ਤਾਜਾ ਖ਼ਬਰਾਂ


ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  11 minutes ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  53 minutes ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  about 1 hour ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਮੁਕਤਸਰ ਸਾਹਿਬ

ਈਦ-ਉਲ-ਫ਼ਿਤਰ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)- ਈਦ-ਉਲ-ਫ਼ਿਤਰ ਦਾ ਤਿਉਹਾਰ ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਇਤਿਹਾਸਕ ਜਾਮਾ ਮਸਜਿਦ ਵਿਚ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸਮਾਗਮ ਵਿਚ ...

ਪੂਰੀ ਖ਼ਬਰ »

ਨਹਿਰੀ ਵਿਭਾਗ ਨੇ ਛੱਡਿਆ ਅਰਨੀਵਾਲਾ ਰਜਬਾਹੇ ਵਿਚ ਪਾਣੀ

ਮੰਡੀ ਲੱਖੇਵਾਲੀ, 16 ਜੂਨ (ਸੇਖੋਂ)-ਨਹਿਰੀ ਪਾਣੀ ਦੀ ਬੰਦੀ ਕਾਰਨ ਤੰਗ ਹੋ ਰਹੀ ਕਿਸਾਨੀ ਅਤੇ ਅੱਤ ਦੀ ਗਰਮੀ ਕਾਰਨ ਪਸ਼ੂਆਂ-ਪੰਛੀਆਂ ਅਤੇ ਮਨੁੱਖੀ ਜ਼ਿੰਦਗੀ ਲਈ ਪਾਣੀ ਵੀ ਵੱਡੀ ਮੰਗ ਨੂੰ ਲੈ ਕੇ ਨਹਿਰੀ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 14 ਜੂਨ ਵੀਰਵਾਰ ਨੂੰ ...

ਪੂਰੀ ਖ਼ਬਰ »

ਕਹਿਰ ਦੀ ਗਰਮੀ ਅਤੇ ਅਸਮਾਨ 'ਤੇ ਛਾਈ ਧੂੜ ਨਾਲ ਆਮ ਜਨਜੀਵਨ ਤੇ ਫ਼ਸਲਾਂ ਪ੍ਰਭਾਵਿਤ ਹੋਣ ਲੱਗੀਆਂ

ਲੰਬੀ, 16 ਜੂਨ (ਸ਼ਿਵਰਾਜ ਸਿੰਘ ਬਰਾੜ)-ਕਹਿਰ ਦੀ ਗਰਮੀ ਅਤੇ ਆਸਮਾਨ 'ਤੇ ਛਾਈ ਧੂੜ ਨਾਲ ਆਮ ਜਨਜੀਵਨ ਤੇ ਫ਼ਸਲਾਂ ਪ੍ਰਭਾਵਿਤ ਹੋਣੀਆਂ ਸ਼ੁਰੂ ਹੋ ਗਈਆਂ ਹਨ | ਕਈ ਦਿਨਾਂ ਤੋਂ ਗਰਮੀ ਨਾਲ ਤਾਪਮਾਨ ਵਿਚ ਵਾਧਾ ਹੋਇਆ ਹੈ ਜਿਸ ਨਾਲ ਬੱਚਿਆਂ ਅਤੇ ਬੁੱਢਿਆਂ 'ਤੇ ਗਰਮੀ ਦਾ ਮਾੜਾ ...

ਪੂਰੀ ਖ਼ਬਰ »

ਜੇ.ਸੀ.ਬੀ. ਹੇਠਾਂ ਆਉਣ 'ਤੇ ਇਕ ਵਿਅਕਤੀ ਦੀ ਮੌਤ-ਦੂਜਾ ਜ਼ਖ਼ਮੀ

ਮਲੋਟ, 16 ਜੂਨ (ਰਣਜੀਤ ਸਿੰਘ ਪਾਟਿਲ)-ਮਲੋਟ-ਡੱਬਵਾਲੀ ਰੋਡ 'ਤੇ ਸ਼ਨਿੱਚਰਵਾਰ ਨੂੰ ਜੇ.ਸੀ.ਬੀ. ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ | ਇਕੱਤਰ ਜਾਣਕਾਰੀ ਅਨੁਸਾਰ ਮੋਟਰਸਾਈਕਲ (ਪੀ.ਬੀ. 30 ਐੱਮ 8202) ਸਵਾਰ ਚਰਨਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਡਿਪਟੀ ਸਪੀਕਰ ਭੱਟੀ ਵਲੋਂ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ

ਮਲੋਟ, 16 ਜੂਨ (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)-ਮਲੋਟ ਦੇ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ ਨੇ ਅੱਜ ਮੇਨ ਬਾਜ਼ਾਰ ਦੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਹੀ ਦਾ ਟੱਕ ਲਾ ਕੇ ਕੀਤੀ | ਇਸ ਮੌਕੇ ਸ: ਭੱਟੀ ਨੇ ਬੀਤੇ ਇਕ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੁਮੀਤ ਜਾਰੰਗਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਰਦੇਸ਼ ਦਿੱਤੇ ਹਨ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਨਗਰ ਕੌਾਸਲ ਗਿੱਦੜਬਾਹਾ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ 'ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ' ਦੇ ਸੱਦੇ 'ਤੇ ਅੱਜ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਆਪਣਾ ਰੋਸ ...

ਪੂਰੀ ਖ਼ਬਰ »

ਮੈਡੀ ਲਾਈਫ ਆਯੁਰਵੈਦਿਕ ਵਲੋਂ ਮਰੀਜ਼ਾਂ ਦੀ ਜਾਂਚ 18,19 ਨੂੰ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਸ. ਰਿਪੋ.)-ਮੈਡੀ ਲਾਈਫ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ, ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 18 ਅਤੇ 19 ਜੂਨ (ਸੋਮਵਾਰ ਤੇ ਮੰਗਲਵਾਰ) ਨੂੰ ਮਰੀਜਾਂ ਦੀ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਦੇ ਵਿਰੁੱਧ ਕਾਂਗਰਸ ਪਾਰਟੀ ਨੇ ਲਾਇਆ ਧਰਨਾ

ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਤੇਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਕਾਂਗਰਸ ਪਾਰਟੀ ਨੇ ਝਬੇਲਵਾਲੀ ਦੇ ਬੱਸ ਸਟੈਂਡ 'ਤੇ ਧਰਨਾ ਲਾਇਆ | ਇਸ ਧਰਨੇ ਵਿਚ ਅਜੇਪਾਲ ਸਿੰਘ ਮਰਾੜ੍ਹ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਭਿੰਦਰ ਸ਼ਰਮਾ ਬਲਾਕ ...

ਪੂਰੀ ਖ਼ਬਰ »

'ਘਰ-ਘਰ ਹਰਿਆਲੀ' ਜ਼ਿਲ੍ਹਾ ਪੱਧਰੀ ਮੁਹਿੰਮ ਦੀ ਬੀਬੀ ਬਰਾੜ ਨੇ ਪੌਦਾ ਲਗਾ ਕੇ ਕੀਤੀ ਸ਼ੁਰੂਆਤ

ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਵਣ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ, ਘਰ-ਘਰ ਹਰਿਆਲੀ ਦੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਸ੍ਰੀ ਮੁਕਤਸਰ ਸਾਹਿਬ ਨੇ ਝਬੇਲਵਾਲੀ ਵਿਚ ਪੌਦਾ ਲਗਾ ਕੇ ਸ਼ੁਰੂਆਤ ਕੀਤੀ | ਇਸ ਸਮੇਂ ਬੀਬੀ ...

ਪੂਰੀ ਖ਼ਬਰ »

'ਘਰ-ਘਰ ਹਰਿਆਲੀ' ਜ਼ਿਲ੍ਹਾ ਪੱਧਰੀ ਮੁਹਿੰਮ ਦੀ ਬੀਬੀ ਬਰਾੜ ਨੇ ਪੌਦਾ ਲਗਾ ਕੇ ਕੀਤੀ ਸ਼ੁਰੂਆਤ

ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਵਣ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ, ਘਰ-ਘਰ ਹਰਿਆਲੀ ਦੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਸ੍ਰੀ ਮੁਕਤਸਰ ਸਾਹਿਬ ਨੇ ਝਬੇਲਵਾਲੀ ਵਿਚ ਪੌਦਾ ਲਗਾ ਕੇ ਸ਼ੁਰੂਆਤ ਕੀਤੀ | ਇਸ ਸਮੇਂ ਬੀਬੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਧਰਨਾ ਜਾਰੀ- ਸਰਕਾਰ ਦੀ ਅਰਥੀ ਫ਼ੂਕੀ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 16 ਘੰਟੇ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਐਕਸੀਅਨ ਦਫ਼ਤਰ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ | ਉੱਧਰ ਅੱਜ ਯੂਨੀਅਨ ਵਲੋਂ ਸੰਘਰਸ਼ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਤੀਜੇ ਦਿਨ ਵੀ ਰਹੀ ਜਾਰੀ- ਘੜਾ ਭੰਨ ਕੇ ਪ੍ਰਦਰਸ਼ਨ ਕੀਤਾ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਹਰਮਹਿੰਦਰ ਪਾਲ)-ਰੈਗੂਲਰ ਕਰਨ ਅਤੇ ਠੇਕਾ ਪ੍ਰਣਾਲੀ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹੇ ਭਰ ਦੀਆਂ ਨਗਰ ਕੌਾਸਲਾਂ ਦੇ ਸਫ਼ਾਈ ਕਰਮਚਾਰੀਆਂ ਨੇ ਤਿੰਨ ਦਿਨਾਂ ਹੜਤਾਲ ਕੀਤੀ ਹੋਈ ਹੈ ਜਿਸ ਦੇ ਚੱਲਦਿਆਂ ਹੜਤਾਲ ਦੇ ਤੀਜੇ ਦਿਨ ਵੀ ...

ਪੂਰੀ ਖ਼ਬਰ »

ਤੀਜੇ ਦਿਨ ਵੀ ਅਸਮਾਨ ਵਿਚ ਧੂੜ ਛਾਈ ਰਹੀ-ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)- ਦਿਨੋਂ-ਦਿਨ ਗੰਧਲ ਰਿਹਾ ਵਾਤਾਵਰਨ ਮਨੁੱਖਤਾ ਲਈ ਖ਼ਤਰੇ ਦੀ ਘੰਟੀ ਹੈ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ ਦਿਨਾਂ ਤੋਂ ਅਸਮਾਨ ਵਿਚ ਧੂੜ-ਮਿੱਟੀ ਛਾਈ ਹੋਈ ਹੈ | ਇਸ ਦਾ ਅਸਰ ਅੱਜ ਤੀਜੇ ਦਿਨ ਵੀ ਬਰਕਰਾਰ ਰਿਹਾ | ਮਿੱਟੀ ਅਤੇ ਧੂੜ ਦੀ ਧੁੰਦ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ | ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਵਧ ਗਈ ਹੈ | ਜਿਸ ਕਾਰਨ ਲੋਕਾਂ ਨੂੰ ਇਸ ਦੂਸ਼ਿਤ ਵਾਤਾਵਰਣ ਵਿਚ ਸਾਹ ਲੈਣਾ ਵੀ ਔਖਾ ਹੋ ਗਿਆ | ਅਜਿਹੇ ਵਾਤਾਵਰਣ ਵਿਚ ਬਜ਼ੁਰਗਾਂ, ਮਰੀਜ਼ਾਂ, ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਈ ਦਿਨਾਂ ਤੋਂ ਮਾਲਵੇ ਦੇ ਲੋਕ ਪਾਣੀ ਦੇ ਪ੍ਰਦੂਸ਼ਣ ਦਾ ਸਾਹਮਣਾ ਕਰ ਰਹੇ ਸਨ ਅਤੇ ਹੁਣ ਹਵਾ ਦੇ ਪ੍ਰਦੂਸ਼ਣ ਨਾਲ ਸਥਿਤੀ ਖ਼ਤਰਨਾਕ ਹੋ ਗਈ ਹੈ | ਅਜਿਹੇ ਮੌਸਮ ਨਾਲ ਆਮ ਜਨਜੀਵਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਦੁਪਹੀਆ ਗੱਡੀਆਂ ਤੇ ਲੋਕਾਂ ਨੂੰ ਸਫ਼ਰ ਕਰਨ ਵਿਚ ਭਾਰੀ ਮੁਸ਼ਕਿਲ ਆਉਂਦੀ ਹੈ | ਜ਼ਿਲ੍ਹੇ ਦੇ ਕਸਬਾ ਲੰਬੀ, ਮਲੋਟ, ਗਿੱਦੜਬਾਹਾ ਆਦਿ ਸ਼ਹਿਰਾਂ ਵਿਚ ਵੀ ਅਜਿਹੀ ਹੀ ਸਥਿਤੀ ਹੈ | ਸਿਹਤ ਮਾਹਿਰ ਲੋਕਾਂ ਨੂੰ ਘਰ ਵਿਚ ਰਹਿਣ ਦੀ ਸਲਾਹ ਦੇ ਰਹੇ ਹਨ ਅਤੇ ਬਾਹਰ ਨਿਕਲਣ ਸਮੇਂ ਮਾਸਕ ਅਤੇ ਐਨਕਾਂ ਦੀ ਵਰਤੋਂ ਕਰਨ ਦੀ ਸਲਾਹ ਦਿੰਦੇ ਹਨ | ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਣ ਕਾਰਨ ਵਾਤਾਵਰਣ ਪ੍ਰੇਮੀ ਚਿੰਤਤ ਹਨ | ਕੁਦਰਤ ਨਾਲ ਛੇੜਛਾੜ ਲੋਕਾਂ ਨੂੰ ਮਹਿੰਗੀ ਪੈ ਰਹੀ ਹੈ | ਅਸਮਾਨ ਵਿਚ ਧੂੜ ਦੀ ਚਾਦਰ ਕਾਰਨ ਰੇਲਵੇ ਅਤੇ ਸੜਕੀ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ |


ਖ਼ਬਰ ਸ਼ੇਅਰ ਕਰੋ

ਸਰਕਾਰ ਤੇ ਕਿਰਤ ਵਿਭਾਗ ਦਾ ਬਾਲ-ਮਜ਼ਦੂਰੀ ਵਿਰੋਧੀ ਹਫ਼ਤਾ ਕਾਗ਼ਜ਼ਾਂ ਤੱਕ ਹੀ ਸੀਮਤ

ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਕਿਰਤ ਵਿਭਾਗ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 11 ਤੋਂ 19 ਜੂਨ ਤੱਕ ਬਾਲ-ਮਜ਼ਦੂਰੀ ਖ਼ਤਮ ਕਰਨ ਲਈ ਵਿਸ਼ੇਸ਼ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸੇ ਸਬੰਧ 'ਚ ਪਿਛਲੇ ਦਿਨੀਂ ਸਬੰਧਿਤ ਵਿਭਾਗ ਦੀ ਲੇਬਰ ਇੰਸਪੈਕਟਰ ਲਵਪ੍ਰੀਤ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਕੰਪਿਊਟਰ ਦੇ ਵਿਦਿਆਰਥੀਆਂ ਦਾ ਇਮਤਿਹਾਨ ਲਿਆ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੈਨੇਜਿੰਗ ਟਰੱਸਟੀ ਡਾ: ਐੱਸ.ਪੀ.ਐੱਸ. ਓਬਰਾਏ ਵਲੋਂ ਵਿਸ਼ਵ ਪੱਧਰ 'ਤੇ ਸਮਾਜ ਸੇਵਾ ਦੇ ਕਾਰਜ ਅਰੰਭੇ ਹੋਏ ਹਨ, ਇਸੇ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇਕਾਈ ਦੁਆਰਾ ...

ਪੂਰੀ ਖ਼ਬਰ »

ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਅਤੇ ਮਹਿੰਗਾਈ ਿਖ਼ਲਾਫ਼ ਕਾਂਗਰਸ ਨੇ ਪਿੰਡ ਬੱਲਮਗੜ੍ਹ ਤੋਂ ਸ਼ੁਰੂ ਕੀਤੀ ਜਨ ਜਾਗਰਣ ਮੁਹਿੰਮ

ਮੰਡੀ ਲੱਖੇਵਾਲੀ, 16 ਜੂਨ (ਮਿਲਖ ਰਾਜ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹਲਕਾ ਮਲੋਟ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਅਤੇ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਮੈਂਬਰ ਪੰਜਾਬ ਕਾਂਗਰਸ ਦੀ ਰਹਿਨੁਮਾਈ ਹੇਠ ਬਲਾਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਮਹਿੰਗਾਈ ਨੂੰ ਕੰਟਰੋਲ ਕਰੇ-ਰਾਮ ਚੰਦ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਸ. ਰਿਪੋ.)-ਪੰਜਾਬ ਦੇ ਕਿਸਾਨ ਪਹਿਲਾਂ ਹੀ ਆਰਥਿਕ ਤੌਰ 'ਤੇ ਡਾਵਾਂਡੋਲ ਹਨ ਅਤੇ ਹੁਣ ਡੀਜ਼ਲ ਅਤੇ ਪੈਟਰੋਲ ਦਾ ਨਿੱਤ ਭਾਅ ਵਧਾ ਕੇ ਲੋਕਾਂ ਤੇ ਹੋਰ ਬੋਝ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਰਾਮ ਚੰਦ ਸਿੰਘ ਲਖਮੀਰੇਆਣਾ ਨੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX