ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  28 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  40 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  52 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  48 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 4 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਦਿੱਲੀ

ਨਗਰਪਾਲਿਕਾ ਦੀ ਕਾਰਵਾਈ ਦੇ ਬਾਵਜੂਦ ਨਾਜਾਇਜ਼ ਕਬਜ਼ੇ ਬਰਕਰਾਰ

ਸਮਾਲਖਾ, 16 ਜੂਨ (ਅਜੀਤ ਬਿਊਰੋ)- ਨਗਰਪਾਲਿਕਾ ਵਲੋਂ ਵਾਰ-ਵਾਰ ਕਾਰਵਾਈ ਕਰਨ ਦੇ ਬਾਵਜੂਦ ਵੀ ਰੇਹੜੀ ਅਤੇ ਦੁਕਾਨਦਾਰ ਰੇਲਵੇ ਰੋਡ 'ਤੇ ਨਾਜਾਇਜ਼ ਕਬਜ਼ੇ ਕਰਨ ਤੋਂ ਬਾਜ ਨਹੀਂ ਆ ਰਹੇ | ਨਗਰਪਾਲਿਕਾ ਦੀ ਕਾਰਵਾਈ ਦਾ ਉਨ੍ਹਾਂ 'ਤੇ ਕੋਈ ਅਸਰ ਨਹੀਂ ਹੋ ਰਿਹਾ | ਨਗਰਪਾਲਿਕਾ ...

ਪੂਰੀ ਖ਼ਬਰ »

ਕੁੱਤਿਆਂ ਦੁਆਰਾ ਨੋਚੀ ਬੱਚੇ ਦੀ ਲਾਸ਼ ਮਿਲੀ

ਹਿਸਾਰ, 16 ਜੂਨ (ਅਜੀਤ ਬਿਊਰੋ)- ਬਰਵਾਲਾ ਖੇਤਰ ਦੇ ਪਿੰਡ ਗੈਬੀਪੁਰ 'ਚ ਸਨਿਚਰਵਾਰ ਉਸ ਨੂੰ ਸਮੇਂ ਹੜਕੰਪ ਮੱਚ ਗਿਆ | ਜਦ ਓਵਰਬਿ੍ਜ ਦੇ ਕੰਢੇ ਇਕ ਖੇਤ 'ਚ ਕੁੱਤਿਆਂ ਵਲੋਂ ਨੋਚੀ ਇਕ ਬੱਚੇ ਦੀ ਲਾਸ਼ ਮਿਲੀ | ਪਿੰਡ ਵਾਸੀਆਂ ਨੇ ਬੜੀ ਮੁਸ਼ਕਿਲ ਨਾਲ ਕੁੱਤਿਆਂ ਨੂੰ ਉੱਥੋਂ ਦੂਰ ...

ਪੂਰੀ ਖ਼ਬਰ »

'ਆਪ' ਵਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਅੱਜ

ਨਵੀਂ ਦਿੱਲੀ, 16 ਜੂਨ (ਜਗਤਾਰ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਮੰਤਰੀਆਂ ਵਲੋਂ ਕੀਤੇ ਜਾ ਰਹੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਵਾਇਦ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਐਤਵਾਰ 17 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਕੁਰੂਕਸ਼ੇਤਰ ਦੀ ਮਹਿਕ ਮਾਲਿਆਨ ਦੀ ਐਨ.ਐੱਸ.ਡੀ. ਵਰਕਸ਼ਾਪ ਲਈ ਚੋਣ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)- ਧਰਮ ਨਗਰੀ ਦੀ ਮਹਿਲਾ ਰੰਗਕਰਮੀ ਮਹਿਕ ਮਾਲਿਆਨ ਦਾ ਦੇਸ਼ ਦੇ ਵੱਡੇ ਐਕਟਿੰਗ ਸਕੂਲ ਕੌਮੀ ਨਾਟਕ ਸਕੂਲ ਦਿੱਲੀ 'ਚ 3 ਸਾਲ ਦੇ ਐਕਟਿੰਗ ਕੋਰਸ ਦੀ ਵਰਕਸ਼ਾਪ ਲਈ ਚੋਣ ਹੋਈ ਹੈ | ਜ਼ਿਕਰਯੋਗ ਹੈ ਕਿ ਮਹਿਕ ਮਾਲਿਆਨ ਪਿਛਲੇ ਕੁੱਝ ...

ਪੂਰੀ ਖ਼ਬਰ »

ਮੁੱਖ ਮੰਤਰੀ ਮਨੋਹਰ ਲਾਲ ਨੇ ਰੱਖਿਆ ਬਨਾਵਟੀ ਅੰਗ ਫਿਟਿੰਗ ਕੇਂਦਰ ਦਾ ਨੀਂਹ ਪੱਥਰ

ਫਰੀਦਾਬਾਦ, 16 ਜੂਨ (ਅਜੀਤ ਬਿਊਰੋ)- ਹਰਿਆਣਾ ਦੇ ਮੱੁਖ ਮੰਤਰੀ ਮਨੋਹਰ ਲਾਲ ਨੇ ਦਿਵਿਆਂਗਾਂ ਲਈ ਹਰਿਆਣਾ 'ਚ 5 ਏਕੜ ਖੇਤਰ 'ਚ ਇਕ ਹਸਪਤਾਲ ਸਥਾਪਤ ਕਰਨ ਦਾ ਐਲਾਨ ਕੀਤਾ | ਹਰਿਆਣਾ ਦੇ ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਪਿੰਡ ਨਵਾਦਾ 'ਚ 20 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੀ ...

ਪੂਰੀ ਖ਼ਬਰ »

ਕੈਰੀਅਰ ਮਾਰਗਦਰਸ਼ਨ ਅਤੇ ਸਲਾਹ ਮੇਲਾ ਅੱਜ

ਫਰੀਦਾਬਾਦ, 16 ਜੂਨ (ਅਜੀਤ ਬਿਊਰੋ)-ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ 'ਚ ਦਾਖ਼ਲਾ ਪ੍ਰਕਿਰਿਆ ਸਬੰਧੀ ਜਾਣਕਾਰੀ ਦੇਣ ਅਤੇ ਕੈਰੀਅਰ ਸਬੰਧੀ ਜਾਗਰੂਕਤਾ ਅਤੇ ਮਾਰਗਦਰਸ਼ਨ ਲਈ ਵਾਈ.ਐਮ.ਸੀ.ਏ. ਵਿਗਿਆਨ ਅਤੇ ਤਕਨੀਕੀ ਯੂਨੀਵਰਸਿਟੀ 'ਚ 17 ਜੂਨ ਨੂੰ ਕੈਰੀਅਰ ਮਾਰਗਦਰਸ਼ਨ ...

ਪੂਰੀ ਖ਼ਬਰ »

ਧਰਨੇ ਦੇ 6ਵੇਂ ਦਿਨ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਦਿੱਤੀ ਈਦ ਦੀ ਵਧਾਈ

ਨਵੀਂ ਦਿੱਲੀ, 16 ਜੂਨ (ਜਗਤਾਰ ਸਿੰਘ)- ਦਿੱਲੀ ਸਰਕਾਰ ਦੇ ਅਧਿਕਾਰੀਆਂ ਦੀ ਹੜਤਾਲ ਖਤਮ ਕਰਾਉਣ ਦੇ ਮਸਲੇ ਨੂੰ ਲੈ ਕੇ ਰਾਜਨਿਵਾਸ ਵਿਖੇ ਡੇਰਾ ਲਗਾ ਕੇ ਬੈਠੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਧਰਨੇ ਦੇ 6ਵੇਂ ਦਿਨ ਅੱਜ ਸਵੇਰੇ ਟਵੀਟ ਰਾਹੀਂ ਦਿੱਲੀ ਵਾਲਿਆਂ ਨੂੰ ਈਦ ਦੀ ਮੁਬਾਰਕਬਾਦ ਦਿੱਤੀ | ਕੇਜਰੀਵਾਲ ਦੇ ਨਾਲ ਧਰਨੇ 'ਤੇ ਬੈਠੇ ਮੰਤਰੀ ਗੋਪਾਲ ਰਾਇ ਨੇ ਵੀ ਈਦ ਦੀ ਵਧਾਈ ਦਿੰਦੇ ਹੋਏ, ਦਿੱਲੀ ਵਾਸੀਆਂ ਦੀਆਂ ਖੁਸ਼ੀਆਂ ਲਈ ਕੇਂਦਰ ਤੇ ਉੱਪ ਰਾਜਪਾਲ ਨੂੰ ਇਕ ਕਦਮ ਅੱਗੇ ਵਧਾਉਣ ਦੀ ਸਲਾਹ ਦਿੱਤੀ | ਹਾਲਾਂਕਿ ਦੂਜੇ ਪਾਸੇ ਇਸ ਧਰਨੇ ਦੇ ਜਵਾਬ 'ਚ ਮੁੱਖ ਮੰਤਰੀ ਦੇ ਦਫ਼ਤਰ ਵਿਖੇ ਧਰਨਾ ਦੇ ਰਹੇ ਭਾਜਪਾ ਆਗੂਆਂ ਵਲੋਂ ਕੇਜਰੀਵਾਲ ਸਰਕਾਰ 'ਤੇ ਸ਼ਬਦੀ ਹਮਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਗੋਪਾਲ ਰਾਇ ਨੇ ਅੱਜ ਟਵੀਟ ਰਾਹੀਂ ਆਖਿਆ ਕਿ ਉੱਪ ਰਾਜਪਾਲ ਦੇ ਵੇਟਿੰਗ ਰੂਮ 'ਚ ਉਡੀਕ ਕਰਦੇ ਹੋਏ ਅੱਜ 6ਵਾਂ ਦਿਨ ਆ ਗਿਆ ਹੈ ਅਤੇ ਸਾਰੇ ਦੁਆ ਕਰੋ ਕਿ ਇਸ ਮਿਠਾਸ ਨਾਲ ਭਰੇ ਅਮਨ ਪ੍ਰੇਮ ਦੇ ਪ੍ਰਤੀਕ ਇਸ ਈਦ ਦੇ ਦਿਨ, ਦਿੱਲੀ ਦੇ ਵਿਕਾਸ ਤੇ ਖੁਸ਼ਹਾਲੀ ਲਈ ਉੱਪ ਰਾਜਪਾਲ ਤੇ ਕੇਂਦਰ ਸਰਕਾਰ ਇਕ ਕਦਮ ਅੱਗੇ ਵਧਾਏਗੀ ਤਾਂ ਕਿ ਦਿੱਲੀ ਵਾਲਿਆਂ ਨੂੰ ਉਨ੍ਹਾਂ ਦੇ ਹੱਕ ਦੀ ਖੁਸ਼ੀ ਮਿਲ ਸਕੇ | ਹਾਲਾਂ ਕਿ ਬੀਤੀ ਰਾਤ ਕੇਜਰੀਵਾਲ ਨੇ ਟਵੀਟ ਰਾਹੀਂ ਆਖਿਆ ਸੀ ਕਿ ਜਨਤਾ ਦੇ ਹੱਕ ਦੇ ਲਈ ਲੜਨ 'ਤੇ ਚੁਣੇ ਹੋਏ ਮੁੱਖ ਮੰਤਰੀ ਦੇ ਨਾਲ ਇਹ ਪੂਰੀ ਵਿਵਸਥਾ ਇਸ ਕਿਸਮ ਦਾ ਵਿਹਾਰ ਕਰ ਸਕਦੀ ਹੈ ਤਾਂ ਆਮ ਆਦਮੀ ਦਾ ਰੋਜ਼ਾਨਾ ਕੀ ਹਾਲ ਹੁੰਦਾ ਹੋਵੇਗਾ | ਹਾਲਾਂਕਿ ਇਹ ਵੀ ਦੱਸਣਯੋਗ ਹੈ ਕਿ ਬੀਤੇ ਕੱਲ੍ਹ ਹੀ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਅੰਦੋਲਨ ਦੀ ਰਣਨੀਤੀ ਨੂੰ ਲੈ ਕੇ ਇਕ ਅਹਿਮ ਬੈਠਕ ਕੀਤੀ ਸੀ,ਜਿਸ 'ਚ ਸੀਨੀਅਰ ਆਗੂਆਂ ਨੇ ਇਸ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਰਣਨੀਤੀ ਬਣਾਈ | ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਤੇ ਮੰਤਰੀਆਂ ਦੀਆਂ ਮੰਗਾ ਨਹੀਂ ਮੰਨੀਆਂ ਜਾਂਦੀਆਂ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ | ਇਹ ਵੀ ਦੱਸਣਯੋਗ ਹੈ ਕਿ ਬੀਤੇ ਕੱਲ੍ਹ ਦਿੱਲੀ ਦੇ ਸਾਰੇ 70 ਵਿਧਾਨ ਸਭਾ ਹਲਕਿਆਂ ਤੋਂ ਪ੍ਰਧਾਨ ਮੰਤਰੀ ਰਿਹਾਇਸ਼ 'ਤੇ ਰਾਸ਼ਣ ਦੇ ਪੈਕੇਟ ਭੇਜ ਕੇ ਇਤਰਾਜ਼ ਦਰਜ ਕਰਵਾਇਆ ਸੀ |


ਖ਼ਬਰ ਸ਼ੇਅਰ ਕਰੋ

ਕੋਲਕਾਤਾ 'ਚ ਮਨਾਈ ਈਦ

ਕੋਲਕਾਤਾ, 16 ਜੂਨ (ਰਣਜੀਤ ਸਿੰਘ ਲੁਧਿਆਣਵੀ)- ਕੋਲਕਾਤਾ 'ਚ ਵੱਖ-ਵੱਖ ਥਾਈਾ ਈਦ ਦੀ ਨਮਾਜ਼ ਪੜ੍ਹੀ ਗਈ | ਸਭ ਤੋਂ ਵੱਧਾ ਇਕੱਠ ਰੇਡ ਰੋਡ ਵਿਖੇ ਹੋਇਆ, ਜਿੱਥੇ ਤਕਰੀਬਨ 2 ਲੱਖ ਬੰਦਿਆਂ ਨੇ ਨਮਾਜ਼ ਪੜ੍ਹੀ | ਇਸ ਮੌਕੇ ਮੁੱਖ ਮੰਤਰੀ ਮਮਤਾ ਬੈਨਰਜੀ, ਕੋਲਕਾਤਾ ਨਗਰ ਨਿਗਮ ਦੇ ...

ਪੂਰੀ ਖ਼ਬਰ »

ਕਲਾਕਾਰਾਂ ਤੋਂ ਵੀ ਭਾਜਪਾ ਨੂੰ ਸੁਣਨੀਆਂ ਪਈਆਂ

ਕੋਲਕਾਤਾ, 16 ਜੂਨ (ਰਣਜੀਤ ਸਿੰਘ ਲੁਧਿਆਣਵੀ)- ਭਾਜਪਾ ਵਲੋਂ ਬੰਗਾਲ 'ਚ ਬੁੱਧੀਜੀਵੀਆਂ, ਸਮਾਜ 'ਚ ਖਾਸ ਪਹਿਚਾਣ ਰੱਖਣ ਵਾਲੇ ਲੋਕਾਂ ਨਾਲ ਸੰਪਰਕ ਲਈ ਮੁਹਿੰਮ ਆਰੰਭ ਕੀਤੀ ਗਈ ਹੈ | ਪਰ ਇਸ ਦੌਰਾਨ ਉਨ੍ਹਾਂ ਨੂੰ ਖਰੀਆਂ-ਖਰੀਆਂ ਸੁਣਨ ਨੂੰ ਮਿਲ ਰਹੀਆ ਹਨ | ਬੰਗਾਲ ਦੇ ...

ਪੂਰੀ ਖ਼ਬਰ »

ਕੇ.ਯੂ. ਨੇ ਐਲਾਨ ਕੀਤੇ 30 ਪ੍ਰੀਖਿਆਵਾਂ ਦੇ ਨਤੀਜੇ

ਥਾਨੇਸਰ, 16 ਜੂਨ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ 30 ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕਰ ਦਿੱਤੇ ਹਨ ਪ੍ਰੀਖਿਆ ਕੰਟਰੋਲਰ ਡਾ. ਹੁਕਮ ਸਿੰਘ ਨੇ ਦੱਸਿਆ ਕਿ ਮਈ 2018 'ਚ ਹੋਏ ਐਮ. ਟੀ. ਟੀ. ਐਮ. ਚੌਥਾ ਸਮੈਸਟਰ ਸੀ.ਬੀ.ਸੀ.ਐੱਸ., ਐਮ. ਏ. ਸੰਗੀਤ ...

ਪੂਰੀ ਖ਼ਬਰ »

ਰਾਜ ਮੰਤਰੀ ਵਲੋਂ ਪਿੰਡਾਂ ਦਾ ਦੌਰਾ, ਵਿਕਾਸ ਕਾਰਜਾਂ ਲਈ 10 ਲੱਖ ਦੇਣ ਦਾ ਐਲਾਨ

ਨਰਾਇਣਗੜ੍ਹ, 16 ਜੂਨ (ਪੀ.ਸਿੰਘ)- ਰਾਜ ਮੰਤਰੀ ਨਾਇਬ ਸੈਣੀ ਨੇ ਆਪਣੇ ਪੇਂਡੂ ਦੌਰੇ ਦੌਰਾਨ ਹਲਕੇ ਦੇ ਕਈਾ ਪਿੰਡਾਂ ਦਾ ਦੌਰਾ ਕੀਤਾ | ਇਸ ਮੌਕੇ 'ਤੇ ਉਨ੍ਹਾਂ ਨੇ ਪਿੰਡ ਰੂਲਦੂ ਦੀ ਟੱਪਰੀਆਂ 'ਚ 4 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਏ ਗਏ ਸ਼ਮਸ਼ਾਨ ਘਾਟ ਦੀ ਚਾਰਦੀਵਾਰੀ, 5 ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਅਤੇ ਨਾਜਾਇਜ਼ ਕਬਜ਼ਿਆਂ ਖਿਲਾਫ਼ ਸਖ਼ਤ ਨਿਰਦੇਸ਼
ਜ਼ਿਲ੍ਹਾ ਪ੍ਰਸ਼ਾਸਨ ਨੇ ਲੋਹਗੜ੍ਹ 'ਚ ਖੁੱਲ੍ਹੇ ਦਰਬਾਰ ਮੌਕੇ ਸਮੱਸਿਆਵਾਂ ਸੁਣੀਆਂ

ਡੱਬਵਾਲੀ, 16 ਜੂਨ (ਇਕਬਾਲ ਸਿੰਘ ਸ਼ਾਂਤ)- ਜ਼ਿਲ੍ਹਾ ਪ੍ਰਸ਼ਾਸਨ ਸਿਰਸਾ ਵਲੋੋਂ ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਦੀ ਦੇਖ-ਰੇਖ ਹੇਠ ਪਿੰਡ ਲੋਹਗੜ੍ਹ ਵਿਖੇ ਖੁੱਲ੍ਹਾ ਦਰਬਾਰ ਲਗਾਇਆ ਗਿਆ | ਇਸ ਮੌਕੇ ਪਿੰਡਾਂ ਦੀਆਂ 265 ਸਮੱਸਿਆਵਾਂ ਪ੍ਰਸ਼ਾਸਨ ਦੇ ਸਾਹਮਣੇ ਪੁੱਜੀਆਂ | ...

ਪੂਰੀ ਖ਼ਬਰ »

ਵਿਧਾਇਕ ਅੱਜ ਕਰਨਗੇ 56 ਕਰੋੜ ਦੀਆਂ 3 ਯੋਜਨਾਵਾਂ ਦੀ ਸ਼ੁਰੂਆਤ

ਥਾਨੇਸਰ, 16 ਜੂਨ (ਅਜੀਤ ਬਿਊਰੋ)-ਥਾਨੇਸਰ ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਮਹਾਰਾ ਪਿੰਡ ਜਗਮਗ ਪਿੰਡ ਯੋਜਨਾ ਤਹਿਤ ਨਵੰਬਰ ਮਹੀਨੇ ਤੋਂ ਥਾਨੇਸਰ ਹਲਕੇ ਦੇ 52 ਪਿੰਡਾਂ ਨੂੰ 24 ਘੰਟੇ ਬਿਜਲੀ ਦਿੱਤੀ ਜਾਵੇਗੀ | ਸੂਬਾ ਸਰਕਾਰ ਦੀ ਇਸ ਯੋਜਨਾ ਨਾਲ ਥਾਨੇਸਰ ਹਲਕੇ ਦੇ ਸਾਰੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਲੋਹਗੜ੍ਹ 'ਚ ਖੁੱਲ੍ਹੇ ਦਰਬਾਰ ਮੌਕੇ ਸਮੱਸਿਆਵਾਂ ਸੁਣੀਆਂ

ਡੱਬਵਾਲੀ, 16 ਜੂਨ (ਇਕਬਾਲ ਸਿੰਘ ਸ਼ਾਂਤ)- ਜ਼ਿਲ੍ਹਾ ਪ੍ਰਸ਼ਾਸਨ ਸਿਰਸਾ ਵਲੋੋਂ ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਦੀ ਦੇਖ-ਰੇਖ ਹੇਠ ਪਿੰਡ ਲੋਹਗੜ੍ਹ ਵਿਖੇ ਖੁੱਲ੍ਹਾ ਦਰਬਾਰ ਲਗਾਇਆ ਗਿਆ | ਇਸ ਮੌਕੇ ਪਿੰਡਾਂ ਦੀਆਂ 265 ਸਮੱਸਿਆਵਾਂ ਪ੍ਰਸ਼ਾਸਨ ਦੇ ਸਾਹਮਣੇ ਪੁੱਜੀਆਂ | ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਹਾਂ-ਪੱਖੀ ਦਿ੍ਸ਼ਟੀਕੋਣ ਅਪਣਾਉਣਾ ਚਾਹੀਦਾ ਹੈ-ਚੰਦੇਲ

ਥਾਨੇਸਰ, 16 ਜੂਨ (ਅਜੀਤ ਬਿਊਰੋ)- ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਸ਼ਿਮਲਾ ਦੇ ਵਣਜ ਵਿਭਾਗ ਦੇ ਪ੍ਰੋਫੈਸਰ ਡਾ. ਕੁਲਭੂਸ਼ਣ ਚੰਦੇਲ ਨੇ ਕਿਹਾ ਕਿ ਅਧਿਆਪਕਾਂ ਨੂੰ ਆਪਣੇ ਆਚਾਰ-ਵਿਚਾਰ 'ਚ ਹਮੇਸ਼ਾ ਹਾਂ ਪੱਖੀ ਦਿ੍ਸ਼ਟੀਕੋਣ ਅਪਣਾਉਣਾ ਚਾਹੀਦਾ ਹੈ, ਤਾਂ ਕਿ ਉਹ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀ ਸੰਘ ਬਲਾਕ ਏਲਨਾਬਾਦ ਦੀ ਕਾਰਜਕਾਰਣੀ ਗਠਿਤ

ਏਲਨਾਬਾਦ, 16 ਜੂਨ (ਜਗਤਾਰ ਸਮਾਲਸਰ)-ਸੇਵਾ ਮੁਕਤ ਕਰਮਚਾਰੀ ਸੰਘ ਬਲਾਕ ਏਲਨਾਬਾਦ ਦੀਆਂ ਚੋਣਾਂ ਅੱਜ ਸੂਬਾ ਜਨਰਲ ਸਕੱਤਰ, ਪ੍ਰੈੱਸ ਸਕੱਤਰ ਰਾਜਿੰਦਰ ਸਿੰਘ ਅਹਿਲਾਵਤ ਅਤੇ ਪ੍ਰੇਮਰਾਜ ਮਹਿਰਾ ਦੀ ਨਿਗਰਾਨੀ 'ਚ ਸਮਾਪਤ ਹੋਈਆਂ | ਇਸ ਮੌਕੇ ਕਾਰਜਕਾਰਣੀ ਦਾ ਗਠਨ ਕੀਤਾ ਗਿਆ, ...

ਪੂਰੀ ਖ਼ਬਰ »

ਗੁਰੂਕੁਲ ਕੁਰੂਕਸ਼ੇਤਰ ਦੇ 10 ਵਿਦਿਆਰਥੀ ਐਨ.ਡੀ.ਏ. ਦੀ ਲਿਖ਼ਤੀ ਪ੍ਰੀਖਿਆ 'ਚ ਹੋਏ ਪਾਸ

ਥਾਨੇਸਰ, 16 ਜੂਨ (ਅਜੀਤ ਬਿਊਰੋ)- ਗੁਰੂਕੁਲ ਕੁਰੂਕਸ਼ੇਤਰ ਦੇ 10 ਵਿਦਿਆਰਥੀਆਂ ਨੇ ਆਪਣਾ ਵਿਲੱਖਣ ਹੁਨਰ ਪੇਸ਼ ਕਰਦੇ ਹੋਏ ਸੰਘ ਲੋਕ ਸੇਵਾ ਕਮਿਸ਼ਨ ਵਲੋਂ ਲਈ ਗਈ ਐਨ.ਡੀ.ਏ. ਦੀ ਲਿਖ਼ਤੀ ਪ੍ਰੀਖਿਆ ਪਾਸ ਕਰਕੇ ਗੁਰੂਕੁਲ ਦਾ ਨਾਂਅ ਰੌਸ਼ਨ ਕੀਤਾ ਹੈ | ਗੁਰੂਕੁਲ ਦੇ ਸਹਾਇਕ ...

ਪੂਰੀ ਖ਼ਬਰ »

ਈਦ ਦਾ ਤਿਉਹਾਰ ਮਨਾਇਆ

ਬਾਬੈਨ, 16 ਜੂਨ (ਡਾ. ਦੀਪਕ ਦੇਵਗਨ)-ਈਦ-ਉਲ-ਫ਼ਿਤਰ ਦਾ ਤਿਉਹਾਰ ਜਾਮਾ ਮਜਜਿਦ ਬਾਬੈਨ 'ਚ ਧੂਮਧਾਮ ਨਾਲ ਮਨਾਇਆ ਗਿਆ | ਮਸਜਿਦ ਦੇ ਇਮਾਮ ਜਾਨ ਮੁਹੰਮਦ ਨੇ ਮੁਸਲਿਮ ਸਮਾਜ ਦੇ ਲੋਕਾਂ ਨੂੰ ਈਦ-ਉਲ-ਫ਼ਿਤਰ ਦੀ ਨਮਾਜ਼ ਅਦਾ ਕਰਵਾਈ | ਮੁਸਲਿਮ ਅਤੇ ਹਿੰਦੂ ਸਮਾਜ ਦੇ ਲੋਕਾਂ ਨੇ ਆਪਸ ...

ਪੂਰੀ ਖ਼ਬਰ »

ਦਾਖ਼ਲਾ ਪ੍ਰੀਖਿਆ ਲਈ ਉਮੜੇ ਉਮੀਦਵਾਰ

ਥਾਨੇਸਰ, 16 ਜੂਨ (ਅਜੀਤ ਬਿਊਰੋ)- ਸੂਬੇ ਦੀਆਂ 7 ਯੂਨੀਵਰਸਿਟੀਆਂ 'ਚ ਕਾਮਨ ਦਾਖ਼ਲ ਪ੍ਰੀਖਿਆ ਤਹਿਤ ਹੋੋਣ ਵਾਲੇ ਦਾਖ਼ਲਿਆਂ ਲਈ 12797 ਵਿਦਿਆਰਥੀਆਂ ਨੇ ਬਿਨੈ ਕੀਤਾ ਹੈ | ਯੂਨੀਵਰਸਿਟੀ ਆਈ.ਟੀ. ਸੈੱਲ ਦੇ ਇੰਚਾਰਜ ਪ੍ਰੋ. ਪ੍ਰਦੀਪ ਕੁਮਾਰ ਨੇ ਦੱਸਿਆ ਕਿ 25 ਵਿਸ਼ਿਆਂ ਲਈ ਕੁੱਲ ...

ਪੂਰੀ ਖ਼ਬਰ »

ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਕਾਂਗਰਸੀ ਘਾਹ

ਨੀਲੋਖੇੜੀ, 16 ਜੂਨ (ਆਹੂਜਾ)- ਸ਼ਹਿਰ 'ਚ ਵਧ ਰਹੇ ਕਾਂਗਰਸੀ ਘਾਹ ਦੇ ਪ੍ਰਕੋਪ ਕਾਰਨ ਸ਼ਹਿਰ ਵਾਸੀ ਬਹੁਤ ਪ੍ਰੇਸ਼ਾਨ ਹਨ | ਖਾਸਕਰ ਸਵੇਰੇ ਸੈਰ ਲਈ ਜਾਣ ਵਾਲੇ ਅਤੇ ਸਕੂਲੀ ਬੱਚੇ ਇਸ ਤੋਂ ਪ੍ਰਭਾਵਿਤ ਹੋ ਰਹੇ ਹਨ | ਸ਼ਹਿਰ ਵਾਸੀਆਂ ਨੇ ਨਗਰ ਪਾਲਿਕਾ ਪ੍ਰਸ਼ਾਸਨ ਤੋਂ ...

ਪੂਰੀ ਖ਼ਬਰ »

ਹਰਿਆਣਾ ਇਲੈਵਨ ਨੇ ਮਾਰੀ ਸਮਰ ਹਾਕੀ ਮੁਕਾਬਲੇ 'ਚ ਬਾਜ਼ੀ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)- ਸਮਾਜ ਸੇਵੀ ਵਿਨੋਦ ਗਰਗ ਹਾਕੀ ਕੁਰੂਕਸ਼ੇਤਰ ਅਤੇ ਸਾੲੀਂ ਦੀ ਅਗਵਾਈ 'ਚ ਦੋ੍ਰਣਾਚਾਰੀਆ ਸਟੇਡੀਅਮ 'ਚ ਹੋਏ 4 ਰੋਜ਼ਾ ਸਮਰ ਮੁਕਾਬਲੇ ਦੇ ਸਮਾਪਨ ਪ੍ਰੋਗਰਾਮ 'ਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਹਰਿਆਣਾ ਨੰਬਰਦਾਰ ਐਸੋਸੀਏਸ਼ਨ ਦੀ ਬੈਠਕ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਹਰਿਆਣਾ ਨੰਬਰਦਾਰ ਐਸੋਸੀਏਸ਼ਨ ਦੀ ਬੈਠਕ ਗੁੱਜਰ ਧਰਮਸ਼ਾਲਾ 'ਚ ਹੋਈ | ਬੈਠਕ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਨੇ ਕੀਤੀ | ਪ੍ਰੋਗਰਾਮ ਦੀ ਪ੍ਰਧਾਨਗੀ ਰਾਮ ਸਵਰੂਪ ਨੰਬਰਦਾਰ ਬੀੜ ਪਿੱਪਲੀ ਨੇ ਕੀਤੀ | ਮੁੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX