨਸ਼ਾ ਰੋਕੂ ਐਕਟ ਤਹਿਤ ਪੁਲਿਸ ਥਾਣਾ ਰੂੜੇਕੇ ਕਲਾ ਵਿਖੇ ਮੁਕੱਦਮਾ ਦਰਜ ਕਰ ਕੇ ਜਦੋਂ ਉਕਤ ਵਿਅਕਤੀ ਦੇ ਘਰ ਪੁਲਿਸ ਪਾਰਟੀ ਪਹੰੁਚੀ ਤਾਂ ਪੁਲਿਸ ਪਾਰਟੀ ਨੂੰ 150 ਕਿੱਲੋ ਲਾਹਣ, ਚਾਲੂ ਭੱਠੀ, 3 ਬੋਤਲਾਂ ਨਾਜਾਇਜ਼ ਸ਼ਰਾਬ ਤੇ ਹੋਰ ਸਮਾਨ ਬਰਾਮਦ ਹੋਇਆ | ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਪੁਲਿਸ ਵਲੋਂ ਤਫ਼ਤੀਸ਼ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX