ਤਾਜਾ ਖ਼ਬਰਾਂ


ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  15 minutes ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਅੱਜ ਪ੍ਰਸ਼ਨਕਾਲ ਤੋਂ ਬਾਅਦ ਉਹ...
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  32 minutes ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  30 minutes ago
ਨਵੀਂ ਦਿੱਲੀ, 9 ਦਸੰਬਰ- ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਨਾਗਰਿਕਤਾ ਸੋਧ ਬਿੱਲ ਨੂੰ ਅੱਜ ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ...
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  57 minutes ago
ਬੈਂਗਲੁਰੂ, 9 ਦਸੰਬਰ- ਕਰਨਾਟਕ ਦੀਆਂ 15 ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਮੁਤਾਬਕ ਭਾਜਪਾ 11 ਸੀਟਾਂ 'ਤੇ ਅੱਗੇ ਹੈ, ਜਦੋਂਕਿ ਕਾਂਗਰਸ...
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਬਟਾਲਾ, 9 ਦਸੰਬਰ (ਕਮਲ ਕਾਹਲੋਂ)- ਅੱਜ ਸਵੇਰੇ ਬਟਾਲਾ ਨੇੜੇ ਪਿੰਡ ਧੀਰ ਵਿਖੇ ਬਟਾਲਾ-ਅੰਮ੍ਰਿਤਸਰ ਜੀ. ਟੀ. ਰੋਡ 'ਤੇ ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ...
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 1 hour ago
ਗੁਰੂਹਰਸਹਾਏ, 9 ਦਸੰਬਰ (ਹਰਚਰਨ ਸਿੰਘ ਸੰਧੂ)- ਦਾਜ ਦੀ ਹੋਰ ਮੰਗ ਕਰਦਿਆਂ ਸਹੁਰੇ ਪਰਿਵਾਰ ਵਲੋਂ ਆਪਣੀ ਨੂੰਹ ਦਾ ਕਤਲ ਕਰ ਦੇਣ ਦੀ ਖ਼ਬਰ ਮਿਲੀ ਹੈ। ਗੁਰੂਹਰਸਹਾਏ ਦੇ ਨੇੜਲੇ ਪਿੰਡ ਝਾਵਲਾ...
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਦਿੱਲੀ ਦੀ ਝਾਂਸੀ ਰੋਡ ਇਲਾਕੇ ਦੀ ਅਨਾਜ ਮੰਡੀ 'ਚ ਫਿਰ ਤੋਂ ਉਸੀ ਇਮਾਰਤ 'ਚ ਅੱਗ ਲੱਗਣ ਗਈ ਜਿੱਥੇ...
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 2 hours ago
ਫ਼ਿਰੋਜ਼ਪੁਰ, 9 ਦਸੰਬਰ ( ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਤੋਂ ਆਈ ਹੈਰੋਇਨ ਅਤੇ ਅਸਲੇ ਦੀ ਖੇਪ ਨੂੰ ਸਰਹੱਦ ਤੋਂ ਬਰਾਮਦ ਕਰਨ 'ਚ ...
ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ
. . .  about 2 hours ago
ਬੈਂਗਲੁਰੂ, 9 ਦਸੰਬਰ- ਕਰਨਾਟਕ ਵਿਧਾਨ ਸਭਾ ਉਪ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਦੱਸ ਦੇਈਏ ਕਿ 11 ਕੇਂਦਰਾਂ 'ਚ ਵੋਟਾਂ ਦੀ ਗਿਣਤੀ ਸ਼ੁਰੂ..
ਹੈਦਰਾਬਾਦ ਐਨਕਾਉਂਟਰ 'ਤੇ ਅੱਜ ਤੇਲੰਗਾਨਾ ਹਾਈਕੋਰਟ 'ਚ ਹੋਵੇਗੀ ਸੁਣਵਾਈ
. . .  about 3 hours ago
ਹੈਦਰਾਬਾਦ, 9 ਦਸੰਬਰ- ਤੇਲੰਗਾਨਾ ਹਾਈਕੋਰਟ 'ਚ ਅੱਜ ਹੈਦਰਾਬਾਦ ਐਨਕਾਉਂਟਰ ਮਾਮਲੇ 'ਤੇ ਸੁਣਵਾਈ ਹੋਵੇਗੀ। ਫਿਲਹਾਲ ਜਬਰ ਜਨਾਹ ਮਾਮਲੇ ਦੇ ਸਾਰੇ ਦੋਸ਼ੀਆਂ ਦੀਆਂ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਈਦ ਮੌਕੇ ਸਲਮਾਨ ਖ਼ਾਨ ਨੂੰ ਮੁਬਾਰਕਾਂ ਦੇਣ ਪਹੁੰਚੇ ਪ੍ਰਸੰਸਕ

ਮੁੰਬਈ, 16 ਜੂਨ (ਏਜੰਸੀ)- ਸਲਮਾਨ ਖ਼ਾਨ ਦੀਆਂ ਈਦ 'ਤੇ ਰਿਲੀਜ਼ ਹੋਣ ਵਾਲੀਆਂ ਫ਼ਿਲਮਾਂ ਸਦਾ ਹੀ ਸ਼ਾਨਦਾਰ ਰਿਕਾਰਡ ਬਣਾਉਂਦੀਆਂ ਰਹੀਆਂ ਹਨ | ਸਲਮਾਨ ਸਦਾ ਹੀ ਇਸ ਜਸ਼ਨ ਨੂੰ ਆਪਣੀ ਫ਼ਿਲਮ ਦਾ ਤੋਹਫ਼ਾ ਦੇ ਕੇ ਹੋਰ ਵੀ ਖ਼ਾਸ ਬਣਾ ਦਿੰਦੇ ਹਨ | ਸ਼ੁੱਕਰਵਾਰ ਨੂੰ ਚੰਨ ਦਾ ...

ਪੂਰੀ ਖ਼ਬਰ »

ਗਲਾਸਗੋ ਸਕੂਲ ਆਫ਼ ਆਰਟ ਦੀ ਇਮਾਰਤ ਭਿਆਨਕ ਅੱਗ ਨਾਲ ਤਬਾਹ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਕਾਟਲੈਂਡ ਦੇ ਗਲਾਸਗੋ ਸਥਿਤ ਸਕੂਲ ਆਫ਼ ਆਰਟ ਦੀ ਇਮਾਰਤ ਨੂੰ ਭਿਆਨਕ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਇਆ ਹੈ | ਖ਼ਬਰਾਂ ਮੁਤਾਬਿਕ ਸ਼ੁੱਕਰਵਾਰ ਰਾਤ 11.20 ਵਜੇ ਇਹ ਅੱਗ ਮੈਕੀਟੋਸ਼ ਇਮਾਰਤ ਤੋਂ ਸਕੂਲ ਆਫ਼ ਆਰਟ ਦੀ ਇਮਾਰਤ ...

ਪੂਰੀ ਖ਼ਬਰ »

ਵਿਵਡ ਫੈਸਟੀਵਲ 'ਤੇ ਸਿਡਨੀ ਦੀਵਾਲੀ ਵਾਂਗ ਜਗਮਗਾਇਆ

ਸਿਡਨੀ, 16 ਜੂਨ (ਹਰਕੀਰਤ ਸਿੰਘ ਸੰਧਰ)-ਹਰ ਸਾਲ ਦੀ ਤਰ੍ਹਾਂ ਇਨ੍ਹੀਂ ਦਿਨੀਂ ਸਿਡਨੀ ਵਿਚ ਵਿਵਡ ਤਿਉਹਾਰ ਚੱਲ ਰਿਹਾ ਹੈ | 25 ਮਈ ਤੋਂ 16 ਜੂਨ ਤੱਕ ਚੱਲਣ ਵਾਲੇ ਇਸ ਤਿਉਹਾਰ 'ਤੇ ਓਪੇਰਾ ਹਾਊਸ, ਦਾ ਰੋਕਸ, ਡਾਰਿਲੰਗ ਹਾਰਵਰ ਤੇ ਹੋਰ ਇਮਾਰਤਾਂ 'ਤੇ ਵੱਖ-ਵੱਖ ਤਰ੍ਹਾਂ ਦੀਆਂ ...

ਪੂਰੀ ਖ਼ਬਰ »

ਇਟਲੀ 'ਚ 30 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਦੇ ਲੜ ਲੱਗੇ

ਵੀਨਸ (ਇਟਲੀ), 16 ਜੂਨ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ (ਵਿਚੈਂਸਾ) ਵਿਖੇ ਅੰਮਿ੍ਤ ਸੰਚਾਰ ਦੌਰਾਨ 30 ਪ੍ਰਾਣੀਆਂ ਨੇ ਅੰਮਿ੍ਤ ਛਕ ਕੇ ਗੁਰੂ ਦੇ ਲੜ ਲੱਗਣ ਦਾ ਫ਼ੈਸਲਾ ਕੀਤਾ | ਪੰਚਮ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ...

ਪੂਰੀ ਖ਼ਬਰ »

ਲੰਡਨ ਮਿਊਜ਼ੀਅਮ 'ਚ ਅੱਤਵਾਦੀ ਹਮਲੇ ਦੀ ਸਾਜਿਸ਼ ਦੇ ਦੋਸ਼ੀ ਮਾਂ-ਧੀ ਨੂੰ ਜੇਲ੍ਹ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੀ ਓਲਡ ਬੈਲੀ ਅਦਾਲਤ ਨੇ ਅੱਜ ਲੰਡਨ ਦੇ ਮਿਊਜ਼ੀਅਮ ਵਿਚ ਅੱਤਵਾਦੀ ਹਮਲਾ ਕਰਨ ਦੀ ਸਾਜ਼ਿਸ਼ ਰਚਣ ਵਾਲੀ ਮਾਂ ਮੀਨਾ ਡੈਚ (44) ਅਤੇ ਧੀ ਰੈਜ਼ਲਾਈਨ ਬਾਊਲਾਰ (22) ਨੂੰ ਕੈਦ ਦੀ ਸਜ਼ਾ ਸੁਣਾਈ ਗਈ ਹੈ | ਇਹ ਔਰਤਾਂ ਦਾ ...

ਪੂਰੀ ਖ਼ਬਰ »

ਚਰਨਪ੍ਰੀਤ ਸਿੰਘ ਲਾਲ ਦਾ ਲੈਸਟਰ ਪੁੱਜਣ 'ਤੇ ਸ਼ਾਨਦਾਰ ਸਵਾਗਤ

ਹਾਰਾਣੀ ਐਲਿਜ਼ਾਬੈੱਥ-2 ਦੇ ਜਨਮ ਦਿਨ ਮੌਕੇ ਹੋਈ ਪਰੇਡ 'ਚ ਲਿਆ ਸੀ ਹਿੱਸਾ ਲੈਸਟਰ (ਇੰਗਲੈਂਡ), 16 ਜੂਨ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ-2 ਦੇ ਜਨਮ ਦਿਨ ਦੇ ਸਬੰਧ 'ਚ ਬੀਤੇ ਦਿਨੀਂ ਮਹਾਰਾਣੀ ਦੇ ਮਹਿਲ ਬਕਿੰਘਮ ਪੈਲੇਸ 'ਚ ਹੋਈ ਫ਼ੌਜੀ ਪਰੇਡ ...

ਪੂਰੀ ਖ਼ਬਰ »

ਬਰਤਾਨੀਆ ਵਲੋਂ ਵੀਜ਼ਾ ਨਿਯਮਾਂ ਵਿਚ ਭਾਰਤੀ ਵਿਦਿਆਰਥੀਆਂ ਨਾਲ ਪੱਖਪਾਤ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸਰਕਾਰ ਨੇ ਦੇਸ਼ ਦੀਆਂ ਯੂਨੀਵਰਸਿਟੀਆਂ 'ਚ ਵੀਜ਼ਾ ਬਿਨੈਕਾਰ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਬਣਾਈ ਇਕ ਨਵੀਂ ਸੂਚੀ 'ਚੋਂ ਭਾਰਤੀ ਵਿਦਿਆਰਥੀਆਂ ਨੂੰ ਬਾਹਰ ਰੱਖਿਆ ਗਿਆ ਹੈ | ਬਰਤਾਨੀਆ ਸਰਕਾਰ ਦੇ ਇਸ ਕਦਮ ਦੀ ਵੱਡੇ ਪੱਧਰ 'ਤੇ ਆਲੋਚਨਾ ਹੋ ਰਹੀ ਹੈ | ਦੇਸ਼ ਦੀ ਇਮੀਗ੍ਰੇਸ਼ਨ ਨੀਤੀ ਵਿਚ ਲਿਆਂਦੇ ਬਦਲਾਅ ਨੂੰ ਕੱਲ੍ਹ ਸੰਸਦ ਵਿਚ ਪੇਸ਼ ਕੀਤਾ ਗਿਆ | ਬਰਤਾਨੀਆ ਦੇ ਗ੍ਰਹਿ ਮੰਤਰਾਲੇ ਨੇ ਲਗਪਗ 25 ਦੇਸ਼ਾਂ ਦੇ ਵਿਦਿਆਰਥੀਆਂ ਲਈ ਟਿਯਰ-4 ਵੀਜ਼ਾ ਸ਼੍ਰੇਣੀ 'ਚ ਢਿੱਲ ਦੇਣ ਦਾ ਐਲਾਨ ਕੀਤਾ | ਇਸ ਸੂਚੀ ਵਿਚ ਅਮਰੀਕਾ, ਕੈਨੇਡਾ ਅਤੇ ਨਿਊਜ਼ੀਲੈਂਡ ਆਦਿ ਤੋਂ ਬਾਅਦ ਚੀਨ, ਬਹਿਰੀਨ ਅਤੇ ਸਰਬੀਆ ਵਰਗੇ ਕਈ ਦੇਸ਼ਾਂ ਨੂੰ ਇਸ ਵਿਚ ਸ਼ਾਮਿਲ ਕੀਤਾ ਗਿਆ ਹੈ | ਇਨ੍ਹਾਂ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਬਰਤਾਨੀਆ ਦੀਆਂ ਯੂਨੀਵਰਸਿਟੀਆਂ ਵਿਚ ਦਾਖ਼ਲੇ ਲਈ ਸਿੱਖਿਆ, ਵਿੱਤੀ ਅਤੇ ਅੰਗਰੇਜ਼ੀ ਭਾਸ਼ਾ ਵਰਗੇ ਮਾਪਦੰਡਾਂ 'ਤੇ ਘੱਟ ਜਾਂਚ 'ਚੋਂ ਲੰਘਣਾ ਹੋਵੇਗਾ | ਨਵੀਆਂ ਸੋਧਾਂ 6 ਜੁਲਾਈ ਤੋਂ ਲਾਗੂ ਹੋਣਗੀਆਂ ਅਤੇ ਇਨ੍ਹਾਂ ਦਾ ਉਦੇਸ਼ ਕੌਮਾਂਤਰੀ ਵਿਦਿਆਰਥੀਆਂ ਲਈ ਬਰਤਾਨੀਆ ਵਿਚ ਸਿੱਖਿਆ ਨੂੰ ਆਸਾਨ ਬਣਾਉਣਾ ਹੈ | ਇਸ ਨਵੀਂ ਸੂਚੀ ਵਿਚ ਭਾਰਤ ਨੂੰ ਸ਼ਾਮਿਲ ਨਹੀਂ ਕੀਤਾ ਗਿਆ | ਇਸ ਦਾ ਮਤਲਬ ਇਹ ਹੈ ਕਿ ਸਮਾਨ ਪਾਠ-ਕ੍ਰਮਾਂ ਲਈ ਭਾਰਤੀ ਵਿਦਿਆਰਥੀਆਂ ਨੂੰ ਸਖ਼ਤ ਜਾਂਚ ਅਤੇ ਦਸਤਾਵੇਜ਼ੀ ਪ੍ਰਕਿਰਿਆ 'ਚੋਂ ਲੰਘਣਾ ਹੋਵੇਗਾ | ਯੂ. ਕੇ. ਕੌਾਸਲ ਫ਼ਾਰ ਇੰਟਰਨੈਸ਼ਨਲ ਸਟੂਡੈਂਟ ਅਫੇਅਰਜ਼ ਦੇ ਪ੍ਰਧਾਨ ਲਾਰਡ ਕਰਣ ਬਿਲ ਮੋਰੀਆ ਨੇ ਸਰਕਾਰ ਦੇ ਇਸ ਕਦਮ ਨੂੰ ਭਾਰਤ ਦਾ ਅਪਮਾਨ ਦੱਸਿਆ ਹੈ | ਐਮ.ਪੀ. ਵਰਿੰਦਰ ਸ਼ਰਮਾ ਨੇ ਕਿਹਾ ਹੈ ਕਿ ਭਾਰਤੀ ਵਿਦਿਆਰਥੀਆਂ ਨਾਲ ਸਿੱਖਿਆ ਦੇ ਖੇਤਰ ਵਿਚ ਇਹ ਵਿਤਕਰਾ ਕਰਨਾ ਠੀਕ ਨਹੀਂ ਹੈ | ਸਰਕਾਰ ਨੂੰ ਇਸ ਬਾਰੇ ਮੁੜ ਪੜਤਾਲ ਕਰਕੇ ਸੋਧ ਕਰਨੀ ਚਾਹੀਦੀ ਹੈ |


ਖ਼ਬਰ ਸ਼ੇਅਰ ਕਰੋ

ਉੱਚ ਡਿਗਰੀਧਾਰੀ ਭਾਰਤੀਆਂ ਨੂੰ ਗ੍ਰੀਨ ਕਾਰਡ ਲਈ ਕਰਨੀ ਹੋਵੇਗੀ 151 ਸਾਲਾ ਦੀ ਉਡੀਕ-ਰਿਪੋਰਟ

ਵਾਸ਼ਿੰਗਟਨ, 16 ਜੂਨ (ਏਜੰਸੀ)-ਇੱਥੇ ਦੇ ਇਕ ਸੋਧ ਸੰਸਥਾਨ ਦਾ ਅਨੁਮਾਨ ਹੈ ਕਿ ਉੱਚ ਡਿਗਰੀਧਾਰੀ ਭਾਰਤੀਆਂ ਨੂੰ ਅਮਰੀਕਾ 'ਚ ਗ੍ਰੀਨ ਕਾਰਡ ਲਈ 150 ਸਾਲ ਤੋਂ ਵੱਧ ਉਡੀਕ ਕਰਨੀ ਹੋਵੇਗੀ | ਸੋਧ ਸੰਸਥਾਨ ਕੇਟੋ ਇੰਸਟੀਚਿਊਟ ਨੇ ਗ੍ਰੀਨ ਕਾਰਡ ਲਈ ਉਡੀਕ ਦੀ ਮਿਆਦ ਬਾਰੇ ਆਪਣੇ ...

ਪੂਰੀ ਖ਼ਬਰ »

ਜਨਰਲ ਮੋਟਰਜ਼ ਦੀ ਸੀ. ਐਫ਼. ਓ. ਬਣਨ ਵਾਲੀ ਪਹਿਲੀ ਔਰਤ ਬਣੀ ਭਾਰਤੀ ਮੂਲ ਦੀ ਦਿਵਿਆ

ਨਵੀਂ ਦਿੱਲੀ, 16 ਜੂਨ (ਏਜੰਸੀ)- ਅਮਰੀਕਾ ਦੀ ਵਾਹਨ ਬਣਾਉਣ ਵਾਲੀ ਕੰਪਨੀ ਜਨਰਲ ਮੋਟਰਜ਼ ਨੇ ਦਿਵਿਆ ਸੁਰਿਆਦੇਵਰਾ ਨੂੰ ਆਪਣਾ ਮੁੱਖ ਵਿੱਤੀ ਅਧਿਕਾਰੀ (ਸੀ.ਐਫ਼.ਓ.) ਨਿਯੁਕਤ ਕੀਤਾ ਹੈ | ਸੁਰਿਆਦੇਵਰਾ ਵਰਤਮਾਨ ਸੀ.ਐਫ਼.ਓ. ਚਕ ਸਟੀਵੈਂਸ ਦੀ ਜਗ੍ਹਾ ਲਵੇਗੀ ਅਤੇ ਪਹਿਲੀ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਵਿਅਕਤੀ ਨੇ ਕੀਤੀ ਕਰੋੜਾਂ ਦੀ ਧੋਖਾਧੜੀ

ਨਿਊਯਾਰਕ, 16 ਜੂਨ (ਏਜੰਸੀ)-ਭਾਰਤੀ ਮੂਲ ਦੇ ਰਮੇਸ਼ ਬਲਵਾਨੀ ਉਰਫ਼ ਸੰਨੀ ਨੇ ਅਮਰੀਕਾ 'ਚ ਖ਼ੂਨ ਦੀ ਜਾਂਚ ਕਰਨ ਵਾਲੀ ਕੰਪਨੀ ਥਰਾਨੋਸ ਰਾਹੀਂ ਫਰਜ਼ੀ ਸਕੀਮ ਚਲਾ ਕੇ ਨਿਵੇਸ਼ਕਾਂ, ਡਾਕਟਰਾਂ ਤੇ ਮਰੀਜ਼ਾਂ ਦੇ ਕਰੋੜਾਂ ਰੁਪਏ ਠਗ ਲਏ | ਇਸ ਫਰਜੀਵਾੜੇ 'ਚ 53 ਸਾਲਾ ਬਲਵਾਨੀ ਦੇ ...

ਪੂਰੀ ਖ਼ਬਰ »

ਸਿਆਟਲ ਵਿਚ ਫੁੱਲਕਾਰੀ ਤੀਆਂ ਦਾ ਮੇਲਾ 27 ਜੁਲਾਈ ਨੂੰ

ਸਿਆਟਲ, 16 ਜੂਨ (ਗੁਰਚਰਨ ਸਿੰਘ ਢਿੱਲੋਂ)-ਪੰਜਾਬ ਵਿਚ ਲੱਗਣ ਵਾਲੀਆਂ ਤੀਆਂ ਦੀ ਅਸਲੀ ਝਲਕ ਪੇਸ਼ ਕਰਦੀਆਂ 'ਫੁੱਲਕਾਰੀ ਤੀਆਂ ਦਾ ਮੇਲਾ' 22 ਜੁਲਾਈ ਐਤਵਾਰ ਸ਼ਾਮ 4 ਤੋਂ 8.30 ਵਜੇ ਤੱਕ ਵਿਲਸਨ ਪਲੇਅ ਫੀਲਡਜ਼ ਕੈਂਟ ਦੇ ਖੁੱਲ੍ਹੇ ਮੈਦਾਨ ਵਿਚ ਬੜੇ ਸ਼ਾਨੋ-ਸ਼ੌਕਤ ਤੇ ਉਤਸ਼ਾਹ ...

ਪੂਰੀ ਖ਼ਬਰ »

ਨੱਚਦੀ ਜਵਾਨੀ ਵਲੋਂ ਭੰਗੜੇ ਦਾ ਵਿਸ਼ਵ ਰਿਕਾਰਡ ਬਣਾਉਣ ਦਾ ਦਾਅਵਾ

ਟੋਰਾਂਟੋ, 16 ਜੂਨ (ਹਰਜੀਤ ਸਿੰਘ ਬਾਜਵਾ)-ਪਹਿਲੀ ਜੁਲਾਈ ਨੂੰ ਕੈਨੇਡਾ ਦਿਵਸ ਮੌਕੇ ਨੱਚਦੀ ਜਵਾਨੀ ਸੰਸਥਾ ਵਲੋਂ ਟੋਰਾਂਟੋ ਦੇ ਵੁੱਡਬਾਈਨ ਰੇਸ ਟਰੈਕ ਵਿਚ ਇਕ ਭੰਗੜਾ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੰਚਾਲਕ ਸ. ਇਕਬਾਲ ਸਿੰਘ ...

ਪੂਰੀ ਖ਼ਬਰ »

ਯੂਨਾਈਟਿਡ ਖ਼ਾਲਸਾ ਦਲ ਯੂ.ਕੇ. ਵਲੋਂ ਬਜਰੰਗ ਦਲ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਿਖ਼ਲਾਫ਼ ਅਮਰੀਕਾ ਦੀ ਕਾਰਵਾਈ ਦਾ ਸਵਾਗਤ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਅਮਰੀਕਾ ਸਰਕਾਰ ਵਲੋਂ ਭਾਰਤ ਵਿਚ ਸਰਗਰਮ ਫ਼ਿਰਕਾਪ੍ਰਸਤ ਜਥੇਬੰਦੀਆਂ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਨੂੰ ਦਹਿਸ਼ਤਗਰਦ ਐਲਾਨਣ ਦਾ ਯੂਨਾਈਟਿਡ ਖ਼ਾਲਸਾ ਦਲ ਯੂ. ਕੇ. ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ | ਦਲ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX