ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  8 minutes ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  10 minutes ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  11 minutes ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  11 minutes ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  14 minutes ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ
. . .  23 minutes ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  36 minutes ago
ਵੈਲਿੰਗਟਨ, 9 ਦਸੰਬਰ- ਨਿਊਜ਼ੀਲੈਂਡ ਦੇ ਪ੍ਰਸਿੱਧ ਸੈਲਾਨੀ ਟਾਪੂ ਵ੍ਹਾਈਟ ਆਈਲੈਂਡ 'ਤੇ ਅੱਜ ਜਵਾਲਾਮੁਖੀ ਫਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ੀਲੈਂਡ ਪੁਲਿਸ ਵਲੋਂ ਇਹ ਜਾਣਕਾਰੀ...
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  50 minutes ago
ਨਵੀਂ ਦਿੱਲੀ, 9 ਦਸੰਬਰ- ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਚਾਰੋ ਦੋਸ਼ੀਆਂ ਨੂੰ ਪੁਲਿਸ ਵਲੋਂ ਮੁਠਭੇੜ ਦੌਰਾਨ ਢੇਰ ਕਰਨ ਦੇ...
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  59 minutes ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਪੰਜਾਬ ਵਿਧਾਨ ਸਭਾ 'ਚ...
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਵਿਜੇ ਗੋਇਲ ਨੇ ਅੱਜ ਰਾਜ ਸਭਾ 'ਚ ਲੰਘੇ ਦਿਨ ਦਿੱਲੀ ਦੀ ਫੈਕਟਰੀ 'ਚ ਵਾਪਰੇ ਅਗਨੀਕਾਂਡ ਦਾ ਮੁੱਦਾ...
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਅੱਜ ਪ੍ਰਸ਼ਨਕਾਲ ਤੋਂ ਬਾਅਦ ਉਹ...
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 1 hour ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਨਾਗਰਿਕਤਾ ਸੋਧ ਬਿੱਲ ਨੂੰ ਅੱਜ ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ...
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 2 hours ago
ਬੈਂਗਲੁਰੂ, 9 ਦਸੰਬਰ- ਕਰਨਾਟਕ ਦੀਆਂ 15 ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਮੁਤਾਬਕ ਭਾਜਪਾ 11 ਸੀਟਾਂ 'ਤੇ ਅੱਗੇ ਹੈ, ਜਦੋਂਕਿ ਕਾਂਗਰਸ...
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਬਟਾਲਾ, 9 ਦਸੰਬਰ (ਕਮਲ ਕਾਹਲੋਂ)- ਅੱਜ ਸਵੇਰੇ ਬਟਾਲਾ ਨੇੜੇ ਪਿੰਡ ਧੀਰ ਵਿਖੇ ਬਟਾਲਾ-ਅੰਮ੍ਰਿਤਸਰ ਜੀ. ਟੀ. ਰੋਡ 'ਤੇ ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ...
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 3 hours ago
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 3 hours ago
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 3 hours ago
ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ
. . .  about 4 hours ago
ਹੈਦਰਾਬਾਦ ਐਨਕਾਉਂਟਰ 'ਤੇ ਅੱਜ ਤੇਲੰਗਾਨਾ ਹਾਈਕੋਰਟ 'ਚ ਹੋਵੇਗੀ ਸੁਣਵਾਈ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਬਰਨਾਲਾ

ਸਾਢੇ 4 ਕਿੱਲੋ ਭੱੁਕੀ ਸਮੇਤ ਇਕ ਪੁਲਿਸ ਅੜਿੱਕੇ

ਬਰਨਾਲਾ, 16 ਜੂਨ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਇਕ ਵਿਅਕਤੀ ਨੂੰ ਸਾਢੇ 4 ਕਿੱਲੋ ਭੱੁਕੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਧਰਮਪਾਲ, ਏ. ਐਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਸ: ਹਰਜੀਤ ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ ਦੇ ਕੇਸ 'ਚ ਨਾਮਜ਼ਦ ਵਿਅਕਤੀ ਨੂੰ ਇਕ ਸਾਲ ਦੀ ਸਜ਼ਾ

ਬਰਨਾਲਾ, 16 ਜੂਨ (ਧਰਮਪਾਲ ਸਿੰਘ)-ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਬਰਨਾਲਾ ਸ੍ਰੀ ਜਰਨੈਲ ਸਿੰਘ ਦੀ ਅਦਾਲਤ ਨੇ ਇਕ ਚੈੱਕ ਬਾਉਂਸ ਹੋਣ ਦੇ ਕੇਸ ਦਾ ਫ਼ੈਸਲਾ ਕਰਦਿਆਂ ਕੇਸ ਵਿਚ ਨਾਮਜ਼ਦ ਵਿਅਕਤੀ ਹਰਪ੍ਰੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਬਰਨਾਲਾ ਨੂੰ ਇਕ ...

ਪੂਰੀ ਖ਼ਬਰ »

ਧੂੜ ਮਿੱਟੀ ਦੇ ਗ਼ੁਬਾਰ ਤੋਂ ਮੌਸਮ 'ਚ ਆਈ ਤਬਦੀਲੀ ਕਾਰਨ ਲੋਕਾਂ ਨੂੰ ਮਿਲੀ ਕੁਝ ਰਾਹਤ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਕਈ ਦਿਨਾਂ ਤੋਂ ਪੂਰੇ ਉੱਤਰੀ ਭਾਰਤ ਵਿਚ ਅਸਮਾਨ 'ਤੇ ਚੜ੍ਹੇ ਧੂੜ ਮਿੱਟੀ ਦੇ ਗ਼ੁਬਾਰ ਤੋਂ ਅੱਜ ਬਰਨਾਲਾ ਦੇ ਲੋਕਾਂ ਨੇ ਕੁਝ ਰਾਹਤ ਮਹਿਸੂਸ ਕੀਤੀ ਹੈ | ਭਾਵੇਂਕਿ ਜ਼ਿਲ੍ਹਾ ਬਰਨਾਲਾ ਵਿਚ ਕਿਧਰੇ ਵੀ ਮੀਂਹ ਨਹੀਂ ਪਿਆ ...

ਪੂਰੀ ਖ਼ਬਰ »

ਬਦਰਾ ਦੇ ਕਿਸਾਨ ਨੇ ਬੂਟਿਆਂ ਦਾ ਕੀਤਾ ਨੁਕਸਾਨ, ਮਹਿਕਮੇ ਨੇ ਭਰਾਇਆ ਹਰਜਾਨਾ

ਰੂੜੇਕੇ ਕਲਾਂ, 16 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਕਾਹਨੇਕੇ ਅਤੇ ਬਦਰਾ ਦੀ ਹੱਦ 'ਤੇ ਜੰਗਲਾਤ ਵਿਭਾਗ ਦੀ ਮਲਕੀਅਤ ਜ਼ਮੀਨ ਵਿਚੋਂ ਦੀ ਨਾਜਾਇਜ਼ ਰਸਤੇ ਬਣਾ ਕੇ ਬੂਟਿਆਂ ਦਾ ਨੁਕਸਾਨ ਕਰ ਕੇ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਪਿੰਡ ...

ਪੂਰੀ ਖ਼ਬਰ »

ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ 'ਚ ਕਾਂਗਰਸੀਆਂ ਨੇ ਮੋਦੀ ਦਾ ਪੁਤਲਾ ਫੂਕਿਆ

ਟੱਲੇਵਾਲ, 16 ਜੂਨ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ 'ਤੇ ਵੱਡੀ ਗਿਣਤੀ ਵਿਚ ਕਾਂਗਰਸੀਆਂ ਨੇ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ...

ਪੂਰੀ ਖ਼ਬਰ »

ਸੀ.ਪੀ.ਆਈ.ਐਮ. ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 16 ਜੂਨ (ਧਰਮਪਾਲ ਸਿੰਘ)-ਭੱਠਲ ਭਵਨ ਬਰਨਾਲਾ ਵਿਖੇ ਸੀ.ਪੀ.ਆਈ.ਐਮ. ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਪਰਮਜੀਤ ਕੌਰ ਗੁੰਮਟੀ ਦੀ ਪ੍ਰਧਾਨ ਹੇਠ ਹੋਈ¢ ਮੀਟਿੰਗ ਵਿਚ ਕਾਮਰੇਡ ਸੁਖਵਿੰਦਰ ਸਿੰਘ ਸੇਖੋ ਸੂਬਾ ਸਕੱਤਰ, ਭੂਪ ਚੰਦ ਚੰਨੋ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਈਦ-ਉਲ-ਫ਼ਿਤਰ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਦਾ ਪ੍ਰਤੀਕ ਈਦ-ਉਲ-ਫ਼ਿਤਰ ਦਾ ਪਵਿੱਤਰ ਤਿਉਹਾਰ ਈਦਗਾਹ ਸੰਘੇੜਾ (ਬਰਨਾਲਾ) ਵਿਖੇ ਇੰਤਜ਼ਾਮੀਆਂ ਕਮੇਟੀ ਈਦਗਾਹ ਸੰਘੇੜਾ ਦੀ ਰੇਖਰੇਖ ਹੇਠ ਸਮੁੱਚੇ ਮੁਸਲਿਮ ਭਾਈਚਾਰੇ ਵਲੋਂ ...

ਪੂਰੀ ਖ਼ਬਰ »

23 ਗੱਟੇ ਕਣਕ ਚੋਰੀ ਕਰਨ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ 'ਤੇ ਪਰਚਾ ਦਰਜ

ਮਹਿਲ ਕਲਾਂ, 16 ਜੂਨ (ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਮਹਿਲ ਕਲਾਂ ਨੇ ਕਣਕ ਚੋਰੀ ਕਰ ਕੇ ਅੱਗੇ ਵੇਚਣ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਮੂੰਮ (ਬਰਨਾਲਾ) ਨੇ ਦੱਸਿਆ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਸਾੜਿਆ ਕੈਪਟਨ ਸਰਕਾਰ ਦਾ ਪੁਤਲਾ

ਤਪਾ ਮੰਡੀ, 16 ਜੂਨ (ਵਿਜੇ ਸ਼ਰਮਾ)- ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਕੌਾਸਲ ਦੇ ਸਫ਼ਾਈ ਸੇਵਕ ਯੂਨੀਅਨ ਵਲੋਂ ਸੂਬਾ ਸਰਕਾਰ ਿਖ਼ਲਾਫ਼ ਰੋਸ ਜ਼ਾਹਰ ਕਰਦਿਆਂ ਪ੍ਰਧਾਨ ਭੋਲੂ ਰਾਮ ਦੀ ਅਗਵਾਈ 'ਚ ਨਗਰ ਕੌਾਸਲ ਦਫ਼ਤਰ ਅੱਗੇ ਕੈਪਟਨ ਸਰਕਾਰ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਬਰਨਾਲਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੌਸਮ ਸਾਫ਼ ਹੋਣ ਤੱਕ ਬਰਨਾਲਾ-ਮੋਗਾ ਹਾਈਵੇਅ ਦੇ ਨਿਰਮਾਣ ਦਾ ਕੰਮ ਕਰਵਾਇਆ ਬੰਦ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਵਲੋਂ ਹਵਾ ਦੀ ਗੁਣਵੱਤਾ 'ਚ ਸੁਧਾਰ ਕਰਨ ਦੇ ਮਕਸਦ ਲਈ ਬੋਰਡ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਬਰਨਾਲਾ ਤੋਂ ਮੋਗਾ ...

ਪੂਰੀ ਖ਼ਬਰ »

ਸਮੇਂ ਤੋਂ ਪਹਿਲਾਂ ਝੋਨਾ ਲਗਾਉਣ ਵਾਲੇ ਦੋ ਕਿਸਾਨਾਂ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ/ਹੰਡਿਆਇਆ, 16 ਜੂਨ (ਰਾਜ ਪਨੇਸਰ, ਗੁਰਜੀਤ ਸਿੰਘ ਖੱੁਡੀ)-ਸਦਰ ਥਾਣੇ ਵਲੋਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਸਮੇਂ ਤੋਂ ਪਹਿਲਾਂ ਜੀਰੀ ਲਗਾਉਣ ਵਾਲੇ ਦੋ ਕਿਸਾਨਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਹਰਦੀਪ ਸਿੰਘ ਨੇ ਦੱਸਿਆ ਕਿ ਬੀਤੀ ਦਿਨੀਂ ਖੇਤੀਬਾੜੀ ਸਰਕਲ ਅਫ਼ਸਰ ਧਨੌਲਾ ਪੂਰੀ ਟੀਮ ਸਮੇਤ ਦੌਰੇ 'ਤੇ ਸਨ ਤਾਂ ਖੱੁਡੀ ਕਲਾਂ ਦਾਣਾ ਮੰਡੀ ਨਜ਼ਦੀਕ ਦਰਸ਼ਨ ਸਿੰਘ ਪੱੁਤਰ ਸੁਖਦੇਵ ਸਿੰਘ ਵਾਸੀ ਖੱੁਡੀ ਕਲਾਂ ਆਪਣੇ 4 ਏਕੜ ਜ਼ਮੀਨ ਵਿਚ ਜੀਰੀ ਲਗਾ ਰਿਹਾ ਸੀ | ਡਿਪਟੀ ਕਮਿਸ਼ਨਰ ਬਰਨਾਲਾ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ | ਇਸੇ ਤਰ੍ਹਾਂ ਚੀਮਾ ਰੋਡ 'ਤੇ ਪਿੰਡ ਨਾਈਵਾਲਾ ਵਿਖੇ 2 ਏਕੜ ਜ਼ਮੀਨ ਵਿਚ ਰਾਜਾ ਸਿੰਘ ਪੱੁਤਰ ਸੁਦਾਗਰ ਸਿੰਘ ਵਾਸੀ ਨਾਈਵਾਲਾ ਜੀਰੀ ਲਗਾ ਰਿਹਾ ਸੀ | ਥਾਣਾ ਸਦਰ ਵਿਚ ਦੋ ਕਿਸਾਨਾਂ ਿਖ਼ਲਾਫ਼ ਮੁਕੱਦਮਾ ਕ੍ਰਮਵਾਰ 83, 84 ਧਾਰਾ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |


ਖ਼ਬਰ ਸ਼ੇਅਰ ਕਰੋ

ਧਨੌਲਾ ਵਿਖੇ ਹੋ ਰਹੇ ਮਾਲਵਾ ਪੱਧਰੀ ਸਮਾਗਮ 'ਚ ਭਾਜਪਾ ਵਰਕਰ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ-ਸੁਖਵੰਤ ਸਿੰਘ ਧਨੌਲਾ

ਮਹਿਲ ਕਲਾਂ, 16 ਜੂਨ (ਅਵਤਾਰ ਸਿੰਘ ਅਣਖੀ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ਼ਵੇਤ ਮਲਕ ਮੈਂਬਰ ਰਾਜ ਸਭਾ ਦੀ ਆਮਦ ਮੌਕੇ 24 ਜੂਨ ਨੂੰ ਧਨੌਲਾ ਵਿਖੇ ਕੀਤੇ ਜਾ ਰਹੇ ਮਾਲਵਾ ਪੱਧਰੀ ਸਮਾਗਮ ਵਿਚ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਸ਼ਮੂਲੀਅਤ ਕਰਨਗੇ | ਇਸ ਮੌਕੇ ਭਾਜਪਾ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਅਧੀਨ ਕਰਵਾਏ ਅਥਲੈਟਿਕ ਮੁਕਾਬਲੇ ਤੇ ਸੈਮੀਨਾਰ

ਬਰਨਾਲਾ, 16 ਜੂਨ (ਅਸ਼ੋਕ ਭਾਰਤੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਏ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਥਲੈਟਿਕ ਅਤੇ ਖੇਡਾਂ ਦੀ ਜਾਣਕਾਰੀ ਸਬੰਧੀ ਸੈਮੀਨਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਲਾਹਣ ਫੜੀ

ਰੂੜੇਕੇ ਕਲਾਂ, 16 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੇ ਜ਼ਿਲ੍ਹਾ ਪੁਲਿਸ ਮੁਖੀ ਸ: ਹਰਜੀਤ ਸਿੰਘ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਐਸ.ਪੀ.ਡੀ ਸ: ਸੁਖਦੇਵ ਸਿੰਘ ਵਿਰਕ ਦੇ ਆਦੇਸ਼ਾਂ ਅਨੁਸਾਰ ਇੰਸਪੈਕਟਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX