ਤਾਜਾ ਖ਼ਬਰਾਂ


ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ 17 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ ਅਤੇ ਸੀ.ਆਈ ਸਟਾਫ਼ ਮੋਗਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਖੋਜ ਅਭਿਆਨ ਦੌਰਾਨ ਹਿੰਦ -ਪਾਕਿ ਸਰਹੱਦ 'ਤੇ ਪੈਂਦੀ ਚੈੱਕ ਪੋਸਟ ...
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸ਼ਿਮਲਾ, 17 ਅਕਤੂਬਰ - ਮੌਸਮ ਵਿਭਾਗ ਵੱਲੋਂ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਹਿਮਾਚਲ ਦੇ ਕਾਂਗੜਾ, ਚੰਬਾ, ਮੰਡੀ, ਕੁੱਲੂ, ਹਮੀਰਪੁਰ, ਬਿਲਾਸਪੁਰ ਅਤੇ ਸ਼ਿਮਲਾ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਹਰਿਆਣਾ ਹਿਮਾਚਲ

ਮੀਂਹ ਕਾਰਨ ਅਸਮਾਨ 'ਤੇ ਛਾਏ ਧੂੜ ਦਾ ਅੰਬਾਰ ਹਟਿਆ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)- ਪਿਛਲੇ ਕਰੀਬ ਇਕ ਹਫ਼ਤੇ ਤੋਂ ਹਰਿਆਣਾ 'ਚ ਆਸਮਾਨ 'ਚ ਛਾਏ ਧੂੜ ਦੇ ਅੰਬਾਰ ਉੱਤਰੀ ਹਰਿਆਣਾ 'ਚ ਹੋਈ ਬਾਰਿਸ਼ ਨਾਲ ਸਾਫ਼ ਹੋ ਗਏ | ਸਨਿਚਰਵਾਰ ਤੜਕੇ ਹੋਈ ਬਾਰਿਸ਼ ਨੇ ਲੋਕਾਂ ਨੂੰ ਕੁੱਝ ਹੱਦ ਤੱਕ ਗਰਮੀ ਤੋਂ ਵੀ ਰਾਹਤ ਦਿਵਾਈ | ...

ਪੂਰੀ ਖ਼ਬਰ »

ਸੜਕ ਕੰਢੇ ਦਰੱਖਤ ਨਾਲ ਟਕਰਾਈ ਟੂਰਿਸਟ ਗੱਡੀ, 10 ਜ਼ਖ਼ਮੀ

ਬਰਾੜਾ, 16 ਜੂਨ (ਅਜੀਤ ਬਿਊਰੋ)-ਦਿੱਲੀ ਤੋਂ ਸ਼ਿਮਲਾ ਜਾ ਰਹੀ ਇਕ ਟੈਂਪੂ ਟਰੈਵਲ ਅਚਾਨਕ ਸੜਕ ਕੰਢੇ ਦਰੱਖ਼ਤ ਨਾਲ ਟਕਰਾ ਗਈ | ਹਾਦਸੇ 'ਚ ਟੈਂਪੂ ਟਰੈਵਲ 'ਚ ਸਵਾਰ ਸਾਰੇ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ | ਸੂਚਨਾ ਮਿਲਣ 'ਤੇ ਸਾਹਾ ਪੁਲਿਸ ਮੌਕੇ 'ਤੇ ਪੁੱਜੀ ਅਤੇ ਸਾਰੇ ...

ਪੂਰੀ ਖ਼ਬਰ »

ਲੜਕੀ ਨੂੰ ਅਗਵਾ ਅਤੇ ਬੰਧਕ ਬਣਾ ਕੇ ਕੀਤਾ ਸਮੂਹਿਕ ਜਬਰ ਜਨਾਹ

ਭਿਵਾਨੀ, 16 ਜੂਨ (ਅਜੀਤ ਬਿਊਰੋ)-ਲਾਗਲੇ ਪਿੰਡ ਵਾਸੀ ਇਕ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਬਰ ਜਨਾਹ ਪੀੜਤ ਲੜਕੀ ਦਾ ਮੁੰਢਾਲ ਪੁਲਿਸ ਨੇ ਸਿਵਲ ਹਸਪਤਾਲ 'ਚ ਮੈਡੀਕਲ ਕਰਵਾਇਆ | ਪੀੜਤਾ ਨੇ ਦੋਸ਼ ਲਗਾਇਆ ਕਿ ਉਸ ਨੂੰ ਬੰਧਕ ...

ਪੂਰੀ ਖ਼ਬਰ »

ਗੋਲੀ ਲੱਗਣ ਕਾਰਨ 12ਵੀਂ ਦੀ ਵਿਦਿਆਰਥਣ ਦੀ ਮੌਤ

ਪਲਵਲ, 16 ਜੂਨ (ਅਜੀਤ ਬਿਊਰੋ)- ਪਿੰਡ ਜਲਹਾਕਾ 'ਚ ਆਪਣੀ ਭੁਆ ਦੇ ਘਰ ਤੋਂ ਆਪਣੀ ਭੈਣ ਨੂੰ ਲੈਣ ਗਏ ਚਾਂਦਹਟ ਵਾਸੀ ਇਕ ਨੌਜਵਾਨ ਤੋਂ ਖੇਡ-ਖੇਡ 'ਚ ਗੋਲੀ ਚੱਲ ਗਈ | ਗੋਲੀ ਸਿੱਧੀ ਉਸ ਦੀ ਭੁਆ ਦੀ 16 ਸਾਲਾ ਲੜਕੀ 12ਵੀਂ ਜਮਾਤ ਦੀ ਵਿਦਿਆਰਥਣ ਸੋਨੀਆ ਨੂੰ ਜਾ ਲੱਗੀ | ਗੋਲੀ ਲਗਦੇ ਹੀ ...

ਪੂਰੀ ਖ਼ਬਰ »

120 ਫੁੱਟ ਉੱਚੇ ਟਾਵਰ ਤੋਂ ਡਿਗ ਕੇ ਬਿਜਲੀ ਕਰਮਚਾਰੀ ਦੀ ਮੌਤ

ਪਲਵਲ, 16 ਜੂਨ (ਅਜੀਤ ਬਿਊਰੋ)- ਬਿਜਲੀ ਵਿਭਾਗ 'ਚ ਫੋਰਮੈਨ ਦੇ ਅਹੁਦੇ 'ਤੇ ਨੌਕਰੀ ਕਰ ਰਹੇ 56 ਸਾਲਾ ਭਗਵਤ ਪ੍ਰਸਾਦ ਦੀ ਸ਼ੁੱਕਰਵਾਰ ਨੂੰ ਚਿਰਾਵਟਾ ਪਿੰਡ ਨੇੜੇ 220 ਕੇ.ਵੀ. ਲਾਈਨ ਦੇ ਟੁੱਟੇ ਜੰਪਰ ਨੂੰ ਠੀਕ ਕਰਦੇ ਸਮੇਤ 120 ਫੁੱਟ ਉੱਚਾਈ ਤੋਂ ਹੇਠਾਂ ਡਿਗਣ ਨਾਲ ਮੌਤ ਹੋ ਗਈ | ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਬੀ.ਡੀ.ਪੀ.ਓ. ਨਾਲ ਕੁੱਟਮਾਰ, 12 ਨਾਮਜ਼ਦ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦਫ਼ਤਰ ਦੇ ਕੰਮਿਊਨਿਟੀ ਹਾਲ 'ਚ ਚੱਲ ਰਹੀ ਪਿੰਡ ਬਾਖਲੀ ...

ਪੂਰੀ ਖ਼ਬਰ »

ਛੱਤ ਤੋਂ ਸੁੱਟਿਆ ਲੱਕੜ ਬੱਚੇ 'ਤੇ ਡਿੱਗਾ, ਮੌਤ

ਜੀਂਦ, 16 ਜੂਨ (ਅਜੀਤ ਬਿਊਰੋ)-ਪਿੰਡ ਜਾਮਨੀ 'ਚ ਛੱਤ ਤੋਂ ਸੁੱਟੇ ਗਏ ਲੱਕੜ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ ਹੋ ਗਈ | ਪਿੱਲੂਖੇੜਾ ਥਾਣਾ ਪੁਲਿਸ ਨੇ ਮਿ੍ਤਕ ਦੇ ਪਿਤਾ ਦੀ ਸ਼ਿਕਾਇਤ 'ਤੇ ਗੁਆਢੀ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪਿੰਡ ...

ਪੂਰੀ ਖ਼ਬਰ »

ਬਜ਼ੁਰਗ ਪਤੀ-ਪਤਨੀ ਨੂੰ ਬੇਹੋਸ਼ ਕਰਕੇ ਗਹਿਣੇ ਅਤੇ ਨਕਦੀ ਚੋਰੀ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਪਾਉਂਟਾ ਸਾਹਿਬ ਦੀ ਵਾਰਡ ਨੰ: 10 ਦੇਵੀ ਨਗਰ ਸ਼ਕਤੀ ਕਾਲੋਨੀ ਦੇ ਇਕ ਚੋਰ ਨੇ ਬਜ਼ੁਰਗ ਪਤੀ-ਪਤਨੀ ਨੂੰ ਨਸ਼ੀਲਾ ਪਦਾਰਥ ਸੁੰਘਾ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਗਹਿਣੇ ਚੋਰੀ ਕਰ ਲਏ | ਚੋਰ ਐਕੂਪ੍ਰੈਸ਼ਰ ਰਾਹੀਂ ਇਲਾਜ ਕਰਨ ਦੇ ...

ਪੂਰੀ ਖ਼ਬਰ »

ਪਿੰਡ ਸੰਘਾ ਦੇ ਵਾਟਰ ਵਰਕਸ ਦੀ ਹਾਲਤ ਤਰਸਯੋਗ

ਡਿੰਗ ਮੰਡੀ, 16 ਜੂਨ (ਅਜੀਤ ਬਿਊਰੋ)-ਗਠਜੋੜ ਸਰਕਾਰ ਸਮੇਂ ਜਦੋਂ ਕੁਝ ਕੁ ਵਾਟਰ ਵਰਕਸਾਂ ਦਾ ਅਧਿਕਾਰ ਪੰਚਾਇਤ ਨੂੰ ਸੌਾਪ ਦਿੱਤਾ ਗਿਆ ਸੀ, ਉਸ ਸਮੇਂ ਤੋਂ ਪਿੰਡ ਸੰਘਾ ਦਾ ਵਾਟਰ ਵਰਕਸ ਰੱਬ ਆਸਰੇ ਚੱਲ ਰਿਹਾ ਹੈ | ਸੁਸਾਇਟੀ ਪ੍ਰਧਾਨ ਕੁਲਵੰਤ ਸਿੰਘ ਸੰਧੂ, ਸੁਖਵੰਤ ਸਿੰਘ ...

ਪੂਰੀ ਖ਼ਬਰ »

ਯਮੁਨਾ ਨਦੀ 'ਚੋਂ ਔਰਤ ਦੀ ਲਾਸ਼ ਮਿਲੀ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਹਿਮਾਚਲ-ਉੱਤਰਾਖੰਡ ਸੀਮਾ 'ਤੇ ਇਕ ਔਰਤ ਦੀ ਲਾਸ਼ ਪ੍ਰਾਪਤ ਕੀਤੀ ਗਈ | ਸੂਚਨਾ ਮਿਲਣ 'ਤੇ ਪਾਉਂਟਾ ਸਾਹਿਬ ਪੁਲਿਸ ਨੇ ਲਾਸ਼ ਨੂੰ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਔਰਤ ਦੀ ਪਹਿਚਾਣ ਨਹੀਂ ਹੋ ਸਕੀ, ਜਿਸ ਦੀ ਸੂਚਨਾ ...

ਪੂਰੀ ਖ਼ਬਰ »

ਹਰਿਆਣਾ ਅਧਿਆਪਕ ਸੰਘ ਦੇ ਮੈਂਬਰਾਂ ਦੀ ਬੈਠਕ

ਨਰਾਇਣਗੜ੍ਹ , 16 ਜੂਨ (ਪੀ.ਸਿੰਘ)-ਹਰਿਆਣਾ ਰਾਜਕੀ ਅਧਿਆਪਕ ਸੰਘ ਸਬੰਧਿਤ ਕਰਮਚਾਰੀ ਮਹਾਸੰਘ ਦੇ ਮੈਂਬਰਾਂ ਦੀ ਇਕ ਬੈਠਕ ਨਰਾਇਣਗੜ੍ਹ 'ਚ ਬਲਾਕ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਤੰਦਵਾਲ, ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਗੁਰੂ ਮਿਸ਼ਨ ਸਕੂਲ ਦੇ ਖਿਡਾਰੀਆਂ ਨੇ 7 ਤਗਮੇ ਜਿੱਤੇ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਗੁਰੂ ਨਾਨਕ ਮਿਸ਼ਨ ਸਕੂਲ ਪਾਉਂਟਾ ਸਾਹਿਬ ਦੇ ਖਿਡਾਰੀਆਂ ਨੇ 27ਵੇਂ ਸੂਬਾ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਜਿੱਤਾਂ ਪ੍ਰਾਪਤ ਕਰਦਿਆਂ 2 ਸੋਨ ਅਤੇ 5 ਚਾਂਦੀ ਦੇ ਤਗਮੇ ਜਿੱਤੇ | ਕੁੱਲੂ 'ਚ ਢਾਲਪੁਰ ਮੈਦਾਨ ਵਿਖੇ ਹੋਏ ਮੁਕਾਬਲਿਆਂ ...

ਪੂਰੀ ਖ਼ਬਰ »

ਹਰਿਆਣਾ ਜੋੜੋ ਮੁਹਿੰਮ ਤਹਿਤ 'ਆਪ' ਵਰਕਰਾਂ ਨੇ ਪਿੰਡਾਂ ਦਾ ਕੀਤਾ ਦੌਰਾ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਆਮ ਆਦਮੀ ਪਾਰਟੀ ਦੇ ਥਾਨੇਸਰ ਹਲਕਾ ਪ੍ਰਧਾਨ ਵਿਜੈ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ 'ਚ ਵੱਡਾ ਰਾਜਨੀਤਕ ਬਦਲਾਓ ਕਰੇਗੀ | ਉਨ੍ਹਾਂ ਦੀ ਪਾਰਟੀ ਨੇ ਦਿੱਲੀ 'ਚ ਨਾਜਾਇਜ਼ ਫੀਸ ਲੈਣ ਵਾਲੇ ਪ੍ਰਾਈਵੇਟ ਸਕੂਲਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਬਾਦਲ) ਹਰਿਆਣਾ ਦੀ ਬੈਠਕ

ਗੂਹਲਾ ਚੀਕਾ, 16 ਜੂਨ (ਓ.ਪੀ. ਸੈਣੀ)- ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਮਾਰਗ ਮੇਨ ਚੌਕ ਚੀਕਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਹਰਿਆਣਾ ਦੀ ਬੈਠਕ ਹੋਈ | ਬੈਠਕ ਦੀ ਪ੍ਰਧਾਨਗੀ ਸ਼ੋ੍ਰਮਣੀ ਅਕਾਲੀ ਦਲ ਬਾਦਲ ਹਰਿਆਣਾ ਦੇ ਪ੍ਰਧਾਨ ਸਰਵਜੀਤ ਸਿੰਘ ਸੌਥਾ ਨੇ ...

ਪੂਰੀ ਖ਼ਬਰ »

ਰੋਟੀ ਬੈਂਕ ਤਹਿਤ ਬੱਚਿਆਂ ਨੂੰ ਖਾਣਾ ਖੁਆਇਆ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਹਰਿਆਣਾ ਪੁਲਿਸ ਦੇ ਜਵਾਨਾਂ ਵਲੋਂ ਚਲਾਈ ਜਾ ਰਹੀ ਰੋਟੀ ਬੈਂਕ ਸ਼ਾਖਾ ਨੇ ਇਸ ਪਵਿੱਤਰ ਕੰਮ ਦਾ ਇਕ ਮਹੀਨਾ ਪੂਰਾ ਕਰ ਲਿਆ ਹੈ | ਇਹ ਸ਼ਾਖਾ ਕੁਰੂਕਸ਼ੇਤਰ 'ਚ ਰੋਜ਼ਾਨਾ ਵੱਖ-ਵੱਖ ਥਾਵਾਂ 'ਤੇ ਜਾ ਕੇ ਲੋੜਵੰਦ ਬੱਚਿਆਂ ਨੂੰ ...

ਪੂਰੀ ਖ਼ਬਰ »

ਟਰੈਕਟਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਪਿੰਡ ਜਾਮਨੀ ਵਾਲਾ ਪਾਉਂਟਾ ਸਾਹਿਬ ਵਿਖੇ ਟਰੈਕਟਰ ਦੇ ਹੇਠਾਂ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਚੜ੍ਹਾਈ ਚੜ੍ਹਦਿਆਂ ਟਰੈਕਟਰ ਕੰਟਰੋਲ ਤੋਂ ਬਾਹਰ ਹੋਣ ਕਰਕੇ ਪਲਟ ਗਿਆ ਜਿਸ ਨਾਲ ਬੈਂਕੂਆ ਨਿਵਾਸੀ (29) ਟਰੈਕਟਰ ਦੇ ਹੇਠ ...

ਪੂਰੀ ਖ਼ਬਰ »

ਗਿਰੀਸ਼ ਅਰੋੜਾ ਨੇ ਪੱਤਰਕਾਰਾਂ ਨੂੰ ਕੀਤਾ ਸੰਬੋਧਨ

ਯਮੁਨਾਨਗਰ, 16 ਜੂਨ (ਗੁਰਦਿਆਲ ਸਿੰਘ ਨਿਮਰ)-ਮੀਡੀਆ ਲੋਕਤੰਤਰ ਦਾ ਮਹੱਤਵਪੂਰਨ ਚੌਥਾ ਥੰਬ ਹੈ ਅਤੇ ਮੀਡੀਆ ਹੀ ਨਾਗਰਿਕ ਸਰਕਾਰ ਤੇ ਪ੍ਰਸ਼ਾਸਨ ਨੂੰ ਜਗਾਉਣ ਦਾ ਕੰਮ ਕਰਦਾ ਹੈ | ਇਹ ਸ਼ਬਦ ਡੀ.ਸੀ. ਗਿਰੀਸ਼ ਅਰੋੜਾ ਨੇ ਮਾਸਿਕ ਪੱਤਰਕਾਰਤਾ ਸਭਾ ਤੇ ਵਾਰਤਾ ਦੌਰਾਨ ਕਹੇ | ਇਸ ਵਾਰਤਾ 'ਚ ਭਾਰਤ ਭੂਸ਼ਣ ਕੌਸ਼ਿਕ ਐੱਸ.ਡੀ.ਐਮ., ਸਿਟੀ ਮਜਿਸਟ੍ਰੇਟ ਸੁਮਿਤ ਸਿਹਾਗ ਤੇ ਸੂਚਨਾ ਤੇ ਜਨ ਸੰਪਰਕ ਅਧਿਕਾਰੀ ਸਵਰਨ ਸਿੰਘ ਤੇ ਸਹਾਇਕ ਸੂਚਨਾ ਅਧਿਕਾਰੀ ਮਨੋਜ ਕੁਮਾਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ | ਵੱਡੀ ਗਿਣਤੀ 'ਚ ਪੱਤਰਕਾਰ ਤੇ ਇਲੈਕਟਿ੍ਕ ਮੀਡੀਆ ਦੇ ਮੈਂਬਰ ਹਾਜ਼ਰ ਹੋਏ | ਇਸ ਵਾਰਤਾ 'ਚ ਡੀ.ਸੀ. ਅਰੋੜਾ ਨੇ ਪੱਤਰਕਾਰਾਂ ਨੂੰ ਆਖਿਆ ਕਿ ਸਮੇਂ-ਸਮੇਂ 'ਤੇ ਆਪਣੇ ਸੁਝਾਅ ਦੇਣ, ਤਾਂ ਕਿ ਸਰਕਾਰੀ ਵਿਭਾਗ ਜਨਹਿਤ ਲਈ ਬਿਹਤਰ ਚੱਲ ਸਕਣ ਅਤੇ ਜਨਤਾ ਦਾ ਪੈਸਾ ਸਹੀ ਤਰ੍ਹਾਂ ਵਰਤੋਂ 'ਚ ਲਿਆਂਦਾ ਜਾਵੇ | ਉਨ੍ਹਾਂ ਕਿਹਾ ਕਿ ਯਮੁਨਾਨਗਰ 'ਚ ਓਵਰਲੋਡਿੰਗ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ | ਕਲਾਨੌਰ ਤੋਂ ਕੈਲ ਬਾਈਪਾਸ ਬਣਨ ਨਾਲ ਹਾਦਸਿਆਂ 'ਚ ਕਮੀ ਆਈ ਹੈ | ਉਨ੍ਹਾਂ ਨਾਜਾਇਜ਼ ਮਾਈਨਿੰਗ ਰੋਕਣ ਬਾਰੇ ਪ੍ਰਸ਼ਾਸਨ ਦੀ ਭੂਮਿਕਾ ਦੱਸੀ | ਉਨ੍ਹਾਂ ਕਿਹਾ ਕਿ ਹੜ੍ਹਾਂ ਨੂੰ ਰੋਕਣ ਲਈ 30 ਜੂਨ ਤੱਕ ਸਾਰੇ ਪ੍ਰਬੰਧ ਕਰ ਲਏ ਜਾਣਗੇ ਤੇ ਇਲਾਕੇ ਦੇ 115 ਪਿੰਡਾਂ ਨੂੰ ਰਾਹਤ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਤਹਿਸੀਲ ਤੇ ਉੱਪ ਤਹਿਸੀਲ ਪੱਧਰ 'ਤੇ ਕੰਟਰੋਲ ਰੂਮ ਬਣਾਏ ਗਏ ਹਨ ਤੇ ਹੜ ਰੋਕਣ ਲਈ ਕਿਸਤੀਆਂ-ਚੱਪੂ, ਲਾਈਫ ਜੈਕੇਟ ਆਦਿ ਵੱਡੀ ਮਾਤਰਾ 'ਚ ਰੱਖੀਆਂ ਗਈਆਂ ਹਨ | ਸ਼ਹਿਰ ਯਮੁਨਾਨਗਰ ਦਾ ਬਰਸਾਤੀ ਪਾਣੀ ਰੋਕਣ ਲਈ ਮੀਡੀਆ ਕਰਮਚਾਰੀਆਂ ਦੇ ਸਵਾਲ ਦਾ ਜਵਾਬ ਦਿੰਦਿਆਂ ਆਖਿਆ ਕਿ ਪਰਵਾਲੋ 'ਚ 25 ਐਮ.ਐਲ.ਡੀ. ਦਾ ਸੀਵਰੇਜ ਤੇ ਪਾਣੀ ਟ੍ਰੀਟਮੈਂਟ ਪਲਾਂਟ 30 ਜੂਨ ਤੱਕ ਬਣ ਕੇ ਤਿਆਰ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਲਾਭ ਸਾਰਿਆਂ ਤੱਕ ਪਹੁੰਚਾਉਣ ਲਈ ਸਕੱਤਰੇਤ ਦੇ ਵਣ ਵਿਭਾਗ 'ਚ ਅੰਤੋਦਿਆ ਭਵਨ ਬਣਾਇਆ ਗਿਆ ਹੈ | ਜਗਾਧਰੀ-ਯਮੁਨਾਨਗਰ ਸ਼ਹਿਰ 'ਚ ਈ-ਦਿਸ਼ਾ ਕੇਂਦਰ ਸਥਾਪਿਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਯਮੁਨਾਨਗਰ ਦੇ 25 ਪਿੰਡਾਂ 'ਚ ਕਸਰਤ ਸ਼ਾਲਾਵਾਂ ਚਲਾਈਆਂ ਜਾ ਰਹੀਆਂ ਹਨ |


ਖ਼ਬਰ ਸ਼ੇਅਰ ਕਰੋ

ਮਯੂਰ ਢਾਬੇ ਦੇ ਕਬਜ਼ੇ ਨੂੰ ਲੈ ਕੇ ਵਿਵਾਦ ਗਹਿਰਾਇਆ

ਕਰਨਾਲ, 16 ਜੂਨ (ਗੁਰਮੀਤ ਸਿੰਘ ਸੱਗੂ )- ਜਰਨੈਲੀ ਸੜਕ 'ਤੇ ਸਥਿਤ ਮਯੂਰ ਢਾਬੇ ਦੇ ਕਬਜ਼ੇ ਨੂੰ ਲੈ ਕੇ ਵਿਵਾਦ ਗਹਿਰਾ ਗਿਆ ਹੈ | ਢਾਬੇ ਦੇ ਹਿੱਸੇਦਾਰਾਂ ਵਲੋਂ ਕਰਨਾਲ ਰੇਂਜ ਦੇ ਆਈ.ਜੀ. ਸੁਭਾਸ਼ ਯਾਦਵ 'ਤੇ ਕਬਜ਼ਾ ਕਰਵਾਉਣ ਦਾ ਦੋਸ਼ ਲਗਾਇਆ ਗਿਆ ਹੈ, ਜਦਕਿ ਆਈ .ਜੀ. ਯਾਦਵ ਨੇ ...

ਪੂਰੀ ਖ਼ਬਰ »

ਐਡਵੋਕੇਟ ਅੰਕਿਤ ਗੁਪਤਾ ਨੇ ਸਾਬਕਾ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਹਲਕਾ ਥਾਨੇਸਰ ਤੋਂ ਕਾਂਗਰਸ ਆਗੂ ਅਤੇ ਜ਼ਿਲ੍ਹਾ ਦੁੱਖ ਨਿਵਾਰਣ ਸਮਿਤੀ ਦੇ ਮੈਂਬਰ ਐਡਵੋਕੇਟ ਅੰਕਿਤ ਗੁਪਤਾ ਨੇ ਅੱਜ ਸਾਬਕਾ ਮੁੱਖ ਮੰਤਰੀ ਚੌ. ਭੁਪਿੰਦਰ ਸਿੰਘ ਹੁੱਡਾ ਨਾਲ ਉਨ੍ਹਾਂ ਦੇ ਆਵਾਸ 'ਤੇ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਇਕ ਦਰਜਨ ਦੁਕਾਨਦਾਰਾਂ ਦੇ ਏ.ਸੀ. ਪਾਈਪ ਚੋਰੀ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)- ਸੈਕਟਰ-7 'ਚ ਅੱਜਕਲ੍ਹ ਏ.ਸੀ. ਪਾਈ ਚੋਰਾਂ ਦਾ ਆਤੰਕ ਛਾਇਆ ਹੋਇਆ ਹੈ | ਇਸ ਸੈਕਟਰ ਦੇ ਦੁਕਾਨਦਾਰਾਂ 'ਚ ਹੜਕੰਪ ਮਚਿਆ ਹੋਇਆ ਹੈ | ਇਸ ਮਾਮਲੇ ਨੂੰ ਲੈ ਕੇ ਦੁਕਾਨਦਾਰਾਂ ਨੇ ਪੁਲਿਸ 'ਚ ਸ਼ਿਕਾਇਤ ਦਰਜ ਕਰਵਾਈ ਹੈ | ਦੁਕਾਨਦਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX