ਤਾਜਾ ਖ਼ਬਰਾਂ


ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  35 minutes ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ...
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  about 1 hour ago
ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ ਅੱਜ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਇਕ ਸਿਪਾਹੀ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ .....
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਜਲੰਧਰ, 25 ਮਾਰਚ- ਜਲੰਧਰ ਦੇ ਅੰਬੇਡਕਰ ਨਗਰ ਦੇ ਰਹਿਣ ਵਾਲੇ ਅਭਿਸ਼ੇਕ ਸੱਲਣ ਵੱਲੋਂ ਬੀਤੇ ਦਿਨ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਅਭਿਸ਼ੇਕ 3-4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਆਇਆ ਸੀ। ਜਾਣਕਾਰੀ ਦੇ ਅਨੁਸਾਰ, ਲੜਕੇ ਨੇ ਕਿਸੀ .....
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  about 1 hour ago
ਸ਼ੁਤਰਾਣਾ, 25 ਮਾਰਚ (ਬਲਦੇਵ ਸਿੰਘ ਮਹਿਰੋਕ) - ਹਲਕਾ ਸ਼ੁਤਰਾਣਾ ਦੇ ਪਿੰਡ ਸ਼ਾਦੀਪੁਰ ਮੋਮੀਆਂ ਵਿਖੇ ਇਕ ਨਵ-ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾ ਰਮਨ ਕੌਰ ਦੇ ਮਾਪਿਆਂ ਨੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ....
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  about 2 hours ago
ਤਰਨਤਾਰਨ, 25 ਮਾਰਚ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੌਰ ਕਮੇਟੀ ਦੀ ਮੀਟਿੰਗ ਅੱਜ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕੌਰ ਕਮੇਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ .....
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  about 2 hours ago
ਖਮਾਣੋਂ, 25 ਮਾਰਚ (ਪਰਮਵੀਰ ਸਿੰਘ) - ਪੁਲਿਸ ਵੱਲੋਂ ਨਸ਼ੇ ਵਜੋਂ ਵਰਤੇ ਜਾਂਦੇ ਟੀਕਿਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਚੌਂਕੀ ਇੰਚਾਰਜ ਸੰਘੋਲ ਅਵਤਾਰ ਸਿੰਘ ਮੁਤਾਬਿਕ, ਪੇਟ੍ਰੋਲਿੰਗ ਦੌਰਾਨ ਜਦੋਂ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਕਾਬੂ ਕਰ ਕੇ ਉਸ ਦੀ .....
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 2 hours ago
ਫ਼ਰੀਦਕੋਟ, 25 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀ ਕਾਂਡ 'ਚ ਅੱਜ ਫ਼ਰੀਦਕੋਟ ਵਿਖੇ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ 'ਚ ਪੇਸ਼ .....
ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਦੇ ਖ਼ਿਲਾਫ਼ ਜਾਰੀ ਵਾਰੰਟ ਦੇ ਹੁਕਮ ਲਏ ਵਾਪਸ
. . .  about 2 hours ago
ਚੰਡੀਗੜ੍ਹ, 25 ਮਾਰਚ- ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਵੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਹਾਈਕੋਰਟ 'ਚ ਦਾਇਰ 'ਕ੍ਰਿਮੀਨਲ ਕੰਪਲੇਂਟ' ......
ਅਫ਼ਗ਼ਾਨਿਸਤਾਨ 'ਚ ਹੋਏ ਧਮਾਕੇ 'ਚ 8 ਨਾਗਰਿਕ ਜ਼ਖਮੀ
. . .  about 3 hours ago
ਕਾਬੁਲ, 25 ਮਾਰਚ- ਅਫ਼ਗ਼ਾਨਿਸਤਾਨ ਦੇ ਨਾਗਰਹਾਰ ਪ੍ਰਾਂਤ ਦੇ ਜਲਾਲਾਬਾਦ ਸ਼ਹਿਰ 'ਚ ਇਕ ਕਲੀਨਿਕ ਦੇ ਨੇੜੇ ਹੋਏ ਧਮਾਕੇ 'ਚ ਘੱਟੋ-ਘੱਟ ਅੱਠ ਨਾਗਰਿਕ ਜ਼ਖਮੀ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੂਬਾਈ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਧਮਾਕੇ 'ਚ .....
ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ
. . .  about 3 hours ago
ਨਵੀਂ ਦਿੱਲੀ, 25 ਮਾਰਚ- ਪੈਰਾ ਓਲੰਪਿਅਨ ਦੀਪਾ ਮਲਿਕ ਅਤੇ ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਦੇ ਵਿਧਾਇਕ ਕੇਹਰ ਸਿੰਘ ਰਾਵਤ ਭਾਜਪਾ 'ਚ ਸ਼ਾਮਲ ਹੋ....
ਕਰਤਾਰਪੁਰ ਤੋਂ ਬਾਅਦ ਹੁਣ ਸ਼ਾਰਦਾ ਪੀਠ ਲਾਂਘਾ ਖੋਲ੍ਹੇਗਾ ਪਾਕਿਸਤਾਨ
. . .  about 3 hours ago
ਇਸਲਾਮਾਬਾਦ, 25 ਮਾਰਚ- ਕਰਤਾਰਪੁਰ ਲਾਂਘੇ ਤੋਂ ਬਾਅਦ ਪਾਕਿਸਤਾਨ ਨੇ ਮਕਬੂਜ਼ਾ ਕਸ਼ਮੀਰ (ਪਾਕਿਸਤਾਨ ਦੇ ਕਬਜ਼ੇ ਵਾਲਾ ਕਸ਼ਮੀਰ) 'ਚ ਸ਼ਾਰਦਾ ਪੀਠ ਲਾਂਘੇ ਨੂੰ ਵੀ ਹਿੰਦੂ ਸ਼ਰਧਾਲੂਆਂ ਅਤੇ ਖ਼ਾਸ ਕਰਕੇ ਗੁਆਂਢੀ ਮੁਲਕ ਦੇ ਸ਼ਰਧਾਲੂਆਂ ਲਈ ਖੋਲ੍ਹਣ ਨੂੰ ਮਨਜ਼ੂਰੀ ਦੇ...
ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਦਾ ਵੱਡਾ ਐਲਾਨ- ਸੱਤਾ 'ਚ ਆਏ ਤਾਂ ਬੈਕ ਖਾਤਿਆਂ 'ਚ ਪਾਵਾਂਗੇ 72 ਹਜ਼ਾਰ ਰੁਪਏ
. . .  about 3 hours ago
ਨਵੀਂ ਦਿੱਲੀ, 25 ਮਾਰਚ- ਲੋਕ ਸਭਾ ਚੋਣਾਂ 2019 ਦੀ ਜੰਗ 'ਚ ਕਾਂਗਰਸ ਪਾਰਟੀ ਨੇ ਵੱਡਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਹ ਐਲਾਨ ਕੀਤਾ ਹੈ ਕਿ ਜੇਕਰ ਕਾਂਗਰਸ ਪਾਰਟੀ ਸੱਤਾ 'ਚ ਆਈ ਤਾਂ ਗਰੀਬ ਪਰਿਵਾਰਾਂ ਦੇ .....
ਟਰਾਲੇ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 4 hours ago
ਫਿਲੌਰ, 25 ਮਾਰਚ (ਸੁਰਜੀਤ ਸਿੰਘ ਬਰਨਾਲਾ)- ਫਿਲੌਰ ਵਿਖੇ ਅੱਜ ਟਰਾਲੇ ਹੇਠਾਂ ਆਉਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਔਰਤ ਦੇ ਪਤੀ ਹਰਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਜਸਵੀਰ ਕੌਰ ਨਾਲ...
ਜੈੱਟ ਏਅਰਵੇਜ਼ ਸੰਕਟ : ਨਰੇਸ਼ ਗੋਇਲ ਨੇ ਬੋਰਡ ਤੋਂ ਦਿੱਤਾ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 25 ਮਾਰਚ- ਕਰਜ਼ੇ ਦੇ ਜਾਲ 'ਚ ਫਸੀ ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਅਤੇ ਉਨ੍ਹਾਂ ਦੀ ਪਤਨੀ ਅਨੀਤਾ ਗੋਇਲ ਨੇ ਅੱਜ ਬੋਰਡ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਹੁਣ ਬੈਂਕ ਦੀ ਅਗਵਾਈ ਵਾਲਾ ਬੋਰਡ ਏਅਰਲਾਈਨਜ਼ ਦਾ...
ਭਾਜਪਾ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਆਈ.ਪੀ. ਸਿੰਘ ਨੂੰ ਪਾਰਟੀ 'ਚੋਂ ਕੱਢਿਆ
. . .  about 4 hours ago
ਲਖਨਊ, 25 ਮਾਰਚ- ਭਾਰਤੀ ਜਨਤਾ ਪਾਰਟੀ ਦੀ ਉੱਤਰ ਪ੍ਰਦੇਸ਼ ਇਕਾਈ ਨੇ ਪਾਰਟੀ ਨੇਤਾ ਆਈ.ਪੀ. ਸਿੰਘ ਨੂੰ 6 ਸਾਲ ਦੇ ਲਈ ਬਾਹਰ ਕੱਢ ਦਿੱਤਾ ਹੈ। ਜਾਣਕਾਰੀ ਦੇ ਅਨੁਸਾਰ, ਪਾਰਟੀ ਵਿਰੋਧੀ ਗਤੀਵਿਧੀਆਂ 'ਚ ਕਥਿਤ ਸ਼ਮੂਲੀਅਤ ਦੇ ਕਾਰਨ ਉਨ੍ਹਾਂ ਨੂੰ ਪਾਰਟੀ 'ਚੋਂ ....
ਬਕਾਏ ਦੀ ਮੰਗ ਨੂੰ ਲੈ ਕੇ ਸਲਫਾਸ ਅਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਤਹਿਸੀਲ ਕੰਪਲੈਕਸ 'ਤੇ ਚੜ੍ਹੇ ਕਿਸਾਨ
. . .  about 4 hours ago
ਏਅਰਸੈੱਲ-ਮੈਕਸਿਸ ਮਾਮਲਾ: ਕਾਰਤੀ ਤੇ ਪੀ ਚਿਦੰਬਰਮ ਨੂੰ ਮਿਲੀ ਰਾਹਤ
. . .  about 4 hours ago
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
. . .  1 minute ago
ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਬੱਸ 'ਚ ਲੱਗੀ ਭਿਆਨਕ ਅੱਗ, ਚਾਰ ਲੋਕਾਂ ਦੀ ਮੌਤ
. . .  about 5 hours ago
ਸ਼ਿਮਲਾ 'ਚ ਦੋ ਬੱਸਾਂ ਵਿਚਾਲੇ ਹੋਈ ਟੱਕਰ, 15 ਲੋਕ ਜ਼ਖ਼ਮੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਵਿਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ

ਹਰਿਆਣਾ ਹਿਮਾਚਲ

ਮੀਂਹ ਕਾਰਨ ਅਸਮਾਨ 'ਤੇ ਛਾਏ ਧੂੜ ਦਾ ਅੰਬਾਰ ਹਟਿਆ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)- ਪਿਛਲੇ ਕਰੀਬ ਇਕ ਹਫ਼ਤੇ ਤੋਂ ਹਰਿਆਣਾ 'ਚ ਆਸਮਾਨ 'ਚ ਛਾਏ ਧੂੜ ਦੇ ਅੰਬਾਰ ਉੱਤਰੀ ਹਰਿਆਣਾ 'ਚ ਹੋਈ ਬਾਰਿਸ਼ ਨਾਲ ਸਾਫ਼ ਹੋ ਗਏ | ਸਨਿਚਰਵਾਰ ਤੜਕੇ ਹੋਈ ਬਾਰਿਸ਼ ਨੇ ਲੋਕਾਂ ਨੂੰ ਕੁੱਝ ਹੱਦ ਤੱਕ ਗਰਮੀ ਤੋਂ ਵੀ ਰਾਹਤ ਦਿਵਾਈ | ...

ਪੂਰੀ ਖ਼ਬਰ »

ਸੜਕ ਕੰਢੇ ਦਰੱਖਤ ਨਾਲ ਟਕਰਾਈ ਟੂਰਿਸਟ ਗੱਡੀ, 10 ਜ਼ਖ਼ਮੀ

ਬਰਾੜਾ, 16 ਜੂਨ (ਅਜੀਤ ਬਿਊਰੋ)-ਦਿੱਲੀ ਤੋਂ ਸ਼ਿਮਲਾ ਜਾ ਰਹੀ ਇਕ ਟੈਂਪੂ ਟਰੈਵਲ ਅਚਾਨਕ ਸੜਕ ਕੰਢੇ ਦਰੱਖ਼ਤ ਨਾਲ ਟਕਰਾ ਗਈ | ਹਾਦਸੇ 'ਚ ਟੈਂਪੂ ਟਰੈਵਲ 'ਚ ਸਵਾਰ ਸਾਰੇ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ | ਸੂਚਨਾ ਮਿਲਣ 'ਤੇ ਸਾਹਾ ਪੁਲਿਸ ਮੌਕੇ 'ਤੇ ਪੁੱਜੀ ਅਤੇ ਸਾਰੇ ...

ਪੂਰੀ ਖ਼ਬਰ »

ਲੜਕੀ ਨੂੰ ਅਗਵਾ ਅਤੇ ਬੰਧਕ ਬਣਾ ਕੇ ਕੀਤਾ ਸਮੂਹਿਕ ਜਬਰ ਜਨਾਹ

ਭਿਵਾਨੀ, 16 ਜੂਨ (ਅਜੀਤ ਬਿਊਰੋ)-ਲਾਗਲੇ ਪਿੰਡ ਵਾਸੀ ਇਕ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਬਰ ਜਨਾਹ ਪੀੜਤ ਲੜਕੀ ਦਾ ਮੁੰਢਾਲ ਪੁਲਿਸ ਨੇ ਸਿਵਲ ਹਸਪਤਾਲ 'ਚ ਮੈਡੀਕਲ ਕਰਵਾਇਆ | ਪੀੜਤਾ ਨੇ ਦੋਸ਼ ਲਗਾਇਆ ਕਿ ਉਸ ਨੂੰ ਬੰਧਕ ...

ਪੂਰੀ ਖ਼ਬਰ »

ਗੋਲੀ ਲੱਗਣ ਕਾਰਨ 12ਵੀਂ ਦੀ ਵਿਦਿਆਰਥਣ ਦੀ ਮੌਤ

ਪਲਵਲ, 16 ਜੂਨ (ਅਜੀਤ ਬਿਊਰੋ)- ਪਿੰਡ ਜਲਹਾਕਾ 'ਚ ਆਪਣੀ ਭੁਆ ਦੇ ਘਰ ਤੋਂ ਆਪਣੀ ਭੈਣ ਨੂੰ ਲੈਣ ਗਏ ਚਾਂਦਹਟ ਵਾਸੀ ਇਕ ਨੌਜਵਾਨ ਤੋਂ ਖੇਡ-ਖੇਡ 'ਚ ਗੋਲੀ ਚੱਲ ਗਈ | ਗੋਲੀ ਸਿੱਧੀ ਉਸ ਦੀ ਭੁਆ ਦੀ 16 ਸਾਲਾ ਲੜਕੀ 12ਵੀਂ ਜਮਾਤ ਦੀ ਵਿਦਿਆਰਥਣ ਸੋਨੀਆ ਨੂੰ ਜਾ ਲੱਗੀ | ਗੋਲੀ ਲਗਦੇ ਹੀ ...

ਪੂਰੀ ਖ਼ਬਰ »

120 ਫੁੱਟ ਉੱਚੇ ਟਾਵਰ ਤੋਂ ਡਿਗ ਕੇ ਬਿਜਲੀ ਕਰਮਚਾਰੀ ਦੀ ਮੌਤ

ਪਲਵਲ, 16 ਜੂਨ (ਅਜੀਤ ਬਿਊਰੋ)- ਬਿਜਲੀ ਵਿਭਾਗ 'ਚ ਫੋਰਮੈਨ ਦੇ ਅਹੁਦੇ 'ਤੇ ਨੌਕਰੀ ਕਰ ਰਹੇ 56 ਸਾਲਾ ਭਗਵਤ ਪ੍ਰਸਾਦ ਦੀ ਸ਼ੁੱਕਰਵਾਰ ਨੂੰ ਚਿਰਾਵਟਾ ਪਿੰਡ ਨੇੜੇ 220 ਕੇ.ਵੀ. ਲਾਈਨ ਦੇ ਟੁੱਟੇ ਜੰਪਰ ਨੂੰ ਠੀਕ ਕਰਦੇ ਸਮੇਤ 120 ਫੁੱਟ ਉੱਚਾਈ ਤੋਂ ਹੇਠਾਂ ਡਿਗਣ ਨਾਲ ਮੌਤ ਹੋ ਗਈ | ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਬੀ.ਡੀ.ਪੀ.ਓ. ਨਾਲ ਕੁੱਟਮਾਰ, 12 ਨਾਮਜ਼ਦ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦਫ਼ਤਰ ਦੇ ਕੰਮਿਊਨਿਟੀ ਹਾਲ 'ਚ ਚੱਲ ਰਹੀ ਪਿੰਡ ਬਾਖਲੀ ...

ਪੂਰੀ ਖ਼ਬਰ »

ਛੱਤ ਤੋਂ ਸੁੱਟਿਆ ਲੱਕੜ ਬੱਚੇ 'ਤੇ ਡਿੱਗਾ, ਮੌਤ

ਜੀਂਦ, 16 ਜੂਨ (ਅਜੀਤ ਬਿਊਰੋ)-ਪਿੰਡ ਜਾਮਨੀ 'ਚ ਛੱਤ ਤੋਂ ਸੁੱਟੇ ਗਏ ਲੱਕੜ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ ਹੋ ਗਈ | ਪਿੱਲੂਖੇੜਾ ਥਾਣਾ ਪੁਲਿਸ ਨੇ ਮਿ੍ਤਕ ਦੇ ਪਿਤਾ ਦੀ ਸ਼ਿਕਾਇਤ 'ਤੇ ਗੁਆਢੀ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪਿੰਡ ...

ਪੂਰੀ ਖ਼ਬਰ »

ਬਜ਼ੁਰਗ ਪਤੀ-ਪਤਨੀ ਨੂੰ ਬੇਹੋਸ਼ ਕਰਕੇ ਗਹਿਣੇ ਅਤੇ ਨਕਦੀ ਚੋਰੀ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਪਾਉਂਟਾ ਸਾਹਿਬ ਦੀ ਵਾਰਡ ਨੰ: 10 ਦੇਵੀ ਨਗਰ ਸ਼ਕਤੀ ਕਾਲੋਨੀ ਦੇ ਇਕ ਚੋਰ ਨੇ ਬਜ਼ੁਰਗ ਪਤੀ-ਪਤਨੀ ਨੂੰ ਨਸ਼ੀਲਾ ਪਦਾਰਥ ਸੁੰਘਾ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਗਹਿਣੇ ਚੋਰੀ ਕਰ ਲਏ | ਚੋਰ ਐਕੂਪ੍ਰੈਸ਼ਰ ਰਾਹੀਂ ਇਲਾਜ ਕਰਨ ਦੇ ...

ਪੂਰੀ ਖ਼ਬਰ »

ਪਿੰਡ ਸੰਘਾ ਦੇ ਵਾਟਰ ਵਰਕਸ ਦੀ ਹਾਲਤ ਤਰਸਯੋਗ

ਡਿੰਗ ਮੰਡੀ, 16 ਜੂਨ (ਅਜੀਤ ਬਿਊਰੋ)-ਗਠਜੋੜ ਸਰਕਾਰ ਸਮੇਂ ਜਦੋਂ ਕੁਝ ਕੁ ਵਾਟਰ ਵਰਕਸਾਂ ਦਾ ਅਧਿਕਾਰ ਪੰਚਾਇਤ ਨੂੰ ਸੌਾਪ ਦਿੱਤਾ ਗਿਆ ਸੀ, ਉਸ ਸਮੇਂ ਤੋਂ ਪਿੰਡ ਸੰਘਾ ਦਾ ਵਾਟਰ ਵਰਕਸ ਰੱਬ ਆਸਰੇ ਚੱਲ ਰਿਹਾ ਹੈ | ਸੁਸਾਇਟੀ ਪ੍ਰਧਾਨ ਕੁਲਵੰਤ ਸਿੰਘ ਸੰਧੂ, ਸੁਖਵੰਤ ਸਿੰਘ ...

ਪੂਰੀ ਖ਼ਬਰ »

ਯਮੁਨਾ ਨਦੀ 'ਚੋਂ ਔਰਤ ਦੀ ਲਾਸ਼ ਮਿਲੀ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਹਿਮਾਚਲ-ਉੱਤਰਾਖੰਡ ਸੀਮਾ 'ਤੇ ਇਕ ਔਰਤ ਦੀ ਲਾਸ਼ ਪ੍ਰਾਪਤ ਕੀਤੀ ਗਈ | ਸੂਚਨਾ ਮਿਲਣ 'ਤੇ ਪਾਉਂਟਾ ਸਾਹਿਬ ਪੁਲਿਸ ਨੇ ਲਾਸ਼ ਨੂੰ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਔਰਤ ਦੀ ਪਹਿਚਾਣ ਨਹੀਂ ਹੋ ਸਕੀ, ਜਿਸ ਦੀ ਸੂਚਨਾ ...

ਪੂਰੀ ਖ਼ਬਰ »

ਹਰਿਆਣਾ ਅਧਿਆਪਕ ਸੰਘ ਦੇ ਮੈਂਬਰਾਂ ਦੀ ਬੈਠਕ

ਨਰਾਇਣਗੜ੍ਹ , 16 ਜੂਨ (ਪੀ.ਸਿੰਘ)-ਹਰਿਆਣਾ ਰਾਜਕੀ ਅਧਿਆਪਕ ਸੰਘ ਸਬੰਧਿਤ ਕਰਮਚਾਰੀ ਮਹਾਸੰਘ ਦੇ ਮੈਂਬਰਾਂ ਦੀ ਇਕ ਬੈਠਕ ਨਰਾਇਣਗੜ੍ਹ 'ਚ ਬਲਾਕ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਤੰਦਵਾਲ, ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਗੁਰੂ ਮਿਸ਼ਨ ਸਕੂਲ ਦੇ ਖਿਡਾਰੀਆਂ ਨੇ 7 ਤਗਮੇ ਜਿੱਤੇ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਗੁਰੂ ਨਾਨਕ ਮਿਸ਼ਨ ਸਕੂਲ ਪਾਉਂਟਾ ਸਾਹਿਬ ਦੇ ਖਿਡਾਰੀਆਂ ਨੇ 27ਵੇਂ ਸੂਬਾ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਜਿੱਤਾਂ ਪ੍ਰਾਪਤ ਕਰਦਿਆਂ 2 ਸੋਨ ਅਤੇ 5 ਚਾਂਦੀ ਦੇ ਤਗਮੇ ਜਿੱਤੇ | ਕੁੱਲੂ 'ਚ ਢਾਲਪੁਰ ਮੈਦਾਨ ਵਿਖੇ ਹੋਏ ਮੁਕਾਬਲਿਆਂ ...

ਪੂਰੀ ਖ਼ਬਰ »

ਹਰਿਆਣਾ ਜੋੜੋ ਮੁਹਿੰਮ ਤਹਿਤ 'ਆਪ' ਵਰਕਰਾਂ ਨੇ ਪਿੰਡਾਂ ਦਾ ਕੀਤਾ ਦੌਰਾ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਆਮ ਆਦਮੀ ਪਾਰਟੀ ਦੇ ਥਾਨੇਸਰ ਹਲਕਾ ਪ੍ਰਧਾਨ ਵਿਜੈ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ 'ਚ ਵੱਡਾ ਰਾਜਨੀਤਕ ਬਦਲਾਓ ਕਰੇਗੀ | ਉਨ੍ਹਾਂ ਦੀ ਪਾਰਟੀ ਨੇ ਦਿੱਲੀ 'ਚ ਨਾਜਾਇਜ਼ ਫੀਸ ਲੈਣ ਵਾਲੇ ਪ੍ਰਾਈਵੇਟ ਸਕੂਲਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਬਾਦਲ) ਹਰਿਆਣਾ ਦੀ ਬੈਠਕ

ਗੂਹਲਾ ਚੀਕਾ, 16 ਜੂਨ (ਓ.ਪੀ. ਸੈਣੀ)- ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਮਾਰਗ ਮੇਨ ਚੌਕ ਚੀਕਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਹਰਿਆਣਾ ਦੀ ਬੈਠਕ ਹੋਈ | ਬੈਠਕ ਦੀ ਪ੍ਰਧਾਨਗੀ ਸ਼ੋ੍ਰਮਣੀ ਅਕਾਲੀ ਦਲ ਬਾਦਲ ਹਰਿਆਣਾ ਦੇ ਪ੍ਰਧਾਨ ਸਰਵਜੀਤ ਸਿੰਘ ਸੌਥਾ ਨੇ ...

ਪੂਰੀ ਖ਼ਬਰ »

ਰੋਟੀ ਬੈਂਕ ਤਹਿਤ ਬੱਚਿਆਂ ਨੂੰ ਖਾਣਾ ਖੁਆਇਆ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਹਰਿਆਣਾ ਪੁਲਿਸ ਦੇ ਜਵਾਨਾਂ ਵਲੋਂ ਚਲਾਈ ਜਾ ਰਹੀ ਰੋਟੀ ਬੈਂਕ ਸ਼ਾਖਾ ਨੇ ਇਸ ਪਵਿੱਤਰ ਕੰਮ ਦਾ ਇਕ ਮਹੀਨਾ ਪੂਰਾ ਕਰ ਲਿਆ ਹੈ | ਇਹ ਸ਼ਾਖਾ ਕੁਰੂਕਸ਼ੇਤਰ 'ਚ ਰੋਜ਼ਾਨਾ ਵੱਖ-ਵੱਖ ਥਾਵਾਂ 'ਤੇ ਜਾ ਕੇ ਲੋੜਵੰਦ ਬੱਚਿਆਂ ਨੂੰ ...

ਪੂਰੀ ਖ਼ਬਰ »

ਟਰੈਕਟਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਪਿੰਡ ਜਾਮਨੀ ਵਾਲਾ ਪਾਉਂਟਾ ਸਾਹਿਬ ਵਿਖੇ ਟਰੈਕਟਰ ਦੇ ਹੇਠਾਂ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਚੜ੍ਹਾਈ ਚੜ੍ਹਦਿਆਂ ਟਰੈਕਟਰ ਕੰਟਰੋਲ ਤੋਂ ਬਾਹਰ ਹੋਣ ਕਰਕੇ ਪਲਟ ਗਿਆ ਜਿਸ ਨਾਲ ਬੈਂਕੂਆ ਨਿਵਾਸੀ (29) ਟਰੈਕਟਰ ਦੇ ਹੇਠ ...

ਪੂਰੀ ਖ਼ਬਰ »

ਗਿਰੀਸ਼ ਅਰੋੜਾ ਨੇ ਪੱਤਰਕਾਰਾਂ ਨੂੰ ਕੀਤਾ ਸੰਬੋਧਨ

ਯਮੁਨਾਨਗਰ, 16 ਜੂਨ (ਗੁਰਦਿਆਲ ਸਿੰਘ ਨਿਮਰ)-ਮੀਡੀਆ ਲੋਕਤੰਤਰ ਦਾ ਮਹੱਤਵਪੂਰਨ ਚੌਥਾ ਥੰਬ ਹੈ ਅਤੇ ਮੀਡੀਆ ਹੀ ਨਾਗਰਿਕ ਸਰਕਾਰ ਤੇ ਪ੍ਰਸ਼ਾਸਨ ਨੂੰ ਜਗਾਉਣ ਦਾ ਕੰਮ ਕਰਦਾ ਹੈ | ਇਹ ਸ਼ਬਦ ਡੀ.ਸੀ. ਗਿਰੀਸ਼ ਅਰੋੜਾ ਨੇ ਮਾਸਿਕ ਪੱਤਰਕਾਰਤਾ ਸਭਾ ਤੇ ਵਾਰਤਾ ਦੌਰਾਨ ਕਹੇ | ਇਸ ...

ਪੂਰੀ ਖ਼ਬਰ »

ਮਯੂਰ ਢਾਬੇ ਦੇ ਕਬਜ਼ੇ ਨੂੰ ਲੈ ਕੇ ਵਿਵਾਦ ਗਹਿਰਾਇਆ

ਕਰਨਾਲ, 16 ਜੂਨ (ਗੁਰਮੀਤ ਸਿੰਘ ਸੱਗੂ )- ਜਰਨੈਲੀ ਸੜਕ 'ਤੇ ਸਥਿਤ ਮਯੂਰ ਢਾਬੇ ਦੇ ਕਬਜ਼ੇ ਨੂੰ ਲੈ ਕੇ ਵਿਵਾਦ ਗਹਿਰਾ ਗਿਆ ਹੈ | ਢਾਬੇ ਦੇ ਹਿੱਸੇਦਾਰਾਂ ਵਲੋਂ ਕਰਨਾਲ ਰੇਂਜ ਦੇ ਆਈ.ਜੀ. ਸੁਭਾਸ਼ ਯਾਦਵ 'ਤੇ ਕਬਜ਼ਾ ਕਰਵਾਉਣ ਦਾ ਦੋਸ਼ ਲਗਾਇਆ ਗਿਆ ਹੈ, ਜਦਕਿ ਆਈ .ਜੀ. ਯਾਦਵ ਨੇ ਲਗਾਏ ਦੇ ਦੋਸ਼ਾਂ ਨੂੰ ਨਕਾਰ ਦਿੱਤਾ ਹੈ | ਇਸ ਸਬੰਧ 'ਚ ਮਯੂਰ ਢਾਬੇ ਦੇ 2 ਹਿੱਸੇਦਾਰਾਂ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਉਕਤ ਦੋਸ਼ ਲਗਾਏ | ਢਾਬੇ ਦੇ ਇਕ ਹਿੱਸੇਦਾਰ ਸੁਮਿਤ ਭਾਂਬਰੀ ਨੇ ਦੋਸ਼ ਲਗਾਇਆ ਕਿ ਜਿਨ੍ਹਾਂ ਦੀ ਜ਼ਮੀਨ 'ਤੇ ਮਯੂਰ ਢਾਬਾ ਬਣਿਆ ਹੈ, ਉਨ੍ਹਾਂ ਨੇ ਜਬਰਦਸਤੀ ਪੁਲਿਸ ਨਾਲ ਮਿਲੀਭੁਗਤ ਕਰਕੇ ਢਾਬੇ 'ਤੇ ਕਬਜ਼ਾ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਕਰੀਬ 6 ਮਹੀਨੇ ਪਹਿਲਾਂ ਉਨ੍ਹਾਂ ਦੇ ਇਕ ਹਿੱਸੇਦਾਰ ਦੀ ਮੌਤ ਹੋ ਗਈ ਸੀ, ਜਿਸ ਦੀ ਪਤਨੀ ਤੋਂ ਉਨ੍ਹਾਂ ਿਖ਼ਲਾਫ਼ ਝੂਠੇ ਦੋਸ਼ ਲਗਵਾਏ ਜਾ ਰਹੇ ਹਨ | ਇਸ ਤੋਂ ਪਹਿਲਾ ਉਨ੍ਹਾਂ ਦੇ 2 ਹਿੱਸੇਦਾਰਾਂ ਤੋਂ ਜਬਰਨ ਸਹੀ ਕਰਵਾ ਕੇ ਹਿੱਸੇ ਆਪਣੇ ਨਾਂਅ ਕਰਵਾਏ ਗਏ ਹਨ | ਉਨ੍ਹਾਂ ਮੁੱਖ ਮੰਤਰੀ ਮਨੋਹਰ ਲਾਲ ਤੋਂ ਨਿਆਂ ਦੀ ਗੁਹਾਰ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਕੋਲ ਅਦਾਲਤ ਦਾ ਸਟੇ ਆਰਡਰ ਵੀ ਹੈ ਪਰ ਬੀਤੀ ਸ਼ਾਮ ਨੂੰ ਐੱਸ.ਐਚ.ਓ. ਥਾਣਾ ਸਦਰ ਦੀ ਅਗਵਾਈ ਹੇਠ ਪੁਲਿਸ ਢਾਬੇ 'ਤੇ ਆਈ ਅਤੇ ਉਨ੍ਹਾਂ ਨੂੰ ਢਾਬਾ ਛੱਡ ਦੇਣ ਲਈ ਕਹਿਣ ਲਗੀ | ਇਸ ਤੋਂ ਬਾਅਦ ਡਰਦੇ ਹੋਏ ਉਨ੍ਹਾਂ ਢਾਬੇ ਦੀ ਮਾਲਕ ਵਾਲੀ ਸੀਟ ਛੱਡ ਦਿੱਤੀ | ਜਦ ਇਸ ਸਬੰਧ 'ਚ ਆਈ.ਜੀ. ਯਾਦਵ ਨਾਲ ਸੰਪਰਕ ਕੀਤਾ ਗਿਆ, ਤਾਂ ਉਨ੍ਹਾਂ ਨੇ ਲਗਾਏ ਗਏ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ | ਜਦ ਐੱਸ.ਐਚ.ਓ ਸਦਰ ਨਾਲ ਸੰਪਰਕ ਕੀਤਾ ਗਿਆ, ਤਾਂ ਉਨ੍ਹਾਂ ਵੀ ਲਗਾਏ ਗਏ ਦੋਸ਼ਾਂ ਨੂੰ ਗਲਤ ਕਰਾਰ ਦਿੰਦੇ ਹੋਏ ਕਿਹਾ ਕਿ ਉਹ ਇਕ ਸ਼ਿਕਾਇਤ ਮਿਲਣ 'ਤੇ ਢਾਬੇ 'ਤੇ ਗਏ ਸਨ, ਜਿਸ ਬਾਰੇ ਪੁੱਛਗਿੱਛ ਕਰਕੇ ਉਹ ਵਾਪਸ ਆ ਗਏ ਸਨ ਅਤੇ ਜੋ ਲੋਕ ਇਲਜ਼ਾਮ ਲਗਾ ਰਹੇ ਹਨ, ਉਹ ਉਥੇ ਢਾਬੇ 'ਤੇ ਹੀ ਬੈਠੇ ਸਨ |


ਖ਼ਬਰ ਸ਼ੇਅਰ ਕਰੋ

ਐਡਵੋਕੇਟ ਅੰਕਿਤ ਗੁਪਤਾ ਨੇ ਸਾਬਕਾ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਹਲਕਾ ਥਾਨੇਸਰ ਤੋਂ ਕਾਂਗਰਸ ਆਗੂ ਅਤੇ ਜ਼ਿਲ੍ਹਾ ਦੁੱਖ ਨਿਵਾਰਣ ਸਮਿਤੀ ਦੇ ਮੈਂਬਰ ਐਡਵੋਕੇਟ ਅੰਕਿਤ ਗੁਪਤਾ ਨੇ ਅੱਜ ਸਾਬਕਾ ਮੁੱਖ ਮੰਤਰੀ ਚੌ. ਭੁਪਿੰਦਰ ਸਿੰਘ ਹੁੱਡਾ ਨਾਲ ਉਨ੍ਹਾਂ ਦੇ ਆਵਾਸ 'ਤੇ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਇਕ ਦਰਜਨ ਦੁਕਾਨਦਾਰਾਂ ਦੇ ਏ.ਸੀ. ਪਾਈਪ ਚੋਰੀ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)- ਸੈਕਟਰ-7 'ਚ ਅੱਜਕਲ੍ਹ ਏ.ਸੀ. ਪਾਈ ਚੋਰਾਂ ਦਾ ਆਤੰਕ ਛਾਇਆ ਹੋਇਆ ਹੈ | ਇਸ ਸੈਕਟਰ ਦੇ ਦੁਕਾਨਦਾਰਾਂ 'ਚ ਹੜਕੰਪ ਮਚਿਆ ਹੋਇਆ ਹੈ | ਇਸ ਮਾਮਲੇ ਨੂੰ ਲੈ ਕੇ ਦੁਕਾਨਦਾਰਾਂ ਨੇ ਪੁਲਿਸ 'ਚ ਸ਼ਿਕਾਇਤ ਦਰਜ ਕਰਵਾਈ ਹੈ | ਦੁਕਾਨਦਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX