ਤਾਜਾ ਖ਼ਬਰਾਂ


ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  2 minutes ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ...
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  16 minutes ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  18 minutes ago
ਨਵੀਂ ਦਿੱਲੀ, 12 ਦਸੰਬਰ- ਆਸਾਮ 'ਚ ਮੌਜੂਦਾ ਹਾਲਾਤ ਨੂੰ ਦੇਖਦਿਆਂ ਇੰਡੀਗੋ ਨੇ ਦਿਬਰੂਗੜ੍ਹ ਤੋਂ ਆਉਣ ਅਤੇ ਜਾਣ ਵਾਲੀ ਸਾਰੀਆਂ ਉਡਾਣਾਂ ਨੂੰ ਅੱਜ (12 ਦਸੰਬਰ) ਲਈ ਰੱਦ ਕਰ ਦਿੱਤਾ ਹੈ। ਇੰਡੀਗੋ ਮੁਤਾਬਕ...
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  35 minutes ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਮਗਰੋਂ ਆਸਾਮ 'ਚ ਹੋ ਰਹੇ ਪ੍ਰਦਰਸ਼ਨਾਂ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ...
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 1 hour ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ...
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈ.ਯੂ.ਐਮ.ਐਲ) ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 2 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ...
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 2 hours ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ 'ਚ ਬਰਫ਼ਬਾਰੀ ਹੋਈ...
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 3 hours ago
ਰਾਂਚੀ, 12 ਦਸੰਬਰ- ਝਾਰਖੰਡ 'ਚ ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਇਹ ਵੋਟਿੰਗ 17 ਸੀਟਾਂ 'ਤੇ ਹੋ ਰਹੀ ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਜਲੰਧਰ

ਬੱਸ ਅੱਡੇ ਨੇੜੇ ਨਾਜਾਇਜ਼ ਦੁਕਾਨਾਂ 'ਤੇ ਚੱਲੀ ਨਿਗਮ ਦੀ ਡਿੱਚ

ਸ਼ਿਵ ਸ਼ਰਮਾ ਜਲੰਧਰ, 16 ਜੂਨ-ਨਾਜਾਇਜ਼ ਉਸਾਰੀਆਂ ਦੇ ਿਖ਼ਲਾਫ਼ ਨਿਗਮ ਦੀ ਡਿੱਚ ਨੇ ਦੂਜੇ ਦਿਨ ਵੀ ਕਾਰਵਾਈ ਜਾਰੀ ਰੱਖਦੇ ਹੋਏ ਬੱਸ ਅੱਡੇ ਨੇੜੇ ਚਰਚਿਤ ਅੱਧੀ ਦਰਜਨ ਦੇ ਕਰੀਬ ਦੁਕਾਨਾਂ ਢਹਿ ਢੇਰੀ ਕਰ ਦਿੱਤੀਆਂ ਜਦ ਕਿ 9 ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ | ਇਨ੍ਹਾਂ ...

ਪੂਰੀ ਖ਼ਬਰ »

ਬਾਰਿਸ਼ ਨੇ ਉਤਾਰਿਆ ਦੋਆਬੇ ਤੋਂ ਗਰਦ ਦਾ ਗੁਬਾਰ

ਜਲੰਧਰ, 16 ਜੂਨ (ਮੇਜਰ ਸਿੰਘ)-ਦੋਆਬਾ ਖੇਤਰ 'ਚ ਪਿਛਲੇ ਦੋ ਦਿਨ ਤੋਂ ਤਾਪਮਾਨ 'ਚ ਵਾਧੇ ਦੇ ਨਾਲ ਗਰਦ ਦਾ ਗੁੁਬਾਰ ਚੜ੍ਹਨ ਕਾਰਨ ਲੋਕਾਂ ਦਾ ਜਿਊਾਣਾ ਮੁਹਾਲ ਹੋ ਗਿਆ ਸੀ | ਲਗਾਤਾਰ ਗਰਦ ਡਿੱਗਣ ਕਾਰਨ ਲੋਕਾਂ ਨੂੰ ਸਾਹ ਲੈਣਾ ਵੀ ਔਖਾ ਸੀ ਅਤੇ ਖੇਤਾਂ ਵਿਚ ਸਬਜ਼ੀਆਂ ਤੇ ...

ਪੂਰੀ ਖ਼ਬਰ »

ਦਵਾਈਆਂ ਦੀ ਥੋਕ ਮਾਰਕੀਟ 21 ਤੋਂ 24 ਤੱਕ ਰਹੇਗੀ ਬੰਦ

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਦਵਾਈਆਂ ਦੀ ਥੋਕ ਮਾਰਕੀਟ ਦਿਲਕੁਸ਼ਾ ਮਾਰਕੀਟ ਤੇ ਇਸ ਦੇ ਨਾਲ ਲੱਗਦੀਆਂ ਰਾਮਾ ਕ੍ਰਿਸ਼ਨਾ ਮਾਰਕੀਟ, ਪੀ. ਐਾਡ ਆਰ. ਕੰਪਲੈਕਸ, ਸ਼ੰਕਰ ਮਾਰਕੀਟ, ਤਿ੍ਵੇਦੀ ਕੰਪਲੈਕਸ, ਢਿੱਲੋਂ ਕੰਪਲੈਕਸ ਤੇ ਹੋਲਸੇਲ ਕੈਮਿਸਟ ਆਰਗੇਨਾਈਜ਼ੇਸ਼ਨ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ 1300 ਕਿੱਲੋਮੀਟਰ ਲਿੰਕ ਸੜਕਾਂ ਦਾ 120 ਕਰੋੜ ਨਾਲ ਹੋਵੇਗਾ ਕਾਇਆਕਲਪ-ਡੀ. ਸੀ.

ਜਲੰਧਰ, 16 ਜੂਨ (ਚੰਦੀਪ ਭੱਲਾ)-ਜਲੰਧਰ ਦੇ ਦਿਹਾਤੀ ਖੇਤਰਾਂ 'ਚ ਰਹਿਣ ਵਾਲੇ ਲੋਕਾਂ ਨੂੰ ਇਕ ਤੋਹਫਾ ਦਿੰਦੇ ਹੋਏ ਪੰਜਾਬ ਸਰਕਾਰ ਨੇ ਜਲੰਧਰ ਜ਼ਿਲ੍ਹੇ ਦੀਆਂ ਕਰੀਬ 1300 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦੀ ਮੁਰੰਮਤ, ਚੌੜਾਈ ਤੇ ਮਜ਼ਬੂਤੀ ਲਈ ਕਰੀਬ 120 ਕਰੋੜ ਰੁਪਏ ਖਰਚ ...

ਪੂਰੀ ਖ਼ਬਰ »

ਟਾਟਾ ਮੈਜਿਕ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਸਵਾਰੀਆਂ ਢੋਹਣ ਲਈ ਇਸਤੇਮਾਲ ਹੋਣ ਵਾਲੀ ਆਟੋ 'ਟਾਟਾ ਮੈਜਿਕ' 'ਚ ਦੇਹ ਵਾਪਾਰ ਦਾ ਧੰਦਾ ਚਲਾਉਣ ਵਾਲੇ ਆਟੋ ਚਾਲਕ, ਇਕ ਔਰਤ ਤੇ 2 ਗਾਹਕਾਂ ਨੂੰ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ | ...

ਪੂਰੀ ਖ਼ਬਰ »

ਚੋਰ ਹੋਏ ਬੇਖ਼ੌਫ਼, ਇਕੋ ਰਾਤ 'ਚ 8 ਦੁਕਾਨਾਂ ਦੇ ਸ਼ਟਰ ਤੋੜੇ

ਮੰਡ (ਜਲੰਧਰ), 16 ਜੂਨ (ਬਲਜੀਤ ਸਿੰਘ ਸੋਹਲ)-ਬੀਤੀ ਰਾਤ ਪਿੰਡ ਮੰਡ ਵਿਖੇ ਜਲੰਧਰ-ਕਪੂਰਥਲਾ ਨੈਸ਼ਨਲ ਹਾਈਵੇ ਸੜਕ ਦੇ ਦੋਵੇਂ ਪਾਸੇ ਦੁਕਾਨਾਂ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਇਆ ਗਿਆ | ਚੋਰਾਂ ਨੇ 8 ਦੁਕਾਨਾਂ ਦੇ ਸ਼ਟਰ ਤੋੜ ਕੇ ਗੱਲਿਆਂ ਵਿਚ ਪਈ ਨਕਦੀ 'ਤੇ ਹੀ ਹੱਥ ਸਾਫ਼ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਸਰਕਾਰੀ ਕੁਆਰਟਰ 'ਤੇ ਨਾਜਾਇਜ਼ ਕਬਜ਼ੇ ਦਾ ਮਾਮਲਾ ਭਖਿਆ

ਜਲੰਧਰ, 16 ਜੂਨ (ਜਸਪਾਲ ਸਿੰਘ)-ਪਿੰਡ ਤੱਲ੍ਹਣ 'ਚ ਜ਼ਿਲ੍ਹਾ ਪ੍ਰੀਸ਼ਦ ਦੇ ਇਕ ਕੁਆਰਟਰ 'ਤੇ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਚੈਰੀਟੇਬਲ ਹਸਪਤਾਲ ਦੇ ਇਕ ਮੁਲਾਜ਼ਮ ਵਲੋਂ ਨਾਜਾਇਜ਼ ਕਬਜ਼ਾ ਕੀਤੇ ਜਾਣ ਦਾ ਮਾਮਲਾ ਇਕ ਵਾਰ ਫਿਰ ਤੂਲ ਫੜ ਗਿਆ ਹੈ | ਇਸ ਵਾਰ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਮਨਾਈ ਈਦ

ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਸਿਲਵਰ ਕੁੰਜ ਵਲੋਂ ਸਭ ਦੇ ਜੀਵਨ ਵਿਚ ਸੁੱਖ ਤਰੱਕੀ ਦੀ ਕਾਮਨਾ ਕਰਦੇ ਹੋਏ ਈਦ ਦਾ ਤਿਉਹਾਰ ਮਨਾਇਆ ਗਿਆ ਜਿਸ 'ਚ ਪਿ੍ੰਸੀਪਲ ਸ੍ਰੀਮਤੀ ਸੁਧਾਂਸ਼ੁ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਕੂਲ ਦੇ ...

ਪੂਰੀ ਖ਼ਬਰ »

ਐੱਚ. ਐਮ. ਵੀ. ਵਿਖੇ 6 ਦਿਨਾ ਕੰਪਿਊਟਰ ਵਰਕਸ਼ਾਪ ਸਮਾਪਤ

ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂਵਿਦਿਆਲਾ ਦੇ ਕੰਪਿਊਟਰ ਸਾਇੰਸ ਤੇ ਆਈ. ਟੀ. ਵਿਭਾਗ ਵਲੋਂ ਮਹਿਲਾ ਕਾਂਸਟੇਬਲ ਦੇ ਲਈ 6 ਰੋਜ਼ਾ ਕੰਪਿਊਟਰ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ ਤਾਂਕਿ ਉਹ ਕੰਪਿਊਟਰ ਦੀ ਜਾਣਕਾਰੀ ਪ੍ਰਾਪਤ ਕਰ ਸਕਣ | ਵਰਕਸ਼ਾਪ ਦੇ ...

ਪੂਰੀ ਖ਼ਬਰ »

ਜਥੇਦਾਰ ਵਡਾਲਾ ਦੇ ਸ਼ਰਧਾਂਜਲੀ ਸਮਾਗਮ 'ਚ ਵੱਡੀ ਗਿਣਤੀ 'ਚ ਲੋਕ ਹੋਏ ਸ਼ਾਮਿਲ

ਜਲੰਧਰ, 16 ਜੂਨ (ਜਸਪਾਲ ਸਿੰਘ)-ਜਥੇਦਾਰ ਕੁਲਦੀਪ ਸਿੰਘ ਵਡਾਲਾ ਨਮਿਤ ਕਰਵਾਏ ਸ਼ਰਧਾਂਜਲੀ ਸਮਾਗਮ 'ਚ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਪੰਜਾਬ ਦੇ ਕੋਨੇ-ਕੋਨੇ ਤੋਂ ਵੱਡੀ ਗਿਣਤੀ 'ਚ ਲੋਕ ...

ਪੂਰੀ ਖ਼ਬਰ »

ਕੇ. ਐਮ. ਵੀ. ਵਿਖੇ ਦਾਖਲੇ ਲਈ ਵਿਦਿਆਰਥਣਾਂ 'ਚ ਭਾਰੀ ਉਤਸ਼ਾਹ

ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਸੰਸਥਾ ਕੰਨਿਆ ਮਹਾਂਵਿਦਿਆਲਾ, ਆਟੋਨਾਮਸ ਕਾਲਜ, ਜਲੰਧਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰਗਤ ਦੀਨ ਦਿਆਲ ਉਪਾਧਿਆਇ ਕੌਸ਼ਲ ਕੇਂਦਰ ਮਨਿਸਟਰੀ ਆਫ਼ ਹਿਊਮਨ ਰਿਸੋਰਸ ਡਿਵੈਲਪਮੈਂਟ ਵਲੋਂ ਇਹ ਕੇਂਦਰ ...

ਪੂਰੀ ਖ਼ਬਰ »

ਵਾਰਡ 61 ਦੇ ਕੌਾਸਲਰ ਪਤੀ ਤੇ ਸਫ਼ਾਈ ਸੁਪਰਵਾਈਜ਼ਰ ਆਹਮੋ-ਸਾਹਮਣੇ

ਮਕਸੂਦਾਂ, 16 ਜੂਨ (ਲਖਵਿੰਦਰ ਪਾਠਕ)-ਵਾਰਡ ਨੰ. 61 'ਚ ਸਫ਼ਾਈ ਨੂੰ ਲੈ ਕੇ ਕੌਾਸਲਰ ਪਤੀ ਤੇ ਸਫ਼ਾਈ ਕਰਮਚਾਰੀ ਸੁਪਰਵਾਈਜ਼ਰ ਆਹਮੋ-ਸਾਹਮਣੇ ਹੋ ਗਏ ਹਨ | ਆਪਣਾ ਰੋਸ ਜਾਹਰ ਕਰਦੇ ਹੋਏ ਵਾਰਡ 61 ਦੇ ਕੌਾਸਲਰ ਰਿਸ਼ਮਾ ਖੋਸਲਾ ਤੇ ਪਤੀ ਮਾਈਕ ਖੋਸਲਾ ਨੇ ਮੁਹੱਲੇ 'ਚ ਝਾੜੂ ਲਗਾਇਆ ...

ਪੂਰੀ ਖ਼ਬਰ »

ਇਸਤਰੀ ਸਤਿਸੰਗ ਸਭਾ ਵਲੋਂ ਕੀਰਤਨ ਸਮਾਗਮ

ਜਲੰਧਰ, 16 ਜੂਨ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਇਸਤਰੀ ਸਤਿਸੰਗ ਸਭਾ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਕੀਰਤਨ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਤੱਲ੍ਹਣ ਦੇ ਸ਼ਹੀਦੀ ਜੋੜ ਮੇਲੇ ਦੇ ਦੂਸਰੇ ਦਿਨ ਅਲੌਕਿਕ ਕੀਰਤਨ ਦਰਬਾਰ

ਜਲੰਧਰ, 16 ਜੂਨ (ਜਸਪਾਲ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਦੇ 67ਵੇਂ ਸ਼ਹੀਦੀ ਜੋੜ ਮੇਲੇ ਦੇ ਦੂਜੇ ਦਿਨ ਵੀ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਗੁਰਦੁਆਰਾ ਸਾਹਿਬ ਦੇ ਰਸੀਵਰ-ਕਮ-ਤਹਿਸੀਲਦਾਰ ਸ੍ਰੀ ਕਰਨਦੀਪ ਸਿੰਘ ਭੁੱਲਰ ਦੀ ...

ਪੂਰੀ ਖ਼ਬਰ »

ਭਾਗਵਤ ਕਥਾ ਦੌਰਾਨ ਅਕਸ਼ਰਧਾਮ ਮੰਦਰ 'ਚ ਲੱਗੀਆਂ ਰੌਣਕਾਂ

ਚੁਗਿੱਟੀ/ਜੰਡੂਸਿੰਘਾ, 16 ਜੂਨ (ਨਰਿੰਦਰ ਲਾਗੂ)-ਸਵਾਮੀ ਨਰਾਇਣ ਅਕਸ਼ਰਧਾਮ ਮੰਦਰ ਸੂਰੀਆ ਇਨਕਲੇਵ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਉਤਸਵ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਕਈ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਭਗਵਾਨ ਕ੍ਰਿਸ਼ਨ ...

ਪੂਰੀ ਖ਼ਬਰ »

ਬਾਬਾ ਸੋਢਲ ਦਾ ਝੰਡੀ ਦਿਵਸ ਮਨਾਇਆ

ਮਕਸੂਦਾਂ, 16 ਜੂਨ (ਲਖਵਿੰਦਰ ਪਾਠਕ)-ਸ੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਝੰਡੀ ਦਿਵਸ ਅੱਜ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਸਿੱਧ ਬਾਬਾ ਸੋਢਲ ਟਰੱਸਟ ਤੇ ਚੱਢਾ ਬਿਰਾਦਰੀ ਵਲੋਂ ਸਾਂਝੇ ਤੌਰ 'ਤੇ ਕੀਤੇ ਜਾਂਦੇ ਇਸ ਆਯੋਜਨ ਦਾ ਆਰੰਭ ਸਵੇਰੇ ਹਵਨ ਯੱਗ ਤੇ ਪੂਜਾ ਪਾਠ ਹੋਇਆ ...

ਪੂਰੀ ਖ਼ਬਰ »

ਤੂਫ਼ਾਨ ਤੇ ਤੇਜ਼ ਬਾਰਿਸ਼ ਕਾਰਨ ਸ਼ਹਿਰ 'ਚ ਕਈ ਥਾਵਾਂ 'ਤੇ ਡਿੱਗੇ ਦਰੱਖਤ ਤੇ ਖੰਭੇ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਤੋਂ ਇਲਾਵਾ ਹੋਰ ਰਾਜਾਂ ਵਿਚ ਅਸਮਾਨ ਵਿਚ ਧੂੜ-ਮਿੱਟੀ ਦਾ ਗੁਬਾਰ ਫੈਲਿਆ ਹੋਇਆ ਸੀ ਜੋ ਕਿ ਅੱਜ ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਠੀਕ ਹੋਇਆ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ, ਪਰ ਦੇਰ ਸ਼ਾਮ ...

ਪੂਰੀ ਖ਼ਬਰ »

ਤੂਫ਼ਾਨ ਤੇ ਤੇਜ਼ ਬਾਰਿਸ਼ ਕਾਰਨ ਸ਼ਹਿਰ 'ਚ ਕਈ ਥਾਵਾਂ 'ਤੇ ਡਿੱਗੇ ਦਰੱਖਤ ਤੇ ਖੰਭੇ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਤੋਂ ਇਲਾਵਾ ਹੋਰ ਰਾਜਾਂ ਵਿਚ ਅਸਮਾਨ ਵਿਚ ਧੂੜ-ਮਿੱਟੀ ਦਾ ਗੁਬਾਰ ਫੈਲਿਆ ਹੋਇਆ ਸੀ ਜੋ ਕਿ ਅੱਜ ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਠੀਕ ਹੋਇਆ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ, ਪਰ ਦੇਰ ਸ਼ਾਮ ...

ਪੂਰੀ ਖ਼ਬਰ »

ਈਦ-ਉਲ-ਫਿਤਰ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਇਥੇ ਮਟੌਰ ਮਸਜਿਦ ਵਿਖੇ ਈਦ ਸਬੰਧੀ ਕਰਵਾਏ ਸਮਾਗਮ ਵਿਚ ਸ਼ਿਰਕਤ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਮੂਹ ਪੰਜਾਬੀਆਂ ਨੂੰ ਈਦ ਦੀ ਵਧਾਈ ਦਿੰਦਿਆਂ ਭਾਈਚਾਰਕ ਸਾਂਝ ਹੋਰ ...

ਪੂਰੀ ਖ਼ਬਰ »

ਆਖਰ ਪ੍ਰਦੂਸ਼ਣ ਵਿਭਾਗ ਨੈਕਟਰ ਲਾਇਫ਼ ਸਾਇੰਸਿਜ਼ ਫੈਕਟਰੀ 'ਤੇ ਐਨਾ ਮੇਹਰਬਾਨ ਕਿਉਂ........?

ਡੇਰਾਬੱਸੀ, 16 ਜੂਨ (ਗੁਰਮੀਤ ਸਿੰਘ)- ਪੰਜਾਬ ਨੂੰ ਦੇਸ਼ ਭਰ 'ਚੋਂ ਸਿਹਤਮੰਦ ਸੂਬਾ ਬਣਾਉਣ ਲਈ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਟੀਮ ਵਲੋਂ ਨੇੜਲੇ ਪਿੰਡ ਸੈਦਪੁਰਾ 'ਚ ਸਥਿਤ ਨੈਕਟਰ ਲਾਇਫ਼ ਸਾਇੰਸਿਜ਼ ਲਿਮ: ਦੀ ਜਾਂਚ ...

ਪੂਰੀ ਖ਼ਬਰ »

ਕਾਪੀ ਰਾਈਟ ਐਕਟ ਤਹਿਤ ਮਾਮਲਾ ਦਰਜ

ਖਰੜ, 16 ਜੂਨ (ਮਾਨ)- ਥਾਣਾ ਸਦਰ ਖਰੜ ਪੁਲਿਸ ਵਲੋਂ ਇਕ ਬ੍ਰਾਂਡਿਡ ਕੰਪਨੀ ਦੇ ਨਾਂਅ ਉਤੇ ਜਾਅਲੀ ਪ੍ਰੋਡਕਟ ਵੇਚਣ ਦੇ ਕਥਿਤ ਦੋਸ਼ ਤਹਿਤ ਇਕ ਵਿਅਕਤੀ ਿਖ਼ਲਾਫ਼ ਕਾਪੀ ਰਾਈਟ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਸਦਰ ਪੁਲਿਸ ਖਰੜ ਪਾਸ ਵੈਸਟ ਮੰੁਬਈ ਵਿਖੇ ਇਕ ਡਿਟੈਕਟਿਵ ...

ਪੂਰੀ ਖ਼ਬਰ »

ਗੋਗਲੂਆਂ ਤੋਂ ਮਿੱਟੀ ਝਾੜ ਕੇ ਨਿਕਲ ਗਏ ਪ੍ਰਦੂਸ਼ਣ ਬੋਰਡ ਦੇ ਅਧਿਕਾਰੀ

ਇਕ ਪਾਸੇ ਮੁੱਖ ਮੰਤਰੀ ਤੰਦਰੁਸਤ ਪੰਜਾਬ ਮੁਹਿੰਮ ਚਲਾ ਕੇ ਪ੍ਰਦੂਸ਼ਣ ਫੈਲਾਉਣ ਵਾਲੀ ਫੈਕਟਰੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ, ਦੂਜੇ ਪਾਸੇ ਡੇਰਾਬੱਸੀ ਖੇਤਰ 'ਚ ਪਿਛਲੇ ਕਈ ਸਾਲਾਂ ਤੋਂ ਸ਼ਰੇਆਮ ਪ੍ਰਦੂਸ਼ਣ ਵਿਭਾਗ ਤੇ ...

ਪੂਰੀ ਖ਼ਬਰ »

ਪੰਜਾਬ ਅਤੇ ਪੇਂਡੂ ਕਬੂਤਰ ਮੁਕਾਬਲੇ ਕਰਵਾਏ

ਜਲੰਧਰ, 16 ਜੂਨ (ਅ. ਬ.)-ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਪਿਜ਼ਨ ਫਲਾਇੰਗ ਬ੍ਰੀਡ ਸ਼ੋਅ ਕਲੱਬ ਵਲੋਂ 54ਵਾਂ ਪੰਜਾਬ ਕਬੂਤਰ ਉਡਾਉਣ ਪਿੰਡ ਵੱਡੀ ਧਨਾਲ ਨਕੋਦਰ ਰੋਡ, ਨੇੜੇ ਅਕਾਲ ਅਕੈਡਮੀ ਵਲੋਂ ਕਰਵਾਏ ਗਏ | ਇਹ ਮੁਕਾਬਲੇ ਸਰਵਨ ਸਿੰਘ (ਵਿਸ਼ਵ ਚੈਂਪੀਅਨ) ਦੀ ਦੇਖ-ਰੇਖ ...

ਪੂਰੀ ਖ਼ਬਰ »

ਪਾਰਕਿੰਗ 'ਚੋਂ ਕਾਰ ਚੋਰੀ

ਡੇਰਾਬੱਸੀ, 16 ਜੂਨ (ਸੰਧੂ)- ਡੇਰਾਬੱਸੀ ਦੀ ਗੁਲਮੋਹਰ ਸਿਟੀ ਕਾਲੋਨੀ ਦੀ ਪਾਰਕਿੰਗ 'ਚੋਂ ਇਕ ਕਾਰ ਚੋਰੀ ਹੋ ਜਾਣ ਦੀ ਖ਼ਬਰ ਮਿਲੀ ਹੈ | ਦੀਪਸ਼ਿਖਾ ਬੇਦੀ ਪਤਨੀ ਹਰਸ਼ ਵਾਸੀ ਮਕਾਨ ਨੰ: 352 ਟਾਵਰ ਨੰਬਰ 1520 ਚੌਥੀ ਮੰਜ਼ਿਲ ਗੁਲਮੋਹਰ ਸਿਟੀ ਡੇਰਾਬੱਸੀ ਨੇ ਪੁਲਿਸ ਨੂੰ ਦੱਸਿਆ ...

ਪੂਰੀ ਖ਼ਬਰ »

ਬਜ਼ੁਰਗ ਦੀ ਭੇਦਭਰੀ ਹਾਲਤ 'ਚ ਘਰ 'ਚੋਂ ਮਿਲੀ ਲਾਸ਼

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਇਥੋਂ ਦੇ ਸੈਕਟਰ-70 ਦੇ ਇਕ ਘਰ ਵਿਚੋਂ 78 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਤ ਵਿਚ ਲਾਸ਼ ਮਿਲੀ | ਮਿ੍ਤਕ ਦੇ ਗੁਆਂਢੀ ਅਮਰ ਸਿੰਘ ਧਾਲੀਵਾਲ ਨੇ ਪੁਲਿਸ ਨੂੰ ਦੱਸਿਆ ਕਿ ਪ੍ਰਵੀਨ ਕੁਮਾਰ ਪਿਛਲੇ ਸਮੇਂ ਤੋਂ ਇਕੱਲਾ ਰਹਿ ਰਿਹਾ ਸੀ ਅਤੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੇ ਰਸਤੇ ਵਿਚ ਲੰਗਰਾਂ ਦੇ ਯੋਗ ਪ੍ਰਬੰਧ ਕੀਤੇ ਗਏ-ਬਾਬਾ ਮਨਮੋਹਣ ਸਿੰਘ (ਬਾਰਨ)

ਜਲੰਧਰ, 16 ਜੂਨ (ਅ.ਬ.)-ਹਰ ਸਾਲ ਦੀ ਤਰ੍ਹਾਂ ਬਹੁਤ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਹੀਆਂ ਹਨ | ਵੱਖ-ਵੱਖ ਤਰ੍ਹਾਂ ਦੇ ਵਾਹਨਾਂ, ਮੋਟਰ ਗੱਡੀਆਂ, ਬੱਸਾਂ, ਕਾਰਾਂ ਅਤੇ ਮੋਟਰਸਾਈਕਲਾਂ 'ਤੇ ਸੰਗਤ ਪੂਰੇ ਅਨੰਦ ਨਾਲ ਸ੍ਰੀ ਹੇਮਕੁੰਟ, ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਚੁਗਿੱਟੀ/ਜੰਡੂਸਿੰਘਾ, 16 ਜੂਨ (ਨਰਿੰਦਰ ਲਾਗੂ)-ਲੋੜਵੰਦਾ ਪਰਿਵਾਰਾਂ ਨੂੰ ਅੱਜ ਸੇਵਾ ਦਲ ਸਮਾਜ ਭਲਾਈ ਸੰਗਠਨ ਦੇ ਪ੍ਰਬੰਧਕਾਂ ਵਲੋਂ ਪ੍ਰਧਾਨ ਸੁਰਿੰਦਰ ਸਿੰਘ ਕੈਂਰੋ ਦੀ ਅਗਵਾਈ 'ਚ ਮੁਫਤ ਰਾਸ਼ਨ ਵੰਡਿਆ ਗਿਆ ਇਸ ਮੌਕੇ ਕੈਂਰੋ ਨੇ ਆਖਿਆ ਕਿ ਸੰਗਠਨ ਵਲੋਂ ਹਰ ਨਵੇਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਅੱਜ

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਤੇ ਸੰਸਥਾਵਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਮਾਗਮ 17 ਜੂਨ ਨੂੰ ਬੜੀ ਸ਼ਰਧਾ ਨਾਲ ਮਨਾਏ ਜਾ ਰਹੇ ਹਨ | ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਵਿਖੇ ਸ਼ਹੀਦੀ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਈਸ਼ਰ ਸਿੰਘ ਤੇ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਜਾਣਕਾਰੀ ਦਿੱਤੀ ਕਿ ਐਤਵਾਰ ਨੂੰ ਮਨਾਏ ਜਾ ਰਹੇ ਇਨ੍ਹਾਂ ਸ਼ਹੀਦੀ ਸਮਾਗਮਾਂ 'ਚ ਆਸਾ ਕੀ ਵਾਰ ਦੇ ਕੀਰਤਨ ਭਾਈ ਬਲਵਿੰਦਰ ਸਿੰਘ, ਜੰਡੂ ਸਿੰਘਾ ਵਾਲੇ ਕਰਨਗੇ | ਸ਼ਹੀਦੀ ਸਮਾਗਮਾਂ ਸਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 7.15 ਵਜੇ ਪਾਏ ਜਾਣਗੇ, 7.30 ਵਜੇ ਭਾਈ ਮਨਜੀਤ ਸਿੰਘ ਸੇਵਕ ਸੰਗਤਾਂ ਨੂੰ ਗੁਰਬਾਣੀ ਦੀ ਕਥਾ ਤੇ ਗੁਰੂ ਇਤਿਹਾਸ ਨਾਲ ਜੋੜਨਗੇ, 8.30 ਵਜੇ ਅਨੰਦ ਸਾਹਿਬ ਦੇ ਪਾਠ ਤੋਂ ਉਪਰੰਤ ਅਰਦਾਸ ਤੇ ਹੁਕਮਨਾਮਾ ਲਿਆ ਜਾਵੇਗਾ | ਗੁਰੂ ਤੇਗ ਬਹਾਦਰ ਸੰਗੀਤ ਅਕੈਡਮੀ ਦੇ ਬੱਚੇ ਸਵੇਰੇ 9 ਵਜੇ ਤੋਂ 9.45 ਤੱਕ ਸ਼ਬਦ ਗੁਰਬਾਣੀ ਗਾਇਨ ਕਰਨਗੇ, ਉਪਰੰਤ ਭਾਈ ਜਸਵਿੰਦਰ ਸਿੰਘ ਜਾਚਕ ਕੀਰਤਨ ਦੁਆਰਾ ਹਾਜ਼ਰੀ ਲਗਾਉਣਗੇ | ਸਵੇਰੇ 10.45 ਵਜੇ ਗਿਆਨੀ ਗੁਰਜਿੰਦਰ ਸਿੰਘ ਕਥਾ ਵਿਚਾਰਾਂ ਕਰਨਗੇ | ਉਪਰੰਤ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦਾ ਜਥਾ ਕੀਰਤਨ ਦੁਆਰਾ ਹਾਜ਼ਰੀ ਭਰੇਗਾ | ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਲੁਧਿਆਣਾ ਤੋਂ ਭਾਈ ਬੇਅੰਤ ਸਿੰਘ ਗੁਰਬਾਣੀ ਕੀਰਤਨ ਦੁਆਰਾ ਹਰ ਜੱਸ ਗਾਇਨ ਕਰੇਗਾ | ਸਮਾਗਮਾਂ ਦੀ ਸਮਾਪਤੀ 'ਤੇ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਰਾਤਰੀ ਸਮੇਂ ਵੀ ਵਿਸ਼ੇਸ਼ ਦੀਵਾਨ ਸਮੇਂ ਸ਼ਾਮ 6.45 ਵਜੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ 7.15 ਵਜੇ ਭਾਈ ਦਿਲਬਾਗ ਸਿੰਘ ਗੁਰਦਾਸਪੁਰੀ ਕੀਰਤਨ ਦੀ ਹਾਜ਼ਰੀ ਭਰਨਗੇ, ਉਪਰੰਤ ਪਿ੍ੰਸੀਪਲ ਗਿਆਨੀ ਬਲਜੀਤ ਸਿੰਘ ਚੌਤਾਂ ਕਲਾਂ ਕਥਾ ਦੁਆਰਾ ਸੰਗਤਾਂ ਨੂੰ ਇਤਿਹਾਸ ਨਾਲ ਜੋੜਨਗੇ | ਰਾਤ 9 ਵਜੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਲੁਧਿਆਣਾ ਦੇ ਹਜ਼ੂਰੀ ਰਾਗੀ ਭਾਈ ਬੇਅੰਤ ਸਿੰਘ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ |


ਖ਼ਬਰ ਸ਼ੇਅਰ ਕਰੋ

ਮਸਜਿਦ ਬਿਲਾਲ 'ਚ ਅਦਾ ਕੀਤੀ ਈਦ-ਉੱਲ-ਫਿਤਰ ਦੀ ਨਮਾਜ਼

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਸ਼ਹਿਰ ਦੀਆਂ ਵੱਖ-ਵੱਖ ਮਸਜਿਦਾਂ 'ਚ ਅੱਜ ਈਦ-ਉੱਲ-ਫਿਤਰ ਦੀ ਨਮਾਜ਼ ਅਦਾ ਕੀਤੀ ਗਈ | ਮਸਜਿਦ ਬਿਲਾਲ, ਅਸ਼ੋਕ ਨਗਰ, ਜਲੰਧਰ 'ਚ ਵੀ ਵੱਡੀ ਗਿਣਤੀ 'ਚ ਮੁਸਲਿਮ ਭਾਈਚਾਰੇ ਨੇ ਬਹੁਤ ਹੀ ਪਿਆਰ ਤੇ ਸਕੂਨ ਦੇ ਨਾਲ ਨਮਾਜ਼ ਅਦਾ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਆੜ੍ਹਤੀਆਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ

ਮਕਸੂਦਾਂ, 16 ਜੂਨ (ਲਖਵਿੰਦਰ ਪਾਠਕ)-ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਸਰਕਾਰ ਦੀਆਂ ਹਦਾਇਤਾਂ 'ਤੇ ਪ੍ਰਸ਼ਾਸਨ ਵਲੋਂ ਅੱਜ ਆੜ੍ਹਤੀਆਂ ਨੂੰ ਕੈਮੀਕਲ ਦੇ ਨਾਲ ਫਲ ਨਾ ਪਕਾਉਣ ਤੇ ਫਲਾਂ ਨੂੰ ਪਕਾਉਣ ਦੇ ਸਹੀ ਤਰੀਕਿਆਂ ਦੀ ਜਾਂਚ ਦੇਣ ਲਈ ਸੈਮੀਨਾਰ ਸਬਜ਼ੀ ਮੰਡੀ ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਹਸਪਤਾਲਾਂ ਤੇ ਟ੍ਰਾਂਸਪੋਰਟਰਾਂ ਦੀ ਜਾਂਚ

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਜਲੰਧਰ 'ਚ ਹਸਪਤਾਲਾਂ ਵਲੋਂ ਬਾਇਓਮੈਡੀਕਲ ਵੇਸਟ ਦੀ ਸੁਚੱਜੀ ਸੰਭਾਲ ਯਕੀਨੀ ਬਣਾਉਣ ਤੇ ਟ੍ਰਾਂਸਪੋਰਟਰਾਂ ਵਲੋਂ ਪਾਬੰਦੀਸ਼ੁਦਾ ਪਲਾਸਟਿਕ ਦੇ ਥੈਲਿਆਂ ਦੀ ਸਪਲਾਈ 'ਤੇ ਨਕੇਲ ਪਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਇਕ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਅਤੇ ਹਲਕਾ ਵਿਧਾਇਕ ਵਲੋਂ ਜਮਸ਼ੇਰ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਜਮਸ਼ੇਰ ਖਾਸ, 16 ਜੂਨ (ਰਾਜ ਕਪੂਰ/ਜਸਬੀਰ ਸਿੰਘ ਸੰਧੂ)-ਸਥਾਨਕ ਕਸਬੇ ਦੇ ਮੁਹੱਲਾ ਨਿੰਮ ਵਾਲਾ ਅਤੇ ਮੇਨ ਬਾਜ਼ਾਰ ਦੇ ਵਿਕਾਸ ਲਈ ਆਈ 10 ਲੱਖ ਰੁਪਏ ਦੀ ਗ੍ਰਾਂਟ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਅਤੇ ਹਲਕਾ ਜਲੰਧਰ ਛਾਉਣੀ ਦੇ ...

ਪੂਰੀ ਖ਼ਬਰ »

ਜੇ. ਈ. ਈ (ਐਡਵਾਂਸ) 'ਚ ਸਵਾਮੀ ਸੰਤ ਦਾਸ ਪਬਲਿਕ ਸਕੂਲ ਦੇ 2 ਬੱਚਿਆਂ ਨੇ ਮੈਰਿਟ 'ਚ ਬਣਾਈ ਥਾਂ

ਜਲੰਧਰ, 16 ਜੂਨ (ਹਰਵਿੰਦਰ ਸਿੰਘ ਫੁੱਲ)-ਜੇ. ਈ. ਈ. (ਐਡਵਾਸ) ਦੇ ਘੋਸ਼ਿਤ ਨਤੀਜੇ ਦੀ ਨਵੀਂ ਜਾਰੀ ਮੈਰਿਟ ਸੂਚੀ ਅਨੁਸਾਰ ਸਵਾਮੀ ਸੰਤ ਦਾਸ ਪਬਲਿਕ ਸਕੂਲ ਦੇ 2 ਬੱਚਿਆਂ ਨਿਸ਼ਠਾ ਨੇ 240ਵਾਂ ਤੇ ਅਦਿਤਿਆ ਮੰਨਚੰਦਾ ਨੇ 13447ਵਾਂ ਰੈਂਕ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਜਲੰਧਰ, 16 ਜੂਨ (ਫੁੱਲ)-ਗਜ਼ਟਿਡ ਐਾਡ ਨਾਨ-ਗਜ਼ਟਿਡ ਐਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ 'ਚ ਲਏ ਗਏ ਫ਼ੈਸਲੇ ਤਹਿਤ ਡਾ: ਭੀਮ ਰਾਓ ਅੰਬੇਡਕਰ ਜੀ ਦਾ 127ਵਾਂ ਜਨਮ ਦਿਹਾੜਾ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜੈਸੀ, ਚੇਅਰਮੈਨ ...

ਪੂਰੀ ਖ਼ਬਰ »

ਰਾਜਾ ਕੰਦੋਲਾ ਦੇ ਆਈਸ ਤਸਕਰੀ ਨਾਲ ਸਬੰਧਿਤ ਕੇਸ ਦੀ ਅਗਲੀ ਸੁਣਵਾਈ 4 ਜੁਲਾਈ ਨੂੰ

ਜਲੰਧਰ, 16 ਜੂਨ (ਚੰਦੀਪ ਭੱਲਾ)ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਸੰਜੀਵ ਕੁਮਾਰ ਗਰਗ ਦੀ ਅਦਾਲਤ ਨੇ ਰਣਜੀਤ ਸਿੰਘ ਕੰਦੋਲਾ ਉਰਫ ਰਾਜਾ ਕੰਦੋਲਾ ਦੇ ਆਈਸ ਤਸਕਰੀ ਨਾਲ ਸਬੰਧਿਤ ਕੇਸ ਦੀ ਅਗਲੀ ਸੁਣਵਾਈ ਦੇ ਲਈ 4 ਜੁਲਾਈ ਦੀ ਤਰੀਕ ਤੈਅ ਕੀਤੀ ਹੈ | ਇਸ ਕੇਸ 'ਚ ਲਗਾਤਾਰ ਬਹਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX