ਤਾਜਾ ਖ਼ਬਰਾਂ


ਭਾਈ ਸ਼ਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕੀਤਾ ਕੀਰਤਨ
. . .  5 minutes ago
ਡੇਰਾ ਬਾਬਾ ਨਾਨਕ, 16 ਦਸੰਬਰ (ਕਮਲ ਕਾਹਲੋਂ, ਮਾਂਗਟ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ ਦੋਸ਼ੀ ਕਰਾਰ
. . .  22 minutes ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਅਤੇ ਅਗਵਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭਾਜਪਾ 'ਚੋਂ ਬਾਹਰ ਕੱਢੇ ਗਏ ਵਿਧਾਇਕ ਕੁਲਦੀਪ ਸੇਂਗਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ...
ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਵਿਰੋਧ 'ਚ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਕੱਢਿਆ ਮਾਰਚ
. . .  47 minutes ago
ਕੋਲਕਾਤਾ, 16 ਦਸੰਬਰ- ਪੱਛਮੀ ਬੰਗਾਲ ਦੀ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਖ਼ਿਲਾਫ਼ ਮਾਰਚ ਕੱਢਿਆ ਹੈ। ਦੱਸ ਦਈਏ ਕਿ...
ਫਗਵਾੜਾ ਦੇ ਪਿੰਡ ਰਾਣੀਪੁਰ ਵਿਖੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ
. . .  58 minutes ago
ਫਗਵਾੜਾ, 16 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦਾ ਪਿੰਡ ਰਾਣੀਪੁਰ ਵਿਖੇ ਮੈਡੀਕਲ ਸਟੋਰਾਂ 'ਤੇ ਡਰੱਗ ਇੰਸਪੈਕਟਰ ਅਨੁਪਮਾ ਕਾਲੀਆ ਵਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਡਰੱਗ...
ਨਾਭਾ ਪੁਲਿਸ ਵਲੋਂ 50 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ
. . .  about 1 hour ago
ਨਾਭਾ, 16 ਦਸੰਬਰ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਨਾਕੇਬੰਦੀ ਦੌਰਾਨ 50 ਪੇਟੀਆਂ ਸ਼ਰਾਬ ਨੈਨਾ ਪ੍ਰੀਮੀਅਮ ਵਿਸਕੀ ਚੰਡੀਗੜ੍ਹ ਮਾਰਕਾ, ਜਿਹੜੀਆਂ ਕਿ ਸਮੱਗਲ...
ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਲਾਹੌਲ ਸਪਿਤੀ
. . .  about 1 hour ago
ਸ਼ਿਮਲਾ, 16 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਇਸ ਤੋਂ ਬਾਅਦ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ...
ਦਿੱਲੀ ਦੇ ਹਾਲਾਤ 'ਤੇ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਉਹ ਦਿੱਲੀ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ 'ਚ ਹਨ। ਕੇਜਰੀਵਾਲ ਨੇ ਅੱਗੇ ਲਿਖਿਆ ਹੈ...
ਹਿੰਸਾ 'ਤੇ ਬੋਲੀ ਜਾਮੀਆ ਦੀ ਵੀ. ਸੀ.- ਬਿਨਾਂ ਆਗਿਆ ਯੂਨੀਵਰਸਿਟੀ 'ਚ ਵੜੀ ਪੁਲਿਸ, ਦਰਜ ਕਰਾਵਾਂਗੇ ਐੱਫ. ਆਈ. ਆਰ.
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਨਜ਼ਮਾ ਅਖ਼ਤਰ ਨੇ ਯੂਨੀਵਰਸਿਟੀ ਕੈਂਪਸ 'ਚ ਦਿੱਲੀ ਪੁਲਿਸ ਦੇ ਦਾਖ਼ਲੇ ਵਿਰੁੱਧ ਐੱਫ. ਆਈ. ਆਰ. ਦਰਜ ਕਰਾਉਣ ਦੀ ਗੱਲ...
ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ
. . .  about 2 hours ago
ਕਾਹਨੂੰਵਾਨ, 16 ਦਸੰਬਰ (ਹਰਜਿੰਦਰ ਸਿੰਘ ਜੱਜ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮੱਲੀਆਂ ਦੇ ਨਜ਼ਦੀਕ ਕਾਹਨੂੰਵਾਨ-ਬਟਾਲਾ ਰੋਡ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ...
ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਚੈਂਪੀਅਨਸ਼ਿਪ ਸ਼ੁਰੂ
. . .  about 2 hours ago
ਬਟਾਲਾ, 16 ਦਸੰਬਰ (ਕਾਹਲੋਂ)- ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਕਰਾਈ ਜਾ ਰਹੀ 54ਵੀਂ ਓਪਨ ਪੰਜਾਬ ਕਰਾਸ ਕੰਟਰੀ ਚੈਂਪੀਅਨਸ਼ਿਪ ਅੱਜ ਸ਼ੁਰੂ ਹੋ ਗਈ। ਕੈਬਨਿਟ ਮੰਤਰੀ ਓ. ਪੀ. ਸੋਨੀ ਅਤੇ...
ਵਿਰੋਧੀ ਦਲਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਸੂਤਰਾਂ ਵਲੋਂ ਦਿੱਲੀ ਜਾਣਕਾਰੀ ਮੁਤਾਬਕ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋ ਰਹੇ ਵਿਰੋਧ-ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦੇਸ਼ ਦੇ ਮੌਜੂਦਾ ਹਾਲਾਤ ਤੋਂ ਜਾਣੂੰ ਕਰਾਉਣ ਲਈ...
8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . .  about 3 hours ago
ਜੈਪੁਰ, 16 ਦਸੰਬਰ- ਰਾਜਸਥਾਨ ਦੇ ਬੂੰਦੀ ਦੀ ਇੱਕ ਅਦਾਲਤ ਨੇ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ 8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 16 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨੀ ਫੌਜ ਨੇ ਸਵੇਰੇ 9.45 ਵਜੇ...
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . .  about 3 hours ago
ਅੰਮ੍ਰਿਤਸਰ, 16 ਦਸੰਬਰ (ਰੇਸ਼ਮ ਸਿੰਘ)- ਬੀਤੀ ਰਾਤ ਅੰਮ੍ਰਿਤਸਰ ਦੇ ਪੋਸ਼ ਇਲਾਕੇ ਵ੍ਹਾਈਟ ਐਵੇਨਿਊ 'ਚ ਸਥਿਤ ਇੱਕ ਘਰ 'ਚ ਇੱਕ ਨੇਪਾਲੀ ਜੋੜੇ ਵਲੋਂ ਕਰੋੜਾਂ ਰੁਪਏ ਦੀ ਲੁੱਟ ਕਰਾਏ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ...
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . .  about 3 hours ago
ਲਖਨਊ, 16 ਦਸੰਬਰ- ਦਿੱਲੀ ਦੀ ਜਾਮੀਆ ਯੂਨੀਵਰਸਿਟੀ 'ਚ ਬਵਾਲ ਤੋਂ ਬਾਅਦ ਹੁਣ ਲਖਨਊ 'ਚ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ ਦੀ ਖ਼ਬਰ ਹੈ। ਲਖਨਊ ਦੇ ਨਦਵਾ ਕਾਲਜ 'ਚ...
ਅਧਿਆਪਕ ਕੋਲੋਂ ਖੋਹੀ ਕਾਰ ਲਾਵਾਰਸ ਹਾਲਤ 'ਚ ਮਿਲੀ
. . .  about 4 hours ago
ਜਾਮੀਆ ਹਿੰਸਾ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਹਿੰਸਾ ਰੁਕੇਗੀ ਤਾਂ ਹੋਵੇਗੀ ਸੁਣਵਾਈ
. . .  about 4 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
. . .  about 4 hours ago
ਜਾਮੀਆ ਹਿੰਸਾ : ਪੁਲਿਸ ਨੇ ਦਰਜ ਕੀਤੇ ਦੋ ਕੇਸ
. . .  about 5 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ 'ਚ ਸਕੂਲ ਮੂਹਰੇ ਇਕੱਤਰ ਹੋਏ ਇਲਾਕਾ ਵਾਸੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਬਰਨਾਲਾ

ਸਾਢੇ 4 ਕਿੱਲੋ ਭੱੁਕੀ ਸਮੇਤ ਇਕ ਪੁਲਿਸ ਅੜਿੱਕੇ

ਬਰਨਾਲਾ, 16 ਜੂਨ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਇਕ ਵਿਅਕਤੀ ਨੂੰ ਸਾਢੇ 4 ਕਿੱਲੋ ਭੱੁਕੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਧਰਮਪਾਲ, ਏ. ਐਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਸ: ਹਰਜੀਤ ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ ਦੇ ਕੇਸ 'ਚ ਨਾਮਜ਼ਦ ਵਿਅਕਤੀ ਨੂੰ ਇਕ ਸਾਲ ਦੀ ਸਜ਼ਾ

ਬਰਨਾਲਾ, 16 ਜੂਨ (ਧਰਮਪਾਲ ਸਿੰਘ)-ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਬਰਨਾਲਾ ਸ੍ਰੀ ਜਰਨੈਲ ਸਿੰਘ ਦੀ ਅਦਾਲਤ ਨੇ ਇਕ ਚੈੱਕ ਬਾਉਂਸ ਹੋਣ ਦੇ ਕੇਸ ਦਾ ਫ਼ੈਸਲਾ ਕਰਦਿਆਂ ਕੇਸ ਵਿਚ ਨਾਮਜ਼ਦ ਵਿਅਕਤੀ ਹਰਪ੍ਰੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਬਰਨਾਲਾ ਨੂੰ ਇਕ ...

ਪੂਰੀ ਖ਼ਬਰ »

ਧੂੜ ਮਿੱਟੀ ਦੇ ਗ਼ੁਬਾਰ ਤੋਂ ਮੌਸਮ 'ਚ ਆਈ ਤਬਦੀਲੀ ਕਾਰਨ ਲੋਕਾਂ ਨੂੰ ਮਿਲੀ ਕੁਝ ਰਾਹਤ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਕਈ ਦਿਨਾਂ ਤੋਂ ਪੂਰੇ ਉੱਤਰੀ ਭਾਰਤ ਵਿਚ ਅਸਮਾਨ 'ਤੇ ਚੜ੍ਹੇ ਧੂੜ ਮਿੱਟੀ ਦੇ ਗ਼ੁਬਾਰ ਤੋਂ ਅੱਜ ਬਰਨਾਲਾ ਦੇ ਲੋਕਾਂ ਨੇ ਕੁਝ ਰਾਹਤ ਮਹਿਸੂਸ ਕੀਤੀ ਹੈ | ਭਾਵੇਂਕਿ ਜ਼ਿਲ੍ਹਾ ਬਰਨਾਲਾ ਵਿਚ ਕਿਧਰੇ ਵੀ ਮੀਂਹ ਨਹੀਂ ਪਿਆ ...

ਪੂਰੀ ਖ਼ਬਰ »

ਬਦਰਾ ਦੇ ਕਿਸਾਨ ਨੇ ਬੂਟਿਆਂ ਦਾ ਕੀਤਾ ਨੁਕਸਾਨ, ਮਹਿਕਮੇ ਨੇ ਭਰਾਇਆ ਹਰਜਾਨਾ

ਰੂੜੇਕੇ ਕਲਾਂ, 16 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਕਾਹਨੇਕੇ ਅਤੇ ਬਦਰਾ ਦੀ ਹੱਦ 'ਤੇ ਜੰਗਲਾਤ ਵਿਭਾਗ ਦੀ ਮਲਕੀਅਤ ਜ਼ਮੀਨ ਵਿਚੋਂ ਦੀ ਨਾਜਾਇਜ਼ ਰਸਤੇ ਬਣਾ ਕੇ ਬੂਟਿਆਂ ਦਾ ਨੁਕਸਾਨ ਕਰ ਕੇ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਪਿੰਡ ...

ਪੂਰੀ ਖ਼ਬਰ »

ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ 'ਚ ਕਾਂਗਰਸੀਆਂ ਨੇ ਮੋਦੀ ਦਾ ਪੁਤਲਾ ਫੂਕਿਆ

ਟੱਲੇਵਾਲ, 16 ਜੂਨ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ 'ਤੇ ਵੱਡੀ ਗਿਣਤੀ ਵਿਚ ਕਾਂਗਰਸੀਆਂ ਨੇ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ...

ਪੂਰੀ ਖ਼ਬਰ »

ਸੀ.ਪੀ.ਆਈ.ਐਮ. ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 16 ਜੂਨ (ਧਰਮਪਾਲ ਸਿੰਘ)-ਭੱਠਲ ਭਵਨ ਬਰਨਾਲਾ ਵਿਖੇ ਸੀ.ਪੀ.ਆਈ.ਐਮ. ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਪਰਮਜੀਤ ਕੌਰ ਗੁੰਮਟੀ ਦੀ ਪ੍ਰਧਾਨ ਹੇਠ ਹੋਈ¢ ਮੀਟਿੰਗ ਵਿਚ ਕਾਮਰੇਡ ਸੁਖਵਿੰਦਰ ਸਿੰਘ ਸੇਖੋ ਸੂਬਾ ਸਕੱਤਰ, ਭੂਪ ਚੰਦ ਚੰਨੋ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਈਦ-ਉਲ-ਫ਼ਿਤਰ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਦਾ ਪ੍ਰਤੀਕ ਈਦ-ਉਲ-ਫ਼ਿਤਰ ਦਾ ਪਵਿੱਤਰ ਤਿਉਹਾਰ ਈਦਗਾਹ ਸੰਘੇੜਾ (ਬਰਨਾਲਾ) ਵਿਖੇ ਇੰਤਜ਼ਾਮੀਆਂ ਕਮੇਟੀ ਈਦਗਾਹ ਸੰਘੇੜਾ ਦੀ ਰੇਖਰੇਖ ਹੇਠ ਸਮੁੱਚੇ ਮੁਸਲਿਮ ਭਾਈਚਾਰੇ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜਾਮਾ ਮਸਜਿਦ ਬਰਨਾਲਾ ਦੇ ਈਮਾਮ ਮੁਹੰਮਦ ਆਰਿਫ਼ ਵਲੋਂ ਈਦ ਦੀ ਨਮਾਜ਼ ਅਦਾ ਕਰਵਾਈ ਗਈ ਉਪਰੰਤ ਸਮੂਹ ਭਾਈਚਾਰੇ ਵਲੋਂ ਇੱਕ-ਦੂਜੇ ਨਾਲ ਗਲੇ ਮਿਲ ਕੇ ਮੁਬਾਰਕਬਾਦ ਦਿੱਤੀ ਗਈ | ਇਸ ਸਮੇਂ ਪਹੁੰਚੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ, ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਦੇ ਪੀ.ਏ. ਗੁਰਜੀਤ ਸਿੰਘ ਬਰਾੜ, ਨਗਰ ਕੌਾਸਲ ਦੇ ਪ੍ਰਧਾਨ ਸੰਜੀਵ ਸ਼ੋਰੀ, ਕਾਂਗਰਸ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਸੁਖਜੀਤ ਕੌਰ ਸੁੱਖੀ ਵਲੋਂ ਸਮੂਹ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੰਦਿਆਂ ਸਮਾਜ ਵਿਚ ਆਪਸੀ ਪਿਆਰ ਤੇ ਸਹਿਚਾਰ, ਮਿਲਵਰਤਨ ਅਤੇ ਏਕਤਾ ਦਾ ਸੰਦੇਸ਼ ਦਿੱਤਾ ਗਿਆ | ਇੰਤਜ਼ਾਮੀਆ ਕਮੇਟੀ ਦੇ ਸਰਪ੍ਰਸਤ ਹਾਜੀ ਮੁਹੰਮਦ ਗੁਲਜ਼ਾਰ, ਪ੍ਰਧਾਨ ਮੁਹੰਮਦ ਹਮੀਦ, ਜਨਰਲ ਸਕੱਤਰ ਅਬਦੁਲ ਮਜੀਦ ਆਦਿ ਵਲੋਂ ਆਈਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਅਕਾਲੀ ਆਗੂ ਜਥੇਦਾਰ ਹਰਪਾਲਇੰਦਰ ਸਿੰਘ ਰਾਹੀ, ਨਗਰ ਕੌਾਸਲਰ ਯਾਦਵਿੰਦਰ ਸਿੰਘ ਬਿੱਟੂ, ਤੇਜਿੰਦਰ ਸਿੰਘ ਸੋਨੀ ਜਾਗਲ, ਅੰਮਿ੍ਤਪਾਲ ਸਿੰਘ ਲਾਲੀ, ਕਾਂਗਰਸੀ ਆਗੂ ਕੈਪਟਨ ਭੁਪਿੰਦਰ ਸਿੰਘ ਝਲੂਰ, ਜਸਪਾਲ ਸਿੰਘ ਗਾਂਧੀ ਜਾਗਲ, ਗੁਰਜਿੰਦਰ ਸਿੰਘ ਪੱਪੀ ਸੰਧੂ, ਖੁਸ਼ੀ ਮੁਹੰਮਦ, ਸੰਜੀਵ ਜਿੰਦਲ, ਮੀਤ ਪ੍ਰਧਾਨ ਸਦੀਕ ਖ਼ਾਨ, ਅਨਵਰ ਖ਼ਾਨ, ਮੁਹੰਮਦ ਨਜ਼ੀਰ ਖ਼ਾਨ, ਗੁਲਜ਼ਾਰ ਮੁਹੰਮਦ, ਸਾਬਰ ਖ਼ਾਨ, ਅਤੀਕ ਰਹਿਮਾਨ, ਜਾਹਿਦ ਮੁਹੰਮਦ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੁਸਲਿਮ ਭਾਈਚਾਰਾ ਹਾਜ਼ਰ ਸੀ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-40 ਦਿਨਾਂ ਦੇ ਰੋਜ਼ੇ ਰੱਖਣ ਤੋਂ ਬਾਅਦ ਕਸਬਾ ਹੰਡਿਆਇਆ ਵਿਖੇ ਨੂਰਾਨੀ ਮੁਸਲਿਮ ਭਾਈਚਾਰੇ ਵਲੋਂ ਈਦ-ਉਲ-ਫ਼ਿਤਰ ਦੇ ਤਿਉਹਾਰ ਮੌਕੇ ਸਮੂਹਿਕ ਨਮਾਜ਼ ਅਦਾ ਕੀਤੀ ਗਈ | ਇਸ ਮੌਕੇ 'ਤੇ ਪ੍ਰਧਾਨ ਬੀਰਬਲ ਖ਼ਾਨ ਤੇ ਚੇਅਰਮੈਨ ਸ਼ੈਲਰ ਐਸੋਸੀਏਸ਼ਨ ਮੁਸ਼ਤਾਕ ਖ਼ਾਨ ਮਾਕੀ ਨੇ ਈਦ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਸਾਨੂੰ ਆਪਸੀ ਭਾਈਚਾਰਾ ਕਾਇਮ ਰੱਖਣਾ ਚਾਹੀਦਾ ਹੈ | ਜਿਸ ਨਾਲ ਅਮਨ ਸ਼ਾਂਤੀ ਬਣੇ ਰਹੇ | ਉਨ੍ਹਾਂ ਅੱਗੇ ਕਿਹਾ ਕਿ ਭਾਈਚਾਰੇ ਦੀ ਗਿਣਤੀ ਵਧਣ ਕਰ ਕੇ ਮਸਜਿਦ ਵਿਚੋਂ ਬਾਹਰ ਗਲੀਆਂ ਵਿਚ ਈਦ ਦੀ ਨਮਾਜ਼ ਪੜ੍ਹਨੀ ਪੈਂਦੀ ਹੈ | ਜਿਸ ਨਾਲ ਮੁਸਲਿਮ ਭਾਈਚਾਰੇ ਨੂੰ ਮੁਸ਼ਕਲਾਂ ਆਉਂਦੀਆਂ ਹਨ | ਉਨ੍ਹਾਂ ਮੱੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਨਵੀਂ ਈਦਗਾਹ ਬਣਾਉਣ ਲਈ ਗ੍ਰਾਂਟ ਦਿੱਤੀ ਜਾਵੇ | ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਤੇ ਪੁਲਿਸ ਪਾਰਟੀ ਵਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਖ਼ੁਸ਼ੀ ਮੁਹੰਮਦ, ਮਹੰਤ ਹਾਜੀ ਸੁਨੀਤਾ, ਮਹੰਤ ਰਜਨੀ, ਡਾ: ਮੁਹੰਮਦ ਮੁਨੀਰ ਸੋਨੀ, ਸੀਨਾ ਖ਼ਾਨ, ਫ਼ਿਰੋਜ਼ ਖ਼ਾਨ ਲਾਡੀ, ਸਦੀਕ ਖ਼ਾਨ, ਸੁਖਵਿੰਦਰ ਖ਼ਾਨ, ਸੁਰਤੂ ਖ਼ਾਨ, ਅਮਨੀ ਖ਼ਾਨ, ਲਿਆਕਤ ਅਲੀ, ਸੋਹਣੀ ਖ਼ਾਨ, ਸੁਰਜੀਤ ਖ਼ਾਨ, ਮੱਖਣ ਖ਼ਾਂ, ਕਾਲਾ ਖ਼ਾਂ, ਬਾਰੂ ਖ਼ਾਂ, ਮਨਜ਼ੂਰ ਖ਼ਾਂ, ਨੂਰਦੀਨ ਭੋਲਾ, ਮੂਸਾ ਖ਼ਾਂ ਆਦਿ ਮੁਸਲਿਮ ਭਾਈਚਾਰਾ ਵੱਡੀ ਗਿਣਤੀ ਵਿਚ ਸ਼ਾਮਿਲ ਸੀ |
ਟੱਲੇਵਾਲ, (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਮੁਸਲਿਮ ਭਾਈਚਾਰੇ ਵਲੋਂ ਈਦ-ਉਲ-ਫ਼ਿਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੌਲਵੀ ਰਾਸੀਦ ਸਾਬ ਨੇ ਨਮਾਜ਼ ਅਦਾ ਕਰਾਈ ਅਤੇ ਹਾਜੀ ਜਾਵੇਦ ਖ਼ਾਂ ਬਲੋਚ ਪ੍ਰਧਾਨ ਮੁਸਲਿਮ ਵੈਲਫੇਅਰ ਸੁਸਾਇਟੀ ਨੇ ਪਿੰਡ ਚੀਮਾ ਦੀ ਈਦਗਾਹ ਵਿਖੇ ਖੁਤਬਾ ਪੜ੍ਹਦਿਆਂ ਕਿਹਾ ਕਿ ਇਹ ਤਿਉਹਾਰ ਸਾਂਝੀਵਾਲਤਾ ਦਾ ਪ੍ਰਤੀਕ ਹੈ | ਇਹ ਸਾਡੇ ਸਾਂਝੇ ਸਭਿਆਚਾਰ ਦੀ ਸੁੱਚੀ ਸੁੱਚੀ ਭਾਵਨਾ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਰੋਜ਼ਿਆਂ, ਪ੍ਰਾਰਥਨਾ ਤੇ ਦਾਨ ਪੁੰਨ ਦੇ ਪਵਿੱਤਰ ਮਹੀਨੇ ਰਮਜ਼ਾਨ ਦੀ ਸਮਾਪਤੀ 'ਤੇ ਆਉਂਦਾ ਈਦ-ਉਲ-ਫ਼ਿਤਰ ਦਾ ਤਿਉਹਾਰ ਕੌਮ ਲਈ ਖ਼ੁਸ਼ੀਆਂ ਲਿਆਉਂਦਾ ਹੈ | ਉਨ੍ਹਾਂ ਕਿਹਾ ਕਿ ਇਹ ਤਿਉਹਾਰ ਆਪਸੀ ਪ੍ਰੇਮ ਤੇ ਸਾਂਝ ਦੇ ਮਾਰਗ 'ਤੇ ਚੱਲਦਿਆਂ ਆਪਸੀ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਦਾ ਹੈ | ਇਸ ਮੌਕੇ ਗੁਲਜ਼ਾਰ ਖ਼ਾਨ, ਮਿਹਰਦੀਨ, ਬੂਟਾ ਖ਼ਾਨ, ਅਬਦੁਲ ਖ਼ਾਨ, ਨਾਜਰ ਖ਼ਾਨ, ਇਕਬਾਲ ਪਾਲੀ ਖ਼ਾਨ, ਫੰਗਣ ਖ਼ਾਨ, ਖ਼ੁਸ਼ੀ ਮੁਹੰਮਦ, ਨਈਮ ਖ਼ਾਨ, ਅਬਦੁਲ ਸਮਦ ਖ਼ਾਨ ਬਲੋਚ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਈਦਗਾਹ ਵਿਖੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਈਦ ਦੀ ਨਮਾਜ਼ ਅਦਾ ਕੀਤੀ |


ਖ਼ਬਰ ਸ਼ੇਅਰ ਕਰੋ

23 ਗੱਟੇ ਕਣਕ ਚੋਰੀ ਕਰਨ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ 'ਤੇ ਪਰਚਾ ਦਰਜ

ਮਹਿਲ ਕਲਾਂ, 16 ਜੂਨ (ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਮਹਿਲ ਕਲਾਂ ਨੇ ਕਣਕ ਚੋਰੀ ਕਰ ਕੇ ਅੱਗੇ ਵੇਚਣ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਮੂੰਮ (ਬਰਨਾਲਾ) ਨੇ ਦੱਸਿਆ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਸਾੜਿਆ ਕੈਪਟਨ ਸਰਕਾਰ ਦਾ ਪੁਤਲਾ

ਤਪਾ ਮੰਡੀ, 16 ਜੂਨ (ਵਿਜੇ ਸ਼ਰਮਾ)- ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਕੌਾਸਲ ਦੇ ਸਫ਼ਾਈ ਸੇਵਕ ਯੂਨੀਅਨ ਵਲੋਂ ਸੂਬਾ ਸਰਕਾਰ ਿਖ਼ਲਾਫ਼ ਰੋਸ ਜ਼ਾਹਰ ਕਰਦਿਆਂ ਪ੍ਰਧਾਨ ਭੋਲੂ ਰਾਮ ਦੀ ਅਗਵਾਈ 'ਚ ਨਗਰ ਕੌਾਸਲ ਦਫ਼ਤਰ ਅੱਗੇ ਕੈਪਟਨ ਸਰਕਾਰ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਬਰਨਾਲਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੌਸਮ ਸਾਫ਼ ਹੋਣ ਤੱਕ ਬਰਨਾਲਾ-ਮੋਗਾ ਹਾਈਵੇਅ ਦੇ ਨਿਰਮਾਣ ਦਾ ਕੰਮ ਕਰਵਾਇਆ ਬੰਦ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਵਲੋਂ ਹਵਾ ਦੀ ਗੁਣਵੱਤਾ 'ਚ ਸੁਧਾਰ ਕਰਨ ਦੇ ਮਕਸਦ ਲਈ ਬੋਰਡ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਬਰਨਾਲਾ ਤੋਂ ਮੋਗਾ ...

ਪੂਰੀ ਖ਼ਬਰ »

ਸਮੇਂ ਤੋਂ ਪਹਿਲਾਂ ਝੋਨਾ ਲਗਾਉਣ ਵਾਲੇ ਦੋ ਕਿਸਾਨਾਂ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ/ਹੰਡਿਆਇਆ, 16 ਜੂਨ (ਰਾਜ ਪਨੇਸਰ, ਗੁਰਜੀਤ ਸਿੰਘ ਖੱੁਡੀ)-ਸਦਰ ਥਾਣੇ ਵਲੋਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਸਮੇਂ ਤੋਂ ਪਹਿਲਾਂ ਜੀਰੀ ਲਗਾਉਣ ਵਾਲੇ ਦੋ ਕਿਸਾਨਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ...

ਪੂਰੀ ਖ਼ਬਰ »

ਧਨੌਲਾ ਵਿਖੇ ਹੋ ਰਹੇ ਮਾਲਵਾ ਪੱਧਰੀ ਸਮਾਗਮ 'ਚ ਭਾਜਪਾ ਵਰਕਰ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ-ਸੁਖਵੰਤ ਸਿੰਘ ਧਨੌਲਾ

ਮਹਿਲ ਕਲਾਂ, 16 ਜੂਨ (ਅਵਤਾਰ ਸਿੰਘ ਅਣਖੀ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ਼ਵੇਤ ਮਲਕ ਮੈਂਬਰ ਰਾਜ ਸਭਾ ਦੀ ਆਮਦ ਮੌਕੇ 24 ਜੂਨ ਨੂੰ ਧਨੌਲਾ ਵਿਖੇ ਕੀਤੇ ਜਾ ਰਹੇ ਮਾਲਵਾ ਪੱਧਰੀ ਸਮਾਗਮ ਵਿਚ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਸ਼ਮੂਲੀਅਤ ਕਰਨਗੇ | ਇਸ ਮੌਕੇ ਭਾਜਪਾ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਅਧੀਨ ਕਰਵਾਏ ਅਥਲੈਟਿਕ ਮੁਕਾਬਲੇ ਤੇ ਸੈਮੀਨਾਰ

ਬਰਨਾਲਾ, 16 ਜੂਨ (ਅਸ਼ੋਕ ਭਾਰਤੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਏ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਥਲੈਟਿਕ ਅਤੇ ਖੇਡਾਂ ਦੀ ਜਾਣਕਾਰੀ ਸਬੰਧੀ ਸੈਮੀਨਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਲਾਹਣ ਫੜੀ

ਰੂੜੇਕੇ ਕਲਾਂ, 16 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੇ ਜ਼ਿਲ੍ਹਾ ਪੁਲਿਸ ਮੁਖੀ ਸ: ਹਰਜੀਤ ਸਿੰਘ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਐਸ.ਪੀ.ਡੀ ਸ: ਸੁਖਦੇਵ ਸਿੰਘ ਵਿਰਕ ਦੇ ਆਦੇਸ਼ਾਂ ਅਨੁਸਾਰ ਇੰਸਪੈਕਟਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX