ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)- ਈਦ-ਉਲ-ਫ਼ਿਤਰ ਦਾ ਤਿਉਹਾਰ ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਇਤਿਹਾਸਕ ਜਾਮਾ ਮਸਜਿਦ ਵਿਚ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸਮਾਗਮ ਵਿਚ ...
ਮੰਡੀ ਲੱਖੇਵਾਲੀ, 16 ਜੂਨ (ਸੇਖੋਂ)-ਨਹਿਰੀ ਪਾਣੀ ਦੀ ਬੰਦੀ ਕਾਰਨ ਤੰਗ ਹੋ ਰਹੀ ਕਿਸਾਨੀ ਅਤੇ ਅੱਤ ਦੀ ਗਰਮੀ ਕਾਰਨ ਪਸ਼ੂਆਂ-ਪੰਛੀਆਂ ਅਤੇ ਮਨੁੱਖੀ ਜ਼ਿੰਦਗੀ ਲਈ ਪਾਣੀ ਵੀ ਵੱਡੀ ਮੰਗ ਨੂੰ ਲੈ ਕੇ ਨਹਿਰੀ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 14 ਜੂਨ ਵੀਰਵਾਰ ਨੂੰ ...
ਲੰਬੀ, 16 ਜੂਨ (ਸ਼ਿਵਰਾਜ ਸਿੰਘ ਬਰਾੜ)-ਕਹਿਰ ਦੀ ਗਰਮੀ ਅਤੇ ਆਸਮਾਨ 'ਤੇ ਛਾਈ ਧੂੜ ਨਾਲ ਆਮ ਜਨਜੀਵਨ ਤੇ ਫ਼ਸਲਾਂ ਪ੍ਰਭਾਵਿਤ ਹੋਣੀਆਂ ਸ਼ੁਰੂ ਹੋ ਗਈਆਂ ਹਨ | ਕਈ ਦਿਨਾਂ ਤੋਂ ਗਰਮੀ ਨਾਲ ਤਾਪਮਾਨ ਵਿਚ ਵਾਧਾ ਹੋਇਆ ਹੈ ਜਿਸ ਨਾਲ ਬੱਚਿਆਂ ਅਤੇ ਬੁੱਢਿਆਂ 'ਤੇ ਗਰਮੀ ਦਾ ਮਾੜਾ ...
ਮਲੋਟ, 16 ਜੂਨ (ਰਣਜੀਤ ਸਿੰਘ ਪਾਟਿਲ)-ਮਲੋਟ-ਡੱਬਵਾਲੀ ਰੋਡ 'ਤੇ ਸ਼ਨਿੱਚਰਵਾਰ ਨੂੰ ਜੇ.ਸੀ.ਬੀ. ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ | ਇਕੱਤਰ ਜਾਣਕਾਰੀ ਅਨੁਸਾਰ ਮੋਟਰਸਾਈਕਲ (ਪੀ.ਬੀ. 30 ਐੱਮ 8202) ਸਵਾਰ ਚਰਨਜੀਤ ਸਿੰਘ ਪੁੱਤਰ ...
ਮਲੋਟ, 16 ਜੂਨ (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)-ਮਲੋਟ ਦੇ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ ਨੇ ਅੱਜ ਮੇਨ ਬਾਜ਼ਾਰ ਦੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਹੀ ਦਾ ਟੱਕ ਲਾ ਕੇ ਕੀਤੀ | ਇਸ ਮੌਕੇ ਸ: ਭੱਟੀ ਨੇ ਬੀਤੇ ਇਕ ...
ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੁਮੀਤ ਜਾਰੰਗਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਰਦੇਸ਼ ਦਿੱਤੇ ਹਨ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ...
ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਨਗਰ ਕੌਾਸਲ ਗਿੱਦੜਬਾਹਾ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ 'ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ' ਦੇ ਸੱਦੇ 'ਤੇ ਅੱਜ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਆਪਣਾ ਰੋਸ ...
ਸ੍ਰੀ ਮੁਕਤਸਰ ਸਾਹਿਬ, 16 ਜੂਨ (ਸ. ਰਿਪੋ.)-ਮੈਡੀ ਲਾਈਫ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ, ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 18 ਅਤੇ 19 ਜੂਨ (ਸੋਮਵਾਰ ਤੇ ਮੰਗਲਵਾਰ) ਨੂੰ ਮਰੀਜਾਂ ਦੀ ...
ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਤੇਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਕਾਂਗਰਸ ਪਾਰਟੀ ਨੇ ਝਬੇਲਵਾਲੀ ਦੇ ਬੱਸ ਸਟੈਂਡ 'ਤੇ ਧਰਨਾ ਲਾਇਆ | ਇਸ ਧਰਨੇ ਵਿਚ ਅਜੇਪਾਲ ਸਿੰਘ ਮਰਾੜ੍ਹ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਭਿੰਦਰ ਸ਼ਰਮਾ ਬਲਾਕ ...
ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਵਣ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ, ਘਰ-ਘਰ ਹਰਿਆਲੀ ਦੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਸ੍ਰੀ ਮੁਕਤਸਰ ਸਾਹਿਬ ਨੇ ਝਬੇਲਵਾਲੀ ਵਿਚ ਪੌਦਾ ਲਗਾ ਕੇ ਸ਼ੁਰੂਆਤ ਕੀਤੀ | ਇਸ ਸਮੇਂ ਬੀਬੀ ...
ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਵਣ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ, ਘਰ-ਘਰ ਹਰਿਆਲੀ ਦੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਸ੍ਰੀ ਮੁਕਤਸਰ ਸਾਹਿਬ ਨੇ ਝਬੇਲਵਾਲੀ ਵਿਚ ਪੌਦਾ ਲਗਾ ਕੇ ਸ਼ੁਰੂਆਤ ਕੀਤੀ | ਇਸ ਸਮੇਂ ਬੀਬੀ ...
ਸ੍ਰੀ ਮੁਕਤਸਰ ਸਾਹਿਬ, 16 ਜੂਨ (ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 16 ਘੰਟੇ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਐਕਸੀਅਨ ਦਫ਼ਤਰ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ | ਉੱਧਰ ਅੱਜ ਯੂਨੀਅਨ ਵਲੋਂ ਸੰਘਰਸ਼ ...
ਸ੍ਰੀ ਮੁਕਤਸਰ ਸਾਹਿਬ, 16 ਜੂਨ (ਹਰਮਹਿੰਦਰ ਪਾਲ)-ਰੈਗੂਲਰ ਕਰਨ ਅਤੇ ਠੇਕਾ ਪ੍ਰਣਾਲੀ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹੇ ਭਰ ਦੀਆਂ ਨਗਰ ਕੌਾਸਲਾਂ ਦੇ ਸਫ਼ਾਈ ਕਰਮਚਾਰੀਆਂ ਨੇ ਤਿੰਨ ਦਿਨਾਂ ਹੜਤਾਲ ਕੀਤੀ ਹੋਈ ਹੈ ਜਿਸ ਦੇ ਚੱਲਦਿਆਂ ਹੜਤਾਲ ਦੇ ਤੀਜੇ ਦਿਨ ਵੀ ਕਰਮਚਾਰੀਆਂ ਨੇ ਸੂਬਾ ਸਰਕਾਰ ਦੇ ਿਖ਼ਲਾਫ਼ ਘੜਾ ਭੰਨ ਪ੍ਰਦਰਸ਼ਨ ਕੀਤਾ ਤੇ ਨਾਅਰੇਬਾਜ਼ੀ ਵੀ ਕੀਤੀ | ਕਰਮਚਾਰੀਆਂ ਨੇ ਕਿਹਾ ਕਿ ਵਾਰ-ਵਾਰ ਸਹਿਮਤੀ ਹੋਣ 'ਤੇ ਵੀ ਉਨ੍ਹਾਂ ਦੀਆਂ ਮੰਗਾਂ ਨੰੂ ਪੂਰਾ ਨਹੀਂ ਕੀਤਾ ਜਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਨੂੰ ਵਾਰ-ਵਾਰ ਸੰਘਰਸ਼ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਲਗਾਤਾਰ ਹੜਤਾਲ 'ਤੇ ਚਲੇ ਜਾਣਗੇ | ਇਸ ਮੌਕੇ ਰਾਜ ਕੁਮਾਰ, ਪੱਪੂ ਮੰਗੋਲੀਆ, ਅਨੁਪਾਲ, ਸੁਰੇਸ਼ ਕੁਮਾਰ, ਸੁਸ਼ੀਲ ਕੁਮਾਰ, ਅਮਨ ਕੁਮਾਰ, ਰਾਜ ਕੁਮਾਰ, ਮੰਗ ਰਾਮ, ਵਿਜੈ ਕੁਮਾਰ, ਪੱਪੂ ਸਿੰਘ, ਸੰਜੀਵ ਕੁਮਾਰ ਆਦਿ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)- ਦਿਨੋਂ-ਦਿਨ ਗੰਧਲ ਰਿਹਾ ਵਾਤਾਵਰਨ ਮਨੁੱਖਤਾ ਲਈ ਖ਼ਤਰੇ ਦੀ ਘੰਟੀ ਹੈ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ ਦਿਨਾਂ ਤੋਂ ਅਸਮਾਨ ਵਿਚ ਧੂੜ-ਮਿੱਟੀ ਛਾਈ ਹੋਈ ਹੈ | ਇਸ ਦਾ ਅਸਰ ਅੱਜ ਤੀਜੇ ਦਿਨ ਵੀ ...
ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਕਿਰਤ ਵਿਭਾਗ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 11 ਤੋਂ 19 ਜੂਨ ਤੱਕ ਬਾਲ-ਮਜ਼ਦੂਰੀ ਖ਼ਤਮ ਕਰਨ ਲਈ ਵਿਸ਼ੇਸ਼ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸੇ ਸਬੰਧ 'ਚ ਪਿਛਲੇ ਦਿਨੀਂ ਸਬੰਧਿਤ ਵਿਭਾਗ ਦੀ ਲੇਬਰ ਇੰਸਪੈਕਟਰ ਲਵਪ੍ਰੀਤ ...
ਸ੍ਰੀ ਮੁਕਤਸਰ ਸਾਹਿਬ, 16 ਜੂਨ (ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੈਨੇਜਿੰਗ ਟਰੱਸਟੀ ਡਾ: ਐੱਸ.ਪੀ.ਐੱਸ. ਓਬਰਾਏ ਵਲੋਂ ਵਿਸ਼ਵ ਪੱਧਰ 'ਤੇ ਸਮਾਜ ਸੇਵਾ ਦੇ ਕਾਰਜ ਅਰੰਭੇ ਹੋਏ ਹਨ, ਇਸੇ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇਕਾਈ ਦੁਆਰਾ ...
ਮੰਡੀ ਲੱਖੇਵਾਲੀ, 16 ਜੂਨ (ਮਿਲਖ ਰਾਜ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹਲਕਾ ਮਲੋਟ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਅਤੇ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਮੈਂਬਰ ਪੰਜਾਬ ਕਾਂਗਰਸ ਦੀ ਰਹਿਨੁਮਾਈ ਹੇਠ ਬਲਾਕ ...
ਸ੍ਰੀ ਮੁਕਤਸਰ ਸਾਹਿਬ, 16 ਜੂਨ (ਸ. ਰਿਪੋ.)-ਪੰਜਾਬ ਦੇ ਕਿਸਾਨ ਪਹਿਲਾਂ ਹੀ ਆਰਥਿਕ ਤੌਰ 'ਤੇ ਡਾਵਾਂਡੋਲ ਹਨ ਅਤੇ ਹੁਣ ਡੀਜ਼ਲ ਅਤੇ ਪੈਟਰੋਲ ਦਾ ਨਿੱਤ ਭਾਅ ਵਧਾ ਕੇ ਲੋਕਾਂ ਤੇ ਹੋਰ ਬੋਝ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਰਾਮ ਚੰਦ ਸਿੰਘ ਲਖਮੀਰੇਆਣਾ ਨੇ ਗੱਲਬਾਤ ਕਰਦਿਆਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX