ਤਾਜਾ ਖ਼ਬਰਾਂ


ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀ ਅਦਾਲਤ 'ਚ ਕੀਤੇ ਪੇਸ਼
. . .  1 minute ago
ਮੋਗਾ, 6 ਦਸੰਬਰ (ਗੁਰਤੇਜ ਬੱਬੀ)- ਬੀਤੇ ਦਿਨੀਂ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ 'ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਪਹਿਲਾਂ...
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  19 minutes ago
ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ...
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  26 minutes ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  27 minutes ago
ਐੱਸ.ਏ.ਐੱਸ ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ ਮੁਹਾਲੀ ...
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  34 minutes ago
ਨਵੀਂ ਦਿੱਲੀ, 6 ਦਸੰਬਰ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਾਥ ਨੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  50 minutes ago
ਜਲੰਧਰ, 6 ਦਸੰਬਰ- ਥਾਣਾ ਸ਼ਾਹਕੋਟ ਜਲੰਧਰ ਦਿਹਾਤੀ ਪੁਲਿਸ ਅਤੇ ਸੀ.ਆਈ.ਏ ਸਟਾਫ਼ ਜਲੰਧਰ ਦੀ ਪੁਲਿਸ 4 ਨਸ਼ਾ ਤਸਕਰਾ ਨੂੰ ਕਾਬੂ ਕੀਤਾ। ਪੁਲਿਸ ਨੇ ਇਨ੍ਹਾਂ ਪਾਸੋਂ 1 ਕਿੱਲੋ 100 ਗਰਾਮ, 50 ਗ੍ਰਾਮ ਹੈਰੋਇਨ...
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  59 minutes ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  about 1 hour ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਯੂਥ ਕਾਂਗਰਸ ਦੀਆਂ ਹੋ ਰਹੀਆਂ ਜਥੇਬੰਦਕ ਚੋਣਾਂ ਦੇ ਅੱਜ ਦੂਸਰੇ ਦਿਨ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਛੇ ਵਿਧਾਨ ...
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  about 1 hour ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ...
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  about 1 hour ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਆਸਟ੍ਰੇਲੀਆ ਦੀ ਟੀਮ ਨੇ ਸ੍ਰੀਲੰਕਾ ਨੂੰ 14...
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  about 1 hour ago
ਕੋਲਕਾਤਾ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਹੁਗਲੀ ਤੋਂ ਭਾਜਪਾ ਦੀ ਸੰਸਦ ਮੈਂਬਰ ਲਾਕੇਟ ਚੈਟਰਜੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁੱਠਭੇੜ ...
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 6ਦਸੰਬਰ- ਭਾਜਪਾ ਸੰਸਦੀ ਪਾਰਟੀ ਦੀ ਬੈਠਕ 10 ਦਸੰਬਰ ਨੂੰ ਸੰਸਦ ਦੀ ਲਾਇਬ੍ਰੇਰੀ...
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  about 1 hour ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਤੇ ਆਸਟ੍ਰੇਲੀਆ 'ਚ ਮੁਕਾਬਲਾ ...
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  about 2 hours ago
ਨਵੀਂ ਦਿੱਲੀ, 6 ਦਸੰਬਰ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਅਧੀਰ ਰੰਜਨ ਚੌਧਰੀ ਨੇ ਉਨਾਓ ਜਬਰ ਜਨਾਹ ਦੀ ਪੀੜਤ ਲੜਕੀ ...
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  about 2 hours ago
ਜੰਡਿਆਲਾ ਮੰਜਕੀ, 6 ਦਸੰਬਰ (ਸੁਰਜੀਤ ਸਿੰਘ ਜੰਡਿਆਲਾ)- ਸੀ.ਪੀ.ਆਈ.ਐਮ ਦੇ ਆਗੂ ਅਤੇ ਭਾਰਤ ਦੀ ਸਿਆਸਤ ਦੇ ਭੀਸ਼ਮ ਪਿਤਾਮਾ ਵਜੋਂ ਜਾਣੇ...
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  about 2 hours ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  about 2 hours ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  about 2 hours ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 2 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਈਦ ਮੌਕੇ ਸਲਮਾਨ ਖ਼ਾਨ ਨੂੰ ਮੁਬਾਰਕਾਂ ਦੇਣ ਪਹੁੰਚੇ ਪ੍ਰਸੰਸਕ

ਮੁੰਬਈ, 16 ਜੂਨ (ਏਜੰਸੀ)- ਸਲਮਾਨ ਖ਼ਾਨ ਦੀਆਂ ਈਦ 'ਤੇ ਰਿਲੀਜ਼ ਹੋਣ ਵਾਲੀਆਂ ਫ਼ਿਲਮਾਂ ਸਦਾ ਹੀ ਸ਼ਾਨਦਾਰ ਰਿਕਾਰਡ ਬਣਾਉਂਦੀਆਂ ਰਹੀਆਂ ਹਨ | ਸਲਮਾਨ ਸਦਾ ਹੀ ਇਸ ਜਸ਼ਨ ਨੂੰ ਆਪਣੀ ਫ਼ਿਲਮ ਦਾ ਤੋਹਫ਼ਾ ਦੇ ਕੇ ਹੋਰ ਵੀ ਖ਼ਾਸ ਬਣਾ ਦਿੰਦੇ ਹਨ | ਸ਼ੁੱਕਰਵਾਰ ਨੂੰ ਚੰਨ ਦਾ ...

ਪੂਰੀ ਖ਼ਬਰ »

ਗਲਾਸਗੋ ਸਕੂਲ ਆਫ਼ ਆਰਟ ਦੀ ਇਮਾਰਤ ਭਿਆਨਕ ਅੱਗ ਨਾਲ ਤਬਾਹ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਕਾਟਲੈਂਡ ਦੇ ਗਲਾਸਗੋ ਸਥਿਤ ਸਕੂਲ ਆਫ਼ ਆਰਟ ਦੀ ਇਮਾਰਤ ਨੂੰ ਭਿਆਨਕ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਇਆ ਹੈ | ਖ਼ਬਰਾਂ ਮੁਤਾਬਿਕ ਸ਼ੁੱਕਰਵਾਰ ਰਾਤ 11.20 ਵਜੇ ਇਹ ਅੱਗ ਮੈਕੀਟੋਸ਼ ਇਮਾਰਤ ਤੋਂ ਸਕੂਲ ਆਫ਼ ਆਰਟ ਦੀ ਇਮਾਰਤ ...

ਪੂਰੀ ਖ਼ਬਰ »

ਵਿਵਡ ਫੈਸਟੀਵਲ 'ਤੇ ਸਿਡਨੀ ਦੀਵਾਲੀ ਵਾਂਗ ਜਗਮਗਾਇਆ

ਸਿਡਨੀ, 16 ਜੂਨ (ਹਰਕੀਰਤ ਸਿੰਘ ਸੰਧਰ)-ਹਰ ਸਾਲ ਦੀ ਤਰ੍ਹਾਂ ਇਨ੍ਹੀਂ ਦਿਨੀਂ ਸਿਡਨੀ ਵਿਚ ਵਿਵਡ ਤਿਉਹਾਰ ਚੱਲ ਰਿਹਾ ਹੈ | 25 ਮਈ ਤੋਂ 16 ਜੂਨ ਤੱਕ ਚੱਲਣ ਵਾਲੇ ਇਸ ਤਿਉਹਾਰ 'ਤੇ ਓਪੇਰਾ ਹਾਊਸ, ਦਾ ਰੋਕਸ, ਡਾਰਿਲੰਗ ਹਾਰਵਰ ਤੇ ਹੋਰ ਇਮਾਰਤਾਂ 'ਤੇ ਵੱਖ-ਵੱਖ ਤਰ੍ਹਾਂ ਦੀਆਂ ...

ਪੂਰੀ ਖ਼ਬਰ »

ਇਟਲੀ 'ਚ 30 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਦੇ ਲੜ ਲੱਗੇ

ਵੀਨਸ (ਇਟਲੀ), 16 ਜੂਨ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ (ਵਿਚੈਂਸਾ) ਵਿਖੇ ਅੰਮਿ੍ਤ ਸੰਚਾਰ ਦੌਰਾਨ 30 ਪ੍ਰਾਣੀਆਂ ਨੇ ਅੰਮਿ੍ਤ ਛਕ ਕੇ ਗੁਰੂ ਦੇ ਲੜ ਲੱਗਣ ਦਾ ਫ਼ੈਸਲਾ ਕੀਤਾ | ਪੰਚਮ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ...

ਪੂਰੀ ਖ਼ਬਰ »

ਲੰਡਨ ਮਿਊਜ਼ੀਅਮ 'ਚ ਅੱਤਵਾਦੀ ਹਮਲੇ ਦੀ ਸਾਜਿਸ਼ ਦੇ ਦੋਸ਼ੀ ਮਾਂ-ਧੀ ਨੂੰ ਜੇਲ੍ਹ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੀ ਓਲਡ ਬੈਲੀ ਅਦਾਲਤ ਨੇ ਅੱਜ ਲੰਡਨ ਦੇ ਮਿਊਜ਼ੀਅਮ ਵਿਚ ਅੱਤਵਾਦੀ ਹਮਲਾ ਕਰਨ ਦੀ ਸਾਜ਼ਿਸ਼ ਰਚਣ ਵਾਲੀ ਮਾਂ ਮੀਨਾ ਡੈਚ (44) ਅਤੇ ਧੀ ਰੈਜ਼ਲਾਈਨ ਬਾਊਲਾਰ (22) ਨੂੰ ਕੈਦ ਦੀ ਸਜ਼ਾ ਸੁਣਾਈ ਗਈ ਹੈ | ਇਹ ਔਰਤਾਂ ਦਾ ...

ਪੂਰੀ ਖ਼ਬਰ »

ਚਰਨਪ੍ਰੀਤ ਸਿੰਘ ਲਾਲ ਦਾ ਲੈਸਟਰ ਪੁੱਜਣ 'ਤੇ ਸ਼ਾਨਦਾਰ ਸਵਾਗਤ

ਹਾਰਾਣੀ ਐਲਿਜ਼ਾਬੈੱਥ-2 ਦੇ ਜਨਮ ਦਿਨ ਮੌਕੇ ਹੋਈ ਪਰੇਡ 'ਚ ਲਿਆ ਸੀ ਹਿੱਸਾ
ਲੈਸਟਰ (ਇੰਗਲੈਂਡ), 16 ਜੂਨ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ-2 ਦੇ ਜਨਮ ਦਿਨ ਦੇ ਸਬੰਧ 'ਚ ਬੀਤੇ ਦਿਨੀਂ ਮਹਾਰਾਣੀ ਦੇ ਮਹਿਲ ਬਕਿੰਘਮ ਪੈਲੇਸ 'ਚ ਹੋਈ ਫ਼ੌਜੀ ਪਰੇਡ 'ਚ ਸ਼ਾਮਿਲ ਹੋਏ ਪਹਿਲੇ ਇਕੋ-ਇਕ ਦਸਤਾਰਧਾਰੀ ਸਿੱਖ ਨੌਜਵਾਨ ਮਹਾਰਾਣੀ ਦੇ ਸੁਰੱਖਿਆ ਗਾਰਡ ਚਰਨਪ੍ਰੀਤ ਸਿੰਘ ਲਾਲ ਦਾ ਅੱਜ ਉਸ ਦੇ ਸ਼ਹਿਰ ਲੈਸਟਰ ਪੁੱਜਣ 'ਤੇ ਸਮੂਹ ਸਿੱਖ ਭਾਈਚਾਰੇ ਅਤੇ ਉਸ ਦੇ ਪਰਿਵਾਰ ਵਲੋਂ ਉਸ ਦੇ ਪੂਰੀ ਦੁਨੀਆ 'ਚ ਸਿੱਖ ਕੌਮ ਦਾ ਨਾਂਅ ਰੌਸ਼ਨ ਕਰਨ ਲਈ ਇਕ ਵਿਸ਼ਾਲ ਸਨਮਾਨ ਸਮਾਰੋਹ ਕਰਵਾਇਆ ਗਿਆ | ਆਪਣੀ ਪੂਰੀ ਫ਼ੌਜੀ ਵਰਦੀ 'ਚ ਇਸ ਸਮਾਰੋਹ 'ਚ ਪੁੱਜੇ ਸਾਬਤ ਸੂਰਤ ਸਿੱਖ ਨੌਜਵਾਨ ਫ਼ੌਜੀ ਚਰਨਪ੍ਰੀਤ ਸਿੰਘ ਨੇ ਆਪਣੀ ਇਸ ਪ੍ਰਾਪਤੀ ਪਿੱਛੇ ਆਪਣੇ ਮਾਤਾ-ਪਿਤਾ ਅਤੇ ਆਪਣੇ ਆਰਮੀ ਅਫ਼ਸਰਾਂ ਦਾ ਹੱਥ ਦੱਸਿਆ | ਚਰਨਪ੍ਰੀਤ ਸਿੰਘ ਲਾਲ ਨੇ ਹੋਰਨਾਂ ਸਿੱਖ ਨੌਜਵਾਨਾਂ ਨੂੰ ਵੀ ਸਿੱਖੀ ਬਾਣੇ 'ਚ ਰਹਿ ਕੇ ਵੱਖ-ਵੱਖ ਖੇਤਰਾਂ 'ਚ ਅੱਗੇ ਆਉਣ ਦੀ ਅਪੀਲ ਕੀਤੀ | ਇਸ ਸਨਮਾਨ ਸਮਾਰੋਹ 'ਚ ਲੈਸਟਰ ਦੇ ਅਸਿਸਟੈਂਟ ਮੇਅਰ ਪਿਆਰਾ ਸਿੰਘ ਕਲੇਰ, ਲੈਸਟਰ ਦੇ ਹਾਈ ਸੈਰਿਫ਼ ਸ: ਰੇਸ਼ਮ ਸਿੰਘ ਸੰਧੂ, ਸੁਖਦੇਵ ਸਿੰਘ ਬਾਂਸਲ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਧਾਨ ਸ: ਮੰਗਲ ਸਿੰਘ, ਜਨਰਲ ਸਕੱਤਰ ਮਹਿੰਦਰ ਸਿੰਘ ਸੰਘਾ, ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਰਲ ਸਕੱਤਰ ਅਮਰੀਕ ਸਿੰਘ ਗਿੱਲ, ਕੌਾਸਲਰ ਕੁਲਵਿੰਦਰ ਸਿੰਘ ਜੌਹਲ ਸਮੇਤ ਹੋਰ ਲੈਸਟਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਚਰਨਪ੍ਰੀਤ ਸਿੰਘ ਲਾਲ ਦੀ ਇਸ ਪ੍ਰਾਪਤੀ ਲਈ ਉਸ ਦੇ ਪਿਤਾ ਸ: ਕੁਲਵਿੰਦਰ ਸਿੰਘ ਲਾਲ ਅਤੇ ਮਾਤਾ ਰਵਿੰਦਰ ਕੌਰ ਲਾਲ ਨੂੰ ਮੁਬਾਰਕਬਾਦ ਅਤੇ ਚਰਨਪ੍ਰੀਤ ਸਿੰਘ ਲਾਲ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ | ਇਸ ਮੌਕੇ ਚਰਨਪ੍ਰੀਤ ਸਿੰਘ ਲਾਲ ਦਾ ਲੈਸਟਰ ਪੁੱਜਣ 'ਤੇ ਢੋਲ ਵਜਾ ਕੇ ਸਵਾਗਤ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਬਰਤਾਨੀਆ ਵਲੋਂ ਵੀਜ਼ਾ ਨਿਯਮਾਂ ਵਿਚ ਭਾਰਤੀ ਵਿਦਿਆਰਥੀਆਂ ਨਾਲ ਪੱਖਪਾਤ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸਰਕਾਰ ਨੇ ਦੇਸ਼ ਦੀਆਂ ਯੂਨੀਵਰਸਿਟੀਆਂ 'ਚ ਵੀਜ਼ਾ ਬਿਨੈਕਾਰ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਬਣਾਈ ਇਕ ਨਵੀਂ ਸੂਚੀ 'ਚੋਂ ਭਾਰਤੀ ਵਿਦਿਆਰਥੀਆਂ ਨੂੰ ਬਾਹਰ ਰੱਖਿਆ ਗਿਆ ਹੈ | ਬਰਤਾਨੀਆ ਸਰਕਾਰ ਦੇ ਇਸ ਕਦਮ ...

ਪੂਰੀ ਖ਼ਬਰ »

ਉੱਚ ਡਿਗਰੀਧਾਰੀ ਭਾਰਤੀਆਂ ਨੂੰ ਗ੍ਰੀਨ ਕਾਰਡ ਲਈ ਕਰਨੀ ਹੋਵੇਗੀ 151 ਸਾਲਾ ਦੀ ਉਡੀਕ-ਰਿਪੋਰਟ

ਵਾਸ਼ਿੰਗਟਨ, 16 ਜੂਨ (ਏਜੰਸੀ)-ਇੱਥੇ ਦੇ ਇਕ ਸੋਧ ਸੰਸਥਾਨ ਦਾ ਅਨੁਮਾਨ ਹੈ ਕਿ ਉੱਚ ਡਿਗਰੀਧਾਰੀ ਭਾਰਤੀਆਂ ਨੂੰ ਅਮਰੀਕਾ 'ਚ ਗ੍ਰੀਨ ਕਾਰਡ ਲਈ 150 ਸਾਲ ਤੋਂ ਵੱਧ ਉਡੀਕ ਕਰਨੀ ਹੋਵੇਗੀ | ਸੋਧ ਸੰਸਥਾਨ ਕੇਟੋ ਇੰਸਟੀਚਿਊਟ ਨੇ ਗ੍ਰੀਨ ਕਾਰਡ ਲਈ ਉਡੀਕ ਦੀ ਮਿਆਦ ਬਾਰੇ ਆਪਣੇ ...

ਪੂਰੀ ਖ਼ਬਰ »

ਜਨਰਲ ਮੋਟਰਜ਼ ਦੀ ਸੀ. ਐਫ਼. ਓ. ਬਣਨ ਵਾਲੀ ਪਹਿਲੀ ਔਰਤ ਬਣੀ ਭਾਰਤੀ ਮੂਲ ਦੀ ਦਿਵਿਆ

ਨਵੀਂ ਦਿੱਲੀ, 16 ਜੂਨ (ਏਜੰਸੀ)- ਅਮਰੀਕਾ ਦੀ ਵਾਹਨ ਬਣਾਉਣ ਵਾਲੀ ਕੰਪਨੀ ਜਨਰਲ ਮੋਟਰਜ਼ ਨੇ ਦਿਵਿਆ ਸੁਰਿਆਦੇਵਰਾ ਨੂੰ ਆਪਣਾ ਮੁੱਖ ਵਿੱਤੀ ਅਧਿਕਾਰੀ (ਸੀ.ਐਫ਼.ਓ.) ਨਿਯੁਕਤ ਕੀਤਾ ਹੈ | ਸੁਰਿਆਦੇਵਰਾ ਵਰਤਮਾਨ ਸੀ.ਐਫ਼.ਓ. ਚਕ ਸਟੀਵੈਂਸ ਦੀ ਜਗ੍ਹਾ ਲਵੇਗੀ ਅਤੇ ਪਹਿਲੀ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਵਿਅਕਤੀ ਨੇ ਕੀਤੀ ਕਰੋੜਾਂ ਦੀ ਧੋਖਾਧੜੀ

ਨਿਊਯਾਰਕ, 16 ਜੂਨ (ਏਜੰਸੀ)-ਭਾਰਤੀ ਮੂਲ ਦੇ ਰਮੇਸ਼ ਬਲਵਾਨੀ ਉਰਫ਼ ਸੰਨੀ ਨੇ ਅਮਰੀਕਾ 'ਚ ਖ਼ੂਨ ਦੀ ਜਾਂਚ ਕਰਨ ਵਾਲੀ ਕੰਪਨੀ ਥਰਾਨੋਸ ਰਾਹੀਂ ਫਰਜ਼ੀ ਸਕੀਮ ਚਲਾ ਕੇ ਨਿਵੇਸ਼ਕਾਂ, ਡਾਕਟਰਾਂ ਤੇ ਮਰੀਜ਼ਾਂ ਦੇ ਕਰੋੜਾਂ ਰੁਪਏ ਠਗ ਲਏ | ਇਸ ਫਰਜੀਵਾੜੇ 'ਚ 53 ਸਾਲਾ ਬਲਵਾਨੀ ਦੇ ...

ਪੂਰੀ ਖ਼ਬਰ »

ਸਿਆਟਲ ਵਿਚ ਫੁੱਲਕਾਰੀ ਤੀਆਂ ਦਾ ਮੇਲਾ 27 ਜੁਲਾਈ ਨੂੰ

ਸਿਆਟਲ, 16 ਜੂਨ (ਗੁਰਚਰਨ ਸਿੰਘ ਢਿੱਲੋਂ)-ਪੰਜਾਬ ਵਿਚ ਲੱਗਣ ਵਾਲੀਆਂ ਤੀਆਂ ਦੀ ਅਸਲੀ ਝਲਕ ਪੇਸ਼ ਕਰਦੀਆਂ 'ਫੁੱਲਕਾਰੀ ਤੀਆਂ ਦਾ ਮੇਲਾ' 22 ਜੁਲਾਈ ਐਤਵਾਰ ਸ਼ਾਮ 4 ਤੋਂ 8.30 ਵਜੇ ਤੱਕ ਵਿਲਸਨ ਪਲੇਅ ਫੀਲਡਜ਼ ਕੈਂਟ ਦੇ ਖੁੱਲ੍ਹੇ ਮੈਦਾਨ ਵਿਚ ਬੜੇ ਸ਼ਾਨੋ-ਸ਼ੌਕਤ ਤੇ ਉਤਸ਼ਾਹ ...

ਪੂਰੀ ਖ਼ਬਰ »

ਨੱਚਦੀ ਜਵਾਨੀ ਵਲੋਂ ਭੰਗੜੇ ਦਾ ਵਿਸ਼ਵ ਰਿਕਾਰਡ ਬਣਾਉਣ ਦਾ ਦਾਅਵਾ

ਟੋਰਾਂਟੋ, 16 ਜੂਨ (ਹਰਜੀਤ ਸਿੰਘ ਬਾਜਵਾ)-ਪਹਿਲੀ ਜੁਲਾਈ ਨੂੰ ਕੈਨੇਡਾ ਦਿਵਸ ਮੌਕੇ ਨੱਚਦੀ ਜਵਾਨੀ ਸੰਸਥਾ ਵਲੋਂ ਟੋਰਾਂਟੋ ਦੇ ਵੁੱਡਬਾਈਨ ਰੇਸ ਟਰੈਕ ਵਿਚ ਇਕ ਭੰਗੜਾ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੰਚਾਲਕ ਸ. ਇਕਬਾਲ ਸਿੰਘ ...

ਪੂਰੀ ਖ਼ਬਰ »

ਯੂਨਾਈਟਿਡ ਖ਼ਾਲਸਾ ਦਲ ਯੂ.ਕੇ. ਵਲੋਂ ਬਜਰੰਗ ਦਲ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਿਖ਼ਲਾਫ਼ ਅਮਰੀਕਾ ਦੀ ਕਾਰਵਾਈ ਦਾ ਸਵਾਗਤ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਅਮਰੀਕਾ ਸਰਕਾਰ ਵਲੋਂ ਭਾਰਤ ਵਿਚ ਸਰਗਰਮ ਫ਼ਿਰਕਾਪ੍ਰਸਤ ਜਥੇਬੰਦੀਆਂ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਨੂੰ ਦਹਿਸ਼ਤਗਰਦ ਐਲਾਨਣ ਦਾ ਯੂਨਾਈਟਿਡ ਖ਼ਾਲਸਾ ਦਲ ਯੂ. ਕੇ. ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ | ਦਲ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX