ਤਾਜਾ ਖ਼ਬਰਾਂ


ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  9 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  10 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  21 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  37 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 1 hour ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 2 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 minute ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 3 hours ago
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਅਦਾਲਤ ਨੇ ਅਸਲਾ ਬਰਾਮਦਗੀ ਦੇ ਇੱਕ ਮਾਮਲੇ ਵਿਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ ਭਾਈ ਹਵਾਰਾ ਅੱਜ ਕੱਲ੍ਹ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਹਨ ਦਸੰਬਰ 1995 ਵਿਚ ਪੁਲਿਸ...
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 3 hours ago
ਬਰਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਤੇ ਸਿਪਾਹੀ ਵੱਲੋਂ ਇਕ ਔਰਤ ਨਾਲ ਕੀਤੇ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਨੇ ਸਖ਼ਤ ਕਾਰਵਾਈ ਕਰਦਿਆਂ...
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  about 4 hours ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਹਰਿਆਣਾ ਹਿਮਾਚਲ

ਮੀਂਹ ਕਾਰਨ ਅਸਮਾਨ 'ਤੇ ਛਾਏ ਧੂੜ ਦਾ ਅੰਬਾਰ ਹਟਿਆ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)- ਪਿਛਲੇ ਕਰੀਬ ਇਕ ਹਫ਼ਤੇ ਤੋਂ ਹਰਿਆਣਾ 'ਚ ਆਸਮਾਨ 'ਚ ਛਾਏ ਧੂੜ ਦੇ ਅੰਬਾਰ ਉੱਤਰੀ ਹਰਿਆਣਾ 'ਚ ਹੋਈ ਬਾਰਿਸ਼ ਨਾਲ ਸਾਫ਼ ਹੋ ਗਏ | ਸਨਿਚਰਵਾਰ ਤੜਕੇ ਹੋਈ ਬਾਰਿਸ਼ ਨੇ ਲੋਕਾਂ ਨੂੰ ਕੁੱਝ ਹੱਦ ਤੱਕ ਗਰਮੀ ਤੋਂ ਵੀ ਰਾਹਤ ਦਿਵਾਈ | ...

ਪੂਰੀ ਖ਼ਬਰ »

ਸੜਕ ਕੰਢੇ ਦਰੱਖਤ ਨਾਲ ਟਕਰਾਈ ਟੂਰਿਸਟ ਗੱਡੀ, 10 ਜ਼ਖ਼ਮੀ

ਬਰਾੜਾ, 16 ਜੂਨ (ਅਜੀਤ ਬਿਊਰੋ)-ਦਿੱਲੀ ਤੋਂ ਸ਼ਿਮਲਾ ਜਾ ਰਹੀ ਇਕ ਟੈਂਪੂ ਟਰੈਵਲ ਅਚਾਨਕ ਸੜਕ ਕੰਢੇ ਦਰੱਖ਼ਤ ਨਾਲ ਟਕਰਾ ਗਈ | ਹਾਦਸੇ 'ਚ ਟੈਂਪੂ ਟਰੈਵਲ 'ਚ ਸਵਾਰ ਸਾਰੇ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ | ਸੂਚਨਾ ਮਿਲਣ 'ਤੇ ਸਾਹਾ ਪੁਲਿਸ ਮੌਕੇ 'ਤੇ ਪੁੱਜੀ ਅਤੇ ਸਾਰੇ ...

ਪੂਰੀ ਖ਼ਬਰ »

ਲੜਕੀ ਨੂੰ ਅਗਵਾ ਅਤੇ ਬੰਧਕ ਬਣਾ ਕੇ ਕੀਤਾ ਸਮੂਹਿਕ ਜਬਰ ਜਨਾਹ

ਭਿਵਾਨੀ, 16 ਜੂਨ (ਅਜੀਤ ਬਿਊਰੋ)-ਲਾਗਲੇ ਪਿੰਡ ਵਾਸੀ ਇਕ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਬਰ ਜਨਾਹ ਪੀੜਤ ਲੜਕੀ ਦਾ ਮੁੰਢਾਲ ਪੁਲਿਸ ਨੇ ਸਿਵਲ ਹਸਪਤਾਲ 'ਚ ਮੈਡੀਕਲ ਕਰਵਾਇਆ | ਪੀੜਤਾ ਨੇ ਦੋਸ਼ ਲਗਾਇਆ ਕਿ ਉਸ ਨੂੰ ਬੰਧਕ ...

ਪੂਰੀ ਖ਼ਬਰ »

ਗੋਲੀ ਲੱਗਣ ਕਾਰਨ 12ਵੀਂ ਦੀ ਵਿਦਿਆਰਥਣ ਦੀ ਮੌਤ

ਪਲਵਲ, 16 ਜੂਨ (ਅਜੀਤ ਬਿਊਰੋ)- ਪਿੰਡ ਜਲਹਾਕਾ 'ਚ ਆਪਣੀ ਭੁਆ ਦੇ ਘਰ ਤੋਂ ਆਪਣੀ ਭੈਣ ਨੂੰ ਲੈਣ ਗਏ ਚਾਂਦਹਟ ਵਾਸੀ ਇਕ ਨੌਜਵਾਨ ਤੋਂ ਖੇਡ-ਖੇਡ 'ਚ ਗੋਲੀ ਚੱਲ ਗਈ | ਗੋਲੀ ਸਿੱਧੀ ਉਸ ਦੀ ਭੁਆ ਦੀ 16 ਸਾਲਾ ਲੜਕੀ 12ਵੀਂ ਜਮਾਤ ਦੀ ਵਿਦਿਆਰਥਣ ਸੋਨੀਆ ਨੂੰ ਜਾ ਲੱਗੀ | ਗੋਲੀ ਲਗਦੇ ਹੀ ...

ਪੂਰੀ ਖ਼ਬਰ »

120 ਫੁੱਟ ਉੱਚੇ ਟਾਵਰ ਤੋਂ ਡਿਗ ਕੇ ਬਿਜਲੀ ਕਰਮਚਾਰੀ ਦੀ ਮੌਤ

ਪਲਵਲ, 16 ਜੂਨ (ਅਜੀਤ ਬਿਊਰੋ)- ਬਿਜਲੀ ਵਿਭਾਗ 'ਚ ਫੋਰਮੈਨ ਦੇ ਅਹੁਦੇ 'ਤੇ ਨੌਕਰੀ ਕਰ ਰਹੇ 56 ਸਾਲਾ ਭਗਵਤ ਪ੍ਰਸਾਦ ਦੀ ਸ਼ੁੱਕਰਵਾਰ ਨੂੰ ਚਿਰਾਵਟਾ ਪਿੰਡ ਨੇੜੇ 220 ਕੇ.ਵੀ. ਲਾਈਨ ਦੇ ਟੁੱਟੇ ਜੰਪਰ ਨੂੰ ਠੀਕ ਕਰਦੇ ਸਮੇਤ 120 ਫੁੱਟ ਉੱਚਾਈ ਤੋਂ ਹੇਠਾਂ ਡਿਗਣ ਨਾਲ ਮੌਤ ਹੋ ਗਈ | ਮਿ੍ਤਕ ਭਗਵਤ ਪ੍ਰਸਾਦ ਦੀ ਪਤਨੀ ਨੇ ਵਿਭਾਗ 'ਤੇ ਵਾਜਬ ਸਹੂਲਤ ਨਾ ਹੋਣ ਦਾ ਦੋਸ਼ ਲਾਇਆ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਵਾਜਬ ਸਹੂਲਤ ਹੁੰਦੀ ਤਾਂ ਉਸਦੇ ਪਤੀ ਦੀ ਜਾਨ ਬਚ ਜਾਂਦੀ | ਸਦਰ ਥਾਣਾ ਪੁਲਿਸ ਨੇ ਮਿ੍ਤਕ ਦੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਸ਼ੁੱਕਰਵਾਰ ਨੂੰ ਦੁਪਹਿਰ ਬਾਅਦ ਕਰੀਬ 3 ਵਜੇ ਬਿਜਲੀ ਵਿਭਾਗ ਦਾ ਫੋਰਮੈਨ ਭਗਪਤ ਪ੍ਰਸਾਦ ਅਤੇ ਲਾਈਨਮੈਨ ਹਰਕੇਸ਼ ਚਿਰਾਵਟਾ ਪਿੰਡ ਕੋਲ 120 ਫੁੱਟ ਉੱਚੇ ਬਿਜਲੀ ਦੇ ਟਾਵਰ 'ਤੇ ਚੜ੍ਹ ਕੇ 220 ਕੇ.ਵੀ. ਦੀ ਲਾਈਨ ਨੰਬਰ-2 ਦੇ ਟੁੱਟੇ ਹੋਏ ਜੰਪਰ ਨੂੰ ਠੀਕ ਕਰਨ ਦਾ ਕੰਮ ਕਰ ਰਹੇ ਸਨ | ਦੱਸਿਆ ਗਿਆ ਕਿ ਜੰਪਰ ਨੂੰ ਠੀਕ ਕਰਨ ਦਾ ਕੰਮ ਹਰਕੇਸ਼ ਕਰ ਰਿਹਾ ਸੀ ਅਤੇ ਭਗਵਤ ਪ੍ਰਸਾਦ ਹੇਠਾਂ ਤੋਂ ਹਰਕੇਸ਼ ਨੂੰ ਬਿਜਲੀ ਦੇ ਸੰਦ ਦੇਣ ਲਈ ਟਾਵਰ 'ਤੇ ਚੜਿ੍ਹਆ ਸੀ | ਇਸੇ ਦੌਰਾਨ ਜਦ ਭਗਵਤ ਪ੍ਰਸਾਦ 120 ਫੁੱਟ ਦੀ ਉੱਚਾਈ 'ਤੇ ਸੀ, ਤਾਂ ਉਸੇ ਦੌਰਾਨ ਅਚਾਨਕ ਹੇਠਾਂ ਡਿਗ ਕੇ ਗੰਭੀਰ ਜ਼ਖ਼ਮੀ ਹੋ ਗਿਆ | ਜਦ ਤੱਕ ਉਸ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾਂਦੇ, ਤਦ ਤੱਕ ਉਸ ਦੀ ਮੌਤ ਹੋ ਚੁੱਕੀ ਸੀ | ਇਸ ਸਬੰਧ 'ਚ ਸਦਰ ਥਾਣਾ ਇੰਚਾਰਜ ਦੇਵੇਂਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਭਗਵਤ ਪ੍ਰਸਾਦ ਦੀ ਪਤਨੀ ਪਾਰਵਤੀ ਦੇਵੀ ਦੀ ਸ਼ਿਕਾਇਤ 'ਤੇ ਲਾਪਰਵਾਹੀ ਵਰਤਣ ਦੇ ਦੋਸ਼ 'ਚ ਬਿਜਲੀ ਵਿਭਾਗ ਦੇ ਸਬ ਸਟੇਸ਼ਨ ਇੰਜੀਨੀਅਰ ਪੰਕਜ ਮਲਿਕ ਅਤੇ ਜੇ.ਈ. ਚੰਦਨ ਸਿੰਘ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਬੀ.ਡੀ.ਪੀ.ਓ. ਨਾਲ ਕੁੱਟਮਾਰ, 12 ਨਾਮਜ਼ਦ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦਫ਼ਤਰ ਦੇ ਕੰਮਿਊਨਿਟੀ ਹਾਲ 'ਚ ਚੱਲ ਰਹੀ ਪਿੰਡ ਬਾਖਲੀ ...

ਪੂਰੀ ਖ਼ਬਰ »

ਛੱਤ ਤੋਂ ਸੁੱਟਿਆ ਲੱਕੜ ਬੱਚੇ 'ਤੇ ਡਿੱਗਾ, ਮੌਤ

ਜੀਂਦ, 16 ਜੂਨ (ਅਜੀਤ ਬਿਊਰੋ)-ਪਿੰਡ ਜਾਮਨੀ 'ਚ ਛੱਤ ਤੋਂ ਸੁੱਟੇ ਗਏ ਲੱਕੜ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ ਹੋ ਗਈ | ਪਿੱਲੂਖੇੜਾ ਥਾਣਾ ਪੁਲਿਸ ਨੇ ਮਿ੍ਤਕ ਦੇ ਪਿਤਾ ਦੀ ਸ਼ਿਕਾਇਤ 'ਤੇ ਗੁਆਢੀ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪਿੰਡ ...

ਪੂਰੀ ਖ਼ਬਰ »

ਬਜ਼ੁਰਗ ਪਤੀ-ਪਤਨੀ ਨੂੰ ਬੇਹੋਸ਼ ਕਰਕੇ ਗਹਿਣੇ ਅਤੇ ਨਕਦੀ ਚੋਰੀ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਪਾਉਂਟਾ ਸਾਹਿਬ ਦੀ ਵਾਰਡ ਨੰ: 10 ਦੇਵੀ ਨਗਰ ਸ਼ਕਤੀ ਕਾਲੋਨੀ ਦੇ ਇਕ ਚੋਰ ਨੇ ਬਜ਼ੁਰਗ ਪਤੀ-ਪਤਨੀ ਨੂੰ ਨਸ਼ੀਲਾ ਪਦਾਰਥ ਸੁੰਘਾ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਗਹਿਣੇ ਚੋਰੀ ਕਰ ਲਏ | ਚੋਰ ਐਕੂਪ੍ਰੈਸ਼ਰ ਰਾਹੀਂ ਇਲਾਜ ਕਰਨ ਦੇ ...

ਪੂਰੀ ਖ਼ਬਰ »

ਪਿੰਡ ਸੰਘਾ ਦੇ ਵਾਟਰ ਵਰਕਸ ਦੀ ਹਾਲਤ ਤਰਸਯੋਗ

ਡਿੰਗ ਮੰਡੀ, 16 ਜੂਨ (ਅਜੀਤ ਬਿਊਰੋ)-ਗਠਜੋੜ ਸਰਕਾਰ ਸਮੇਂ ਜਦੋਂ ਕੁਝ ਕੁ ਵਾਟਰ ਵਰਕਸਾਂ ਦਾ ਅਧਿਕਾਰ ਪੰਚਾਇਤ ਨੂੰ ਸੌਾਪ ਦਿੱਤਾ ਗਿਆ ਸੀ, ਉਸ ਸਮੇਂ ਤੋਂ ਪਿੰਡ ਸੰਘਾ ਦਾ ਵਾਟਰ ਵਰਕਸ ਰੱਬ ਆਸਰੇ ਚੱਲ ਰਿਹਾ ਹੈ | ਸੁਸਾਇਟੀ ਪ੍ਰਧਾਨ ਕੁਲਵੰਤ ਸਿੰਘ ਸੰਧੂ, ਸੁਖਵੰਤ ਸਿੰਘ ...

ਪੂਰੀ ਖ਼ਬਰ »

ਯਮੁਨਾ ਨਦੀ 'ਚੋਂ ਔਰਤ ਦੀ ਲਾਸ਼ ਮਿਲੀ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਹਿਮਾਚਲ-ਉੱਤਰਾਖੰਡ ਸੀਮਾ 'ਤੇ ਇਕ ਔਰਤ ਦੀ ਲਾਸ਼ ਪ੍ਰਾਪਤ ਕੀਤੀ ਗਈ | ਸੂਚਨਾ ਮਿਲਣ 'ਤੇ ਪਾਉਂਟਾ ਸਾਹਿਬ ਪੁਲਿਸ ਨੇ ਲਾਸ਼ ਨੂੰ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਔਰਤ ਦੀ ਪਹਿਚਾਣ ਨਹੀਂ ਹੋ ਸਕੀ, ਜਿਸ ਦੀ ਸੂਚਨਾ ...

ਪੂਰੀ ਖ਼ਬਰ »

ਹਰਿਆਣਾ ਅਧਿਆਪਕ ਸੰਘ ਦੇ ਮੈਂਬਰਾਂ ਦੀ ਬੈਠਕ

ਨਰਾਇਣਗੜ੍ਹ , 16 ਜੂਨ (ਪੀ.ਸਿੰਘ)-ਹਰਿਆਣਾ ਰਾਜਕੀ ਅਧਿਆਪਕ ਸੰਘ ਸਬੰਧਿਤ ਕਰਮਚਾਰੀ ਮਹਾਸੰਘ ਦੇ ਮੈਂਬਰਾਂ ਦੀ ਇਕ ਬੈਠਕ ਨਰਾਇਣਗੜ੍ਹ 'ਚ ਬਲਾਕ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਤੰਦਵਾਲ, ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਗੁਰੂ ਮਿਸ਼ਨ ਸਕੂਲ ਦੇ ਖਿਡਾਰੀਆਂ ਨੇ 7 ਤਗਮੇ ਜਿੱਤੇ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਗੁਰੂ ਨਾਨਕ ਮਿਸ਼ਨ ਸਕੂਲ ਪਾਉਂਟਾ ਸਾਹਿਬ ਦੇ ਖਿਡਾਰੀਆਂ ਨੇ 27ਵੇਂ ਸੂਬਾ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਜਿੱਤਾਂ ਪ੍ਰਾਪਤ ਕਰਦਿਆਂ 2 ਸੋਨ ਅਤੇ 5 ਚਾਂਦੀ ਦੇ ਤਗਮੇ ਜਿੱਤੇ | ਕੁੱਲੂ 'ਚ ਢਾਲਪੁਰ ਮੈਦਾਨ ਵਿਖੇ ਹੋਏ ਮੁਕਾਬਲਿਆਂ ...

ਪੂਰੀ ਖ਼ਬਰ »

ਹਰਿਆਣਾ ਜੋੜੋ ਮੁਹਿੰਮ ਤਹਿਤ 'ਆਪ' ਵਰਕਰਾਂ ਨੇ ਪਿੰਡਾਂ ਦਾ ਕੀਤਾ ਦੌਰਾ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਆਮ ਆਦਮੀ ਪਾਰਟੀ ਦੇ ਥਾਨੇਸਰ ਹਲਕਾ ਪ੍ਰਧਾਨ ਵਿਜੈ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ 'ਚ ਵੱਡਾ ਰਾਜਨੀਤਕ ਬਦਲਾਓ ਕਰੇਗੀ | ਉਨ੍ਹਾਂ ਦੀ ਪਾਰਟੀ ਨੇ ਦਿੱਲੀ 'ਚ ਨਾਜਾਇਜ਼ ਫੀਸ ਲੈਣ ਵਾਲੇ ਪ੍ਰਾਈਵੇਟ ਸਕੂਲਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਬਾਦਲ) ਹਰਿਆਣਾ ਦੀ ਬੈਠਕ

ਗੂਹਲਾ ਚੀਕਾ, 16 ਜੂਨ (ਓ.ਪੀ. ਸੈਣੀ)- ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਮਾਰਗ ਮੇਨ ਚੌਕ ਚੀਕਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਹਰਿਆਣਾ ਦੀ ਬੈਠਕ ਹੋਈ | ਬੈਠਕ ਦੀ ਪ੍ਰਧਾਨਗੀ ਸ਼ੋ੍ਰਮਣੀ ਅਕਾਲੀ ਦਲ ਬਾਦਲ ਹਰਿਆਣਾ ਦੇ ਪ੍ਰਧਾਨ ਸਰਵਜੀਤ ਸਿੰਘ ਸੌਥਾ ਨੇ ...

ਪੂਰੀ ਖ਼ਬਰ »

ਰੋਟੀ ਬੈਂਕ ਤਹਿਤ ਬੱਚਿਆਂ ਨੂੰ ਖਾਣਾ ਖੁਆਇਆ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਹਰਿਆਣਾ ਪੁਲਿਸ ਦੇ ਜਵਾਨਾਂ ਵਲੋਂ ਚਲਾਈ ਜਾ ਰਹੀ ਰੋਟੀ ਬੈਂਕ ਸ਼ਾਖਾ ਨੇ ਇਸ ਪਵਿੱਤਰ ਕੰਮ ਦਾ ਇਕ ਮਹੀਨਾ ਪੂਰਾ ਕਰ ਲਿਆ ਹੈ | ਇਹ ਸ਼ਾਖਾ ਕੁਰੂਕਸ਼ੇਤਰ 'ਚ ਰੋਜ਼ਾਨਾ ਵੱਖ-ਵੱਖ ਥਾਵਾਂ 'ਤੇ ਜਾ ਕੇ ਲੋੜਵੰਦ ਬੱਚਿਆਂ ਨੂੰ ...

ਪੂਰੀ ਖ਼ਬਰ »

ਟਰੈਕਟਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਪਿੰਡ ਜਾਮਨੀ ਵਾਲਾ ਪਾਉਂਟਾ ਸਾਹਿਬ ਵਿਖੇ ਟਰੈਕਟਰ ਦੇ ਹੇਠਾਂ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਚੜ੍ਹਾਈ ਚੜ੍ਹਦਿਆਂ ਟਰੈਕਟਰ ਕੰਟਰੋਲ ਤੋਂ ਬਾਹਰ ਹੋਣ ਕਰਕੇ ਪਲਟ ਗਿਆ ਜਿਸ ਨਾਲ ਬੈਂਕੂਆ ਨਿਵਾਸੀ (29) ਟਰੈਕਟਰ ਦੇ ਹੇਠ ...

ਪੂਰੀ ਖ਼ਬਰ »

ਗਿਰੀਸ਼ ਅਰੋੜਾ ਨੇ ਪੱਤਰਕਾਰਾਂ ਨੂੰ ਕੀਤਾ ਸੰਬੋਧਨ

ਯਮੁਨਾਨਗਰ, 16 ਜੂਨ (ਗੁਰਦਿਆਲ ਸਿੰਘ ਨਿਮਰ)-ਮੀਡੀਆ ਲੋਕਤੰਤਰ ਦਾ ਮਹੱਤਵਪੂਰਨ ਚੌਥਾ ਥੰਬ ਹੈ ਅਤੇ ਮੀਡੀਆ ਹੀ ਨਾਗਰਿਕ ਸਰਕਾਰ ਤੇ ਪ੍ਰਸ਼ਾਸਨ ਨੂੰ ਜਗਾਉਣ ਦਾ ਕੰਮ ਕਰਦਾ ਹੈ | ਇਹ ਸ਼ਬਦ ਡੀ.ਸੀ. ਗਿਰੀਸ਼ ਅਰੋੜਾ ਨੇ ਮਾਸਿਕ ਪੱਤਰਕਾਰਤਾ ਸਭਾ ਤੇ ਵਾਰਤਾ ਦੌਰਾਨ ਕਹੇ | ਇਸ ...

ਪੂਰੀ ਖ਼ਬਰ »

ਮਯੂਰ ਢਾਬੇ ਦੇ ਕਬਜ਼ੇ ਨੂੰ ਲੈ ਕੇ ਵਿਵਾਦ ਗਹਿਰਾਇਆ

ਕਰਨਾਲ, 16 ਜੂਨ (ਗੁਰਮੀਤ ਸਿੰਘ ਸੱਗੂ )- ਜਰਨੈਲੀ ਸੜਕ 'ਤੇ ਸਥਿਤ ਮਯੂਰ ਢਾਬੇ ਦੇ ਕਬਜ਼ੇ ਨੂੰ ਲੈ ਕੇ ਵਿਵਾਦ ਗਹਿਰਾ ਗਿਆ ਹੈ | ਢਾਬੇ ਦੇ ਹਿੱਸੇਦਾਰਾਂ ਵਲੋਂ ਕਰਨਾਲ ਰੇਂਜ ਦੇ ਆਈ.ਜੀ. ਸੁਭਾਸ਼ ਯਾਦਵ 'ਤੇ ਕਬਜ਼ਾ ਕਰਵਾਉਣ ਦਾ ਦੋਸ਼ ਲਗਾਇਆ ਗਿਆ ਹੈ, ਜਦਕਿ ਆਈ .ਜੀ. ਯਾਦਵ ਨੇ ...

ਪੂਰੀ ਖ਼ਬਰ »

ਐਡਵੋਕੇਟ ਅੰਕਿਤ ਗੁਪਤਾ ਨੇ ਸਾਬਕਾ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਹਲਕਾ ਥਾਨੇਸਰ ਤੋਂ ਕਾਂਗਰਸ ਆਗੂ ਅਤੇ ਜ਼ਿਲ੍ਹਾ ਦੁੱਖ ਨਿਵਾਰਣ ਸਮਿਤੀ ਦੇ ਮੈਂਬਰ ਐਡਵੋਕੇਟ ਅੰਕਿਤ ਗੁਪਤਾ ਨੇ ਅੱਜ ਸਾਬਕਾ ਮੁੱਖ ਮੰਤਰੀ ਚੌ. ਭੁਪਿੰਦਰ ਸਿੰਘ ਹੁੱਡਾ ਨਾਲ ਉਨ੍ਹਾਂ ਦੇ ਆਵਾਸ 'ਤੇ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਇਕ ਦਰਜਨ ਦੁਕਾਨਦਾਰਾਂ ਦੇ ਏ.ਸੀ. ਪਾਈਪ ਚੋਰੀ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)- ਸੈਕਟਰ-7 'ਚ ਅੱਜਕਲ੍ਹ ਏ.ਸੀ. ਪਾਈ ਚੋਰਾਂ ਦਾ ਆਤੰਕ ਛਾਇਆ ਹੋਇਆ ਹੈ | ਇਸ ਸੈਕਟਰ ਦੇ ਦੁਕਾਨਦਾਰਾਂ 'ਚ ਹੜਕੰਪ ਮਚਿਆ ਹੋਇਆ ਹੈ | ਇਸ ਮਾਮਲੇ ਨੂੰ ਲੈ ਕੇ ਦੁਕਾਨਦਾਰਾਂ ਨੇ ਪੁਲਿਸ 'ਚ ਸ਼ਿਕਾਇਤ ਦਰਜ ਕਰਵਾਈ ਹੈ | ਦੁਕਾਨਦਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX