ਤਾਜਾ ਖ਼ਬਰਾਂ


ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  27 minutes ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  53 minutes ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  55 minutes ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  about 1 hour ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  about 1 hour ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 1 hour ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  about 2 hours ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  about 2 hours ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  about 2 hours ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  about 2 hours ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਈਦ ਮੌਕੇ ਸਲਮਾਨ ਖ਼ਾਨ ਨੂੰ ਮੁਬਾਰਕਾਂ ਦੇਣ ਪਹੁੰਚੇ ਪ੍ਰਸੰਸਕ

ਮੁੰਬਈ, 16 ਜੂਨ (ਏਜੰਸੀ)- ਸਲਮਾਨ ਖ਼ਾਨ ਦੀਆਂ ਈਦ 'ਤੇ ਰਿਲੀਜ਼ ਹੋਣ ਵਾਲੀਆਂ ਫ਼ਿਲਮਾਂ ਸਦਾ ਹੀ ਸ਼ਾਨਦਾਰ ਰਿਕਾਰਡ ਬਣਾਉਂਦੀਆਂ ਰਹੀਆਂ ਹਨ | ਸਲਮਾਨ ਸਦਾ ਹੀ ਇਸ ਜਸ਼ਨ ਨੂੰ ਆਪਣੀ ਫ਼ਿਲਮ ਦਾ ਤੋਹਫ਼ਾ ਦੇ ਕੇ ਹੋਰ ਵੀ ਖ਼ਾਸ ਬਣਾ ਦਿੰਦੇ ਹਨ | ਸ਼ੁੱਕਰਵਾਰ ਨੂੰ ਚੰਨ ਦਾ ...

ਪੂਰੀ ਖ਼ਬਰ »

ਗਲਾਸਗੋ ਸਕੂਲ ਆਫ਼ ਆਰਟ ਦੀ ਇਮਾਰਤ ਭਿਆਨਕ ਅੱਗ ਨਾਲ ਤਬਾਹ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਕਾਟਲੈਂਡ ਦੇ ਗਲਾਸਗੋ ਸਥਿਤ ਸਕੂਲ ਆਫ਼ ਆਰਟ ਦੀ ਇਮਾਰਤ ਨੂੰ ਭਿਆਨਕ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਇਆ ਹੈ | ਖ਼ਬਰਾਂ ਮੁਤਾਬਿਕ ਸ਼ੁੱਕਰਵਾਰ ਰਾਤ 11.20 ਵਜੇ ਇਹ ਅੱਗ ਮੈਕੀਟੋਸ਼ ਇਮਾਰਤ ਤੋਂ ਸਕੂਲ ਆਫ਼ ਆਰਟ ਦੀ ਇਮਾਰਤ ...

ਪੂਰੀ ਖ਼ਬਰ »

ਵਿਵਡ ਫੈਸਟੀਵਲ 'ਤੇ ਸਿਡਨੀ ਦੀਵਾਲੀ ਵਾਂਗ ਜਗਮਗਾਇਆ

ਸਿਡਨੀ, 16 ਜੂਨ (ਹਰਕੀਰਤ ਸਿੰਘ ਸੰਧਰ)-ਹਰ ਸਾਲ ਦੀ ਤਰ੍ਹਾਂ ਇਨ੍ਹੀਂ ਦਿਨੀਂ ਸਿਡਨੀ ਵਿਚ ਵਿਵਡ ਤਿਉਹਾਰ ਚੱਲ ਰਿਹਾ ਹੈ | 25 ਮਈ ਤੋਂ 16 ਜੂਨ ਤੱਕ ਚੱਲਣ ਵਾਲੇ ਇਸ ਤਿਉਹਾਰ 'ਤੇ ਓਪੇਰਾ ਹਾਊਸ, ਦਾ ਰੋਕਸ, ਡਾਰਿਲੰਗ ਹਾਰਵਰ ਤੇ ਹੋਰ ਇਮਾਰਤਾਂ 'ਤੇ ਵੱਖ-ਵੱਖ ਤਰ੍ਹਾਂ ਦੀਆਂ ...

ਪੂਰੀ ਖ਼ਬਰ »

ਇਟਲੀ 'ਚ 30 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਦੇ ਲੜ ਲੱਗੇ

ਵੀਨਸ (ਇਟਲੀ), 16 ਜੂਨ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ (ਵਿਚੈਂਸਾ) ਵਿਖੇ ਅੰਮਿ੍ਤ ਸੰਚਾਰ ਦੌਰਾਨ 30 ਪ੍ਰਾਣੀਆਂ ਨੇ ਅੰਮਿ੍ਤ ਛਕ ਕੇ ਗੁਰੂ ਦੇ ਲੜ ਲੱਗਣ ਦਾ ਫ਼ੈਸਲਾ ਕੀਤਾ | ਪੰਚਮ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ...

ਪੂਰੀ ਖ਼ਬਰ »

ਲੰਡਨ ਮਿਊਜ਼ੀਅਮ 'ਚ ਅੱਤਵਾਦੀ ਹਮਲੇ ਦੀ ਸਾਜਿਸ਼ ਦੇ ਦੋਸ਼ੀ ਮਾਂ-ਧੀ ਨੂੰ ਜੇਲ੍ਹ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੀ ਓਲਡ ਬੈਲੀ ਅਦਾਲਤ ਨੇ ਅੱਜ ਲੰਡਨ ਦੇ ਮਿਊਜ਼ੀਅਮ ਵਿਚ ਅੱਤਵਾਦੀ ਹਮਲਾ ਕਰਨ ਦੀ ਸਾਜ਼ਿਸ਼ ਰਚਣ ਵਾਲੀ ਮਾਂ ਮੀਨਾ ਡੈਚ (44) ਅਤੇ ਧੀ ਰੈਜ਼ਲਾਈਨ ਬਾਊਲਾਰ (22) ਨੂੰ ਕੈਦ ਦੀ ਸਜ਼ਾ ਸੁਣਾਈ ਗਈ ਹੈ | ਇਹ ਔਰਤਾਂ ਦਾ ...

ਪੂਰੀ ਖ਼ਬਰ »

ਚਰਨਪ੍ਰੀਤ ਸਿੰਘ ਲਾਲ ਦਾ ਲੈਸਟਰ ਪੁੱਜਣ 'ਤੇ ਸ਼ਾਨਦਾਰ ਸਵਾਗਤ

ਹਾਰਾਣੀ ਐਲਿਜ਼ਾਬੈੱਥ-2 ਦੇ ਜਨਮ ਦਿਨ ਮੌਕੇ ਹੋਈ ਪਰੇਡ 'ਚ ਲਿਆ ਸੀ ਹਿੱਸਾ ਲੈਸਟਰ (ਇੰਗਲੈਂਡ), 16 ਜੂਨ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ-2 ਦੇ ਜਨਮ ਦਿਨ ਦੇ ਸਬੰਧ 'ਚ ਬੀਤੇ ਦਿਨੀਂ ਮਹਾਰਾਣੀ ਦੇ ਮਹਿਲ ਬਕਿੰਘਮ ਪੈਲੇਸ 'ਚ ਹੋਈ ਫ਼ੌਜੀ ਪਰੇਡ ...

ਪੂਰੀ ਖ਼ਬਰ »

ਬਰਤਾਨੀਆ ਵਲੋਂ ਵੀਜ਼ਾ ਨਿਯਮਾਂ ਵਿਚ ਭਾਰਤੀ ਵਿਦਿਆਰਥੀਆਂ ਨਾਲ ਪੱਖਪਾਤ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸਰਕਾਰ ਨੇ ਦੇਸ਼ ਦੀਆਂ ਯੂਨੀਵਰਸਿਟੀਆਂ 'ਚ ਵੀਜ਼ਾ ਬਿਨੈਕਾਰ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਬਣਾਈ ਇਕ ਨਵੀਂ ਸੂਚੀ 'ਚੋਂ ਭਾਰਤੀ ਵਿਦਿਆਰਥੀਆਂ ਨੂੰ ਬਾਹਰ ਰੱਖਿਆ ਗਿਆ ਹੈ | ਬਰਤਾਨੀਆ ਸਰਕਾਰ ਦੇ ਇਸ ਕਦਮ ...

ਪੂਰੀ ਖ਼ਬਰ »

ਉੱਚ ਡਿਗਰੀਧਾਰੀ ਭਾਰਤੀਆਂ ਨੂੰ ਗ੍ਰੀਨ ਕਾਰਡ ਲਈ ਕਰਨੀ ਹੋਵੇਗੀ 151 ਸਾਲਾ ਦੀ ਉਡੀਕ-ਰਿਪੋਰਟ

ਵਾਸ਼ਿੰਗਟਨ, 16 ਜੂਨ (ਏਜੰਸੀ)-ਇੱਥੇ ਦੇ ਇਕ ਸੋਧ ਸੰਸਥਾਨ ਦਾ ਅਨੁਮਾਨ ਹੈ ਕਿ ਉੱਚ ਡਿਗਰੀਧਾਰੀ ਭਾਰਤੀਆਂ ਨੂੰ ਅਮਰੀਕਾ 'ਚ ਗ੍ਰੀਨ ਕਾਰਡ ਲਈ 150 ਸਾਲ ਤੋਂ ਵੱਧ ਉਡੀਕ ਕਰਨੀ ਹੋਵੇਗੀ | ਸੋਧ ਸੰਸਥਾਨ ਕੇਟੋ ਇੰਸਟੀਚਿਊਟ ਨੇ ਗ੍ਰੀਨ ਕਾਰਡ ਲਈ ਉਡੀਕ ਦੀ ਮਿਆਦ ਬਾਰੇ ਆਪਣੇ ...

ਪੂਰੀ ਖ਼ਬਰ »

ਜਨਰਲ ਮੋਟਰਜ਼ ਦੀ ਸੀ. ਐਫ਼. ਓ. ਬਣਨ ਵਾਲੀ ਪਹਿਲੀ ਔਰਤ ਬਣੀ ਭਾਰਤੀ ਮੂਲ ਦੀ ਦਿਵਿਆ

ਨਵੀਂ ਦਿੱਲੀ, 16 ਜੂਨ (ਏਜੰਸੀ)- ਅਮਰੀਕਾ ਦੀ ਵਾਹਨ ਬਣਾਉਣ ਵਾਲੀ ਕੰਪਨੀ ਜਨਰਲ ਮੋਟਰਜ਼ ਨੇ ਦਿਵਿਆ ਸੁਰਿਆਦੇਵਰਾ ਨੂੰ ਆਪਣਾ ਮੁੱਖ ਵਿੱਤੀ ਅਧਿਕਾਰੀ (ਸੀ.ਐਫ਼.ਓ.) ਨਿਯੁਕਤ ਕੀਤਾ ਹੈ | ਸੁਰਿਆਦੇਵਰਾ ਵਰਤਮਾਨ ਸੀ.ਐਫ਼.ਓ. ਚਕ ਸਟੀਵੈਂਸ ਦੀ ਜਗ੍ਹਾ ਲਵੇਗੀ ਅਤੇ ਪਹਿਲੀ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਵਿਅਕਤੀ ਨੇ ਕੀਤੀ ਕਰੋੜਾਂ ਦੀ ਧੋਖਾਧੜੀ

ਨਿਊਯਾਰਕ, 16 ਜੂਨ (ਏਜੰਸੀ)-ਭਾਰਤੀ ਮੂਲ ਦੇ ਰਮੇਸ਼ ਬਲਵਾਨੀ ਉਰਫ਼ ਸੰਨੀ ਨੇ ਅਮਰੀਕਾ 'ਚ ਖ਼ੂਨ ਦੀ ਜਾਂਚ ਕਰਨ ਵਾਲੀ ਕੰਪਨੀ ਥਰਾਨੋਸ ਰਾਹੀਂ ਫਰਜ਼ੀ ਸਕੀਮ ਚਲਾ ਕੇ ਨਿਵੇਸ਼ਕਾਂ, ਡਾਕਟਰਾਂ ਤੇ ਮਰੀਜ਼ਾਂ ਦੇ ਕਰੋੜਾਂ ਰੁਪਏ ਠਗ ਲਏ | ਇਸ ਫਰਜੀਵਾੜੇ 'ਚ 53 ਸਾਲਾ ਬਲਵਾਨੀ ਦੇ ਨਾਲ ਥਰਾਨੋਸ ਕੰਪਨੀ ਦੀ 34 ਸਾਲਾ ਸੰਸਥਾਪਕ ਅਲਿਜਾਬੈੱਥ ਹੋਲਮਸ ਵੀ ਸ਼ਾਮਿਲ ਸੀ | ਦੋਵਾਂ ਨੂੰ ਕੱਲ੍ਹ ਅਮਰੀਕਾ ਦੀ ਅਦਾਲਤ 'ਚ ਧੋਖਾਧੜੀ ਦੇ ਦੋ ਮਾਮਲਿਆਂ 'ਚ ਪੇਸ਼ ਕੀਤਾ ਗਿਆ ਸੀ | ਅਦਾਲਤ 'ਚ ਦਾਖ਼ਲ ਦੋਸ਼ ਪੱਤਰ ਅਨੁਸਾਰ ਹੋਲਮਸ ਨੇ ਥਰਾਨੋਸ ਕੰਪਨੀ ਦੀ ਸਥਾਪਨਾ 2003 'ਚ ਕੀਤੀ ਸੀ | ਵਰਣਨਯੋਗ ਹੈ ਕਿ ਕੰਪਨੀ ਨੇ ਝੂਠਾ ਦਾਅਵਾ ਕੀਤਾ ਕਿ ਇਨ੍ਹਾਂ ਨੇ ਇਸ ਤਰ੍ਹਾਂ ਦੇ ਤਰੀਕੇ ਦੀ ਖ਼ੋਜ ਕੀਤੀ ਹੈ ਜੋ ਖ਼ੂਨ ਦੀ ਇਕ ਬੂੰਦ ਦੇ ਪ੍ਰੀਖਣ ਤੋਂ ਬਾਅਦ ਮਰੀਜ਼ ਦੀ ਬਿਮਾਰੀ ਦਾ ਸੌ ਫ਼ੀਸਦੀ ਸਹੀ ਅੰਦਾਜ਼ਾ ਲਗਾ ਸਕਦੀ ਹੈ, ਜੋ ਕਈ ਪ੍ਰਾਂਪਰਿਕ ਤਰੀਕਿਆਂ ਤੋਂ ਬਿਹਤਰ ਤੇ ਤੇਜ਼ੀ ਨਾਲ ਨਤੀਜਾ ਦਿੰਦਾ ਹੈ | ਹੋਲਮਸ ਦੇ ਸਾਬਕਾ ਪ੍ਰੇਮੀ ਬਲਵਾਨੀ ਕੰਪਨੀ 'ਚ 2009 'ਚ ਸ਼ਾਮਿਲ ਹੋਏ | ਬਲਵਾਨੀ ਤੇ ਹੋਲਮਸ ਨੇ ਵਿਗਿਆਪਣ ਤੇ ਲੁਭਾਵਨੇ ਇਸ਼ਤਿਹਾਰ ਦੇ ਕੇ ਡਾਕਟਰਾਂ ਤੇ ਮਰੀਜ਼ਾਂ ਤੋਂ ਥਰਾਨੋਸ ਕੰਪਨੀ ਦੀ ਪ੍ਰਯੋਗਸ਼ਾਲਾ ਦੀ ਸੇਵਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨਾਲ ਧੋਖਾਧੜੀ ਕੀਤੀ | ਜ਼ਿਕਰਯੋਗ ਹੈ ਕਿ ਅਮਰੀਕਾ 'ਚ ਧੋਖਾਧੜੀ ਦਾ ਇਹ ਪਹਿਲਾ ਮਾਮਲਾ ਨਹੀਂ ਹੈ | ਇਸ ਤੋਂ ਪਹਿਲਾਂ ਅਪ੍ਰੈਲ 'ਚ ਭਾਰਤੀ ਮੂਲ ਦੇ ਦੇਬਾਸ਼ੀਸ ਘੋਸ਼ ਨੇ 25 ਲੱਖ ਡਾਲਰ (ਕਰੀਬ 17 ਕਰੋੜ ਰੁਪਏ) ਦੀ ਧੋਖਾਧੜੀ ਕੀਤੀ ਸੀ | ਇਸ ਮਾਮਲੇ 'ਚ ਉਸ ਨੂੰ ਚਾਰ ਸਾਲ 9 ਮਹੀਨੇ ਦੀ ਸਜ਼ਾ ਹੋਈ ਸੀ ਅਤੇ ਨਾਲ ਹੀ ਅਦਾਲਤ ਨੇ ਉਸ 'ਤੇ 17 ਕਰੋੜ ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ |


ਖ਼ਬਰ ਸ਼ੇਅਰ ਕਰੋ

ਸਿਆਟਲ ਵਿਚ ਫੁੱਲਕਾਰੀ ਤੀਆਂ ਦਾ ਮੇਲਾ 27 ਜੁਲਾਈ ਨੂੰ

ਸਿਆਟਲ, 16 ਜੂਨ (ਗੁਰਚਰਨ ਸਿੰਘ ਢਿੱਲੋਂ)-ਪੰਜਾਬ ਵਿਚ ਲੱਗਣ ਵਾਲੀਆਂ ਤੀਆਂ ਦੀ ਅਸਲੀ ਝਲਕ ਪੇਸ਼ ਕਰਦੀਆਂ 'ਫੁੱਲਕਾਰੀ ਤੀਆਂ ਦਾ ਮੇਲਾ' 22 ਜੁਲਾਈ ਐਤਵਾਰ ਸ਼ਾਮ 4 ਤੋਂ 8.30 ਵਜੇ ਤੱਕ ਵਿਲਸਨ ਪਲੇਅ ਫੀਲਡਜ਼ ਕੈਂਟ ਦੇ ਖੁੱਲ੍ਹੇ ਮੈਦਾਨ ਵਿਚ ਬੜੇ ਸ਼ਾਨੋ-ਸ਼ੌਕਤ ਤੇ ਉਤਸ਼ਾਹ ...

ਪੂਰੀ ਖ਼ਬਰ »

ਨੱਚਦੀ ਜਵਾਨੀ ਵਲੋਂ ਭੰਗੜੇ ਦਾ ਵਿਸ਼ਵ ਰਿਕਾਰਡ ਬਣਾਉਣ ਦਾ ਦਾਅਵਾ

ਟੋਰਾਂਟੋ, 16 ਜੂਨ (ਹਰਜੀਤ ਸਿੰਘ ਬਾਜਵਾ)-ਪਹਿਲੀ ਜੁਲਾਈ ਨੂੰ ਕੈਨੇਡਾ ਦਿਵਸ ਮੌਕੇ ਨੱਚਦੀ ਜਵਾਨੀ ਸੰਸਥਾ ਵਲੋਂ ਟੋਰਾਂਟੋ ਦੇ ਵੁੱਡਬਾਈਨ ਰੇਸ ਟਰੈਕ ਵਿਚ ਇਕ ਭੰਗੜਾ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੰਚਾਲਕ ਸ. ਇਕਬਾਲ ਸਿੰਘ ...

ਪੂਰੀ ਖ਼ਬਰ »

ਯੂਨਾਈਟਿਡ ਖ਼ਾਲਸਾ ਦਲ ਯੂ.ਕੇ. ਵਲੋਂ ਬਜਰੰਗ ਦਲ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਿਖ਼ਲਾਫ਼ ਅਮਰੀਕਾ ਦੀ ਕਾਰਵਾਈ ਦਾ ਸਵਾਗਤ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਅਮਰੀਕਾ ਸਰਕਾਰ ਵਲੋਂ ਭਾਰਤ ਵਿਚ ਸਰਗਰਮ ਫ਼ਿਰਕਾਪ੍ਰਸਤ ਜਥੇਬੰਦੀਆਂ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਨੂੰ ਦਹਿਸ਼ਤਗਰਦ ਐਲਾਨਣ ਦਾ ਯੂਨਾਈਟਿਡ ਖ਼ਾਲਸਾ ਦਲ ਯੂ. ਕੇ. ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ | ਦਲ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX