ਤਾਜਾ ਖ਼ਬਰਾਂ


ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  7 minutes ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  49 minutes ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  about 1 hour ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਬਰਨਾਲਾ

ਸਾਢੇ 4 ਕਿੱਲੋ ਭੱੁਕੀ ਸਮੇਤ ਇਕ ਪੁਲਿਸ ਅੜਿੱਕੇ

ਬਰਨਾਲਾ, 16 ਜੂਨ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਇਕ ਵਿਅਕਤੀ ਨੂੰ ਸਾਢੇ 4 ਕਿੱਲੋ ਭੱੁਕੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਧਰਮਪਾਲ, ਏ. ਐਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਸ: ਹਰਜੀਤ ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ ਦੇ ਕੇਸ 'ਚ ਨਾਮਜ਼ਦ ਵਿਅਕਤੀ ਨੂੰ ਇਕ ਸਾਲ ਦੀ ਸਜ਼ਾ

ਬਰਨਾਲਾ, 16 ਜੂਨ (ਧਰਮਪਾਲ ਸਿੰਘ)-ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਬਰਨਾਲਾ ਸ੍ਰੀ ਜਰਨੈਲ ਸਿੰਘ ਦੀ ਅਦਾਲਤ ਨੇ ਇਕ ਚੈੱਕ ਬਾਉਂਸ ਹੋਣ ਦੇ ਕੇਸ ਦਾ ਫ਼ੈਸਲਾ ਕਰਦਿਆਂ ਕੇਸ ਵਿਚ ਨਾਮਜ਼ਦ ਵਿਅਕਤੀ ਹਰਪ੍ਰੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਬਰਨਾਲਾ ਨੂੰ ਇਕ ...

ਪੂਰੀ ਖ਼ਬਰ »

ਧੂੜ ਮਿੱਟੀ ਦੇ ਗ਼ੁਬਾਰ ਤੋਂ ਮੌਸਮ 'ਚ ਆਈ ਤਬਦੀਲੀ ਕਾਰਨ ਲੋਕਾਂ ਨੂੰ ਮਿਲੀ ਕੁਝ ਰਾਹਤ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਕਈ ਦਿਨਾਂ ਤੋਂ ਪੂਰੇ ਉੱਤਰੀ ਭਾਰਤ ਵਿਚ ਅਸਮਾਨ 'ਤੇ ਚੜ੍ਹੇ ਧੂੜ ਮਿੱਟੀ ਦੇ ਗ਼ੁਬਾਰ ਤੋਂ ਅੱਜ ਬਰਨਾਲਾ ਦੇ ਲੋਕਾਂ ਨੇ ਕੁਝ ਰਾਹਤ ਮਹਿਸੂਸ ਕੀਤੀ ਹੈ | ਭਾਵੇਂਕਿ ਜ਼ਿਲ੍ਹਾ ਬਰਨਾਲਾ ਵਿਚ ਕਿਧਰੇ ਵੀ ਮੀਂਹ ਨਹੀਂ ਪਿਆ ...

ਪੂਰੀ ਖ਼ਬਰ »

ਬਦਰਾ ਦੇ ਕਿਸਾਨ ਨੇ ਬੂਟਿਆਂ ਦਾ ਕੀਤਾ ਨੁਕਸਾਨ, ਮਹਿਕਮੇ ਨੇ ਭਰਾਇਆ ਹਰਜਾਨਾ

ਰੂੜੇਕੇ ਕਲਾਂ, 16 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਕਾਹਨੇਕੇ ਅਤੇ ਬਦਰਾ ਦੀ ਹੱਦ 'ਤੇ ਜੰਗਲਾਤ ਵਿਭਾਗ ਦੀ ਮਲਕੀਅਤ ਜ਼ਮੀਨ ਵਿਚੋਂ ਦੀ ਨਾਜਾਇਜ਼ ਰਸਤੇ ਬਣਾ ਕੇ ਬੂਟਿਆਂ ਦਾ ਨੁਕਸਾਨ ਕਰ ਕੇ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਪਿੰਡ ...

ਪੂਰੀ ਖ਼ਬਰ »

ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ 'ਚ ਕਾਂਗਰਸੀਆਂ ਨੇ ਮੋਦੀ ਦਾ ਪੁਤਲਾ ਫੂਕਿਆ

ਟੱਲੇਵਾਲ, 16 ਜੂਨ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ 'ਤੇ ਵੱਡੀ ਗਿਣਤੀ ਵਿਚ ਕਾਂਗਰਸੀਆਂ ਨੇ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ...

ਪੂਰੀ ਖ਼ਬਰ »

ਸੀ.ਪੀ.ਆਈ.ਐਮ. ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 16 ਜੂਨ (ਧਰਮਪਾਲ ਸਿੰਘ)-ਭੱਠਲ ਭਵਨ ਬਰਨਾਲਾ ਵਿਖੇ ਸੀ.ਪੀ.ਆਈ.ਐਮ. ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਪਰਮਜੀਤ ਕੌਰ ਗੁੰਮਟੀ ਦੀ ਪ੍ਰਧਾਨ ਹੇਠ ਹੋਈ¢ ਮੀਟਿੰਗ ਵਿਚ ਕਾਮਰੇਡ ਸੁਖਵਿੰਦਰ ਸਿੰਘ ਸੇਖੋ ਸੂਬਾ ਸਕੱਤਰ, ਭੂਪ ਚੰਦ ਚੰਨੋ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਈਦ-ਉਲ-ਫ਼ਿਤਰ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਦਾ ਪ੍ਰਤੀਕ ਈਦ-ਉਲ-ਫ਼ਿਤਰ ਦਾ ਪਵਿੱਤਰ ਤਿਉਹਾਰ ਈਦਗਾਹ ਸੰਘੇੜਾ (ਬਰਨਾਲਾ) ਵਿਖੇ ਇੰਤਜ਼ਾਮੀਆਂ ਕਮੇਟੀ ਈਦਗਾਹ ਸੰਘੇੜਾ ਦੀ ਰੇਖਰੇਖ ਹੇਠ ਸਮੁੱਚੇ ਮੁਸਲਿਮ ਭਾਈਚਾਰੇ ਵਲੋਂ ...

ਪੂਰੀ ਖ਼ਬਰ »

23 ਗੱਟੇ ਕਣਕ ਚੋਰੀ ਕਰਨ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ 'ਤੇ ਪਰਚਾ ਦਰਜ

ਮਹਿਲ ਕਲਾਂ, 16 ਜੂਨ (ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਮਹਿਲ ਕਲਾਂ ਨੇ ਕਣਕ ਚੋਰੀ ਕਰ ਕੇ ਅੱਗੇ ਵੇਚਣ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਮੂੰਮ (ਬਰਨਾਲਾ) ਨੇ ਦੱਸਿਆ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਸਾੜਿਆ ਕੈਪਟਨ ਸਰਕਾਰ ਦਾ ਪੁਤਲਾ

ਤਪਾ ਮੰਡੀ, 16 ਜੂਨ (ਵਿਜੇ ਸ਼ਰਮਾ)- ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਕੌਾਸਲ ਦੇ ਸਫ਼ਾਈ ਸੇਵਕ ਯੂਨੀਅਨ ਵਲੋਂ ਸੂਬਾ ਸਰਕਾਰ ਿਖ਼ਲਾਫ਼ ਰੋਸ ਜ਼ਾਹਰ ਕਰਦਿਆਂ ਪ੍ਰਧਾਨ ਭੋਲੂ ਰਾਮ ਦੀ ਅਗਵਾਈ 'ਚ ਨਗਰ ਕੌਾਸਲ ਦਫ਼ਤਰ ਅੱਗੇ ਕੈਪਟਨ ਸਰਕਾਰ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਬਰਨਾਲਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੌਸਮ ਸਾਫ਼ ਹੋਣ ਤੱਕ ਬਰਨਾਲਾ-ਮੋਗਾ ਹਾਈਵੇਅ ਦੇ ਨਿਰਮਾਣ ਦਾ ਕੰਮ ਕਰਵਾਇਆ ਬੰਦ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਵਲੋਂ ਹਵਾ ਦੀ ਗੁਣਵੱਤਾ 'ਚ ਸੁਧਾਰ ਕਰਨ ਦੇ ਮਕਸਦ ਲਈ ਬੋਰਡ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਬਰਨਾਲਾ ਤੋਂ ਮੋਗਾ ...

ਪੂਰੀ ਖ਼ਬਰ »

ਸਮੇਂ ਤੋਂ ਪਹਿਲਾਂ ਝੋਨਾ ਲਗਾਉਣ ਵਾਲੇ ਦੋ ਕਿਸਾਨਾਂ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ/ਹੰਡਿਆਇਆ, 16 ਜੂਨ (ਰਾਜ ਪਨੇਸਰ, ਗੁਰਜੀਤ ਸਿੰਘ ਖੱੁਡੀ)-ਸਦਰ ਥਾਣੇ ਵਲੋਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਸਮੇਂ ਤੋਂ ਪਹਿਲਾਂ ਜੀਰੀ ਲਗਾਉਣ ਵਾਲੇ ਦੋ ਕਿਸਾਨਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ...

ਪੂਰੀ ਖ਼ਬਰ »

ਧਨੌਲਾ ਵਿਖੇ ਹੋ ਰਹੇ ਮਾਲਵਾ ਪੱਧਰੀ ਸਮਾਗਮ 'ਚ ਭਾਜਪਾ ਵਰਕਰ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ-ਸੁਖਵੰਤ ਸਿੰਘ ਧਨੌਲਾ

ਮਹਿਲ ਕਲਾਂ, 16 ਜੂਨ (ਅਵਤਾਰ ਸਿੰਘ ਅਣਖੀ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ਼ਵੇਤ ਮਲਕ ਮੈਂਬਰ ਰਾਜ ਸਭਾ ਦੀ ਆਮਦ ਮੌਕੇ 24 ਜੂਨ ਨੂੰ ਧਨੌਲਾ ਵਿਖੇ ਕੀਤੇ ਜਾ ਰਹੇ ਮਾਲਵਾ ਪੱਧਰੀ ਸਮਾਗਮ ਵਿਚ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਸ਼ਮੂਲੀਅਤ ਕਰਨਗੇ | ਇਸ ਮੌਕੇ ਭਾਜਪਾ ਦੇ ਸੂਬਾਈ ਪ੍ਰਧਾਨ ਸ਼ਵੇਤ ਮਲਿਕ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਸੁਖਵੰਤ ਸਿੰਘ ਧਨੌਲਾ ਨੇ ਮਹਿਲ ਖ਼ੁਰਦ ਵਿਖੇ ਨੰਬਰਦਾਰ ਬਲਵੀਰ ਸਿੰਘ ਦੇ ਨਿਵਾਸ ਸਥਾਨ 'ਤੇ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਦੱਸਿਆ ਕਿ ਪਾਰਟੀ ਦੇ ਕੌਮੀ ਪ੍ਰਧਾਨ ਅਮਿੱਤ ਸ਼ਾਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਪਾਰਟੀ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ ਲਈ ਮੰਡਲ ਪੱਧਰ 'ਤੇ ਪਾਰਟੀ ਦੇ ਵੱਖ-ਵੱਖ ਵਿੰਗਾਂ ਦੀਆਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਸੂਬੇ ਦੀ ਕਾਂਗਰਸ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਚੁੱਕੀ ਹੈ, ਅੱਜ ਕਿਸਾਨਾਂ 'ਚ ਸੂਬਾ ਸਰਕਾਰ ਿਖ਼ਲਾਫ਼ ਰੋਸ ਦੀ ਲਹਿਰ ਹੈ | ਉਨ੍ਹਾਂ ਦਾਅਵਾ ਕੀਤਾ ਕਿ ਅਗਲੇ ਵਰ੍ਹੇ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਭਾਰੀ ਬਹੁਮਤ ਪ੍ਰਾਪਤ ਕਰ ਕੇ ਕੇਂਦਰ ਵਿਚ ਦੁਬਾਰਾ ਸਰਕਾਰ ਕਾਇਮ ਕਰੇਗੀ | ਉਨ੍ਹਾਂ ਸਮੂਹ ਲੋਕਾਂ ਨੂੰ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਪਾਰਟੀ ਦੇ ਝੰਡੇ ਹੇਠ ਲਾਮਬੰਦ ਹੋਣ ਦਾ ਸੱਦਾ ਦਿੱਤਾ | ਸੂਬਾਈ ਆਗੂ ਸ਼ਾਮ ਲਾਲ ਗੌੜ, ਕੁਲਦੀਪ ਮਿੱਤਲ ਨੇ ਭਾਜਪਾ ਦੇ ਸਮੂਹ ਆਗੂਆਂ ਵਰਕਰਾਂ ਨੂੰ 24 ਜੂਨ ਨੂੰ ਹੋਣ ਵਾਲੇ ਧਨੌਲਾ ਸਮਾਗਮ ਵਿਚ ਵੱਡੀ ਗਿਣਤੀ ਵਿਚ ਪੁੱਜਣ ਦੀ ਅਪੀਲ ਕੀਤੀ | ਇਸ ਮੌਕੇ ਭਾਜਪਾ ਆਗੂਆਂ ਵਲੋਂ ਸੁਖਵੰਤ ਸਿੰਘ ਧਨੌਲਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਕਿਸਾਨ ਮੋਰਚਾ ਸੰਗਰੂਰ ਦੇ ਪ੍ਰਧਾਨ ਸੰਦੀਪ ਕੁਮਾਰ, ਜ਼ਿਲ੍ਹਾ ਜਰਨਲ ਸਕੱਤਰ ਦਰਸ਼ਨ ਸਿੰਘ ਧਾਲੀਵਾਲ, ਜਸਵੰਤ ਸਿੰਘ ਕਲਾਲ ਮਾਜਰਾ, ਜਸਵੀਰ ਸਿੰਘ ਪਤੰਗ, ਬਾਬਾ ਭੁਪਿੰਦਰਪਾਲ ਸਿੰਘ ਕਲਾਲ ਮਾਜਰਾ, ਨਛੱਤਰ ਸਿੰਘ ਬੁੱਟਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਤੰਦਰੁਸਤ ਪੰਜਾਬ ਮਿਸ਼ਨ ਅਧੀਨ ਕਰਵਾਏ ਅਥਲੈਟਿਕ ਮੁਕਾਬਲੇ ਤੇ ਸੈਮੀਨਾਰ

ਬਰਨਾਲਾ, 16 ਜੂਨ (ਅਸ਼ੋਕ ਭਾਰਤੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਏ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਥਲੈਟਿਕ ਅਤੇ ਖੇਡਾਂ ਦੀ ਜਾਣਕਾਰੀ ਸਬੰਧੀ ਸੈਮੀਨਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਲਾਹਣ ਫੜੀ

ਰੂੜੇਕੇ ਕਲਾਂ, 16 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੇ ਜ਼ਿਲ੍ਹਾ ਪੁਲਿਸ ਮੁਖੀ ਸ: ਹਰਜੀਤ ਸਿੰਘ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਐਸ.ਪੀ.ਡੀ ਸ: ਸੁਖਦੇਵ ਸਿੰਘ ਵਿਰਕ ਦੇ ਆਦੇਸ਼ਾਂ ਅਨੁਸਾਰ ਇੰਸਪੈਕਟਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX