ਸ਼ਿਵ ਸ਼ਰਮਾ
ਜਲੰਧਰ, 16 ਜੂਨ-ਨਾਜਾਇਜ਼ ਉਸਾਰੀਆਂ ਦੇ ਿਖ਼ਲਾਫ਼ ਨਿਗਮ ਦੀ ਡਿੱਚ ਨੇ ਦੂਜੇ ਦਿਨ ਵੀ ਕਾਰਵਾਈ ਜਾਰੀ ਰੱਖਦੇ ਹੋਏ ਬੱਸ ਅੱਡੇ ਨੇੜੇ ਚਰਚਿਤ ਅੱਧੀ ਦਰਜਨ ਦੇ ਕਰੀਬ ਦੁਕਾਨਾਂ ਢਹਿ ਢੇਰੀ ਕਰ ਦਿੱਤੀਆਂ ਜਦ ਕਿ 9 ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ | ਇਨ੍ਹਾਂ ...
ਜਲੰਧਰ, 16 ਜੂਨ (ਮੇਜਰ ਸਿੰਘ)-ਦੋਆਬਾ ਖੇਤਰ 'ਚ ਪਿਛਲੇ ਦੋ ਦਿਨ ਤੋਂ ਤਾਪਮਾਨ 'ਚ ਵਾਧੇ ਦੇ ਨਾਲ ਗਰਦ ਦਾ ਗੁੁਬਾਰ ਚੜ੍ਹਨ ਕਾਰਨ ਲੋਕਾਂ ਦਾ ਜਿਊਾਣਾ ਮੁਹਾਲ ਹੋ ਗਿਆ ਸੀ | ਲਗਾਤਾਰ ਗਰਦ ਡਿੱਗਣ ਕਾਰਨ ਲੋਕਾਂ ਨੂੰ ਸਾਹ ਲੈਣਾ ਵੀ ਔਖਾ ਸੀ ਅਤੇ ਖੇਤਾਂ ਵਿਚ ਸਬਜ਼ੀਆਂ ਤੇ ...
ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਦਵਾਈਆਂ ਦੀ ਥੋਕ ਮਾਰਕੀਟ ਦਿਲਕੁਸ਼ਾ ਮਾਰਕੀਟ ਤੇ ਇਸ ਦੇ ਨਾਲ ਲੱਗਦੀਆਂ ਰਾਮਾ ਕ੍ਰਿਸ਼ਨਾ ਮਾਰਕੀਟ, ਪੀ. ਐਾਡ ਆਰ. ਕੰਪਲੈਕਸ, ਸ਼ੰਕਰ ਮਾਰਕੀਟ, ਤਿ੍ਵੇਦੀ ਕੰਪਲੈਕਸ, ਢਿੱਲੋਂ ਕੰਪਲੈਕਸ ਤੇ ਹੋਲਸੇਲ ਕੈਮਿਸਟ ਆਰਗੇਨਾਈਜ਼ੇਸ਼ਨ ਦੇ ...
ਜਲੰਧਰ, 16 ਜੂਨ (ਚੰਦੀਪ ਭੱਲਾ)-ਜਲੰਧਰ ਦੇ ਦਿਹਾਤੀ ਖੇਤਰਾਂ 'ਚ ਰਹਿਣ ਵਾਲੇ ਲੋਕਾਂ ਨੂੰ ਇਕ ਤੋਹਫਾ ਦਿੰਦੇ ਹੋਏ ਪੰਜਾਬ ਸਰਕਾਰ ਨੇ ਜਲੰਧਰ ਜ਼ਿਲ੍ਹੇ ਦੀਆਂ ਕਰੀਬ 1300 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦੀ ਮੁਰੰਮਤ, ਚੌੜਾਈ ਤੇ ਮਜ਼ਬੂਤੀ ਲਈ ਕਰੀਬ 120 ਕਰੋੜ ਰੁਪਏ ਖਰਚ ...
ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਸਵਾਰੀਆਂ ਢੋਹਣ ਲਈ ਇਸਤੇਮਾਲ ਹੋਣ ਵਾਲੀ ਆਟੋ 'ਟਾਟਾ ਮੈਜਿਕ' 'ਚ ਦੇਹ ਵਾਪਾਰ ਦਾ ਧੰਦਾ ਚਲਾਉਣ ਵਾਲੇ ਆਟੋ ਚਾਲਕ, ਇਕ ਔਰਤ ਤੇ 2 ਗਾਹਕਾਂ ਨੂੰ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ | ...
ਮੰਡ (ਜਲੰਧਰ), 16 ਜੂਨ (ਬਲਜੀਤ ਸਿੰਘ ਸੋਹਲ)-ਬੀਤੀ ਰਾਤ ਪਿੰਡ ਮੰਡ ਵਿਖੇ ਜਲੰਧਰ-ਕਪੂਰਥਲਾ ਨੈਸ਼ਨਲ ਹਾਈਵੇ ਸੜਕ ਦੇ ਦੋਵੇਂ ਪਾਸੇ ਦੁਕਾਨਾਂ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਇਆ ਗਿਆ | ਚੋਰਾਂ ਨੇ 8 ਦੁਕਾਨਾਂ ਦੇ ਸ਼ਟਰ ਤੋੜ ਕੇ ਗੱਲਿਆਂ ਵਿਚ ਪਈ ਨਕਦੀ 'ਤੇ ਹੀ ਹੱਥ ਸਾਫ਼ ...
ਜਲੰਧਰ, 16 ਜੂਨ (ਜਸਪਾਲ ਸਿੰਘ)-ਪਿੰਡ ਤੱਲ੍ਹਣ 'ਚ ਜ਼ਿਲ੍ਹਾ ਪ੍ਰੀਸ਼ਦ ਦੇ ਇਕ ਕੁਆਰਟਰ 'ਤੇ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਚੈਰੀਟੇਬਲ ਹਸਪਤਾਲ ਦੇ ਇਕ ਮੁਲਾਜ਼ਮ ਵਲੋਂ ਨਾਜਾਇਜ਼ ਕਬਜ਼ਾ ਕੀਤੇ ਜਾਣ ਦਾ ਮਾਮਲਾ ਇਕ ਵਾਰ ਫਿਰ ਤੂਲ ਫੜ ਗਿਆ ਹੈ | ਇਸ ਵਾਰ ...
ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਸਿਲਵਰ ਕੁੰਜ ਵਲੋਂ ਸਭ ਦੇ ਜੀਵਨ ਵਿਚ ਸੁੱਖ ਤਰੱਕੀ ਦੀ ਕਾਮਨਾ ਕਰਦੇ ਹੋਏ ਈਦ ਦਾ ਤਿਉਹਾਰ ਮਨਾਇਆ ਗਿਆ ਜਿਸ 'ਚ ਪਿ੍ੰਸੀਪਲ ਸ੍ਰੀਮਤੀ ਸੁਧਾਂਸ਼ੁ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਕੂਲ ਦੇ ਵਿਦਿਆਰਥੀਆਂ ਧਿਆਨ, ਜ਼ੈਨਬ, ਅਹਿਮਦ, ਸਾਬਿਰ, ਜੈਸਮੀਨ, ਤਾਨੀਆ, ਕਿਰਨਜੋਤ, ਪ੍ਰਭਦੀਪ, ਸਮਰਪ੍ਰੀਤ, ਮਾਹੀ ਆਦਿ ਨੇ ਇਕ-ਦੂਜੇ ਨੂੰ ਗਲੇ ਮਿਲ ਕੇ ਈਦ ਦੀ ਮੁਬਾਰਕਬਾਦ ਦਿੰਦੇ ਹੋਏ ਸੁੱਖ, ਸ਼ਾਂਤੀ ਬਣਾਏ ਰੱਖਣ ਦੀ ਅਰਦਾਸ ਕੀਤੀ | ਪਿ੍ੰਸੀਪਲ ਸ੍ਰੀਮਤੀ ਗੁਪਤਾ ਨੇ ਵਿਦਿਆਰਥੀਆਂ ਨੂੰ ਈਦੀ ਦਿੰਦੇ ਹੋਏ ਸਭ ਨੂੰ ਈਦ ਮੁਬਾਰਕ ਕਿਹਾ ਤੇ ਸਭ ਨੂੰ ਆਪਸੀ ਭਾਈਚਾਰੇ ਨਾਲ ਰਹਿਣ ਦਾ ਸੰਦੇਸ਼ ਦਿੱਤਾ, ਸਾਰੇ ਧਰਮਾਂ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਦੇ ਤਿਉਹਾਰ ਨੂੰ ਮਨਾਉਣ ਲਈ ਪੇ੍ਰਰਿਤ ਕੀਤਾ |
ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂਵਿਦਿਆਲਾ ਦੇ ਕੰਪਿਊਟਰ ਸਾਇੰਸ ਤੇ ਆਈ. ਟੀ. ਵਿਭਾਗ ਵਲੋਂ ਮਹਿਲਾ ਕਾਂਸਟੇਬਲ ਦੇ ਲਈ 6 ਰੋਜ਼ਾ ਕੰਪਿਊਟਰ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ ਤਾਂਕਿ ਉਹ ਕੰਪਿਊਟਰ ਦੀ ਜਾਣਕਾਰੀ ਪ੍ਰਾਪਤ ਕਰ ਸਕਣ | ਵਰਕਸ਼ਾਪ ਦੇ ...
ਜਲੰਧਰ, 16 ਜੂਨ (ਜਸਪਾਲ ਸਿੰਘ)-ਜਥੇਦਾਰ ਕੁਲਦੀਪ ਸਿੰਘ ਵਡਾਲਾ ਨਮਿਤ ਕਰਵਾਏ ਸ਼ਰਧਾਂਜਲੀ ਸਮਾਗਮ 'ਚ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਪੰਜਾਬ ਦੇ ਕੋਨੇ-ਕੋਨੇ ਤੋਂ ਵੱਡੀ ਗਿਣਤੀ 'ਚ ਲੋਕ ...
ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਸੰਸਥਾ ਕੰਨਿਆ ਮਹਾਂਵਿਦਿਆਲਾ, ਆਟੋਨਾਮਸ ਕਾਲਜ, ਜਲੰਧਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰਗਤ ਦੀਨ ਦਿਆਲ ਉਪਾਧਿਆਇ ਕੌਸ਼ਲ ਕੇਂਦਰ ਮਨਿਸਟਰੀ ਆਫ਼ ਹਿਊਮਨ ਰਿਸੋਰਸ ਡਿਵੈਲਪਮੈਂਟ ਵਲੋਂ ਇਹ ਕੇਂਦਰ ...
ਮਕਸੂਦਾਂ, 16 ਜੂਨ (ਲਖਵਿੰਦਰ ਪਾਠਕ)-ਵਾਰਡ ਨੰ. 61 'ਚ ਸਫ਼ਾਈ ਨੂੰ ਲੈ ਕੇ ਕੌਾਸਲਰ ਪਤੀ ਤੇ ਸਫ਼ਾਈ ਕਰਮਚਾਰੀ ਸੁਪਰਵਾਈਜ਼ਰ ਆਹਮੋ-ਸਾਹਮਣੇ ਹੋ ਗਏ ਹਨ | ਆਪਣਾ ਰੋਸ ਜਾਹਰ ਕਰਦੇ ਹੋਏ ਵਾਰਡ 61 ਦੇ ਕੌਾਸਲਰ ਰਿਸ਼ਮਾ ਖੋਸਲਾ ਤੇ ਪਤੀ ਮਾਈਕ ਖੋਸਲਾ ਨੇ ਮੁਹੱਲੇ 'ਚ ਝਾੜੂ ਲਗਾਇਆ ...
ਜਲੰਧਰ, 16 ਜੂਨ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਇਸਤਰੀ ਸਤਿਸੰਗ ਸਭਾ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਕੀਰਤਨ ਸਮਾਗਮ ਕਰਵਾਇਆ ਗਿਆ | ...
ਜਲੰਧਰ, 16 ਜੂਨ (ਜਸਪਾਲ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਦੇ 67ਵੇਂ ਸ਼ਹੀਦੀ ਜੋੜ ਮੇਲੇ ਦੇ ਦੂਜੇ ਦਿਨ ਵੀ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਗੁਰਦੁਆਰਾ ਸਾਹਿਬ ਦੇ ਰਸੀਵਰ-ਕਮ-ਤਹਿਸੀਲਦਾਰ ਸ੍ਰੀ ਕਰਨਦੀਪ ਸਿੰਘ ਭੁੱਲਰ ਦੀ ...
ਚੁਗਿੱਟੀ/ਜੰਡੂਸਿੰਘਾ, 16 ਜੂਨ (ਨਰਿੰਦਰ ਲਾਗੂ)-ਸਵਾਮੀ ਨਰਾਇਣ ਅਕਸ਼ਰਧਾਮ ਮੰਦਰ ਸੂਰੀਆ ਇਨਕਲੇਵ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਉਤਸਵ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਕਈ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਭਗਵਾਨ ਕ੍ਰਿਸ਼ਨ ...
ਮਕਸੂਦਾਂ, 16 ਜੂਨ (ਲਖਵਿੰਦਰ ਪਾਠਕ)-ਸ੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਝੰਡੀ ਦਿਵਸ ਅੱਜ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਸਿੱਧ ਬਾਬਾ ਸੋਢਲ ਟਰੱਸਟ ਤੇ ਚੱਢਾ ਬਿਰਾਦਰੀ ਵਲੋਂ ਸਾਂਝੇ ਤੌਰ 'ਤੇ ਕੀਤੇ ਜਾਂਦੇ ਇਸ ਆਯੋਜਨ ਦਾ ਆਰੰਭ ਸਵੇਰੇ ਹਵਨ ਯੱਗ ਤੇ ਪੂਜਾ ਪਾਠ ਹੋਇਆ ...
ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਤੋਂ ਇਲਾਵਾ ਹੋਰ ਰਾਜਾਂ ਵਿਚ ਅਸਮਾਨ ਵਿਚ ਧੂੜ-ਮਿੱਟੀ ਦਾ ਗੁਬਾਰ ਫੈਲਿਆ ਹੋਇਆ ਸੀ ਜੋ ਕਿ ਅੱਜ ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਠੀਕ ਹੋਇਆ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ, ਪਰ ਦੇਰ ਸ਼ਾਮ ...
ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਤੋਂ ਇਲਾਵਾ ਹੋਰ ਰਾਜਾਂ ਵਿਚ ਅਸਮਾਨ ਵਿਚ ਧੂੜ-ਮਿੱਟੀ ਦਾ ਗੁਬਾਰ ਫੈਲਿਆ ਹੋਇਆ ਸੀ ਜੋ ਕਿ ਅੱਜ ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਠੀਕ ਹੋਇਆ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ, ਪਰ ਦੇਰ ਸ਼ਾਮ ...
ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਇਥੇ ਮਟੌਰ ਮਸਜਿਦ ਵਿਖੇ ਈਦ ਸਬੰਧੀ ਕਰਵਾਏ ਸਮਾਗਮ ਵਿਚ ਸ਼ਿਰਕਤ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਮੂਹ ਪੰਜਾਬੀਆਂ ਨੂੰ ਈਦ ਦੀ ਵਧਾਈ ਦਿੰਦਿਆਂ ਭਾਈਚਾਰਕ ਸਾਂਝ ਹੋਰ ...
ਡੇਰਾਬੱਸੀ, 16 ਜੂਨ (ਗੁਰਮੀਤ ਸਿੰਘ)- ਪੰਜਾਬ ਨੂੰ ਦੇਸ਼ ਭਰ 'ਚੋਂ ਸਿਹਤਮੰਦ ਸੂਬਾ ਬਣਾਉਣ ਲਈ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਟੀਮ ਵਲੋਂ ਨੇੜਲੇ ਪਿੰਡ ਸੈਦਪੁਰਾ 'ਚ ਸਥਿਤ ਨੈਕਟਰ ਲਾਇਫ਼ ਸਾਇੰਸਿਜ਼ ਲਿਮ: ਦੀ ਜਾਂਚ ...
ਖਰੜ, 16 ਜੂਨ (ਮਾਨ)- ਥਾਣਾ ਸਦਰ ਖਰੜ ਪੁਲਿਸ ਵਲੋਂ ਇਕ ਬ੍ਰਾਂਡਿਡ ਕੰਪਨੀ ਦੇ ਨਾਂਅ ਉਤੇ ਜਾਅਲੀ ਪ੍ਰੋਡਕਟ ਵੇਚਣ ਦੇ ਕਥਿਤ ਦੋਸ਼ ਤਹਿਤ ਇਕ ਵਿਅਕਤੀ ਿਖ਼ਲਾਫ਼ ਕਾਪੀ ਰਾਈਟ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਸਦਰ ਪੁਲਿਸ ਖਰੜ ਪਾਸ ਵੈਸਟ ਮੰੁਬਈ ਵਿਖੇ ਇਕ ਡਿਟੈਕਟਿਵ ...
ਇਕ ਪਾਸੇ ਮੁੱਖ ਮੰਤਰੀ ਤੰਦਰੁਸਤ ਪੰਜਾਬ ਮੁਹਿੰਮ ਚਲਾ ਕੇ ਪ੍ਰਦੂਸ਼ਣ ਫੈਲਾਉਣ ਵਾਲੀ ਫੈਕਟਰੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ, ਦੂਜੇ ਪਾਸੇ ਡੇਰਾਬੱਸੀ ਖੇਤਰ 'ਚ ਪਿਛਲੇ ਕਈ ਸਾਲਾਂ ਤੋਂ ਸ਼ਰੇਆਮ ਪ੍ਰਦੂਸ਼ਣ ਵਿਭਾਗ ਤੇ ...
ਜਲੰਧਰ, 16 ਜੂਨ (ਅ. ਬ.)-ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਪਿਜ਼ਨ ਫਲਾਇੰਗ ਬ੍ਰੀਡ ਸ਼ੋਅ ਕਲੱਬ ਵਲੋਂ 54ਵਾਂ ਪੰਜਾਬ ਕਬੂਤਰ ਉਡਾਉਣ ਪਿੰਡ ਵੱਡੀ ਧਨਾਲ ਨਕੋਦਰ ਰੋਡ, ਨੇੜੇ ਅਕਾਲ ਅਕੈਡਮੀ ਵਲੋਂ ਕਰਵਾਏ ਗਏ | ਇਹ ਮੁਕਾਬਲੇ ਸਰਵਨ ਸਿੰਘ (ਵਿਸ਼ਵ ਚੈਂਪੀਅਨ) ਦੀ ਦੇਖ-ਰੇਖ ...
ਡੇਰਾਬੱਸੀ, 16 ਜੂਨ (ਸੰਧੂ)- ਡੇਰਾਬੱਸੀ ਦੀ ਗੁਲਮੋਹਰ ਸਿਟੀ ਕਾਲੋਨੀ ਦੀ ਪਾਰਕਿੰਗ 'ਚੋਂ ਇਕ ਕਾਰ ਚੋਰੀ ਹੋ ਜਾਣ ਦੀ ਖ਼ਬਰ ਮਿਲੀ ਹੈ | ਦੀਪਸ਼ਿਖਾ ਬੇਦੀ ਪਤਨੀ ਹਰਸ਼ ਵਾਸੀ ਮਕਾਨ ਨੰ: 352 ਟਾਵਰ ਨੰਬਰ 1520 ਚੌਥੀ ਮੰਜ਼ਿਲ ਗੁਲਮੋਹਰ ਸਿਟੀ ਡੇਰਾਬੱਸੀ ਨੇ ਪੁਲਿਸ ਨੂੰ ਦੱਸਿਆ ...
ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਇਥੋਂ ਦੇ ਸੈਕਟਰ-70 ਦੇ ਇਕ ਘਰ ਵਿਚੋਂ 78 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਤ ਵਿਚ ਲਾਸ਼ ਮਿਲੀ | ਮਿ੍ਤਕ ਦੇ ਗੁਆਂਢੀ ਅਮਰ ਸਿੰਘ ਧਾਲੀਵਾਲ ਨੇ ਪੁਲਿਸ ਨੂੰ ਦੱਸਿਆ ਕਿ ਪ੍ਰਵੀਨ ਕੁਮਾਰ ਪਿਛਲੇ ਸਮੇਂ ਤੋਂ ਇਕੱਲਾ ਰਹਿ ਰਿਹਾ ਸੀ ਅਤੇ ...
ਜਲੰਧਰ, 16 ਜੂਨ (ਅ.ਬ.)-ਹਰ ਸਾਲ ਦੀ ਤਰ੍ਹਾਂ ਬਹੁਤ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਹੀਆਂ ਹਨ | ਵੱਖ-ਵੱਖ ਤਰ੍ਹਾਂ ਦੇ ਵਾਹਨਾਂ, ਮੋਟਰ ਗੱਡੀਆਂ, ਬੱਸਾਂ, ਕਾਰਾਂ ਅਤੇ ਮੋਟਰਸਾਈਕਲਾਂ 'ਤੇ ਸੰਗਤ ਪੂਰੇ ਅਨੰਦ ਨਾਲ ਸ੍ਰੀ ਹੇਮਕੁੰਟ, ...
ਚੁਗਿੱਟੀ/ਜੰਡੂਸਿੰਘਾ, 16 ਜੂਨ (ਨਰਿੰਦਰ ਲਾਗੂ)-ਲੋੜਵੰਦਾ ਪਰਿਵਾਰਾਂ ਨੂੰ ਅੱਜ ਸੇਵਾ ਦਲ ਸਮਾਜ ਭਲਾਈ ਸੰਗਠਨ ਦੇ ਪ੍ਰਬੰਧਕਾਂ ਵਲੋਂ ਪ੍ਰਧਾਨ ਸੁਰਿੰਦਰ ਸਿੰਘ ਕੈਂਰੋ ਦੀ ਅਗਵਾਈ 'ਚ ਮੁਫਤ ਰਾਸ਼ਨ ਵੰਡਿਆ ਗਿਆ ਇਸ ਮੌਕੇ ਕੈਂਰੋ ਨੇ ਆਖਿਆ ਕਿ ਸੰਗਠਨ ਵਲੋਂ ਹਰ ਨਵੇਂ ...
ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਤੇ ਸੰਸਥਾਵਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਮਾਗਮ 17 ਜੂਨ ਨੂੰ ਬੜੀ ਸ਼ਰਧਾ ਨਾਲ ਮਨਾਏ ਜਾ ਰਹੇ ਹਨ | ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਵਿਖੇ ...
ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਸ਼ਹਿਰ ਦੀਆਂ ਵੱਖ-ਵੱਖ ਮਸਜਿਦਾਂ 'ਚ ਅੱਜ ਈਦ-ਉੱਲ-ਫਿਤਰ ਦੀ ਨਮਾਜ਼ ਅਦਾ ਕੀਤੀ ਗਈ | ਮਸਜਿਦ ਬਿਲਾਲ, ਅਸ਼ੋਕ ਨਗਰ, ਜਲੰਧਰ 'ਚ ਵੀ ਵੱਡੀ ਗਿਣਤੀ 'ਚ ਮੁਸਲਿਮ ਭਾਈਚਾਰੇ ਨੇ ਬਹੁਤ ਹੀ ਪਿਆਰ ਤੇ ਸਕੂਨ ਦੇ ਨਾਲ ਨਮਾਜ਼ ਅਦਾ ਕੀਤੀ | ਇਸ ਮੌਕੇ ...
ਮਕਸੂਦਾਂ, 16 ਜੂਨ (ਲਖਵਿੰਦਰ ਪਾਠਕ)-ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਸਰਕਾਰ ਦੀਆਂ ਹਦਾਇਤਾਂ 'ਤੇ ਪ੍ਰਸ਼ਾਸਨ ਵਲੋਂ ਅੱਜ ਆੜ੍ਹਤੀਆਂ ਨੂੰ ਕੈਮੀਕਲ ਦੇ ਨਾਲ ਫਲ ਨਾ ਪਕਾਉਣ ਤੇ ਫਲਾਂ ਨੂੰ ਪਕਾਉਣ ਦੇ ਸਹੀ ਤਰੀਕਿਆਂ ਦੀ ਜਾਂਚ ਦੇਣ ਲਈ ਸੈਮੀਨਾਰ ਸਬਜ਼ੀ ਮੰਡੀ ...
ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਜਲੰਧਰ 'ਚ ਹਸਪਤਾਲਾਂ ਵਲੋਂ ਬਾਇਓਮੈਡੀਕਲ ਵੇਸਟ ਦੀ ਸੁਚੱਜੀ ਸੰਭਾਲ ਯਕੀਨੀ ਬਣਾਉਣ ਤੇ ਟ੍ਰਾਂਸਪੋਰਟਰਾਂ ਵਲੋਂ ਪਾਬੰਦੀਸ਼ੁਦਾ ਪਲਾਸਟਿਕ ਦੇ ਥੈਲਿਆਂ ਦੀ ਸਪਲਾਈ 'ਤੇ ਨਕੇਲ ਪਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਇਕ ...
ਜਮਸ਼ੇਰ ਖਾਸ, 16 ਜੂਨ (ਰਾਜ ਕਪੂਰ/ਜਸਬੀਰ ਸਿੰਘ ਸੰਧੂ)-ਸਥਾਨਕ ਕਸਬੇ ਦੇ ਮੁਹੱਲਾ ਨਿੰਮ ਵਾਲਾ ਅਤੇ ਮੇਨ ਬਾਜ਼ਾਰ ਦੇ ਵਿਕਾਸ ਲਈ ਆਈ 10 ਲੱਖ ਰੁਪਏ ਦੀ ਗ੍ਰਾਂਟ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਅਤੇ ਹਲਕਾ ਜਲੰਧਰ ਛਾਉਣੀ ਦੇ ...
ਜਲੰਧਰ, 16 ਜੂਨ (ਹਰਵਿੰਦਰ ਸਿੰਘ ਫੁੱਲ)-ਜੇ. ਈ. ਈ. (ਐਡਵਾਸ) ਦੇ ਘੋਸ਼ਿਤ ਨਤੀਜੇ ਦੀ ਨਵੀਂ ਜਾਰੀ ਮੈਰਿਟ ਸੂਚੀ ਅਨੁਸਾਰ ਸਵਾਮੀ ਸੰਤ ਦਾਸ ਪਬਲਿਕ ਸਕੂਲ ਦੇ 2 ਬੱਚਿਆਂ ਨਿਸ਼ਠਾ ਨੇ 240ਵਾਂ ਤੇ ਅਦਿਤਿਆ ਮੰਨਚੰਦਾ ਨੇ 13447ਵਾਂ ਰੈਂਕ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ...
ਜਲੰਧਰ, 16 ਜੂਨ (ਫੁੱਲ)-ਗਜ਼ਟਿਡ ਐਾਡ ਨਾਨ-ਗਜ਼ਟਿਡ ਐਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ 'ਚ ਲਏ ਗਏ ਫ਼ੈਸਲੇ ਤਹਿਤ ਡਾ: ਭੀਮ ਰਾਓ ਅੰਬੇਡਕਰ ਜੀ ਦਾ 127ਵਾਂ ਜਨਮ ਦਿਹਾੜਾ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜੈਸੀ, ਚੇਅਰਮੈਨ ...
ਜਲੰਧਰ, 16 ਜੂਨ (ਚੰਦੀਪ ਭੱਲਾ)ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਸੰਜੀਵ ਕੁਮਾਰ ਗਰਗ ਦੀ ਅਦਾਲਤ ਨੇ ਰਣਜੀਤ ਸਿੰਘ ਕੰਦੋਲਾ ਉਰਫ ਰਾਜਾ ਕੰਦੋਲਾ ਦੇ ਆਈਸ ਤਸਕਰੀ ਨਾਲ ਸਬੰਧਿਤ ਕੇਸ ਦੀ ਅਗਲੀ ਸੁਣਵਾਈ ਦੇ ਲਈ 4 ਜੁਲਾਈ ਦੀ ਤਰੀਕ ਤੈਅ ਕੀਤੀ ਹੈ | ਇਸ ਕੇਸ 'ਚ ਲਗਾਤਾਰ ਬਹਿਸ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX