ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 3 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 3 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 5 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 5 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 6 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 6 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 7 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 7 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਦਿੱਲੀ

ਨਗਰਪਾਲਿਕਾ ਦੀ ਕਾਰਵਾਈ ਦੇ ਬਾਵਜੂਦ ਨਾਜਾਇਜ਼ ਕਬਜ਼ੇ ਬਰਕਰਾਰ

ਸਮਾਲਖਾ, 16 ਜੂਨ (ਅਜੀਤ ਬਿਊਰੋ)- ਨਗਰਪਾਲਿਕਾ ਵਲੋਂ ਵਾਰ-ਵਾਰ ਕਾਰਵਾਈ ਕਰਨ ਦੇ ਬਾਵਜੂਦ ਵੀ ਰੇਹੜੀ ਅਤੇ ਦੁਕਾਨਦਾਰ ਰੇਲਵੇ ਰੋਡ 'ਤੇ ਨਾਜਾਇਜ਼ ਕਬਜ਼ੇ ਕਰਨ ਤੋਂ ਬਾਜ ਨਹੀਂ ਆ ਰਹੇ | ਨਗਰਪਾਲਿਕਾ ਦੀ ਕਾਰਵਾਈ ਦਾ ਉਨ੍ਹਾਂ 'ਤੇ ਕੋਈ ਅਸਰ ਨਹੀਂ ਹੋ ਰਿਹਾ | ਨਗਰਪਾਲਿਕਾ ...

ਪੂਰੀ ਖ਼ਬਰ »

ਕੁੱਤਿਆਂ ਦੁਆਰਾ ਨੋਚੀ ਬੱਚੇ ਦੀ ਲਾਸ਼ ਮਿਲੀ

ਹਿਸਾਰ, 16 ਜੂਨ (ਅਜੀਤ ਬਿਊਰੋ)- ਬਰਵਾਲਾ ਖੇਤਰ ਦੇ ਪਿੰਡ ਗੈਬੀਪੁਰ 'ਚ ਸਨਿਚਰਵਾਰ ਉਸ ਨੂੰ ਸਮੇਂ ਹੜਕੰਪ ਮੱਚ ਗਿਆ | ਜਦ ਓਵਰਬਿ੍ਜ ਦੇ ਕੰਢੇ ਇਕ ਖੇਤ 'ਚ ਕੁੱਤਿਆਂ ਵਲੋਂ ਨੋਚੀ ਇਕ ਬੱਚੇ ਦੀ ਲਾਸ਼ ਮਿਲੀ | ਪਿੰਡ ਵਾਸੀਆਂ ਨੇ ਬੜੀ ਮੁਸ਼ਕਿਲ ਨਾਲ ਕੁੱਤਿਆਂ ਨੂੰ ਉੱਥੋਂ ਦੂਰ ...

ਪੂਰੀ ਖ਼ਬਰ »

'ਆਪ' ਵਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਅੱਜ

ਨਵੀਂ ਦਿੱਲੀ, 16 ਜੂਨ (ਜਗਤਾਰ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਮੰਤਰੀਆਂ ਵਲੋਂ ਕੀਤੇ ਜਾ ਰਹੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਵਾਇਦ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਐਤਵਾਰ 17 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਕੁਰੂਕਸ਼ੇਤਰ ਦੀ ਮਹਿਕ ਮਾਲਿਆਨ ਦੀ ਐਨ.ਐੱਸ.ਡੀ. ਵਰਕਸ਼ਾਪ ਲਈ ਚੋਣ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)- ਧਰਮ ਨਗਰੀ ਦੀ ਮਹਿਲਾ ਰੰਗਕਰਮੀ ਮਹਿਕ ਮਾਲਿਆਨ ਦਾ ਦੇਸ਼ ਦੇ ਵੱਡੇ ਐਕਟਿੰਗ ਸਕੂਲ ਕੌਮੀ ਨਾਟਕ ਸਕੂਲ ਦਿੱਲੀ 'ਚ 3 ਸਾਲ ਦੇ ਐਕਟਿੰਗ ਕੋਰਸ ਦੀ ਵਰਕਸ਼ਾਪ ਲਈ ਚੋਣ ਹੋਈ ਹੈ | ਜ਼ਿਕਰਯੋਗ ਹੈ ਕਿ ਮਹਿਕ ਮਾਲਿਆਨ ਪਿਛਲੇ ਕੁੱਝ ...

ਪੂਰੀ ਖ਼ਬਰ »

ਮੁੱਖ ਮੰਤਰੀ ਮਨੋਹਰ ਲਾਲ ਨੇ ਰੱਖਿਆ ਬਨਾਵਟੀ ਅੰਗ ਫਿਟਿੰਗ ਕੇਂਦਰ ਦਾ ਨੀਂਹ ਪੱਥਰ

ਫਰੀਦਾਬਾਦ, 16 ਜੂਨ (ਅਜੀਤ ਬਿਊਰੋ)- ਹਰਿਆਣਾ ਦੇ ਮੱੁਖ ਮੰਤਰੀ ਮਨੋਹਰ ਲਾਲ ਨੇ ਦਿਵਿਆਂਗਾਂ ਲਈ ਹਰਿਆਣਾ 'ਚ 5 ਏਕੜ ਖੇਤਰ 'ਚ ਇਕ ਹਸਪਤਾਲ ਸਥਾਪਤ ਕਰਨ ਦਾ ਐਲਾਨ ਕੀਤਾ | ਹਰਿਆਣਾ ਦੇ ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਪਿੰਡ ਨਵਾਦਾ 'ਚ 20 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੀ ...

ਪੂਰੀ ਖ਼ਬਰ »

ਕੈਰੀਅਰ ਮਾਰਗਦਰਸ਼ਨ ਅਤੇ ਸਲਾਹ ਮੇਲਾ ਅੱਜ

ਫਰੀਦਾਬਾਦ, 16 ਜੂਨ (ਅਜੀਤ ਬਿਊਰੋ)-ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ 'ਚ ਦਾਖ਼ਲਾ ਪ੍ਰਕਿਰਿਆ ਸਬੰਧੀ ਜਾਣਕਾਰੀ ਦੇਣ ਅਤੇ ਕੈਰੀਅਰ ਸਬੰਧੀ ਜਾਗਰੂਕਤਾ ਅਤੇ ਮਾਰਗਦਰਸ਼ਨ ਲਈ ਵਾਈ.ਐਮ.ਸੀ.ਏ. ਵਿਗਿਆਨ ਅਤੇ ਤਕਨੀਕੀ ਯੂਨੀਵਰਸਿਟੀ 'ਚ 17 ਜੂਨ ਨੂੰ ਕੈਰੀਅਰ ਮਾਰਗਦਰਸ਼ਨ ...

ਪੂਰੀ ਖ਼ਬਰ »

ਧਰਨੇ ਦੇ 6ਵੇਂ ਦਿਨ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਦਿੱਤੀ ਈਦ ਦੀ ਵਧਾਈ

ਨਵੀਂ ਦਿੱਲੀ, 16 ਜੂਨ (ਜਗਤਾਰ ਸਿੰਘ)- ਦਿੱਲੀ ਸਰਕਾਰ ਦੇ ਅਧਿਕਾਰੀਆਂ ਦੀ ਹੜਤਾਲ ਖਤਮ ਕਰਾਉਣ ਦੇ ਮਸਲੇ ਨੂੰ ਲੈ ਕੇ ਰਾਜਨਿਵਾਸ ਵਿਖੇ ਡੇਰਾ ਲਗਾ ਕੇ ਬੈਠੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਧਰਨੇ ਦੇ 6ਵੇਂ ਦਿਨ ਅੱਜ ਸਵੇਰੇ ਟਵੀਟ ਰਾਹੀਂ ਦਿੱਲੀ ...

ਪੂਰੀ ਖ਼ਬਰ »

ਕੋਲਕਾਤਾ 'ਚ ਮਨਾਈ ਈਦ

ਕੋਲਕਾਤਾ, 16 ਜੂਨ (ਰਣਜੀਤ ਸਿੰਘ ਲੁਧਿਆਣਵੀ)- ਕੋਲਕਾਤਾ 'ਚ ਵੱਖ-ਵੱਖ ਥਾਈਾ ਈਦ ਦੀ ਨਮਾਜ਼ ਪੜ੍ਹੀ ਗਈ | ਸਭ ਤੋਂ ਵੱਧਾ ਇਕੱਠ ਰੇਡ ਰੋਡ ਵਿਖੇ ਹੋਇਆ, ਜਿੱਥੇ ਤਕਰੀਬਨ 2 ਲੱਖ ਬੰਦਿਆਂ ਨੇ ਨਮਾਜ਼ ਪੜ੍ਹੀ | ਇਸ ਮੌਕੇ ਮੁੱਖ ਮੰਤਰੀ ਮਮਤਾ ਬੈਨਰਜੀ, ਕੋਲਕਾਤਾ ਨਗਰ ਨਿਗਮ ਦੇ ...

ਪੂਰੀ ਖ਼ਬਰ »

ਕਲਾਕਾਰਾਂ ਤੋਂ ਵੀ ਭਾਜਪਾ ਨੂੰ ਸੁਣਨੀਆਂ ਪਈਆਂ

ਕੋਲਕਾਤਾ, 16 ਜੂਨ (ਰਣਜੀਤ ਸਿੰਘ ਲੁਧਿਆਣਵੀ)- ਭਾਜਪਾ ਵਲੋਂ ਬੰਗਾਲ 'ਚ ਬੁੱਧੀਜੀਵੀਆਂ, ਸਮਾਜ 'ਚ ਖਾਸ ਪਹਿਚਾਣ ਰੱਖਣ ਵਾਲੇ ਲੋਕਾਂ ਨਾਲ ਸੰਪਰਕ ਲਈ ਮੁਹਿੰਮ ਆਰੰਭ ਕੀਤੀ ਗਈ ਹੈ | ਪਰ ਇਸ ਦੌਰਾਨ ਉਨ੍ਹਾਂ ਨੂੰ ਖਰੀਆਂ-ਖਰੀਆਂ ਸੁਣਨ ਨੂੰ ਮਿਲ ਰਹੀਆ ਹਨ | ਬੰਗਾਲ ਦੇ ...

ਪੂਰੀ ਖ਼ਬਰ »

ਕੇ.ਯੂ. ਨੇ ਐਲਾਨ ਕੀਤੇ 30 ਪ੍ਰੀਖਿਆਵਾਂ ਦੇ ਨਤੀਜੇ

ਥਾਨੇਸਰ, 16 ਜੂਨ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ 30 ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕਰ ਦਿੱਤੇ ਹਨ ਪ੍ਰੀਖਿਆ ਕੰਟਰੋਲਰ ਡਾ. ਹੁਕਮ ਸਿੰਘ ਨੇ ਦੱਸਿਆ ਕਿ ਮਈ 2018 'ਚ ਹੋਏ ਐਮ. ਟੀ. ਟੀ. ਐਮ. ਚੌਥਾ ਸਮੈਸਟਰ ਸੀ.ਬੀ.ਸੀ.ਐੱਸ., ਐਮ. ਏ. ਸੰਗੀਤ ...

ਪੂਰੀ ਖ਼ਬਰ »

ਰਾਜ ਮੰਤਰੀ ਵਲੋਂ ਪਿੰਡਾਂ ਦਾ ਦੌਰਾ, ਵਿਕਾਸ ਕਾਰਜਾਂ ਲਈ 10 ਲੱਖ ਦੇਣ ਦਾ ਐਲਾਨ

ਨਰਾਇਣਗੜ੍ਹ, 16 ਜੂਨ (ਪੀ.ਸਿੰਘ)- ਰਾਜ ਮੰਤਰੀ ਨਾਇਬ ਸੈਣੀ ਨੇ ਆਪਣੇ ਪੇਂਡੂ ਦੌਰੇ ਦੌਰਾਨ ਹਲਕੇ ਦੇ ਕਈਾ ਪਿੰਡਾਂ ਦਾ ਦੌਰਾ ਕੀਤਾ | ਇਸ ਮੌਕੇ 'ਤੇ ਉਨ੍ਹਾਂ ਨੇ ਪਿੰਡ ਰੂਲਦੂ ਦੀ ਟੱਪਰੀਆਂ 'ਚ 4 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਏ ਗਏ ਸ਼ਮਸ਼ਾਨ ਘਾਟ ਦੀ ਚਾਰਦੀਵਾਰੀ, 5 ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਅਤੇ ਨਾਜਾਇਜ਼ ਕਬਜ਼ਿਆਂ ਖਿਲਾਫ਼ ਸਖ਼ਤ ਨਿਰਦੇਸ਼
ਜ਼ਿਲ੍ਹਾ ਪ੍ਰਸ਼ਾਸਨ ਨੇ ਲੋਹਗੜ੍ਹ 'ਚ ਖੁੱਲ੍ਹੇ ਦਰਬਾਰ ਮੌਕੇ ਸਮੱਸਿਆਵਾਂ ਸੁਣੀਆਂ

ਡੱਬਵਾਲੀ, 16 ਜੂਨ (ਇਕਬਾਲ ਸਿੰਘ ਸ਼ਾਂਤ)- ਜ਼ਿਲ੍ਹਾ ਪ੍ਰਸ਼ਾਸਨ ਸਿਰਸਾ ਵਲੋੋਂ ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਦੀ ਦੇਖ-ਰੇਖ ਹੇਠ ਪਿੰਡ ਲੋਹਗੜ੍ਹ ਵਿਖੇ ਖੁੱਲ੍ਹਾ ਦਰਬਾਰ ਲਗਾਇਆ ਗਿਆ | ਇਸ ਮੌਕੇ ਪਿੰਡਾਂ ਦੀਆਂ 265 ਸਮੱਸਿਆਵਾਂ ਪ੍ਰਸ਼ਾਸਨ ਦੇ ਸਾਹਮਣੇ ਪੁੱਜੀਆਂ | ਡਿਪਟੀ ਕਮਿਸ਼ਨਰ ਨੇ ਸਮੂਹ ਸ਼ਿਕਾਇਤਾਂ ਦੇ ਮੌਕੇ 'ਤੇ ਨਿਪਟਾਰੇ ਸਬੰਧੀ ਨਿਰਦੇਸ਼ ਦਿੱਤੇ | ਖੁੱਲ੍ਹੇ ਦਰਬਾਰ ਉਪਰੰਤ ਡਿਪਟੀ ਕਮਿਸ਼ਨਰ ਨੇ ਪਿੰਡ ਵਿਖੇ ਰਾਤ ਨੂੰ ਠਹਿਰਾਓ ਵੀ ਕੀਤਾ | ਇਸ ਮੌਕੇ ਜ਼ਿਆਦਾਤਰ ਸਮੱਸਿਆਵਾਂ ਬਿਜਲੀ, ਪਾਣੀ ਅਤੇ ਫੂਡ ਸਪਲਾਈ ਵਿਭਾਗ ਨਾਲ ਸਬੰਧਿਤ ਸਨ | ਪਿੰਡ ਲੋਹਗੜ੍ਹ ਵਾਸੀ ਓਮ ਪ੍ਰਕਾਸ਼ ਨੇ ਉਸ ਦੇ 2 ਬੱਚੇ ਅਰਮਾਨ ਅਤੇ ਆਰਤੀ ਦੇ ਇਕ-ਇਕ ਪੈਰ ਠੀਕ ਨਾ ਹੋਣ ਕਰਕੇ ਸੁਚੱਜੇ ਇਲਾਜ ਅਤੇ ਪੈਨਸ਼ਨ ਦੀ ਮੰਗ ਕੀਤੀ | ਪਿੰਡ ਵਾਸੀਆਂ ਨੇ ਬਿਜਲੀ ਸਪਲਾਈ ਘੱਟ ਹੋਣ ਕਰਕੇ ਨਵੇਂ ਟਰਾਂਸਫਾਰਮਰਾਂ ਲਗਵਾਉਣ, ਰੱਤਾਖੇੜਾ ਖ਼ਰੀਫ ਚੈਨਲ ਦੇ ਅਧੂਰੇ ਕਾਰਜ ਨੂੰ ਪੂਰਾ ਕਰਵਾਉਣ ਦੀ ਮੰਗ ਕੀਤੀ | ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨੂੰ ਟਰਾਂਸਫਾਰਮਰ ਅਤੇ ਨਿਰਮਾਣ ਕਾਰਜ ਛੇਤੀ ਪੂਰਾ ਕਰਵਾਉਣ ਸਮੇਤ ਨਹਿਰਾਂ ਦੀ ਸਫਾਈ ਕਰਵਾਉਣ ਲਈ ਨਿਰਦੇਸ਼ ਦਿੱਤੇ | ਲੋਹਗੜ੍ਹ ਵਾਸੀਆਂ ਨੇ ਸਰਕਾਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਬਾਰੇ ਦੱਸਣ 'ਤੇ ਡਿਪਟੀ ਕਮਿਸ਼ਨਰ ਨੇ ਉੱਚ ਅਧਿਕਾਰੀਆਂ ਨਾਲ ਗੱਲ ਕਰ ਕੇ ਸਮੱਸਿਆ ਦੇ ਹੱਲ ਭਰੋਸਾ ਦਿਵਾਇਆ | ਡਿਪਟੀ ਕਮਿਸ਼ਨਰ ਨੇ ਪਿੰਡਾਂ 'ਚ ਫਿਰਨੀਆਂ ਦੀ ਪੜਤਾਲ ਕਰਕੇ ਨਾਜਾਇਜ਼ ਕਬਜ਼ੇ ਹਟਵਾਉਣ ਲਈ ਆਖਿਆ | ਪੀਣ ਦੇ ਪਾਣੀ ਬਾਰੇ ਡਿਪਟੀ ਕਮਿਸ਼ਨਰ ਨੇ ਜਨ ਸਿਹਤ ਵਿਭਾਗ ਦੇ ਨਿਗਰਾਨ ਇੰਜੀਨੀਅਰ ਨੂੰ ਸਰਕਾਰੀ ਨਿਯਮਾਂ ਤਹਿਤ ਪਾਣੀ ਕੁਨੈਕਸ਼ਨ ਦੇਣ ਲਈ ਆਖਿਆ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਸ਼ਿਆਂ ਿਖ਼ਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ | ਬਲਾਕ ਸੰਮਤੀ ਡੱਬਵਾਲੀ ਦੇ ਚੇਅਰਮੈਨ ਸੁਰਿੰਦਰ ਸ਼ਰਮਾ ਨੇ ਡਿਪਟੀ ਕਮਿਸ਼ਨਰ ਅਤੇ ਪ੍ਰਸ਼ਾਸਨ ਨੂੰ ਜੀ ਆਇਆਂ ਨੂੰ ਆਖਿਆ | ਇਸ ਮੌਕੇ ਪਸ਼ੂਪਾਲਣ ਵਿਭਾਗ ਨੇ 370 ਪਸ਼ੂਆਂ ਦੀ ਸਿਹਤ ਦੀ ਜਾਂਚ ਕਰ ਕੇ ਉਨ੍ਹਾਂ ਦਾ ਮੌਕੇ 'ਤੇ ਇਲਾਜ ਕੀਤਾ | ਜਦੋਂ ਕਿ ਸਿਹਤ ਅਤੇ ਆਯੂਸ਼ ਵਿਭਾਗ ਨੇ 131 ਮਰੀਜ਼ਾਂ ਦੀ ਸਿਹਤ ਜਾਂਚ ਕੀਤੀ | ਜਿਨ੍ਹਾਂ 'ਚ 65 ਅੱਖਾਂ ਅਤੇ ਕਰੀਬ 20 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਪ੍ਰਸ਼ਾਸਨ ਦੇ ਵੱਖ-ਵੱਖ ਅਧਿਕਾਰੀਆਂ ਦੇ ਇਲਾਵਾ ਮਾਰਕੀਟ ਕਮੇਟੀ ਡੱਬਵਾਲੀ ਦੇ ਚੇਅਰਮੈਨ ਬਲਦੇਵ ਸਿੰਘ ਮਾਂਗੇਆਣਾ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਿਧਾਇਕ ਅੱਜ ਕਰਨਗੇ 56 ਕਰੋੜ ਦੀਆਂ 3 ਯੋਜਨਾਵਾਂ ਦੀ ਸ਼ੁਰੂਆਤ

ਥਾਨੇਸਰ, 16 ਜੂਨ (ਅਜੀਤ ਬਿਊਰੋ)-ਥਾਨੇਸਰ ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਮਹਾਰਾ ਪਿੰਡ ਜਗਮਗ ਪਿੰਡ ਯੋਜਨਾ ਤਹਿਤ ਨਵੰਬਰ ਮਹੀਨੇ ਤੋਂ ਥਾਨੇਸਰ ਹਲਕੇ ਦੇ 52 ਪਿੰਡਾਂ ਨੂੰ 24 ਘੰਟੇ ਬਿਜਲੀ ਦਿੱਤੀ ਜਾਵੇਗੀ | ਸੂਬਾ ਸਰਕਾਰ ਦੀ ਇਸ ਯੋਜਨਾ ਨਾਲ ਥਾਨੇਸਰ ਹਲਕੇ ਦੇ ਸਾਰੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਲੋਹਗੜ੍ਹ 'ਚ ਖੁੱਲ੍ਹੇ ਦਰਬਾਰ ਮੌਕੇ ਸਮੱਸਿਆਵਾਂ ਸੁਣੀਆਂ

ਡੱਬਵਾਲੀ, 16 ਜੂਨ (ਇਕਬਾਲ ਸਿੰਘ ਸ਼ਾਂਤ)- ਜ਼ਿਲ੍ਹਾ ਪ੍ਰਸ਼ਾਸਨ ਸਿਰਸਾ ਵਲੋੋਂ ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਦੀ ਦੇਖ-ਰੇਖ ਹੇਠ ਪਿੰਡ ਲੋਹਗੜ੍ਹ ਵਿਖੇ ਖੁੱਲ੍ਹਾ ਦਰਬਾਰ ਲਗਾਇਆ ਗਿਆ | ਇਸ ਮੌਕੇ ਪਿੰਡਾਂ ਦੀਆਂ 265 ਸਮੱਸਿਆਵਾਂ ਪ੍ਰਸ਼ਾਸਨ ਦੇ ਸਾਹਮਣੇ ਪੁੱਜੀਆਂ | ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਹਾਂ-ਪੱਖੀ ਦਿ੍ਸ਼ਟੀਕੋਣ ਅਪਣਾਉਣਾ ਚਾਹੀਦਾ ਹੈ-ਚੰਦੇਲ

ਥਾਨੇਸਰ, 16 ਜੂਨ (ਅਜੀਤ ਬਿਊਰੋ)- ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਸ਼ਿਮਲਾ ਦੇ ਵਣਜ ਵਿਭਾਗ ਦੇ ਪ੍ਰੋਫੈਸਰ ਡਾ. ਕੁਲਭੂਸ਼ਣ ਚੰਦੇਲ ਨੇ ਕਿਹਾ ਕਿ ਅਧਿਆਪਕਾਂ ਨੂੰ ਆਪਣੇ ਆਚਾਰ-ਵਿਚਾਰ 'ਚ ਹਮੇਸ਼ਾ ਹਾਂ ਪੱਖੀ ਦਿ੍ਸ਼ਟੀਕੋਣ ਅਪਣਾਉਣਾ ਚਾਹੀਦਾ ਹੈ, ਤਾਂ ਕਿ ਉਹ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀ ਸੰਘ ਬਲਾਕ ਏਲਨਾਬਾਦ ਦੀ ਕਾਰਜਕਾਰਣੀ ਗਠਿਤ

ਏਲਨਾਬਾਦ, 16 ਜੂਨ (ਜਗਤਾਰ ਸਮਾਲਸਰ)-ਸੇਵਾ ਮੁਕਤ ਕਰਮਚਾਰੀ ਸੰਘ ਬਲਾਕ ਏਲਨਾਬਾਦ ਦੀਆਂ ਚੋਣਾਂ ਅੱਜ ਸੂਬਾ ਜਨਰਲ ਸਕੱਤਰ, ਪ੍ਰੈੱਸ ਸਕੱਤਰ ਰਾਜਿੰਦਰ ਸਿੰਘ ਅਹਿਲਾਵਤ ਅਤੇ ਪ੍ਰੇਮਰਾਜ ਮਹਿਰਾ ਦੀ ਨਿਗਰਾਨੀ 'ਚ ਸਮਾਪਤ ਹੋਈਆਂ | ਇਸ ਮੌਕੇ ਕਾਰਜਕਾਰਣੀ ਦਾ ਗਠਨ ਕੀਤਾ ਗਿਆ, ...

ਪੂਰੀ ਖ਼ਬਰ »

ਗੁਰੂਕੁਲ ਕੁਰੂਕਸ਼ੇਤਰ ਦੇ 10 ਵਿਦਿਆਰਥੀ ਐਨ.ਡੀ.ਏ. ਦੀ ਲਿਖ਼ਤੀ ਪ੍ਰੀਖਿਆ 'ਚ ਹੋਏ ਪਾਸ

ਥਾਨੇਸਰ, 16 ਜੂਨ (ਅਜੀਤ ਬਿਊਰੋ)- ਗੁਰੂਕੁਲ ਕੁਰੂਕਸ਼ੇਤਰ ਦੇ 10 ਵਿਦਿਆਰਥੀਆਂ ਨੇ ਆਪਣਾ ਵਿਲੱਖਣ ਹੁਨਰ ਪੇਸ਼ ਕਰਦੇ ਹੋਏ ਸੰਘ ਲੋਕ ਸੇਵਾ ਕਮਿਸ਼ਨ ਵਲੋਂ ਲਈ ਗਈ ਐਨ.ਡੀ.ਏ. ਦੀ ਲਿਖ਼ਤੀ ਪ੍ਰੀਖਿਆ ਪਾਸ ਕਰਕੇ ਗੁਰੂਕੁਲ ਦਾ ਨਾਂਅ ਰੌਸ਼ਨ ਕੀਤਾ ਹੈ | ਗੁਰੂਕੁਲ ਦੇ ਸਹਾਇਕ ...

ਪੂਰੀ ਖ਼ਬਰ »

ਈਦ ਦਾ ਤਿਉਹਾਰ ਮਨਾਇਆ

ਬਾਬੈਨ, 16 ਜੂਨ (ਡਾ. ਦੀਪਕ ਦੇਵਗਨ)-ਈਦ-ਉਲ-ਫ਼ਿਤਰ ਦਾ ਤਿਉਹਾਰ ਜਾਮਾ ਮਜਜਿਦ ਬਾਬੈਨ 'ਚ ਧੂਮਧਾਮ ਨਾਲ ਮਨਾਇਆ ਗਿਆ | ਮਸਜਿਦ ਦੇ ਇਮਾਮ ਜਾਨ ਮੁਹੰਮਦ ਨੇ ਮੁਸਲਿਮ ਸਮਾਜ ਦੇ ਲੋਕਾਂ ਨੂੰ ਈਦ-ਉਲ-ਫ਼ਿਤਰ ਦੀ ਨਮਾਜ਼ ਅਦਾ ਕਰਵਾਈ | ਮੁਸਲਿਮ ਅਤੇ ਹਿੰਦੂ ਸਮਾਜ ਦੇ ਲੋਕਾਂ ਨੇ ਆਪਸ ...

ਪੂਰੀ ਖ਼ਬਰ »

ਦਾਖ਼ਲਾ ਪ੍ਰੀਖਿਆ ਲਈ ਉਮੜੇ ਉਮੀਦਵਾਰ

ਥਾਨੇਸਰ, 16 ਜੂਨ (ਅਜੀਤ ਬਿਊਰੋ)- ਸੂਬੇ ਦੀਆਂ 7 ਯੂਨੀਵਰਸਿਟੀਆਂ 'ਚ ਕਾਮਨ ਦਾਖ਼ਲ ਪ੍ਰੀਖਿਆ ਤਹਿਤ ਹੋੋਣ ਵਾਲੇ ਦਾਖ਼ਲਿਆਂ ਲਈ 12797 ਵਿਦਿਆਰਥੀਆਂ ਨੇ ਬਿਨੈ ਕੀਤਾ ਹੈ | ਯੂਨੀਵਰਸਿਟੀ ਆਈ.ਟੀ. ਸੈੱਲ ਦੇ ਇੰਚਾਰਜ ਪ੍ਰੋ. ਪ੍ਰਦੀਪ ਕੁਮਾਰ ਨੇ ਦੱਸਿਆ ਕਿ 25 ਵਿਸ਼ਿਆਂ ਲਈ ਕੁੱਲ ...

ਪੂਰੀ ਖ਼ਬਰ »

ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਕਾਂਗਰਸੀ ਘਾਹ

ਨੀਲੋਖੇੜੀ, 16 ਜੂਨ (ਆਹੂਜਾ)- ਸ਼ਹਿਰ 'ਚ ਵਧ ਰਹੇ ਕਾਂਗਰਸੀ ਘਾਹ ਦੇ ਪ੍ਰਕੋਪ ਕਾਰਨ ਸ਼ਹਿਰ ਵਾਸੀ ਬਹੁਤ ਪ੍ਰੇਸ਼ਾਨ ਹਨ | ਖਾਸਕਰ ਸਵੇਰੇ ਸੈਰ ਲਈ ਜਾਣ ਵਾਲੇ ਅਤੇ ਸਕੂਲੀ ਬੱਚੇ ਇਸ ਤੋਂ ਪ੍ਰਭਾਵਿਤ ਹੋ ਰਹੇ ਹਨ | ਸ਼ਹਿਰ ਵਾਸੀਆਂ ਨੇ ਨਗਰ ਪਾਲਿਕਾ ਪ੍ਰਸ਼ਾਸਨ ਤੋਂ ...

ਪੂਰੀ ਖ਼ਬਰ »

ਹਰਿਆਣਾ ਇਲੈਵਨ ਨੇ ਮਾਰੀ ਸਮਰ ਹਾਕੀ ਮੁਕਾਬਲੇ 'ਚ ਬਾਜ਼ੀ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)- ਸਮਾਜ ਸੇਵੀ ਵਿਨੋਦ ਗਰਗ ਹਾਕੀ ਕੁਰੂਕਸ਼ੇਤਰ ਅਤੇ ਸਾੲੀਂ ਦੀ ਅਗਵਾਈ 'ਚ ਦੋ੍ਰਣਾਚਾਰੀਆ ਸਟੇਡੀਅਮ 'ਚ ਹੋਏ 4 ਰੋਜ਼ਾ ਸਮਰ ਮੁਕਾਬਲੇ ਦੇ ਸਮਾਪਨ ਪ੍ਰੋਗਰਾਮ 'ਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਹਰਿਆਣਾ ਨੰਬਰਦਾਰ ਐਸੋਸੀਏਸ਼ਨ ਦੀ ਬੈਠਕ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਹਰਿਆਣਾ ਨੰਬਰਦਾਰ ਐਸੋਸੀਏਸ਼ਨ ਦੀ ਬੈਠਕ ਗੁੱਜਰ ਧਰਮਸ਼ਾਲਾ 'ਚ ਹੋਈ | ਬੈਠਕ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਨੇ ਕੀਤੀ | ਪ੍ਰੋਗਰਾਮ ਦੀ ਪ੍ਰਧਾਨਗੀ ਰਾਮ ਸਵਰੂਪ ਨੰਬਰਦਾਰ ਬੀੜ ਪਿੱਪਲੀ ਨੇ ਕੀਤੀ | ਮੁੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX