ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਬਰਨਾਲਾ

ਸਾਢੇ 4 ਕਿੱਲੋ ਭੱੁਕੀ ਸਮੇਤ ਇਕ ਪੁਲਿਸ ਅੜਿੱਕੇ

ਬਰਨਾਲਾ, 16 ਜੂਨ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਇਕ ਵਿਅਕਤੀ ਨੂੰ ਸਾਢੇ 4 ਕਿੱਲੋ ਭੱੁਕੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਧਰਮਪਾਲ, ਏ. ਐਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਸ: ਹਰਜੀਤ ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ ਦੇ ਕੇਸ 'ਚ ਨਾਮਜ਼ਦ ਵਿਅਕਤੀ ਨੂੰ ਇਕ ਸਾਲ ਦੀ ਸਜ਼ਾ

ਬਰਨਾਲਾ, 16 ਜੂਨ (ਧਰਮਪਾਲ ਸਿੰਘ)-ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਬਰਨਾਲਾ ਸ੍ਰੀ ਜਰਨੈਲ ਸਿੰਘ ਦੀ ਅਦਾਲਤ ਨੇ ਇਕ ਚੈੱਕ ਬਾਉਂਸ ਹੋਣ ਦੇ ਕੇਸ ਦਾ ਫ਼ੈਸਲਾ ਕਰਦਿਆਂ ਕੇਸ ਵਿਚ ਨਾਮਜ਼ਦ ਵਿਅਕਤੀ ਹਰਪ੍ਰੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਬਰਨਾਲਾ ਨੂੰ ਇਕ ...

ਪੂਰੀ ਖ਼ਬਰ »

ਧੂੜ ਮਿੱਟੀ ਦੇ ਗ਼ੁਬਾਰ ਤੋਂ ਮੌਸਮ 'ਚ ਆਈ ਤਬਦੀਲੀ ਕਾਰਨ ਲੋਕਾਂ ਨੂੰ ਮਿਲੀ ਕੁਝ ਰਾਹਤ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਕਈ ਦਿਨਾਂ ਤੋਂ ਪੂਰੇ ਉੱਤਰੀ ਭਾਰਤ ਵਿਚ ਅਸਮਾਨ 'ਤੇ ਚੜ੍ਹੇ ਧੂੜ ਮਿੱਟੀ ਦੇ ਗ਼ੁਬਾਰ ਤੋਂ ਅੱਜ ਬਰਨਾਲਾ ਦੇ ਲੋਕਾਂ ਨੇ ਕੁਝ ਰਾਹਤ ਮਹਿਸੂਸ ਕੀਤੀ ਹੈ | ਭਾਵੇਂਕਿ ਜ਼ਿਲ੍ਹਾ ਬਰਨਾਲਾ ਵਿਚ ਕਿਧਰੇ ਵੀ ਮੀਂਹ ਨਹੀਂ ਪਿਆ ...

ਪੂਰੀ ਖ਼ਬਰ »

ਬਦਰਾ ਦੇ ਕਿਸਾਨ ਨੇ ਬੂਟਿਆਂ ਦਾ ਕੀਤਾ ਨੁਕਸਾਨ, ਮਹਿਕਮੇ ਨੇ ਭਰਾਇਆ ਹਰਜਾਨਾ

ਰੂੜੇਕੇ ਕਲਾਂ, 16 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਕਾਹਨੇਕੇ ਅਤੇ ਬਦਰਾ ਦੀ ਹੱਦ 'ਤੇ ਜੰਗਲਾਤ ਵਿਭਾਗ ਦੀ ਮਲਕੀਅਤ ਜ਼ਮੀਨ ਵਿਚੋਂ ਦੀ ਨਾਜਾਇਜ਼ ਰਸਤੇ ਬਣਾ ਕੇ ਬੂਟਿਆਂ ਦਾ ਨੁਕਸਾਨ ਕਰ ਕੇ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਪਿੰਡ ...

ਪੂਰੀ ਖ਼ਬਰ »

ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ 'ਚ ਕਾਂਗਰਸੀਆਂ ਨੇ ਮੋਦੀ ਦਾ ਪੁਤਲਾ ਫੂਕਿਆ

ਟੱਲੇਵਾਲ, 16 ਜੂਨ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ 'ਤੇ ਵੱਡੀ ਗਿਣਤੀ ਵਿਚ ਕਾਂਗਰਸੀਆਂ ਨੇ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ...

ਪੂਰੀ ਖ਼ਬਰ »

ਸੀ.ਪੀ.ਆਈ.ਐਮ. ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 16 ਜੂਨ (ਧਰਮਪਾਲ ਸਿੰਘ)-ਭੱਠਲ ਭਵਨ ਬਰਨਾਲਾ ਵਿਖੇ ਸੀ.ਪੀ.ਆਈ.ਐਮ. ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਪਰਮਜੀਤ ਕੌਰ ਗੁੰਮਟੀ ਦੀ ਪ੍ਰਧਾਨ ਹੇਠ ਹੋਈ¢ ਮੀਟਿੰਗ ਵਿਚ ਕਾਮਰੇਡ ਸੁਖਵਿੰਦਰ ਸਿੰਘ ਸੇਖੋ ਸੂਬਾ ਸਕੱਤਰ, ਭੂਪ ਚੰਦ ਚੰਨੋ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਈਦ-ਉਲ-ਫ਼ਿਤਰ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਦਾ ਪ੍ਰਤੀਕ ਈਦ-ਉਲ-ਫ਼ਿਤਰ ਦਾ ਪਵਿੱਤਰ ਤਿਉਹਾਰ ਈਦਗਾਹ ਸੰਘੇੜਾ (ਬਰਨਾਲਾ) ਵਿਖੇ ਇੰਤਜ਼ਾਮੀਆਂ ਕਮੇਟੀ ਈਦਗਾਹ ਸੰਘੇੜਾ ਦੀ ਰੇਖਰੇਖ ਹੇਠ ਸਮੁੱਚੇ ਮੁਸਲਿਮ ਭਾਈਚਾਰੇ ਵਲੋਂ ...

ਪੂਰੀ ਖ਼ਬਰ »

23 ਗੱਟੇ ਕਣਕ ਚੋਰੀ ਕਰਨ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ 'ਤੇ ਪਰਚਾ ਦਰਜ

ਮਹਿਲ ਕਲਾਂ, 16 ਜੂਨ (ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਮਹਿਲ ਕਲਾਂ ਨੇ ਕਣਕ ਚੋਰੀ ਕਰ ਕੇ ਅੱਗੇ ਵੇਚਣ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਮੂੰਮ (ਬਰਨਾਲਾ) ਨੇ ਦੱਸਿਆ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਸਾੜਿਆ ਕੈਪਟਨ ਸਰਕਾਰ ਦਾ ਪੁਤਲਾ

ਤਪਾ ਮੰਡੀ, 16 ਜੂਨ (ਵਿਜੇ ਸ਼ਰਮਾ)- ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਕੌਾਸਲ ਦੇ ਸਫ਼ਾਈ ਸੇਵਕ ਯੂਨੀਅਨ ਵਲੋਂ ਸੂਬਾ ਸਰਕਾਰ ਿਖ਼ਲਾਫ਼ ਰੋਸ ਜ਼ਾਹਰ ਕਰਦਿਆਂ ਪ੍ਰਧਾਨ ਭੋਲੂ ਰਾਮ ਦੀ ਅਗਵਾਈ 'ਚ ਨਗਰ ਕੌਾਸਲ ਦਫ਼ਤਰ ਅੱਗੇ ਕੈਪਟਨ ਸਰਕਾਰ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਬਰਨਾਲਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਹਿਰ ਬਰਨਾਲਾ ਵਿਖੇ ਨਗਰ ਕੀਰਤਨ ਸਜਾਇਆ ਗਿਆ | ਜੋ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਿਆਂ ਸ਼ਾਮ ਸਮੇਂ ਸਮਾਪਤ ਹੋਇਆ | ਨਗਰ ਕੀਰਤਨ ਵਿਚ ਪ੍ਰਸਿੱਧ ਰਾਗੀ ਜਥਿਆਂ ਵਲੋਂ ਰਸਭਿੰਨੇ ਕੀਰਤਨ ਰਾਹੀਂ ਅਤੇ ਢਾਡੀ ਜਥਿਆਂ ਵਲੋਂ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਨਗਰ ਕੀਰਤਨ ਦਾ ਸ਼ਹਿਰ ਵਿਚ ਵੱਖ-ਵੱਖ ਗੁਰਦੁਆਰਿਆਂ ਪ੍ਰਬੰਧਕ ਕਮੇਟੀਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਅਤੇ ਸੰਗਤਾਂ ਵਲੋਂ ਛਬੀਲਾਂ, ਫਲਾਂ, ਬਿਸਕੁਟਾਂ ਅਤੇ ਛੋਲਿਆਂ ਦੇ ਲੰਗਰਾਂ ਨਾਲ ਸਵਾਗਤ ਕੀਤਾ ਗਿਆ | ਨਗਰ ਕੀਰਤਨ ਵਿਚ ਸਾਬਕਾ ਐਮ.ਪੀ. ਸ: ਰਾਜਦੇਵ ਸਿੰਘ ਖਾਲਸਾ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ, ਨਗਰ ਕੌਾਸਲਰ ਯਾਦਵਿੰਦਰ ਸਿੰਘ ਬਿੱਟੂ, ਤੇਜਿੰਦਰ ਸਿੰਘ ਸੋਨੀ ਜਾਗਲ, ਸਮਾਜਿਕ ਸਮਰਸਤਾ ਮੰਚ ਦੇ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ, ਡਾ: ਜਸਵੰਤ ਸਿੰਘ, ਡਾ: ਅਮਨਦੀਪ ਸਿੰਘ ਟੱਲੇਵਾਲੀਆ, ਗਿ: ਕਰਮ ਸਿੰਘ ਭੰਡਾਰੀ, ਗੁ: ਸਿੰਘ ਸਭਾ ਦੇ ਪ੍ਰਧਾਨ ਤੇਜਾ ਸਿੰਘ ਜਾਗਲ, ਗਿਆਨ ਸਿੰਘ ਵਾਲੀਆ, ਭੁਪਿੰਦਰ ਸਿੰਘ, ਰੂਬਲ ਸਿੰਘ ਬੇਦੀ, ਜਗਤਾਰ ਸਿੰਘ, ਰੁਪਿੰਦਰਪ੍ਰੀਤ ਸਿੰਘ ਸੋਨੂੰ, ਗੁ: ਬਾਬਾ ਗਾਂਧਾ ਸਿੰਘ ਦੇ ਹੈੱਡ ਗ੍ਰੰਥੀ ਭਾਈ ਕਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਲਵਾਈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਭੋਲਾ ਅਤੇ ਤੇਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ 17 ਜੂਨ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਪ੍ਰਸਿੱਧ ਰਾਗੀ-ਢਾਡੀ ਜਥੇ ਗੁਰੂ ਜਸ ਸਰਵਣ ਕਰਵਾਉਣਗੇ |


ਖ਼ਬਰ ਸ਼ੇਅਰ ਕਰੋ

ਮੌਸਮ ਸਾਫ਼ ਹੋਣ ਤੱਕ ਬਰਨਾਲਾ-ਮੋਗਾ ਹਾਈਵੇਅ ਦੇ ਨਿਰਮਾਣ ਦਾ ਕੰਮ ਕਰਵਾਇਆ ਬੰਦ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਵਲੋਂ ਹਵਾ ਦੀ ਗੁਣਵੱਤਾ 'ਚ ਸੁਧਾਰ ਕਰਨ ਦੇ ਮਕਸਦ ਲਈ ਬੋਰਡ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਬਰਨਾਲਾ ਤੋਂ ਮੋਗਾ ...

ਪੂਰੀ ਖ਼ਬਰ »

ਸਮੇਂ ਤੋਂ ਪਹਿਲਾਂ ਝੋਨਾ ਲਗਾਉਣ ਵਾਲੇ ਦੋ ਕਿਸਾਨਾਂ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ/ਹੰਡਿਆਇਆ, 16 ਜੂਨ (ਰਾਜ ਪਨੇਸਰ, ਗੁਰਜੀਤ ਸਿੰਘ ਖੱੁਡੀ)-ਸਦਰ ਥਾਣੇ ਵਲੋਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਸਮੇਂ ਤੋਂ ਪਹਿਲਾਂ ਜੀਰੀ ਲਗਾਉਣ ਵਾਲੇ ਦੋ ਕਿਸਾਨਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ...

ਪੂਰੀ ਖ਼ਬਰ »

ਧਨੌਲਾ ਵਿਖੇ ਹੋ ਰਹੇ ਮਾਲਵਾ ਪੱਧਰੀ ਸਮਾਗਮ 'ਚ ਭਾਜਪਾ ਵਰਕਰ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ-ਸੁਖਵੰਤ ਸਿੰਘ ਧਨੌਲਾ

ਮਹਿਲ ਕਲਾਂ, 16 ਜੂਨ (ਅਵਤਾਰ ਸਿੰਘ ਅਣਖੀ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ਼ਵੇਤ ਮਲਕ ਮੈਂਬਰ ਰਾਜ ਸਭਾ ਦੀ ਆਮਦ ਮੌਕੇ 24 ਜੂਨ ਨੂੰ ਧਨੌਲਾ ਵਿਖੇ ਕੀਤੇ ਜਾ ਰਹੇ ਮਾਲਵਾ ਪੱਧਰੀ ਸਮਾਗਮ ਵਿਚ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਸ਼ਮੂਲੀਅਤ ਕਰਨਗੇ | ਇਸ ਮੌਕੇ ਭਾਜਪਾ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਅਧੀਨ ਕਰਵਾਏ ਅਥਲੈਟਿਕ ਮੁਕਾਬਲੇ ਤੇ ਸੈਮੀਨਾਰ

ਬਰਨਾਲਾ, 16 ਜੂਨ (ਅਸ਼ੋਕ ਭਾਰਤੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਏ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਥਲੈਟਿਕ ਅਤੇ ਖੇਡਾਂ ਦੀ ਜਾਣਕਾਰੀ ਸਬੰਧੀ ਸੈਮੀਨਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਲਾਹਣ ਫੜੀ

ਰੂੜੇਕੇ ਕਲਾਂ, 16 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੇ ਜ਼ਿਲ੍ਹਾ ਪੁਲਿਸ ਮੁਖੀ ਸ: ਹਰਜੀਤ ਸਿੰਘ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਐਸ.ਪੀ.ਡੀ ਸ: ਸੁਖਦੇਵ ਸਿੰਘ ਵਿਰਕ ਦੇ ਆਦੇਸ਼ਾਂ ਅਨੁਸਾਰ ਇੰਸਪੈਕਟਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX