ਤਾਜਾ ਖ਼ਬਰਾਂ


ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  2 minutes ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  32 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  44 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  56 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  52 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 4 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਜਲੰਧਰ

ਬੱਸ ਅੱਡੇ ਨੇੜੇ ਨਾਜਾਇਜ਼ ਦੁਕਾਨਾਂ 'ਤੇ ਚੱਲੀ ਨਿਗਮ ਦੀ ਡਿੱਚ

ਸ਼ਿਵ ਸ਼ਰਮਾ ਜਲੰਧਰ, 16 ਜੂਨ-ਨਾਜਾਇਜ਼ ਉਸਾਰੀਆਂ ਦੇ ਿਖ਼ਲਾਫ਼ ਨਿਗਮ ਦੀ ਡਿੱਚ ਨੇ ਦੂਜੇ ਦਿਨ ਵੀ ਕਾਰਵਾਈ ਜਾਰੀ ਰੱਖਦੇ ਹੋਏ ਬੱਸ ਅੱਡੇ ਨੇੜੇ ਚਰਚਿਤ ਅੱਧੀ ਦਰਜਨ ਦੇ ਕਰੀਬ ਦੁਕਾਨਾਂ ਢਹਿ ਢੇਰੀ ਕਰ ਦਿੱਤੀਆਂ ਜਦ ਕਿ 9 ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ | ਇਨ੍ਹਾਂ ...

ਪੂਰੀ ਖ਼ਬਰ »

ਬਾਰਿਸ਼ ਨੇ ਉਤਾਰਿਆ ਦੋਆਬੇ ਤੋਂ ਗਰਦ ਦਾ ਗੁਬਾਰ

ਜਲੰਧਰ, 16 ਜੂਨ (ਮੇਜਰ ਸਿੰਘ)-ਦੋਆਬਾ ਖੇਤਰ 'ਚ ਪਿਛਲੇ ਦੋ ਦਿਨ ਤੋਂ ਤਾਪਮਾਨ 'ਚ ਵਾਧੇ ਦੇ ਨਾਲ ਗਰਦ ਦਾ ਗੁੁਬਾਰ ਚੜ੍ਹਨ ਕਾਰਨ ਲੋਕਾਂ ਦਾ ਜਿਊਾਣਾ ਮੁਹਾਲ ਹੋ ਗਿਆ ਸੀ | ਲਗਾਤਾਰ ਗਰਦ ਡਿੱਗਣ ਕਾਰਨ ਲੋਕਾਂ ਨੂੰ ਸਾਹ ਲੈਣਾ ਵੀ ਔਖਾ ਸੀ ਅਤੇ ਖੇਤਾਂ ਵਿਚ ਸਬਜ਼ੀਆਂ ਤੇ ...

ਪੂਰੀ ਖ਼ਬਰ »

ਦਵਾਈਆਂ ਦੀ ਥੋਕ ਮਾਰਕੀਟ 21 ਤੋਂ 24 ਤੱਕ ਰਹੇਗੀ ਬੰਦ

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਦਵਾਈਆਂ ਦੀ ਥੋਕ ਮਾਰਕੀਟ ਦਿਲਕੁਸ਼ਾ ਮਾਰਕੀਟ ਤੇ ਇਸ ਦੇ ਨਾਲ ਲੱਗਦੀਆਂ ਰਾਮਾ ਕ੍ਰਿਸ਼ਨਾ ਮਾਰਕੀਟ, ਪੀ. ਐਾਡ ਆਰ. ਕੰਪਲੈਕਸ, ਸ਼ੰਕਰ ਮਾਰਕੀਟ, ਤਿ੍ਵੇਦੀ ਕੰਪਲੈਕਸ, ਢਿੱਲੋਂ ਕੰਪਲੈਕਸ ਤੇ ਹੋਲਸੇਲ ਕੈਮਿਸਟ ਆਰਗੇਨਾਈਜ਼ੇਸ਼ਨ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ 1300 ਕਿੱਲੋਮੀਟਰ ਲਿੰਕ ਸੜਕਾਂ ਦਾ 120 ਕਰੋੜ ਨਾਲ ਹੋਵੇਗਾ ਕਾਇਆਕਲਪ-ਡੀ. ਸੀ.

ਜਲੰਧਰ, 16 ਜੂਨ (ਚੰਦੀਪ ਭੱਲਾ)-ਜਲੰਧਰ ਦੇ ਦਿਹਾਤੀ ਖੇਤਰਾਂ 'ਚ ਰਹਿਣ ਵਾਲੇ ਲੋਕਾਂ ਨੂੰ ਇਕ ਤੋਹਫਾ ਦਿੰਦੇ ਹੋਏ ਪੰਜਾਬ ਸਰਕਾਰ ਨੇ ਜਲੰਧਰ ਜ਼ਿਲ੍ਹੇ ਦੀਆਂ ਕਰੀਬ 1300 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦੀ ਮੁਰੰਮਤ, ਚੌੜਾਈ ਤੇ ਮਜ਼ਬੂਤੀ ਲਈ ਕਰੀਬ 120 ਕਰੋੜ ਰੁਪਏ ਖਰਚ ...

ਪੂਰੀ ਖ਼ਬਰ »

ਟਾਟਾ ਮੈਜਿਕ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਸਵਾਰੀਆਂ ਢੋਹਣ ਲਈ ਇਸਤੇਮਾਲ ਹੋਣ ਵਾਲੀ ਆਟੋ 'ਟਾਟਾ ਮੈਜਿਕ' 'ਚ ਦੇਹ ਵਾਪਾਰ ਦਾ ਧੰਦਾ ਚਲਾਉਣ ਵਾਲੇ ਆਟੋ ਚਾਲਕ, ਇਕ ਔਰਤ ਤੇ 2 ਗਾਹਕਾਂ ਨੂੰ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ | ...

ਪੂਰੀ ਖ਼ਬਰ »

ਚੋਰ ਹੋਏ ਬੇਖ਼ੌਫ਼, ਇਕੋ ਰਾਤ 'ਚ 8 ਦੁਕਾਨਾਂ ਦੇ ਸ਼ਟਰ ਤੋੜੇ

ਮੰਡ (ਜਲੰਧਰ), 16 ਜੂਨ (ਬਲਜੀਤ ਸਿੰਘ ਸੋਹਲ)-ਬੀਤੀ ਰਾਤ ਪਿੰਡ ਮੰਡ ਵਿਖੇ ਜਲੰਧਰ-ਕਪੂਰਥਲਾ ਨੈਸ਼ਨਲ ਹਾਈਵੇ ਸੜਕ ਦੇ ਦੋਵੇਂ ਪਾਸੇ ਦੁਕਾਨਾਂ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਇਆ ਗਿਆ | ਚੋਰਾਂ ਨੇ 8 ਦੁਕਾਨਾਂ ਦੇ ਸ਼ਟਰ ਤੋੜ ਕੇ ਗੱਲਿਆਂ ਵਿਚ ਪਈ ਨਕਦੀ 'ਤੇ ਹੀ ਹੱਥ ਸਾਫ਼ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਸਰਕਾਰੀ ਕੁਆਰਟਰ 'ਤੇ ਨਾਜਾਇਜ਼ ਕਬਜ਼ੇ ਦਾ ਮਾਮਲਾ ਭਖਿਆ

ਜਲੰਧਰ, 16 ਜੂਨ (ਜਸਪਾਲ ਸਿੰਘ)-ਪਿੰਡ ਤੱਲ੍ਹਣ 'ਚ ਜ਼ਿਲ੍ਹਾ ਪ੍ਰੀਸ਼ਦ ਦੇ ਇਕ ਕੁਆਰਟਰ 'ਤੇ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਚੈਰੀਟੇਬਲ ਹਸਪਤਾਲ ਦੇ ਇਕ ਮੁਲਾਜ਼ਮ ਵਲੋਂ ਨਾਜਾਇਜ਼ ਕਬਜ਼ਾ ਕੀਤੇ ਜਾਣ ਦਾ ਮਾਮਲਾ ਇਕ ਵਾਰ ਫਿਰ ਤੂਲ ਫੜ ਗਿਆ ਹੈ | ਇਸ ਵਾਰ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਮਨਾਈ ਈਦ

ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਸਿਲਵਰ ਕੁੰਜ ਵਲੋਂ ਸਭ ਦੇ ਜੀਵਨ ਵਿਚ ਸੁੱਖ ਤਰੱਕੀ ਦੀ ਕਾਮਨਾ ਕਰਦੇ ਹੋਏ ਈਦ ਦਾ ਤਿਉਹਾਰ ਮਨਾਇਆ ਗਿਆ ਜਿਸ 'ਚ ਪਿ੍ੰਸੀਪਲ ਸ੍ਰੀਮਤੀ ਸੁਧਾਂਸ਼ੁ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਕੂਲ ਦੇ ...

ਪੂਰੀ ਖ਼ਬਰ »

ਐੱਚ. ਐਮ. ਵੀ. ਵਿਖੇ 6 ਦਿਨਾ ਕੰਪਿਊਟਰ ਵਰਕਸ਼ਾਪ ਸਮਾਪਤ

ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂਵਿਦਿਆਲਾ ਦੇ ਕੰਪਿਊਟਰ ਸਾਇੰਸ ਤੇ ਆਈ. ਟੀ. ਵਿਭਾਗ ਵਲੋਂ ਮਹਿਲਾ ਕਾਂਸਟੇਬਲ ਦੇ ਲਈ 6 ਰੋਜ਼ਾ ਕੰਪਿਊਟਰ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ ਤਾਂਕਿ ਉਹ ਕੰਪਿਊਟਰ ਦੀ ਜਾਣਕਾਰੀ ਪ੍ਰਾਪਤ ਕਰ ਸਕਣ | ਵਰਕਸ਼ਾਪ ਦੇ ...

ਪੂਰੀ ਖ਼ਬਰ »

ਜਥੇਦਾਰ ਵਡਾਲਾ ਦੇ ਸ਼ਰਧਾਂਜਲੀ ਸਮਾਗਮ 'ਚ ਵੱਡੀ ਗਿਣਤੀ 'ਚ ਲੋਕ ਹੋਏ ਸ਼ਾਮਿਲ

ਜਲੰਧਰ, 16 ਜੂਨ (ਜਸਪਾਲ ਸਿੰਘ)-ਜਥੇਦਾਰ ਕੁਲਦੀਪ ਸਿੰਘ ਵਡਾਲਾ ਨਮਿਤ ਕਰਵਾਏ ਸ਼ਰਧਾਂਜਲੀ ਸਮਾਗਮ 'ਚ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਪੰਜਾਬ ਦੇ ਕੋਨੇ-ਕੋਨੇ ਤੋਂ ਵੱਡੀ ਗਿਣਤੀ 'ਚ ਲੋਕ ...

ਪੂਰੀ ਖ਼ਬਰ »

ਕੇ. ਐਮ. ਵੀ. ਵਿਖੇ ਦਾਖਲੇ ਲਈ ਵਿਦਿਆਰਥਣਾਂ 'ਚ ਭਾਰੀ ਉਤਸ਼ਾਹ

ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਸੰਸਥਾ ਕੰਨਿਆ ਮਹਾਂਵਿਦਿਆਲਾ, ਆਟੋਨਾਮਸ ਕਾਲਜ, ਜਲੰਧਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰਗਤ ਦੀਨ ਦਿਆਲ ਉਪਾਧਿਆਇ ਕੌਸ਼ਲ ਕੇਂਦਰ ਮਨਿਸਟਰੀ ਆਫ਼ ਹਿਊਮਨ ਰਿਸੋਰਸ ਡਿਵੈਲਪਮੈਂਟ ਵਲੋਂ ਇਹ ਕੇਂਦਰ ...

ਪੂਰੀ ਖ਼ਬਰ »

ਵਾਰਡ 61 ਦੇ ਕੌਾਸਲਰ ਪਤੀ ਤੇ ਸਫ਼ਾਈ ਸੁਪਰਵਾਈਜ਼ਰ ਆਹਮੋ-ਸਾਹਮਣੇ

ਮਕਸੂਦਾਂ, 16 ਜੂਨ (ਲਖਵਿੰਦਰ ਪਾਠਕ)-ਵਾਰਡ ਨੰ. 61 'ਚ ਸਫ਼ਾਈ ਨੂੰ ਲੈ ਕੇ ਕੌਾਸਲਰ ਪਤੀ ਤੇ ਸਫ਼ਾਈ ਕਰਮਚਾਰੀ ਸੁਪਰਵਾਈਜ਼ਰ ਆਹਮੋ-ਸਾਹਮਣੇ ਹੋ ਗਏ ਹਨ | ਆਪਣਾ ਰੋਸ ਜਾਹਰ ਕਰਦੇ ਹੋਏ ਵਾਰਡ 61 ਦੇ ਕੌਾਸਲਰ ਰਿਸ਼ਮਾ ਖੋਸਲਾ ਤੇ ਪਤੀ ਮਾਈਕ ਖੋਸਲਾ ਨੇ ਮੁਹੱਲੇ 'ਚ ਝਾੜੂ ਲਗਾਇਆ ...

ਪੂਰੀ ਖ਼ਬਰ »

ਇਸਤਰੀ ਸਤਿਸੰਗ ਸਭਾ ਵਲੋਂ ਕੀਰਤਨ ਸਮਾਗਮ

ਜਲੰਧਰ, 16 ਜੂਨ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਇਸਤਰੀ ਸਤਿਸੰਗ ਸਭਾ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਕੀਰਤਨ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਤੱਲ੍ਹਣ ਦੇ ਸ਼ਹੀਦੀ ਜੋੜ ਮੇਲੇ ਦੇ ਦੂਸਰੇ ਦਿਨ ਅਲੌਕਿਕ ਕੀਰਤਨ ਦਰਬਾਰ

ਜਲੰਧਰ, 16 ਜੂਨ (ਜਸਪਾਲ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਦੇ 67ਵੇਂ ਸ਼ਹੀਦੀ ਜੋੜ ਮੇਲੇ ਦੇ ਦੂਜੇ ਦਿਨ ਵੀ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਗੁਰਦੁਆਰਾ ਸਾਹਿਬ ਦੇ ਰਸੀਵਰ-ਕਮ-ਤਹਿਸੀਲਦਾਰ ਸ੍ਰੀ ਕਰਨਦੀਪ ਸਿੰਘ ਭੁੱਲਰ ਦੀ ...

ਪੂਰੀ ਖ਼ਬਰ »

ਭਾਗਵਤ ਕਥਾ ਦੌਰਾਨ ਅਕਸ਼ਰਧਾਮ ਮੰਦਰ 'ਚ ਲੱਗੀਆਂ ਰੌਣਕਾਂ

ਚੁਗਿੱਟੀ/ਜੰਡੂਸਿੰਘਾ, 16 ਜੂਨ (ਨਰਿੰਦਰ ਲਾਗੂ)-ਸਵਾਮੀ ਨਰਾਇਣ ਅਕਸ਼ਰਧਾਮ ਮੰਦਰ ਸੂਰੀਆ ਇਨਕਲੇਵ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਉਤਸਵ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਕਈ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਭਗਵਾਨ ਕ੍ਰਿਸ਼ਨ ...

ਪੂਰੀ ਖ਼ਬਰ »

ਬਾਬਾ ਸੋਢਲ ਦਾ ਝੰਡੀ ਦਿਵਸ ਮਨਾਇਆ

ਮਕਸੂਦਾਂ, 16 ਜੂਨ (ਲਖਵਿੰਦਰ ਪਾਠਕ)-ਸ੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਝੰਡੀ ਦਿਵਸ ਅੱਜ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਸਿੱਧ ਬਾਬਾ ਸੋਢਲ ਟਰੱਸਟ ਤੇ ਚੱਢਾ ਬਿਰਾਦਰੀ ਵਲੋਂ ਸਾਂਝੇ ਤੌਰ 'ਤੇ ਕੀਤੇ ਜਾਂਦੇ ਇਸ ਆਯੋਜਨ ਦਾ ਆਰੰਭ ਸਵੇਰੇ ਹਵਨ ਯੱਗ ਤੇ ਪੂਜਾ ਪਾਠ ਹੋਇਆ ...

ਪੂਰੀ ਖ਼ਬਰ »

ਤੂਫ਼ਾਨ ਤੇ ਤੇਜ਼ ਬਾਰਿਸ਼ ਕਾਰਨ ਸ਼ਹਿਰ 'ਚ ਕਈ ਥਾਵਾਂ 'ਤੇ ਡਿੱਗੇ ਦਰੱਖਤ ਤੇ ਖੰਭੇ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਤੋਂ ਇਲਾਵਾ ਹੋਰ ਰਾਜਾਂ ਵਿਚ ਅਸਮਾਨ ਵਿਚ ਧੂੜ-ਮਿੱਟੀ ਦਾ ਗੁਬਾਰ ਫੈਲਿਆ ਹੋਇਆ ਸੀ ਜੋ ਕਿ ਅੱਜ ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਠੀਕ ਹੋਇਆ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ, ਪਰ ਦੇਰ ਸ਼ਾਮ ...

ਪੂਰੀ ਖ਼ਬਰ »

ਤੂਫ਼ਾਨ ਤੇ ਤੇਜ਼ ਬਾਰਿਸ਼ ਕਾਰਨ ਸ਼ਹਿਰ 'ਚ ਕਈ ਥਾਵਾਂ 'ਤੇ ਡਿੱਗੇ ਦਰੱਖਤ ਤੇ ਖੰਭੇ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਤੋਂ ਇਲਾਵਾ ਹੋਰ ਰਾਜਾਂ ਵਿਚ ਅਸਮਾਨ ਵਿਚ ਧੂੜ-ਮਿੱਟੀ ਦਾ ਗੁਬਾਰ ਫੈਲਿਆ ਹੋਇਆ ਸੀ ਜੋ ਕਿ ਅੱਜ ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਠੀਕ ਹੋਇਆ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ, ਪਰ ਦੇਰ ਸ਼ਾਮ ...

ਪੂਰੀ ਖ਼ਬਰ »

ਈਦ-ਉਲ-ਫਿਤਰ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਇਥੇ ਮਟੌਰ ਮਸਜਿਦ ਵਿਖੇ ਈਦ ਸਬੰਧੀ ਕਰਵਾਏ ਸਮਾਗਮ ਵਿਚ ਸ਼ਿਰਕਤ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਮੂਹ ਪੰਜਾਬੀਆਂ ਨੂੰ ਈਦ ਦੀ ਵਧਾਈ ਦਿੰਦਿਆਂ ਭਾਈਚਾਰਕ ਸਾਂਝ ਹੋਰ ...

ਪੂਰੀ ਖ਼ਬਰ »

ਆਖਰ ਪ੍ਰਦੂਸ਼ਣ ਵਿਭਾਗ ਨੈਕਟਰ ਲਾਇਫ਼ ਸਾਇੰਸਿਜ਼ ਫੈਕਟਰੀ 'ਤੇ ਐਨਾ ਮੇਹਰਬਾਨ ਕਿਉਂ........?

ਡੇਰਾਬੱਸੀ, 16 ਜੂਨ (ਗੁਰਮੀਤ ਸਿੰਘ)- ਪੰਜਾਬ ਨੂੰ ਦੇਸ਼ ਭਰ 'ਚੋਂ ਸਿਹਤਮੰਦ ਸੂਬਾ ਬਣਾਉਣ ਲਈ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਟੀਮ ਵਲੋਂ ਨੇੜਲੇ ਪਿੰਡ ਸੈਦਪੁਰਾ 'ਚ ਸਥਿਤ ਨੈਕਟਰ ਲਾਇਫ਼ ਸਾਇੰਸਿਜ਼ ਲਿਮ: ਦੀ ਜਾਂਚ ...

ਪੂਰੀ ਖ਼ਬਰ »

ਕਾਪੀ ਰਾਈਟ ਐਕਟ ਤਹਿਤ ਮਾਮਲਾ ਦਰਜ

ਖਰੜ, 16 ਜੂਨ (ਮਾਨ)- ਥਾਣਾ ਸਦਰ ਖਰੜ ਪੁਲਿਸ ਵਲੋਂ ਇਕ ਬ੍ਰਾਂਡਿਡ ਕੰਪਨੀ ਦੇ ਨਾਂਅ ਉਤੇ ਜਾਅਲੀ ਪ੍ਰੋਡਕਟ ਵੇਚਣ ਦੇ ਕਥਿਤ ਦੋਸ਼ ਤਹਿਤ ਇਕ ਵਿਅਕਤੀ ਿਖ਼ਲਾਫ਼ ਕਾਪੀ ਰਾਈਟ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਸਦਰ ਪੁਲਿਸ ਖਰੜ ਪਾਸ ਵੈਸਟ ਮੰੁਬਈ ਵਿਖੇ ਇਕ ਡਿਟੈਕਟਿਵ ...

ਪੂਰੀ ਖ਼ਬਰ »

ਗੋਗਲੂਆਂ ਤੋਂ ਮਿੱਟੀ ਝਾੜ ਕੇ ਨਿਕਲ ਗਏ ਪ੍ਰਦੂਸ਼ਣ ਬੋਰਡ ਦੇ ਅਧਿਕਾਰੀ

ਇਕ ਪਾਸੇ ਮੁੱਖ ਮੰਤਰੀ ਤੰਦਰੁਸਤ ਪੰਜਾਬ ਮੁਹਿੰਮ ਚਲਾ ਕੇ ਪ੍ਰਦੂਸ਼ਣ ਫੈਲਾਉਣ ਵਾਲੀ ਫੈਕਟਰੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ, ਦੂਜੇ ਪਾਸੇ ਡੇਰਾਬੱਸੀ ਖੇਤਰ 'ਚ ਪਿਛਲੇ ਕਈ ਸਾਲਾਂ ਤੋਂ ਸ਼ਰੇਆਮ ਪ੍ਰਦੂਸ਼ਣ ਵਿਭਾਗ ਤੇ ...

ਪੂਰੀ ਖ਼ਬਰ »

ਪੰਜਾਬ ਅਤੇ ਪੇਂਡੂ ਕਬੂਤਰ ਮੁਕਾਬਲੇ ਕਰਵਾਏ

ਜਲੰਧਰ, 16 ਜੂਨ (ਅ. ਬ.)-ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਪਿਜ਼ਨ ਫਲਾਇੰਗ ਬ੍ਰੀਡ ਸ਼ੋਅ ਕਲੱਬ ਵਲੋਂ 54ਵਾਂ ਪੰਜਾਬ ਕਬੂਤਰ ਉਡਾਉਣ ਪਿੰਡ ਵੱਡੀ ਧਨਾਲ ਨਕੋਦਰ ਰੋਡ, ਨੇੜੇ ਅਕਾਲ ਅਕੈਡਮੀ ਵਲੋਂ ਕਰਵਾਏ ਗਏ | ਇਹ ਮੁਕਾਬਲੇ ਸਰਵਨ ਸਿੰਘ (ਵਿਸ਼ਵ ਚੈਂਪੀਅਨ) ਦੀ ਦੇਖ-ਰੇਖ ...

ਪੂਰੀ ਖ਼ਬਰ »

ਪਾਰਕਿੰਗ 'ਚੋਂ ਕਾਰ ਚੋਰੀ

ਡੇਰਾਬੱਸੀ, 16 ਜੂਨ (ਸੰਧੂ)- ਡੇਰਾਬੱਸੀ ਦੀ ਗੁਲਮੋਹਰ ਸਿਟੀ ਕਾਲੋਨੀ ਦੀ ਪਾਰਕਿੰਗ 'ਚੋਂ ਇਕ ਕਾਰ ਚੋਰੀ ਹੋ ਜਾਣ ਦੀ ਖ਼ਬਰ ਮਿਲੀ ਹੈ | ਦੀਪਸ਼ਿਖਾ ਬੇਦੀ ਪਤਨੀ ਹਰਸ਼ ਵਾਸੀ ਮਕਾਨ ਨੰ: 352 ਟਾਵਰ ਨੰਬਰ 1520 ਚੌਥੀ ਮੰਜ਼ਿਲ ਗੁਲਮੋਹਰ ਸਿਟੀ ਡੇਰਾਬੱਸੀ ਨੇ ਪੁਲਿਸ ਨੂੰ ਦੱਸਿਆ ...

ਪੂਰੀ ਖ਼ਬਰ »

ਬਜ਼ੁਰਗ ਦੀ ਭੇਦਭਰੀ ਹਾਲਤ 'ਚ ਘਰ 'ਚੋਂ ਮਿਲੀ ਲਾਸ਼

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਇਥੋਂ ਦੇ ਸੈਕਟਰ-70 ਦੇ ਇਕ ਘਰ ਵਿਚੋਂ 78 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਤ ਵਿਚ ਲਾਸ਼ ਮਿਲੀ | ਮਿ੍ਤਕ ਦੇ ਗੁਆਂਢੀ ਅਮਰ ਸਿੰਘ ਧਾਲੀਵਾਲ ਨੇ ਪੁਲਿਸ ਨੂੰ ਦੱਸਿਆ ਕਿ ਪ੍ਰਵੀਨ ਕੁਮਾਰ ਪਿਛਲੇ ਸਮੇਂ ਤੋਂ ਇਕੱਲਾ ਰਹਿ ਰਿਹਾ ਸੀ ਅਤੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੇ ਰਸਤੇ ਵਿਚ ਲੰਗਰਾਂ ਦੇ ਯੋਗ ਪ੍ਰਬੰਧ ਕੀਤੇ ਗਏ-ਬਾਬਾ ਮਨਮੋਹਣ ਸਿੰਘ (ਬਾਰਨ)

ਜਲੰਧਰ, 16 ਜੂਨ (ਅ.ਬ.)-ਹਰ ਸਾਲ ਦੀ ਤਰ੍ਹਾਂ ਬਹੁਤ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਹੀਆਂ ਹਨ | ਵੱਖ-ਵੱਖ ਤਰ੍ਹਾਂ ਦੇ ਵਾਹਨਾਂ, ਮੋਟਰ ਗੱਡੀਆਂ, ਬੱਸਾਂ, ਕਾਰਾਂ ਅਤੇ ਮੋਟਰਸਾਈਕਲਾਂ 'ਤੇ ਸੰਗਤ ਪੂਰੇ ਅਨੰਦ ਨਾਲ ਸ੍ਰੀ ਹੇਮਕੁੰਟ, ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਚੁਗਿੱਟੀ/ਜੰਡੂਸਿੰਘਾ, 16 ਜੂਨ (ਨਰਿੰਦਰ ਲਾਗੂ)-ਲੋੜਵੰਦਾ ਪਰਿਵਾਰਾਂ ਨੂੰ ਅੱਜ ਸੇਵਾ ਦਲ ਸਮਾਜ ਭਲਾਈ ਸੰਗਠਨ ਦੇ ਪ੍ਰਬੰਧਕਾਂ ਵਲੋਂ ਪ੍ਰਧਾਨ ਸੁਰਿੰਦਰ ਸਿੰਘ ਕੈਂਰੋ ਦੀ ਅਗਵਾਈ 'ਚ ਮੁਫਤ ਰਾਸ਼ਨ ਵੰਡਿਆ ਗਿਆ ਇਸ ਮੌਕੇ ਕੈਂਰੋ ਨੇ ਆਖਿਆ ਕਿ ਸੰਗਠਨ ਵਲੋਂ ਹਰ ਨਵੇਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਅੱਜ

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਤੇ ਸੰਸਥਾਵਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਮਾਗਮ 17 ਜੂਨ ਨੂੰ ਬੜੀ ਸ਼ਰਧਾ ਨਾਲ ਮਨਾਏ ਜਾ ਰਹੇ ਹਨ | ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਵਿਖੇ ...

ਪੂਰੀ ਖ਼ਬਰ »

ਮਸਜਿਦ ਬਿਲਾਲ 'ਚ ਅਦਾ ਕੀਤੀ ਈਦ-ਉੱਲ-ਫਿਤਰ ਦੀ ਨਮਾਜ਼

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਸ਼ਹਿਰ ਦੀਆਂ ਵੱਖ-ਵੱਖ ਮਸਜਿਦਾਂ 'ਚ ਅੱਜ ਈਦ-ਉੱਲ-ਫਿਤਰ ਦੀ ਨਮਾਜ਼ ਅਦਾ ਕੀਤੀ ਗਈ | ਮਸਜਿਦ ਬਿਲਾਲ, ਅਸ਼ੋਕ ਨਗਰ, ਜਲੰਧਰ 'ਚ ਵੀ ਵੱਡੀ ਗਿਣਤੀ 'ਚ ਮੁਸਲਿਮ ਭਾਈਚਾਰੇ ਨੇ ਬਹੁਤ ਹੀ ਪਿਆਰ ਤੇ ਸਕੂਨ ਦੇ ਨਾਲ ਨਮਾਜ਼ ਅਦਾ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਆੜ੍ਹਤੀਆਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ

ਮਕਸੂਦਾਂ, 16 ਜੂਨ (ਲਖਵਿੰਦਰ ਪਾਠਕ)-ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਸਰਕਾਰ ਦੀਆਂ ਹਦਾਇਤਾਂ 'ਤੇ ਪ੍ਰਸ਼ਾਸਨ ਵਲੋਂ ਅੱਜ ਆੜ੍ਹਤੀਆਂ ਨੂੰ ਕੈਮੀਕਲ ਦੇ ਨਾਲ ਫਲ ਨਾ ਪਕਾਉਣ ਤੇ ਫਲਾਂ ਨੂੰ ਪਕਾਉਣ ਦੇ ਸਹੀ ਤਰੀਕਿਆਂ ਦੀ ਜਾਂਚ ਦੇਣ ਲਈ ਸੈਮੀਨਾਰ ਸਬਜ਼ੀ ਮੰਡੀ ਮਕਸੂਦਾਂ ਦੇ ਰਾਈਪਨਿੰਗ ਚੈਂਬਰ 'ਚ ਕਰਵਾਇਆ ਗਿਆ | ਜਿਸ ਲਈ ਚੰਡੀਗੜ੍ਹ ਤੋਂ ਪੰਜਾਬ ਮੰਡੀ ਬੋਰਡ ਦੇ ਜਨਰਲ ਮੈਨੇਜਰ ਜੀ. ਪੀ. ਐਸ. ਰੰਧਾਵਾ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾਇਰੈਕਟਰ ਬੀ. ਵੀ. ਸੀ. ਮਹਾਜਨ ਉਚੇਚੇ ਤੌਰ 'ਤੇ ਪੁੱਜੇ | ਉਨ੍ਹਾਂ ਦੇ ਨਾਲ ਐਸ. ਡੀ. ਐਮ. ਪਰਮਵੀਰ ਸਿੰਘ, ਮਾਰਕੀਟ ਕਮੇਟੀ ਦੇ ਸਕੱਤਰ ਰਾਜਿੰਦਰ ਮਿਨਹਾਸ, ਜ਼ਿਲ੍ਹਾ ਮੰਡੀ ਅਫ਼ਸਰ ਵਰਿੰਦਰ ਖੇੜਾ, ਜ਼ਿਲ੍ਹਾ ਸਿਹਤ ਅਫ਼ਸਰ ਡਾ: ਬਲਵਿੰਦਰ ਸਿੰਘ ਆਪਣੀ ਪੂਰੀ ਟੀਮ ਦੇ ਨਾਲ ਮੌਜੂਦ ਰਹੇ | ਸੈਮੀਨਾਰ 'ਚ ਅਧਿਕਾਰੀਆਂ ਨੇ ਕਿਹਾ ਕਿ ਆੜ੍ਹਤੀ ਰਾਇਪਨਿੰਗ ਚੈਂਬਰਾਂ 'ਚ ਏਥੇਲੀਨ ਗੈਸ ਦੇ ਨਾਲ ਫਲ ਪਕਾਉਣ | ਕੈਮੀਕਲ ਨਾਲ ਫਲ ਪਕਾਉਣ ਵਾਲਿਆਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇਗੀ ਤੇ ਬਹਾਨਾ ਨਹੀਂ ਚੱਲੇਗਾ | ਉਥੇ ਆੜ੍ਹਤੀਆਂ ਨੇ ਸਰਕਾਰ ਵਲੋਂ ਸਾਧਨ ਪੂਰੇ ਕਰਵਾਏ ਬਗੈਰ ਕਾਰਵਾਈ ਨੂੰ ਅੰਜਾਮ ਦੇਣ ਨੂੰ ਗ਼ਲਤ ਦੱਸਿਆ | ਵਪਾਰੀਆਂ ਦਾ ਕਹਿਣਾ ਸੀ ਕਿ ਸਰਕਾਰ ਪਹਿਲਾ ਕਿਸਾਨਾਂ ਨੂੰ ਜਾਗਰੂਕ ਕਰੇ | ਜੇਕਰ ਕਿਸਾਨ ਕੈਮੀਕਲ ਦਾ ਇਸਤੇਮਾਲ ਨਹੀਂ ਕਰਨਗੇ ਤਾਂ ਵਪਾਰੀ ਕੋਲ ਕੈਮੀਕਲ ਵਾਲਾ ਮਾਲ ਪੁੱਜੇਗਾ ਹੀ ਨਹੀਂ |
ਪੰਜਾਬ ਦੇ ਵਿਗਿਆਨਿਕਾਂ ਵਲੋਂ ਪਾਸ ਕੀਤੇ ਕੈਮੀਕਲ ਨੂੰ ਸਰਕਾਰ ਨਹੀਂ ਕਰ ਰਹੀ ਪਾਸ
ਖੇਤੀਬਾੜੀ ਯੂਨੀਵਰਸਿਟੀ ਪੰਜਾਬ, ਲੁਧਿਆਣਾ ਦੇ ਡਾਇਰੈਕਟਰ ਬੀ. ਵੀ. ਸੀ. ਮਹਾਜਨ ਨੇ ਆੜ੍ਹਤੀਆਂ ਨੂੰ ਦੱਸਿਆ ਕਿ ਛੋਟੇ ਵਪਾਰੀ ਜੋਕਿ ਕਇੰਟਲ ਜਾਂ ਇਸ ਤੋਂ ਘੱਟ ਮਾਲ ਦਾ ਕਾਰੋਬਾਰ ਕਰਦੇ ਹਨ ਉਹ ਐਥੇਫੋਨ/ਈਥਰਲ ਦਾ ਇਸਤੇਮਾਲ ਕਰ ਸਕਦੇ ਹਨ ਜੋ ਕਿ ਉਨ੍ਹਾਂ ਦੇ ਤਜ਼ਰਬੇ 'ਚ ਪਾਸ ਹੈ ਤੇ ਸਿਹਤ ਲਈ ਹਾਨੀਕਾਰਕ ਨਹੀਂ ਹੈ ਪਰ ਇਸ ਦਾ ਇਸਤੇਮਾਲ ਛੋਟੇ ਵਪਾਰੀ ਹੀ ਕਰ ਸਕਦੇ ਹਨ ਵੱਡੇ ਵਪਾਰੀਆਂ ਨੂੰ ਐਥੇਲੀਨ ਗੈਸ ਦਾ ਸਹੀ ਤਾਪਮਾਨ ਤੇ ਇਸਤੇਮਾਲ ਕਰ ਕੇ ਹੀ ਫਲ ਪਕਾਉਣੇ ਪੈਣਗੇ | ਦੂਜੇ ਪਾਸੇ ਉਨ੍ਹਾਂ ਦੱਸਿਆ ਕਿ ਇਸ ਨੂੰ ਸਰਕਾਰ ਵਲੋਂ ਹਾਲੇ ਇਸ ਦੇ ਇਸਤੇਮਾਲ ਦੀ ਮਨਜ਼ੂਰੀ ਨਹੀਂ ਮਿਲੀ | ਜਿਸ ਕਾਰਨ ਇਸ ਦਾ ਇਸਤੇਮਾਲ ਵੀ ਸਰਕਾਰੀ ਮਨਜ਼ੂਰੀ ਤੋਂ ਬਿਨਾਂ ਨਹੀਂ ਕੀਤਾ ਜਾ ਸਕਦਾ |
ਸਰਕਾਰੀ ਤਰੀਕਿਆਂ ਦੇ ਹਿਸਾਬ ਨਾਲ ਕੇਲੇ ਹੀ 120-150 ਦਰਜਨ ਵਿਕਣਗੇ
ਡਾ: ਮਹਾਜਨ ਨੇ ਵਪਾਰੀਆਂ ਨੂੰ ਸਕਰੀਨ 'ਤੇ ਤਸਵੀਰਾਂ ਦੇ ਜ਼ਰੀਏ ਦੱਸਿਆ ਕਿ ਕਿਸ ਤਰ੍ਹਾਂ ਵਿਦੇਸ਼ੀ ਕੰਪਨੀਆਂ ਆਪਣੇ ਫਲਾਂ ਨੂੰ ਰਾਇਪਨਿੰਗ ਚੈਂਬਰਾਂ 'ਚ ਪਕਾ ਰਹੀਆ ਹਨ ਤੇ ਕਿਸ ਤਰੀਕੇ ਨਾਲ ਫਲਾਂ ਨੂੰ ਇਕ ਥਾਂ ਤੋਂ ਦੂਜੇ ਥਾਂ ਤੱਕ ਲੈ ਜਾਇਆ ਜਾਂਦਾ ਹੈ | ਸਾਨੂੰ ਵੀ ਇਹ ਤਰੀਕੇ ਅਪਣਾਉਣੇ ਪੈਣਗੇ | ਇਹ ਤਰੀਕੇ ਥੋੜੇ ਲੰਬੇ ਤੇ ਮਹਿੰਗੇ ਹਨ ਜਿਸ ਨਾਲ ਕੇਲੇ ਹੀ 120-150 ਰੁਪਏ ਦਰਜਨ ਦੇ ਹਿਸਾਬ ਨਾਲ ਵਿਕਣਗੇ ਪਰ ਸਾਨੂੰ ਸੁਰੱਖਿਅਤ ਤੇ ਸਾਫ਼-ਸੁਥਰੇ ਫਲ ਹਾਸਲ ਕਰਨ ਲਈ ਇਸ ਤਰੀਕੇ ਨੂੰ ਅਪਣਾਉਣਾ ਪਵੇਗਾ | ਵਿਦੇਸ਼ਾਂ 'ਚ ਇਹ ਤਕਨੀਕ 100 ਸਾਲ ਪੁਰਾਣੀ ਹੈ ਜਦ ਕਿ ਅਸੀਂ ਹਾਲੇ ਸੈਮੀਨਾਰ ਕਰ ਕੇ ਜਾਣਕਾਰੀ ਦੇ ਰਹੇ ਹਾਂ |
ਸੈਂਪਲ ਫ਼ੇਲ੍ਹ ਹੋਏ ਤਾਂ ਨਿਯਮਾਂ ਤਹਿਤ ਹੋਵੇਗੀ ਕਾਰਵਾਈ-ਸਿਹਤ ਭਲਾਈ ਅਫ਼ਸਰ
ਸਿਹਤ ਭਲਾਈ ਅਫ਼ਸਰ ਨੇ ਵਪਾਰੀਆਂ ਨੂੰ ਦੱਸਿਆ ਕਿ ਮਿਸ਼ਨ ਤੰਦਰੁਸਤ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵਿਭਾਗ ਵਪਾਰੀਆਂ ਨੂੰ ਆਪਣੇ ਕੰਮ ਦੇ ਢੰਗ-ਤਰੀਕੇ ਬਦਲਣ ਲਈ ਦਿੱਤੀ ਮੁਹਲਤ ਉਪਰੰਤ ਜਿਸ ਦੇ ਸੈਂਪਲ ਫ਼ੇਲ੍ਹ ਹੋਏ ਉਸ ਿਖ਼ਲਾਫ਼ ਐਫ. ਐਸ. ਐਸ. ਏ. ਆਈ. ਦੇ ਸਖ਼ਤ ਨਿਯਮਾਂ ਤਹਿਤ ਕਾਰਵਾਈ ਕਰੇਗਾ |
ਮੁਹਲਤ ਤੇ ਸਿਖਲਾਈ ਦੋਵੇਂ ਦੇਵਾਂਗੇ-ਐਸ. ਡੀ. ਐਮ, ਜੀ. ਐਮ. ਪੰਜਾਬ ਮੰਡੀ ਬੋਰਡ
ਐਸ. ਡੀ. ਐਮ. ਪਰਮਵੀਰ ਨੇ ਦੱਸਿਆ ਕਿ ਸਰਕਾਰ ਆੜ੍ਹਤੀਆਂ ਨੂੰ ਉਨ੍ਹਾਂ ਦੇ ਕੰਮ ਦੇ ਢੰਗ-ਤਰੀਕੇ ਬਦਲਣ ਲਈ ਮੁਹਲਤ ਤੇ ਰਾਈਪਨਿੰਗ ਚੈਂਬਰਾਂ 'ਚ ਫਲ ਪਕਾਉਣ ਲਈ ਸਿਖਲਾਈ ਵੀ ਦੇਵੇਗੀ | ਪੰਜਾਬ ਮੰਡੀ ਬੋਰਡ ਦੇ ਜੀ. ਐਮ. ਜੀ. ਪੀ. ਐਸ. ਰੰਧਾਵਾ ਨੇ ਕਿਹਾ ਕਿ ਸਰਕਾਰ ਰਾਈਪਨਿੰਗ ਚੈਂਬਰਾਂ ਲਈ ਸਬਸਿਡੀ ਦੇ ਰਹੀ ਹੈ | ਵਪਾਰੀ ਆਪਣੇ ਰਾਈਪਨਿੰਗ ਚੈਂਬਰ ਲਗਾਉਣ | ਦੁਕਾਨਾਂ 'ਚ ਚੈਂਬਰ ਬਣਾਉਣ ਬਾਰੇ ਸਰਕਾਰੀ ਫੈਸਲਾ ਕੁਝ ਦਿਨਾਂ 'ਚ ਦੱਸ ਦਿੱਤਾ ਜਾਵੇਗਾ |
ਮੰਡੀ ਦੇ ਇਕਲੌਤੇ ਰਾਈਪਨਿੰਗ ਚੈਂਬਰ 'ਚ 12 ਚੈਂਬਰ ਉਹ ਵੀ ਇਸਤੇਮਾਲ 'ਚ ਨਹੀਂ
ਜਲੰਧਰ ਮੰਡੀ 'ਚ ਬਣੇ ਇਕਲੌਤੇ ਰਾਈਪਨਿੰਗ ਚੈਂਬਰ 'ਚ 12 ਚੈਂਬਰ ਬਣੇ ਹਨ ਪਰ ਉਹ ਵੀ ਇਸਤੇਮਾਲ 'ਚ ਨਹੀਂ ਹੈ | ਮੌਕੇ 'ਤੇ ਮੌਜੂਦ ਇਕ ਵਪਾਰੀ ਨੇ ਦੋਸ਼ ਲਗਾਈਆ ਕਿ 12 ਦੇ 12 ਚੈਂਬਰ ਇਕੋ ਹੀ ਵਪਾਰੀ ਨੂੰ ਦੇ ਦਿੱਤੇ ਗਏ ਹਨ | ਵਪਾਰੀਆਂ ਨੇ ਮੰਗ ਕੀਤੀ ਕਿ ਹਰੇਕ ਵਪਾਰੀ ਨੂੰ ਚੈਂਬਰ ਦਿੱਤਾ ਜਾਵੇ |
70 ਸਾਲਾਂ ਦਰਸ਼ਨ ਭਾਰਤੀ ਨੇ ਜ਼ਮੀਨੀ ਹਕੀਕਤ ਦੱਸ ਸਰਕਾਰੀ ਸਿਸਟਮ ਨੂੰ ਦੱਸਿਆ ਫੇਲ੍ਹ
ਸੈਮੀਨਾਰ 'ਚ ਬੋਲਦੇ ਹੋਏ 70 ਸਾਲਾਂ ਦਰਸ਼ਨ ਭਾਰਤੀ ਨੇ ਦੱਸਿਆ ਕਿ ਉਹ 50 ਸਾਲ ਤੋਂ ਸਬਜ਼ੀ ਮੰਡੀ 'ਚ ਕੰਮ ਕਰ ਰਹੇ ਹਨ | ਉਨ੍ਹਾਂ ਅਫ਼ਸਰਾਂ ਨੂੰ ਦੱਸਿਆ ਕਿ ਅੰਬਾਂ ਦੀਆਂ ਹੀ 300 ਕਿਸਮਾਂ ਹਨ ਤੇ ਮੰਡੀ 'ਚ 60 ਤੋਂ ਜ਼ਿਆਦਾ ਆਉਂਦੀਆਂ ਹਨ | ਹਰ ਇਕ ਕਿਸਮ ਵੱਖ-ਵੱਖ ਤਾਪਮਾਨ 'ਤੇ ਤਿਆਰ ਹੁੰਦੀ ਹੈ | ਦੂਜਾ ਦੇਸ਼ ਦੀਆਂ ਸੜਕਾਂ ਇਨ੍ਹਾਂ ਖਸਤਾ ਹਨ ਕਿ ਫਲ ਆਉਂਦੇ-ਆਉਂਦੇ ਹੀ ਦੱਬ ਜਾਂ ਫਟ ਜਾਂਦੇ ਹਨ ਜਿਸ ਕਾਰਨ ਪਪੀਤੇ ਤੇ ਅੰਬ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ | ਇਸ ਲਈ ਪ੍ਰਸ਼ਾਸਨ ਵਲੋਂ ਦੱਸਿਆ ਜਾ ਰਿਹਾ ਸਿਸਟਮ ਵਪਾਰ ਦੀ ਜ਼ਮੀਨੀ ਹਾਲਤਾਂ ਨਾਲ ਮੇਲ ਨਹੀਂ ਖਾਂਦਾ | ਜਦ ਤੱਕ ਸਰਕਾਰ ਪੂਰੇ ਸੰਸਾਧਨ ਹੀ ਮੁਹੱਈਆ ਨਹੀਂ ਕਰਵਾਉਂਦੀ ਉਦੋ ਤੱਕ ਕੋਈ ਕਾਰਵਾਈ ਨਹੀਂ ਹੋਣੀ ਚਾਹੀਦੀ | ਇਸ ਮੌਕੇ ਗੁਰਦੀਪ ਨਾਗਰਾ, ਇੰਦਰਜੀਤ ਸਿੰਘ ਨਾਗਰਾ, ਵੀਰੇ ਦੁਆ, ਰਾਜਕੁਮਾਰ ਦੁਆ ਤੋਂ ਇਲਾਵਾ ਵੱਡੀ ਗਿਣਤੀ 'ਚ ਆੜ੍ਹਤੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਹਸਪਤਾਲਾਂ ਤੇ ਟ੍ਰਾਂਸਪੋਰਟਰਾਂ ਦੀ ਜਾਂਚ

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਜਲੰਧਰ 'ਚ ਹਸਪਤਾਲਾਂ ਵਲੋਂ ਬਾਇਓਮੈਡੀਕਲ ਵੇਸਟ ਦੀ ਸੁਚੱਜੀ ਸੰਭਾਲ ਯਕੀਨੀ ਬਣਾਉਣ ਤੇ ਟ੍ਰਾਂਸਪੋਰਟਰਾਂ ਵਲੋਂ ਪਾਬੰਦੀਸ਼ੁਦਾ ਪਲਾਸਟਿਕ ਦੇ ਥੈਲਿਆਂ ਦੀ ਸਪਲਾਈ 'ਤੇ ਨਕੇਲ ਪਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਇਕ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਅਤੇ ਹਲਕਾ ਵਿਧਾਇਕ ਵਲੋਂ ਜਮਸ਼ੇਰ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਜਮਸ਼ੇਰ ਖਾਸ, 16 ਜੂਨ (ਰਾਜ ਕਪੂਰ/ਜਸਬੀਰ ਸਿੰਘ ਸੰਧੂ)-ਸਥਾਨਕ ਕਸਬੇ ਦੇ ਮੁਹੱਲਾ ਨਿੰਮ ਵਾਲਾ ਅਤੇ ਮੇਨ ਬਾਜ਼ਾਰ ਦੇ ਵਿਕਾਸ ਲਈ ਆਈ 10 ਲੱਖ ਰੁਪਏ ਦੀ ਗ੍ਰਾਂਟ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਅਤੇ ਹਲਕਾ ਜਲੰਧਰ ਛਾਉਣੀ ਦੇ ...

ਪੂਰੀ ਖ਼ਬਰ »

ਜੇ. ਈ. ਈ (ਐਡਵਾਂਸ) 'ਚ ਸਵਾਮੀ ਸੰਤ ਦਾਸ ਪਬਲਿਕ ਸਕੂਲ ਦੇ 2 ਬੱਚਿਆਂ ਨੇ ਮੈਰਿਟ 'ਚ ਬਣਾਈ ਥਾਂ

ਜਲੰਧਰ, 16 ਜੂਨ (ਹਰਵਿੰਦਰ ਸਿੰਘ ਫੁੱਲ)-ਜੇ. ਈ. ਈ. (ਐਡਵਾਸ) ਦੇ ਘੋਸ਼ਿਤ ਨਤੀਜੇ ਦੀ ਨਵੀਂ ਜਾਰੀ ਮੈਰਿਟ ਸੂਚੀ ਅਨੁਸਾਰ ਸਵਾਮੀ ਸੰਤ ਦਾਸ ਪਬਲਿਕ ਸਕੂਲ ਦੇ 2 ਬੱਚਿਆਂ ਨਿਸ਼ਠਾ ਨੇ 240ਵਾਂ ਤੇ ਅਦਿਤਿਆ ਮੰਨਚੰਦਾ ਨੇ 13447ਵਾਂ ਰੈਂਕ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਜਲੰਧਰ, 16 ਜੂਨ (ਫੁੱਲ)-ਗਜ਼ਟਿਡ ਐਾਡ ਨਾਨ-ਗਜ਼ਟਿਡ ਐਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ 'ਚ ਲਏ ਗਏ ਫ਼ੈਸਲੇ ਤਹਿਤ ਡਾ: ਭੀਮ ਰਾਓ ਅੰਬੇਡਕਰ ਜੀ ਦਾ 127ਵਾਂ ਜਨਮ ਦਿਹਾੜਾ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜੈਸੀ, ਚੇਅਰਮੈਨ ...

ਪੂਰੀ ਖ਼ਬਰ »

ਰਾਜਾ ਕੰਦੋਲਾ ਦੇ ਆਈਸ ਤਸਕਰੀ ਨਾਲ ਸਬੰਧਿਤ ਕੇਸ ਦੀ ਅਗਲੀ ਸੁਣਵਾਈ 4 ਜੁਲਾਈ ਨੂੰ

ਜਲੰਧਰ, 16 ਜੂਨ (ਚੰਦੀਪ ਭੱਲਾ)ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਸੰਜੀਵ ਕੁਮਾਰ ਗਰਗ ਦੀ ਅਦਾਲਤ ਨੇ ਰਣਜੀਤ ਸਿੰਘ ਕੰਦੋਲਾ ਉਰਫ ਰਾਜਾ ਕੰਦੋਲਾ ਦੇ ਆਈਸ ਤਸਕਰੀ ਨਾਲ ਸਬੰਧਿਤ ਕੇਸ ਦੀ ਅਗਲੀ ਸੁਣਵਾਈ ਦੇ ਲਈ 4 ਜੁਲਾਈ ਦੀ ਤਰੀਕ ਤੈਅ ਕੀਤੀ ਹੈ | ਇਸ ਕੇਸ 'ਚ ਲਗਾਤਾਰ ਬਹਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX