ਤਾਜਾ ਖ਼ਬਰਾਂ


ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  32 minutes ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  40 minutes ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਈਦ-ਉਲ-ਫ਼ਿਤਰ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)- ਈਦ-ਉਲ-ਫ਼ਿਤਰ ਦਾ ਤਿਉਹਾਰ ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਇਤਿਹਾਸਕ ਜਾਮਾ ਮਸਜਿਦ ਵਿਚ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸਮਾਗਮ ਵਿਚ ...

ਪੂਰੀ ਖ਼ਬਰ »

ਨਹਿਰੀ ਵਿਭਾਗ ਨੇ ਛੱਡਿਆ ਅਰਨੀਵਾਲਾ ਰਜਬਾਹੇ ਵਿਚ ਪਾਣੀ

ਮੰਡੀ ਲੱਖੇਵਾਲੀ, 16 ਜੂਨ (ਸੇਖੋਂ)-ਨਹਿਰੀ ਪਾਣੀ ਦੀ ਬੰਦੀ ਕਾਰਨ ਤੰਗ ਹੋ ਰਹੀ ਕਿਸਾਨੀ ਅਤੇ ਅੱਤ ਦੀ ਗਰਮੀ ਕਾਰਨ ਪਸ਼ੂਆਂ-ਪੰਛੀਆਂ ਅਤੇ ਮਨੁੱਖੀ ਜ਼ਿੰਦਗੀ ਲਈ ਪਾਣੀ ਵੀ ਵੱਡੀ ਮੰਗ ਨੂੰ ਲੈ ਕੇ ਨਹਿਰੀ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 14 ਜੂਨ ਵੀਰਵਾਰ ਨੂੰ ...

ਪੂਰੀ ਖ਼ਬਰ »

ਕਹਿਰ ਦੀ ਗਰਮੀ ਅਤੇ ਅਸਮਾਨ 'ਤੇ ਛਾਈ ਧੂੜ ਨਾਲ ਆਮ ਜਨਜੀਵਨ ਤੇ ਫ਼ਸਲਾਂ ਪ੍ਰਭਾਵਿਤ ਹੋਣ ਲੱਗੀਆਂ

ਲੰਬੀ, 16 ਜੂਨ (ਸ਼ਿਵਰਾਜ ਸਿੰਘ ਬਰਾੜ)-ਕਹਿਰ ਦੀ ਗਰਮੀ ਅਤੇ ਆਸਮਾਨ 'ਤੇ ਛਾਈ ਧੂੜ ਨਾਲ ਆਮ ਜਨਜੀਵਨ ਤੇ ਫ਼ਸਲਾਂ ਪ੍ਰਭਾਵਿਤ ਹੋਣੀਆਂ ਸ਼ੁਰੂ ਹੋ ਗਈਆਂ ਹਨ | ਕਈ ਦਿਨਾਂ ਤੋਂ ਗਰਮੀ ਨਾਲ ਤਾਪਮਾਨ ਵਿਚ ਵਾਧਾ ਹੋਇਆ ਹੈ ਜਿਸ ਨਾਲ ਬੱਚਿਆਂ ਅਤੇ ਬੁੱਢਿਆਂ 'ਤੇ ਗਰਮੀ ਦਾ ਮਾੜਾ ...

ਪੂਰੀ ਖ਼ਬਰ »

ਜੇ.ਸੀ.ਬੀ. ਹੇਠਾਂ ਆਉਣ 'ਤੇ ਇਕ ਵਿਅਕਤੀ ਦੀ ਮੌਤ-ਦੂਜਾ ਜ਼ਖ਼ਮੀ

ਮਲੋਟ, 16 ਜੂਨ (ਰਣਜੀਤ ਸਿੰਘ ਪਾਟਿਲ)-ਮਲੋਟ-ਡੱਬਵਾਲੀ ਰੋਡ 'ਤੇ ਸ਼ਨਿੱਚਰਵਾਰ ਨੂੰ ਜੇ.ਸੀ.ਬੀ. ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ | ਇਕੱਤਰ ਜਾਣਕਾਰੀ ਅਨੁਸਾਰ ਮੋਟਰਸਾਈਕਲ (ਪੀ.ਬੀ. 30 ਐੱਮ 8202) ਸਵਾਰ ਚਰਨਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਡਿਪਟੀ ਸਪੀਕਰ ਭੱਟੀ ਵਲੋਂ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ

ਮਲੋਟ, 16 ਜੂਨ (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)-ਮਲੋਟ ਦੇ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ ਨੇ ਅੱਜ ਮੇਨ ਬਾਜ਼ਾਰ ਦੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਹੀ ਦਾ ਟੱਕ ਲਾ ਕੇ ਕੀਤੀ | ਇਸ ਮੌਕੇ ਸ: ਭੱਟੀ ਨੇ ਬੀਤੇ ਇਕ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੁਮੀਤ ਜਾਰੰਗਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਰਦੇਸ਼ ਦਿੱਤੇ ਹਨ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਨਗਰ ਕੌਾਸਲ ਗਿੱਦੜਬਾਹਾ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ 'ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ' ਦੇ ਸੱਦੇ 'ਤੇ ਅੱਜ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਆਪਣਾ ਰੋਸ ...

ਪੂਰੀ ਖ਼ਬਰ »

ਮੈਡੀ ਲਾਈਫ ਆਯੁਰਵੈਦਿਕ ਵਲੋਂ ਮਰੀਜ਼ਾਂ ਦੀ ਜਾਂਚ 18,19 ਨੂੰ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਸ. ਰਿਪੋ.)-ਮੈਡੀ ਲਾਈਫ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ, ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 18 ਅਤੇ 19 ਜੂਨ (ਸੋਮਵਾਰ ਤੇ ਮੰਗਲਵਾਰ) ਨੂੰ ਮਰੀਜਾਂ ਦੀ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਦੇ ਵਿਰੁੱਧ ਕਾਂਗਰਸ ਪਾਰਟੀ ਨੇ ਲਾਇਆ ਧਰਨਾ

ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਤੇਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਕਾਂਗਰਸ ਪਾਰਟੀ ਨੇ ਝਬੇਲਵਾਲੀ ਦੇ ਬੱਸ ਸਟੈਂਡ 'ਤੇ ਧਰਨਾ ਲਾਇਆ | ਇਸ ਧਰਨੇ ਵਿਚ ਅਜੇਪਾਲ ਸਿੰਘ ਮਰਾੜ੍ਹ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਭਿੰਦਰ ਸ਼ਰਮਾ ਬਲਾਕ ...

ਪੂਰੀ ਖ਼ਬਰ »

'ਘਰ-ਘਰ ਹਰਿਆਲੀ' ਜ਼ਿਲ੍ਹਾ ਪੱਧਰੀ ਮੁਹਿੰਮ ਦੀ ਬੀਬੀ ਬਰਾੜ ਨੇ ਪੌਦਾ ਲਗਾ ਕੇ ਕੀਤੀ ਸ਼ੁਰੂਆਤ

ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਵਣ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ, ਘਰ-ਘਰ ਹਰਿਆਲੀ ਦੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਸ੍ਰੀ ਮੁਕਤਸਰ ਸਾਹਿਬ ਨੇ ਝਬੇਲਵਾਲੀ ਵਿਚ ਪੌਦਾ ਲਗਾ ਕੇ ਸ਼ੁਰੂਆਤ ਕੀਤੀ | ਇਸ ਸਮੇਂ ਬੀਬੀ ਬਰਾੜ ਨੇ ਕਿਹਾ ਕਿ ਜੇਕਰ ਰੁੱਖ ਅਤੇ ਕੁੱਖ ਦੀ ਸੰਭਾਲ ਨਾ ਕੀਤੀ ਤਾਂ ਆਉਣ ਵਾਲਾ ਸਮਾਂ ਸਾਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ | ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਗਾਉਣੇ ਜ਼ਰੂਰੀ ਹਨ | ਉਨ੍ਹਾਂ ਕਿਹਾ ਕਿ ਜੇਕਰ ਵਾਤਾਵਰਣ ਸੁੱਧ ਨਹੀਂ ਹੋਵੇਗਾ ਤਾਂ ਸਾਡਾ ਜਿਊਣਾ ਮੁਸ਼ਕਿਲ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਹਰਿਆਲੀ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਸਮੇਂ ਵਣ ਮੰਡਲ ਅਫ਼ਸਰ ਬਲਜੀਤ ਸਿੰਘ ਬਰਾੜ ਨੇ ਕਿਹਾ ਕਿ ਪ੍ਰਦੂਸ਼ਤ ਵਾਤਾਵਰਣ ਕਾਰਨ ਅਨੇਕਾਂ ਬਿਮਾਰੀਆਂ ਫ਼ੈਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕਰੀਬ 2 ਲੱਖ ਪੌਦੇ ਲਗਾਏ ਜਾ ਰਹੇ | ਉਨ੍ਹਾਂ ਕਿਹਾ ਕਿ ਝਬੇਲਵਾਲੀ, ਆਸਾ ਬੁੱਟਰ, ਅਤੇ ਭਾਗਸਰ ਦੀਆਂ ਨਰਸੀਆਂ ਤੋਂ 5 ਤੋਂ 20 ਤੱਕ ਬੂਟੇ ਮੁਫ਼ਤ ਪ੍ਰਾਪਤ ਕੀਤੇ ਜਾ ਸਕਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਖੇਤਾਂ ਵਿਚ ਵੀ ਪੌਦੇ ਲਗਾਉਂਦਾ ਹੈ, ਤਾਂ ਸਰਕਾਰ ਵਲੋਂ ਸਬਸਿਡੀ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਦੀਆ ਸਹੂਲਤਾਂ ਦਾ ਫ਼ਾਇਦਾ ਉਠਾਉਣਾ ਚਾਹੀਦਾ ਹੈ ਤੇ ਵਾਤਾਵਰਣ ਦੀ ਸੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ | ਇਸ ਸਮੇਂ ਝਬੇਲਵਾਲੀ ਵਿਚ ਕਰੀਬ 500 ਬੂਟੇ ਲਗਾਏ ਗਏ | ਇਸ ਸਮੇਂ ਤਰਸੇਮ ਸਿੰਘ ਘਾਰੂ ਬਲਾਕ ਅਫ਼ਸਰ ਨੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਸਮੇਂ ਭਿੰਦਰ ਸ਼ਰਮਾ ਬਲਾਕ ਪ੍ਰਧਾਨ, ਜਸਪਾਲ ਸਿੰਘ ਤਖ਼ਤਮਲਾਣਾ, ਬਲਵਿੰਦਰ ਸਿੰਘ ਵਣ ਰੇਂਜ ਅਫ਼ਸਰ, ਅਮਨਦੀਪ ਸਿੰਘ ਵਣ ਗਾਰਡ, ਸੰਦੀਪ ਕੁਮਾਰ, ਰਵਿੰਦਰ ਕੁਮਾਰ, ਸੁਮਨਪ੍ਰੀਤ ਕੌਰ, ਸੁਖਦੀਪ ਕੌਰ ਗਾਰਡ, ਕਾਲਾ, ਰਾਮ ਨਰਾਇਣ, ਆਦਿ ਤੋ ਇਲਾਵਾ ਪਿੰਡ ਵਾਸੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

'ਘਰ-ਘਰ ਹਰਿਆਲੀ' ਜ਼ਿਲ੍ਹਾ ਪੱਧਰੀ ਮੁਹਿੰਮ ਦੀ ਬੀਬੀ ਬਰਾੜ ਨੇ ਪੌਦਾ ਲਗਾ ਕੇ ਕੀਤੀ ਸ਼ੁਰੂਆਤ

ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਵਣ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ, ਘਰ-ਘਰ ਹਰਿਆਲੀ ਦੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਸ੍ਰੀ ਮੁਕਤਸਰ ਸਾਹਿਬ ਨੇ ਝਬੇਲਵਾਲੀ ਵਿਚ ਪੌਦਾ ਲਗਾ ਕੇ ਸ਼ੁਰੂਆਤ ਕੀਤੀ | ਇਸ ਸਮੇਂ ਬੀਬੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਧਰਨਾ ਜਾਰੀ- ਸਰਕਾਰ ਦੀ ਅਰਥੀ ਫ਼ੂਕੀ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 16 ਘੰਟੇ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਐਕਸੀਅਨ ਦਫ਼ਤਰ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ | ਉੱਧਰ ਅੱਜ ਯੂਨੀਅਨ ਵਲੋਂ ਸੰਘਰਸ਼ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਤੀਜੇ ਦਿਨ ਵੀ ਰਹੀ ਜਾਰੀ- ਘੜਾ ਭੰਨ ਕੇ ਪ੍ਰਦਰਸ਼ਨ ਕੀਤਾ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਹਰਮਹਿੰਦਰ ਪਾਲ)-ਰੈਗੂਲਰ ਕਰਨ ਅਤੇ ਠੇਕਾ ਪ੍ਰਣਾਲੀ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹੇ ਭਰ ਦੀਆਂ ਨਗਰ ਕੌਾਸਲਾਂ ਦੇ ਸਫ਼ਾਈ ਕਰਮਚਾਰੀਆਂ ਨੇ ਤਿੰਨ ਦਿਨਾਂ ਹੜਤਾਲ ਕੀਤੀ ਹੋਈ ਹੈ ਜਿਸ ਦੇ ਚੱਲਦਿਆਂ ਹੜਤਾਲ ਦੇ ਤੀਜੇ ਦਿਨ ਵੀ ...

ਪੂਰੀ ਖ਼ਬਰ »

ਤੀਜੇ ਦਿਨ ਵੀ ਅਸਮਾਨ ਵਿਚ ਧੂੜ ਛਾਈ ਰਹੀ-ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)- ਦਿਨੋਂ-ਦਿਨ ਗੰਧਲ ਰਿਹਾ ਵਾਤਾਵਰਨ ਮਨੁੱਖਤਾ ਲਈ ਖ਼ਤਰੇ ਦੀ ਘੰਟੀ ਹੈ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ ਦਿਨਾਂ ਤੋਂ ਅਸਮਾਨ ਵਿਚ ਧੂੜ-ਮਿੱਟੀ ਛਾਈ ਹੋਈ ਹੈ | ਇਸ ਦਾ ਅਸਰ ਅੱਜ ਤੀਜੇ ਦਿਨ ਵੀ ...

ਪੂਰੀ ਖ਼ਬਰ »

ਸਰਕਾਰ ਤੇ ਕਿਰਤ ਵਿਭਾਗ ਦਾ ਬਾਲ-ਮਜ਼ਦੂਰੀ ਵਿਰੋਧੀ ਹਫ਼ਤਾ ਕਾਗ਼ਜ਼ਾਂ ਤੱਕ ਹੀ ਸੀਮਤ

ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਕਿਰਤ ਵਿਭਾਗ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 11 ਤੋਂ 19 ਜੂਨ ਤੱਕ ਬਾਲ-ਮਜ਼ਦੂਰੀ ਖ਼ਤਮ ਕਰਨ ਲਈ ਵਿਸ਼ੇਸ਼ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸੇ ਸਬੰਧ 'ਚ ਪਿਛਲੇ ਦਿਨੀਂ ਸਬੰਧਿਤ ਵਿਭਾਗ ਦੀ ਲੇਬਰ ਇੰਸਪੈਕਟਰ ਲਵਪ੍ਰੀਤ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਕੰਪਿਊਟਰ ਦੇ ਵਿਦਿਆਰਥੀਆਂ ਦਾ ਇਮਤਿਹਾਨ ਲਿਆ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੈਨੇਜਿੰਗ ਟਰੱਸਟੀ ਡਾ: ਐੱਸ.ਪੀ.ਐੱਸ. ਓਬਰਾਏ ਵਲੋਂ ਵਿਸ਼ਵ ਪੱਧਰ 'ਤੇ ਸਮਾਜ ਸੇਵਾ ਦੇ ਕਾਰਜ ਅਰੰਭੇ ਹੋਏ ਹਨ, ਇਸੇ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇਕਾਈ ਦੁਆਰਾ ...

ਪੂਰੀ ਖ਼ਬਰ »

ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਅਤੇ ਮਹਿੰਗਾਈ ਿਖ਼ਲਾਫ਼ ਕਾਂਗਰਸ ਨੇ ਪਿੰਡ ਬੱਲਮਗੜ੍ਹ ਤੋਂ ਸ਼ੁਰੂ ਕੀਤੀ ਜਨ ਜਾਗਰਣ ਮੁਹਿੰਮ

ਮੰਡੀ ਲੱਖੇਵਾਲੀ, 16 ਜੂਨ (ਮਿਲਖ ਰਾਜ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹਲਕਾ ਮਲੋਟ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਅਤੇ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਮੈਂਬਰ ਪੰਜਾਬ ਕਾਂਗਰਸ ਦੀ ਰਹਿਨੁਮਾਈ ਹੇਠ ਬਲਾਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਮਹਿੰਗਾਈ ਨੂੰ ਕੰਟਰੋਲ ਕਰੇ-ਰਾਮ ਚੰਦ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਸ. ਰਿਪੋ.)-ਪੰਜਾਬ ਦੇ ਕਿਸਾਨ ਪਹਿਲਾਂ ਹੀ ਆਰਥਿਕ ਤੌਰ 'ਤੇ ਡਾਵਾਂਡੋਲ ਹਨ ਅਤੇ ਹੁਣ ਡੀਜ਼ਲ ਅਤੇ ਪੈਟਰੋਲ ਦਾ ਨਿੱਤ ਭਾਅ ਵਧਾ ਕੇ ਲੋਕਾਂ ਤੇ ਹੋਰ ਬੋਝ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਰਾਮ ਚੰਦ ਸਿੰਘ ਲਖਮੀਰੇਆਣਾ ਨੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX