ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  1 day ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  1 day ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  1 day ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  1 day ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  1 day ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  1 day ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  1 day ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  1 day ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  1 day ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਈਦ-ਉਲ-ਫ਼ਿਤਰ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)- ਈਦ-ਉਲ-ਫ਼ਿਤਰ ਦਾ ਤਿਉਹਾਰ ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਇਤਿਹਾਸਕ ਜਾਮਾ ਮਸਜਿਦ ਵਿਚ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸਮਾਗਮ ਵਿਚ ...

ਪੂਰੀ ਖ਼ਬਰ »

ਨਹਿਰੀ ਵਿਭਾਗ ਨੇ ਛੱਡਿਆ ਅਰਨੀਵਾਲਾ ਰਜਬਾਹੇ ਵਿਚ ਪਾਣੀ

ਮੰਡੀ ਲੱਖੇਵਾਲੀ, 16 ਜੂਨ (ਸੇਖੋਂ)-ਨਹਿਰੀ ਪਾਣੀ ਦੀ ਬੰਦੀ ਕਾਰਨ ਤੰਗ ਹੋ ਰਹੀ ਕਿਸਾਨੀ ਅਤੇ ਅੱਤ ਦੀ ਗਰਮੀ ਕਾਰਨ ਪਸ਼ੂਆਂ-ਪੰਛੀਆਂ ਅਤੇ ਮਨੁੱਖੀ ਜ਼ਿੰਦਗੀ ਲਈ ਪਾਣੀ ਵੀ ਵੱਡੀ ਮੰਗ ਨੂੰ ਲੈ ਕੇ ਨਹਿਰੀ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 14 ਜੂਨ ਵੀਰਵਾਰ ਨੂੰ ...

ਪੂਰੀ ਖ਼ਬਰ »

ਕਹਿਰ ਦੀ ਗਰਮੀ ਅਤੇ ਅਸਮਾਨ 'ਤੇ ਛਾਈ ਧੂੜ ਨਾਲ ਆਮ ਜਨਜੀਵਨ ਤੇ ਫ਼ਸਲਾਂ ਪ੍ਰਭਾਵਿਤ ਹੋਣ ਲੱਗੀਆਂ

ਲੰਬੀ, 16 ਜੂਨ (ਸ਼ਿਵਰਾਜ ਸਿੰਘ ਬਰਾੜ)-ਕਹਿਰ ਦੀ ਗਰਮੀ ਅਤੇ ਆਸਮਾਨ 'ਤੇ ਛਾਈ ਧੂੜ ਨਾਲ ਆਮ ਜਨਜੀਵਨ ਤੇ ਫ਼ਸਲਾਂ ਪ੍ਰਭਾਵਿਤ ਹੋਣੀਆਂ ਸ਼ੁਰੂ ਹੋ ਗਈਆਂ ਹਨ | ਕਈ ਦਿਨਾਂ ਤੋਂ ਗਰਮੀ ਨਾਲ ਤਾਪਮਾਨ ਵਿਚ ਵਾਧਾ ਹੋਇਆ ਹੈ ਜਿਸ ਨਾਲ ਬੱਚਿਆਂ ਅਤੇ ਬੁੱਢਿਆਂ 'ਤੇ ਗਰਮੀ ਦਾ ਮਾੜਾ ...

ਪੂਰੀ ਖ਼ਬਰ »

ਜੇ.ਸੀ.ਬੀ. ਹੇਠਾਂ ਆਉਣ 'ਤੇ ਇਕ ਵਿਅਕਤੀ ਦੀ ਮੌਤ-ਦੂਜਾ ਜ਼ਖ਼ਮੀ

ਮਲੋਟ, 16 ਜੂਨ (ਰਣਜੀਤ ਸਿੰਘ ਪਾਟਿਲ)-ਮਲੋਟ-ਡੱਬਵਾਲੀ ਰੋਡ 'ਤੇ ਸ਼ਨਿੱਚਰਵਾਰ ਨੂੰ ਜੇ.ਸੀ.ਬੀ. ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ | ਇਕੱਤਰ ਜਾਣਕਾਰੀ ਅਨੁਸਾਰ ਮੋਟਰਸਾਈਕਲ (ਪੀ.ਬੀ. 30 ਐੱਮ 8202) ਸਵਾਰ ਚਰਨਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਡਿਪਟੀ ਸਪੀਕਰ ਭੱਟੀ ਵਲੋਂ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ

ਮਲੋਟ, 16 ਜੂਨ (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)-ਮਲੋਟ ਦੇ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ ਨੇ ਅੱਜ ਮੇਨ ਬਾਜ਼ਾਰ ਦੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਹੀ ਦਾ ਟੱਕ ਲਾ ਕੇ ਕੀਤੀ | ਇਸ ਮੌਕੇ ਸ: ਭੱਟੀ ਨੇ ਬੀਤੇ ਇਕ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੁਮੀਤ ਜਾਰੰਗਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਰਦੇਸ਼ ਦਿੱਤੇ ਹਨ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਨਗਰ ਕੌਾਸਲ ਗਿੱਦੜਬਾਹਾ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ 'ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ' ਦੇ ਸੱਦੇ 'ਤੇ ਅੱਜ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਆਪਣਾ ਰੋਸ ...

ਪੂਰੀ ਖ਼ਬਰ »

ਮੈਡੀ ਲਾਈਫ ਆਯੁਰਵੈਦਿਕ ਵਲੋਂ ਮਰੀਜ਼ਾਂ ਦੀ ਜਾਂਚ 18,19 ਨੂੰ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਸ. ਰਿਪੋ.)-ਮੈਡੀ ਲਾਈਫ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ, ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 18 ਅਤੇ 19 ਜੂਨ (ਸੋਮਵਾਰ ਤੇ ਮੰਗਲਵਾਰ) ਨੂੰ ਮਰੀਜਾਂ ਦੀ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਦੇ ਵਿਰੁੱਧ ਕਾਂਗਰਸ ਪਾਰਟੀ ਨੇ ਲਾਇਆ ਧਰਨਾ

ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਤੇਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਕਾਂਗਰਸ ਪਾਰਟੀ ਨੇ ਝਬੇਲਵਾਲੀ ਦੇ ਬੱਸ ਸਟੈਂਡ 'ਤੇ ਧਰਨਾ ਲਾਇਆ | ਇਸ ਧਰਨੇ ਵਿਚ ਅਜੇਪਾਲ ਸਿੰਘ ਮਰਾੜ੍ਹ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਭਿੰਦਰ ਸ਼ਰਮਾ ਬਲਾਕ ...

ਪੂਰੀ ਖ਼ਬਰ »

'ਘਰ-ਘਰ ਹਰਿਆਲੀ' ਜ਼ਿਲ੍ਹਾ ਪੱਧਰੀ ਮੁਹਿੰਮ ਦੀ ਬੀਬੀ ਬਰਾੜ ਨੇ ਪੌਦਾ ਲਗਾ ਕੇ ਕੀਤੀ ਸ਼ੁਰੂਆਤ

ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਵਣ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ, ਘਰ-ਘਰ ਹਰਿਆਲੀ ਦੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਸ੍ਰੀ ਮੁਕਤਸਰ ਸਾਹਿਬ ਨੇ ਝਬੇਲਵਾਲੀ ਵਿਚ ਪੌਦਾ ਲਗਾ ਕੇ ਸ਼ੁਰੂਆਤ ਕੀਤੀ | ਇਸ ਸਮੇਂ ਬੀਬੀ ...

ਪੂਰੀ ਖ਼ਬਰ »

'ਘਰ-ਘਰ ਹਰਿਆਲੀ' ਜ਼ਿਲ੍ਹਾ ਪੱਧਰੀ ਮੁਹਿੰਮ ਦੀ ਬੀਬੀ ਬਰਾੜ ਨੇ ਪੌਦਾ ਲਗਾ ਕੇ ਕੀਤੀ ਸ਼ੁਰੂਆਤ

ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਵਣ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ, ਘਰ-ਘਰ ਹਰਿਆਲੀ ਦੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਸ੍ਰੀ ਮੁਕਤਸਰ ਸਾਹਿਬ ਨੇ ਝਬੇਲਵਾਲੀ ਵਿਚ ਪੌਦਾ ਲਗਾ ਕੇ ਸ਼ੁਰੂਆਤ ਕੀਤੀ | ਇਸ ਸਮੇਂ ਬੀਬੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਧਰਨਾ ਜਾਰੀ- ਸਰਕਾਰ ਦੀ ਅਰਥੀ ਫ਼ੂਕੀ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 16 ਘੰਟੇ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਐਕਸੀਅਨ ਦਫ਼ਤਰ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ | ਉੱਧਰ ਅੱਜ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਕੋਟਕਪੂਰਾ ਚੌਾਕ ਵਿਚ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਅਤੇ ਜਨਰਲ ਸਕੱਤਰ ਗੁਰਾਂਦਿੱਤਾ ਸਿੰਘ ਭਾਗਸਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ 18 ਜੂਨ ਨੂੰ 12 ਵਜੇ ਤੋਂ 4 ਵਜੇ ਤੱਕ ਪਾਵਰਕਾਮ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ | 19 ਜੂਨ ਨੂੰ ਡੀ.ਸੀ. ਦਫ਼ਤਰਾਂ ਅੱਗੇ ਧਰਨੇ ਲਾ ਕੇ ਝੋਨਾ ਲਾਉਣ ਵਾਲੇ ਕਿਸਾਨਾਂ ਵਿਰੁੱਧ ਦਰਜ ਫ਼ੌਜਦਾਰੀ ਕੇਸ ਵਾਪਸ ਲੈਣ ਦੀ ਮੰਗ ਉੱਤੇ ਵਿਸ਼ੇਸ਼ ਤੌਰ 'ਤੇ ਜ਼ੋਰ ਦਿੱਤਾ ਜਾਵੇਗਾ | ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨੀ ਮੰਗਾਂ ਨੂੰ ਅੱਖੋਂ ਪਰੋਖੇ ਕਰਕੇ ਮਰਦੀ ਕਿਸਾਨੀ ਨੂੰ ਹੋਰ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਤਾਂ ਝੋਨੇ ਵਿਚ ਨਮੀ ਦੀ ਮਾਤਰਾ 24 ਫ਼ੀਸਦੀ ਕਰਨ ਦੀ ਮੰਗ ਨੂੰ ਸੁਣਨ ਲਈ ਵੀ ਤਿਆਰ ਨਹੀਂ ਹੈ | ਅੱਜ ਦੇ ਧਰਨੇ ਵਿਚ ਗੁਰਭਗਤ ਸਿੰਘ ਭਲਾਈਆਣਾ ਸੀਨੀਅਰ ਮੀਤ ਪ੍ਰਧਾਨ, ਹਰਬੰਸ ਸਿੰਘ ਕੋਟਲੀ ਬਲਾਕ ਪ੍ਰਧਾਨ ਗਿੱਦੜਬਾਹਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ ਅਤੇ ਕਾਕਾ ਸਿੰਘ ਬਲਾਕ ਪ੍ਰਧਾਨ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਅਜੈਬ ਸਿੰਘ ਮੱਲਣ, ਰਜਿੰਦਰ ਸਿੰਘ ਰਾਜਾ ਮਹਾਂਬੱਧਰ, ਜਲੰਧਰ ਸਿੰਘ ਭਾਗਸਰ, ਹਰਬਿੰਦਰ ਸਿੰਘ ਮਹਾਂਬੱਧਰ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਤੀਜੇ ਦਿਨ ਵੀ ਰਹੀ ਜਾਰੀ- ਘੜਾ ਭੰਨ ਕੇ ਪ੍ਰਦਰਸ਼ਨ ਕੀਤਾ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਹਰਮਹਿੰਦਰ ਪਾਲ)-ਰੈਗੂਲਰ ਕਰਨ ਅਤੇ ਠੇਕਾ ਪ੍ਰਣਾਲੀ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹੇ ਭਰ ਦੀਆਂ ਨਗਰ ਕੌਾਸਲਾਂ ਦੇ ਸਫ਼ਾਈ ਕਰਮਚਾਰੀਆਂ ਨੇ ਤਿੰਨ ਦਿਨਾਂ ਹੜਤਾਲ ਕੀਤੀ ਹੋਈ ਹੈ ਜਿਸ ਦੇ ਚੱਲਦਿਆਂ ਹੜਤਾਲ ਦੇ ਤੀਜੇ ਦਿਨ ਵੀ ...

ਪੂਰੀ ਖ਼ਬਰ »

ਤੀਜੇ ਦਿਨ ਵੀ ਅਸਮਾਨ ਵਿਚ ਧੂੜ ਛਾਈ ਰਹੀ-ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)- ਦਿਨੋਂ-ਦਿਨ ਗੰਧਲ ਰਿਹਾ ਵਾਤਾਵਰਨ ਮਨੁੱਖਤਾ ਲਈ ਖ਼ਤਰੇ ਦੀ ਘੰਟੀ ਹੈ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ ਦਿਨਾਂ ਤੋਂ ਅਸਮਾਨ ਵਿਚ ਧੂੜ-ਮਿੱਟੀ ਛਾਈ ਹੋਈ ਹੈ | ਇਸ ਦਾ ਅਸਰ ਅੱਜ ਤੀਜੇ ਦਿਨ ਵੀ ...

ਪੂਰੀ ਖ਼ਬਰ »

ਸਰਕਾਰ ਤੇ ਕਿਰਤ ਵਿਭਾਗ ਦਾ ਬਾਲ-ਮਜ਼ਦੂਰੀ ਵਿਰੋਧੀ ਹਫ਼ਤਾ ਕਾਗ਼ਜ਼ਾਂ ਤੱਕ ਹੀ ਸੀਮਤ

ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਕਿਰਤ ਵਿਭਾਗ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 11 ਤੋਂ 19 ਜੂਨ ਤੱਕ ਬਾਲ-ਮਜ਼ਦੂਰੀ ਖ਼ਤਮ ਕਰਨ ਲਈ ਵਿਸ਼ੇਸ਼ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸੇ ਸਬੰਧ 'ਚ ਪਿਛਲੇ ਦਿਨੀਂ ਸਬੰਧਿਤ ਵਿਭਾਗ ਦੀ ਲੇਬਰ ਇੰਸਪੈਕਟਰ ਲਵਪ੍ਰੀਤ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਕੰਪਿਊਟਰ ਦੇ ਵਿਦਿਆਰਥੀਆਂ ਦਾ ਇਮਤਿਹਾਨ ਲਿਆ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੈਨੇਜਿੰਗ ਟਰੱਸਟੀ ਡਾ: ਐੱਸ.ਪੀ.ਐੱਸ. ਓਬਰਾਏ ਵਲੋਂ ਵਿਸ਼ਵ ਪੱਧਰ 'ਤੇ ਸਮਾਜ ਸੇਵਾ ਦੇ ਕਾਰਜ ਅਰੰਭੇ ਹੋਏ ਹਨ, ਇਸੇ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇਕਾਈ ਦੁਆਰਾ ...

ਪੂਰੀ ਖ਼ਬਰ »

ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਅਤੇ ਮਹਿੰਗਾਈ ਿਖ਼ਲਾਫ਼ ਕਾਂਗਰਸ ਨੇ ਪਿੰਡ ਬੱਲਮਗੜ੍ਹ ਤੋਂ ਸ਼ੁਰੂ ਕੀਤੀ ਜਨ ਜਾਗਰਣ ਮੁਹਿੰਮ

ਮੰਡੀ ਲੱਖੇਵਾਲੀ, 16 ਜੂਨ (ਮਿਲਖ ਰਾਜ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹਲਕਾ ਮਲੋਟ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਅਤੇ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਮੈਂਬਰ ਪੰਜਾਬ ਕਾਂਗਰਸ ਦੀ ਰਹਿਨੁਮਾਈ ਹੇਠ ਬਲਾਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਮਹਿੰਗਾਈ ਨੂੰ ਕੰਟਰੋਲ ਕਰੇ-ਰਾਮ ਚੰਦ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਸ. ਰਿਪੋ.)-ਪੰਜਾਬ ਦੇ ਕਿਸਾਨ ਪਹਿਲਾਂ ਹੀ ਆਰਥਿਕ ਤੌਰ 'ਤੇ ਡਾਵਾਂਡੋਲ ਹਨ ਅਤੇ ਹੁਣ ਡੀਜ਼ਲ ਅਤੇ ਪੈਟਰੋਲ ਦਾ ਨਿੱਤ ਭਾਅ ਵਧਾ ਕੇ ਲੋਕਾਂ ਤੇ ਹੋਰ ਬੋਝ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਰਾਮ ਚੰਦ ਸਿੰਘ ਲਖਮੀਰੇਆਣਾ ਨੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX