ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  14 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਹਾਦਸੇ...
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  28 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ...
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  44 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  49 minutes ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 1 hour ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 2 hours ago
ਲਖਨਊ, 8 ਦਸੰਬਰ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਹਸਪਤਾਲ 'ਚ ਜਬਰ ਜਨਾਹ ਪੀੜਤਾ ਦੀ ਮੌਤ ਹੋ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦੀ ਮ੍ਰਿਤਕ ਦੇਹ ਉਨਾਓ ...
ਅੱਜ ਦਾ ਵਿਚਾਰ
. . .  about 3 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਬਰਨਾਲਾ

ਸਾਢੇ 4 ਕਿੱਲੋ ਭੱੁਕੀ ਸਮੇਤ ਇਕ ਪੁਲਿਸ ਅੜਿੱਕੇ

ਬਰਨਾਲਾ, 16 ਜੂਨ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਇਕ ਵਿਅਕਤੀ ਨੂੰ ਸਾਢੇ 4 ਕਿੱਲੋ ਭੱੁਕੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਧਰਮਪਾਲ, ਏ. ਐਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਸ: ਹਰਜੀਤ ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ ਦੇ ਕੇਸ 'ਚ ਨਾਮਜ਼ਦ ਵਿਅਕਤੀ ਨੂੰ ਇਕ ਸਾਲ ਦੀ ਸਜ਼ਾ

ਬਰਨਾਲਾ, 16 ਜੂਨ (ਧਰਮਪਾਲ ਸਿੰਘ)-ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਬਰਨਾਲਾ ਸ੍ਰੀ ਜਰਨੈਲ ਸਿੰਘ ਦੀ ਅਦਾਲਤ ਨੇ ਇਕ ਚੈੱਕ ਬਾਉਂਸ ਹੋਣ ਦੇ ਕੇਸ ਦਾ ਫ਼ੈਸਲਾ ਕਰਦਿਆਂ ਕੇਸ ਵਿਚ ਨਾਮਜ਼ਦ ਵਿਅਕਤੀ ਹਰਪ੍ਰੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਬਰਨਾਲਾ ਨੂੰ ਇਕ ...

ਪੂਰੀ ਖ਼ਬਰ »

ਧੂੜ ਮਿੱਟੀ ਦੇ ਗ਼ੁਬਾਰ ਤੋਂ ਮੌਸਮ 'ਚ ਆਈ ਤਬਦੀਲੀ ਕਾਰਨ ਲੋਕਾਂ ਨੂੰ ਮਿਲੀ ਕੁਝ ਰਾਹਤ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਕਈ ਦਿਨਾਂ ਤੋਂ ਪੂਰੇ ਉੱਤਰੀ ਭਾਰਤ ਵਿਚ ਅਸਮਾਨ 'ਤੇ ਚੜ੍ਹੇ ਧੂੜ ਮਿੱਟੀ ਦੇ ਗ਼ੁਬਾਰ ਤੋਂ ਅੱਜ ਬਰਨਾਲਾ ਦੇ ਲੋਕਾਂ ਨੇ ਕੁਝ ਰਾਹਤ ਮਹਿਸੂਸ ਕੀਤੀ ਹੈ | ਭਾਵੇਂਕਿ ਜ਼ਿਲ੍ਹਾ ਬਰਨਾਲਾ ਵਿਚ ਕਿਧਰੇ ਵੀ ਮੀਂਹ ਨਹੀਂ ਪਿਆ ...

ਪੂਰੀ ਖ਼ਬਰ »

ਬਦਰਾ ਦੇ ਕਿਸਾਨ ਨੇ ਬੂਟਿਆਂ ਦਾ ਕੀਤਾ ਨੁਕਸਾਨ, ਮਹਿਕਮੇ ਨੇ ਭਰਾਇਆ ਹਰਜਾਨਾ

ਰੂੜੇਕੇ ਕਲਾਂ, 16 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਕਾਹਨੇਕੇ ਅਤੇ ਬਦਰਾ ਦੀ ਹੱਦ 'ਤੇ ਜੰਗਲਾਤ ਵਿਭਾਗ ਦੀ ਮਲਕੀਅਤ ਜ਼ਮੀਨ ਵਿਚੋਂ ਦੀ ਨਾਜਾਇਜ਼ ਰਸਤੇ ਬਣਾ ਕੇ ਬੂਟਿਆਂ ਦਾ ਨੁਕਸਾਨ ਕਰ ਕੇ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਪਿੰਡ ...

ਪੂਰੀ ਖ਼ਬਰ »

ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ 'ਚ ਕਾਂਗਰਸੀਆਂ ਨੇ ਮੋਦੀ ਦਾ ਪੁਤਲਾ ਫੂਕਿਆ

ਟੱਲੇਵਾਲ, 16 ਜੂਨ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ 'ਤੇ ਵੱਡੀ ਗਿਣਤੀ ਵਿਚ ਕਾਂਗਰਸੀਆਂ ਨੇ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ...

ਪੂਰੀ ਖ਼ਬਰ »

ਸੀ.ਪੀ.ਆਈ.ਐਮ. ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 16 ਜੂਨ (ਧਰਮਪਾਲ ਸਿੰਘ)-ਭੱਠਲ ਭਵਨ ਬਰਨਾਲਾ ਵਿਖੇ ਸੀ.ਪੀ.ਆਈ.ਐਮ. ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਪਰਮਜੀਤ ਕੌਰ ਗੁੰਮਟੀ ਦੀ ਪ੍ਰਧਾਨ ਹੇਠ ਹੋਈ¢ ਮੀਟਿੰਗ ਵਿਚ ਕਾਮਰੇਡ ਸੁਖਵਿੰਦਰ ਸਿੰਘ ਸੇਖੋ ਸੂਬਾ ਸਕੱਤਰ, ਭੂਪ ਚੰਦ ਚੰਨੋ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਈਦ-ਉਲ-ਫ਼ਿਤਰ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਦਾ ਪ੍ਰਤੀਕ ਈਦ-ਉਲ-ਫ਼ਿਤਰ ਦਾ ਪਵਿੱਤਰ ਤਿਉਹਾਰ ਈਦਗਾਹ ਸੰਘੇੜਾ (ਬਰਨਾਲਾ) ਵਿਖੇ ਇੰਤਜ਼ਾਮੀਆਂ ਕਮੇਟੀ ਈਦਗਾਹ ਸੰਘੇੜਾ ਦੀ ਰੇਖਰੇਖ ਹੇਠ ਸਮੁੱਚੇ ਮੁਸਲਿਮ ਭਾਈਚਾਰੇ ਵਲੋਂ ...

ਪੂਰੀ ਖ਼ਬਰ »

23 ਗੱਟੇ ਕਣਕ ਚੋਰੀ ਕਰਨ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ 'ਤੇ ਪਰਚਾ ਦਰਜ

ਮਹਿਲ ਕਲਾਂ, 16 ਜੂਨ (ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਮਹਿਲ ਕਲਾਂ ਨੇ ਕਣਕ ਚੋਰੀ ਕਰ ਕੇ ਅੱਗੇ ਵੇਚਣ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਮੂੰਮ (ਬਰਨਾਲਾ) ਨੇ ਦੱਸਿਆ ਕਿ ਕਣਕ ਦੇ ਸੀਜ਼ਨ ਤੋਂ ਬਾਅਦ ਉਨ੍ਹਾਂ ਬਾਹਰਲੇ ਘਰ ਦੇ ਇਕ ਕਮਰੇ ਵਿਚ ਕਣਕ ਸਟੋਰ ਕਰ ਕੇ ਰੱਖੀ ਸੀ, ਕੁਝ ਦਿਨ ਪਹਿਲਾਂ ਨੂੰ ਉਨ੍ਹਾਂ ਨੂੰ ਕਣਕ ਚੋਰੀ ਹੋਣ ਦਾ ਸ਼ੱਕ ਹੋਇਆ ਤਾਂ ਉਨ੍ਹਾਂ ਨਜ਼ਰ ਰੱਖਣੀ ਸ਼ੁਰੂ ਕੀਤੀ | 14 ਜੂਨ ਨੂੰ ਜਦੋਂ ਕੁਲਦੀਪ ਸਿੰਘ ਗੱਟੇ ਕਣਕ ਚੋਰੀ ਕਰ ਕੇ ਲੈ ਕੇ ਗਿਆ ਤਾਂ ਉਨ੍ਹਾਂ ਨੇ ਉਸ ਦਾ ਪਿੱਛਾ ਕੀਤਾ | ਉਹ ਚੋਰੀ ਕੀਤੀ ਕਣਕ ਪਿੰਡ ਦੇ ਹੀ ਇਕ ਦੁਕਾਨਦਾਰ ਕੋਲ ਵੇਚ ਗਿਆ | ਉਨ੍ਹਾਂ ਵਲੋਂ ਉਕਤ ਦੁਕਾਨਦਾਰ ਦੀ ਦੁਕਾਨ 'ਤੇ ਜਾ ਕੇ ਕਣਕ ਦੇ ਗੱਟਿਆਂ ਦੀ ਸ਼ਨਾਖ਼ਤ ਕਰਨ ਉਪਰੰਤ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਚੋਰ ਦੀ ਪਹਿਚਾਣ ਕੁਲਦੀਪ ਸਿੰਘ ਵਾਸੀ ਭਦੌੜ ਵਜੋਂ ਹੋਈ | ਜਦੋਂ ਉਨ੍ਹਾਂ ਘਰ ਆ ਕੇ ਕਣਕ ਦੇ ਗੱਟਿਆਂ ਦੀ ਗਿਣਤੀ ਕੀਤੀ ਤਾਂ ਉਸ ਵਿਚੋਂ 23 ਗੱਟੇ ਘੱਟ ਸਨ, ਜੋ ਉਕਤ ਵਿਅਕਤੀ ਵਲੋਂ ਪਿਛਲੇ ਕੁਝ ਦਿਨਾਂ 'ਚ ਚੋਰੀ ਕੀਤੇ ਗਏ ਹਨ | ਪੁਲਿਸ ਨੇ ਰਵਿੰਦਰ ਸਿੰਘ ਵਲੋਂ ਦਰਜ ਕਰਵਾਏ ਬਿਆਨਾਂ 'ਤੇ ਕੁਲਦੀਪ ਸਿੰਘ ਅਤੇ ਦੁਕਾਨਦਾਰ ਿਖ਼ਲਾਫ਼ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਸਫ਼ਾਈ ਸੇਵਕਾਂ ਨੇ ਸਾੜਿਆ ਕੈਪਟਨ ਸਰਕਾਰ ਦਾ ਪੁਤਲਾ

ਤਪਾ ਮੰਡੀ, 16 ਜੂਨ (ਵਿਜੇ ਸ਼ਰਮਾ)- ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਕੌਾਸਲ ਦੇ ਸਫ਼ਾਈ ਸੇਵਕ ਯੂਨੀਅਨ ਵਲੋਂ ਸੂਬਾ ਸਰਕਾਰ ਿਖ਼ਲਾਫ਼ ਰੋਸ ਜ਼ਾਹਰ ਕਰਦਿਆਂ ਪ੍ਰਧਾਨ ਭੋਲੂ ਰਾਮ ਦੀ ਅਗਵਾਈ 'ਚ ਨਗਰ ਕੌਾਸਲ ਦਫ਼ਤਰ ਅੱਗੇ ਕੈਪਟਨ ਸਰਕਾਰ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਬਰਨਾਲਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੌਸਮ ਸਾਫ਼ ਹੋਣ ਤੱਕ ਬਰਨਾਲਾ-ਮੋਗਾ ਹਾਈਵੇਅ ਦੇ ਨਿਰਮਾਣ ਦਾ ਕੰਮ ਕਰਵਾਇਆ ਬੰਦ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਵਲੋਂ ਹਵਾ ਦੀ ਗੁਣਵੱਤਾ 'ਚ ਸੁਧਾਰ ਕਰਨ ਦੇ ਮਕਸਦ ਲਈ ਬੋਰਡ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਬਰਨਾਲਾ ਤੋਂ ਮੋਗਾ ...

ਪੂਰੀ ਖ਼ਬਰ »

ਸਮੇਂ ਤੋਂ ਪਹਿਲਾਂ ਝੋਨਾ ਲਗਾਉਣ ਵਾਲੇ ਦੋ ਕਿਸਾਨਾਂ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ/ਹੰਡਿਆਇਆ, 16 ਜੂਨ (ਰਾਜ ਪਨੇਸਰ, ਗੁਰਜੀਤ ਸਿੰਘ ਖੱੁਡੀ)-ਸਦਰ ਥਾਣੇ ਵਲੋਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਸਮੇਂ ਤੋਂ ਪਹਿਲਾਂ ਜੀਰੀ ਲਗਾਉਣ ਵਾਲੇ ਦੋ ਕਿਸਾਨਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ...

ਪੂਰੀ ਖ਼ਬਰ »

ਧਨੌਲਾ ਵਿਖੇ ਹੋ ਰਹੇ ਮਾਲਵਾ ਪੱਧਰੀ ਸਮਾਗਮ 'ਚ ਭਾਜਪਾ ਵਰਕਰ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ-ਸੁਖਵੰਤ ਸਿੰਘ ਧਨੌਲਾ

ਮਹਿਲ ਕਲਾਂ, 16 ਜੂਨ (ਅਵਤਾਰ ਸਿੰਘ ਅਣਖੀ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ਼ਵੇਤ ਮਲਕ ਮੈਂਬਰ ਰਾਜ ਸਭਾ ਦੀ ਆਮਦ ਮੌਕੇ 24 ਜੂਨ ਨੂੰ ਧਨੌਲਾ ਵਿਖੇ ਕੀਤੇ ਜਾ ਰਹੇ ਮਾਲਵਾ ਪੱਧਰੀ ਸਮਾਗਮ ਵਿਚ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਸ਼ਮੂਲੀਅਤ ਕਰਨਗੇ | ਇਸ ਮੌਕੇ ਭਾਜਪਾ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਅਧੀਨ ਕਰਵਾਏ ਅਥਲੈਟਿਕ ਮੁਕਾਬਲੇ ਤੇ ਸੈਮੀਨਾਰ

ਬਰਨਾਲਾ, 16 ਜੂਨ (ਅਸ਼ੋਕ ਭਾਰਤੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਏ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਥਲੈਟਿਕ ਅਤੇ ਖੇਡਾਂ ਦੀ ਜਾਣਕਾਰੀ ਸਬੰਧੀ ਸੈਮੀਨਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਲਾਹਣ ਫੜੀ

ਰੂੜੇਕੇ ਕਲਾਂ, 16 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੇ ਜ਼ਿਲ੍ਹਾ ਪੁਲਿਸ ਮੁਖੀ ਸ: ਹਰਜੀਤ ਸਿੰਘ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਐਸ.ਪੀ.ਡੀ ਸ: ਸੁਖਦੇਵ ਸਿੰਘ ਵਿਰਕ ਦੇ ਆਦੇਸ਼ਾਂ ਅਨੁਸਾਰ ਇੰਸਪੈਕਟਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX