ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  1 minute ago
ਅੰਮ੍ਰਿਤਸਰ, 15 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਰ. ਐੱਸ. ਐੱਸ. ਦੇ 'ਹਿੰਦੂ ਰਾਸ਼ਟਰ' ਵਾਲੇ ਬਿਆਨ ਨੂੰ ਗ਼ਲਤ ਦੱਸਿਆ...
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  10 minutes ago
ਪਟਨਾ, 15 ਅਕਤੂਬਰ- ਬਿਹਾਰ ਦੀ ਰਾਜਧਾਨੀ ਪਟਨਾ 'ਚ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸਿਆਹੀ ਸੁੱਟੀ ਗਈ ਹੈ। ਅਸ਼ਵਨੀ ਅੱਜ ਪਟਨਾ ਮੈਡੀਕਲ ਕਾਲਜ ਐਂਡ ਹਸਪਤਾਲ 'ਚ...
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  20 minutes ago
ਬਟਾਲਾ, 14 ਅਕਤੂਬਰ (ਕਾਹਲੋਂ)- ਸਤਿਨਾਮ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਤਲਵੰਡੀ ਗੋਰਾਇਆਂ ਨੂੰ ਉਨ੍ਹਾਂ ਦੇ ਲੜਕੇ ਗੋਪੀ ਨੇ ਰਾਈਫ਼ਲ (ਬੰਦੂਕ) ਨਾਲ ਗੋਲੀ ਮਾਰ ਕੇ...
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  46 minutes ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਸੰਸਦ ਮੈਂਬਰ ਚੌਧਰੀ ਸੰਤੋਖ ਵਲੋਂ ਉਦਘਾਟਨ... ਤਸਵੀਰਾਂ- ਮਨੀਸ਼
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  about 1 hour ago
ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਅੱਜ ਸਵੇਰੇ ਤਪਾ-ਤਾਜੋ ਕੈਂਚੀਆਂ ਬਾਹਰਲੇ ਬੱਸ ਸਟੈਂਡ 'ਤੇ ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ...
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  about 1 hour ago
ਮੁੰਬਈ, 15 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪਰੇਟਿਵ (ਪੀ. ਐੱਮ. ਸੀ.) ਬੈਂਕ 'ਚ ਘੋਟਾਲਾ ਸਾਹਮਣੇ ਆਉਣ ਮਗਰੋਂ ਖਾਤਾ ਧਾਰਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 1 hour ago
ਅਬੋਹਰ, 15 ਅਕਤੂਬਰ (ਕੁਲਦੀਪ ਸਿੰਘ ਸੰਧੂ)- ਇੱਥੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਕਿਸਾਨ ਦੀ...
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  about 1 hour ago
ਪਟਿਆਲਾ, 15 ਅਕਤੂਬਰ (ਅਮਨਦੀਪ ਸਿੰਘ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ...
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  about 2 hours ago
ਮੁੰਬਈ, 15 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਡਾ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਆਗਾਮੀ ਮਹਾਰਾਸ਼ਟਰ...
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  about 2 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਅੱਜ ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ...
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  about 2 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  about 3 hours ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਦੇ ਦਫ਼ਤਰ ਦੇ ਨਜ਼ਦੀਕ ਇੱਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਕਤ ਲਾਸ਼ ਨੂੰ ਅੱਜ ਕੁੱਝ ਲੋਕਾਂ...
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 3 hours ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਵਾਲੇ ਪਾਸਿਉਂ ਡਰੋਨ ਮੁੜ ਭਾਰਤੀ ਖੇਤਰ ਚ ਬੀਤੀ ਰਾਤ ਦਾਖਲ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦ ਪਾਕਿ ਹੁਸੈਨੀ ਵਾਲਾ ਕੌਮੀ ਸਰਹੱਦ ਦੇ ਖੇਤਰ 'ਚ ਬੀ.ਓ.ਪੀ. ਐਚ. ਟਾਵਰ ਲਾਗਿਓਂ ਡਰੋਨ ਪਿੰਡ ਭੱਖੜਾ...
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 3 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ) - ਅੱਜ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਮੰਤਰੀ ਜੋ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ...
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 3 hours ago
ਲਖਨਊ, 15 ਅਕਤੂਬਰ - ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਯੂ.ਪੀ. ਦੇ ਹੋਮਗਾਰਡਜ਼ ਦੀਆਂ ਤਨਖ਼ਾਹ ਨੂੰ ਲੈ ਕੇ ਇਕ ਆਦੇਸ਼ ਦਿੱਤਾ ਸੀ। ਆਪਣੇ ਇਸ ਆਦੇਸ਼ ਵਿਚ ਸੁਪਰੀਮ ਕੋਰਟ ਨੇ ਹੋਮਗਾਰਡ ਦੇ ਜਵਾਨਾਂ ਦੀ ਰੋਜ਼ਾਨਾ ਦਿਹਾੜੀ ਯੂ.ਪੀ. ਪੁਲਿਸ ਦੇ ਸਿਪਾਹੀ ਦੇ ਬਰਾਬਰ ਦੇਣ ਨੂੰ ਕਿਹਾ ਸੀ। ਇਸ ਆਦੇਸ਼ ਤੋਂ ਬਾਅਦ ਹੋਮਗਾਰਡ ਦੇ ਜਵਾਨਾਂ ਨੂੰ ਵੱਡੀ ਰਾਹਤ...
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਹਰਿਆਣਾ ਹਿਮਾਚਲ

ਮੀਂਹ ਕਾਰਨ ਅਸਮਾਨ 'ਤੇ ਛਾਏ ਧੂੜ ਦਾ ਅੰਬਾਰ ਹਟਿਆ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)- ਪਿਛਲੇ ਕਰੀਬ ਇਕ ਹਫ਼ਤੇ ਤੋਂ ਹਰਿਆਣਾ 'ਚ ਆਸਮਾਨ 'ਚ ਛਾਏ ਧੂੜ ਦੇ ਅੰਬਾਰ ਉੱਤਰੀ ਹਰਿਆਣਾ 'ਚ ਹੋਈ ਬਾਰਿਸ਼ ਨਾਲ ਸਾਫ਼ ਹੋ ਗਏ | ਸਨਿਚਰਵਾਰ ਤੜਕੇ ਹੋਈ ਬਾਰਿਸ਼ ਨੇ ਲੋਕਾਂ ਨੂੰ ਕੁੱਝ ਹੱਦ ਤੱਕ ਗਰਮੀ ਤੋਂ ਵੀ ਰਾਹਤ ਦਿਵਾਈ | ...

ਪੂਰੀ ਖ਼ਬਰ »

ਸੜਕ ਕੰਢੇ ਦਰੱਖਤ ਨਾਲ ਟਕਰਾਈ ਟੂਰਿਸਟ ਗੱਡੀ, 10 ਜ਼ਖ਼ਮੀ

ਬਰਾੜਾ, 16 ਜੂਨ (ਅਜੀਤ ਬਿਊਰੋ)-ਦਿੱਲੀ ਤੋਂ ਸ਼ਿਮਲਾ ਜਾ ਰਹੀ ਇਕ ਟੈਂਪੂ ਟਰੈਵਲ ਅਚਾਨਕ ਸੜਕ ਕੰਢੇ ਦਰੱਖ਼ਤ ਨਾਲ ਟਕਰਾ ਗਈ | ਹਾਦਸੇ 'ਚ ਟੈਂਪੂ ਟਰੈਵਲ 'ਚ ਸਵਾਰ ਸਾਰੇ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ | ਸੂਚਨਾ ਮਿਲਣ 'ਤੇ ਸਾਹਾ ਪੁਲਿਸ ਮੌਕੇ 'ਤੇ ਪੁੱਜੀ ਅਤੇ ਸਾਰੇ ...

ਪੂਰੀ ਖ਼ਬਰ »

ਲੜਕੀ ਨੂੰ ਅਗਵਾ ਅਤੇ ਬੰਧਕ ਬਣਾ ਕੇ ਕੀਤਾ ਸਮੂਹਿਕ ਜਬਰ ਜਨਾਹ

ਭਿਵਾਨੀ, 16 ਜੂਨ (ਅਜੀਤ ਬਿਊਰੋ)-ਲਾਗਲੇ ਪਿੰਡ ਵਾਸੀ ਇਕ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਬਰ ਜਨਾਹ ਪੀੜਤ ਲੜਕੀ ਦਾ ਮੁੰਢਾਲ ਪੁਲਿਸ ਨੇ ਸਿਵਲ ਹਸਪਤਾਲ 'ਚ ਮੈਡੀਕਲ ਕਰਵਾਇਆ | ਪੀੜਤਾ ਨੇ ਦੋਸ਼ ਲਗਾਇਆ ਕਿ ਉਸ ਨੂੰ ਬੰਧਕ ...

ਪੂਰੀ ਖ਼ਬਰ »

ਗੋਲੀ ਲੱਗਣ ਕਾਰਨ 12ਵੀਂ ਦੀ ਵਿਦਿਆਰਥਣ ਦੀ ਮੌਤ

ਪਲਵਲ, 16 ਜੂਨ (ਅਜੀਤ ਬਿਊਰੋ)- ਪਿੰਡ ਜਲਹਾਕਾ 'ਚ ਆਪਣੀ ਭੁਆ ਦੇ ਘਰ ਤੋਂ ਆਪਣੀ ਭੈਣ ਨੂੰ ਲੈਣ ਗਏ ਚਾਂਦਹਟ ਵਾਸੀ ਇਕ ਨੌਜਵਾਨ ਤੋਂ ਖੇਡ-ਖੇਡ 'ਚ ਗੋਲੀ ਚੱਲ ਗਈ | ਗੋਲੀ ਸਿੱਧੀ ਉਸ ਦੀ ਭੁਆ ਦੀ 16 ਸਾਲਾ ਲੜਕੀ 12ਵੀਂ ਜਮਾਤ ਦੀ ਵਿਦਿਆਰਥਣ ਸੋਨੀਆ ਨੂੰ ਜਾ ਲੱਗੀ | ਗੋਲੀ ਲਗਦੇ ਹੀ ...

ਪੂਰੀ ਖ਼ਬਰ »

120 ਫੁੱਟ ਉੱਚੇ ਟਾਵਰ ਤੋਂ ਡਿਗ ਕੇ ਬਿਜਲੀ ਕਰਮਚਾਰੀ ਦੀ ਮੌਤ

ਪਲਵਲ, 16 ਜੂਨ (ਅਜੀਤ ਬਿਊਰੋ)- ਬਿਜਲੀ ਵਿਭਾਗ 'ਚ ਫੋਰਮੈਨ ਦੇ ਅਹੁਦੇ 'ਤੇ ਨੌਕਰੀ ਕਰ ਰਹੇ 56 ਸਾਲਾ ਭਗਵਤ ਪ੍ਰਸਾਦ ਦੀ ਸ਼ੁੱਕਰਵਾਰ ਨੂੰ ਚਿਰਾਵਟਾ ਪਿੰਡ ਨੇੜੇ 220 ਕੇ.ਵੀ. ਲਾਈਨ ਦੇ ਟੁੱਟੇ ਜੰਪਰ ਨੂੰ ਠੀਕ ਕਰਦੇ ਸਮੇਤ 120 ਫੁੱਟ ਉੱਚਾਈ ਤੋਂ ਹੇਠਾਂ ਡਿਗਣ ਨਾਲ ਮੌਤ ਹੋ ਗਈ | ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਬੀ.ਡੀ.ਪੀ.ਓ. ਨਾਲ ਕੁੱਟਮਾਰ, 12 ਨਾਮਜ਼ਦ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦਫ਼ਤਰ ਦੇ ਕੰਮਿਊਨਿਟੀ ਹਾਲ 'ਚ ਚੱਲ ਰਹੀ ਪਿੰਡ ਬਾਖਲੀ ...

ਪੂਰੀ ਖ਼ਬਰ »

ਛੱਤ ਤੋਂ ਸੁੱਟਿਆ ਲੱਕੜ ਬੱਚੇ 'ਤੇ ਡਿੱਗਾ, ਮੌਤ

ਜੀਂਦ, 16 ਜੂਨ (ਅਜੀਤ ਬਿਊਰੋ)-ਪਿੰਡ ਜਾਮਨੀ 'ਚ ਛੱਤ ਤੋਂ ਸੁੱਟੇ ਗਏ ਲੱਕੜ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ ਹੋ ਗਈ | ਪਿੱਲੂਖੇੜਾ ਥਾਣਾ ਪੁਲਿਸ ਨੇ ਮਿ੍ਤਕ ਦੇ ਪਿਤਾ ਦੀ ਸ਼ਿਕਾਇਤ 'ਤੇ ਗੁਆਢੀ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪਿੰਡ ...

ਪੂਰੀ ਖ਼ਬਰ »

ਬਜ਼ੁਰਗ ਪਤੀ-ਪਤਨੀ ਨੂੰ ਬੇਹੋਸ਼ ਕਰਕੇ ਗਹਿਣੇ ਅਤੇ ਨਕਦੀ ਚੋਰੀ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਪਾਉਂਟਾ ਸਾਹਿਬ ਦੀ ਵਾਰਡ ਨੰ: 10 ਦੇਵੀ ਨਗਰ ਸ਼ਕਤੀ ਕਾਲੋਨੀ ਦੇ ਇਕ ਚੋਰ ਨੇ ਬਜ਼ੁਰਗ ਪਤੀ-ਪਤਨੀ ਨੂੰ ਨਸ਼ੀਲਾ ਪਦਾਰਥ ਸੁੰਘਾ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਗਹਿਣੇ ਚੋਰੀ ਕਰ ਲਏ | ਚੋਰ ਐਕੂਪ੍ਰੈਸ਼ਰ ਰਾਹੀਂ ਇਲਾਜ ਕਰਨ ਦੇ ...

ਪੂਰੀ ਖ਼ਬਰ »

ਪਿੰਡ ਸੰਘਾ ਦੇ ਵਾਟਰ ਵਰਕਸ ਦੀ ਹਾਲਤ ਤਰਸਯੋਗ

ਡਿੰਗ ਮੰਡੀ, 16 ਜੂਨ (ਅਜੀਤ ਬਿਊਰੋ)-ਗਠਜੋੜ ਸਰਕਾਰ ਸਮੇਂ ਜਦੋਂ ਕੁਝ ਕੁ ਵਾਟਰ ਵਰਕਸਾਂ ਦਾ ਅਧਿਕਾਰ ਪੰਚਾਇਤ ਨੂੰ ਸੌਾਪ ਦਿੱਤਾ ਗਿਆ ਸੀ, ਉਸ ਸਮੇਂ ਤੋਂ ਪਿੰਡ ਸੰਘਾ ਦਾ ਵਾਟਰ ਵਰਕਸ ਰੱਬ ਆਸਰੇ ਚੱਲ ਰਿਹਾ ਹੈ | ਸੁਸਾਇਟੀ ਪ੍ਰਧਾਨ ਕੁਲਵੰਤ ਸਿੰਘ ਸੰਧੂ, ਸੁਖਵੰਤ ਸਿੰਘ ਭੁੱਲਰ, ਨਿਹਾਲ ਸਿੰਘ ਆੜ੍ਹਤੀਆ ਨੇ ਦੱਸਿਆ ਕਿ ਜਦੋਂ ਤੋਂ ਇਸ ਵਾਟਰ ਵਰਕਸ ਦੀ ਵਾਗਡੋਰ ਪੰਚਾਇਤ ਦੇ ਹੱਥ ਆਈ ਹੈ, ਤਾਂ ਉਸ ਦਿਨ ਤੋਂ ਇਸ ਉੱਪਰ ਇਕ ਵੀ ਪੈਸਾ ਖਰਚ ਨਹੀਂ ਕੀਤਾ ਗਿਆ | ਟੈਂਕੀਆਂ ਦੇ ਮੂੰਹ ਖੁੱਲ੍ਹੇ ਹੋਣ ਕਰਕੇ ਮੀਂਹ ਹਨੇਰੀ ਸਮੇਂ ਗੰਦਗੀ ਭਰ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਟੈਂਕਾਂ ਦੀ ਕੋਈ ਸਫ਼ਾਈ ਨਹੀਂ ਕੀਤੀ ਗਈ | ਵਾਟਰ ਵਰਕਸ ਦੀ ਚਾਰਦਿਵਾਰੀ ਨਾ ਹੋਣ ਕਰਕੇ ਹੱਡਾ ਰੋੜੀ ਨੇੜੇ ਹੋਣ ਕਾਰਨ ਕੁੱਤੇ ਸਾਰਾ ਦਿਨ ਵਾਟਰ ਵਰਕਸ 'ਚ ਹੀ ਨਹਾਉਂਦੇ ਹਨ | ਵਾਟਰ ਵਰਕਸ 'ਚ ਸਿਰਫ਼ 2 ਹੀ ਟੈਂਕ ਹਨ ਅਤੇ ਆਬਾਦੀ ਜ਼ਿਆਦਾ ਹੋਣ ਕਾਰਨ ਲੋਕਾਂ ਨੂੰ ਹਰ ਦਿਨ ਪਾਣੀ ਦੀ ਸਮੱਸਿਆ ਨਾਲ ਜੂਝਣਾ ਪੈਂਦਾ ਹੈ | ਪੰਚਾਇਤ ਵਲੋਂ 2 ਆਦਮੀਆਂ ਨੂੰ ਡਿਊਟੀ ਦੇਣ ਵਜੋਂ ਵਾਟਰ ਵਰਕਸ 'ਚ ਰੱਖਿਆ ਗਿਆ ਹੈ, ਜਦੋਂ ਉਨ੍ਹਾਂ ਨੂੰ ਸਫ਼ਾਈ ਬਾਰੇ ਪੁੱਛਿਆ, ਤਾਂ ਉਨ੍ਹਾਂ ਨੇ ਕਿਹਾ ਕਿ ਸਾਰਾ ਦਿਨ ਵਾਟਰ ਦੀ ਸਪਲਾਈ ਦੇਣ 'ਤੇ ਹੀ ਲੰਘ ਜਾਂਦਾ ਹੈ | ਰਾਤ ਦੇ ਸਮੇਂ ਇੱਥੇ ਕੋਈ ਵੀ ਡਿਊਟੀ ਦੇਣ ਵਾਲਾ ਨਹੀਂ ਹੁੰਦਾ, ਜਿਸ ਕਾਰਨ ਕਈ ਲੋਕ ਇੱਥੇ ਸ਼ਰਾਬਾਂ ਪੀਂਦੇ ਅਤੇ ਵਾਟਰ ਵਰਕਸ 'ਚ ਹੀ ਨਹਾਉਂਦੇ ਹਨ ¢ ਪਿੰਡ ਸੰਘਾ ਦਾ ਵਾਟਰ ਵਰਕਸ ਬਣਿਆ ਮੌਤ ਦਾ ਘਰ-ਪਿਛਲੇ ਦਿਨੀਂ ਇਕ ਨੌਜਵਾਨ ਨੇ ਵਾਟਰ ਵਰਕਸ 'ਚ ਛਾਲ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ | ਇਸ ਤੋਂ ਪਹਿਲਾਂ ਵੀ 2 ਹੋਰ ਮੌਤਾਂ ਵਾਟਰ ਵਰਕਸ 'ਚ ਡੁੱਬਣ ਨਾਲ ਹੋ ਚੁੱਕੀਆਂ ਹਨ | ਵਾਟਰ ਵਰਕਸ ਦੇ ਕੰਮ ਲਈ ਕੋਈ ਵੀ ਗਰਾਂਟ ਅਜੇ ਤੱਕ ਪੰਚਾਇਤ ਦੇ ਖਾਤੇ ਨਹੀਂ ਪਈ ¢
9 ਲੱਖ ਰੁਪਏ ਦੀ ਗਰਾਂਟ ਹੋਈ ਮਨਜ਼ੂਰ-ਸਰਪੰਚ : ਇਸ ਸਬੰਧੀ ਸਰਪੰਚ ਧਰਮਵੀਰ ਨੇ ਦੱਸਿਆ ਕਿ ਵਰਲਡ ਬੈਂਕ ਵਲੋਂ ਵਾਟਰ ਵਰਕਸ ਲਈ 9 ਲੱਖ ਰੁਪਏ ਦੀ ਗਰਾਂਟ ਮਨਜ਼ੂਰ ਹੋਈ ਸੀ, ਪਰ ਅਜੇ ਤੱਕ ਇਕ ਵੀ ਰੁਪਈਆ ਪੰਚਾਇਤ ਦੇ ਖਾਤੇ ਨਹੀਂ ਪਿਆ | ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਕੋਲ ਕੋਈ ਹੋਰ ਫੰਡ ਨਾ ਹੋਣ ਕਰਕੇ ਵਾਟਰ ਵਰਕਸ ਦੇ ਸਾਰੇ ਕੰਮ ਅਧੂਰੇ ਹਨ | ਇਲਾਕਾ ਵਾਸੀਆਂ ਦੀ ਸਰਕਾਰ ਤੋਂ ਮੰਗ ਹੈ ਕਿ ਵਾਟਰ ਵਰਕਸ ਵੱਲ ਧਿਆਨ ਦਿੱਤਾ ਜਾਵੇ ¢


ਖ਼ਬਰ ਸ਼ੇਅਰ ਕਰੋ

ਯਮੁਨਾ ਨਦੀ 'ਚੋਂ ਔਰਤ ਦੀ ਲਾਸ਼ ਮਿਲੀ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਹਿਮਾਚਲ-ਉੱਤਰਾਖੰਡ ਸੀਮਾ 'ਤੇ ਇਕ ਔਰਤ ਦੀ ਲਾਸ਼ ਪ੍ਰਾਪਤ ਕੀਤੀ ਗਈ | ਸੂਚਨਾ ਮਿਲਣ 'ਤੇ ਪਾਉਂਟਾ ਸਾਹਿਬ ਪੁਲਿਸ ਨੇ ਲਾਸ਼ ਨੂੰ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਔਰਤ ਦੀ ਪਹਿਚਾਣ ਨਹੀਂ ਹੋ ਸਕੀ, ਜਿਸ ਦੀ ਸੂਚਨਾ ...

ਪੂਰੀ ਖ਼ਬਰ »

ਹਰਿਆਣਾ ਅਧਿਆਪਕ ਸੰਘ ਦੇ ਮੈਂਬਰਾਂ ਦੀ ਬੈਠਕ

ਨਰਾਇਣਗੜ੍ਹ , 16 ਜੂਨ (ਪੀ.ਸਿੰਘ)-ਹਰਿਆਣਾ ਰਾਜਕੀ ਅਧਿਆਪਕ ਸੰਘ ਸਬੰਧਿਤ ਕਰਮਚਾਰੀ ਮਹਾਸੰਘ ਦੇ ਮੈਂਬਰਾਂ ਦੀ ਇਕ ਬੈਠਕ ਨਰਾਇਣਗੜ੍ਹ 'ਚ ਬਲਾਕ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਤੰਦਵਾਲ, ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਗੁਰੂ ਮਿਸ਼ਨ ਸਕੂਲ ਦੇ ਖਿਡਾਰੀਆਂ ਨੇ 7 ਤਗਮੇ ਜਿੱਤੇ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਗੁਰੂ ਨਾਨਕ ਮਿਸ਼ਨ ਸਕੂਲ ਪਾਉਂਟਾ ਸਾਹਿਬ ਦੇ ਖਿਡਾਰੀਆਂ ਨੇ 27ਵੇਂ ਸੂਬਾ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਜਿੱਤਾਂ ਪ੍ਰਾਪਤ ਕਰਦਿਆਂ 2 ਸੋਨ ਅਤੇ 5 ਚਾਂਦੀ ਦੇ ਤਗਮੇ ਜਿੱਤੇ | ਕੁੱਲੂ 'ਚ ਢਾਲਪੁਰ ਮੈਦਾਨ ਵਿਖੇ ਹੋਏ ਮੁਕਾਬਲਿਆਂ ...

ਪੂਰੀ ਖ਼ਬਰ »

ਹਰਿਆਣਾ ਜੋੜੋ ਮੁਹਿੰਮ ਤਹਿਤ 'ਆਪ' ਵਰਕਰਾਂ ਨੇ ਪਿੰਡਾਂ ਦਾ ਕੀਤਾ ਦੌਰਾ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਆਮ ਆਦਮੀ ਪਾਰਟੀ ਦੇ ਥਾਨੇਸਰ ਹਲਕਾ ਪ੍ਰਧਾਨ ਵਿਜੈ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ 'ਚ ਵੱਡਾ ਰਾਜਨੀਤਕ ਬਦਲਾਓ ਕਰੇਗੀ | ਉਨ੍ਹਾਂ ਦੀ ਪਾਰਟੀ ਨੇ ਦਿੱਲੀ 'ਚ ਨਾਜਾਇਜ਼ ਫੀਸ ਲੈਣ ਵਾਲੇ ਪ੍ਰਾਈਵੇਟ ਸਕੂਲਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਬਾਦਲ) ਹਰਿਆਣਾ ਦੀ ਬੈਠਕ

ਗੂਹਲਾ ਚੀਕਾ, 16 ਜੂਨ (ਓ.ਪੀ. ਸੈਣੀ)- ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਮਾਰਗ ਮੇਨ ਚੌਕ ਚੀਕਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਹਰਿਆਣਾ ਦੀ ਬੈਠਕ ਹੋਈ | ਬੈਠਕ ਦੀ ਪ੍ਰਧਾਨਗੀ ਸ਼ੋ੍ਰਮਣੀ ਅਕਾਲੀ ਦਲ ਬਾਦਲ ਹਰਿਆਣਾ ਦੇ ਪ੍ਰਧਾਨ ਸਰਵਜੀਤ ਸਿੰਘ ਸੌਥਾ ਨੇ ...

ਪੂਰੀ ਖ਼ਬਰ »

ਰੋਟੀ ਬੈਂਕ ਤਹਿਤ ਬੱਚਿਆਂ ਨੂੰ ਖਾਣਾ ਖੁਆਇਆ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਹਰਿਆਣਾ ਪੁਲਿਸ ਦੇ ਜਵਾਨਾਂ ਵਲੋਂ ਚਲਾਈ ਜਾ ਰਹੀ ਰੋਟੀ ਬੈਂਕ ਸ਼ਾਖਾ ਨੇ ਇਸ ਪਵਿੱਤਰ ਕੰਮ ਦਾ ਇਕ ਮਹੀਨਾ ਪੂਰਾ ਕਰ ਲਿਆ ਹੈ | ਇਹ ਸ਼ਾਖਾ ਕੁਰੂਕਸ਼ੇਤਰ 'ਚ ਰੋਜ਼ਾਨਾ ਵੱਖ-ਵੱਖ ਥਾਵਾਂ 'ਤੇ ਜਾ ਕੇ ਲੋੜਵੰਦ ਬੱਚਿਆਂ ਨੂੰ ...

ਪੂਰੀ ਖ਼ਬਰ »

ਟਰੈਕਟਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਪਿੰਡ ਜਾਮਨੀ ਵਾਲਾ ਪਾਉਂਟਾ ਸਾਹਿਬ ਵਿਖੇ ਟਰੈਕਟਰ ਦੇ ਹੇਠਾਂ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਚੜ੍ਹਾਈ ਚੜ੍ਹਦਿਆਂ ਟਰੈਕਟਰ ਕੰਟਰੋਲ ਤੋਂ ਬਾਹਰ ਹੋਣ ਕਰਕੇ ਪਲਟ ਗਿਆ ਜਿਸ ਨਾਲ ਬੈਂਕੂਆ ਨਿਵਾਸੀ (29) ਟਰੈਕਟਰ ਦੇ ਹੇਠ ...

ਪੂਰੀ ਖ਼ਬਰ »

ਗਿਰੀਸ਼ ਅਰੋੜਾ ਨੇ ਪੱਤਰਕਾਰਾਂ ਨੂੰ ਕੀਤਾ ਸੰਬੋਧਨ

ਯਮੁਨਾਨਗਰ, 16 ਜੂਨ (ਗੁਰਦਿਆਲ ਸਿੰਘ ਨਿਮਰ)-ਮੀਡੀਆ ਲੋਕਤੰਤਰ ਦਾ ਮਹੱਤਵਪੂਰਨ ਚੌਥਾ ਥੰਬ ਹੈ ਅਤੇ ਮੀਡੀਆ ਹੀ ਨਾਗਰਿਕ ਸਰਕਾਰ ਤੇ ਪ੍ਰਸ਼ਾਸਨ ਨੂੰ ਜਗਾਉਣ ਦਾ ਕੰਮ ਕਰਦਾ ਹੈ | ਇਹ ਸ਼ਬਦ ਡੀ.ਸੀ. ਗਿਰੀਸ਼ ਅਰੋੜਾ ਨੇ ਮਾਸਿਕ ਪੱਤਰਕਾਰਤਾ ਸਭਾ ਤੇ ਵਾਰਤਾ ਦੌਰਾਨ ਕਹੇ | ਇਸ ...

ਪੂਰੀ ਖ਼ਬਰ »

ਮਯੂਰ ਢਾਬੇ ਦੇ ਕਬਜ਼ੇ ਨੂੰ ਲੈ ਕੇ ਵਿਵਾਦ ਗਹਿਰਾਇਆ

ਕਰਨਾਲ, 16 ਜੂਨ (ਗੁਰਮੀਤ ਸਿੰਘ ਸੱਗੂ )- ਜਰਨੈਲੀ ਸੜਕ 'ਤੇ ਸਥਿਤ ਮਯੂਰ ਢਾਬੇ ਦੇ ਕਬਜ਼ੇ ਨੂੰ ਲੈ ਕੇ ਵਿਵਾਦ ਗਹਿਰਾ ਗਿਆ ਹੈ | ਢਾਬੇ ਦੇ ਹਿੱਸੇਦਾਰਾਂ ਵਲੋਂ ਕਰਨਾਲ ਰੇਂਜ ਦੇ ਆਈ.ਜੀ. ਸੁਭਾਸ਼ ਯਾਦਵ 'ਤੇ ਕਬਜ਼ਾ ਕਰਵਾਉਣ ਦਾ ਦੋਸ਼ ਲਗਾਇਆ ਗਿਆ ਹੈ, ਜਦਕਿ ਆਈ .ਜੀ. ਯਾਦਵ ਨੇ ...

ਪੂਰੀ ਖ਼ਬਰ »

ਐਡਵੋਕੇਟ ਅੰਕਿਤ ਗੁਪਤਾ ਨੇ ਸਾਬਕਾ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਹਲਕਾ ਥਾਨੇਸਰ ਤੋਂ ਕਾਂਗਰਸ ਆਗੂ ਅਤੇ ਜ਼ਿਲ੍ਹਾ ਦੁੱਖ ਨਿਵਾਰਣ ਸਮਿਤੀ ਦੇ ਮੈਂਬਰ ਐਡਵੋਕੇਟ ਅੰਕਿਤ ਗੁਪਤਾ ਨੇ ਅੱਜ ਸਾਬਕਾ ਮੁੱਖ ਮੰਤਰੀ ਚੌ. ਭੁਪਿੰਦਰ ਸਿੰਘ ਹੁੱਡਾ ਨਾਲ ਉਨ੍ਹਾਂ ਦੇ ਆਵਾਸ 'ਤੇ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਇਕ ਦਰਜਨ ਦੁਕਾਨਦਾਰਾਂ ਦੇ ਏ.ਸੀ. ਪਾਈਪ ਚੋਰੀ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)- ਸੈਕਟਰ-7 'ਚ ਅੱਜਕਲ੍ਹ ਏ.ਸੀ. ਪਾਈ ਚੋਰਾਂ ਦਾ ਆਤੰਕ ਛਾਇਆ ਹੋਇਆ ਹੈ | ਇਸ ਸੈਕਟਰ ਦੇ ਦੁਕਾਨਦਾਰਾਂ 'ਚ ਹੜਕੰਪ ਮਚਿਆ ਹੋਇਆ ਹੈ | ਇਸ ਮਾਮਲੇ ਨੂੰ ਲੈ ਕੇ ਦੁਕਾਨਦਾਰਾਂ ਨੇ ਪੁਲਿਸ 'ਚ ਸ਼ਿਕਾਇਤ ਦਰਜ ਕਰਵਾਈ ਹੈ | ਦੁਕਾਨਦਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX