ਤਾਜਾ ਖ਼ਬਰਾਂ


ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  17 minutes ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਜੇ.ਐਸ. ਨਿੱਕੂਵਾਲ) - ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਭਲਕੇ 22 ਮਾਰਚ ਨੂੰ ਮਹੱਲਾ ਕੱਢਿਆ ਜਾ...
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  37 minutes ago
ਸੰਗਰੂਰ,21 ਮਾਰਚ(ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਨ ਲਈ ਪਹੁੰਚ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ.ਬਾਦਲ ਅੱਜ ਲੋਕ ਸਭਾ ਹਲਕਾ ਸੰਗਰੂਰ...
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  40 minutes ago
ਨਵੀਂ ਦਿੱਲੀ, 21 ਮਾਰਚ - ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੇ ਸਾਰੇ ਪ੍ਰਕਾਰ ਦੇ ਸੈਮੀ ਆਟੋਮੈਟਿਕ ਹਥਿਆਰਾਂ ਦੀ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਕ੍ਰਾਈਸਟਚਰਚ ਹਮਲੇ ਦੇ ਮੱਦੇਨਜ਼ਰ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਕ੍ਰਾਈਸਟਚਰਚ 'ਚ ਪਿਛਲੇ ਸ਼ੁੱਕਰਵਾਰ ਨੂੰ ਦੋ ਮਸਜਿਦਾਂ...
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  about 1 hour ago
ਮਿਲਾਨ (ਇਟਲੀ ) 21 ਮਾਰਚ (ਇੰਦਰਜੀਤ ਸਿੰਘ ਲੁਗਾਣਾ) -ਇੱਕ ਅਪਰਾਧਕ ਰਿਕਾਰਡ ਵਾਲੇ ਓਸੇਨਿਆ ਸਈ ਜਿਹੜਾ ਕਿ ਮੂਲ ਰੁਪ ਵਿਚ ਅਫਰੀਕੀ ਮੁਲਕ ਸੈਨੇਗਲ ਦਾ ਹੈ ਪਰ 2004 ਤੋਂ ਇਟਾਲੀਅਨ ਨਾਗਰਿਕਤਾ ਹਾਸਲ ਕਰ ਚੁੱਕਾ ਹੈ,ਨੇ ਇਟਲੀ ਦੇ ਕਿਰਮੋਨਾ ਸ਼ਹਿਰ ਦੇ ਇੱਕ ਮਿਡਲ ਸਕੂਲ ਦੇ 51 ਮਾਸੂਮ...
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  about 2 hours ago
ਫ਼ਰੀਦਕੋਟ, 21 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬੇਅਦਬੀ ਕਾਂਡ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸਥਾਨਕ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ ਤੋਂ ਡੇਰਾ ਮੁਖੀ ਕੋਲੋਂ ਪੁੱਛਗਿੱਛ ਦੀ ਇਜਾਜ਼ਤ ਲੈ ਲਈ ਹੈ। ਬੇਅਦਬੀ...
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  about 2 hours ago
ਬੈਂਗਲੁਰੂ, 21 ਮਾਰਚ - ਕਰਨਾਟਕਾ ਦੇ ਧਾਰਵਾੜ 'ਚ ਇਕ ਨਿਰਮਾਣ ਅਧੀਨ ਇਮਾਰਤ ਡਿੱਗਣ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ 7 ਹੋ ਗਈ। ਚਲਾਏ ਜਾ ਰਹੇ ਬਚਾਅ ਕਾਰਜਾਂ 60 ਤੋਂ ਵਧੇਰੇ ਲੋਕਾਂ ਨੂੰ ਬਚਾਇਆ ਗਿਆ...
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  about 3 hours ago
ਨਵੀਂ ਦਿੱਲੀ, 21 ਮਾਰਚ - ਅੱਜ ਪੂਰੇ ਹਿੰਦੁਸਤਾਨ ਵਿਚ ਰੰਗਾਂ ਦੇ ਤਿਉਹਾਰ ਹੋਲੀ ਨੂੰ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਲੋਕ ਇਕ ਦੂਜੇ ਨੂੰ ਰੰਗ ਲਗਾ ਰਹੇ ਹਨ ਤੇ ਹੋਲੀ ਖੇਡ ਰਹੇ ਹਨ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਪ੍ਰਧਾਨ...
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  about 3 hours ago
ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ...
ਅੱਜ ਦਾ ਵਿਚਾਰ
. . .  about 3 hours ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਨਵੀਂ ਦਿੱਲੀ ,20 ਮਾਰਚ -ਮੇਰਠ ਦੀ ਇਨਕਮ ਟੈਕਸ ਮੁਖੀ ਪਰੀਤਾ ਹਰਿਤ ਨੇ ਆਪਣੇ ਅਹੁਦੇ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਈ ।ਉੱਤਰ ਪ੍ਰਦੇਸ਼ ਇਕਾਈ ਦੇ ਮੁਖੀ ਰਾਜ ਬਾਬਰ ਨੇ ਉਨ੍ਹਾਂ ਨੂੰ ਜੀ ਆਇਆਂ ...
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਵਿਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ

ਮਾਨਸਾ

ਮਾਨਸਾ ਜ਼ਿਲ੍ਹੇ 'ਚ 132 ਪਟਵਾਰੀਆਂ ਦੀਆਂ ਅਸਾਮੀਆਂ 'ਚੋਂ 51 ਨਾਲ ਹੀ ਸਾਰਿਆ ਜਾ ਰਿਹੈ ਡੰਗ

ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 16 ਜੂਨ- ਮਾਨਸਾ ਜ਼ਿਲ੍ਹੇ 'ਚ ਪਟਵਾਰੀਆਂ ਦੀਆਂ 132 ਵਿਚੋਂ 81 ਅਸਾਮੀਆਂ ਖ਼ਾਲੀ ਹਨ ਅਤੇ 126 ਸਰਕਲਾਂ ਅਤੇ 6 ਦਫ਼ਤਰਾਂ 'ਚ ਕੁੱਲ 51 ਪਟਵਾਰੀਆਂ ਨਾਲ ਬੁੱਤਾ ਸਾਰਿਆ ਜਾ ਰਿਹਾ ਹੈ | 'ਅਜੀਤ' ਟੀਮ ਵਲੋਂ ਕੁਝ ਪਟਵਾਰਖ਼ਾਨਿਆਂ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਅਸਮਾਨ ਤੋਂ ਡਿਗ ਰਹੇ ਰੇਤੇ ਕਾਰਨ ਨਰਮੇ ਸਬਜ਼ੀਆਂ ਤੇ ਹਰੇ ਚਾਰੇ ਦੀਆਂ ਫ਼ਸਲਾਂ ਮੁਰਝਾਉਣ ਲੱਗੀਆਂ

ਭੀਖੀ, 16 ਜੂਨ (ਬਲਦੇਵ ਸਿੰਘ ਸਿੱਧੂ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਅਸਮਾਨੀ ਚੜੇ੍ਹ ਰੇਤੇ ਦੇ ਗ਼ੁਬਾਰ ਕਾਰਨ ਨਰਮੇ ਦੀ ਫ਼ਸਲ ਮੁਰਝਾਉਣ ਲੱਗ ਗਈ ਹੈ ਅਤੇ ਝੋਨੇ ਦੀ ਪਨੀਰੀ ਵੀ ਮੱਚਣ ਲੱਗੀ ਹੈ | ਕਿਸਾਨ ਨਰਮੇ ਨੂੰ ਪਾਣੀ ਲਗਾ ਕੇ ਅਤੇ ਢੋਲੀਆਂ ਨਾਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਸਮੇਤ ਦੋ ਗਿ੍ਫ਼ਤਾਰ

ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਿਖ਼ਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਹਵਾਲਾਤ ਵਿਚ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਖਿਲਾਫ਼ ਕਾਂਗਰਸੀ ਵਰਕਰਾਂ ਨੇ ਪਿੰਡ ਸੇਖੂ 'ਚ ਕੇਂਦਰ ਸਰਕਾਰ ਦੀ ਅਰਥੀ ਫੂਕੀ

ਰਾਮਾਂ ਮੰਡੀ, 16 ਜੂਨ (ਅਮਰਜੀਤ ਸਿੰਘ ਲਹਿਰੀ)-ਕੇਂਦਰ ਦੀ ਮੋਦੀ ਕੇਂਦਰ ਵੱਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਵਿਰੁੱਧ ਨੇੜਲੇ ਪਿੰਡ ਸੇਖੂ ਵਿਖੇ ਪਿੰਡ ਬਾਘਾ, ਸੁੱਖਲੱਧੀ, ਤਰਖਾਣਵਾਲਾ ਆਦਿ ਪਿੰਡਾਂ ਦੇ ਕਾਂਗਰਸੀ ਵਰਕਰਾਂ ਨੇ ਪੰਜਾਬ ...

ਪੂਰੀ ਖ਼ਬਰ »

66 ਬੋਤਲਾਂ ਠੇਕਾ ਸ਼ਰਾਬ ਸਮੇਤ ਪਤੀ ਕਾਬੂ-ਪਤਨੀ ਫ਼ਰਾਰ

ਗੋਨਿਆਣਾ, 16 ਜੂਨ (ਲਛਮਣ ਦਾਸ ਗਰਗ/ਬਰਾੜ ਆਰ ਸਿੰਘ)-ਗੋਨਿਆਣਾ ਪੁਲਿਸ ਚੌਕੀ ਦੀ ਪੁਲਿਸ ਨੇ ਸਥਾਨਕ ਸ਼ਹਿਰ ਵਿਚੋਂ ਸ਼ਰਾਬ ਦੀ ਤਸਕਰੀ ਕਰਦੇ ਪਤੀ-ਪਤਨੀ ਵਿਚੋਂ ਪਤੀ ਨੂੰ ਸ਼ਰਾਬ ਸਮੇਤ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ, ਜਦੋਂਕਿ ਉਸ ਦੀ ਪਤਨੀ ਪੁਲਿਸ ਨੂੰ ਚੱਕਮਾ ਦੇ ਕੇ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਲਿਮ: ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਦਾ ਜੱਦੀ ਨਗਰ ਚਾਉਕੇ ਪਹੁੰਚਣ 'ਤੇ ਲੋਕਾਂ ਵਲੋਂ ਭਰਵਾਂ ਸਵਾਗਤ

ਚਾਉਕੇ, 16 ਜੂਨ (ਮਨਜੀਤ ਸਿੰਘ ਘੜੈਲੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਸ: ਬਲਦੇਵ ਸਿੰਘ ਸਰਾਂ ਦਾ ਚੇਅਰਮੈਨ ਬਣਨ ਉਪਰੰਤ ਅੱਜ ਪਹਿਲੀ ਵਾਰ ਆਪਣੇ ਜੱਦੀ ਨਗਰ ਚਾਉਕੇ ਵਿਖੇ ਪਹੁੰਚਣ ਤੇ ਪਿੰਡ ਵਾਸੀਆਂ ਵਲੋਂ ਪੂਰੇ ਜੋਸ਼ੋ ਖਰੋਸ਼ ਨਾਲ ਭਰਵਾਂ ...

ਪੂਰੀ ਖ਼ਬਰ »

10 ਰੋਜ਼ਾ ਗੁਰਮਤਿ ਕੈਂਪ ਲਗਾਇਆ

ਮਾਨਸਾ, 16 ਜੂਨ (ਸਟਾਫ਼ ਰਿਪੋਰਟਰ)-ਪਿੰਡ ਦਲੇਲ ਸਿੰਘ ਵਾਲਾ ਵਿਖੇ 10 ਰੋਜ਼ਾ ਗੁਰਮਤਿ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਪਿੰਡ ਦੇ ਨੌਜਵਾਨਾਂ ਸੁਖਵਿੰਦਰ ਸਿੰਘ ਤੇ ਮਨਦੀਪ ਸਿੰਘ ਨੇ ਬੱਚਿਆਂ ਨੂੰ ਨਿਤਨੇਮ, ਸੰਥਿਆ, ਗੁਰ ਇਤਿਹਾਸ ਤੇ ਰਹਿਤ ਮਰਿਆਦਾ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ

ਬਰੇਟਾ, 16 ਜੂਨ (ਜੀਵਨ ਸ਼ਰਮਾ)-ਤੇਲ ਦੀਆਂ ਕੀਮਤਾਂ ਵਿਚ ਹੋਏ ਵਾਧੇ ਨੂੰ ਲੈ ਕੇ ਪਿੰਡ ਮੰਡੇਰ, ਸਿਰਸੀਵਾਲਾ, ਗੋਬਿੰਦਪੁਰਾ, ਖੁਡਾਲ ਵਿਖੇ ਕਾਂਗਰਸੀ ਵਰਕਰਾਂ ਵਲੋ ਆਲ ਇੰਡੀਆ ਕਾਂਗਰਸ ਦੇ ਮੈਂਬਰ ਕੁਲਵੰਤ ਰਾਏ ਸਿੰਗਲਾ ਅਤੇ ਹਲਕਾ ਇੰਚਾਰਜ ਰਣਜੀਤ ਕੌਰ ਭੱਟੀ ਦੀ ਅਗਵਾਈ ...

ਪੂਰੀ ਖ਼ਬਰ »

ਸ਼ਹੀਦ ਬਾਬਾ ਸਿੱਧ ਭੋਇ ਜੀ ਦਾ ਸਾਲਾਨਾ ਜੋੜ ਮੇਲੇ ਦਾ ਕਲੰਡਰ ਜਾਰੀ

ਝੁਨੀਰ, 16 ਜੂਨ (ਸੰਧੂ)- ਨੇੜਲੇ ਪਿੰਡ ਭੰਮੇ ਖੁਰਦ ਸ਼ਹੀਦ ਬਾਬਾ ਸਿੱਧ ਭੋਇ ਭਿਆਣਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਜੋੜ ਮੇਲੇ ਦਾ ਕਲੰਡਰ ਸਮੂਹ ਕਮੇਟੀ ਮੈਂਬਰਾਂ ਵਲੋਂ ਜਾਰੀ ਕੀਤਾ ਗਿਆ | ਪ੍ਰਧਾਨ ਮਹਿੰਦਰ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਭਲਾਈਕੇ, ...

ਪੂਰੀ ਖ਼ਬਰ »

ਝੋਨਾ ਲਗਾਉਣ ਲਈ 16 ਘੰਟੇ ਬਿਜਲੀ ਤੇ ਪੂਰਾ ਨਹਿਰੀ ਪਾਣੀ ਲੈਣ ਲਈ ਕੈਪਟਨ ਸਰਕਾਰ ਦੀ ਅਰਥੀ ਫੂਕੀ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੈਂਕੜੇ ਕਿਸਾਨਾਂ/ਔਰਤਾਂ ਨੇ ਸ਼ਹਿਰ ਦੇ ਵਿਚਕਾਰ ਕੈਪਟਨ ਸਰਕਾਰ ਦੀ ਅਰਥੀ ਫੂਕੀ | ਸਥਾਨਕ ਪਾਵਰਕਾਮ ਐਕਸੀਅਨ ਦਫ਼ਤਰ ਅੱਗੇ ਕਿਸਾਨਾਂ ਵਲੋਂ ਲਗਾਇਆ ਧਰਨਾ 6ਵੇਂ ਦਿਨ ਵਿਚ ...

ਪੂਰੀ ਖ਼ਬਰ »

ਪ੍ਰੋ: ਔਲਖ ਦੇ ਨਾਟਕ ਸਾਧਾਰਨ ਪੇਂਡੂ ਲੋਕਾਂ ਤੋਂ ਲੈ ਕੇ ਆਲੋਚਕਾਂ ਤੱਕ ਨੂੰ ਬਰਾਬਰ ਪ੍ਰਭਾਵਿਤ ਕਰਦੇ ਹਨ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਪ੍ਰਸਿੱਧ ਨਾਟਕਕਾਰ ਪ੍ਰੋ: ਅਜਮੇਰ ਸਿੰਘ ਔਲਖ ਨੇ ਨਾਟਕਾਂ ਅਤੇ ਰੰਗਮੰਚ ਨੂੰ ਐਸੀ ਨਿਵੇਕਲੀ ਲੋਕ ਸ਼ੈਲੀ ਵਜੋਂ ਵਿਕਸਤ ਕੀਤਾ ਕਿ ਉਨ੍ਹਾਂ ਦੇ ਨਾਟਕ ਸਾਧਾਰਨ ਪੇਂਡੂ ਲੋਕਾਂ ਤੋਂ ਲੈ ਕੇ ਕਲਾ ਮਾਹਿਰਾਂ ਅਤੇ ਆਲੋਚਕਾਂ ਤੱਕ ਨੂੰ ਬਰਾਬਰ ਪ੍ਰਭਾਵਿਤ ਕਰਦੇ ਹਨ ਅਤੇ ਸਮਾਜਿਕ ਤਬਦੀਲੀ ਦਾ ਰਾਹ ਦੱਸਦੇ ਹਨ | ਇਹ ਵਿਚਾਰ ਸਥਾਨਕ ਬੱਚਤ ਭਵਨ ਵਿਖੇ ਪ੍ਰੋ: ਔਲਖ ਦੀ ਪਹਿਲੀ ਬਰਸੀ ਮੌਕੇ ਕਰਵਾਏ ਯਾਦਗਾਰੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਪ੍ਰਗਟਾਏ | ਸਮਾਗਮ ਦੀ ਸ਼ੁਰੂਆਤ ਪ੍ਰੋ: ਔਲਖ ਦੇ ਦੋਹਤੇ ਦੋਹਤੀਆਂ ਵਲੋਂ ਉਨ੍ਹਾਂ ਦੇ ਇਕ ਨਾਟਕ ਵਿਚਲੇ ਇਕ ਗੀਤ ਗਾ ਕੇ ਕੀਤੀ | ਡਾ: ਜਗਤਾਰ ਸਿੰਘ ਜੋਗਾ ਨੇ ਸਮੂਹ ਮਹਿਮਾਨਾਂ ਅਤੇ ਸਰੋਤਿਆਂ ਨੂੰ ਜੀ ਆਇਆਂ ਕਹਿੰਦਿਆਂ ਪ੍ਰੋ: ਔਲਖ ਦੇ ਜੀਵਨ ਅਤੇ ਸਾਹਿਤਕ ਘਾਲਣਾ ਬਾਰੇ ਮੁੱਢਲੇ ਸ਼ਬਦ ਕਹੇ | ਡਾ: ਸੁਰਜੀਤ ਭੱਟੀ ਨੇ ਪ੍ਰੋ: ਔਲਖ ਦੇ ਨਾਟਕਾਂ ਬਾਰੇ ਵਿਸਥਾਰ 'ਚ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਾਧਾਰਨ ਲੋਕਾਂ ਦੀਆਂ ਮਨੋਭਾਵਨਾਵਾਂ ਅਤੇ ਬੋਲੀ ਬਾਰੇ ਬੜੀ ਡੂੰਘੀ ਸਮਝ ਸੀ | | ਡਾ: ਸੁਰਜੀਤ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪ੍ਰੋ: ਔਲਖ ਨੂੰ ਮਨਫ਼ੀ ਕਰ ਕੇ ਅਜੋਕੇ ਮਾਨਸਾ ਅਤੇ ਪੰਜਾਬੀ ਰੰਗਮੰਚ ਤੇ ਨਾਟਕ ਬਾਰੇ ਕਲਪਨਾ ਕਰਨਾ ਨਾਮੁਮਕਿਨ ਜਾਪਦਾ ਹੈ | ਡਾ: ਭੀਮਇੰਦਰ ਸਿੰਘ ਨੇ ਕਿਹਾ ਕਿ ਫ਼ਿਰਕੂ ਫਾਸੀਵਾਦੀ ਤਾਕਤਾਂ ਦੇ ਟਾਕਰੇ ਲਈ ਵਿਸ਼ਾਲ ਲੋਕ ਲਹਿਰ ਵਿਕਸਤ ਕਰਨ ਹਿਤ ਪ੍ਰੋ: ਔਲਖ ਵਰਗੇ ਕਲਾਤਮਿਕ ਅਤੇ ਪ੍ਰਬੁੱਧ ਸਾਹਿਤਕਾਰਾਂ ਦੀ ਪਹਿਲਾਂ ਤੋਂ ਕਿਤੇ ਵਧੇਰੇ ਜ਼ਰੂਰਤ ਹੈ | ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ ਨੇ ਪ੍ਰੋ: ਔਲਖ ਨੂੰ ਕਿਰਤੀਆਂ, ਛੋਟੇ ਕਿਸਾਨਾਂ ਦੇ ਦੁੱਖਾਂ ਦਰਦਾਂ ਦਾ ਨਾਟਕਕਾਰ ਦੱਸਦਿਆਂ ਕਿਹਾ ਕਿ ਪਲਸ ਮੰਚ ਉਨ੍ਹਾਂ ਦੇ ਖ਼ਾਸ ਦਿਨਾਂ ਨੂੰ ਇਨਕਲਾਬੀ ਦਿਨਾਂ ਵਜੋਂ ਮਨਾਇਆ ਕਰੇਗਾ | ਸ਼ਹੀਦ ਭਗਤ ਸਿੰਘ ਦੇ ਭਾਣਜੇ ਅਤੇ ਜਮਹੂਰੀ ਅਧਿਕਾਰ ਸਭਾ ਦੇ ਜਨਰਲ ਸਕੱਤਰ ਪ੍ਰੋ: ਜਗਮੋਹਨ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਸਾਨੂੰ ਪ੍ਰੋ: ਅਜਮੇਰ ਸਿੰਘ ਔਲਖ ਦੇ ਜੀਵਨ, ਨਾਟਕਾਂ ਅਤੇ ਰੰਗਮੰਚ ਨਾਲ ਜੁੜੀਆਂ ਲੋਕਾਂ ਦੀਆਂ ਪੇ੍ਰਰਨਾਮਈ ਤੇ ਪ੍ਰਸੰਗਕ ਯਾਦਾਂ ਨੂੰ ਸੰਗ੍ਰਹਿ ਕਰ ਕੇ ਸਾਂਭਣ ਦੀ ਜ਼ਰੂਰਤ ਹੈ | ਕਾ: ਸੁਖਦਰਸ਼ਨ ਨੱਤ ਨੇ ਕਿਹਾ ਕਿ ਉਹ ਪ੍ਰੋ: ਔਲਖ ਦੇ ਨਾਟਕ ਵੇਖ ਸੁਣ ਕੇ ਕਾਮਰੇਡ ਬਣੇ ਹਨ | ਕਾ: ਨਰਭਿੰਦਰ, ਮਾਨਸਾ ਹਲਕੇ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਜਗਜੀਤ ਸਿੰਘ ਚਹਿਲ ਨੇ ਵੀ ਉਨ੍ਹਾਂ ਨਾਲ ਜੁੜੀਆਂ ਭਾਵੁਕ ਯਾਦਾਂ ਨੂੰ ਸਾਂਝਾ ਕੀਤਾ | ਸਮਾਗਮ ਦਾ ਮੰਚ ਸੰਚਾਲਨ ਸ਼ਾਇਰ ਗੁਰਪ੍ਰੀਤ ਨੇ ਅਤੇ ਪ੍ਰੋ: ਸੁਪਨਦੀਪ ਕੌਰ ਨੇ ਸਭਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮਨਜੀਤ ਕੌਰ ਔਲਖ, ਗਾਇਕ ਗੁਰਵਿੰਦਰ ਬਰਾੜ, ਲੱਖਾ ਲਹਿਰੀ, ਇੰਦਰਜੀਤ ਦੇਵਗਨ, ਜਸਪਾਲ ਮਾਨਖੇੜਾ, ਸੁਰਿੰਦਰਪ੍ਰੀਤ ਘਣੀਆ, ਡਾ: ਕੁਲਦੀਪ ਸਿੰਘ ਦੀਪ, ਸੱਤਪਾਲ ਭੀਖੀ, ਜਸਬੀਰ ਢੰਡ, ਬਲਵੰਤ ਭਾਟੀਆ, ਦਰਸ਼ਨ ਜੋਗਾ, ਪ੍ਰੋ: ਦਰਸ਼ਨ ਸਿੰਘ, ਹਰਦੀਪ ਸਿੰਘ ਸਿੱਧੂ, ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮੋਦੀ ਸਰਕਾਰ ਨੇ ਲੋਕਾਂ ਦੇ ਅੱਛੇ ਦਿਨਾਂ ਦੀ ਥਾਂ ਬੁਰੇ ਦਿਨ ਲਿਆ ਦਿੱਤੇ ਹਨ- ਮੰਜੂ ਬਾਂਸਲ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਅੱਛੇ ਦਿਨਾਂ ਦੇ ਵਾਅਦੇ ਕਰ ਕੇ ਸੱਤਾ 'ਚ ਆਈ ਮੋਦੀ ਸਰਕਾਰ ਨੇ ਲੋਕਾਂ ਦੇ ਅੱਛੇ ਦਿਨਾਂ ਦੀ ਥਾਂ ਬੁਰੇ ਦਿਨ ਲਿਆ ਦਿੱਤੇ ਹਨ¢ ਇਕੱਲਾ ਪੈਟਰੋਲ ਜਾਂ ਡੀਜ਼ਲ ਹੀ ਨਹੀਂ ਘਰ ਦਾ ਚੁੱਲ੍ਹਾ ਤਪਾਉਣ ਲਈ ਵਰਤਿਆ ਜਾਣ ਵਾਲਾ ਸਿਲੰਡਰ ...

ਪੂਰੀ ਖ਼ਬਰ »

ਪਿੰਡ ਝੱਬਰ 'ਚ 7 ਦਿਨਾ ਬੱਚਿਆਂ ਦਾ ਗੁਰਮਤਿ ਸਮਰ ਕੈਂਪ ਲਗਾਇਆ

ਮਾਨਸਾ, 16 ਜੂਨ (ਫੱਤੇਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਪ੍ਰਚਾਰ ਦੀ ਲੜੀ ਤਹਿਤ ਧਰਮ ਪ੍ਰਚਾਰ ਕਮੇਟੀ ਵਲੋਂ ਪਿੰਡ ਝੱਬਰ ਵਿਖੇ 7 ਦਿਨ ਬੱਚਿਆਂ ਦਾ ਗੁਰਮਤਿ ਸਮਰ ਕੈਂਪ ਲਗਾਇਆ ਗਿਆ¢ ਕੈਂਪ ਦੌਰਾਨ ...

ਪੂਰੀ ਖ਼ਬਰ »

ਕੁੱਤੇ ਵਲੋਂ ਵੱਢੇ ਜਾਣ ਕਾਰਨ ਹਲਕ ਗਏ ਵਿਅਕਤੀ ਦੀ ਮੌਤ

ਮਾਨਸਾ, 16 ਜੂਨ (ਸਟਾਫ਼ ਰਿਪੋਰਟਰ)-ਨੇੜਲੇ ਪਿੰਡ ਜਵਾਹਰਕੇ ਦੇ ਕੁੱਤੇ ਵਲੋਂ ਵੱਢੇ ਜਾਣ ਕਾਰਨ ਹਲਕ ਗਏ ਵਿਅਕਤੀ ਦੀ ਅੱਜ ਸਵੇਰ ਵੇਲੇ ਮੌਤ ਹੋ ਗਈ | ਜ਼ਿਕਰਯੋਗ ਹੈ ਕਿ ਕਿਸਾਨ ਸੁਖਚਰਨ ਸਿੰਘ (60) ਨੂੰ 15 ਦਿਨ ਪਹਿਲਾਂ ਆਵਾਰਾ ਹਲਕੇ ਕੁੱਤੇ ਨੇ ਵੱਢ ਲਿਆ ਸੀ | ਉਸ ਦਾ ਸਿਵਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮੀਟਿੰਗਾਂ

ਝੁਨੀਰ, 16 ਜੂਨ (ਨਿ. ਪ. ਪ.)-ਆਮ ਆਦਮੀ ਪਾਰਟੀ ਵਲੋਂ ਯੂਥ ਨੂੰ ਆਪਣੇ ਨਾਲ ਜੋੜਨ ਲਈ ਕਸਬਾ ਝੁਨੀਰ, ਰਾਏਪੁਰ, ਭੰਮੇ ਕਲਾਂ ਆਦਿ ਵਿਖੇ ਮੀਟਿੰਗਾਂ ਕੀਤੀਆਂ | ਇਨ੍ਹਾਂ ਮੀਟਿੰਗਾਂ ਵਿਚ ਮਾਲਵਾ ਜੋਨ-1 ਦੇ ਪ੍ਰਧਾਨ ਸੁਖਰਾਜ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ...

ਪੂਰੀ ਖ਼ਬਰ »

ਮੁਸਲਮਾਨ ਭਾਈਚਾਰੇ ਨੇ ਈਦ-ਉਲ-ਫ਼ਿਤਰ ਤਿਉਹਾਰ ਮਨਾਇਆ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਮੁਸਲਮਾਨ ਭਾਈਚਾਰੇ ਵਲੋਂ ਮਿਲਵਰਤਨ ਅਤੇ ਖ਼ੁਸ਼ੀਆਂ ਦਾ ਤਿਉਹਾਰ ਈਦ-ਉਲ-ਫ਼ਿਤਰ ਤਿਉਹਾਰ ਮਨਾਇਆ ਗਿਆ | ਜ਼ਿਲ੍ਹਾ ਮਾਨਸਾ ਈਦਗਾਹ ਵਿਖੇ ਨਮਾਜ਼ ਜ਼ਿਲ੍ਹਾ ਇਮਾਮ ਹਾਜੀ ਹਾਫਿਜ਼ ਉਮਰਦੀਨ ਦੀ ਰਹਿਨੁਮਾਈ ਹੇਠ ਅਦਾ ਕੀਤੀ ...

ਪੂਰੀ ਖ਼ਬਰ »

ਧਾਰਮਿਕ ਸਥਾਨ ਲਈ ਬੱਸ ਰਵਾਨਾ

ਬਰੇਟਾ, 16 ਜੂਨ (ਵਿ. ਪ੍ਰਤੀ.)-ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੰਗਤ ਨੂੰ ਮੁਫ਼ਤ ਬੱਸ ਸੇਵਾ ਦੇ ਕੇ ਦਰਸ਼ਨ ਕਰਵਾਏ ਜਾ ਰਹੇ ਹਨ | ਇਸ ਮੌਕੇ ਬੱਸ ਨੂੰ ਝੰਡੀ ਦਿੰਦਿਆਂ ਯੂਥ ਅਕਾਲੀ ਆਗੂ ਜਸਵੀਰ ਸਿੰਘ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਘਾਟ ਕਾਰਨ ਭਾਰੀ ਖ਼ਤਰੇ 'ਚ ਪੈ ਕੇ ਭਾਖੜਾ ਨਹਿਰ 'ਚੋਂ ਲੈਂਦੇ ਨੇ ਪੀਣ ਦਾ ਪਾਣੀ

ਬੋਹਾ, 16 ਜੂਨ (ਸਲੋਚਨਾ ਤਾਂਗੜੀ)-ਇਸ ਖੇਤਰ ਦਾ ਧਰਤੀ ਹੇਠਲਾ ਪਾਣੀ ਖ਼ਰਾਬ ਤੇ ਕੌੜਾ ਹੋਣ ਕਰ ਕੇ ਜਿੱਥੇ ਪੀਣ ਦੇ ਯੋਗ ਨਹੀਂ ਹੈ ਉੱਥੇ ਬਾਦਲ ਸਰਕਾਰ ਵੇਲੇ ਪਿੰਡਾਂ 'ਚ ਲਗਾਏ ਨੰਦੀਗ੍ਰਾਮ ਆਰ. ਓ. ਬੰਦ ਹੋ ਗਏ ਅਤੇ ਨਹਿਰੀ ਪਾਣੀ ਦੀ ਘਾਟ ਕਾਰਨ ਇਲਾਕੇ ਦੇ ਜਲ ਘਰ ਵੀ ਲੰਘੇ ...

ਪੂਰੀ ਖ਼ਬਰ »

ਬਸਪਾ ਵਲੋਂ ਮਾਨਸਾ ਜ਼ਿਲ੍ਹੇ ਵਿਚ ਅਹਿਮ ਨਿਯੁਕਤੀਆਂ

ਮਾਨਸਾ, 16 ਜੂਨ (ਸਟਾਫ਼ ਰਿਪੋਰਟਰ)-ਬਹੁਜਨ ਸਮਾਜ ਪਾਰਟੀ ਨੇ ਮਾਨਸਾ ਜ਼ਿਲ੍ਹੇ ਵਿਚ ਕੁਝ ਅਹਿਮ ਨਿਯੁਕਤੀਆਂ ਕੀਤੀਆਂ ਹਨ | ਪਾਰਟੀ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸਰਦੂਲਗੜ੍ਹ ਅਤੇ ਫ਼ਰੀਦਕੋਟ ਜ਼ੋਨ ਦੇ ਇੰਚਾਰਜ ਆਤਮਾ ਸਿੰਘ ਪਮਾਰ ਨੇ ਦੱਸਿਆ ਕਿ ਸੀਨੀਅਰ ...

ਪੂਰੀ ਖ਼ਬਰ »

ਅਸਮਾਨ 'ਚੋਂ ਡਿੱਗ ਰਹੇ ਤਪਦੇ ਰੇਤ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ

ਬੋਹਾ, 16 ਜੂਨ (ਸਲੋਚਨਾ ਤਾਂਗੜੀ)-ਮਨੁੱਖਤਾ ਵਲੋਂ ਕੁਦਰਤ ਨਾਲ ਕੀਤੀ ਜਾ ਰਹੀ ਛੇੜਛਾੜ ਨੇ ਜਿੱਥੇ ਪੈਰ ਪੈਰ 'ਤੇ ਅਨੇਕਾਂ ਰੰਗ ਬਦਲਦਿਆਂ ਕਦੇ ਗਰਮੀ ਤੇ ਸਰਦੀ ਦੇ ਮੌਸਮਾਂ 'ਚ ਤਬਦੀਲੀ ਲਿਆਂਦੀ, ਦਰਖ਼ਤਾਂ ਦੀ ਕਟਾਈ ਕਾਰਨ ਤਾਜ਼ੀ ਤੇ ਸ਼ੁੱਧ ਹਵਾ (ਆਕਸੀਜਨ) ਦਾ ਖ਼ਾਤਮਾ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਬਲੈਕਮੇਲ ਕਰਨ ਵਾਲਾ ਦੋਸ਼ੀ ਕਾਬੂ

ਰਾਮਪੁਰਾ ਫੂਲ, 16 ਜੂਨ (ਗੁਰਮੇਲ ਸਿੰਘ ਵਿਰਦੀ)-ਸਥਾਨਕ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਪਿਤਾ-ਪੁੱਤਰ ਨੂੰ ਧਮਕਾਉਣ ਵਾਲੇ ਇਕ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਨੂੰ ਸੀ.ਆਈ. ਏ. ਸਟਾਫ਼ ਬਠਿੰਡਾ ਨੇ ਹਿਰਾਸਤ ਵਿਚ ਲੈ ਕੇ ਪੜਤਾਲ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX