ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  2 minutes ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  40 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 1 hour ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 2 hours ago
ਲਖਨਊ, 8 ਦਸੰਬਰ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਹਸਪਤਾਲ 'ਚ ਜਬਰ ਜਨਾਹ ਪੀੜਤਾ ਦੀ ਮੌਤ ਹੋ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦੀ ਮ੍ਰਿਤਕ ਦੇਹ ਉਨਾਓ ...
ਅੱਜ ਦਾ ਵਿਚਾਰ
. . .  about 2 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਈਦ-ਉਲ-ਫ਼ਿਤਰ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)- ਈਦ-ਉਲ-ਫ਼ਿਤਰ ਦਾ ਤਿਉਹਾਰ ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਇਤਿਹਾਸਕ ਜਾਮਾ ਮਸਜਿਦ ਵਿਚ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸਮਾਗਮ ਵਿਚ ...

ਪੂਰੀ ਖ਼ਬਰ »

ਨਹਿਰੀ ਵਿਭਾਗ ਨੇ ਛੱਡਿਆ ਅਰਨੀਵਾਲਾ ਰਜਬਾਹੇ ਵਿਚ ਪਾਣੀ

ਮੰਡੀ ਲੱਖੇਵਾਲੀ, 16 ਜੂਨ (ਸੇਖੋਂ)-ਨਹਿਰੀ ਪਾਣੀ ਦੀ ਬੰਦੀ ਕਾਰਨ ਤੰਗ ਹੋ ਰਹੀ ਕਿਸਾਨੀ ਅਤੇ ਅੱਤ ਦੀ ਗਰਮੀ ਕਾਰਨ ਪਸ਼ੂਆਂ-ਪੰਛੀਆਂ ਅਤੇ ਮਨੁੱਖੀ ਜ਼ਿੰਦਗੀ ਲਈ ਪਾਣੀ ਵੀ ਵੱਡੀ ਮੰਗ ਨੂੰ ਲੈ ਕੇ ਨਹਿਰੀ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 14 ਜੂਨ ਵੀਰਵਾਰ ਨੂੰ ...

ਪੂਰੀ ਖ਼ਬਰ »

ਕਹਿਰ ਦੀ ਗਰਮੀ ਅਤੇ ਅਸਮਾਨ 'ਤੇ ਛਾਈ ਧੂੜ ਨਾਲ ਆਮ ਜਨਜੀਵਨ ਤੇ ਫ਼ਸਲਾਂ ਪ੍ਰਭਾਵਿਤ ਹੋਣ ਲੱਗੀਆਂ

ਲੰਬੀ, 16 ਜੂਨ (ਸ਼ਿਵਰਾਜ ਸਿੰਘ ਬਰਾੜ)-ਕਹਿਰ ਦੀ ਗਰਮੀ ਅਤੇ ਆਸਮਾਨ 'ਤੇ ਛਾਈ ਧੂੜ ਨਾਲ ਆਮ ਜਨਜੀਵਨ ਤੇ ਫ਼ਸਲਾਂ ਪ੍ਰਭਾਵਿਤ ਹੋਣੀਆਂ ਸ਼ੁਰੂ ਹੋ ਗਈਆਂ ਹਨ | ਕਈ ਦਿਨਾਂ ਤੋਂ ਗਰਮੀ ਨਾਲ ਤਾਪਮਾਨ ਵਿਚ ਵਾਧਾ ਹੋਇਆ ਹੈ ਜਿਸ ਨਾਲ ਬੱਚਿਆਂ ਅਤੇ ਬੁੱਢਿਆਂ 'ਤੇ ਗਰਮੀ ਦਾ ਮਾੜਾ ...

ਪੂਰੀ ਖ਼ਬਰ »

ਜੇ.ਸੀ.ਬੀ. ਹੇਠਾਂ ਆਉਣ 'ਤੇ ਇਕ ਵਿਅਕਤੀ ਦੀ ਮੌਤ-ਦੂਜਾ ਜ਼ਖ਼ਮੀ

ਮਲੋਟ, 16 ਜੂਨ (ਰਣਜੀਤ ਸਿੰਘ ਪਾਟਿਲ)-ਮਲੋਟ-ਡੱਬਵਾਲੀ ਰੋਡ 'ਤੇ ਸ਼ਨਿੱਚਰਵਾਰ ਨੂੰ ਜੇ.ਸੀ.ਬੀ. ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ | ਇਕੱਤਰ ਜਾਣਕਾਰੀ ਅਨੁਸਾਰ ਮੋਟਰਸਾਈਕਲ (ਪੀ.ਬੀ. 30 ਐੱਮ 8202) ਸਵਾਰ ਚਰਨਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਡਿਪਟੀ ਸਪੀਕਰ ਭੱਟੀ ਵਲੋਂ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ

ਮਲੋਟ, 16 ਜੂਨ (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)-ਮਲੋਟ ਦੇ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ ਨੇ ਅੱਜ ਮੇਨ ਬਾਜ਼ਾਰ ਦੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਹੀ ਦਾ ਟੱਕ ਲਾ ਕੇ ਕੀਤੀ | ਇਸ ਮੌਕੇ ਸ: ਭੱਟੀ ਨੇ ਬੀਤੇ ਇਕ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੁਮੀਤ ਜਾਰੰਗਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਰਦੇਸ਼ ਦਿੱਤੇ ਹਨ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਨਗਰ ਕੌਾਸਲ ਗਿੱਦੜਬਾਹਾ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ 'ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ' ਦੇ ਸੱਦੇ 'ਤੇ ਅੱਜ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਆਪਣਾ ਰੋਸ ...

ਪੂਰੀ ਖ਼ਬਰ »

ਮੈਡੀ ਲਾਈਫ ਆਯੁਰਵੈਦਿਕ ਵਲੋਂ ਮਰੀਜ਼ਾਂ ਦੀ ਜਾਂਚ 18,19 ਨੂੰ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਸ. ਰਿਪੋ.)-ਮੈਡੀ ਲਾਈਫ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ, ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 18 ਅਤੇ 19 ਜੂਨ (ਸੋਮਵਾਰ ਤੇ ਮੰਗਲਵਾਰ) ਨੂੰ ਮਰੀਜਾਂ ਦੀ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਦੇ ਵਿਰੁੱਧ ਕਾਂਗਰਸ ਪਾਰਟੀ ਨੇ ਲਾਇਆ ਧਰਨਾ

ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਤੇਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਕਾਂਗਰਸ ਪਾਰਟੀ ਨੇ ਝਬੇਲਵਾਲੀ ਦੇ ਬੱਸ ਸਟੈਂਡ 'ਤੇ ਧਰਨਾ ਲਾਇਆ | ਇਸ ਧਰਨੇ ਵਿਚ ਅਜੇਪਾਲ ਸਿੰਘ ਮਰਾੜ੍ਹ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਭਿੰਦਰ ਸ਼ਰਮਾ ਬਲਾਕ ...

ਪੂਰੀ ਖ਼ਬਰ »

'ਘਰ-ਘਰ ਹਰਿਆਲੀ' ਜ਼ਿਲ੍ਹਾ ਪੱਧਰੀ ਮੁਹਿੰਮ ਦੀ ਬੀਬੀ ਬਰਾੜ ਨੇ ਪੌਦਾ ਲਗਾ ਕੇ ਕੀਤੀ ਸ਼ੁਰੂਆਤ

ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਵਣ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ, ਘਰ-ਘਰ ਹਰਿਆਲੀ ਦੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਸ੍ਰੀ ਮੁਕਤਸਰ ਸਾਹਿਬ ਨੇ ਝਬੇਲਵਾਲੀ ਵਿਚ ਪੌਦਾ ਲਗਾ ਕੇ ਸ਼ੁਰੂਆਤ ਕੀਤੀ | ਇਸ ਸਮੇਂ ਬੀਬੀ ...

ਪੂਰੀ ਖ਼ਬਰ »

'ਘਰ-ਘਰ ਹਰਿਆਲੀ' ਜ਼ਿਲ੍ਹਾ ਪੱਧਰੀ ਮੁਹਿੰਮ ਦੀ ਬੀਬੀ ਬਰਾੜ ਨੇ ਪੌਦਾ ਲਗਾ ਕੇ ਕੀਤੀ ਸ਼ੁਰੂਆਤ

ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਵਣ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ, ਘਰ-ਘਰ ਹਰਿਆਲੀ ਦੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਸ੍ਰੀ ਮੁਕਤਸਰ ਸਾਹਿਬ ਨੇ ਝਬੇਲਵਾਲੀ ਵਿਚ ਪੌਦਾ ਲਗਾ ਕੇ ਸ਼ੁਰੂਆਤ ਕੀਤੀ | ਇਸ ਸਮੇਂ ਬੀਬੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਧਰਨਾ ਜਾਰੀ- ਸਰਕਾਰ ਦੀ ਅਰਥੀ ਫ਼ੂਕੀ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 16 ਘੰਟੇ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਐਕਸੀਅਨ ਦਫ਼ਤਰ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ | ਉੱਧਰ ਅੱਜ ਯੂਨੀਅਨ ਵਲੋਂ ਸੰਘਰਸ਼ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਤੀਜੇ ਦਿਨ ਵੀ ਰਹੀ ਜਾਰੀ- ਘੜਾ ਭੰਨ ਕੇ ਪ੍ਰਦਰਸ਼ਨ ਕੀਤਾ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਹਰਮਹਿੰਦਰ ਪਾਲ)-ਰੈਗੂਲਰ ਕਰਨ ਅਤੇ ਠੇਕਾ ਪ੍ਰਣਾਲੀ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹੇ ਭਰ ਦੀਆਂ ਨਗਰ ਕੌਾਸਲਾਂ ਦੇ ਸਫ਼ਾਈ ਕਰਮਚਾਰੀਆਂ ਨੇ ਤਿੰਨ ਦਿਨਾਂ ਹੜਤਾਲ ਕੀਤੀ ਹੋਈ ਹੈ ਜਿਸ ਦੇ ਚੱਲਦਿਆਂ ਹੜਤਾਲ ਦੇ ਤੀਜੇ ਦਿਨ ਵੀ ...

ਪੂਰੀ ਖ਼ਬਰ »

ਤੀਜੇ ਦਿਨ ਵੀ ਅਸਮਾਨ ਵਿਚ ਧੂੜ ਛਾਈ ਰਹੀ-ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)- ਦਿਨੋਂ-ਦਿਨ ਗੰਧਲ ਰਿਹਾ ਵਾਤਾਵਰਨ ਮਨੁੱਖਤਾ ਲਈ ਖ਼ਤਰੇ ਦੀ ਘੰਟੀ ਹੈ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ ਦਿਨਾਂ ਤੋਂ ਅਸਮਾਨ ਵਿਚ ਧੂੜ-ਮਿੱਟੀ ਛਾਈ ਹੋਈ ਹੈ | ਇਸ ਦਾ ਅਸਰ ਅੱਜ ਤੀਜੇ ਦਿਨ ਵੀ ...

ਪੂਰੀ ਖ਼ਬਰ »

ਸਰਕਾਰ ਤੇ ਕਿਰਤ ਵਿਭਾਗ ਦਾ ਬਾਲ-ਮਜ਼ਦੂਰੀ ਵਿਰੋਧੀ ਹਫ਼ਤਾ ਕਾਗ਼ਜ਼ਾਂ ਤੱਕ ਹੀ ਸੀਮਤ

ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਕਿਰਤ ਵਿਭਾਗ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 11 ਤੋਂ 19 ਜੂਨ ਤੱਕ ਬਾਲ-ਮਜ਼ਦੂਰੀ ਖ਼ਤਮ ਕਰਨ ਲਈ ਵਿਸ਼ੇਸ਼ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸੇ ਸਬੰਧ 'ਚ ਪਿਛਲੇ ਦਿਨੀਂ ਸਬੰਧਿਤ ਵਿਭਾਗ ਦੀ ਲੇਬਰ ਇੰਸਪੈਕਟਰ ਲਵਪ੍ਰੀਤ ਕੌਰ ਦੀ ਅਗਵਾਈ 'ਚ ਟੀਮ ਵਲੋਂ ਭਾਵੇਂ ਗਿੱਦੜਬਾਹਾ ਵਿਖੇ ਦੁਕਾਨਾਂ ਤੇ ਚੈਕਿੰਗ ਕਰਕੇ ਖਾਨਾਪੂਰਤੀ ਕਰ ਲਈ ਗਈ ਪਰ ਜਦੋਂ ਤੱਕ ਗ਼ਰੀਬੀ ਰੇਖਾ ਤੋਂ ਹੇਠਾਂ ਜ਼ਿੰਦਗੀ ਬਸਰ ਕਰ ਰਹੇ ਲੋਕਾਂ ਦਾ ਜੀਵਨ ਪੱਧਰ ਉੱਚਾ ਨਹੀਂ ਚੱੁਕਿਆ ਜਾਂਦਾ ਉਦੋਂ ਤੱਕ ਬਾਲ-ਮਜ਼ਦੂਰੀ ਨੂੰ ਰੋਕ ਸਕਣਾ ਅਸੰਭਵ ਹੈ | ਅੱਜ ਸਰਕਾਰ ਦੇ ਬਾਲ-ਮਜ਼ਦੂਰੀ ਵਿਰੋਧੀ ਹਫ਼ਤੇ ਦਾ ਮੂੰਹ ਚਿੜਾਉਂਦੇ ਹੋਏ ਤਿੰਨ ਨਿੱਕੇ ਬਾਲ ਗਿੱਦੜਬਾਹਾ ਵਿਖੇ ਫੜੀ-ਰੇਹੜੀ 'ਤੇ ਫੇਰੀ ਪਾ ਕੇ ਸਬਜ਼ੀ ਵੇਚਦੇ ਦੇਖੇ ਗਏ |


ਖ਼ਬਰ ਸ਼ੇਅਰ ਕਰੋ

ਸਰਬੱਤ ਦਾ ਭਲਾ ਟਰੱਸਟ ਨੇ ਕੰਪਿਊਟਰ ਦੇ ਵਿਦਿਆਰਥੀਆਂ ਦਾ ਇਮਤਿਹਾਨ ਲਿਆ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੈਨੇਜਿੰਗ ਟਰੱਸਟੀ ਡਾ: ਐੱਸ.ਪੀ.ਐੱਸ. ਓਬਰਾਏ ਵਲੋਂ ਵਿਸ਼ਵ ਪੱਧਰ 'ਤੇ ਸਮਾਜ ਸੇਵਾ ਦੇ ਕਾਰਜ ਅਰੰਭੇ ਹੋਏ ਹਨ, ਇਸੇ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇਕਾਈ ਦੁਆਰਾ ...

ਪੂਰੀ ਖ਼ਬਰ »

ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਅਤੇ ਮਹਿੰਗਾਈ ਿਖ਼ਲਾਫ਼ ਕਾਂਗਰਸ ਨੇ ਪਿੰਡ ਬੱਲਮਗੜ੍ਹ ਤੋਂ ਸ਼ੁਰੂ ਕੀਤੀ ਜਨ ਜਾਗਰਣ ਮੁਹਿੰਮ

ਮੰਡੀ ਲੱਖੇਵਾਲੀ, 16 ਜੂਨ (ਮਿਲਖ ਰਾਜ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹਲਕਾ ਮਲੋਟ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਅਤੇ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਮੈਂਬਰ ਪੰਜਾਬ ਕਾਂਗਰਸ ਦੀ ਰਹਿਨੁਮਾਈ ਹੇਠ ਬਲਾਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਮਹਿੰਗਾਈ ਨੂੰ ਕੰਟਰੋਲ ਕਰੇ-ਰਾਮ ਚੰਦ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਸ. ਰਿਪੋ.)-ਪੰਜਾਬ ਦੇ ਕਿਸਾਨ ਪਹਿਲਾਂ ਹੀ ਆਰਥਿਕ ਤੌਰ 'ਤੇ ਡਾਵਾਂਡੋਲ ਹਨ ਅਤੇ ਹੁਣ ਡੀਜ਼ਲ ਅਤੇ ਪੈਟਰੋਲ ਦਾ ਨਿੱਤ ਭਾਅ ਵਧਾ ਕੇ ਲੋਕਾਂ ਤੇ ਹੋਰ ਬੋਝ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਰਾਮ ਚੰਦ ਸਿੰਘ ਲਖਮੀਰੇਆਣਾ ਨੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX