ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਈਦ ਮੌਕੇ ਸਲਮਾਨ ਖ਼ਾਨ ਨੂੰ ਮੁਬਾਰਕਾਂ ਦੇਣ ਪਹੁੰਚੇ ਪ੍ਰਸੰਸਕ

ਮੁੰਬਈ, 16 ਜੂਨ (ਏਜੰਸੀ)- ਸਲਮਾਨ ਖ਼ਾਨ ਦੀਆਂ ਈਦ 'ਤੇ ਰਿਲੀਜ਼ ਹੋਣ ਵਾਲੀਆਂ ਫ਼ਿਲਮਾਂ ਸਦਾ ਹੀ ਸ਼ਾਨਦਾਰ ਰਿਕਾਰਡ ਬਣਾਉਂਦੀਆਂ ਰਹੀਆਂ ਹਨ | ਸਲਮਾਨ ਸਦਾ ਹੀ ਇਸ ਜਸ਼ਨ ਨੂੰ ਆਪਣੀ ਫ਼ਿਲਮ ਦਾ ਤੋਹਫ਼ਾ ਦੇ ਕੇ ਹੋਰ ਵੀ ਖ਼ਾਸ ਬਣਾ ਦਿੰਦੇ ਹਨ | ਸ਼ੁੱਕਰਵਾਰ ਨੂੰ ਚੰਨ ਦਾ ...

ਪੂਰੀ ਖ਼ਬਰ »

ਗਲਾਸਗੋ ਸਕੂਲ ਆਫ਼ ਆਰਟ ਦੀ ਇਮਾਰਤ ਭਿਆਨਕ ਅੱਗ ਨਾਲ ਤਬਾਹ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਕਾਟਲੈਂਡ ਦੇ ਗਲਾਸਗੋ ਸਥਿਤ ਸਕੂਲ ਆਫ਼ ਆਰਟ ਦੀ ਇਮਾਰਤ ਨੂੰ ਭਿਆਨਕ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਇਆ ਹੈ | ਖ਼ਬਰਾਂ ਮੁਤਾਬਿਕ ਸ਼ੁੱਕਰਵਾਰ ਰਾਤ 11.20 ਵਜੇ ਇਹ ਅੱਗ ਮੈਕੀਟੋਸ਼ ਇਮਾਰਤ ਤੋਂ ਸਕੂਲ ਆਫ਼ ਆਰਟ ਦੀ ਇਮਾਰਤ ...

ਪੂਰੀ ਖ਼ਬਰ »

ਵਿਵਡ ਫੈਸਟੀਵਲ 'ਤੇ ਸਿਡਨੀ ਦੀਵਾਲੀ ਵਾਂਗ ਜਗਮਗਾਇਆ

ਸਿਡਨੀ, 16 ਜੂਨ (ਹਰਕੀਰਤ ਸਿੰਘ ਸੰਧਰ)-ਹਰ ਸਾਲ ਦੀ ਤਰ੍ਹਾਂ ਇਨ੍ਹੀਂ ਦਿਨੀਂ ਸਿਡਨੀ ਵਿਚ ਵਿਵਡ ਤਿਉਹਾਰ ਚੱਲ ਰਿਹਾ ਹੈ | 25 ਮਈ ਤੋਂ 16 ਜੂਨ ਤੱਕ ਚੱਲਣ ਵਾਲੇ ਇਸ ਤਿਉਹਾਰ 'ਤੇ ਓਪੇਰਾ ਹਾਊਸ, ਦਾ ਰੋਕਸ, ਡਾਰਿਲੰਗ ਹਾਰਵਰ ਤੇ ਹੋਰ ਇਮਾਰਤਾਂ 'ਤੇ ਵੱਖ-ਵੱਖ ਤਰ੍ਹਾਂ ਦੀਆਂ ...

ਪੂਰੀ ਖ਼ਬਰ »

ਇਟਲੀ 'ਚ 30 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਦੇ ਲੜ ਲੱਗੇ

ਵੀਨਸ (ਇਟਲੀ), 16 ਜੂਨ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ (ਵਿਚੈਂਸਾ) ਵਿਖੇ ਅੰਮਿ੍ਤ ਸੰਚਾਰ ਦੌਰਾਨ 30 ਪ੍ਰਾਣੀਆਂ ਨੇ ਅੰਮਿ੍ਤ ਛਕ ਕੇ ਗੁਰੂ ਦੇ ਲੜ ਲੱਗਣ ਦਾ ਫ਼ੈਸਲਾ ਕੀਤਾ | ਪੰਚਮ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ...

ਪੂਰੀ ਖ਼ਬਰ »

ਲੰਡਨ ਮਿਊਜ਼ੀਅਮ 'ਚ ਅੱਤਵਾਦੀ ਹਮਲੇ ਦੀ ਸਾਜਿਸ਼ ਦੇ ਦੋਸ਼ੀ ਮਾਂ-ਧੀ ਨੂੰ ਜੇਲ੍ਹ


ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੀ ਓਲਡ ਬੈਲੀ ਅਦਾਲਤ ਨੇ ਅੱਜ ਲੰਡਨ ਦੇ ਮਿਊਜ਼ੀਅਮ ਵਿਚ ਅੱਤਵਾਦੀ ਹਮਲਾ ਕਰਨ ਦੀ ਸਾਜ਼ਿਸ਼ ਰਚਣ ਵਾਲੀ ਮਾਂ ਮੀਨਾ ਡੈਚ (44) ਅਤੇ ਧੀ ਰੈਜ਼ਲਾਈਨ ਬਾਊਲਾਰ (22) ਨੂੰ ਕੈਦ ਦੀ ਸਜ਼ਾ ਸੁਣਾਈ ਗਈ ਹੈ | ਇਹ ਔਰਤਾਂ ਦਾ ਬਰਤਾਨੀਆ ਵਿਚ ਪਹਿਲਾ ਅੱਤਵਾਦੀ ਸੰਗਠਨ ਸੀ | ਸਾਫ਼ਾ ਬਾਊਲਾਰ ਵਾਸੀ ਵੌਕਸਲ, ਲੰਡਨ ਇਸਲਾਮਿਕ ਸਟੇਟ ਅੱਤਵਾਦੀ ਸੰਗਠਨ ਦੀ ਦੋਸ਼ੀ ਪਾਈ ਜਾਣ ਵਾਲੀ ਬਰਤਾਨੀਆ ਸਭ ਤੋਂ ਛੋਟੀ ਉਮਰ ਦੀ ਪਹਿਲੀ ਮਹਿਲਾ ਹੈ | ਓਲਡ ਬੈਲੀ ਅਦਾਲਤ ਵਿਚ ਜਿਊਰੀ ਨੇ ਦੋ ਅੱਤਵਾਦੀ ਗਤੀਵਿਧੀਆਂ ਦੇ ਦੋਸ਼ਾਂ ਵਿਚ ਦੋਸ਼ੀ ਕਰਾਰ ਦਿੱਤਾ ਹੈ, ਜਿਸ ਦੀ ਸਜ਼ਾ ਬਾਅਦ ਵਿਚ ਸੁਣਾਈ ਜਾਵੇਗੀ | ਉਸ ਨੂੰ ਅੱਤਵਾਦ ਲਈ ਸੀਰੀਆ ਜਾਣ ਦੀ ਕੋਸ਼ਿਸ਼ ਵਿਚ ਵੀ ਦੋਸ਼ੀ ਪਾਇਆ ਗਿਆ ਹੈ |



ਖ਼ਬਰ ਸ਼ੇਅਰ ਕਰੋ

ਚਰਨਪ੍ਰੀਤ ਸਿੰਘ ਲਾਲ ਦਾ ਲੈਸਟਰ ਪੁੱਜਣ 'ਤੇ ਸ਼ਾਨਦਾਰ ਸਵਾਗਤ

ਹਾਰਾਣੀ ਐਲਿਜ਼ਾਬੈੱਥ-2 ਦੇ ਜਨਮ ਦਿਨ ਮੌਕੇ ਹੋਈ ਪਰੇਡ 'ਚ ਲਿਆ ਸੀ ਹਿੱਸਾ ਲੈਸਟਰ (ਇੰਗਲੈਂਡ), 16 ਜੂਨ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ-2 ਦੇ ਜਨਮ ਦਿਨ ਦੇ ਸਬੰਧ 'ਚ ਬੀਤੇ ਦਿਨੀਂ ਮਹਾਰਾਣੀ ਦੇ ਮਹਿਲ ਬਕਿੰਘਮ ਪੈਲੇਸ 'ਚ ਹੋਈ ਫ਼ੌਜੀ ਪਰੇਡ ...

ਪੂਰੀ ਖ਼ਬਰ »

ਬਰਤਾਨੀਆ ਵਲੋਂ ਵੀਜ਼ਾ ਨਿਯਮਾਂ ਵਿਚ ਭਾਰਤੀ ਵਿਦਿਆਰਥੀਆਂ ਨਾਲ ਪੱਖਪਾਤ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸਰਕਾਰ ਨੇ ਦੇਸ਼ ਦੀਆਂ ਯੂਨੀਵਰਸਿਟੀਆਂ 'ਚ ਵੀਜ਼ਾ ਬਿਨੈਕਾਰ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਬਣਾਈ ਇਕ ਨਵੀਂ ਸੂਚੀ 'ਚੋਂ ਭਾਰਤੀ ਵਿਦਿਆਰਥੀਆਂ ਨੂੰ ਬਾਹਰ ਰੱਖਿਆ ਗਿਆ ਹੈ | ਬਰਤਾਨੀਆ ਸਰਕਾਰ ਦੇ ਇਸ ਕਦਮ ...

ਪੂਰੀ ਖ਼ਬਰ »

ਉੱਚ ਡਿਗਰੀਧਾਰੀ ਭਾਰਤੀਆਂ ਨੂੰ ਗ੍ਰੀਨ ਕਾਰਡ ਲਈ ਕਰਨੀ ਹੋਵੇਗੀ 151 ਸਾਲਾ ਦੀ ਉਡੀਕ-ਰਿਪੋਰਟ

ਵਾਸ਼ਿੰਗਟਨ, 16 ਜੂਨ (ਏਜੰਸੀ)-ਇੱਥੇ ਦੇ ਇਕ ਸੋਧ ਸੰਸਥਾਨ ਦਾ ਅਨੁਮਾਨ ਹੈ ਕਿ ਉੱਚ ਡਿਗਰੀਧਾਰੀ ਭਾਰਤੀਆਂ ਨੂੰ ਅਮਰੀਕਾ 'ਚ ਗ੍ਰੀਨ ਕਾਰਡ ਲਈ 150 ਸਾਲ ਤੋਂ ਵੱਧ ਉਡੀਕ ਕਰਨੀ ਹੋਵੇਗੀ | ਸੋਧ ਸੰਸਥਾਨ ਕੇਟੋ ਇੰਸਟੀਚਿਊਟ ਨੇ ਗ੍ਰੀਨ ਕਾਰਡ ਲਈ ਉਡੀਕ ਦੀ ਮਿਆਦ ਬਾਰੇ ਆਪਣੇ ...

ਪੂਰੀ ਖ਼ਬਰ »

ਜਨਰਲ ਮੋਟਰਜ਼ ਦੀ ਸੀ. ਐਫ਼. ਓ. ਬਣਨ ਵਾਲੀ ਪਹਿਲੀ ਔਰਤ ਬਣੀ ਭਾਰਤੀ ਮੂਲ ਦੀ ਦਿਵਿਆ

ਨਵੀਂ ਦਿੱਲੀ, 16 ਜੂਨ (ਏਜੰਸੀ)- ਅਮਰੀਕਾ ਦੀ ਵਾਹਨ ਬਣਾਉਣ ਵਾਲੀ ਕੰਪਨੀ ਜਨਰਲ ਮੋਟਰਜ਼ ਨੇ ਦਿਵਿਆ ਸੁਰਿਆਦੇਵਰਾ ਨੂੰ ਆਪਣਾ ਮੁੱਖ ਵਿੱਤੀ ਅਧਿਕਾਰੀ (ਸੀ.ਐਫ਼.ਓ.) ਨਿਯੁਕਤ ਕੀਤਾ ਹੈ | ਸੁਰਿਆਦੇਵਰਾ ਵਰਤਮਾਨ ਸੀ.ਐਫ਼.ਓ. ਚਕ ਸਟੀਵੈਂਸ ਦੀ ਜਗ੍ਹਾ ਲਵੇਗੀ ਅਤੇ ਪਹਿਲੀ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਵਿਅਕਤੀ ਨੇ ਕੀਤੀ ਕਰੋੜਾਂ ਦੀ ਧੋਖਾਧੜੀ

ਨਿਊਯਾਰਕ, 16 ਜੂਨ (ਏਜੰਸੀ)-ਭਾਰਤੀ ਮੂਲ ਦੇ ਰਮੇਸ਼ ਬਲਵਾਨੀ ਉਰਫ਼ ਸੰਨੀ ਨੇ ਅਮਰੀਕਾ 'ਚ ਖ਼ੂਨ ਦੀ ਜਾਂਚ ਕਰਨ ਵਾਲੀ ਕੰਪਨੀ ਥਰਾਨੋਸ ਰਾਹੀਂ ਫਰਜ਼ੀ ਸਕੀਮ ਚਲਾ ਕੇ ਨਿਵੇਸ਼ਕਾਂ, ਡਾਕਟਰਾਂ ਤੇ ਮਰੀਜ਼ਾਂ ਦੇ ਕਰੋੜਾਂ ਰੁਪਏ ਠਗ ਲਏ | ਇਸ ਫਰਜੀਵਾੜੇ 'ਚ 53 ਸਾਲਾ ਬਲਵਾਨੀ ਦੇ ...

ਪੂਰੀ ਖ਼ਬਰ »

ਸਿਆਟਲ ਵਿਚ ਫੁੱਲਕਾਰੀ ਤੀਆਂ ਦਾ ਮੇਲਾ 27 ਜੁਲਾਈ ਨੂੰ

ਸਿਆਟਲ, 16 ਜੂਨ (ਗੁਰਚਰਨ ਸਿੰਘ ਢਿੱਲੋਂ)-ਪੰਜਾਬ ਵਿਚ ਲੱਗਣ ਵਾਲੀਆਂ ਤੀਆਂ ਦੀ ਅਸਲੀ ਝਲਕ ਪੇਸ਼ ਕਰਦੀਆਂ 'ਫੁੱਲਕਾਰੀ ਤੀਆਂ ਦਾ ਮੇਲਾ' 22 ਜੁਲਾਈ ਐਤਵਾਰ ਸ਼ਾਮ 4 ਤੋਂ 8.30 ਵਜੇ ਤੱਕ ਵਿਲਸਨ ਪਲੇਅ ਫੀਲਡਜ਼ ਕੈਂਟ ਦੇ ਖੁੱਲ੍ਹੇ ਮੈਦਾਨ ਵਿਚ ਬੜੇ ਸ਼ਾਨੋ-ਸ਼ੌਕਤ ਤੇ ਉਤਸ਼ਾਹ ...

ਪੂਰੀ ਖ਼ਬਰ »

ਨੱਚਦੀ ਜਵਾਨੀ ਵਲੋਂ ਭੰਗੜੇ ਦਾ ਵਿਸ਼ਵ ਰਿਕਾਰਡ ਬਣਾਉਣ ਦਾ ਦਾਅਵਾ

ਟੋਰਾਂਟੋ, 16 ਜੂਨ (ਹਰਜੀਤ ਸਿੰਘ ਬਾਜਵਾ)-ਪਹਿਲੀ ਜੁਲਾਈ ਨੂੰ ਕੈਨੇਡਾ ਦਿਵਸ ਮੌਕੇ ਨੱਚਦੀ ਜਵਾਨੀ ਸੰਸਥਾ ਵਲੋਂ ਟੋਰਾਂਟੋ ਦੇ ਵੁੱਡਬਾਈਨ ਰੇਸ ਟਰੈਕ ਵਿਚ ਇਕ ਭੰਗੜਾ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੰਚਾਲਕ ਸ. ਇਕਬਾਲ ਸਿੰਘ ...

ਪੂਰੀ ਖ਼ਬਰ »

ਯੂਨਾਈਟਿਡ ਖ਼ਾਲਸਾ ਦਲ ਯੂ.ਕੇ. ਵਲੋਂ ਬਜਰੰਗ ਦਲ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਿਖ਼ਲਾਫ਼ ਅਮਰੀਕਾ ਦੀ ਕਾਰਵਾਈ ਦਾ ਸਵਾਗਤ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਅਮਰੀਕਾ ਸਰਕਾਰ ਵਲੋਂ ਭਾਰਤ ਵਿਚ ਸਰਗਰਮ ਫ਼ਿਰਕਾਪ੍ਰਸਤ ਜਥੇਬੰਦੀਆਂ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਨੂੰ ਦਹਿਸ਼ਤਗਰਦ ਐਲਾਨਣ ਦਾ ਯੂਨਾਈਟਿਡ ਖ਼ਾਲਸਾ ਦਲ ਯੂ. ਕੇ. ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ | ਦਲ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX