ਤਾਜਾ ਖ਼ਬਰਾਂ


ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  33 minutes ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  41 minutes ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਜਲੰਧਰ

ਬੱਸ ਅੱਡੇ ਨੇੜੇ ਨਾਜਾਇਜ਼ ਦੁਕਾਨਾਂ 'ਤੇ ਚੱਲੀ ਨਿਗਮ ਦੀ ਡਿੱਚ

ਸ਼ਿਵ ਸ਼ਰਮਾ ਜਲੰਧਰ, 16 ਜੂਨ-ਨਾਜਾਇਜ਼ ਉਸਾਰੀਆਂ ਦੇ ਿਖ਼ਲਾਫ਼ ਨਿਗਮ ਦੀ ਡਿੱਚ ਨੇ ਦੂਜੇ ਦਿਨ ਵੀ ਕਾਰਵਾਈ ਜਾਰੀ ਰੱਖਦੇ ਹੋਏ ਬੱਸ ਅੱਡੇ ਨੇੜੇ ਚਰਚਿਤ ਅੱਧੀ ਦਰਜਨ ਦੇ ਕਰੀਬ ਦੁਕਾਨਾਂ ਢਹਿ ਢੇਰੀ ਕਰ ਦਿੱਤੀਆਂ ਜਦ ਕਿ 9 ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ | ਇਨ੍ਹਾਂ ...

ਪੂਰੀ ਖ਼ਬਰ »

ਬਾਰਿਸ਼ ਨੇ ਉਤਾਰਿਆ ਦੋਆਬੇ ਤੋਂ ਗਰਦ ਦਾ ਗੁਬਾਰ

ਜਲੰਧਰ, 16 ਜੂਨ (ਮੇਜਰ ਸਿੰਘ)-ਦੋਆਬਾ ਖੇਤਰ 'ਚ ਪਿਛਲੇ ਦੋ ਦਿਨ ਤੋਂ ਤਾਪਮਾਨ 'ਚ ਵਾਧੇ ਦੇ ਨਾਲ ਗਰਦ ਦਾ ਗੁੁਬਾਰ ਚੜ੍ਹਨ ਕਾਰਨ ਲੋਕਾਂ ਦਾ ਜਿਊਾਣਾ ਮੁਹਾਲ ਹੋ ਗਿਆ ਸੀ | ਲਗਾਤਾਰ ਗਰਦ ਡਿੱਗਣ ਕਾਰਨ ਲੋਕਾਂ ਨੂੰ ਸਾਹ ਲੈਣਾ ਵੀ ਔਖਾ ਸੀ ਅਤੇ ਖੇਤਾਂ ਵਿਚ ਸਬਜ਼ੀਆਂ ਤੇ ...

ਪੂਰੀ ਖ਼ਬਰ »

ਦਵਾਈਆਂ ਦੀ ਥੋਕ ਮਾਰਕੀਟ 21 ਤੋਂ 24 ਤੱਕ ਰਹੇਗੀ ਬੰਦ

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਦਵਾਈਆਂ ਦੀ ਥੋਕ ਮਾਰਕੀਟ ਦਿਲਕੁਸ਼ਾ ਮਾਰਕੀਟ ਤੇ ਇਸ ਦੇ ਨਾਲ ਲੱਗਦੀਆਂ ਰਾਮਾ ਕ੍ਰਿਸ਼ਨਾ ਮਾਰਕੀਟ, ਪੀ. ਐਾਡ ਆਰ. ਕੰਪਲੈਕਸ, ਸ਼ੰਕਰ ਮਾਰਕੀਟ, ਤਿ੍ਵੇਦੀ ਕੰਪਲੈਕਸ, ਢਿੱਲੋਂ ਕੰਪਲੈਕਸ ਤੇ ਹੋਲਸੇਲ ਕੈਮਿਸਟ ਆਰਗੇਨਾਈਜ਼ੇਸ਼ਨ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ 1300 ਕਿੱਲੋਮੀਟਰ ਲਿੰਕ ਸੜਕਾਂ ਦਾ 120 ਕਰੋੜ ਨਾਲ ਹੋਵੇਗਾ ਕਾਇਆਕਲਪ-ਡੀ. ਸੀ.

ਜਲੰਧਰ, 16 ਜੂਨ (ਚੰਦੀਪ ਭੱਲਾ)-ਜਲੰਧਰ ਦੇ ਦਿਹਾਤੀ ਖੇਤਰਾਂ 'ਚ ਰਹਿਣ ਵਾਲੇ ਲੋਕਾਂ ਨੂੰ ਇਕ ਤੋਹਫਾ ਦਿੰਦੇ ਹੋਏ ਪੰਜਾਬ ਸਰਕਾਰ ਨੇ ਜਲੰਧਰ ਜ਼ਿਲ੍ਹੇ ਦੀਆਂ ਕਰੀਬ 1300 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦੀ ਮੁਰੰਮਤ, ਚੌੜਾਈ ਤੇ ਮਜ਼ਬੂਤੀ ਲਈ ਕਰੀਬ 120 ਕਰੋੜ ਰੁਪਏ ਖਰਚ ...

ਪੂਰੀ ਖ਼ਬਰ »

ਟਾਟਾ ਮੈਜਿਕ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਸਵਾਰੀਆਂ ਢੋਹਣ ਲਈ ਇਸਤੇਮਾਲ ਹੋਣ ਵਾਲੀ ਆਟੋ 'ਟਾਟਾ ਮੈਜਿਕ' 'ਚ ਦੇਹ ਵਾਪਾਰ ਦਾ ਧੰਦਾ ਚਲਾਉਣ ਵਾਲੇ ਆਟੋ ਚਾਲਕ, ਇਕ ਔਰਤ ਤੇ 2 ਗਾਹਕਾਂ ਨੂੰ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ | ...

ਪੂਰੀ ਖ਼ਬਰ »

ਚੋਰ ਹੋਏ ਬੇਖ਼ੌਫ਼, ਇਕੋ ਰਾਤ 'ਚ 8 ਦੁਕਾਨਾਂ ਦੇ ਸ਼ਟਰ ਤੋੜੇ

ਮੰਡ (ਜਲੰਧਰ), 16 ਜੂਨ (ਬਲਜੀਤ ਸਿੰਘ ਸੋਹਲ)-ਬੀਤੀ ਰਾਤ ਪਿੰਡ ਮੰਡ ਵਿਖੇ ਜਲੰਧਰ-ਕਪੂਰਥਲਾ ਨੈਸ਼ਨਲ ਹਾਈਵੇ ਸੜਕ ਦੇ ਦੋਵੇਂ ਪਾਸੇ ਦੁਕਾਨਾਂ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਇਆ ਗਿਆ | ਚੋਰਾਂ ਨੇ 8 ਦੁਕਾਨਾਂ ਦੇ ਸ਼ਟਰ ਤੋੜ ਕੇ ਗੱਲਿਆਂ ਵਿਚ ਪਈ ਨਕਦੀ 'ਤੇ ਹੀ ਹੱਥ ਸਾਫ਼ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਸਰਕਾਰੀ ਕੁਆਰਟਰ 'ਤੇ ਨਾਜਾਇਜ਼ ਕਬਜ਼ੇ ਦਾ ਮਾਮਲਾ ਭਖਿਆ

ਜਲੰਧਰ, 16 ਜੂਨ (ਜਸਪਾਲ ਸਿੰਘ)-ਪਿੰਡ ਤੱਲ੍ਹਣ 'ਚ ਜ਼ਿਲ੍ਹਾ ਪ੍ਰੀਸ਼ਦ ਦੇ ਇਕ ਕੁਆਰਟਰ 'ਤੇ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਚੈਰੀਟੇਬਲ ਹਸਪਤਾਲ ਦੇ ਇਕ ਮੁਲਾਜ਼ਮ ਵਲੋਂ ਨਾਜਾਇਜ਼ ਕਬਜ਼ਾ ਕੀਤੇ ਜਾਣ ਦਾ ਮਾਮਲਾ ਇਕ ਵਾਰ ਫਿਰ ਤੂਲ ਫੜ ਗਿਆ ਹੈ | ਇਸ ਵਾਰ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਮਨਾਈ ਈਦ

ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਸਿਲਵਰ ਕੁੰਜ ਵਲੋਂ ਸਭ ਦੇ ਜੀਵਨ ਵਿਚ ਸੁੱਖ ਤਰੱਕੀ ਦੀ ਕਾਮਨਾ ਕਰਦੇ ਹੋਏ ਈਦ ਦਾ ਤਿਉਹਾਰ ਮਨਾਇਆ ਗਿਆ ਜਿਸ 'ਚ ਪਿ੍ੰਸੀਪਲ ਸ੍ਰੀਮਤੀ ਸੁਧਾਂਸ਼ੁ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਕੂਲ ਦੇ ...

ਪੂਰੀ ਖ਼ਬਰ »

ਐੱਚ. ਐਮ. ਵੀ. ਵਿਖੇ 6 ਦਿਨਾ ਕੰਪਿਊਟਰ ਵਰਕਸ਼ਾਪ ਸਮਾਪਤ

ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂਵਿਦਿਆਲਾ ਦੇ ਕੰਪਿਊਟਰ ਸਾਇੰਸ ਤੇ ਆਈ. ਟੀ. ਵਿਭਾਗ ਵਲੋਂ ਮਹਿਲਾ ਕਾਂਸਟੇਬਲ ਦੇ ਲਈ 6 ਰੋਜ਼ਾ ਕੰਪਿਊਟਰ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ ਤਾਂਕਿ ਉਹ ਕੰਪਿਊਟਰ ਦੀ ਜਾਣਕਾਰੀ ਪ੍ਰਾਪਤ ਕਰ ਸਕਣ | ਵਰਕਸ਼ਾਪ ਦੇ ...

ਪੂਰੀ ਖ਼ਬਰ »

ਜਥੇਦਾਰ ਵਡਾਲਾ ਦੇ ਸ਼ਰਧਾਂਜਲੀ ਸਮਾਗਮ 'ਚ ਵੱਡੀ ਗਿਣਤੀ 'ਚ ਲੋਕ ਹੋਏ ਸ਼ਾਮਿਲ

ਜਲੰਧਰ, 16 ਜੂਨ (ਜਸਪਾਲ ਸਿੰਘ)-ਜਥੇਦਾਰ ਕੁਲਦੀਪ ਸਿੰਘ ਵਡਾਲਾ ਨਮਿਤ ਕਰਵਾਏ ਸ਼ਰਧਾਂਜਲੀ ਸਮਾਗਮ 'ਚ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਪੰਜਾਬ ਦੇ ਕੋਨੇ-ਕੋਨੇ ਤੋਂ ਵੱਡੀ ਗਿਣਤੀ 'ਚ ਲੋਕ ...

ਪੂਰੀ ਖ਼ਬਰ »

ਕੇ. ਐਮ. ਵੀ. ਵਿਖੇ ਦਾਖਲੇ ਲਈ ਵਿਦਿਆਰਥਣਾਂ 'ਚ ਭਾਰੀ ਉਤਸ਼ਾਹ

ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਸੰਸਥਾ ਕੰਨਿਆ ਮਹਾਂਵਿਦਿਆਲਾ, ਆਟੋਨਾਮਸ ਕਾਲਜ, ਜਲੰਧਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰਗਤ ਦੀਨ ਦਿਆਲ ਉਪਾਧਿਆਇ ਕੌਸ਼ਲ ਕੇਂਦਰ ਮਨਿਸਟਰੀ ਆਫ਼ ਹਿਊਮਨ ਰਿਸੋਰਸ ਡਿਵੈਲਪਮੈਂਟ ਵਲੋਂ ਇਹ ਕੇਂਦਰ ...

ਪੂਰੀ ਖ਼ਬਰ »

ਵਾਰਡ 61 ਦੇ ਕੌਾਸਲਰ ਪਤੀ ਤੇ ਸਫ਼ਾਈ ਸੁਪਰਵਾਈਜ਼ਰ ਆਹਮੋ-ਸਾਹਮਣੇ

ਮਕਸੂਦਾਂ, 16 ਜੂਨ (ਲਖਵਿੰਦਰ ਪਾਠਕ)-ਵਾਰਡ ਨੰ. 61 'ਚ ਸਫ਼ਾਈ ਨੂੰ ਲੈ ਕੇ ਕੌਾਸਲਰ ਪਤੀ ਤੇ ਸਫ਼ਾਈ ਕਰਮਚਾਰੀ ਸੁਪਰਵਾਈਜ਼ਰ ਆਹਮੋ-ਸਾਹਮਣੇ ਹੋ ਗਏ ਹਨ | ਆਪਣਾ ਰੋਸ ਜਾਹਰ ਕਰਦੇ ਹੋਏ ਵਾਰਡ 61 ਦੇ ਕੌਾਸਲਰ ਰਿਸ਼ਮਾ ਖੋਸਲਾ ਤੇ ਪਤੀ ਮਾਈਕ ਖੋਸਲਾ ਨੇ ਮੁਹੱਲੇ 'ਚ ਝਾੜੂ ਲਗਾਇਆ ...

ਪੂਰੀ ਖ਼ਬਰ »

ਇਸਤਰੀ ਸਤਿਸੰਗ ਸਭਾ ਵਲੋਂ ਕੀਰਤਨ ਸਮਾਗਮ

ਜਲੰਧਰ, 16 ਜੂਨ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਇਸਤਰੀ ਸਤਿਸੰਗ ਸਭਾ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਕੀਰਤਨ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਤੱਲ੍ਹਣ ਦੇ ਸ਼ਹੀਦੀ ਜੋੜ ਮੇਲੇ ਦੇ ਦੂਸਰੇ ਦਿਨ ਅਲੌਕਿਕ ਕੀਰਤਨ ਦਰਬਾਰ

ਜਲੰਧਰ, 16 ਜੂਨ (ਜਸਪਾਲ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਦੇ 67ਵੇਂ ਸ਼ਹੀਦੀ ਜੋੜ ਮੇਲੇ ਦੇ ਦੂਜੇ ਦਿਨ ਵੀ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਗੁਰਦੁਆਰਾ ਸਾਹਿਬ ਦੇ ਰਸੀਵਰ-ਕਮ-ਤਹਿਸੀਲਦਾਰ ਸ੍ਰੀ ਕਰਨਦੀਪ ਸਿੰਘ ਭੁੱਲਰ ਦੀ ...

ਪੂਰੀ ਖ਼ਬਰ »

ਭਾਗਵਤ ਕਥਾ ਦੌਰਾਨ ਅਕਸ਼ਰਧਾਮ ਮੰਦਰ 'ਚ ਲੱਗੀਆਂ ਰੌਣਕਾਂ

ਚੁਗਿੱਟੀ/ਜੰਡੂਸਿੰਘਾ, 16 ਜੂਨ (ਨਰਿੰਦਰ ਲਾਗੂ)-ਸਵਾਮੀ ਨਰਾਇਣ ਅਕਸ਼ਰਧਾਮ ਮੰਦਰ ਸੂਰੀਆ ਇਨਕਲੇਵ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਉਤਸਵ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਕਈ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਭਗਵਾਨ ਕ੍ਰਿਸ਼ਨ ...

ਪੂਰੀ ਖ਼ਬਰ »

ਬਾਬਾ ਸੋਢਲ ਦਾ ਝੰਡੀ ਦਿਵਸ ਮਨਾਇਆ

ਮਕਸੂਦਾਂ, 16 ਜੂਨ (ਲਖਵਿੰਦਰ ਪਾਠਕ)-ਸ੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਝੰਡੀ ਦਿਵਸ ਅੱਜ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਸਿੱਧ ਬਾਬਾ ਸੋਢਲ ਟਰੱਸਟ ਤੇ ਚੱਢਾ ਬਿਰਾਦਰੀ ਵਲੋਂ ਸਾਂਝੇ ਤੌਰ 'ਤੇ ਕੀਤੇ ਜਾਂਦੇ ਇਸ ਆਯੋਜਨ ਦਾ ਆਰੰਭ ਸਵੇਰੇ ਹਵਨ ਯੱਗ ਤੇ ਪੂਜਾ ਪਾਠ ਹੋਇਆ ...

ਪੂਰੀ ਖ਼ਬਰ »

ਤੂਫ਼ਾਨ ਤੇ ਤੇਜ਼ ਬਾਰਿਸ਼ ਕਾਰਨ ਸ਼ਹਿਰ 'ਚ ਕਈ ਥਾਵਾਂ 'ਤੇ ਡਿੱਗੇ ਦਰੱਖਤ ਤੇ ਖੰਭੇ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਤੋਂ ਇਲਾਵਾ ਹੋਰ ਰਾਜਾਂ ਵਿਚ ਅਸਮਾਨ ਵਿਚ ਧੂੜ-ਮਿੱਟੀ ਦਾ ਗੁਬਾਰ ਫੈਲਿਆ ਹੋਇਆ ਸੀ ਜੋ ਕਿ ਅੱਜ ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਠੀਕ ਹੋਇਆ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ, ਪਰ ਦੇਰ ਸ਼ਾਮ ...

ਪੂਰੀ ਖ਼ਬਰ »

ਤੂਫ਼ਾਨ ਤੇ ਤੇਜ਼ ਬਾਰਿਸ਼ ਕਾਰਨ ਸ਼ਹਿਰ 'ਚ ਕਈ ਥਾਵਾਂ 'ਤੇ ਡਿੱਗੇ ਦਰੱਖਤ ਤੇ ਖੰਭੇ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਤੋਂ ਇਲਾਵਾ ਹੋਰ ਰਾਜਾਂ ਵਿਚ ਅਸਮਾਨ ਵਿਚ ਧੂੜ-ਮਿੱਟੀ ਦਾ ਗੁਬਾਰ ਫੈਲਿਆ ਹੋਇਆ ਸੀ ਜੋ ਕਿ ਅੱਜ ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਠੀਕ ਹੋਇਆ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ, ਪਰ ਦੇਰ ਸ਼ਾਮ ...

ਪੂਰੀ ਖ਼ਬਰ »

ਈਦ-ਉਲ-ਫਿਤਰ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਇਥੇ ਮਟੌਰ ਮਸਜਿਦ ਵਿਖੇ ਈਦ ਸਬੰਧੀ ਕਰਵਾਏ ਸਮਾਗਮ ਵਿਚ ਸ਼ਿਰਕਤ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਮੂਹ ਪੰਜਾਬੀਆਂ ਨੂੰ ਈਦ ਦੀ ਵਧਾਈ ਦਿੰਦਿਆਂ ਭਾਈਚਾਰਕ ਸਾਂਝ ਹੋਰ ...

ਪੂਰੀ ਖ਼ਬਰ »

ਆਖਰ ਪ੍ਰਦੂਸ਼ਣ ਵਿਭਾਗ ਨੈਕਟਰ ਲਾਇਫ਼ ਸਾਇੰਸਿਜ਼ ਫੈਕਟਰੀ 'ਤੇ ਐਨਾ ਮੇਹਰਬਾਨ ਕਿਉਂ........?

ਡੇਰਾਬੱਸੀ, 16 ਜੂਨ (ਗੁਰਮੀਤ ਸਿੰਘ)- ਪੰਜਾਬ ਨੂੰ ਦੇਸ਼ ਭਰ 'ਚੋਂ ਸਿਹਤਮੰਦ ਸੂਬਾ ਬਣਾਉਣ ਲਈ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਟੀਮ ਵਲੋਂ ਨੇੜਲੇ ਪਿੰਡ ਸੈਦਪੁਰਾ 'ਚ ਸਥਿਤ ਨੈਕਟਰ ਲਾਇਫ਼ ਸਾਇੰਸਿਜ਼ ਲਿਮ: ਦੀ ਜਾਂਚ ...

ਪੂਰੀ ਖ਼ਬਰ »

ਕਾਪੀ ਰਾਈਟ ਐਕਟ ਤਹਿਤ ਮਾਮਲਾ ਦਰਜ

ਖਰੜ, 16 ਜੂਨ (ਮਾਨ)- ਥਾਣਾ ਸਦਰ ਖਰੜ ਪੁਲਿਸ ਵਲੋਂ ਇਕ ਬ੍ਰਾਂਡਿਡ ਕੰਪਨੀ ਦੇ ਨਾਂਅ ਉਤੇ ਜਾਅਲੀ ਪ੍ਰੋਡਕਟ ਵੇਚਣ ਦੇ ਕਥਿਤ ਦੋਸ਼ ਤਹਿਤ ਇਕ ਵਿਅਕਤੀ ਿਖ਼ਲਾਫ਼ ਕਾਪੀ ਰਾਈਟ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਸਦਰ ਪੁਲਿਸ ਖਰੜ ਪਾਸ ਵੈਸਟ ਮੰੁਬਈ ਵਿਖੇ ਇਕ ਡਿਟੈਕਟਿਵ ਏਜੰਸੀ ਲਈ ਕੰਮ ਕਰਦੀ ਜਾਂਚ ਅਧਿਕਾਰੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਪਿੰਡ ਸੰਤੇ ਮਾਜਰਾ ਵਿਖੇ ਦੁਕਾਨਾਂ ਦਾ ਸਰਵੇਖਣ ਕੀਤਾ ਜਾ ਰਿਹਾ ਸੀ ਜਿਸ ਦੌਰਾਨ ਉਨ੍ਹਾਂ ਇਕ ਡਿਪਾਰਟਮੈਂਟਲ ਸਟੋਰ ਦੇ ਸਾਮਾਨ ਦੀ ਜਾਂਚ ਕੀਤੀ ਜਿਥੇ ਉਨ੍ਹਾਂ ਦੀ ਕੰਪਨੀ ਦੇ ਨਾਂਅ ਉਤੇ ਸਤਨਾਮ ਸਿੰਘ ਨਾਂਅ ਦਾ ਦੁਕਾਨਦਾਰ ਜਾਅਲੀ ਵਸਤਾਂ ਵੇਚ ਰਿਹਾ ਸੀ | ਉਨ੍ਹਾਂ ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ | ਪੁਲਿਸ ਨੇ ਉਕਤ ਕੰਪਨੀ ਦੀ ਅਧਿਕਾਰੀ ਵਲੋਂ ਦਿੱਤੀ ਦਰਖਾਸਤ ਦੇ ਆਧਾਰ ਉਤੇ ਦੁਕਾਨਦਕਾਰ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਗੋਗਲੂਆਂ ਤੋਂ ਮਿੱਟੀ ਝਾੜ ਕੇ ਨਿਕਲ ਗਏ ਪ੍ਰਦੂਸ਼ਣ ਬੋਰਡ ਦੇ ਅਧਿਕਾਰੀ

ਇਕ ਪਾਸੇ ਮੁੱਖ ਮੰਤਰੀ ਤੰਦਰੁਸਤ ਪੰਜਾਬ ਮੁਹਿੰਮ ਚਲਾ ਕੇ ਪ੍ਰਦੂਸ਼ਣ ਫੈਲਾਉਣ ਵਾਲੀ ਫੈਕਟਰੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ, ਦੂਜੇ ਪਾਸੇ ਡੇਰਾਬੱਸੀ ਖੇਤਰ 'ਚ ਪਿਛਲੇ ਕਈ ਸਾਲਾਂ ਤੋਂ ਸ਼ਰੇਆਮ ਪ੍ਰਦੂਸ਼ਣ ਵਿਭਾਗ ਤੇ ...

ਪੂਰੀ ਖ਼ਬਰ »

ਪੰਜਾਬ ਅਤੇ ਪੇਂਡੂ ਕਬੂਤਰ ਮੁਕਾਬਲੇ ਕਰਵਾਏ

ਜਲੰਧਰ, 16 ਜੂਨ (ਅ. ਬ.)-ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਪਿਜ਼ਨ ਫਲਾਇੰਗ ਬ੍ਰੀਡ ਸ਼ੋਅ ਕਲੱਬ ਵਲੋਂ 54ਵਾਂ ਪੰਜਾਬ ਕਬੂਤਰ ਉਡਾਉਣ ਪਿੰਡ ਵੱਡੀ ਧਨਾਲ ਨਕੋਦਰ ਰੋਡ, ਨੇੜੇ ਅਕਾਲ ਅਕੈਡਮੀ ਵਲੋਂ ਕਰਵਾਏ ਗਏ | ਇਹ ਮੁਕਾਬਲੇ ਸਰਵਨ ਸਿੰਘ (ਵਿਸ਼ਵ ਚੈਂਪੀਅਨ) ਦੀ ਦੇਖ-ਰੇਖ ...

ਪੂਰੀ ਖ਼ਬਰ »

ਪਾਰਕਿੰਗ 'ਚੋਂ ਕਾਰ ਚੋਰੀ

ਡੇਰਾਬੱਸੀ, 16 ਜੂਨ (ਸੰਧੂ)- ਡੇਰਾਬੱਸੀ ਦੀ ਗੁਲਮੋਹਰ ਸਿਟੀ ਕਾਲੋਨੀ ਦੀ ਪਾਰਕਿੰਗ 'ਚੋਂ ਇਕ ਕਾਰ ਚੋਰੀ ਹੋ ਜਾਣ ਦੀ ਖ਼ਬਰ ਮਿਲੀ ਹੈ | ਦੀਪਸ਼ਿਖਾ ਬੇਦੀ ਪਤਨੀ ਹਰਸ਼ ਵਾਸੀ ਮਕਾਨ ਨੰ: 352 ਟਾਵਰ ਨੰਬਰ 1520 ਚੌਥੀ ਮੰਜ਼ਿਲ ਗੁਲਮੋਹਰ ਸਿਟੀ ਡੇਰਾਬੱਸੀ ਨੇ ਪੁਲਿਸ ਨੂੰ ਦੱਸਿਆ ...

ਪੂਰੀ ਖ਼ਬਰ »

ਬਜ਼ੁਰਗ ਦੀ ਭੇਦਭਰੀ ਹਾਲਤ 'ਚ ਘਰ 'ਚੋਂ ਮਿਲੀ ਲਾਸ਼

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਇਥੋਂ ਦੇ ਸੈਕਟਰ-70 ਦੇ ਇਕ ਘਰ ਵਿਚੋਂ 78 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਤ ਵਿਚ ਲਾਸ਼ ਮਿਲੀ | ਮਿ੍ਤਕ ਦੇ ਗੁਆਂਢੀ ਅਮਰ ਸਿੰਘ ਧਾਲੀਵਾਲ ਨੇ ਪੁਲਿਸ ਨੂੰ ਦੱਸਿਆ ਕਿ ਪ੍ਰਵੀਨ ਕੁਮਾਰ ਪਿਛਲੇ ਸਮੇਂ ਤੋਂ ਇਕੱਲਾ ਰਹਿ ਰਿਹਾ ਸੀ ਅਤੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੇ ਰਸਤੇ ਵਿਚ ਲੰਗਰਾਂ ਦੇ ਯੋਗ ਪ੍ਰਬੰਧ ਕੀਤੇ ਗਏ-ਬਾਬਾ ਮਨਮੋਹਣ ਸਿੰਘ (ਬਾਰਨ)

ਜਲੰਧਰ, 16 ਜੂਨ (ਅ.ਬ.)-ਹਰ ਸਾਲ ਦੀ ਤਰ੍ਹਾਂ ਬਹੁਤ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਹੀਆਂ ਹਨ | ਵੱਖ-ਵੱਖ ਤਰ੍ਹਾਂ ਦੇ ਵਾਹਨਾਂ, ਮੋਟਰ ਗੱਡੀਆਂ, ਬੱਸਾਂ, ਕਾਰਾਂ ਅਤੇ ਮੋਟਰਸਾਈਕਲਾਂ 'ਤੇ ਸੰਗਤ ਪੂਰੇ ਅਨੰਦ ਨਾਲ ਸ੍ਰੀ ਹੇਮਕੁੰਟ, ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਚੁਗਿੱਟੀ/ਜੰਡੂਸਿੰਘਾ, 16 ਜੂਨ (ਨਰਿੰਦਰ ਲਾਗੂ)-ਲੋੜਵੰਦਾ ਪਰਿਵਾਰਾਂ ਨੂੰ ਅੱਜ ਸੇਵਾ ਦਲ ਸਮਾਜ ਭਲਾਈ ਸੰਗਠਨ ਦੇ ਪ੍ਰਬੰਧਕਾਂ ਵਲੋਂ ਪ੍ਰਧਾਨ ਸੁਰਿੰਦਰ ਸਿੰਘ ਕੈਂਰੋ ਦੀ ਅਗਵਾਈ 'ਚ ਮੁਫਤ ਰਾਸ਼ਨ ਵੰਡਿਆ ਗਿਆ ਇਸ ਮੌਕੇ ਕੈਂਰੋ ਨੇ ਆਖਿਆ ਕਿ ਸੰਗਠਨ ਵਲੋਂ ਹਰ ਨਵੇਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਅੱਜ

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਤੇ ਸੰਸਥਾਵਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਮਾਗਮ 17 ਜੂਨ ਨੂੰ ਬੜੀ ਸ਼ਰਧਾ ਨਾਲ ਮਨਾਏ ਜਾ ਰਹੇ ਹਨ | ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਵਿਖੇ ...

ਪੂਰੀ ਖ਼ਬਰ »

ਮਸਜਿਦ ਬਿਲਾਲ 'ਚ ਅਦਾ ਕੀਤੀ ਈਦ-ਉੱਲ-ਫਿਤਰ ਦੀ ਨਮਾਜ਼

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਸ਼ਹਿਰ ਦੀਆਂ ਵੱਖ-ਵੱਖ ਮਸਜਿਦਾਂ 'ਚ ਅੱਜ ਈਦ-ਉੱਲ-ਫਿਤਰ ਦੀ ਨਮਾਜ਼ ਅਦਾ ਕੀਤੀ ਗਈ | ਮਸਜਿਦ ਬਿਲਾਲ, ਅਸ਼ੋਕ ਨਗਰ, ਜਲੰਧਰ 'ਚ ਵੀ ਵੱਡੀ ਗਿਣਤੀ 'ਚ ਮੁਸਲਿਮ ਭਾਈਚਾਰੇ ਨੇ ਬਹੁਤ ਹੀ ਪਿਆਰ ਤੇ ਸਕੂਨ ਦੇ ਨਾਲ ਨਮਾਜ਼ ਅਦਾ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਆੜ੍ਹਤੀਆਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ

ਮਕਸੂਦਾਂ, 16 ਜੂਨ (ਲਖਵਿੰਦਰ ਪਾਠਕ)-ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਸਰਕਾਰ ਦੀਆਂ ਹਦਾਇਤਾਂ 'ਤੇ ਪ੍ਰਸ਼ਾਸਨ ਵਲੋਂ ਅੱਜ ਆੜ੍ਹਤੀਆਂ ਨੂੰ ਕੈਮੀਕਲ ਦੇ ਨਾਲ ਫਲ ਨਾ ਪਕਾਉਣ ਤੇ ਫਲਾਂ ਨੂੰ ਪਕਾਉਣ ਦੇ ਸਹੀ ਤਰੀਕਿਆਂ ਦੀ ਜਾਂਚ ਦੇਣ ਲਈ ਸੈਮੀਨਾਰ ਸਬਜ਼ੀ ਮੰਡੀ ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਹਸਪਤਾਲਾਂ ਤੇ ਟ੍ਰਾਂਸਪੋਰਟਰਾਂ ਦੀ ਜਾਂਚ

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਜਲੰਧਰ 'ਚ ਹਸਪਤਾਲਾਂ ਵਲੋਂ ਬਾਇਓਮੈਡੀਕਲ ਵੇਸਟ ਦੀ ਸੁਚੱਜੀ ਸੰਭਾਲ ਯਕੀਨੀ ਬਣਾਉਣ ਤੇ ਟ੍ਰਾਂਸਪੋਰਟਰਾਂ ਵਲੋਂ ਪਾਬੰਦੀਸ਼ੁਦਾ ਪਲਾਸਟਿਕ ਦੇ ਥੈਲਿਆਂ ਦੀ ਸਪਲਾਈ 'ਤੇ ਨਕੇਲ ਪਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਇਕ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਅਤੇ ਹਲਕਾ ਵਿਧਾਇਕ ਵਲੋਂ ਜਮਸ਼ੇਰ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਜਮਸ਼ੇਰ ਖਾਸ, 16 ਜੂਨ (ਰਾਜ ਕਪੂਰ/ਜਸਬੀਰ ਸਿੰਘ ਸੰਧੂ)-ਸਥਾਨਕ ਕਸਬੇ ਦੇ ਮੁਹੱਲਾ ਨਿੰਮ ਵਾਲਾ ਅਤੇ ਮੇਨ ਬਾਜ਼ਾਰ ਦੇ ਵਿਕਾਸ ਲਈ ਆਈ 10 ਲੱਖ ਰੁਪਏ ਦੀ ਗ੍ਰਾਂਟ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਅਤੇ ਹਲਕਾ ਜਲੰਧਰ ਛਾਉਣੀ ਦੇ ...

ਪੂਰੀ ਖ਼ਬਰ »

ਜੇ. ਈ. ਈ (ਐਡਵਾਂਸ) 'ਚ ਸਵਾਮੀ ਸੰਤ ਦਾਸ ਪਬਲਿਕ ਸਕੂਲ ਦੇ 2 ਬੱਚਿਆਂ ਨੇ ਮੈਰਿਟ 'ਚ ਬਣਾਈ ਥਾਂ

ਜਲੰਧਰ, 16 ਜੂਨ (ਹਰਵਿੰਦਰ ਸਿੰਘ ਫੁੱਲ)-ਜੇ. ਈ. ਈ. (ਐਡਵਾਸ) ਦੇ ਘੋਸ਼ਿਤ ਨਤੀਜੇ ਦੀ ਨਵੀਂ ਜਾਰੀ ਮੈਰਿਟ ਸੂਚੀ ਅਨੁਸਾਰ ਸਵਾਮੀ ਸੰਤ ਦਾਸ ਪਬਲਿਕ ਸਕੂਲ ਦੇ 2 ਬੱਚਿਆਂ ਨਿਸ਼ਠਾ ਨੇ 240ਵਾਂ ਤੇ ਅਦਿਤਿਆ ਮੰਨਚੰਦਾ ਨੇ 13447ਵਾਂ ਰੈਂਕ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਜਲੰਧਰ, 16 ਜੂਨ (ਫੁੱਲ)-ਗਜ਼ਟਿਡ ਐਾਡ ਨਾਨ-ਗਜ਼ਟਿਡ ਐਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ 'ਚ ਲਏ ਗਏ ਫ਼ੈਸਲੇ ਤਹਿਤ ਡਾ: ਭੀਮ ਰਾਓ ਅੰਬੇਡਕਰ ਜੀ ਦਾ 127ਵਾਂ ਜਨਮ ਦਿਹਾੜਾ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜੈਸੀ, ਚੇਅਰਮੈਨ ...

ਪੂਰੀ ਖ਼ਬਰ »

ਰਾਜਾ ਕੰਦੋਲਾ ਦੇ ਆਈਸ ਤਸਕਰੀ ਨਾਲ ਸਬੰਧਿਤ ਕੇਸ ਦੀ ਅਗਲੀ ਸੁਣਵਾਈ 4 ਜੁਲਾਈ ਨੂੰ

ਜਲੰਧਰ, 16 ਜੂਨ (ਚੰਦੀਪ ਭੱਲਾ)ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਸੰਜੀਵ ਕੁਮਾਰ ਗਰਗ ਦੀ ਅਦਾਲਤ ਨੇ ਰਣਜੀਤ ਸਿੰਘ ਕੰਦੋਲਾ ਉਰਫ ਰਾਜਾ ਕੰਦੋਲਾ ਦੇ ਆਈਸ ਤਸਕਰੀ ਨਾਲ ਸਬੰਧਿਤ ਕੇਸ ਦੀ ਅਗਲੀ ਸੁਣਵਾਈ ਦੇ ਲਈ 4 ਜੁਲਾਈ ਦੀ ਤਰੀਕ ਤੈਅ ਕੀਤੀ ਹੈ | ਇਸ ਕੇਸ 'ਚ ਲਗਾਤਾਰ ਬਹਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX