ਤਾਜਾ ਖ਼ਬਰਾਂ


ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  6 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  33 minutes ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  55 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਪਹੁੰਚ ਚੁੱਕੇ...
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੀ ਅਨਾਜ ਮੰਡੀ 'ਚ ਇੱਕ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ ਮੌਤ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ...
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਹਾਦਸੇ...
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ...
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 3 hours ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਈਦ ਮੌਕੇ ਸਲਮਾਨ ਖ਼ਾਨ ਨੂੰ ਮੁਬਾਰਕਾਂ ਦੇਣ ਪਹੁੰਚੇ ਪ੍ਰਸੰਸਕ

ਮੁੰਬਈ, 16 ਜੂਨ (ਏਜੰਸੀ)- ਸਲਮਾਨ ਖ਼ਾਨ ਦੀਆਂ ਈਦ 'ਤੇ ਰਿਲੀਜ਼ ਹੋਣ ਵਾਲੀਆਂ ਫ਼ਿਲਮਾਂ ਸਦਾ ਹੀ ਸ਼ਾਨਦਾਰ ਰਿਕਾਰਡ ਬਣਾਉਂਦੀਆਂ ਰਹੀਆਂ ਹਨ | ਸਲਮਾਨ ਸਦਾ ਹੀ ਇਸ ਜਸ਼ਨ ਨੂੰ ਆਪਣੀ ਫ਼ਿਲਮ ਦਾ ਤੋਹਫ਼ਾ ਦੇ ਕੇ ਹੋਰ ਵੀ ਖ਼ਾਸ ਬਣਾ ਦਿੰਦੇ ਹਨ | ਸ਼ੁੱਕਰਵਾਰ ਨੂੰ ਚੰਨ ਦਾ ...

ਪੂਰੀ ਖ਼ਬਰ »

ਗਲਾਸਗੋ ਸਕੂਲ ਆਫ਼ ਆਰਟ ਦੀ ਇਮਾਰਤ ਭਿਆਨਕ ਅੱਗ ਨਾਲ ਤਬਾਹ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਕਾਟਲੈਂਡ ਦੇ ਗਲਾਸਗੋ ਸਥਿਤ ਸਕੂਲ ਆਫ਼ ਆਰਟ ਦੀ ਇਮਾਰਤ ਨੂੰ ਭਿਆਨਕ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਇਆ ਹੈ | ਖ਼ਬਰਾਂ ਮੁਤਾਬਿਕ ਸ਼ੁੱਕਰਵਾਰ ਰਾਤ 11.20 ਵਜੇ ਇਹ ਅੱਗ ਮੈਕੀਟੋਸ਼ ਇਮਾਰਤ ਤੋਂ ਸਕੂਲ ਆਫ਼ ਆਰਟ ਦੀ ਇਮਾਰਤ ...

ਪੂਰੀ ਖ਼ਬਰ »

ਵਿਵਡ ਫੈਸਟੀਵਲ 'ਤੇ ਸਿਡਨੀ ਦੀਵਾਲੀ ਵਾਂਗ ਜਗਮਗਾਇਆ

ਸਿਡਨੀ, 16 ਜੂਨ (ਹਰਕੀਰਤ ਸਿੰਘ ਸੰਧਰ)-ਹਰ ਸਾਲ ਦੀ ਤਰ੍ਹਾਂ ਇਨ੍ਹੀਂ ਦਿਨੀਂ ਸਿਡਨੀ ਵਿਚ ਵਿਵਡ ਤਿਉਹਾਰ ਚੱਲ ਰਿਹਾ ਹੈ | 25 ਮਈ ਤੋਂ 16 ਜੂਨ ਤੱਕ ਚੱਲਣ ਵਾਲੇ ਇਸ ਤਿਉਹਾਰ 'ਤੇ ਓਪੇਰਾ ਹਾਊਸ, ਦਾ ਰੋਕਸ, ਡਾਰਿਲੰਗ ਹਾਰਵਰ ਤੇ ਹੋਰ ਇਮਾਰਤਾਂ 'ਤੇ ਵੱਖ-ਵੱਖ ਤਰ੍ਹਾਂ ਦੀਆਂ ਰੌਸ਼ਨੀਆਂ ਲਗਾਈਆਂ ਗਈਆਂ ਹਨ | ਓਪੇਰਾ ਹਾਊਸ 'ਤੇ ਕਿਰਨਾਂ ਰਾਹੀਂ ਪਵਾਈਆਂ ਜਾਂਦੀਆਂ ਇਹ ਰੌਸ਼ਨੀਆਂ ਜਿਥੇ ਮਨਮੋਹਕ ਦਿ੍ਸ਼ ਪੇਸ਼ ਕਰਦੀਆਂ ਹਨ ਉਥੇ ਹਰ ਰੋਜ਼ ਇਕ ਨਵਾਂ ਥੀਮ ਦੱਸਦੀਆਂ ਹਨ | ਪ੍ਰਬੰਧਕਾਂ ਅਨੁਸਾਰ ਸਿਡਨੀ ਦੀ ਭਰ ਸਰਦੀ ਰੁੱਤ ਦਾ ਇਹ ਇਕ ਤੋਹਫ਼ਾ ਹੈ | ਹਜ਼ਾਰਾਂ ਦੀ ਤਾਦਾਦ ਵਿਚ ਲੋਕ ਹਰ ਰੋਜ਼ ਇਹ ਰੌਸ਼ਨੀਆਂ ਨੂੰ ਦੇਖਣ ਲਈ ਪਹੁੰਚਦੇ ਹਨ | ਪਿਛਲੇ 10 ਸਾਲ ਤੋਂ ਚੱਲਦੇ ਇਸ ਤਿਉਹਾਰ ਵਿਚ ਇਮਾਰਤਾਂ, ਓਪੇਰਾ ਹਾਊਸ, ਪਾਰਕ, ਸਰਕੂਲਰ ਕੀਅ, ਚਿੜੀਆ ਘਰ ਤੇ ਹੋਰ ਥਾਵਾਂ 'ਤੇ ਖਿੱਚ ਦਾ ਕਾਰਨ ਬਣੀਆਂ ਇਨ੍ਹਾਂ ਵੱਖ-ਵੱਖ ਤਰ੍ਹਾਂ ਦੀਆਂ ਰੌਸ਼ਨੀਆਂ ਵਿਦੇਸ਼ਾਂ ਦੇ ਟੂਰਿਸਟਾਂ ਨੂੰ ਵੀ ਖਿੱਚਦੀਆਂ ਹਨ | ਇਸ ਮੌਕੇ ਵੱਖ-ਵੱਖ ਸੰਗੀਤਕ ਪ੍ਰੋਗਰਾਮ ਵੀ ਹੁੰਦੇ ਹਨ, ਜਿਥੇ ਦੁਨੀਆ ਭਰ ਦੇ ਗਵੱਈਏ ਤੇ ਸੰਗੀਤਕਾਰ ਆਪਣੀ ਕਲਾ ਦੇ ਜੌਹਰ ਵਿਖਾਉਂਦੇ ਹਨ | ਕਿਰਨਾਂ ਰਾਹੀਂ ਬਣਾਈਆਂ ਵੱਖ-ਵੱਖ ਤਰ੍ਹਾਂ ਦੀਆਂ ਰੌਸ਼ਨੀ ਦੀਆਂ ਤਸਵੀਰਾਂ ਕਲਾ ਦਾ ਉੱਤਮ ਨਮੂਨਾ ਪੇਸ਼ ਕਰਦੀਆਂ ਹਨ |


ਖ਼ਬਰ ਸ਼ੇਅਰ ਕਰੋ

ਇਟਲੀ 'ਚ 30 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਦੇ ਲੜ ਲੱਗੇ

ਵੀਨਸ (ਇਟਲੀ), 16 ਜੂਨ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ (ਵਿਚੈਂਸਾ) ਵਿਖੇ ਅੰਮਿ੍ਤ ਸੰਚਾਰ ਦੌਰਾਨ 30 ਪ੍ਰਾਣੀਆਂ ਨੇ ਅੰਮਿ੍ਤ ਛਕ ਕੇ ਗੁਰੂ ਦੇ ਲੜ ਲੱਗਣ ਦਾ ਫ਼ੈਸਲਾ ਕੀਤਾ | ਪੰਚਮ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ...

ਪੂਰੀ ਖ਼ਬਰ »

ਲੰਡਨ ਮਿਊਜ਼ੀਅਮ 'ਚ ਅੱਤਵਾਦੀ ਹਮਲੇ ਦੀ ਸਾਜਿਸ਼ ਦੇ ਦੋਸ਼ੀ ਮਾਂ-ਧੀ ਨੂੰ ਜੇਲ੍ਹ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੀ ਓਲਡ ਬੈਲੀ ਅਦਾਲਤ ਨੇ ਅੱਜ ਲੰਡਨ ਦੇ ਮਿਊਜ਼ੀਅਮ ਵਿਚ ਅੱਤਵਾਦੀ ਹਮਲਾ ਕਰਨ ਦੀ ਸਾਜ਼ਿਸ਼ ਰਚਣ ਵਾਲੀ ਮਾਂ ਮੀਨਾ ਡੈਚ (44) ਅਤੇ ਧੀ ਰੈਜ਼ਲਾਈਨ ਬਾਊਲਾਰ (22) ਨੂੰ ਕੈਦ ਦੀ ਸਜ਼ਾ ਸੁਣਾਈ ਗਈ ਹੈ | ਇਹ ਔਰਤਾਂ ਦਾ ...

ਪੂਰੀ ਖ਼ਬਰ »

ਚਰਨਪ੍ਰੀਤ ਸਿੰਘ ਲਾਲ ਦਾ ਲੈਸਟਰ ਪੁੱਜਣ 'ਤੇ ਸ਼ਾਨਦਾਰ ਸਵਾਗਤ

ਹਾਰਾਣੀ ਐਲਿਜ਼ਾਬੈੱਥ-2 ਦੇ ਜਨਮ ਦਿਨ ਮੌਕੇ ਹੋਈ ਪਰੇਡ 'ਚ ਲਿਆ ਸੀ ਹਿੱਸਾ ਲੈਸਟਰ (ਇੰਗਲੈਂਡ), 16 ਜੂਨ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ-2 ਦੇ ਜਨਮ ਦਿਨ ਦੇ ਸਬੰਧ 'ਚ ਬੀਤੇ ਦਿਨੀਂ ਮਹਾਰਾਣੀ ਦੇ ਮਹਿਲ ਬਕਿੰਘਮ ਪੈਲੇਸ 'ਚ ਹੋਈ ਫ਼ੌਜੀ ਪਰੇਡ ...

ਪੂਰੀ ਖ਼ਬਰ »

ਬਰਤਾਨੀਆ ਵਲੋਂ ਵੀਜ਼ਾ ਨਿਯਮਾਂ ਵਿਚ ਭਾਰਤੀ ਵਿਦਿਆਰਥੀਆਂ ਨਾਲ ਪੱਖਪਾਤ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸਰਕਾਰ ਨੇ ਦੇਸ਼ ਦੀਆਂ ਯੂਨੀਵਰਸਿਟੀਆਂ 'ਚ ਵੀਜ਼ਾ ਬਿਨੈਕਾਰ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਬਣਾਈ ਇਕ ਨਵੀਂ ਸੂਚੀ 'ਚੋਂ ਭਾਰਤੀ ਵਿਦਿਆਰਥੀਆਂ ਨੂੰ ਬਾਹਰ ਰੱਖਿਆ ਗਿਆ ਹੈ | ਬਰਤਾਨੀਆ ਸਰਕਾਰ ਦੇ ਇਸ ਕਦਮ ...

ਪੂਰੀ ਖ਼ਬਰ »

ਉੱਚ ਡਿਗਰੀਧਾਰੀ ਭਾਰਤੀਆਂ ਨੂੰ ਗ੍ਰੀਨ ਕਾਰਡ ਲਈ ਕਰਨੀ ਹੋਵੇਗੀ 151 ਸਾਲਾ ਦੀ ਉਡੀਕ-ਰਿਪੋਰਟ

ਵਾਸ਼ਿੰਗਟਨ, 16 ਜੂਨ (ਏਜੰਸੀ)-ਇੱਥੇ ਦੇ ਇਕ ਸੋਧ ਸੰਸਥਾਨ ਦਾ ਅਨੁਮਾਨ ਹੈ ਕਿ ਉੱਚ ਡਿਗਰੀਧਾਰੀ ਭਾਰਤੀਆਂ ਨੂੰ ਅਮਰੀਕਾ 'ਚ ਗ੍ਰੀਨ ਕਾਰਡ ਲਈ 150 ਸਾਲ ਤੋਂ ਵੱਧ ਉਡੀਕ ਕਰਨੀ ਹੋਵੇਗੀ | ਸੋਧ ਸੰਸਥਾਨ ਕੇਟੋ ਇੰਸਟੀਚਿਊਟ ਨੇ ਗ੍ਰੀਨ ਕਾਰਡ ਲਈ ਉਡੀਕ ਦੀ ਮਿਆਦ ਬਾਰੇ ਆਪਣੇ ...

ਪੂਰੀ ਖ਼ਬਰ »

ਜਨਰਲ ਮੋਟਰਜ਼ ਦੀ ਸੀ. ਐਫ਼. ਓ. ਬਣਨ ਵਾਲੀ ਪਹਿਲੀ ਔਰਤ ਬਣੀ ਭਾਰਤੀ ਮੂਲ ਦੀ ਦਿਵਿਆ

ਨਵੀਂ ਦਿੱਲੀ, 16 ਜੂਨ (ਏਜੰਸੀ)- ਅਮਰੀਕਾ ਦੀ ਵਾਹਨ ਬਣਾਉਣ ਵਾਲੀ ਕੰਪਨੀ ਜਨਰਲ ਮੋਟਰਜ਼ ਨੇ ਦਿਵਿਆ ਸੁਰਿਆਦੇਵਰਾ ਨੂੰ ਆਪਣਾ ਮੁੱਖ ਵਿੱਤੀ ਅਧਿਕਾਰੀ (ਸੀ.ਐਫ਼.ਓ.) ਨਿਯੁਕਤ ਕੀਤਾ ਹੈ | ਸੁਰਿਆਦੇਵਰਾ ਵਰਤਮਾਨ ਸੀ.ਐਫ਼.ਓ. ਚਕ ਸਟੀਵੈਂਸ ਦੀ ਜਗ੍ਹਾ ਲਵੇਗੀ ਅਤੇ ਪਹਿਲੀ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਵਿਅਕਤੀ ਨੇ ਕੀਤੀ ਕਰੋੜਾਂ ਦੀ ਧੋਖਾਧੜੀ

ਨਿਊਯਾਰਕ, 16 ਜੂਨ (ਏਜੰਸੀ)-ਭਾਰਤੀ ਮੂਲ ਦੇ ਰਮੇਸ਼ ਬਲਵਾਨੀ ਉਰਫ਼ ਸੰਨੀ ਨੇ ਅਮਰੀਕਾ 'ਚ ਖ਼ੂਨ ਦੀ ਜਾਂਚ ਕਰਨ ਵਾਲੀ ਕੰਪਨੀ ਥਰਾਨੋਸ ਰਾਹੀਂ ਫਰਜ਼ੀ ਸਕੀਮ ਚਲਾ ਕੇ ਨਿਵੇਸ਼ਕਾਂ, ਡਾਕਟਰਾਂ ਤੇ ਮਰੀਜ਼ਾਂ ਦੇ ਕਰੋੜਾਂ ਰੁਪਏ ਠਗ ਲਏ | ਇਸ ਫਰਜੀਵਾੜੇ 'ਚ 53 ਸਾਲਾ ਬਲਵਾਨੀ ਦੇ ...

ਪੂਰੀ ਖ਼ਬਰ »

ਸਿਆਟਲ ਵਿਚ ਫੁੱਲਕਾਰੀ ਤੀਆਂ ਦਾ ਮੇਲਾ 27 ਜੁਲਾਈ ਨੂੰ

ਸਿਆਟਲ, 16 ਜੂਨ (ਗੁਰਚਰਨ ਸਿੰਘ ਢਿੱਲੋਂ)-ਪੰਜਾਬ ਵਿਚ ਲੱਗਣ ਵਾਲੀਆਂ ਤੀਆਂ ਦੀ ਅਸਲੀ ਝਲਕ ਪੇਸ਼ ਕਰਦੀਆਂ 'ਫੁੱਲਕਾਰੀ ਤੀਆਂ ਦਾ ਮੇਲਾ' 22 ਜੁਲਾਈ ਐਤਵਾਰ ਸ਼ਾਮ 4 ਤੋਂ 8.30 ਵਜੇ ਤੱਕ ਵਿਲਸਨ ਪਲੇਅ ਫੀਲਡਜ਼ ਕੈਂਟ ਦੇ ਖੁੱਲ੍ਹੇ ਮੈਦਾਨ ਵਿਚ ਬੜੇ ਸ਼ਾਨੋ-ਸ਼ੌਕਤ ਤੇ ਉਤਸ਼ਾਹ ...

ਪੂਰੀ ਖ਼ਬਰ »

ਨੱਚਦੀ ਜਵਾਨੀ ਵਲੋਂ ਭੰਗੜੇ ਦਾ ਵਿਸ਼ਵ ਰਿਕਾਰਡ ਬਣਾਉਣ ਦਾ ਦਾਅਵਾ

ਟੋਰਾਂਟੋ, 16 ਜੂਨ (ਹਰਜੀਤ ਸਿੰਘ ਬਾਜਵਾ)-ਪਹਿਲੀ ਜੁਲਾਈ ਨੂੰ ਕੈਨੇਡਾ ਦਿਵਸ ਮੌਕੇ ਨੱਚਦੀ ਜਵਾਨੀ ਸੰਸਥਾ ਵਲੋਂ ਟੋਰਾਂਟੋ ਦੇ ਵੁੱਡਬਾਈਨ ਰੇਸ ਟਰੈਕ ਵਿਚ ਇਕ ਭੰਗੜਾ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੰਚਾਲਕ ਸ. ਇਕਬਾਲ ਸਿੰਘ ...

ਪੂਰੀ ਖ਼ਬਰ »

ਯੂਨਾਈਟਿਡ ਖ਼ਾਲਸਾ ਦਲ ਯੂ.ਕੇ. ਵਲੋਂ ਬਜਰੰਗ ਦਲ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਿਖ਼ਲਾਫ਼ ਅਮਰੀਕਾ ਦੀ ਕਾਰਵਾਈ ਦਾ ਸਵਾਗਤ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਅਮਰੀਕਾ ਸਰਕਾਰ ਵਲੋਂ ਭਾਰਤ ਵਿਚ ਸਰਗਰਮ ਫ਼ਿਰਕਾਪ੍ਰਸਤ ਜਥੇਬੰਦੀਆਂ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਨੂੰ ਦਹਿਸ਼ਤਗਰਦ ਐਲਾਨਣ ਦਾ ਯੂਨਾਈਟਿਡ ਖ਼ਾਲਸਾ ਦਲ ਯੂ. ਕੇ. ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ | ਦਲ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX