ਤਾਜਾ ਖ਼ਬਰਾਂ


ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  about 1 hour ago
ਨਵੀਂ ਦਿੱਲੀ ,19 ਮਾਰਚ -ਜਸਟਿਸ ਪਿਨਾਕੀ ਚੰਦਰ ਘੋਸ਼ ਦੇਸ਼ ਦੇ ਪਹਿਲੇ ਲੋਕਪਾਲ ਬਣੇ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਦੇਸ਼ ਦਾ ਪਹਿਲਾ ਲੋਕਪਾਲ ਨਿਯੁਕਤ ਕੀਤਾ ਹ।ੈ ਲੋਕਪਾਲ ਦੀ ਸੂਚੀ ਵਿਚ 9 ਜੁਡੀਸ਼ੀਅਲ ਮੈਂਬਰ ...
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  about 2 hours ago
ਅਟਾਰੀ ,19 ਮਾਰਚ (ਰੁਪਿੰਦਰਜੀਤ ਸਿੰਘ ਭਕਨਾ )-ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਨੇ ਪਰੇਡ ਕਰਦੇ ਭਾਰਤੀ ...
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  about 2 hours ago
ਪਟਿਆਲਾ ,19 ਮਾਰਚ{ਆਤਿਸ਼ ਗੁਪਤਾ }- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਨੇ ਪੰਜਾਬ-ਹਰਿਆਣਾ ਬਾਰਡਰ ਤੋਂ ਨਾਕੇ ਬੰਦੀ ਦੌਰਾਨ ਇਕ ਕਾਰ ਚੋਂ 1 ਕਰੋੜ ਦੀ ਪੁਰਾਣੀ ਕਰੰਸੀ ਨਾਲ ...
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  about 3 hours ago
ਨਵੀਂ ਦਿੱਲੀ, 19 ਮਾਰਚ- ਲੋਕ ਸਭਾ ਦੇ ਮੱਦੇਨਜ਼ਰ ਕਮਿਊਨਿਸਟ ਪਾਰਟੀ ਆਫ਼ ਇੰਡੀਆ(ਸੀ.ਪੀ.ਆਈ) ਨੇ ਵੀ ਆਪਣੇ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੀ.ਪੀ.ਆਈ ਨੇ ਅਸਮ, ਪੱਛਮੀ ਬੰਗਾਲ ...
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  about 4 hours ago
ਨਵੀਂ ਦਿੱਲੀ, 19 ਮਾਰਚ- ਈ.ਡੀ. ਨੇ ਜੰਮੂ-ਕਸ਼ਮੀਰ 'ਚ ਅੱਤਵਾਦੀ ਸੰਗਠਨ ਹਿਜ਼ਬੁਲ ਮੁਜ਼ਾਹਦੀਨ ਦੇ ਮੁੱਖ ਸਈਦ ਸਲਾਹੁਦੀਨ ਦੀਆਂ ਵੱਖ-ਵੱਖ ਸਥਾਨਾਂ 'ਤੇ 13 ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਈ.ਡੀ. ਵੱਲੋਂ ਇਹ ਕਾਰਵਾਈ ਅੱਤਵਾਦੀ ਫੰਡਿੰਗ ਨਾਲ ਜੁੜੇ ਮਾਮਲੇ 'ਚ ....
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  about 5 hours ago
ਜਲੰਧਰ, 19 ਮਾਰਚ- ਆਗਾਮੀ ਸੰਸਦੀ ਚੋਣਾਂ ਤੋਂ ਪਹਿਲਾਂ ਗੈਂਗਸਟਰਾਂ ਅਤੇ ਸਮਾਜ-ਵਿਰੋਧੀ ਤੱਤਾਂ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਕਾਊਂਟਰ ਇੰਟੈਲੀਜੈਂਸ ਵਿੰਗ ਜਲੰਧਰ ਨੇ ਜ਼ਿਲ੍ਹਾ ਦਿਹਾਤੀ ਪੁਲਿਸ ਨਾਲ ਇਕ ਸਾਂਝੇ ਅਪਰੇਸ਼ਨ ਦੌਰਾਨ ਬਦਨਾਮ ਕੋਬਰਾ...
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 5 hours ago
ਮਾਨਸਾ, 19 ਮਾਰਚ (ਫੱਤੇਵਾਲੀਆ/ਧਾਲੀਵਾਲ)- ਨੇੜਲੇ ਪਿੰਡ ਫਫੜੇ ਭਾਈਕੇ ਦੇ ਨੌਜਵਾਨ ਕਿਸਾਨ ਜਗਸੀਰ ਸਿੰਘ(34) ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ । 2 ਏਕੜ ਜ਼ਮੀਨ ਦੇ ਮਾਲਕ ਮ੍ਰਿਤਕ ਸਿਰ 3 ਲੱਖ ਤੋਂ ਵਧੇਰੇ ਕਰਜ਼ਾ ਦੱਸਿਆ .....
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  about 5 hours ago
ਨਵੀਂ ਦਿੱਲੀ, 19 ਮਾਰਚ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਪੁਲਵਾਮਾ ਅੱਤਵਾਦੀ ਹਮਲੇ ਦੇ ਕਾਰਨ ਇਸ ਸਾਲ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ। ਜ਼ਿਕਰਯੋਗ ਹੈ ਕਿ ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ...
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਫੂਕਿਆ ਗਿਆ ਸਿੱਧੂ ਦਾ ਪੁਤਲਾ
. . .  about 5 hours ago
ਨਾਭਾ, 19 ਮਾਰਚ (ਅਮਨਦੀਪ ਸਿੰਘ ਲਵਲੀ)- ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਰਕੇਸ਼ ਕੁਮਾਰ ਦੇ ਅਸਤੀਫ਼ਾ ਦੇਣ ਉਪਰੰਤ ਗੁਰਸੇਵ ਸਿੰਘ ਗੋਲੂ ਸਾਬਕਾ ਪ੍ਰਧਾਨ ਨਗਰ ਕੌਂਸਲ ਆਗੂ ਐੱਸ.ਓ.ਆਈ. ਦੀ ਅਗਵਾਈ 'ਚ ਨਵਜੋਤ ਸਿੰਘ ਸਿੱਧੂ ਸਥਾਨਕ ....
ਪੁਲਵਾਮਾ 'ਚ ਅਧਿਆਪਕ ਦੀ ਪੁਲਿਸ ਹਿਰਾਸਤ 'ਚ ਮੌਤ, ਅੱਤਵਾਦ ਨਾਲ ਜੁੜੇ ਮਾਮਲੇ 'ਚ ਹੋਈ ਸੀ ਗ੍ਰਿਫ਼ਤਾਰੀ
. . .  about 5 hours ago
ਸ੍ਰੀਨਗਰ, 19 ਮਾਰਚ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ 'ਚ ਪੁਲਿਸ ਹਿਰਾਸਤ 'ਚ ਇੱਕ 28 ਸਾਲਾ ਸਕੂਲ ਅਧਿਆਪਕ ਦੀ ਮੌਤ ਹੋ ਗਈ। ਪੁਲਿਸ ਵਿਭਾਗ ਨੇ ਇਸ ਘਟਨਾ ਦੀ ਮੈਜਿਸਟਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਇੱਕ ਪੁਲਿਸ...
ਜਲੰਧਰ 'ਚ ਪੁਲਿਸ ਨੇ 3 ਕਿੱਲੋ ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਜਲੰਧਰ, 19 ਮਾਰਚ- ਥਾਣਾ ਮਕਸੂਦਾਂ ਦੀ ਪੁਲਿਸ ਨੇ ਬਿਧੀਪੁਰ ਫਾਟਕ ਨਜ਼ਦੀਕ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 3 ਕਿੱਲੋ ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਮਾਨ ਸਿੰਘ ਵਾਸੀ ਅੰਬਾਂ ਬੜੋਦ ਮੱਧ ਪ੍ਰਦੇਸ਼ ਵਜੋਂ .....
ਸਕੂਲੀ ਬੱਸ ਪਲਟੀ, ਵਾਲ-ਵਾਲ ਬਚੇ 60 ਦੇ ਕਰੀਬ ਵਿਦਿਆਰਥੀ
. . .  about 6 hours ago
ਤਪਾ ਮੰਡੀ, 19 ਮਾਰਚ (ਪ੍ਰਵੀਨ ਗਰਗ)- ਸਥਾਨਕ ਨਜ਼ਦੀਕੀ ਪਿੰਡ ਆਲੀਕੇ ਤੋਂ ਢਿਲਵਾਂ ਜਾਂਦੀ ਲਿੰਕ ਰੋਡ 'ਤੇ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਬੱਸ 'ਚ ਸਵਾਰ 60 ਦੇ ਕਰੀਬ ਬੱਚਿਆਂ ਦਾ ਬਚਾਅ ਰਿਹਾ। ਇਸ ਸੰਬੰਧੀ .....
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਕੇ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ- ਬੀਬੀ ਜਗੀਰ ਕੌਰ
. . .  about 6 hours ago
ਕਪੂਰਥਲਾ, 19 ਮਾਰਚ (ਅਮਰਜੀਤ ਸਡਾਨਾ)- ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਤੋਂ ਛੇਕੇ ਹੋਏ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਵਲੋਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ...
ਘਰ 'ਚ ਦਾਖ਼ਲ ਹੋ ਕੇ ਲੁਟੇਰਾ ਕਈ ਤੋਲੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  about 6 hours ago
ਜੈਤੋ, 19 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਦੀਨੇ ਦੁੱਧ ਵਾਲੀ ਗਲੀ 'ਚ ਸਥਿਤ ਇੱਕ ਘਰ 'ਚ ਦਿਨ- ਦਿਹਾੜੇ ਦਾਖ਼ਲ ਹੋ ਕੇ ਇੱਕ ਲੁਟੇਰਾ 16-17 ਤੋਲੇ ਗਹਿਣੇ ਅਤੇ 25 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਰਫ਼ੂ ਚੱਕਰ ਹੋ ਗਿਆ। ਇਸ...
ਸਵਾਈਨ ਫਲੂ ਕਾਰਨ ਦੋ ਬੱਚਿਆਂ ਦੀ ਮਾਂ ਦੀ ਹੋਈ ਮੌਤ
. . .  about 6 hours ago
ਪਾਤੜਾਂ, 19 ਮਾਰਚ (ਗੁਰਵਿੰਦਰ ਸਿੰਘ ਬੱਤਰਾ)- ਪਾਤੜਾਂ ਦੇ ਨਾਲ ਲੱਗਦੇ ਪਿੰਡ ਜਿਉਣਪੁਰਾ ਵਿਖੇ ਇੱਕ 32 ਸਾਲਾ ਔਰਤ ਪਰਮਜੀਤ ਕੌਰ ਦੀ ਸਵਾਈਨ ਫਲੂ ਕਾਰਨ ਮੌਤ ਹੋਣ ਦਾ ਸਮਾਚਾਰ...
ਕਰਨਾਟਕ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ
. . .  about 6 hours ago
20 ਮਾਰਚ ਨੂੰ ਹੋਵੇਗੀ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ
. . .  about 6 hours ago
ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘੇ ਸੰਬੰਧੀ ਜ਼ੀਰੋ ਲਾਈਨ 'ਤੇ ਭਾਰਤ-ਪਾਕਿ ਅਧਿਕਾਰੀਆਂ ਦੀ ਬੈਠਕ ਜਾਰੀ
. . .  about 6 hours ago
ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਵਿਦਿਆਰਥਣ ਨੇ ਨਿਗਲ਼ੀ ਜ਼ਹਿਰੀਲੀ ਵਸਤੂ
. . .  about 6 hours ago
ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਵਿਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ

ਮਾਨਸਾ

ਮਾਨਸਾ ਜ਼ਿਲ੍ਹੇ 'ਚ 132 ਪਟਵਾਰੀਆਂ ਦੀਆਂ ਅਸਾਮੀਆਂ 'ਚੋਂ 51 ਨਾਲ ਹੀ ਸਾਰਿਆ ਜਾ ਰਿਹੈ ਡੰਗ

ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 16 ਜੂਨ- ਮਾਨਸਾ ਜ਼ਿਲ੍ਹੇ 'ਚ ਪਟਵਾਰੀਆਂ ਦੀਆਂ 132 ਵਿਚੋਂ 81 ਅਸਾਮੀਆਂ ਖ਼ਾਲੀ ਹਨ ਅਤੇ 126 ਸਰਕਲਾਂ ਅਤੇ 6 ਦਫ਼ਤਰਾਂ 'ਚ ਕੁੱਲ 51 ਪਟਵਾਰੀਆਂ ਨਾਲ ਬੁੱਤਾ ਸਾਰਿਆ ਜਾ ਰਿਹਾ ਹੈ | 'ਅਜੀਤ' ਟੀਮ ਵਲੋਂ ਕੁਝ ਪਟਵਾਰਖ਼ਾਨਿਆਂ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਅਸਮਾਨ ਤੋਂ ਡਿਗ ਰਹੇ ਰੇਤੇ ਕਾਰਨ ਨਰਮੇ ਸਬਜ਼ੀਆਂ ਤੇ ਹਰੇ ਚਾਰੇ ਦੀਆਂ ਫ਼ਸਲਾਂ ਮੁਰਝਾਉਣ ਲੱਗੀਆਂ

ਭੀਖੀ, 16 ਜੂਨ (ਬਲਦੇਵ ਸਿੰਘ ਸਿੱਧੂ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਅਸਮਾਨੀ ਚੜੇ੍ਹ ਰੇਤੇ ਦੇ ਗ਼ੁਬਾਰ ਕਾਰਨ ਨਰਮੇ ਦੀ ਫ਼ਸਲ ਮੁਰਝਾਉਣ ਲੱਗ ਗਈ ਹੈ ਅਤੇ ਝੋਨੇ ਦੀ ਪਨੀਰੀ ਵੀ ਮੱਚਣ ਲੱਗੀ ਹੈ | ਕਿਸਾਨ ਨਰਮੇ ਨੂੰ ਪਾਣੀ ਲਗਾ ਕੇ ਅਤੇ ਢੋਲੀਆਂ ਨਾਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਸਮੇਤ ਦੋ ਗਿ੍ਫ਼ਤਾਰ

ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਿਖ਼ਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਹਵਾਲਾਤ ਵਿਚ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਖਿਲਾਫ਼ ਕਾਂਗਰਸੀ ਵਰਕਰਾਂ ਨੇ ਪਿੰਡ ਸੇਖੂ 'ਚ ਕੇਂਦਰ ਸਰਕਾਰ ਦੀ ਅਰਥੀ ਫੂਕੀ

ਰਾਮਾਂ ਮੰਡੀ, 16 ਜੂਨ (ਅਮਰਜੀਤ ਸਿੰਘ ਲਹਿਰੀ)-ਕੇਂਦਰ ਦੀ ਮੋਦੀ ਕੇਂਦਰ ਵੱਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਵਿਰੁੱਧ ਨੇੜਲੇ ਪਿੰਡ ਸੇਖੂ ਵਿਖੇ ਪਿੰਡ ਬਾਘਾ, ਸੁੱਖਲੱਧੀ, ਤਰਖਾਣਵਾਲਾ ਆਦਿ ਪਿੰਡਾਂ ਦੇ ਕਾਂਗਰਸੀ ਵਰਕਰਾਂ ਨੇ ਪੰਜਾਬ ...

ਪੂਰੀ ਖ਼ਬਰ »

66 ਬੋਤਲਾਂ ਠੇਕਾ ਸ਼ਰਾਬ ਸਮੇਤ ਪਤੀ ਕਾਬੂ-ਪਤਨੀ ਫ਼ਰਾਰ

ਗੋਨਿਆਣਾ, 16 ਜੂਨ (ਲਛਮਣ ਦਾਸ ਗਰਗ/ਬਰਾੜ ਆਰ ਸਿੰਘ)-ਗੋਨਿਆਣਾ ਪੁਲਿਸ ਚੌਕੀ ਦੀ ਪੁਲਿਸ ਨੇ ਸਥਾਨਕ ਸ਼ਹਿਰ ਵਿਚੋਂ ਸ਼ਰਾਬ ਦੀ ਤਸਕਰੀ ਕਰਦੇ ਪਤੀ-ਪਤਨੀ ਵਿਚੋਂ ਪਤੀ ਨੂੰ ਸ਼ਰਾਬ ਸਮੇਤ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ, ਜਦੋਂਕਿ ਉਸ ਦੀ ਪਤਨੀ ਪੁਲਿਸ ਨੂੰ ਚੱਕਮਾ ਦੇ ਕੇ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਲਿਮ: ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਦਾ ਜੱਦੀ ਨਗਰ ਚਾਉਕੇ ਪਹੁੰਚਣ 'ਤੇ ਲੋਕਾਂ ਵਲੋਂ ਭਰਵਾਂ ਸਵਾਗਤ

ਚਾਉਕੇ, 16 ਜੂਨ (ਮਨਜੀਤ ਸਿੰਘ ਘੜੈਲੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਸ: ਬਲਦੇਵ ਸਿੰਘ ਸਰਾਂ ਦਾ ਚੇਅਰਮੈਨ ਬਣਨ ਉਪਰੰਤ ਅੱਜ ਪਹਿਲੀ ਵਾਰ ਆਪਣੇ ਜੱਦੀ ਨਗਰ ਚਾਉਕੇ ਵਿਖੇ ਪਹੁੰਚਣ ਤੇ ਪਿੰਡ ਵਾਸੀਆਂ ਵਲੋਂ ਪੂਰੇ ਜੋਸ਼ੋ ਖਰੋਸ਼ ਨਾਲ ਭਰਵਾਂ ...

ਪੂਰੀ ਖ਼ਬਰ »

10 ਰੋਜ਼ਾ ਗੁਰਮਤਿ ਕੈਂਪ ਲਗਾਇਆ

ਮਾਨਸਾ, 16 ਜੂਨ (ਸਟਾਫ਼ ਰਿਪੋਰਟਰ)-ਪਿੰਡ ਦਲੇਲ ਸਿੰਘ ਵਾਲਾ ਵਿਖੇ 10 ਰੋਜ਼ਾ ਗੁਰਮਤਿ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਪਿੰਡ ਦੇ ਨੌਜਵਾਨਾਂ ਸੁਖਵਿੰਦਰ ਸਿੰਘ ਤੇ ਮਨਦੀਪ ਸਿੰਘ ਨੇ ਬੱਚਿਆਂ ਨੂੰ ਨਿਤਨੇਮ, ਸੰਥਿਆ, ਗੁਰ ਇਤਿਹਾਸ ਤੇ ਰਹਿਤ ਮਰਿਆਦਾ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ

ਬਰੇਟਾ, 16 ਜੂਨ (ਜੀਵਨ ਸ਼ਰਮਾ)-ਤੇਲ ਦੀਆਂ ਕੀਮਤਾਂ ਵਿਚ ਹੋਏ ਵਾਧੇ ਨੂੰ ਲੈ ਕੇ ਪਿੰਡ ਮੰਡੇਰ, ਸਿਰਸੀਵਾਲਾ, ਗੋਬਿੰਦਪੁਰਾ, ਖੁਡਾਲ ਵਿਖੇ ਕਾਂਗਰਸੀ ਵਰਕਰਾਂ ਵਲੋ ਆਲ ਇੰਡੀਆ ਕਾਂਗਰਸ ਦੇ ਮੈਂਬਰ ਕੁਲਵੰਤ ਰਾਏ ਸਿੰਗਲਾ ਅਤੇ ਹਲਕਾ ਇੰਚਾਰਜ ਰਣਜੀਤ ਕੌਰ ਭੱਟੀ ਦੀ ਅਗਵਾਈ ...

ਪੂਰੀ ਖ਼ਬਰ »

ਸ਼ਹੀਦ ਬਾਬਾ ਸਿੱਧ ਭੋਇ ਜੀ ਦਾ ਸਾਲਾਨਾ ਜੋੜ ਮੇਲੇ ਦਾ ਕਲੰਡਰ ਜਾਰੀ

ਝੁਨੀਰ, 16 ਜੂਨ (ਸੰਧੂ)- ਨੇੜਲੇ ਪਿੰਡ ਭੰਮੇ ਖੁਰਦ ਸ਼ਹੀਦ ਬਾਬਾ ਸਿੱਧ ਭੋਇ ਭਿਆਣਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਜੋੜ ਮੇਲੇ ਦਾ ਕਲੰਡਰ ਸਮੂਹ ਕਮੇਟੀ ਮੈਂਬਰਾਂ ਵਲੋਂ ਜਾਰੀ ਕੀਤਾ ਗਿਆ | ਪ੍ਰਧਾਨ ਮਹਿੰਦਰ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਭਲਾਈਕੇ, ...

ਪੂਰੀ ਖ਼ਬਰ »

ਝੋਨਾ ਲਗਾਉਣ ਲਈ 16 ਘੰਟੇ ਬਿਜਲੀ ਤੇ ਪੂਰਾ ਨਹਿਰੀ ਪਾਣੀ ਲੈਣ ਲਈ ਕੈਪਟਨ ਸਰਕਾਰ ਦੀ ਅਰਥੀ ਫੂਕੀ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੈਂਕੜੇ ਕਿਸਾਨਾਂ/ਔਰਤਾਂ ਨੇ ਸ਼ਹਿਰ ਦੇ ਵਿਚਕਾਰ ਕੈਪਟਨ ਸਰਕਾਰ ਦੀ ਅਰਥੀ ਫੂਕੀ | ਸਥਾਨਕ ਪਾਵਰਕਾਮ ਐਕਸੀਅਨ ਦਫ਼ਤਰ ਅੱਗੇ ਕਿਸਾਨਾਂ ਵਲੋਂ ਲਗਾਇਆ ਧਰਨਾ 6ਵੇਂ ਦਿਨ ਵਿਚ ...

ਪੂਰੀ ਖ਼ਬਰ »

ਪ੍ਰੋ: ਔਲਖ ਦੇ ਨਾਟਕ ਸਾਧਾਰਨ ਪੇਂਡੂ ਲੋਕਾਂ ਤੋਂ ਲੈ ਕੇ ਆਲੋਚਕਾਂ ਤੱਕ ਨੂੰ ਬਰਾਬਰ ਪ੍ਰਭਾਵਿਤ ਕਰਦੇ ਹਨ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਪ੍ਰਸਿੱਧ ਨਾਟਕਕਾਰ ਪ੍ਰੋ: ਅਜਮੇਰ ਸਿੰਘ ਔਲਖ ਨੇ ਨਾਟਕਾਂ ਅਤੇ ਰੰਗਮੰਚ ਨੂੰ ਐਸੀ ਨਿਵੇਕਲੀ ਲੋਕ ਸ਼ੈਲੀ ਵਜੋਂ ਵਿਕਸਤ ਕੀਤਾ ਕਿ ਉਨ੍ਹਾਂ ਦੇ ਨਾਟਕ ਸਾਧਾਰਨ ਪੇਂਡੂ ਲੋਕਾਂ ਤੋਂ ਲੈ ਕੇ ਕਲਾ ਮਾਹਿਰਾਂ ਅਤੇ ਆਲੋਚਕਾਂ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਲੋਕਾਂ ਦੇ ਅੱਛੇ ਦਿਨਾਂ ਦੀ ਥਾਂ ਬੁਰੇ ਦਿਨ ਲਿਆ ਦਿੱਤੇ ਹਨ- ਮੰਜੂ ਬਾਂਸਲ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਅੱਛੇ ਦਿਨਾਂ ਦੇ ਵਾਅਦੇ ਕਰ ਕੇ ਸੱਤਾ 'ਚ ਆਈ ਮੋਦੀ ਸਰਕਾਰ ਨੇ ਲੋਕਾਂ ਦੇ ਅੱਛੇ ਦਿਨਾਂ ਦੀ ਥਾਂ ਬੁਰੇ ਦਿਨ ਲਿਆ ਦਿੱਤੇ ਹਨ¢ ਇਕੱਲਾ ਪੈਟਰੋਲ ਜਾਂ ਡੀਜ਼ਲ ਹੀ ਨਹੀਂ ਘਰ ਦਾ ਚੁੱਲ੍ਹਾ ਤਪਾਉਣ ਲਈ ਵਰਤਿਆ ਜਾਣ ਵਾਲਾ ਸਿਲੰਡਰ ਵੀ ਹੁਣ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋਣ ਲੱਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਮਾਨਸਾ ਦੀ ਇੰਚਾਰਜ ਡਾ: ਮਨੋਜ ਬਾਲਾ ਨੇ ਮਹਿੰਗਾਈ ਿਖ਼ਲਾਫ਼ ਸ਼ੁਰੂ ਕੀਤੇ ਧਰਨਿਆਂ ਦੀ ਲੜੀ ਦੇ ਅੱਜ ਤੀਜੇ ਦਿਨ ਜੋਨ ਭੈਣੀਬਾਘਾ 'ਚ ਲਾਏ ਧਰਨੇ ਦੌਰਾਨ ਕੀਤਾ ¢ ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਂ ਜਨ-ਧਨ ਯੋਜਨਾ ਤਹਿਤ ਹਰ ਕਿਸੇ ਦੇ ਖਾਤੇ 'ਚ 15-15 ਲੱਖ ਰੁਪਏ ਪਾਉਣ ਦਾ ਵਾਅਦਾ ਵੀ ਕੀਤਾ ਸੀ ਪਰ ਹੋਇਆ ਇਸ ਤੋਂ ਉਲਟ ਲੋਕਾਂ ਦੇ ਖਾਤਿਆਂ 'ਚ ਉਨ੍ਹਾਂ ਦੇ ਪਹਿਲਾਂ ਵਾਲੇ ਪੈਸੇ ਵੀ ਨਹੀਂ ਰਹੇ ਕਿਉਂਕਿ ਛੜੱਪੇ ਮਾਰ ਕੇ ਵਧੀ ਮਹਿੰਗਾਈ ਨੇ ਖ਼ਰਚੇ ਵਧਾ ਦਿੱਤੇ ਹਨ¢ ਕਾਂਗਰਸੀ ਆਗੂ ਨੇ ਕਿਹਾ ਕਿ ਜਦੋਂ ਦੇਸ਼ 'ਚ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੀ ਤਾਂ ਉਦੋਂ ਨਰਿੰਦਰ ਮੋਦੀ ਤੇ ਉਨ੍ਹਾਂ ਦੇ ਬਾਕੀ ਸਾਥੀ ਮਹਿੰਗਾਈ ਦਾ ਰੋਣਾ ਰੋਂਦੇ ਸੀ ਪਰ ਹੁਣ ਆਪ ਸੱਤਾ 'ਚ ਆਉਣ ਮਗਰੋਂ ਭੁੱਲ ਗਏ ਹਨ ਕਿ ਮਨਮੋਹਨ ਸਿੰਘ ਦੀ ਸਰਕਾਰ 'ਚ ਦੇਸ਼ ਵਾਸੀ ਰੌਲਾ ਨਹੀਂ ਪਾਉਂਦੇ ਸਨ ਜਦੋਂ ਕਿ ਹੁਣ ਹਾਹਾਕਾਰ ਮੱਚੀ ਪਈ ਹੈ¢ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਬਿਨਾਂ ਕਿਸੇ ਪਾਰਟੀਬਾਜ਼ੀ ਦੇ ਭੇਦਭਾਵ ਤੋਂ ਹਰ ਵਰਗ ਦੀ ਭਲਾਈ ਲਈ ਯਤਨ ਕੀਤੇ ਜਾ ਰਹੇ ਹਨ ¢ ਇਸ ਮੌਕੇ ਨਾਜ਼ਮ ਸਿੰਘ, ਬਲਦੇਵ ਸਿੰਘ ਪ੍ਰਧਾਨ, ਨਾਥਾ ਸਿੰਘ, ਭੋਲਾ ਸਿੰਘ ਕੋਠੇ, ਰਾਜਨ ਭੈਣੀਬਾਘਾ, ਬੂਟਾ ਸਿੰਘ, ਭੋਲਾ ਸਿੰਘ ਕੱਲੋ੍ਹ, ਸਤਪਾਲ ਸਿੰਘ, ਓਮ ਪ੍ਰਕਾਸ਼ ਕੋਟਲੀ ਕਲਾਂ, ਬਿੰਦਰ ਸਿੰਘ, ਬਲਜਿੰਦਰ ਸਿੰਘ ਅਸਪਾਲ, ਦਰਸ਼ਨ ਸਿੰਘ ਸਾਬਕਾ ਸਰਪੰਚ, ਕਾਕਾ ਸਿੰਘ ਮਾਨ ਬੀਬੜੀਆਂ, ਕੇਵਲ ਸਿੰਘ ਸਾਬਕਾ ਸਰਪੰਚ ਬੁਰਜ ਰਾਠੀ ਆਦਿ ਹਾਜ਼ਰ ਸਨ¢


ਖ਼ਬਰ ਸ਼ੇਅਰ ਕਰੋ

ਪਿੰਡ ਝੱਬਰ 'ਚ 7 ਦਿਨਾ ਬੱਚਿਆਂ ਦਾ ਗੁਰਮਤਿ ਸਮਰ ਕੈਂਪ ਲਗਾਇਆ

ਮਾਨਸਾ, 16 ਜੂਨ (ਫੱਤੇਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਪ੍ਰਚਾਰ ਦੀ ਲੜੀ ਤਹਿਤ ਧਰਮ ਪ੍ਰਚਾਰ ਕਮੇਟੀ ਵਲੋਂ ਪਿੰਡ ਝੱਬਰ ਵਿਖੇ 7 ਦਿਨ ਬੱਚਿਆਂ ਦਾ ਗੁਰਮਤਿ ਸਮਰ ਕੈਂਪ ਲਗਾਇਆ ਗਿਆ¢ ਕੈਂਪ ਦੌਰਾਨ ...

ਪੂਰੀ ਖ਼ਬਰ »

ਕੁੱਤੇ ਵਲੋਂ ਵੱਢੇ ਜਾਣ ਕਾਰਨ ਹਲਕ ਗਏ ਵਿਅਕਤੀ ਦੀ ਮੌਤ

ਮਾਨਸਾ, 16 ਜੂਨ (ਸਟਾਫ਼ ਰਿਪੋਰਟਰ)-ਨੇੜਲੇ ਪਿੰਡ ਜਵਾਹਰਕੇ ਦੇ ਕੁੱਤੇ ਵਲੋਂ ਵੱਢੇ ਜਾਣ ਕਾਰਨ ਹਲਕ ਗਏ ਵਿਅਕਤੀ ਦੀ ਅੱਜ ਸਵੇਰ ਵੇਲੇ ਮੌਤ ਹੋ ਗਈ | ਜ਼ਿਕਰਯੋਗ ਹੈ ਕਿ ਕਿਸਾਨ ਸੁਖਚਰਨ ਸਿੰਘ (60) ਨੂੰ 15 ਦਿਨ ਪਹਿਲਾਂ ਆਵਾਰਾ ਹਲਕੇ ਕੁੱਤੇ ਨੇ ਵੱਢ ਲਿਆ ਸੀ | ਉਸ ਦਾ ਸਿਵਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮੀਟਿੰਗਾਂ

ਝੁਨੀਰ, 16 ਜੂਨ (ਨਿ. ਪ. ਪ.)-ਆਮ ਆਦਮੀ ਪਾਰਟੀ ਵਲੋਂ ਯੂਥ ਨੂੰ ਆਪਣੇ ਨਾਲ ਜੋੜਨ ਲਈ ਕਸਬਾ ਝੁਨੀਰ, ਰਾਏਪੁਰ, ਭੰਮੇ ਕਲਾਂ ਆਦਿ ਵਿਖੇ ਮੀਟਿੰਗਾਂ ਕੀਤੀਆਂ | ਇਨ੍ਹਾਂ ਮੀਟਿੰਗਾਂ ਵਿਚ ਮਾਲਵਾ ਜੋਨ-1 ਦੇ ਪ੍ਰਧਾਨ ਸੁਖਰਾਜ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ...

ਪੂਰੀ ਖ਼ਬਰ »

ਮੁਸਲਮਾਨ ਭਾਈਚਾਰੇ ਨੇ ਈਦ-ਉਲ-ਫ਼ਿਤਰ ਤਿਉਹਾਰ ਮਨਾਇਆ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਮੁਸਲਮਾਨ ਭਾਈਚਾਰੇ ਵਲੋਂ ਮਿਲਵਰਤਨ ਅਤੇ ਖ਼ੁਸ਼ੀਆਂ ਦਾ ਤਿਉਹਾਰ ਈਦ-ਉਲ-ਫ਼ਿਤਰ ਤਿਉਹਾਰ ਮਨਾਇਆ ਗਿਆ | ਜ਼ਿਲ੍ਹਾ ਮਾਨਸਾ ਈਦਗਾਹ ਵਿਖੇ ਨਮਾਜ਼ ਜ਼ਿਲ੍ਹਾ ਇਮਾਮ ਹਾਜੀ ਹਾਫਿਜ਼ ਉਮਰਦੀਨ ਦੀ ਰਹਿਨੁਮਾਈ ਹੇਠ ਅਦਾ ਕੀਤੀ ...

ਪੂਰੀ ਖ਼ਬਰ »

ਧਾਰਮਿਕ ਸਥਾਨ ਲਈ ਬੱਸ ਰਵਾਨਾ

ਬਰੇਟਾ, 16 ਜੂਨ (ਵਿ. ਪ੍ਰਤੀ.)-ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੰਗਤ ਨੂੰ ਮੁਫ਼ਤ ਬੱਸ ਸੇਵਾ ਦੇ ਕੇ ਦਰਸ਼ਨ ਕਰਵਾਏ ਜਾ ਰਹੇ ਹਨ | ਇਸ ਮੌਕੇ ਬੱਸ ਨੂੰ ਝੰਡੀ ਦਿੰਦਿਆਂ ਯੂਥ ਅਕਾਲੀ ਆਗੂ ਜਸਵੀਰ ਸਿੰਘ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਘਾਟ ਕਾਰਨ ਭਾਰੀ ਖ਼ਤਰੇ 'ਚ ਪੈ ਕੇ ਭਾਖੜਾ ਨਹਿਰ 'ਚੋਂ ਲੈਂਦੇ ਨੇ ਪੀਣ ਦਾ ਪਾਣੀ

ਬੋਹਾ, 16 ਜੂਨ (ਸਲੋਚਨਾ ਤਾਂਗੜੀ)-ਇਸ ਖੇਤਰ ਦਾ ਧਰਤੀ ਹੇਠਲਾ ਪਾਣੀ ਖ਼ਰਾਬ ਤੇ ਕੌੜਾ ਹੋਣ ਕਰ ਕੇ ਜਿੱਥੇ ਪੀਣ ਦੇ ਯੋਗ ਨਹੀਂ ਹੈ ਉੱਥੇ ਬਾਦਲ ਸਰਕਾਰ ਵੇਲੇ ਪਿੰਡਾਂ 'ਚ ਲਗਾਏ ਨੰਦੀਗ੍ਰਾਮ ਆਰ. ਓ. ਬੰਦ ਹੋ ਗਏ ਅਤੇ ਨਹਿਰੀ ਪਾਣੀ ਦੀ ਘਾਟ ਕਾਰਨ ਇਲਾਕੇ ਦੇ ਜਲ ਘਰ ਵੀ ਲੰਘੇ ...

ਪੂਰੀ ਖ਼ਬਰ »

ਬਸਪਾ ਵਲੋਂ ਮਾਨਸਾ ਜ਼ਿਲ੍ਹੇ ਵਿਚ ਅਹਿਮ ਨਿਯੁਕਤੀਆਂ

ਮਾਨਸਾ, 16 ਜੂਨ (ਸਟਾਫ਼ ਰਿਪੋਰਟਰ)-ਬਹੁਜਨ ਸਮਾਜ ਪਾਰਟੀ ਨੇ ਮਾਨਸਾ ਜ਼ਿਲ੍ਹੇ ਵਿਚ ਕੁਝ ਅਹਿਮ ਨਿਯੁਕਤੀਆਂ ਕੀਤੀਆਂ ਹਨ | ਪਾਰਟੀ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸਰਦੂਲਗੜ੍ਹ ਅਤੇ ਫ਼ਰੀਦਕੋਟ ਜ਼ੋਨ ਦੇ ਇੰਚਾਰਜ ਆਤਮਾ ਸਿੰਘ ਪਮਾਰ ਨੇ ਦੱਸਿਆ ਕਿ ਸੀਨੀਅਰ ...

ਪੂਰੀ ਖ਼ਬਰ »

ਅਸਮਾਨ 'ਚੋਂ ਡਿੱਗ ਰਹੇ ਤਪਦੇ ਰੇਤ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ

ਬੋਹਾ, 16 ਜੂਨ (ਸਲੋਚਨਾ ਤਾਂਗੜੀ)-ਮਨੁੱਖਤਾ ਵਲੋਂ ਕੁਦਰਤ ਨਾਲ ਕੀਤੀ ਜਾ ਰਹੀ ਛੇੜਛਾੜ ਨੇ ਜਿੱਥੇ ਪੈਰ ਪੈਰ 'ਤੇ ਅਨੇਕਾਂ ਰੰਗ ਬਦਲਦਿਆਂ ਕਦੇ ਗਰਮੀ ਤੇ ਸਰਦੀ ਦੇ ਮੌਸਮਾਂ 'ਚ ਤਬਦੀਲੀ ਲਿਆਂਦੀ, ਦਰਖ਼ਤਾਂ ਦੀ ਕਟਾਈ ਕਾਰਨ ਤਾਜ਼ੀ ਤੇ ਸ਼ੁੱਧ ਹਵਾ (ਆਕਸੀਜਨ) ਦਾ ਖ਼ਾਤਮਾ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਬਲੈਕਮੇਲ ਕਰਨ ਵਾਲਾ ਦੋਸ਼ੀ ਕਾਬੂ

ਰਾਮਪੁਰਾ ਫੂਲ, 16 ਜੂਨ (ਗੁਰਮੇਲ ਸਿੰਘ ਵਿਰਦੀ)-ਸਥਾਨਕ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਪਿਤਾ-ਪੁੱਤਰ ਨੂੰ ਧਮਕਾਉਣ ਵਾਲੇ ਇਕ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਨੂੰ ਸੀ.ਆਈ. ਏ. ਸਟਾਫ਼ ਬਠਿੰਡਾ ਨੇ ਹਿਰਾਸਤ ਵਿਚ ਲੈ ਕੇ ਪੜਤਾਲ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX