ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਈਦ ਮੌਕੇ ਸਲਮਾਨ ਖ਼ਾਨ ਨੂੰ ਮੁਬਾਰਕਾਂ ਦੇਣ ਪਹੁੰਚੇ ਪ੍ਰਸੰਸਕ

ਮੁੰਬਈ, 16 ਜੂਨ (ਏਜੰਸੀ)- ਸਲਮਾਨ ਖ਼ਾਨ ਦੀਆਂ ਈਦ 'ਤੇ ਰਿਲੀਜ਼ ਹੋਣ ਵਾਲੀਆਂ ਫ਼ਿਲਮਾਂ ਸਦਾ ਹੀ ਸ਼ਾਨਦਾਰ ਰਿਕਾਰਡ ਬਣਾਉਂਦੀਆਂ ਰਹੀਆਂ ਹਨ | ਸਲਮਾਨ ਸਦਾ ਹੀ ਇਸ ਜਸ਼ਨ ਨੂੰ ਆਪਣੀ ਫ਼ਿਲਮ ਦਾ ਤੋਹਫ਼ਾ ਦੇ ਕੇ ਹੋਰ ਵੀ ਖ਼ਾਸ ਬਣਾ ਦਿੰਦੇ ਹਨ | ਸ਼ੁੱਕਰਵਾਰ ਨੂੰ ਚੰਨ ਦਾ ...

ਪੂਰੀ ਖ਼ਬਰ »

ਗਲਾਸਗੋ ਸਕੂਲ ਆਫ਼ ਆਰਟ ਦੀ ਇਮਾਰਤ ਭਿਆਨਕ ਅੱਗ ਨਾਲ ਤਬਾਹ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਕਾਟਲੈਂਡ ਦੇ ਗਲਾਸਗੋ ਸਥਿਤ ਸਕੂਲ ਆਫ਼ ਆਰਟ ਦੀ ਇਮਾਰਤ ਨੂੰ ਭਿਆਨਕ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਇਆ ਹੈ | ਖ਼ਬਰਾਂ ਮੁਤਾਬਿਕ ਸ਼ੁੱਕਰਵਾਰ ਰਾਤ 11.20 ਵਜੇ ਇਹ ਅੱਗ ਮੈਕੀਟੋਸ਼ ਇਮਾਰਤ ਤੋਂ ਸਕੂਲ ਆਫ਼ ਆਰਟ ਦੀ ਇਮਾਰਤ ਤੱਕ ਜਾ ਪੁੱਜੀ | ਅੱਗ ਦੀ ਵਜ੍ਹਾ ਕਾਰਨ ਆਲੇ-ਦੁਆਲੇ ਦੀਆਂ ਇਮਾਰਤਾਂ ਵੀ ਪ੍ਰਭਾਵਿਤ ਹੋਈਆ ਹਨ | ਫਾਇਰ ਬਿ੍ਗੇਡ ਅਤੇ ਬਚਾਅ ਅਧਿਕਾਰੀਆਂ ਨੇ ਕਿਹਾ ਕਿ ਘਟਨਾ ਵਿਚ ਕਿਸੇ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਨਹੀਂ ਮਿਲੀ ਹੈ | ਫਾਇਰ ਮੁਖੀ ਇਯਾਨ ਬੁਸ਼ੇਲ ਮੁਤਾਬਿਕ ਅੱਗ 'ਤੇ ਕਾਬੂ ਪਾਉਣ ਵਿਚ ਕਾਫ਼ੀ ਸਮਾਂ ਲਗ ਸਕਦਾ ਹੈ | ਆਲੇ-ਦੁਆਲੇ ਦੇ ਘਰਾਂ ਨੂੰ ਖ਼ਾਲੀ ਕਰਵਾ ਲਿਆ ਗਿਆ ਹੈ | ਅੱਗ ਬੁਝਾਉਣ ਲਈ 15 ਅੱਗ ਬੁਝਾਊ ਗੱਡੀਆਂ ਨਾਲ 150 ਤੋਂ ਵਧ ਅੱਗ ਬੁਝਾਊ ਅਮਲੇ ਅੱਗ 'ਤੇ ਕਾਬੂ ਪਾਉਣ ਵਿਚ ਸਖ਼ਤ ਮਸ਼ੱਕਤ ਕੀਤੀ | ਪੁਲਿਸ ਨੇ ਸਥਾਨਕ ਲੋਕਾਂ ਨੂੰ ਘਟਨਾ ਵਾਲੀ ਥਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ | ਆਲੇ-ਦੁਆਲੇ ਦੇ ਇਲਾਕੇ ਦੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਚਾਰਲਸ ਰੈਨੀ ਮੈਕੀਟੋਸ਼ ਵਲੋਂ ਡਿਜ਼ਾਈਨ ਕੀਤੀ ਗਈ ਸਕੂਲ ਆਫ਼ ਆਰਟ ਦੀ ਇਮਾਰਤ ਗਲਾਸਗੋ ਵਿਚ ਵਾਸਤੂਕਲਾ ਦੀ ਇਕ ਮਹੱਤਵਪੂਰਨ ਇਮਾਰਤ ਦਾ ਨਮੂਨਾ ਰਹੀ ਹੈ | ਇੱਥੇ 4 ਸਾਲ ਪਹਿਲਾ ਵੀ ਭਿਆਨਕ ਅੱਗ ਲੱਗੀ ਸੀ | ਸੂਤਰਾਂ ਅਨੁਸਾਰ ਸਕੂਲ ਆਫ਼ ਆਰਟ ਦੀ ਇਮਾਰਤ ਦੀ ਛੱਤ ਤੋਂ ਅੱਗ ਦੀਆਂ ਲਪਟਾਂ ਅਤੇ ਧੰੂਆਂ ਨਿਕਲ ਰਿਹਾ ਹੈ | ਸਕਾਟਲੈਂਡਡ ਦੇ ਫ਼ਸਟ ਮਿਨਿਸਟਰ ਨਿਕੋਲਾ ਸਟਰੂਜੇਨ ਨੇ ਅੱਗ ਲੱਗਣ ਦੀ ਘਟਨਾ ਤੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਵਿਵਡ ਫੈਸਟੀਵਲ 'ਤੇ ਸਿਡਨੀ ਦੀਵਾਲੀ ਵਾਂਗ ਜਗਮਗਾਇਆ

ਸਿਡਨੀ, 16 ਜੂਨ (ਹਰਕੀਰਤ ਸਿੰਘ ਸੰਧਰ)-ਹਰ ਸਾਲ ਦੀ ਤਰ੍ਹਾਂ ਇਨ੍ਹੀਂ ਦਿਨੀਂ ਸਿਡਨੀ ਵਿਚ ਵਿਵਡ ਤਿਉਹਾਰ ਚੱਲ ਰਿਹਾ ਹੈ | 25 ਮਈ ਤੋਂ 16 ਜੂਨ ਤੱਕ ਚੱਲਣ ਵਾਲੇ ਇਸ ਤਿਉਹਾਰ 'ਤੇ ਓਪੇਰਾ ਹਾਊਸ, ਦਾ ਰੋਕਸ, ਡਾਰਿਲੰਗ ਹਾਰਵਰ ਤੇ ਹੋਰ ਇਮਾਰਤਾਂ 'ਤੇ ਵੱਖ-ਵੱਖ ਤਰ੍ਹਾਂ ਦੀਆਂ ...

ਪੂਰੀ ਖ਼ਬਰ »

ਇਟਲੀ 'ਚ 30 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਦੇ ਲੜ ਲੱਗੇ

ਵੀਨਸ (ਇਟਲੀ), 16 ਜੂਨ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ (ਵਿਚੈਂਸਾ) ਵਿਖੇ ਅੰਮਿ੍ਤ ਸੰਚਾਰ ਦੌਰਾਨ 30 ਪ੍ਰਾਣੀਆਂ ਨੇ ਅੰਮਿ੍ਤ ਛਕ ਕੇ ਗੁਰੂ ਦੇ ਲੜ ਲੱਗਣ ਦਾ ਫ਼ੈਸਲਾ ਕੀਤਾ | ਪੰਚਮ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ...

ਪੂਰੀ ਖ਼ਬਰ »

ਲੰਡਨ ਮਿਊਜ਼ੀਅਮ 'ਚ ਅੱਤਵਾਦੀ ਹਮਲੇ ਦੀ ਸਾਜਿਸ਼ ਦੇ ਦੋਸ਼ੀ ਮਾਂ-ਧੀ ਨੂੰ ਜੇਲ੍ਹ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੀ ਓਲਡ ਬੈਲੀ ਅਦਾਲਤ ਨੇ ਅੱਜ ਲੰਡਨ ਦੇ ਮਿਊਜ਼ੀਅਮ ਵਿਚ ਅੱਤਵਾਦੀ ਹਮਲਾ ਕਰਨ ਦੀ ਸਾਜ਼ਿਸ਼ ਰਚਣ ਵਾਲੀ ਮਾਂ ਮੀਨਾ ਡੈਚ (44) ਅਤੇ ਧੀ ਰੈਜ਼ਲਾਈਨ ਬਾਊਲਾਰ (22) ਨੂੰ ਕੈਦ ਦੀ ਸਜ਼ਾ ਸੁਣਾਈ ਗਈ ਹੈ | ਇਹ ਔਰਤਾਂ ਦਾ ...

ਪੂਰੀ ਖ਼ਬਰ »

ਚਰਨਪ੍ਰੀਤ ਸਿੰਘ ਲਾਲ ਦਾ ਲੈਸਟਰ ਪੁੱਜਣ 'ਤੇ ਸ਼ਾਨਦਾਰ ਸਵਾਗਤ

ਹਾਰਾਣੀ ਐਲਿਜ਼ਾਬੈੱਥ-2 ਦੇ ਜਨਮ ਦਿਨ ਮੌਕੇ ਹੋਈ ਪਰੇਡ 'ਚ ਲਿਆ ਸੀ ਹਿੱਸਾ ਲੈਸਟਰ (ਇੰਗਲੈਂਡ), 16 ਜੂਨ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ-2 ਦੇ ਜਨਮ ਦਿਨ ਦੇ ਸਬੰਧ 'ਚ ਬੀਤੇ ਦਿਨੀਂ ਮਹਾਰਾਣੀ ਦੇ ਮਹਿਲ ਬਕਿੰਘਮ ਪੈਲੇਸ 'ਚ ਹੋਈ ਫ਼ੌਜੀ ਪਰੇਡ ...

ਪੂਰੀ ਖ਼ਬਰ »

ਬਰਤਾਨੀਆ ਵਲੋਂ ਵੀਜ਼ਾ ਨਿਯਮਾਂ ਵਿਚ ਭਾਰਤੀ ਵਿਦਿਆਰਥੀਆਂ ਨਾਲ ਪੱਖਪਾਤ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸਰਕਾਰ ਨੇ ਦੇਸ਼ ਦੀਆਂ ਯੂਨੀਵਰਸਿਟੀਆਂ 'ਚ ਵੀਜ਼ਾ ਬਿਨੈਕਾਰ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਬਣਾਈ ਇਕ ਨਵੀਂ ਸੂਚੀ 'ਚੋਂ ਭਾਰਤੀ ਵਿਦਿਆਰਥੀਆਂ ਨੂੰ ਬਾਹਰ ਰੱਖਿਆ ਗਿਆ ਹੈ | ਬਰਤਾਨੀਆ ਸਰਕਾਰ ਦੇ ਇਸ ਕਦਮ ...

ਪੂਰੀ ਖ਼ਬਰ »

ਉੱਚ ਡਿਗਰੀਧਾਰੀ ਭਾਰਤੀਆਂ ਨੂੰ ਗ੍ਰੀਨ ਕਾਰਡ ਲਈ ਕਰਨੀ ਹੋਵੇਗੀ 151 ਸਾਲਾ ਦੀ ਉਡੀਕ-ਰਿਪੋਰਟ

ਵਾਸ਼ਿੰਗਟਨ, 16 ਜੂਨ (ਏਜੰਸੀ)-ਇੱਥੇ ਦੇ ਇਕ ਸੋਧ ਸੰਸਥਾਨ ਦਾ ਅਨੁਮਾਨ ਹੈ ਕਿ ਉੱਚ ਡਿਗਰੀਧਾਰੀ ਭਾਰਤੀਆਂ ਨੂੰ ਅਮਰੀਕਾ 'ਚ ਗ੍ਰੀਨ ਕਾਰਡ ਲਈ 150 ਸਾਲ ਤੋਂ ਵੱਧ ਉਡੀਕ ਕਰਨੀ ਹੋਵੇਗੀ | ਸੋਧ ਸੰਸਥਾਨ ਕੇਟੋ ਇੰਸਟੀਚਿਊਟ ਨੇ ਗ੍ਰੀਨ ਕਾਰਡ ਲਈ ਉਡੀਕ ਦੀ ਮਿਆਦ ਬਾਰੇ ਆਪਣੇ ...

ਪੂਰੀ ਖ਼ਬਰ »

ਜਨਰਲ ਮੋਟਰਜ਼ ਦੀ ਸੀ. ਐਫ਼. ਓ. ਬਣਨ ਵਾਲੀ ਪਹਿਲੀ ਔਰਤ ਬਣੀ ਭਾਰਤੀ ਮੂਲ ਦੀ ਦਿਵਿਆ

ਨਵੀਂ ਦਿੱਲੀ, 16 ਜੂਨ (ਏਜੰਸੀ)- ਅਮਰੀਕਾ ਦੀ ਵਾਹਨ ਬਣਾਉਣ ਵਾਲੀ ਕੰਪਨੀ ਜਨਰਲ ਮੋਟਰਜ਼ ਨੇ ਦਿਵਿਆ ਸੁਰਿਆਦੇਵਰਾ ਨੂੰ ਆਪਣਾ ਮੁੱਖ ਵਿੱਤੀ ਅਧਿਕਾਰੀ (ਸੀ.ਐਫ਼.ਓ.) ਨਿਯੁਕਤ ਕੀਤਾ ਹੈ | ਸੁਰਿਆਦੇਵਰਾ ਵਰਤਮਾਨ ਸੀ.ਐਫ਼.ਓ. ਚਕ ਸਟੀਵੈਂਸ ਦੀ ਜਗ੍ਹਾ ਲਵੇਗੀ ਅਤੇ ਪਹਿਲੀ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਵਿਅਕਤੀ ਨੇ ਕੀਤੀ ਕਰੋੜਾਂ ਦੀ ਧੋਖਾਧੜੀ

ਨਿਊਯਾਰਕ, 16 ਜੂਨ (ਏਜੰਸੀ)-ਭਾਰਤੀ ਮੂਲ ਦੇ ਰਮੇਸ਼ ਬਲਵਾਨੀ ਉਰਫ਼ ਸੰਨੀ ਨੇ ਅਮਰੀਕਾ 'ਚ ਖ਼ੂਨ ਦੀ ਜਾਂਚ ਕਰਨ ਵਾਲੀ ਕੰਪਨੀ ਥਰਾਨੋਸ ਰਾਹੀਂ ਫਰਜ਼ੀ ਸਕੀਮ ਚਲਾ ਕੇ ਨਿਵੇਸ਼ਕਾਂ, ਡਾਕਟਰਾਂ ਤੇ ਮਰੀਜ਼ਾਂ ਦੇ ਕਰੋੜਾਂ ਰੁਪਏ ਠਗ ਲਏ | ਇਸ ਫਰਜੀਵਾੜੇ 'ਚ 53 ਸਾਲਾ ਬਲਵਾਨੀ ਦੇ ...

ਪੂਰੀ ਖ਼ਬਰ »

ਸਿਆਟਲ ਵਿਚ ਫੁੱਲਕਾਰੀ ਤੀਆਂ ਦਾ ਮੇਲਾ 27 ਜੁਲਾਈ ਨੂੰ

ਸਿਆਟਲ, 16 ਜੂਨ (ਗੁਰਚਰਨ ਸਿੰਘ ਢਿੱਲੋਂ)-ਪੰਜਾਬ ਵਿਚ ਲੱਗਣ ਵਾਲੀਆਂ ਤੀਆਂ ਦੀ ਅਸਲੀ ਝਲਕ ਪੇਸ਼ ਕਰਦੀਆਂ 'ਫੁੱਲਕਾਰੀ ਤੀਆਂ ਦਾ ਮੇਲਾ' 22 ਜੁਲਾਈ ਐਤਵਾਰ ਸ਼ਾਮ 4 ਤੋਂ 8.30 ਵਜੇ ਤੱਕ ਵਿਲਸਨ ਪਲੇਅ ਫੀਲਡਜ਼ ਕੈਂਟ ਦੇ ਖੁੱਲ੍ਹੇ ਮੈਦਾਨ ਵਿਚ ਬੜੇ ਸ਼ਾਨੋ-ਸ਼ੌਕਤ ਤੇ ਉਤਸ਼ਾਹ ...

ਪੂਰੀ ਖ਼ਬਰ »

ਨੱਚਦੀ ਜਵਾਨੀ ਵਲੋਂ ਭੰਗੜੇ ਦਾ ਵਿਸ਼ਵ ਰਿਕਾਰਡ ਬਣਾਉਣ ਦਾ ਦਾਅਵਾ

ਟੋਰਾਂਟੋ, 16 ਜੂਨ (ਹਰਜੀਤ ਸਿੰਘ ਬਾਜਵਾ)-ਪਹਿਲੀ ਜੁਲਾਈ ਨੂੰ ਕੈਨੇਡਾ ਦਿਵਸ ਮੌਕੇ ਨੱਚਦੀ ਜਵਾਨੀ ਸੰਸਥਾ ਵਲੋਂ ਟੋਰਾਂਟੋ ਦੇ ਵੁੱਡਬਾਈਨ ਰੇਸ ਟਰੈਕ ਵਿਚ ਇਕ ਭੰਗੜਾ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੰਚਾਲਕ ਸ. ਇਕਬਾਲ ਸਿੰਘ ...

ਪੂਰੀ ਖ਼ਬਰ »

ਯੂਨਾਈਟਿਡ ਖ਼ਾਲਸਾ ਦਲ ਯੂ.ਕੇ. ਵਲੋਂ ਬਜਰੰਗ ਦਲ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਿਖ਼ਲਾਫ਼ ਅਮਰੀਕਾ ਦੀ ਕਾਰਵਾਈ ਦਾ ਸਵਾਗਤ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਅਮਰੀਕਾ ਸਰਕਾਰ ਵਲੋਂ ਭਾਰਤ ਵਿਚ ਸਰਗਰਮ ਫ਼ਿਰਕਾਪ੍ਰਸਤ ਜਥੇਬੰਦੀਆਂ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਨੂੰ ਦਹਿਸ਼ਤਗਰਦ ਐਲਾਨਣ ਦਾ ਯੂਨਾਈਟਿਡ ਖ਼ਾਲਸਾ ਦਲ ਯੂ. ਕੇ. ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ | ਦਲ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX