ਤਾਜਾ ਖ਼ਬਰਾਂ


ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ 17 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ ਅਤੇ ਸੀ.ਆਈ ਸਟਾਫ਼ ਮੋਗਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਖੋਜ ਅਭਿਆਨ ਦੌਰਾਨ ਹਿੰਦ -ਪਾਕਿ ਸਰਹੱਦ 'ਤੇ ਪੈਂਦੀ ਚੈੱਕ ਪੋਸਟ ...
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸ਼ਿਮਲਾ, 17 ਅਕਤੂਬਰ - ਮੌਸਮ ਵਿਭਾਗ ਵੱਲੋਂ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਹਿਮਾਚਲ ਦੇ ਕਾਂਗੜਾ, ਚੰਬਾ, ਮੰਡੀ, ਕੁੱਲੂ, ਹਮੀਰਪੁਰ, ਬਿਲਾਸਪੁਰ ਅਤੇ ਸ਼ਿਮਲਾ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਮਾਨਸਾ

ਮਾਨਸਾ ਜ਼ਿਲ੍ਹੇ 'ਚ 132 ਪਟਵਾਰੀਆਂ ਦੀਆਂ ਅਸਾਮੀਆਂ 'ਚੋਂ 51 ਨਾਲ ਹੀ ਸਾਰਿਆ ਜਾ ਰਿਹੈ ਡੰਗ

ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 16 ਜੂਨ- ਮਾਨਸਾ ਜ਼ਿਲ੍ਹੇ 'ਚ ਪਟਵਾਰੀਆਂ ਦੀਆਂ 132 ਵਿਚੋਂ 81 ਅਸਾਮੀਆਂ ਖ਼ਾਲੀ ਹਨ ਅਤੇ 126 ਸਰਕਲਾਂ ਅਤੇ 6 ਦਫ਼ਤਰਾਂ 'ਚ ਕੁੱਲ 51 ਪਟਵਾਰੀਆਂ ਨਾਲ ਬੁੱਤਾ ਸਾਰਿਆ ਜਾ ਰਿਹਾ ਹੈ | 'ਅਜੀਤ' ਟੀਮ ਵਲੋਂ ਕੁਝ ਪਟਵਾਰਖ਼ਾਨਿਆਂ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਅਸਮਾਨ ਤੋਂ ਡਿਗ ਰਹੇ ਰੇਤੇ ਕਾਰਨ ਨਰਮੇ ਸਬਜ਼ੀਆਂ ਤੇ ਹਰੇ ਚਾਰੇ ਦੀਆਂ ਫ਼ਸਲਾਂ ਮੁਰਝਾਉਣ ਲੱਗੀਆਂ

ਭੀਖੀ, 16 ਜੂਨ (ਬਲਦੇਵ ਸਿੰਘ ਸਿੱਧੂ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਅਸਮਾਨੀ ਚੜੇ੍ਹ ਰੇਤੇ ਦੇ ਗ਼ੁਬਾਰ ਕਾਰਨ ਨਰਮੇ ਦੀ ਫ਼ਸਲ ਮੁਰਝਾਉਣ ਲੱਗ ਗਈ ਹੈ ਅਤੇ ਝੋਨੇ ਦੀ ਪਨੀਰੀ ਵੀ ਮੱਚਣ ਲੱਗੀ ਹੈ | ਕਿਸਾਨ ਨਰਮੇ ਨੂੰ ਪਾਣੀ ਲਗਾ ਕੇ ਅਤੇ ਢੋਲੀਆਂ ਨਾਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਸਮੇਤ ਦੋ ਗਿ੍ਫ਼ਤਾਰ

ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਿਖ਼ਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਹਵਾਲਾਤ ਵਿਚ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਖਿਲਾਫ਼ ਕਾਂਗਰਸੀ ਵਰਕਰਾਂ ਨੇ ਪਿੰਡ ਸੇਖੂ 'ਚ ਕੇਂਦਰ ਸਰਕਾਰ ਦੀ ਅਰਥੀ ਫੂਕੀ

ਰਾਮਾਂ ਮੰਡੀ, 16 ਜੂਨ (ਅਮਰਜੀਤ ਸਿੰਘ ਲਹਿਰੀ)-ਕੇਂਦਰ ਦੀ ਮੋਦੀ ਕੇਂਦਰ ਵੱਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਵਿਰੁੱਧ ਨੇੜਲੇ ਪਿੰਡ ਸੇਖੂ ਵਿਖੇ ਪਿੰਡ ਬਾਘਾ, ਸੁੱਖਲੱਧੀ, ਤਰਖਾਣਵਾਲਾ ਆਦਿ ਪਿੰਡਾਂ ਦੇ ਕਾਂਗਰਸੀ ਵਰਕਰਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਅਤੇ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸਬਾਜ਼ ਸਿੰਘ ਜਟਾਣਾ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਖੁਸ਼ਬਾਜ ਸਿੰਘ ਜਟਾਣਾ ਨੇ ਸੰਬੋਧਨ ਕਰਦਿਆ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਆਮ ਲੋਕਾਂ ਬਜਟ ਹਿਲਾ ਕੇ ਰੱਖ ਦਿੱਤਾ ਹੈ | ਉਨ੍ਹਾਂ ਨੇ ਕਿਹਾ ਅੰਤਰ ਰਾਸ਼ਟਰੀ ਬਜ਼ਾਰ ਵਿੱਚ ਕੱਚੇ ਤੇਲ ਦੀਆਂ ਦੇ ਭਾਅ ਘਟਣ ਦੇ ਬਾਵਜੂਦ ਮੋਦੀ ਸਰਕਾਰ ਨੇ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਾ ਦਿੱਤੇ ਹਨ | ਖੁਸ਼ਬਾਜ ਜਟਾਣਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਚਾਰ ਚਾਲ ਦੇ ਕਾਰਜਕਾਲ ਦੌਰਾਨ ਤੇਲ ਕੀਮਤਾਂ ਵਿੱਚ ਰਿਕਾਰਡ ਤੋੜ ਵਾਧਾ ਕੀਤਾ ਹੈ, ਜਿਸ ਕਾਰਨ ਹਲਕੇ ਦੇ ਸਾਰੇ ਪਿੰਡਾਂ ਵਿੱਚ ਰੋਸ ਹਫਤਾ ਮਨਾਇਆ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਕੇੇਂਦਰ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਰਾਹਤ ਕੀ ਦੇਣੀ ਸੀ, ਉਪਰੋਂ ਮਹਿੰਗਾਈ ਕਰਕੇ ਆਮ ਲੋਕਾਂ ਦਾ ਕਚੂੰਬਰ ਕੱਢ ਦਿੱਤਾ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਸੰਦੀਪ ਸਿੰਘ ਭੁੱਲਰ, ਰਣਜੀਤ ਸਿੰਘ ਸੰਧੂ, ਰਣਜੀਤ ਸਿੰਘ ਚੱਕ, ਅ੍ਰਮਤਪਾਲ ਕਾਕਾ ਤਲਵੰਡੀ, ਹਰਤੇਜ਼ ਸਿੰਘ ਭੰਗੂ ਮਾਨਵਾਲਾ, ਬਲਕਰਨ ਸਿੰਘ, ਅੰਗਰੇਜ਼ ਸਿੰਘ ਪੱਕਾ, ਡਾ. ਲੱਖਾ ਸਿੰਘ ਚੱਕ, ਜਸਪਾਲ ਸਿੰਘ ਪਾਲਾ ਬੰਗੀ, ਤਰਸੇਮ ਸਿੰਘ ਮਾਨਵਾਲਾ, ਸਰਪੰਚ ਸੁਖਜੀਤ ਸਿੰਘ ਬੰਟੀ, ਗੁਰਸ਼ਰਨ ਸਿੰਘ ਲੱਧਾ ਜੱਜ਼ਲ, ਬਲਵਿੰਦਰ ਸਿੰਘ ਭੂੰਦੜ ਮਲਕਾਨਾ, ਚਰਨਜੀਤ ਸਿੰਘ ਸਰਾਂ ਕੋਟਬਖਤੂ, ਗੁਰਪ੍ਰੀਤ ਪ੍ਰੀਤਾ ਕਣਕਵਾਲ, ਗਗਨਦੀਪ ਸਿੰਘ ਬਾਘਾ, ਬੇਅੰਤ ਸਿੰਘ ਬੰਗੀ, ਦਰਸ਼ਨ ਸਿੰਘ ਸੰਧੂ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

66 ਬੋਤਲਾਂ ਠੇਕਾ ਸ਼ਰਾਬ ਸਮੇਤ ਪਤੀ ਕਾਬੂ-ਪਤਨੀ ਫ਼ਰਾਰ

ਗੋਨਿਆਣਾ, 16 ਜੂਨ (ਲਛਮਣ ਦਾਸ ਗਰਗ/ਬਰਾੜ ਆਰ ਸਿੰਘ)-ਗੋਨਿਆਣਾ ਪੁਲਿਸ ਚੌਕੀ ਦੀ ਪੁਲਿਸ ਨੇ ਸਥਾਨਕ ਸ਼ਹਿਰ ਵਿਚੋਂ ਸ਼ਰਾਬ ਦੀ ਤਸਕਰੀ ਕਰਦੇ ਪਤੀ-ਪਤਨੀ ਵਿਚੋਂ ਪਤੀ ਨੂੰ ਸ਼ਰਾਬ ਸਮੇਤ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ, ਜਦੋਂਕਿ ਉਸ ਦੀ ਪਤਨੀ ਪੁਲਿਸ ਨੂੰ ਚੱਕਮਾ ਦੇ ਕੇ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਲਿਮ: ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਦਾ ਜੱਦੀ ਨਗਰ ਚਾਉਕੇ ਪਹੁੰਚਣ 'ਤੇ ਲੋਕਾਂ ਵਲੋਂ ਭਰਵਾਂ ਸਵਾਗਤ

ਚਾਉਕੇ, 16 ਜੂਨ (ਮਨਜੀਤ ਸਿੰਘ ਘੜੈਲੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਸ: ਬਲਦੇਵ ਸਿੰਘ ਸਰਾਂ ਦਾ ਚੇਅਰਮੈਨ ਬਣਨ ਉਪਰੰਤ ਅੱਜ ਪਹਿਲੀ ਵਾਰ ਆਪਣੇ ਜੱਦੀ ਨਗਰ ਚਾਉਕੇ ਵਿਖੇ ਪਹੁੰਚਣ ਤੇ ਪਿੰਡ ਵਾਸੀਆਂ ਵਲੋਂ ਪੂਰੇ ਜੋਸ਼ੋ ਖਰੋਸ਼ ਨਾਲ ਭਰਵਾਂ ...

ਪੂਰੀ ਖ਼ਬਰ »

10 ਰੋਜ਼ਾ ਗੁਰਮਤਿ ਕੈਂਪ ਲਗਾਇਆ

ਮਾਨਸਾ, 16 ਜੂਨ (ਸਟਾਫ਼ ਰਿਪੋਰਟਰ)-ਪਿੰਡ ਦਲੇਲ ਸਿੰਘ ਵਾਲਾ ਵਿਖੇ 10 ਰੋਜ਼ਾ ਗੁਰਮਤਿ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਪਿੰਡ ਦੇ ਨੌਜਵਾਨਾਂ ਸੁਖਵਿੰਦਰ ਸਿੰਘ ਤੇ ਮਨਦੀਪ ਸਿੰਘ ਨੇ ਬੱਚਿਆਂ ਨੂੰ ਨਿਤਨੇਮ, ਸੰਥਿਆ, ਗੁਰ ਇਤਿਹਾਸ ਤੇ ਰਹਿਤ ਮਰਿਆਦਾ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ

ਬਰੇਟਾ, 16 ਜੂਨ (ਜੀਵਨ ਸ਼ਰਮਾ)-ਤੇਲ ਦੀਆਂ ਕੀਮਤਾਂ ਵਿਚ ਹੋਏ ਵਾਧੇ ਨੂੰ ਲੈ ਕੇ ਪਿੰਡ ਮੰਡੇਰ, ਸਿਰਸੀਵਾਲਾ, ਗੋਬਿੰਦਪੁਰਾ, ਖੁਡਾਲ ਵਿਖੇ ਕਾਂਗਰਸੀ ਵਰਕਰਾਂ ਵਲੋ ਆਲ ਇੰਡੀਆ ਕਾਂਗਰਸ ਦੇ ਮੈਂਬਰ ਕੁਲਵੰਤ ਰਾਏ ਸਿੰਗਲਾ ਅਤੇ ਹਲਕਾ ਇੰਚਾਰਜ ਰਣਜੀਤ ਕੌਰ ਭੱਟੀ ਦੀ ਅਗਵਾਈ ...

ਪੂਰੀ ਖ਼ਬਰ »

ਸ਼ਹੀਦ ਬਾਬਾ ਸਿੱਧ ਭੋਇ ਜੀ ਦਾ ਸਾਲਾਨਾ ਜੋੜ ਮੇਲੇ ਦਾ ਕਲੰਡਰ ਜਾਰੀ

ਝੁਨੀਰ, 16 ਜੂਨ (ਸੰਧੂ)- ਨੇੜਲੇ ਪਿੰਡ ਭੰਮੇ ਖੁਰਦ ਸ਼ਹੀਦ ਬਾਬਾ ਸਿੱਧ ਭੋਇ ਭਿਆਣਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਜੋੜ ਮੇਲੇ ਦਾ ਕਲੰਡਰ ਸਮੂਹ ਕਮੇਟੀ ਮੈਂਬਰਾਂ ਵਲੋਂ ਜਾਰੀ ਕੀਤਾ ਗਿਆ | ਪ੍ਰਧਾਨ ਮਹਿੰਦਰ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਭਲਾਈਕੇ, ...

ਪੂਰੀ ਖ਼ਬਰ »

ਝੋਨਾ ਲਗਾਉਣ ਲਈ 16 ਘੰਟੇ ਬਿਜਲੀ ਤੇ ਪੂਰਾ ਨਹਿਰੀ ਪਾਣੀ ਲੈਣ ਲਈ ਕੈਪਟਨ ਸਰਕਾਰ ਦੀ ਅਰਥੀ ਫੂਕੀ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੈਂਕੜੇ ਕਿਸਾਨਾਂ/ਔਰਤਾਂ ਨੇ ਸ਼ਹਿਰ ਦੇ ਵਿਚਕਾਰ ਕੈਪਟਨ ਸਰਕਾਰ ਦੀ ਅਰਥੀ ਫੂਕੀ | ਸਥਾਨਕ ਪਾਵਰਕਾਮ ਐਕਸੀਅਨ ਦਫ਼ਤਰ ਅੱਗੇ ਕਿਸਾਨਾਂ ਵਲੋਂ ਲਗਾਇਆ ਧਰਨਾ 6ਵੇਂ ਦਿਨ ਵਿਚ ...

ਪੂਰੀ ਖ਼ਬਰ »

ਪ੍ਰੋ: ਔਲਖ ਦੇ ਨਾਟਕ ਸਾਧਾਰਨ ਪੇਂਡੂ ਲੋਕਾਂ ਤੋਂ ਲੈ ਕੇ ਆਲੋਚਕਾਂ ਤੱਕ ਨੂੰ ਬਰਾਬਰ ਪ੍ਰਭਾਵਿਤ ਕਰਦੇ ਹਨ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਪ੍ਰਸਿੱਧ ਨਾਟਕਕਾਰ ਪ੍ਰੋ: ਅਜਮੇਰ ਸਿੰਘ ਔਲਖ ਨੇ ਨਾਟਕਾਂ ਅਤੇ ਰੰਗਮੰਚ ਨੂੰ ਐਸੀ ਨਿਵੇਕਲੀ ਲੋਕ ਸ਼ੈਲੀ ਵਜੋਂ ਵਿਕਸਤ ਕੀਤਾ ਕਿ ਉਨ੍ਹਾਂ ਦੇ ਨਾਟਕ ਸਾਧਾਰਨ ਪੇਂਡੂ ਲੋਕਾਂ ਤੋਂ ਲੈ ਕੇ ਕਲਾ ਮਾਹਿਰਾਂ ਅਤੇ ਆਲੋਚਕਾਂ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਲੋਕਾਂ ਦੇ ਅੱਛੇ ਦਿਨਾਂ ਦੀ ਥਾਂ ਬੁਰੇ ਦਿਨ ਲਿਆ ਦਿੱਤੇ ਹਨ- ਮੰਜੂ ਬਾਂਸਲ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਅੱਛੇ ਦਿਨਾਂ ਦੇ ਵਾਅਦੇ ਕਰ ਕੇ ਸੱਤਾ 'ਚ ਆਈ ਮੋਦੀ ਸਰਕਾਰ ਨੇ ਲੋਕਾਂ ਦੇ ਅੱਛੇ ਦਿਨਾਂ ਦੀ ਥਾਂ ਬੁਰੇ ਦਿਨ ਲਿਆ ਦਿੱਤੇ ਹਨ¢ ਇਕੱਲਾ ਪੈਟਰੋਲ ਜਾਂ ਡੀਜ਼ਲ ਹੀ ਨਹੀਂ ਘਰ ਦਾ ਚੁੱਲ੍ਹਾ ਤਪਾਉਣ ਲਈ ਵਰਤਿਆ ਜਾਣ ਵਾਲਾ ਸਿਲੰਡਰ ...

ਪੂਰੀ ਖ਼ਬਰ »

ਪਿੰਡ ਝੱਬਰ 'ਚ 7 ਦਿਨਾ ਬੱਚਿਆਂ ਦਾ ਗੁਰਮਤਿ ਸਮਰ ਕੈਂਪ ਲਗਾਇਆ

ਮਾਨਸਾ, 16 ਜੂਨ (ਫੱਤੇਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਪ੍ਰਚਾਰ ਦੀ ਲੜੀ ਤਹਿਤ ਧਰਮ ਪ੍ਰਚਾਰ ਕਮੇਟੀ ਵਲੋਂ ਪਿੰਡ ਝੱਬਰ ਵਿਖੇ 7 ਦਿਨ ਬੱਚਿਆਂ ਦਾ ਗੁਰਮਤਿ ਸਮਰ ਕੈਂਪ ਲਗਾਇਆ ਗਿਆ¢ ਕੈਂਪ ਦੌਰਾਨ ...

ਪੂਰੀ ਖ਼ਬਰ »

ਕੁੱਤੇ ਵਲੋਂ ਵੱਢੇ ਜਾਣ ਕਾਰਨ ਹਲਕ ਗਏ ਵਿਅਕਤੀ ਦੀ ਮੌਤ

ਮਾਨਸਾ, 16 ਜੂਨ (ਸਟਾਫ਼ ਰਿਪੋਰਟਰ)-ਨੇੜਲੇ ਪਿੰਡ ਜਵਾਹਰਕੇ ਦੇ ਕੁੱਤੇ ਵਲੋਂ ਵੱਢੇ ਜਾਣ ਕਾਰਨ ਹਲਕ ਗਏ ਵਿਅਕਤੀ ਦੀ ਅੱਜ ਸਵੇਰ ਵੇਲੇ ਮੌਤ ਹੋ ਗਈ | ਜ਼ਿਕਰਯੋਗ ਹੈ ਕਿ ਕਿਸਾਨ ਸੁਖਚਰਨ ਸਿੰਘ (60) ਨੂੰ 15 ਦਿਨ ਪਹਿਲਾਂ ਆਵਾਰਾ ਹਲਕੇ ਕੁੱਤੇ ਨੇ ਵੱਢ ਲਿਆ ਸੀ | ਉਸ ਦਾ ਸਿਵਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮੀਟਿੰਗਾਂ

ਝੁਨੀਰ, 16 ਜੂਨ (ਨਿ. ਪ. ਪ.)-ਆਮ ਆਦਮੀ ਪਾਰਟੀ ਵਲੋਂ ਯੂਥ ਨੂੰ ਆਪਣੇ ਨਾਲ ਜੋੜਨ ਲਈ ਕਸਬਾ ਝੁਨੀਰ, ਰਾਏਪੁਰ, ਭੰਮੇ ਕਲਾਂ ਆਦਿ ਵਿਖੇ ਮੀਟਿੰਗਾਂ ਕੀਤੀਆਂ | ਇਨ੍ਹਾਂ ਮੀਟਿੰਗਾਂ ਵਿਚ ਮਾਲਵਾ ਜੋਨ-1 ਦੇ ਪ੍ਰਧਾਨ ਸੁਖਰਾਜ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ...

ਪੂਰੀ ਖ਼ਬਰ »

ਮੁਸਲਮਾਨ ਭਾਈਚਾਰੇ ਨੇ ਈਦ-ਉਲ-ਫ਼ਿਤਰ ਤਿਉਹਾਰ ਮਨਾਇਆ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਮੁਸਲਮਾਨ ਭਾਈਚਾਰੇ ਵਲੋਂ ਮਿਲਵਰਤਨ ਅਤੇ ਖ਼ੁਸ਼ੀਆਂ ਦਾ ਤਿਉਹਾਰ ਈਦ-ਉਲ-ਫ਼ਿਤਰ ਤਿਉਹਾਰ ਮਨਾਇਆ ਗਿਆ | ਜ਼ਿਲ੍ਹਾ ਮਾਨਸਾ ਈਦਗਾਹ ਵਿਖੇ ਨਮਾਜ਼ ਜ਼ਿਲ੍ਹਾ ਇਮਾਮ ਹਾਜੀ ਹਾਫਿਜ਼ ਉਮਰਦੀਨ ਦੀ ਰਹਿਨੁਮਾਈ ਹੇਠ ਅਦਾ ਕੀਤੀ ...

ਪੂਰੀ ਖ਼ਬਰ »

ਧਾਰਮਿਕ ਸਥਾਨ ਲਈ ਬੱਸ ਰਵਾਨਾ

ਬਰੇਟਾ, 16 ਜੂਨ (ਵਿ. ਪ੍ਰਤੀ.)-ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੰਗਤ ਨੂੰ ਮੁਫ਼ਤ ਬੱਸ ਸੇਵਾ ਦੇ ਕੇ ਦਰਸ਼ਨ ਕਰਵਾਏ ਜਾ ਰਹੇ ਹਨ | ਇਸ ਮੌਕੇ ਬੱਸ ਨੂੰ ਝੰਡੀ ਦਿੰਦਿਆਂ ਯੂਥ ਅਕਾਲੀ ਆਗੂ ਜਸਵੀਰ ਸਿੰਘ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਘਾਟ ਕਾਰਨ ਭਾਰੀ ਖ਼ਤਰੇ 'ਚ ਪੈ ਕੇ ਭਾਖੜਾ ਨਹਿਰ 'ਚੋਂ ਲੈਂਦੇ ਨੇ ਪੀਣ ਦਾ ਪਾਣੀ

ਬੋਹਾ, 16 ਜੂਨ (ਸਲੋਚਨਾ ਤਾਂਗੜੀ)-ਇਸ ਖੇਤਰ ਦਾ ਧਰਤੀ ਹੇਠਲਾ ਪਾਣੀ ਖ਼ਰਾਬ ਤੇ ਕੌੜਾ ਹੋਣ ਕਰ ਕੇ ਜਿੱਥੇ ਪੀਣ ਦੇ ਯੋਗ ਨਹੀਂ ਹੈ ਉੱਥੇ ਬਾਦਲ ਸਰਕਾਰ ਵੇਲੇ ਪਿੰਡਾਂ 'ਚ ਲਗਾਏ ਨੰਦੀਗ੍ਰਾਮ ਆਰ. ਓ. ਬੰਦ ਹੋ ਗਏ ਅਤੇ ਨਹਿਰੀ ਪਾਣੀ ਦੀ ਘਾਟ ਕਾਰਨ ਇਲਾਕੇ ਦੇ ਜਲ ਘਰ ਵੀ ਲੰਘੇ ...

ਪੂਰੀ ਖ਼ਬਰ »

ਬਸਪਾ ਵਲੋਂ ਮਾਨਸਾ ਜ਼ਿਲ੍ਹੇ ਵਿਚ ਅਹਿਮ ਨਿਯੁਕਤੀਆਂ

ਮਾਨਸਾ, 16 ਜੂਨ (ਸਟਾਫ਼ ਰਿਪੋਰਟਰ)-ਬਹੁਜਨ ਸਮਾਜ ਪਾਰਟੀ ਨੇ ਮਾਨਸਾ ਜ਼ਿਲ੍ਹੇ ਵਿਚ ਕੁਝ ਅਹਿਮ ਨਿਯੁਕਤੀਆਂ ਕੀਤੀਆਂ ਹਨ | ਪਾਰਟੀ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸਰਦੂਲਗੜ੍ਹ ਅਤੇ ਫ਼ਰੀਦਕੋਟ ਜ਼ੋਨ ਦੇ ਇੰਚਾਰਜ ਆਤਮਾ ਸਿੰਘ ਪਮਾਰ ਨੇ ਦੱਸਿਆ ਕਿ ਸੀਨੀਅਰ ...

ਪੂਰੀ ਖ਼ਬਰ »

ਅਸਮਾਨ 'ਚੋਂ ਡਿੱਗ ਰਹੇ ਤਪਦੇ ਰੇਤ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ

ਬੋਹਾ, 16 ਜੂਨ (ਸਲੋਚਨਾ ਤਾਂਗੜੀ)-ਮਨੁੱਖਤਾ ਵਲੋਂ ਕੁਦਰਤ ਨਾਲ ਕੀਤੀ ਜਾ ਰਹੀ ਛੇੜਛਾੜ ਨੇ ਜਿੱਥੇ ਪੈਰ ਪੈਰ 'ਤੇ ਅਨੇਕਾਂ ਰੰਗ ਬਦਲਦਿਆਂ ਕਦੇ ਗਰਮੀ ਤੇ ਸਰਦੀ ਦੇ ਮੌਸਮਾਂ 'ਚ ਤਬਦੀਲੀ ਲਿਆਂਦੀ, ਦਰਖ਼ਤਾਂ ਦੀ ਕਟਾਈ ਕਾਰਨ ਤਾਜ਼ੀ ਤੇ ਸ਼ੁੱਧ ਹਵਾ (ਆਕਸੀਜਨ) ਦਾ ਖ਼ਾਤਮਾ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਬਲੈਕਮੇਲ ਕਰਨ ਵਾਲਾ ਦੋਸ਼ੀ ਕਾਬੂ

ਰਾਮਪੁਰਾ ਫੂਲ, 16 ਜੂਨ (ਗੁਰਮੇਲ ਸਿੰਘ ਵਿਰਦੀ)-ਸਥਾਨਕ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਪਿਤਾ-ਪੁੱਤਰ ਨੂੰ ਧਮਕਾਉਣ ਵਾਲੇ ਇਕ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਨੂੰ ਸੀ.ਆਈ. ਏ. ਸਟਾਫ਼ ਬਠਿੰਡਾ ਨੇ ਹਿਰਾਸਤ ਵਿਚ ਲੈ ਕੇ ਪੜਤਾਲ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX