ਤਾਜਾ ਖ਼ਬਰਾਂ


ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  2 minutes ago
ਨਵੀਂ ਦਿੱਲੀ, 9 ਦਸੰਬਰ- ਚਰਚਿਤ ਨਾਗਰਿਕਤਾ ਸੋਧ 2019 ਬਿੱਲ ਲੋਕ ਸਭਾ 'ਚ ਪੇਸ਼ ਹੋ ਚੁੱਕਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕੀਤਾ। ਉੱਥੇ ਹੀ ਲੋਕ ਸਭਾ 'ਚ...
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  5 minutes ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗ...
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  28 minutes ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  30 minutes ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  31 minutes ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  31 minutes ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  34 minutes ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  1 minute ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  56 minutes ago
ਵੈਲਿੰਗਟਨ, 9 ਦਸੰਬਰ- ਨਿਊਜ਼ੀਲੈਂਡ ਦੇ ਪ੍ਰਸਿੱਧ ਸੈਲਾਨੀ ਟਾਪੂ ਵ੍ਹਾਈਟ ਆਈਲੈਂਡ 'ਤੇ ਅੱਜ ਜਵਾਲਾਮੁਖੀ ਫਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ੀਲੈਂਡ ਪੁਲਿਸ ਵਲੋਂ ਇਹ ਜਾਣਕਾਰੀ...
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਚਾਰੋ ਦੋਸ਼ੀਆਂ ਨੂੰ ਪੁਲਿਸ ਵਲੋਂ ਮੁਠਭੇੜ ਦੌਰਾਨ ਢੇਰ ਕਰਨ ਦੇ...
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 1 hour ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਪੰਜਾਬ ਵਿਧਾਨ ਸਭਾ 'ਚ...
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਵਿਜੇ ਗੋਇਲ ਨੇ ਅੱਜ ਰਾਜ ਸਭਾ 'ਚ ਲੰਘੇ ਦਿਨ ਦਿੱਲੀ ਦੀ ਫੈਕਟਰੀ 'ਚ ਵਾਪਰੇ ਅਗਨੀਕਾਂਡ ਦਾ ਮੁੱਦਾ...
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਅੱਜ ਪ੍ਰਸ਼ਨਕਾਲ ਤੋਂ ਬਾਅਦ ਉਹ...
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 2 hours ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਨਾਗਰਿਕਤਾ ਸੋਧ ਬਿੱਲ ਨੂੰ ਅੱਜ ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ...
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 2 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 3 hours ago
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 3 hours ago
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਈਦ-ਉਲ-ਫ਼ਿਤਰ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)- ਈਦ-ਉਲ-ਫ਼ਿਤਰ ਦਾ ਤਿਉਹਾਰ ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਇਤਿਹਾਸਕ ਜਾਮਾ ਮਸਜਿਦ ਵਿਚ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸਮਾਗਮ ਵਿਚ ...

ਪੂਰੀ ਖ਼ਬਰ »

ਨਹਿਰੀ ਵਿਭਾਗ ਨੇ ਛੱਡਿਆ ਅਰਨੀਵਾਲਾ ਰਜਬਾਹੇ ਵਿਚ ਪਾਣੀ

ਮੰਡੀ ਲੱਖੇਵਾਲੀ, 16 ਜੂਨ (ਸੇਖੋਂ)-ਨਹਿਰੀ ਪਾਣੀ ਦੀ ਬੰਦੀ ਕਾਰਨ ਤੰਗ ਹੋ ਰਹੀ ਕਿਸਾਨੀ ਅਤੇ ਅੱਤ ਦੀ ਗਰਮੀ ਕਾਰਨ ਪਸ਼ੂਆਂ-ਪੰਛੀਆਂ ਅਤੇ ਮਨੁੱਖੀ ਜ਼ਿੰਦਗੀ ਲਈ ਪਾਣੀ ਵੀ ਵੱਡੀ ਮੰਗ ਨੂੰ ਲੈ ਕੇ ਨਹਿਰੀ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 14 ਜੂਨ ਵੀਰਵਾਰ ਨੂੰ ...

ਪੂਰੀ ਖ਼ਬਰ »

ਕਹਿਰ ਦੀ ਗਰਮੀ ਅਤੇ ਅਸਮਾਨ 'ਤੇ ਛਾਈ ਧੂੜ ਨਾਲ ਆਮ ਜਨਜੀਵਨ ਤੇ ਫ਼ਸਲਾਂ ਪ੍ਰਭਾਵਿਤ ਹੋਣ ਲੱਗੀਆਂ

ਲੰਬੀ, 16 ਜੂਨ (ਸ਼ਿਵਰਾਜ ਸਿੰਘ ਬਰਾੜ)-ਕਹਿਰ ਦੀ ਗਰਮੀ ਅਤੇ ਆਸਮਾਨ 'ਤੇ ਛਾਈ ਧੂੜ ਨਾਲ ਆਮ ਜਨਜੀਵਨ ਤੇ ਫ਼ਸਲਾਂ ਪ੍ਰਭਾਵਿਤ ਹੋਣੀਆਂ ਸ਼ੁਰੂ ਹੋ ਗਈਆਂ ਹਨ | ਕਈ ਦਿਨਾਂ ਤੋਂ ਗਰਮੀ ਨਾਲ ਤਾਪਮਾਨ ਵਿਚ ਵਾਧਾ ਹੋਇਆ ਹੈ ਜਿਸ ਨਾਲ ਬੱਚਿਆਂ ਅਤੇ ਬੁੱਢਿਆਂ 'ਤੇ ਗਰਮੀ ਦਾ ਮਾੜਾ ਅਸਰ ਪੈਂਦਾ ਹੈ | ਗੁਆਂਢੀ ਸੂਬੇ ਰਾਜਸਥਾਨ ਦੇ ਮਾਰੂਥਲ ਵਿਚ ਚੱਲਦੀਆਂ ਤੇਜ਼ ਹਵਾਵਾਂ ਨਾਲ ਵਾਤਾਵਰਨ ਵਿਚ ਧੂੜ ਦੇ ਬੱਦਲ ਹੋਰ ਸੂਬਿਆਂ ਵਿਚ ਵੀ ਛਾ ਗਏ ਹਨ | ਜਾਣਕਾਰੀ ਅਨੁਸਾਰ ਰਾਜਸਥਾਨ ਸਰਕਾਰ ਨੂੰ ਰਾਜ ਅੰਦਰ ਰੇਲ ਸੇਵਾਵਾਂ ਵੀ ਰੱਦ ਕਰਨੀਆਂ ਪੈ ਗਈਆਂ ਹਨ | ਪੰਜਾਬ ਅੰਦਰ ਕਿਸਾਨਾਂ ਵਲੋਂ ਸਾਉਣੀ ਦੀ ਬਿਜਾਈ ਵੀ ਸ਼ੁਰੂ ਕੀਤੀ ਜਾ ਰਹੀ ਹੈ | ਨਰਮੇ ਦੀ ਬਿਜਾਈ ਲਗਪਗ ਖ਼ਤਮ ਹੋ ਗਈ ਹੈ ਅਤੇ ਝੋਨੇ ਦੀ ਬਿਜਾਈ ਸ਼ੁਰੂ ਕੀਤੀ ਜਾ ਚੁੱਕੀ ਹੈ | ਅਗੇਤੀਆਂ ਸਬਜ਼ੀਆਂ ਵੀ ਤਿਆਰ ਹੋ ਕੇ ਮਾਰਕੀਟ ਵਿਚ ਆਉਣ ਲੱਗ ਪਈਆਂ ਹਨ | ਵਾਤਾਵਰਨ ਵਿਚ ਅਚਾਨਕ ਆਈ ਤਬਦੀਲੀ ਅਤੇ ਬੀਤੇ ਤਿੰਨ ਕੁ ਦਿਨਾਂ ਤੋਂ ਆਸਮਾਨ ਵਿਚ ਛਾਈ ਸੰਘਣੀ ਧੂੜ ਨੇ ਤਾਂ ਹਰ ਪਾਸੇ ਹਾਹਾਕਾਰ ਮਚਾ ਦਿੱਤੀ ਹੈ | ਮੌਸਮ ਵਿਚ ਲਗਾਤਾਰ ਤਾਪਮਾਨ ਵਧਣ ਤੋਂ ਇਲਾਵਾ ਆਸਮਾਨ 'ਤੇ ਚੜ੍ਹੀ ਧੂੜ ਦਰੱਖ਼ਤਾਂ, ਸਬਜ਼ੀਆਂ, ਨਰਮੇ ਦੀ ਫ਼ਸਲ ਅਤੇ ਪਸ਼ੂਆਂ ਦੇ ਚਾਰੇ ਦੇ ਪੱਤਿਆਂ 'ਤੇ ਡਿੱਗਣ ਨਾਲ ਉਨ੍ਹਾਂ ਦੇ ਪੱਤੇ ਸੜਨੇ ਸ਼ੁਰੂ ਹੋ ਗਏ ਹਨ | ਧੂੜ ਨਾਲ ਪਸ਼ੂਆਂ ਦੇ ਚਾਰੇ ਦਾ ਸਵਾਦ ਵੀ ਕੌੜਾ ਹੋ ਜਾਣ ਨਾਲ ਪਸ਼ੂ ਚਾਰਾ ਹੀ ਨਹੀਂ ਖਾਂਦੇ | ਅੱਤ ਦੀ ਗਰਮੀ ਅਤੇ ਧੂੜ ਨਾਲ ਦੂਸ਼ਿਤ ਵਾਤਾਵਰਨ ਵਿਚ ਕਿਸਾਨਾ ਨੂੰ ਆਪਣੀ ਝੋਨੇ ਦੀ ਫ਼ਸਲ ਬੀਜਣ ਲਈ ਕਹਿਰ ਦੇ ਮੌਸਮ ਨਾਲ ਦੋ-ਚਾਰ ਹੋਣਾ ਪੈ ਰਿਹਾ ਹੈ | ਸਬਜ਼ੀਆਂ ਦੀ ਪੈਦਾਵਾਰ 'ਤੇ ਬਹੁਤ ਹੀ ਮਾੜਾ ਪ੍ਰਭਾਵ ਪੈ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸਬਜ਼ੀਆਂ ਦੀ ਘੱਟ ਪੈਦਾਵਾਰ ਹੋਣ ਨਾਲ ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹ ਜਾਣਗੇ | ਮਾਹਿਰਾਂ ਦਾ ਕਹਿਣਾ ਹੈ ਕਿ ਇਹ ਧੂੜ ਸਾਹ, ਦਮਾ ਅਤੇ ਹੋਰ ਬਿਮਾਰੀਆਂ ਦੇ ਮਰੀਜ਼ਾਂ ਲਈ ਬਹੁਤ ਹੀ ਹਾਨੀਕਾਰਕ ਸਿੱਧ ਹੋ ਰਹੀ ਹੈ ਅਤੇ ਅਜਿਹੇ ਮਰੀਜ਼ਾਂ ਨੂੰ ਬਾਹਰ ਨਿਕਲਣ ਤੋਂ ਪ੍ਰਹੇਜ਼ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ | ਆਮ ਲੋਕ ਦੋਪਹੀਆ ਵਾਹਨਾਂ ਦੀ ਸਵਾਰੀ ਕਰਨ ਤੋਂ ਪ੍ਰਹੇਜ਼ ਕਰਨ ਲੱਗੇ ਹਨ | ਮਾਹਿਰਾਂ ਦਾ ਕਹਿਣਾ ਹੈ ਕਿ ਅਜਿਹੇ ਮੌਸਮ ਦੌਰਾਨ ਸਾਨੰੂ ਲੋੜ ਅਨੁਸਾਰ ਹੀ ਬਾਹਰ ਜਾਣਾ ਚਾਹੀਦਾ ਹੈ |


ਖ਼ਬਰ ਸ਼ੇਅਰ ਕਰੋ

ਜੇ.ਸੀ.ਬੀ. ਹੇਠਾਂ ਆਉਣ 'ਤੇ ਇਕ ਵਿਅਕਤੀ ਦੀ ਮੌਤ-ਦੂਜਾ ਜ਼ਖ਼ਮੀ

ਮਲੋਟ, 16 ਜੂਨ (ਰਣਜੀਤ ਸਿੰਘ ਪਾਟਿਲ)-ਮਲੋਟ-ਡੱਬਵਾਲੀ ਰੋਡ 'ਤੇ ਸ਼ਨਿੱਚਰਵਾਰ ਨੂੰ ਜੇ.ਸੀ.ਬੀ. ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ | ਇਕੱਤਰ ਜਾਣਕਾਰੀ ਅਨੁਸਾਰ ਮੋਟਰਸਾਈਕਲ (ਪੀ.ਬੀ. 30 ਐੱਮ 8202) ਸਵਾਰ ਚਰਨਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਡਿਪਟੀ ਸਪੀਕਰ ਭੱਟੀ ਵਲੋਂ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ

ਮਲੋਟ, 16 ਜੂਨ (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)-ਮਲੋਟ ਦੇ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ ਨੇ ਅੱਜ ਮੇਨ ਬਾਜ਼ਾਰ ਦੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਹੀ ਦਾ ਟੱਕ ਲਾ ਕੇ ਕੀਤੀ | ਇਸ ਮੌਕੇ ਸ: ਭੱਟੀ ਨੇ ਬੀਤੇ ਇਕ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੁਮੀਤ ਜਾਰੰਗਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਰਦੇਸ਼ ਦਿੱਤੇ ਹਨ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਨਗਰ ਕੌਾਸਲ ਗਿੱਦੜਬਾਹਾ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ 'ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ' ਦੇ ਸੱਦੇ 'ਤੇ ਅੱਜ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਆਪਣਾ ਰੋਸ ...

ਪੂਰੀ ਖ਼ਬਰ »

ਮੈਡੀ ਲਾਈਫ ਆਯੁਰਵੈਦਿਕ ਵਲੋਂ ਮਰੀਜ਼ਾਂ ਦੀ ਜਾਂਚ 18,19 ਨੂੰ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਸ. ਰਿਪੋ.)-ਮੈਡੀ ਲਾਈਫ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ, ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 18 ਅਤੇ 19 ਜੂਨ (ਸੋਮਵਾਰ ਤੇ ਮੰਗਲਵਾਰ) ਨੂੰ ਮਰੀਜਾਂ ਦੀ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਦੇ ਵਿਰੁੱਧ ਕਾਂਗਰਸ ਪਾਰਟੀ ਨੇ ਲਾਇਆ ਧਰਨਾ

ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਤੇਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਕਾਂਗਰਸ ਪਾਰਟੀ ਨੇ ਝਬੇਲਵਾਲੀ ਦੇ ਬੱਸ ਸਟੈਂਡ 'ਤੇ ਧਰਨਾ ਲਾਇਆ | ਇਸ ਧਰਨੇ ਵਿਚ ਅਜੇਪਾਲ ਸਿੰਘ ਮਰਾੜ੍ਹ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਭਿੰਦਰ ਸ਼ਰਮਾ ਬਲਾਕ ...

ਪੂਰੀ ਖ਼ਬਰ »

'ਘਰ-ਘਰ ਹਰਿਆਲੀ' ਜ਼ਿਲ੍ਹਾ ਪੱਧਰੀ ਮੁਹਿੰਮ ਦੀ ਬੀਬੀ ਬਰਾੜ ਨੇ ਪੌਦਾ ਲਗਾ ਕੇ ਕੀਤੀ ਸ਼ੁਰੂਆਤ

ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਵਣ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ, ਘਰ-ਘਰ ਹਰਿਆਲੀ ਦੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਸ੍ਰੀ ਮੁਕਤਸਰ ਸਾਹਿਬ ਨੇ ਝਬੇਲਵਾਲੀ ਵਿਚ ਪੌਦਾ ਲਗਾ ਕੇ ਸ਼ੁਰੂਆਤ ਕੀਤੀ | ਇਸ ਸਮੇਂ ਬੀਬੀ ...

ਪੂਰੀ ਖ਼ਬਰ »

'ਘਰ-ਘਰ ਹਰਿਆਲੀ' ਜ਼ਿਲ੍ਹਾ ਪੱਧਰੀ ਮੁਹਿੰਮ ਦੀ ਬੀਬੀ ਬਰਾੜ ਨੇ ਪੌਦਾ ਲਗਾ ਕੇ ਕੀਤੀ ਸ਼ੁਰੂਆਤ

ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਵਣ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ, ਘਰ-ਘਰ ਹਰਿਆਲੀ ਦੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਸ੍ਰੀ ਮੁਕਤਸਰ ਸਾਹਿਬ ਨੇ ਝਬੇਲਵਾਲੀ ਵਿਚ ਪੌਦਾ ਲਗਾ ਕੇ ਸ਼ੁਰੂਆਤ ਕੀਤੀ | ਇਸ ਸਮੇਂ ਬੀਬੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਧਰਨਾ ਜਾਰੀ- ਸਰਕਾਰ ਦੀ ਅਰਥੀ ਫ਼ੂਕੀ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 16 ਘੰਟੇ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਐਕਸੀਅਨ ਦਫ਼ਤਰ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ | ਉੱਧਰ ਅੱਜ ਯੂਨੀਅਨ ਵਲੋਂ ਸੰਘਰਸ਼ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਤੀਜੇ ਦਿਨ ਵੀ ਰਹੀ ਜਾਰੀ- ਘੜਾ ਭੰਨ ਕੇ ਪ੍ਰਦਰਸ਼ਨ ਕੀਤਾ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਹਰਮਹਿੰਦਰ ਪਾਲ)-ਰੈਗੂਲਰ ਕਰਨ ਅਤੇ ਠੇਕਾ ਪ੍ਰਣਾਲੀ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹੇ ਭਰ ਦੀਆਂ ਨਗਰ ਕੌਾਸਲਾਂ ਦੇ ਸਫ਼ਾਈ ਕਰਮਚਾਰੀਆਂ ਨੇ ਤਿੰਨ ਦਿਨਾਂ ਹੜਤਾਲ ਕੀਤੀ ਹੋਈ ਹੈ ਜਿਸ ਦੇ ਚੱਲਦਿਆਂ ਹੜਤਾਲ ਦੇ ਤੀਜੇ ਦਿਨ ਵੀ ...

ਪੂਰੀ ਖ਼ਬਰ »

ਤੀਜੇ ਦਿਨ ਵੀ ਅਸਮਾਨ ਵਿਚ ਧੂੜ ਛਾਈ ਰਹੀ-ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)- ਦਿਨੋਂ-ਦਿਨ ਗੰਧਲ ਰਿਹਾ ਵਾਤਾਵਰਨ ਮਨੁੱਖਤਾ ਲਈ ਖ਼ਤਰੇ ਦੀ ਘੰਟੀ ਹੈ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ ਦਿਨਾਂ ਤੋਂ ਅਸਮਾਨ ਵਿਚ ਧੂੜ-ਮਿੱਟੀ ਛਾਈ ਹੋਈ ਹੈ | ਇਸ ਦਾ ਅਸਰ ਅੱਜ ਤੀਜੇ ਦਿਨ ਵੀ ...

ਪੂਰੀ ਖ਼ਬਰ »

ਸਰਕਾਰ ਤੇ ਕਿਰਤ ਵਿਭਾਗ ਦਾ ਬਾਲ-ਮਜ਼ਦੂਰੀ ਵਿਰੋਧੀ ਹਫ਼ਤਾ ਕਾਗ਼ਜ਼ਾਂ ਤੱਕ ਹੀ ਸੀਮਤ

ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਕਿਰਤ ਵਿਭਾਗ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 11 ਤੋਂ 19 ਜੂਨ ਤੱਕ ਬਾਲ-ਮਜ਼ਦੂਰੀ ਖ਼ਤਮ ਕਰਨ ਲਈ ਵਿਸ਼ੇਸ਼ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸੇ ਸਬੰਧ 'ਚ ਪਿਛਲੇ ਦਿਨੀਂ ਸਬੰਧਿਤ ਵਿਭਾਗ ਦੀ ਲੇਬਰ ਇੰਸਪੈਕਟਰ ਲਵਪ੍ਰੀਤ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਕੰਪਿਊਟਰ ਦੇ ਵਿਦਿਆਰਥੀਆਂ ਦਾ ਇਮਤਿਹਾਨ ਲਿਆ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੈਨੇਜਿੰਗ ਟਰੱਸਟੀ ਡਾ: ਐੱਸ.ਪੀ.ਐੱਸ. ਓਬਰਾਏ ਵਲੋਂ ਵਿਸ਼ਵ ਪੱਧਰ 'ਤੇ ਸਮਾਜ ਸੇਵਾ ਦੇ ਕਾਰਜ ਅਰੰਭੇ ਹੋਏ ਹਨ, ਇਸੇ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇਕਾਈ ਦੁਆਰਾ ...

ਪੂਰੀ ਖ਼ਬਰ »

ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਅਤੇ ਮਹਿੰਗਾਈ ਿਖ਼ਲਾਫ਼ ਕਾਂਗਰਸ ਨੇ ਪਿੰਡ ਬੱਲਮਗੜ੍ਹ ਤੋਂ ਸ਼ੁਰੂ ਕੀਤੀ ਜਨ ਜਾਗਰਣ ਮੁਹਿੰਮ

ਮੰਡੀ ਲੱਖੇਵਾਲੀ, 16 ਜੂਨ (ਮਿਲਖ ਰਾਜ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹਲਕਾ ਮਲੋਟ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਅਤੇ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਮੈਂਬਰ ਪੰਜਾਬ ਕਾਂਗਰਸ ਦੀ ਰਹਿਨੁਮਾਈ ਹੇਠ ਬਲਾਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਮਹਿੰਗਾਈ ਨੂੰ ਕੰਟਰੋਲ ਕਰੇ-ਰਾਮ ਚੰਦ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਸ. ਰਿਪੋ.)-ਪੰਜਾਬ ਦੇ ਕਿਸਾਨ ਪਹਿਲਾਂ ਹੀ ਆਰਥਿਕ ਤੌਰ 'ਤੇ ਡਾਵਾਂਡੋਲ ਹਨ ਅਤੇ ਹੁਣ ਡੀਜ਼ਲ ਅਤੇ ਪੈਟਰੋਲ ਦਾ ਨਿੱਤ ਭਾਅ ਵਧਾ ਕੇ ਲੋਕਾਂ ਤੇ ਹੋਰ ਬੋਝ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਰਾਮ ਚੰਦ ਸਿੰਘ ਲਖਮੀਰੇਆਣਾ ਨੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX