ਤਾਜਾ ਖ਼ਬਰਾਂ


ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  1 day ago
ਨਵੀਂ ਦਿੱਲੀ ,19 ਮਾਰਚ -ਜਸਟਿਸ ਪਿਨਾਕੀ ਚੰਦਰ ਘੋਸ਼ ਦੇਸ਼ ਦੇ ਪਹਿਲੇ ਲੋਕਪਾਲ ਬਣੇ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਦੇਸ਼ ਦਾ ਪਹਿਲਾ ਲੋਕਪਾਲ ਨਿਯੁਕਤ ਕੀਤਾ ਹ।ੈ ਲੋਕਪਾਲ ਦੀ ਸੂਚੀ ਵਿਚ 9 ਜੁਡੀਸ਼ੀਅਲ ਮੈਂਬਰ ...
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  1 day ago
ਅਟਾਰੀ ,19 ਮਾਰਚ (ਰੁਪਿੰਦਰਜੀਤ ਸਿੰਘ ਭਕਨਾ )-ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਨੇ ਪਰੇਡ ਕਰਦੇ ਭਾਰਤੀ ...
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  1 day ago
ਪਟਿਆਲਾ ,19 ਮਾਰਚ{ਆਤਿਸ਼ ਗੁਪਤਾ }- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਨੇ ਪੰਜਾਬ-ਹਰਿਆਣਾ ਬਾਰਡਰ ਤੋਂ ਨਾਕੇ ਬੰਦੀ ਦੌਰਾਨ ਇਕ ਕਾਰ ਚੋਂ 1 ਕਰੋੜ ਦੀ ਪੁਰਾਣੀ ਕਰੰਸੀ ਨਾਲ ...
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  1 day ago
ਨਵੀਂ ਦਿੱਲੀ, 19 ਮਾਰਚ- ਲੋਕ ਸਭਾ ਦੇ ਮੱਦੇਨਜ਼ਰ ਕਮਿਊਨਿਸਟ ਪਾਰਟੀ ਆਫ਼ ਇੰਡੀਆ(ਸੀ.ਪੀ.ਆਈ) ਨੇ ਵੀ ਆਪਣੇ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੀ.ਪੀ.ਆਈ ਨੇ ਅਸਮ, ਪੱਛਮੀ ਬੰਗਾਲ ...
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  1 day ago
ਨਵੀਂ ਦਿੱਲੀ, 19 ਮਾਰਚ- ਈ.ਡੀ. ਨੇ ਜੰਮੂ-ਕਸ਼ਮੀਰ 'ਚ ਅੱਤਵਾਦੀ ਸੰਗਠਨ ਹਿਜ਼ਬੁਲ ਮੁਜ਼ਾਹਦੀਨ ਦੇ ਮੁੱਖ ਸਈਦ ਸਲਾਹੁਦੀਨ ਦੀਆਂ ਵੱਖ-ਵੱਖ ਸਥਾਨਾਂ 'ਤੇ 13 ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਈ.ਡੀ. ਵੱਲੋਂ ਇਹ ਕਾਰਵਾਈ ਅੱਤਵਾਦੀ ਫੰਡਿੰਗ ਨਾਲ ਜੁੜੇ ਮਾਮਲੇ 'ਚ ....
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਜਲੰਧਰ, 19 ਮਾਰਚ- ਆਗਾਮੀ ਸੰਸਦੀ ਚੋਣਾਂ ਤੋਂ ਪਹਿਲਾਂ ਗੈਂਗਸਟਰਾਂ ਅਤੇ ਸਮਾਜ-ਵਿਰੋਧੀ ਤੱਤਾਂ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਕਾਊਂਟਰ ਇੰਟੈਲੀਜੈਂਸ ਵਿੰਗ ਜਲੰਧਰ ਨੇ ਜ਼ਿਲ੍ਹਾ ਦਿਹਾਤੀ ਪੁਲਿਸ ਨਾਲ ਇਕ ਸਾਂਝੇ ਅਪਰੇਸ਼ਨ ਦੌਰਾਨ ਬਦਨਾਮ ਕੋਬਰਾ...
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 19 ਮਾਰਚ (ਫੱਤੇਵਾਲੀਆ/ਧਾਲੀਵਾਲ)- ਨੇੜਲੇ ਪਿੰਡ ਫਫੜੇ ਭਾਈਕੇ ਦੇ ਨੌਜਵਾਨ ਕਿਸਾਨ ਜਗਸੀਰ ਸਿੰਘ(34) ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ । 2 ਏਕੜ ਜ਼ਮੀਨ ਦੇ ਮਾਲਕ ਮ੍ਰਿਤਕ ਸਿਰ 3 ਲੱਖ ਤੋਂ ਵਧੇਰੇ ਕਰਜ਼ਾ ਦੱਸਿਆ .....
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 19 ਮਾਰਚ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਪੁਲਵਾਮਾ ਅੱਤਵਾਦੀ ਹਮਲੇ ਦੇ ਕਾਰਨ ਇਸ ਸਾਲ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ। ਜ਼ਿਕਰਯੋਗ ਹੈ ਕਿ ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ...
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਫੂਕਿਆ ਗਿਆ ਸਿੱਧੂ ਦਾ ਪੁਤਲਾ
. . .  1 day ago
ਨਾਭਾ, 19 ਮਾਰਚ (ਅਮਨਦੀਪ ਸਿੰਘ ਲਵਲੀ)- ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਰਕੇਸ਼ ਕੁਮਾਰ ਦੇ ਅਸਤੀਫ਼ਾ ਦੇਣ ਉਪਰੰਤ ਗੁਰਸੇਵ ਸਿੰਘ ਗੋਲੂ ਸਾਬਕਾ ਪ੍ਰਧਾਨ ਨਗਰ ਕੌਂਸਲ ਆਗੂ ਐੱਸ.ਓ.ਆਈ. ਦੀ ਅਗਵਾਈ 'ਚ ਨਵਜੋਤ ਸਿੰਘ ਸਿੱਧੂ ਸਥਾਨਕ ....
ਪੁਲਵਾਮਾ 'ਚ ਅਧਿਆਪਕ ਦੀ ਪੁਲਿਸ ਹਿਰਾਸਤ 'ਚ ਮੌਤ, ਅੱਤਵਾਦ ਨਾਲ ਜੁੜੇ ਮਾਮਲੇ 'ਚ ਹੋਈ ਸੀ ਗ੍ਰਿਫ਼ਤਾਰੀ
. . .  1 day ago
ਸ੍ਰੀਨਗਰ, 19 ਮਾਰਚ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ 'ਚ ਪੁਲਿਸ ਹਿਰਾਸਤ 'ਚ ਇੱਕ 28 ਸਾਲਾ ਸਕੂਲ ਅਧਿਆਪਕ ਦੀ ਮੌਤ ਹੋ ਗਈ। ਪੁਲਿਸ ਵਿਭਾਗ ਨੇ ਇਸ ਘਟਨਾ ਦੀ ਮੈਜਿਸਟਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਇੱਕ ਪੁਲਿਸ...
ਜਲੰਧਰ 'ਚ ਪੁਲਿਸ ਨੇ 3 ਕਿੱਲੋ ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਜਲੰਧਰ, 19 ਮਾਰਚ- ਥਾਣਾ ਮਕਸੂਦਾਂ ਦੀ ਪੁਲਿਸ ਨੇ ਬਿਧੀਪੁਰ ਫਾਟਕ ਨਜ਼ਦੀਕ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 3 ਕਿੱਲੋ ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਮਾਨ ਸਿੰਘ ਵਾਸੀ ਅੰਬਾਂ ਬੜੋਦ ਮੱਧ ਪ੍ਰਦੇਸ਼ ਵਜੋਂ .....
ਸਕੂਲੀ ਬੱਸ ਪਲਟੀ, ਵਾਲ-ਵਾਲ ਬਚੇ 60 ਦੇ ਕਰੀਬ ਵਿਦਿਆਰਥੀ
. . .  1 day ago
ਤਪਾ ਮੰਡੀ, 19 ਮਾਰਚ (ਪ੍ਰਵੀਨ ਗਰਗ)- ਸਥਾਨਕ ਨਜ਼ਦੀਕੀ ਪਿੰਡ ਆਲੀਕੇ ਤੋਂ ਢਿਲਵਾਂ ਜਾਂਦੀ ਲਿੰਕ ਰੋਡ 'ਤੇ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਬੱਸ 'ਚ ਸਵਾਰ 60 ਦੇ ਕਰੀਬ ਬੱਚਿਆਂ ਦਾ ਬਚਾਅ ਰਿਹਾ। ਇਸ ਸੰਬੰਧੀ .....
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਕੇ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ- ਬੀਬੀ ਜਗੀਰ ਕੌਰ
. . .  1 day ago
ਕਪੂਰਥਲਾ, 19 ਮਾਰਚ (ਅਮਰਜੀਤ ਸਡਾਨਾ)- ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਤੋਂ ਛੇਕੇ ਹੋਏ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਵਲੋਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ...
ਘਰ 'ਚ ਦਾਖ਼ਲ ਹੋ ਕੇ ਲੁਟੇਰਾ ਕਈ ਤੋਲੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  1 day ago
ਜੈਤੋ, 19 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਦੀਨੇ ਦੁੱਧ ਵਾਲੀ ਗਲੀ 'ਚ ਸਥਿਤ ਇੱਕ ਘਰ 'ਚ ਦਿਨ- ਦਿਹਾੜੇ ਦਾਖ਼ਲ ਹੋ ਕੇ ਇੱਕ ਲੁਟੇਰਾ 16-17 ਤੋਲੇ ਗਹਿਣੇ ਅਤੇ 25 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਰਫ਼ੂ ਚੱਕਰ ਹੋ ਗਿਆ। ਇਸ...
ਸਵਾਈਨ ਫਲੂ ਕਾਰਨ ਦੋ ਬੱਚਿਆਂ ਦੀ ਮਾਂ ਦੀ ਹੋਈ ਮੌਤ
. . .  1 day ago
ਪਾਤੜਾਂ, 19 ਮਾਰਚ (ਗੁਰਵਿੰਦਰ ਸਿੰਘ ਬੱਤਰਾ)- ਪਾਤੜਾਂ ਦੇ ਨਾਲ ਲੱਗਦੇ ਪਿੰਡ ਜਿਉਣਪੁਰਾ ਵਿਖੇ ਇੱਕ 32 ਸਾਲਾ ਔਰਤ ਪਰਮਜੀਤ ਕੌਰ ਦੀ ਸਵਾਈਨ ਫਲੂ ਕਾਰਨ ਮੌਤ ਹੋਣ ਦਾ ਸਮਾਚਾਰ...
ਕਰਨਾਟਕ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ
. . .  1 day ago
20 ਮਾਰਚ ਨੂੰ ਹੋਵੇਗੀ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ
. . .  1 day ago
ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘੇ ਸੰਬੰਧੀ ਜ਼ੀਰੋ ਲਾਈਨ 'ਤੇ ਭਾਰਤ-ਪਾਕਿ ਅਧਿਕਾਰੀਆਂ ਦੀ ਬੈਠਕ ਜਾਰੀ
. . .  1 day ago
ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਵਿਦਿਆਰਥਣ ਨੇ ਨਿਗਲ਼ੀ ਜ਼ਹਿਰੀਲੀ ਵਸਤੂ
. . .  1 day ago
ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਵਿਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ

ਹਰਿਆਣਾ ਹਿਮਾਚਲ

ਮੀਂਹ ਕਾਰਨ ਅਸਮਾਨ 'ਤੇ ਛਾਏ ਧੂੜ ਦਾ ਅੰਬਾਰ ਹਟਿਆ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)- ਪਿਛਲੇ ਕਰੀਬ ਇਕ ਹਫ਼ਤੇ ਤੋਂ ਹਰਿਆਣਾ 'ਚ ਆਸਮਾਨ 'ਚ ਛਾਏ ਧੂੜ ਦੇ ਅੰਬਾਰ ਉੱਤਰੀ ਹਰਿਆਣਾ 'ਚ ਹੋਈ ਬਾਰਿਸ਼ ਨਾਲ ਸਾਫ਼ ਹੋ ਗਏ | ਸਨਿਚਰਵਾਰ ਤੜਕੇ ਹੋਈ ਬਾਰਿਸ਼ ਨੇ ਲੋਕਾਂ ਨੂੰ ਕੁੱਝ ਹੱਦ ਤੱਕ ਗਰਮੀ ਤੋਂ ਵੀ ਰਾਹਤ ਦਿਵਾਈ | ...

ਪੂਰੀ ਖ਼ਬਰ »

ਸੜਕ ਕੰਢੇ ਦਰੱਖਤ ਨਾਲ ਟਕਰਾਈ ਟੂਰਿਸਟ ਗੱਡੀ, 10 ਜ਼ਖ਼ਮੀ

ਬਰਾੜਾ, 16 ਜੂਨ (ਅਜੀਤ ਬਿਊਰੋ)-ਦਿੱਲੀ ਤੋਂ ਸ਼ਿਮਲਾ ਜਾ ਰਹੀ ਇਕ ਟੈਂਪੂ ਟਰੈਵਲ ਅਚਾਨਕ ਸੜਕ ਕੰਢੇ ਦਰੱਖ਼ਤ ਨਾਲ ਟਕਰਾ ਗਈ | ਹਾਦਸੇ 'ਚ ਟੈਂਪੂ ਟਰੈਵਲ 'ਚ ਸਵਾਰ ਸਾਰੇ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ | ਸੂਚਨਾ ਮਿਲਣ 'ਤੇ ਸਾਹਾ ਪੁਲਿਸ ਮੌਕੇ 'ਤੇ ਪੁੱਜੀ ਅਤੇ ਸਾਰੇ ...

ਪੂਰੀ ਖ਼ਬਰ »

ਲੜਕੀ ਨੂੰ ਅਗਵਾ ਅਤੇ ਬੰਧਕ ਬਣਾ ਕੇ ਕੀਤਾ ਸਮੂਹਿਕ ਜਬਰ ਜਨਾਹ

ਭਿਵਾਨੀ, 16 ਜੂਨ (ਅਜੀਤ ਬਿਊਰੋ)-ਲਾਗਲੇ ਪਿੰਡ ਵਾਸੀ ਇਕ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਬਰ ਜਨਾਹ ਪੀੜਤ ਲੜਕੀ ਦਾ ਮੁੰਢਾਲ ਪੁਲਿਸ ਨੇ ਸਿਵਲ ਹਸਪਤਾਲ 'ਚ ਮੈਡੀਕਲ ਕਰਵਾਇਆ | ਪੀੜਤਾ ਨੇ ਦੋਸ਼ ਲਗਾਇਆ ਕਿ ਉਸ ਨੂੰ ਬੰਧਕ ...

ਪੂਰੀ ਖ਼ਬਰ »

ਗੋਲੀ ਲੱਗਣ ਕਾਰਨ 12ਵੀਂ ਦੀ ਵਿਦਿਆਰਥਣ ਦੀ ਮੌਤ

ਪਲਵਲ, 16 ਜੂਨ (ਅਜੀਤ ਬਿਊਰੋ)- ਪਿੰਡ ਜਲਹਾਕਾ 'ਚ ਆਪਣੀ ਭੁਆ ਦੇ ਘਰ ਤੋਂ ਆਪਣੀ ਭੈਣ ਨੂੰ ਲੈਣ ਗਏ ਚਾਂਦਹਟ ਵਾਸੀ ਇਕ ਨੌਜਵਾਨ ਤੋਂ ਖੇਡ-ਖੇਡ 'ਚ ਗੋਲੀ ਚੱਲ ਗਈ | ਗੋਲੀ ਸਿੱਧੀ ਉਸ ਦੀ ਭੁਆ ਦੀ 16 ਸਾਲਾ ਲੜਕੀ 12ਵੀਂ ਜਮਾਤ ਦੀ ਵਿਦਿਆਰਥਣ ਸੋਨੀਆ ਨੂੰ ਜਾ ਲੱਗੀ | ਗੋਲੀ ਲਗਦੇ ਹੀ ...

ਪੂਰੀ ਖ਼ਬਰ »

120 ਫੁੱਟ ਉੱਚੇ ਟਾਵਰ ਤੋਂ ਡਿਗ ਕੇ ਬਿਜਲੀ ਕਰਮਚਾਰੀ ਦੀ ਮੌਤ

ਪਲਵਲ, 16 ਜੂਨ (ਅਜੀਤ ਬਿਊਰੋ)- ਬਿਜਲੀ ਵਿਭਾਗ 'ਚ ਫੋਰਮੈਨ ਦੇ ਅਹੁਦੇ 'ਤੇ ਨੌਕਰੀ ਕਰ ਰਹੇ 56 ਸਾਲਾ ਭਗਵਤ ਪ੍ਰਸਾਦ ਦੀ ਸ਼ੁੱਕਰਵਾਰ ਨੂੰ ਚਿਰਾਵਟਾ ਪਿੰਡ ਨੇੜੇ 220 ਕੇ.ਵੀ. ਲਾਈਨ ਦੇ ਟੁੱਟੇ ਜੰਪਰ ਨੂੰ ਠੀਕ ਕਰਦੇ ਸਮੇਤ 120 ਫੁੱਟ ਉੱਚਾਈ ਤੋਂ ਹੇਠਾਂ ਡਿਗਣ ਨਾਲ ਮੌਤ ਹੋ ਗਈ | ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਬੀ.ਡੀ.ਪੀ.ਓ. ਨਾਲ ਕੁੱਟਮਾਰ, 12 ਨਾਮਜ਼ਦ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦਫ਼ਤਰ ਦੇ ਕੰਮਿਊਨਿਟੀ ਹਾਲ 'ਚ ਚੱਲ ਰਹੀ ਪਿੰਡ ਬਾਖਲੀ ...

ਪੂਰੀ ਖ਼ਬਰ »

ਛੱਤ ਤੋਂ ਸੁੱਟਿਆ ਲੱਕੜ ਬੱਚੇ 'ਤੇ ਡਿੱਗਾ, ਮੌਤ

ਜੀਂਦ, 16 ਜੂਨ (ਅਜੀਤ ਬਿਊਰੋ)-ਪਿੰਡ ਜਾਮਨੀ 'ਚ ਛੱਤ ਤੋਂ ਸੁੱਟੇ ਗਏ ਲੱਕੜ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ ਹੋ ਗਈ | ਪਿੱਲੂਖੇੜਾ ਥਾਣਾ ਪੁਲਿਸ ਨੇ ਮਿ੍ਤਕ ਦੇ ਪਿਤਾ ਦੀ ਸ਼ਿਕਾਇਤ 'ਤੇ ਗੁਆਢੀ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪਿੰਡ ...

ਪੂਰੀ ਖ਼ਬਰ »

ਬਜ਼ੁਰਗ ਪਤੀ-ਪਤਨੀ ਨੂੰ ਬੇਹੋਸ਼ ਕਰਕੇ ਗਹਿਣੇ ਅਤੇ ਨਕਦੀ ਚੋਰੀ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਪਾਉਂਟਾ ਸਾਹਿਬ ਦੀ ਵਾਰਡ ਨੰ: 10 ਦੇਵੀ ਨਗਰ ਸ਼ਕਤੀ ਕਾਲੋਨੀ ਦੇ ਇਕ ਚੋਰ ਨੇ ਬਜ਼ੁਰਗ ਪਤੀ-ਪਤਨੀ ਨੂੰ ਨਸ਼ੀਲਾ ਪਦਾਰਥ ਸੁੰਘਾ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਗਹਿਣੇ ਚੋਰੀ ਕਰ ਲਏ | ਚੋਰ ਐਕੂਪ੍ਰੈਸ਼ਰ ਰਾਹੀਂ ਇਲਾਜ ਕਰਨ ਦੇ ਬਹਾਨੇ ਘਰ ਅੰਦਰ ਆਇਆ ਜਿਥੇ ਬਜ਼ੁਰਗ ਕੇ. ਸੀ. ਅਗਰਵਾਲ (80) ਦੀ ਹਾਲਤ ਗੰਭੀਰ ਹੋਣ 'ਤੇ ਨਾਹਨ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਅਤੇ ਨਾਹਨ ਤੋਂ ਦੇਹਰਾਦੂਨ ਲੈ ਗਏ | ਪੁਲਿਸ ਸੂਤਰਾਂ ਅਨੁਸਾਰ ਦੇਵੀਨਗਰ ਵਿਖੇ ਕੇ. ਸੀ. ਅਗਰਵਾਲ (80) ਅਤੇ ਉਨ੍ਹਾਂ ਦੀ ਪਤਨੀ ਕਾਂਤਾ ਅਗਰਵਾਲ (74) ਆਪਣੇ ਘਰ ਦੇ ਬਰਾਂਡੇ ਵਿਚ ਬੈਠੇ ਸਨ ਅਤੇ ਕਰੀਬ ਦੁਪਹਿਰ 11.30 ਵਜੇ ਇਕ ਵਿਅਕਤੀ ਆਇਆ ਅਤੇ ਐਕੂਪ੍ਰੈਸ਼ਰ ਰਾਹੀਂ ਇਲਾਜ ਕਰਨ ਵਾਸਤੇ ਕਿਹਾ | ਕਾਂਤਾ ਅਗਰਵਾਲ ਨੂੰ ਹੱਥਾਂ ਵਿਚੋਂ ਸੋਨੇ ਦੇ ਕੜੇ ਅਤੇ ਅੰਗੂਠੀ ਉਤਾਰਨ ਵਾਸਤੇ ਕਿਹਾ | ਉਪਰੰਤ ਦੋਵਾਂ ਬਜ਼ੁਰਗਾਂ ਨੂੰ ਨਸ਼ੀਲੀ ਵਸਤੂ ਸੁੰਘਾ ਕੇ ਬੇਹੋਸ਼ ਕਰ ਦਿੱਤਾ ਅਤੇ ਘਰ ਵਿਚੋਂ ਅਲਮਾਰੀ ਵਿਚ ਰੱਖੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ | ਰਸੋਈ ਵਿਚ ਕੰਮ ਕਰ ਰਹੀ ਨੌਕਰਾਣੀ ਨੇ ਦੋਵਾਂ ਨੂੰ ਬੇਹੋਸ਼ ਵੇਖ ਕੇ ਰਿਸ਼ਤੇਦਾਰਾਂ ਨੂੰ ਸੂਚਨਾ ਦਿੱਤੀ | ਦੋਵਾਂ ਬਜ਼ੁਰਗਾਂ ਦੀ ਹਾਲਤ ਵੇਖ ਕੇ ਪਾਉਂਟਾ ਸਾਹਿਬ ਹਸਪਤਾਲ ਤੋਂ ਨਾਹਨ ਰੈਫਰ ਕੀਤਾ | ਕੇ. ਸੀ. ਅਗਰਵਾਲ ਦੀ ਹਾਲਤ ਗੰਭੀਰ ਹੋਣ ਕਰਕੇ ਦੇਹਰਾਦੂਨ ਹਸਪਤਾਲ ਲੈ ਗਏ ਅਤੇ ਕਾਂਤਾ ਅਗਰਵਾਲ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ | ਡੀ. ਐਸ. ਪੀ. ਪਾਉਂਟਾ ਸਾਹਿਬ ਪ੍ਰਮੋਦ ਚੌਹਾਨ ਅਨੁਸਾਰ ਡਾਕੇ ਦੀ ਘਟਨਾ ਨੂੰ ਦਰਜ ਕਰਕੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਚੈੱਕ ਕੀਤਾ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਪਿੰਡ ਸੰਘਾ ਦੇ ਵਾਟਰ ਵਰਕਸ ਦੀ ਹਾਲਤ ਤਰਸਯੋਗ

ਡਿੰਗ ਮੰਡੀ, 16 ਜੂਨ (ਅਜੀਤ ਬਿਊਰੋ)-ਗਠਜੋੜ ਸਰਕਾਰ ਸਮੇਂ ਜਦੋਂ ਕੁਝ ਕੁ ਵਾਟਰ ਵਰਕਸਾਂ ਦਾ ਅਧਿਕਾਰ ਪੰਚਾਇਤ ਨੂੰ ਸੌਾਪ ਦਿੱਤਾ ਗਿਆ ਸੀ, ਉਸ ਸਮੇਂ ਤੋਂ ਪਿੰਡ ਸੰਘਾ ਦਾ ਵਾਟਰ ਵਰਕਸ ਰੱਬ ਆਸਰੇ ਚੱਲ ਰਿਹਾ ਹੈ | ਸੁਸਾਇਟੀ ਪ੍ਰਧਾਨ ਕੁਲਵੰਤ ਸਿੰਘ ਸੰਧੂ, ਸੁਖਵੰਤ ਸਿੰਘ ...

ਪੂਰੀ ਖ਼ਬਰ »

ਯਮੁਨਾ ਨਦੀ 'ਚੋਂ ਔਰਤ ਦੀ ਲਾਸ਼ ਮਿਲੀ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਹਿਮਾਚਲ-ਉੱਤਰਾਖੰਡ ਸੀਮਾ 'ਤੇ ਇਕ ਔਰਤ ਦੀ ਲਾਸ਼ ਪ੍ਰਾਪਤ ਕੀਤੀ ਗਈ | ਸੂਚਨਾ ਮਿਲਣ 'ਤੇ ਪਾਉਂਟਾ ਸਾਹਿਬ ਪੁਲਿਸ ਨੇ ਲਾਸ਼ ਨੂੰ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਔਰਤ ਦੀ ਪਹਿਚਾਣ ਨਹੀਂ ਹੋ ਸਕੀ, ਜਿਸ ਦੀ ਸੂਚਨਾ ...

ਪੂਰੀ ਖ਼ਬਰ »

ਹਰਿਆਣਾ ਅਧਿਆਪਕ ਸੰਘ ਦੇ ਮੈਂਬਰਾਂ ਦੀ ਬੈਠਕ

ਨਰਾਇਣਗੜ੍ਹ , 16 ਜੂਨ (ਪੀ.ਸਿੰਘ)-ਹਰਿਆਣਾ ਰਾਜਕੀ ਅਧਿਆਪਕ ਸੰਘ ਸਬੰਧਿਤ ਕਰਮਚਾਰੀ ਮਹਾਸੰਘ ਦੇ ਮੈਂਬਰਾਂ ਦੀ ਇਕ ਬੈਠਕ ਨਰਾਇਣਗੜ੍ਹ 'ਚ ਬਲਾਕ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਤੰਦਵਾਲ, ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਗੁਰੂ ਮਿਸ਼ਨ ਸਕੂਲ ਦੇ ਖਿਡਾਰੀਆਂ ਨੇ 7 ਤਗਮੇ ਜਿੱਤੇ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਗੁਰੂ ਨਾਨਕ ਮਿਸ਼ਨ ਸਕੂਲ ਪਾਉਂਟਾ ਸਾਹਿਬ ਦੇ ਖਿਡਾਰੀਆਂ ਨੇ 27ਵੇਂ ਸੂਬਾ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਜਿੱਤਾਂ ਪ੍ਰਾਪਤ ਕਰਦਿਆਂ 2 ਸੋਨ ਅਤੇ 5 ਚਾਂਦੀ ਦੇ ਤਗਮੇ ਜਿੱਤੇ | ਕੁੱਲੂ 'ਚ ਢਾਲਪੁਰ ਮੈਦਾਨ ਵਿਖੇ ਹੋਏ ਮੁਕਾਬਲਿਆਂ ...

ਪੂਰੀ ਖ਼ਬਰ »

ਹਰਿਆਣਾ ਜੋੜੋ ਮੁਹਿੰਮ ਤਹਿਤ 'ਆਪ' ਵਰਕਰਾਂ ਨੇ ਪਿੰਡਾਂ ਦਾ ਕੀਤਾ ਦੌਰਾ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਆਮ ਆਦਮੀ ਪਾਰਟੀ ਦੇ ਥਾਨੇਸਰ ਹਲਕਾ ਪ੍ਰਧਾਨ ਵਿਜੈ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ 'ਚ ਵੱਡਾ ਰਾਜਨੀਤਕ ਬਦਲਾਓ ਕਰੇਗੀ | ਉਨ੍ਹਾਂ ਦੀ ਪਾਰਟੀ ਨੇ ਦਿੱਲੀ 'ਚ ਨਾਜਾਇਜ਼ ਫੀਸ ਲੈਣ ਵਾਲੇ ਪ੍ਰਾਈਵੇਟ ਸਕੂਲਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਬਾਦਲ) ਹਰਿਆਣਾ ਦੀ ਬੈਠਕ

ਗੂਹਲਾ ਚੀਕਾ, 16 ਜੂਨ (ਓ.ਪੀ. ਸੈਣੀ)- ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਮਾਰਗ ਮੇਨ ਚੌਕ ਚੀਕਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਹਰਿਆਣਾ ਦੀ ਬੈਠਕ ਹੋਈ | ਬੈਠਕ ਦੀ ਪ੍ਰਧਾਨਗੀ ਸ਼ੋ੍ਰਮਣੀ ਅਕਾਲੀ ਦਲ ਬਾਦਲ ਹਰਿਆਣਾ ਦੇ ਪ੍ਰਧਾਨ ਸਰਵਜੀਤ ਸਿੰਘ ਸੌਥਾ ਨੇ ...

ਪੂਰੀ ਖ਼ਬਰ »

ਰੋਟੀ ਬੈਂਕ ਤਹਿਤ ਬੱਚਿਆਂ ਨੂੰ ਖਾਣਾ ਖੁਆਇਆ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਹਰਿਆਣਾ ਪੁਲਿਸ ਦੇ ਜਵਾਨਾਂ ਵਲੋਂ ਚਲਾਈ ਜਾ ਰਹੀ ਰੋਟੀ ਬੈਂਕ ਸ਼ਾਖਾ ਨੇ ਇਸ ਪਵਿੱਤਰ ਕੰਮ ਦਾ ਇਕ ਮਹੀਨਾ ਪੂਰਾ ਕਰ ਲਿਆ ਹੈ | ਇਹ ਸ਼ਾਖਾ ਕੁਰੂਕਸ਼ੇਤਰ 'ਚ ਰੋਜ਼ਾਨਾ ਵੱਖ-ਵੱਖ ਥਾਵਾਂ 'ਤੇ ਜਾ ਕੇ ਲੋੜਵੰਦ ਬੱਚਿਆਂ ਨੂੰ ...

ਪੂਰੀ ਖ਼ਬਰ »

ਟਰੈਕਟਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਪਿੰਡ ਜਾਮਨੀ ਵਾਲਾ ਪਾਉਂਟਾ ਸਾਹਿਬ ਵਿਖੇ ਟਰੈਕਟਰ ਦੇ ਹੇਠਾਂ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਚੜ੍ਹਾਈ ਚੜ੍ਹਦਿਆਂ ਟਰੈਕਟਰ ਕੰਟਰੋਲ ਤੋਂ ਬਾਹਰ ਹੋਣ ਕਰਕੇ ਪਲਟ ਗਿਆ ਜਿਸ ਨਾਲ ਬੈਂਕੂਆ ਨਿਵਾਸੀ (29) ਟਰੈਕਟਰ ਦੇ ਹੇਠ ...

ਪੂਰੀ ਖ਼ਬਰ »

ਗਿਰੀਸ਼ ਅਰੋੜਾ ਨੇ ਪੱਤਰਕਾਰਾਂ ਨੂੰ ਕੀਤਾ ਸੰਬੋਧਨ

ਯਮੁਨਾਨਗਰ, 16 ਜੂਨ (ਗੁਰਦਿਆਲ ਸਿੰਘ ਨਿਮਰ)-ਮੀਡੀਆ ਲੋਕਤੰਤਰ ਦਾ ਮਹੱਤਵਪੂਰਨ ਚੌਥਾ ਥੰਬ ਹੈ ਅਤੇ ਮੀਡੀਆ ਹੀ ਨਾਗਰਿਕ ਸਰਕਾਰ ਤੇ ਪ੍ਰਸ਼ਾਸਨ ਨੂੰ ਜਗਾਉਣ ਦਾ ਕੰਮ ਕਰਦਾ ਹੈ | ਇਹ ਸ਼ਬਦ ਡੀ.ਸੀ. ਗਿਰੀਸ਼ ਅਰੋੜਾ ਨੇ ਮਾਸਿਕ ਪੱਤਰਕਾਰਤਾ ਸਭਾ ਤੇ ਵਾਰਤਾ ਦੌਰਾਨ ਕਹੇ | ਇਸ ...

ਪੂਰੀ ਖ਼ਬਰ »

ਮਯੂਰ ਢਾਬੇ ਦੇ ਕਬਜ਼ੇ ਨੂੰ ਲੈ ਕੇ ਵਿਵਾਦ ਗਹਿਰਾਇਆ

ਕਰਨਾਲ, 16 ਜੂਨ (ਗੁਰਮੀਤ ਸਿੰਘ ਸੱਗੂ )- ਜਰਨੈਲੀ ਸੜਕ 'ਤੇ ਸਥਿਤ ਮਯੂਰ ਢਾਬੇ ਦੇ ਕਬਜ਼ੇ ਨੂੰ ਲੈ ਕੇ ਵਿਵਾਦ ਗਹਿਰਾ ਗਿਆ ਹੈ | ਢਾਬੇ ਦੇ ਹਿੱਸੇਦਾਰਾਂ ਵਲੋਂ ਕਰਨਾਲ ਰੇਂਜ ਦੇ ਆਈ.ਜੀ. ਸੁਭਾਸ਼ ਯਾਦਵ 'ਤੇ ਕਬਜ਼ਾ ਕਰਵਾਉਣ ਦਾ ਦੋਸ਼ ਲਗਾਇਆ ਗਿਆ ਹੈ, ਜਦਕਿ ਆਈ .ਜੀ. ਯਾਦਵ ਨੇ ...

ਪੂਰੀ ਖ਼ਬਰ »

ਐਡਵੋਕੇਟ ਅੰਕਿਤ ਗੁਪਤਾ ਨੇ ਸਾਬਕਾ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਹਲਕਾ ਥਾਨੇਸਰ ਤੋਂ ਕਾਂਗਰਸ ਆਗੂ ਅਤੇ ਜ਼ਿਲ੍ਹਾ ਦੁੱਖ ਨਿਵਾਰਣ ਸਮਿਤੀ ਦੇ ਮੈਂਬਰ ਐਡਵੋਕੇਟ ਅੰਕਿਤ ਗੁਪਤਾ ਨੇ ਅੱਜ ਸਾਬਕਾ ਮੁੱਖ ਮੰਤਰੀ ਚੌ. ਭੁਪਿੰਦਰ ਸਿੰਘ ਹੁੱਡਾ ਨਾਲ ਉਨ੍ਹਾਂ ਦੇ ਆਵਾਸ 'ਤੇ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਇਕ ਦਰਜਨ ਦੁਕਾਨਦਾਰਾਂ ਦੇ ਏ.ਸੀ. ਪਾਈਪ ਚੋਰੀ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)- ਸੈਕਟਰ-7 'ਚ ਅੱਜਕਲ੍ਹ ਏ.ਸੀ. ਪਾਈ ਚੋਰਾਂ ਦਾ ਆਤੰਕ ਛਾਇਆ ਹੋਇਆ ਹੈ | ਇਸ ਸੈਕਟਰ ਦੇ ਦੁਕਾਨਦਾਰਾਂ 'ਚ ਹੜਕੰਪ ਮਚਿਆ ਹੋਇਆ ਹੈ | ਇਸ ਮਾਮਲੇ ਨੂੰ ਲੈ ਕੇ ਦੁਕਾਨਦਾਰਾਂ ਨੇ ਪੁਲਿਸ 'ਚ ਸ਼ਿਕਾਇਤ ਦਰਜ ਕਰਵਾਈ ਹੈ | ਦੁਕਾਨਦਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX