ਤਾਜਾ ਖ਼ਬਰਾਂ


ਬੱਸ ਨੂੰ ਲੱਗੀ ਅੱਗ 'ਚ 4 ਮੌਤਾਂ
. . .  6 minutes ago
ਲਖਨਊ, 25 ਮਾਰਚ - ਦਿੱਲੀ ਤੋਂ ਲਖਨਊ ਜਾ ਰਹੀ ਏ.ਸੀ ਬੱਸ ਨੂੰ ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਕਰਹਲ ਥਾਣੇ ਅਧੀਨ ਆਉਂਦੇ ਮੀਟੇਪੁਰ ਨੇੜੇ ਡਿਵਾਈਡਰ ਨਾਲ ਟਕਰਾਉਣ...
'ਆਪ' ਨਾਲ ਗੱਠਜੋੜ ਬਾਰੇ ਫ਼ੈਸਲੇ ਨੂੰ ਲੈ ਕੇ ਰਾਹੁਲ ਗਾਂਧੀ ਨੇ ਬੁਲਾਈ ਬੈਠਕ
. . .  9 minutes ago
ਨਵੀਂ ਦਿੱਲੀ, 25 ਮਾਰਚ - ਆਮ ਆਦਮੀ ਪਾਰਟੀ ਨਾਲ ਗੱਠਜੋੜ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਗ੍ਰਹਿ ਵਿਖੇ 10 ਵਜੇ ਬੈਠਕ ਬੁਲਾਈ ਹੈ, ਜਿਸ ਵਿਚ ਦਿੱਲੀ ਕਾਂਗਰਸ ਦੀ...
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਅੱਜ ਅਦਾਲਤ ਚ ਕੀਤਾ ਜਾਵੇਗਾ ਪੇਸ਼
. . .  23 minutes ago
ਫ਼ਰੀਦਕੋਟ, 25 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀ ਕਾਂਡ ਵਿਚ ਅੱਜ ਫ਼ਰੀਦਕੋਟ...
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਵੱਲੋਂ ਕ੍ਰਾਈਸਚਰਚ ਮਸਜਿਦ ਗੋਲੀਬਾਰੀ ਦੀ ਉੱਚ ਪੱਧਰੀ ਜਾਂਚ ਦੇ ਹੁਕਮ
. . .  1 minute ago
ਨਵੀਂ ਦਿੱਲੀ, 25 ਮਾਰਚ - ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਕਿੰਡਾ ਅਰਡਨ ਨੇ ਬੀਤੇ ਦਿਨੀਂ ਕ੍ਰਾਈਸਚਰਚ ਵਿਖੇ 2 ਮਸਜਿਦਾਂ ਵਿਚ ਹੋਈ ਗੋਲੀਬਾਰੀ ਦੀ ਉੱਚ ਪੱਧਰੀ ਜਾਂਚ ਦੇ ਹੁਕਮ...
ਰਾਸ਼ਟਰਪਤੀ ਤਿੰਨ ਦੇਸ਼ਾਂ ਦੇ ਦੌਰੇ ਲਈ ਰਵਾਨਾ
. . .  about 1 hour ago
ਨਵੀਂ ਦਿੱਲੀ, 25 ਮਾਰਚ - ਰਾਸ਼ਟਰਪਤੀ ਰਾਮਨਾਥ ਕੋਵਿੰਦ ਆਪਣੀ ਪਤਨੀ ਸਵਿਤਾ ਕੋਵਿੰਦ ਨਾਲ ਕਰੋਸ਼ੀਆ, ਬੋਲੀਵੀਆ ਤੇ ਚਿੱਲੀ ਦੇ ਦੌਰੇ ਲਈ ਰਵਾਨਾ ਹੋ ਗਏ। ਕਰੋਸ਼ੀਆ ਤੇ ਬੋਲੀਵੀਆ...
ਟਰੱਕ-ਆਟੋ ਦੀ ਟੱਕਰ 'ਚ 4 ਮੌਤਾਂ
. . .  about 1 hour ago
ਪਟਨਾ, 25 ਮਾਰਚ - ਬਿਹਾਰ ਦੇ ਪਟਨਾ ਜ਼ਿਲ੍ਹੇ 'ਚ ਪੈਂਦੇ ਬਾੜ-ਬਖਤਿਆਰਪੁਰ ਮਾਰਗ 'ਤੇ ਟਰੱਕ ਅਤੇ ਆਟੋ ਦੀ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 13 ਲੋਕ...
ਪਹਿਲੇ ਪੜਾੜ ਦੀਆਂ ਵੋਟਾਂ ਲਈ ਅੱਜ ਨਾਮਜ਼ਦਗੀਆਂ ਦਾ ਆਖ਼ਰੀ ਦਿਨ
. . .  about 1 hour ago
ਨਵੀਂ ਦਿੱਲੀ, 25 ਮਾਰਚ - ਲੋਕ ਸਭਾ ਚੋਣਾਂ ਦੇ ਤਹਿਤ 11 ਅਪ੍ਰੈਲ ਨੂੰ ਪਹਿਲੇ ਪੜਾਅ ਤਹਿਤ 20 ਸੂਬਿਆ ਦੀਆਂ 91 ਸੀਟਾਂ 'ਤੇ ਹੋਣ ਵਾਲੀ ਵੋਟਿੰਗ ਲਈ ਨਾਮਜ਼ਦਗੀਆਂ ਭਰਨ ਦਾ...
ਅੱਜ ਦਾ ਵਿਚਾਰ
. . .  about 1 hour ago
ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
. . .  1 day ago
ਪਟਿਆਲ਼ਾ ,24 ਮਾਰਚ {ਗੁਰਪ੍ਰੀਤ ਸਿੰਘ ਚੱਠਾ }-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਅਤੇ ਅਕਾਲੀ ਦਲ ਦੇ ਆਗੂ ਬੀਬਾ ਅਮਰਜੀਤ ਕੌਰ ਦੇ ਪਤੀ ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ...
ਆਈ.ਪੀ.ਐਲ.12 : ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 214 ਦੌੜਾਂ ਦਾ ਟੀਚਾ
. . .  1 day ago
ਪਣਜੀ : ਭਾਜਪਾ ਨੇਤਾ ਸੁਧੀਰ ਕੰਡੋਲਕਰ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
3 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆ ਨਾਲ ਸੱਤ ਵਿਅਕਤੀ ਕਾਬੂ
. . .  1 day ago
ਸਰਦੂਲਗੜ੍ਹ 24 ਮਾਰਚ ( ਜੀ.ਐਮ.ਅਰੋੜਾ )-ਸਥਾਨਕ ਸ਼ਹਿਰ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਇੰਸਪੈਕਟਰ ਵੱਲੋਂ ਐੱਸ.ਐੱਸ.ਪੀ ਮਾਨਸਾ ਦੀਆਂ ਹਦਾਇਤਾਂ ਦਾ ਪਾਲਨ ਕਰਦਿਆ ,ਗੁਪਤ ਸੂਚਨਾ ਦੇ ਆਧਾਰ 'ਤੇ ...
ਅਕਾਲੀ ਦਲ ਦੀ ਸਰਪੰਚ ਦੇ ਬੇਟੇ ਦਾ ਕਤਲ
. . .  1 day ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਸਮਰਾਲਾ ਥਾਣੇ ਦੇ ਪਿੰਡ ਸੇਹ ਵਿਚ ਅਕਾਲੀ ਦਲ ਦੀ ਸਰਪੰਚ ਰਣਜੀਤ ਕੌਰ ਦੇ ਬੇਟੇ ਗੁਰਪ੍ਰੀਤ ਸਿੰਘ 30 ਕੁ ਸਾਲ ਦਾ ਕਾਂਗਰਸੀ ਸਮਰਥਕਾਂ ਵੱਲੋਂ ਕਤਲ ਕੀਤੇ ਜਾਣ ਦੀ ...
ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪੁੱਜਣ ਵਾਲੀਆਂ ਤਿੰਨ ਉਡਾਣਾਂ ਰੱਦ
. . .  1 day ago
ਰਾਜਾਸਾਂਸੀ ,24 ਮਾਰਚ (ਹੇਰ,ਹਰਦੀਪ ਸਿੰਘ ਖੀਵਾ,)- ਬਰਮਿੰਘਮ, ਅਸ਼ਗਾਬਾਦ ਤੇ ਬੈਂਕਾਕ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੋਂਮਾਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਵਾਲੀਆਂ ਤਿੰਨ ਕੌਮਾਂਤਰੀ ਉਡਾਣਾਂ ...
ਚੰਡੀਗੜ੍ਹ ਤੋਂ ਬਿਨਾਂ ਹੋਰ ਕਿਤੋਂ ਚੋਣ ਨਹੀਂ ਲੜਾਂਗਾ -ਪਵਨ ਬਾਂਸਲ
. . .  1 day ago
ਤਪਾ ਮੰਡੀ, 24 ਮਾਰਚ (ਵਿਜੈ ਸ਼ਰਮਾ)- ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਦੀ ਚੋਣ ਨਹੀਂ ਲੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੇ ਆਪਣੇ ਜੱਦੀ ਪਿੰਡ ਤਪਾ 'ਚ ਇਕ ...
ਆਈ.ਪੀ.ਐਲ.12 : ਮੁੰਬਈ ਇੰਡੀਅਨਜ਼ ਨੇ ਜਿੱਤਿਆ ਟਾਸ , ਦਿੱਲੀ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐਲ 12 : ਕੋਲਕਾਤਾ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾ ਕੇ ਕੀਤੀ ਜਿੱਤ ਹਾਸਲ
. . .  1 day ago
ਆਮ ਆਦਮੀ ਪਾਰਟੀ ਵੱਲੋਂ ਜਲੰਧਰ, ਗੁਰਦਾਸਪੁਰ ਤੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਚੌਥਾ ਝਟਕਾ
. . .  1 day ago
ਏਮਜ਼ ਟਰੌਮਾ ਸੈਂਟਰ ਦੇ ਆਪ੍ਰੇਸ਼ਨ ਥੀਏਟਰ 'ਚ ਲੱਗੀ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550
ਵਿਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖ਼ੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਪਹਿਲਾ ਸਫ਼ਾ

ਵਿਕਾਸ ਦਰ ਦੋਹਰੇ ਅੰਕ 'ਚ ਲਿਜਾਣ ਲਈ ਮਹੱਤਵਪੂਰਨ ਕਦਮ ਚੁੱਕਣੇ ਪੈਣਗੇ-ਮੋਦੀ

• ਪ੍ਰਧਾਨ ਮੰਤਰੀ ਨੇ ਨੀਤੀ ਆਯੋਗ ਗਵਰਨਿੰਗ ਕੌਾਸਲ ਦੀ ਮੀਟਿੰਗ ਨੂੰ ਕੀਤਾ ਸੰਬੋਧਨ • ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਮਿਸ਼ਨ ਇੰਦਰਧਨੁੱਸ਼ ਤੇ ਪੋਸ਼ਣ ਮਿਸ਼ਨ ਸਮੇਤ ਕਈ ਮੁੱਦਿਆਂ 'ਤੇ ਚਰਚਾ • ਕੈਪਟਨ ਸਮੇਤ ਸਾਰੇ ਰਾਜਾਂ ਦੇ ਮੁੱਖ ਮੰਤਰੀ ਸ਼ਾਮਿਲ ਹੋਏ ...

ਪੂਰੀ ਖ਼ਬਰ »

ਖੇਤੀ ਕਰਜ਼ਾ ਮੁਆਫ਼ੀ ਯੋਜਨਾ ਲਈ ਕੇਂਦਰ-ਰਾਜ ਕਮੇਟੀ ਸਥਾਪਤ ਕੀਤੀ ਜਾਵੇ-ਕੈਪਟਨ

ਨਵੀਂ ਦਿੱਲੀ, 17 ਜੂਨ (ਜਗਤਾਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਿਆਂ ਨਾਲ ਵਿਚਾਰ ਵਟਾਂਦਰੇ ਰਾਹੀਂ ਕਿਸਾਨਾਂ ਲਈ ਰਾਸ਼ਟਰੀ ਕਰਜ਼ਾ ਮੁਆਫੀ ਸਕੀਮ ਦਾ ਖਾਕਾ ਤਿਆਰ ਕਰਨ ਵਾਸਤੇ ਕੇਂਦਰ ਸਰਕਾਰ ਤੇ ਕੁਝ ਮੁੱਖ ਮੰਤਰੀਆਂ ਆਧਾਰਿਤ ਕਮੇਟੀ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਆਤਮਘਾਤੀ ਹਮਲਾ-19 ਮੌਤਾਂ

ਜਲਾਲਾਬਾਦ, 17 ਜੂਨ (ਏਜੰਸੀ)-ਪੂਰਬੀ ਅਫ਼ਗਾਨਿਸਤਾਨ ਵਿਚ ਅੱਜ ਹੋਏ ਇਕ ਆਤਮਘਾਤੀ ਬੰਬ ਧਮਾਕੇ 'ਚ 19 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 49 ਹੋਰ ਜ਼ਖ਼ਮੀ ਹੋ ਗਏ¢ ਜ਼ਿਕਰਯੋਗ ਹੈ ਕਿ ਇਹ ਅਫ਼ਗਾਨਿਸਤਾਨ 'ਚ ਲਗਾਤਾਰ ਦੂਜਾ ਬੰਬ ਧਮਾਕਾ ਹੈ¢ ਦੂਜੇ ਪਾਸੇ ਤਾਲਿਬਾਨ ਨੇ ਇੱਥੇ ...

ਪੂਰੀ ਖ਼ਬਰ »

ਕੇਂਦਰ ਵਲੋਂ ਜੰਮੂ-ਕਸ਼ਮੀਰ 'ਚ ਰਮਜ਼ਾਨ ਮਹੀਨੇ ਦੀ ਇਕਪਾਸੜ ਜੰਗਬੰਦੀ ਖ਼ਤਮ

ਗ੍ਰਹਿ ਮੰਤਰੀ ਵਲੋਂ ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਿਖ਼ਲਾਫ਼ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਨਵੀਂ ਦਿੱਲੀ, 17 ਜੂਨ (ਪੀ. ਟੀ. ਆਈ.)-ਕੇਂਦਰ ਨੇ ਜੰਮੂ ਤੇ ਕਸ਼ਮੀਰ 'ਚ ਰਮਜ਼ਾਨ ਦੇ ਪਵਿੱਤਰ ਮਹੀਨੇ ਦੌਰਾਨ ਅੱਤਵਾਦੀ ਸੰਗਠਨਾਂ ਿਖ਼ਲਾਫ਼ ਆਪਰੇਸ਼ਨਾਂ 'ਤੇ ਇਕ ਮਹੀਨੇ ...

ਪੂਰੀ ਖ਼ਬਰ »

ਕੈਨੇਡਾ ਤੇ ਭਾਰਤ ਦੇ ਸੂਬਿਆਂ 'ਚ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ 4 ਤਸਕਰ ਗਿ੍ਫ਼ਤਾਰ

ਜਲੰਧਰ, 17 ਜੂਨ (ਐੱਮ.ਐੱਸ. ਲੋਹੀਆ)-ਕਾਊਾਟਰ ਇੰਟੈਲੀਜੈਂਸ ਦੀ ਟੀਮ ਨੇ ਕੈਨੇਡੀਅਨ ਤਸਕਰ ਸਣੇ 4 ਅਜਿਹੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ ਜੋ ਅਨੋਖੇ ਢੰਗ ਨਾਲ ਕੋਰੀਅਰ ਦੇ ਜ਼ਰੀਏ ਕੈਨੇਡਾ ਤੇ ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਨਸ਼ੀਲੇ ਪਦਾਰਥ ...

ਪੂਰੀ ਖ਼ਬਰ »

ਨਾਈਜੀਰੀਆ 'ਚ ਆਤਮਘਾਤੀ ਬੰਬ ਧਮਾਕੇ-31 ਹਲਾਕ

ਕਾਨੋ (ਨਾਈਜੀਰੀਆ), 17 ਜੂਨ (ਏਜੰਸੀ)- ਸ਼ੱਕੀ ਬੋਕੋ ਹਰਮ ਜਿਹਾਦੀਆਂ ਵਲੋਂ ਉੱਤਰ-ਪੂਰਬੀ ਨਾਈਜੀਰੀਆ 'ਚ ਕੀਤੇ ਦੋ ਆਤਮਘਾਤੀ ਧਮਾਕਿਆਂ 'ਚ ਘੱਟੋ-ਘੱਟ 31 ਲੋਕ ਮਾਰੇ ਗਏ ਹਨ | ਇਕ ਸਥਾਨਕ ਅਧਿਕਾਰੀ ਤੇ ਮਿਲਸ਼ੀਆ ਨੇਤਾ ਬਾਬਾਕੌਰਾ ਕੋਲੋ ਨੇ ਦੱਸਿਆ ਕਿ ਬੀਤੀ ਰਾਤ ਬੋਰਨੋ ...

ਪੂਰੀ ਖ਼ਬਰ »

ਰਾਮਪੁਰਾ ਫੂਲ 'ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਗੈਂਗਸਟਰ ਬੰਬੀਹਾ ਗਰੁੱਪ ਦੇ ਸੁਖਪ੍ਰੀਤ ਬੁੱਢਾ ਨੇ ਫੇਸਬੁਕ 'ਤੇ ਲਈ ਜ਼ਿੰਮੇਵਾਰੀ ਰਾਮਪੁਰਾ ਫੂਲ, 17 ਜੂਨ (ਨਰਪਿੰਦਰ ਸਿੰਘ ਧਾਲੀਵਾਲ/ ਵਿਰਦੀ)-ਫੂਲ ਟਾਊਨ 'ਚ ਇਕ ਨੌਜਵਾਨ ਦੀ ਦੋ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ...

ਪੂਰੀ ਖ਼ਬਰ »

ਨਿਊ ਜਰਸੀ ਆਰਟ ਫੈਸਟੀਵਲ 'ਚ ਗੋਲੀਬਾਰੀ, ਇਕ ਹਲਾਕ 20 ਜ਼ਖ਼ਮੀ

ਟਰੇਂਟੋਨ (ਅਮਰੀਕਾ), 17 ਜੂਨ (ਏਜੰਸੀ)-ਅਮਰੀਕਾ ਦੇ ਨਿਊ ਜਰਸੀ 'ਚ ਟਰੇਂਟੋਨ ਵਿਖੇ ਸਾਰੀ ਰਾਤ ਚੱਲਣ ਵਾਲੇ ਆਰਟ ਫੈਸਟੀਵਲ ਦੌਰਾਨ ਅੱਜ ਤੜਕੇ ਗੋਲੀਬਾਰੀ ਹੋਣ ਨਾਲ ਹਫੜਾ-ਦਫ਼ੜੀ ਫੈਲ ਗਈ | ਇਸ ਦੌਰਾਨ ਇਕ ਸ਼ੱਕੀ ਮਾਰਿਆ ਗਿਆ ਅਤੇ 20 ਹੋਰ ਲੋਕ ਜ਼ਖ਼ਮੀ ਹੋ ਗਏ | ਸਥਾਨਕ ਮੇਰਕਰ ...

ਪੂਰੀ ਖ਼ਬਰ »

ਬਰਗਾੜੀ ਕਾਂਡ
ਪੰਜਾਬ ਪੁਲਿਸ ਨੇ ਜਾਂਚ ਰਿਪੋਰਟ ਸੀ.ਬੀ.ਆਈ. ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸੌਾਪੀ

ਜਗਰਾਉਂ, 17 ਜੂਨ (ਜੋਗਿੰਦਰ ਸਿੰਘ)-ਸਾਲ 2015 'ਚ ਬਰਗਾੜੀ ਤੇ ਜਵਾਹਰ ਸਿੰਘ ਵਾਲਾ ਵਿਖੇ ਵਾਪਰੀਆਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਡੇਰਾ ਸਿਰਸਾ ਨਾਲ ਸਬੰਧਿਤ 9 ਵਿਅਕਤੀਆਂ ਨੂੰ ਕਾਬੂ ਕਰਨ ਉਪਰੰਤ ਮੁਕੰਮਲ ਕੀਤੀ ਜਾਂਚ ਰਿਪੋਰਟ ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਤੇ ਪੰਜਾਬ ਸਰਕਾਰ ਵਲੋਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸੌਾਪ ਦਿੱਤੀ ਗਈ ਹੈ | ਇਸ ਬਾਰੇ ਵਿਸ਼ੇਸ਼ ਜਾਂਚ ਟੀਮ ਦੇ ਮੁੱਖ ਡੀ.ਆਈ.ਜੀ. ਰਣਬੀਰ ਸਿੰਘ ਖਟੜਾ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਬਰਗਾੜੀ ਕਾਂਡ ਦੀ ਰਿਪੋਰਟ ਮਿਲਣ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਦੀ ਟੀਮ ਅੱਜ ਦੇਰ ਸ਼ਾਮ ਮੋਗਾ ਵਿਖੇ ਪੁੱਜ ਗਈ ਹੈ | ਇਸੇ ਦੌਰਾਨ ਹੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਡੇਰੇ ਨਾਲ ਸਬੰਧਿਤ ਵਿਅਕਤੀਆਂ ਪਾਸੋਂ ਪੁੱਛਗਿੱਛ ਦੌਰਾਨ ਸਾਹਮਣੇ ਆਏ ਹੋਰ ਤੱਥਾਂ ਬਾਰੇ ਜਾਨਣ ਲਈ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਨੂੰ ਬੁਲਾਇਆ ਗਿਆ ਹੈ ਤੇ ਉਹ ਜਲਦੀ ਹੀ ਕਮਿਸ਼ਨ ਅੱਗੇ ਇਸ ਬਾਰੇ ਖੁਲਾਸਾ ਕਰਨਗੇ | ਸੀ.ਬੀ.ਆਈ. ਤੇ ਕਮਿਸ਼ਨ ਨੂੰ ਭੇਜੀ ਰਿਪੋਰਟ ਬਾਰੇ ਜਾਂਚ ਟੀਮ ਨਾਲ ਜੁੜੇ ਕਿਸੇ ਵੀ ਅਧਿਕਾਰੀ ਨੇ ਕੁਝ ਦੱਸਣ ਤੋਂ ਇਨਕਾਰ ਕੀਤਾ ਪਰ ਭਰੋਸੇਯੋਗ ਸੂਤਰਾਂ ਅਨੁਸਾਰ ਇਸ ਮਾਮਲੇ ਦੀ ਜਾਂਚ ਪੂਰੀ ਤਰ੍ਹਾਂ ਮੁਕੰਮਲ ਹੋ ਚੁੱਕੀ ਹੈ ਤੇ ਇਸ ਘਟਨਾ ਦਾ ਮੁੱਖ ਤੌਰ 'ਤੇ ਦੋਸ਼ੀ ਮਹਿੰਦਰਪਾਲ ਬਿੱਟੂ ਹੈ | ਪੰਜਾਬ ਪੁਲਿਸ ਵਲੋਂ ਗਠਿਤ ਐਸ.ਆਈ.ਟੀ. ਦੀ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਸੀ.ਬੀ.ਆਈ. ਵੀ ਸਰਗਰਮ ਹੋ ਗਈ ਹੈ | ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਦੀ ਇਕ ਵਿਸ਼ੇਸ਼ ਟੀਮ ਐਸ.ਪੀ. ਆਰ. ਚੱਕਰਵਤੀ ਦੀ ਅਗਵਾਈ 'ਚ ਮੋਗਾ ਵਿਖੇ ਪੁੱਜ ਗਈ ਹੈ | ਪਤਾ ਲੱਗਾ ਹੈ ਕਿ ਟੀਮ ਵਲੋਂ ਅੱਜ ਮੋਗਾ ਵਿਖੇ ਸੀ.ਆਈ.ਏ. ਸਟਾਫ਼ ਵਿਖੇ ਪੁੱਜ ਕੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਹੈ | ਜਾਣਕਾਰੀ ਮਿਲੀ ਹੈ ਕਿ ਦੋਸ਼ੀਆਂ ਨੂੰ ਮੋਗਾ ਹਿੰਸਾ ਮਾਮਲੇ 'ਚ 19 ਜੂਨ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ, ਜਿਸ ਤੋਂ ਬਾਅਦ ਸੀ.ਬੀ.ਆਈ. ਬਰਗਾੜੀ ਕਾਂਡ ਸਬੰਧੀ ਮਹਿੰਦਰਪਾਲ ਬਿੱਟੂ ਸਮੇਤ ਹੋਰਾਂ ਨੂੰ ਪੁੱਛਗਿਛ ਲਈ ਲਿਜਾ ਸਕੇਗੀ |


ਖ਼ਬਰ ਸ਼ੇਅਰ ਕਰੋ

ਪ੍ਰਧਾਨ ਮੰਤਰੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ 'ਆਪ' ਪ੍ਰਦਰਸ਼ਨਕਾਰੀਆਂ ਨੂੰ ਸੰਸਦ ਮਾਰਗ 'ਤੇ ਰੋਕਿਆ

ਨਵੀਂ ਦਿੱਲੀ,17 ਜੂਨ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਰਾਜਪਾਲ ਅਨਿਲ ਬੈਜਲ ਵਿਚਕਾਰ ਵਧ ਰਿਹਾ ਟਕਰਾਅ ਹੁਣ ਦਫ਼ਤਰ ਤੋਂ ਨਿਕਲ ਕੇ ਸੜਕਾਂ 'ਤੇ ਆ ਗਿਆ ਹੈ | ਇਕ ਪਾਸੇ ਆਈ.ਏ.ਐਸ. ਅਧਿਕਾਰੀਆਂ ਦੀ ਹੜਤਾਲ ਖ਼ਤਮ ਕਰਵਾਉਣ ਸਮੇਤ ਹੋਰ ਮੰਗਾਂ ...

ਪੂਰੀ ਖ਼ਬਰ »

ਈ. ਡੀ. ਮਾਲਿਆ ਿਖ਼ਲਾਫ਼ ਦਾਇਰ ਕਰੇਗੀ ਹਵਾਲਾ ਤੇ ਧੋਖਾਧੜੀ ਦਾ ਤਾਜ਼ਾ ਦੋਸ਼-ਪੱਤਰ

ਨਵੀਂ ਦਿੱਲੀ, 17 ਜੂਨ (ਏਜੰਸੀ)-ਕੇਂਦਰੀ ਜਾਂਚ ਏਜੰਸੀ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਿਖ਼ਲਾਫ਼ ਜਲਦ ਹੀ ਮਨੀ ਲਾਂਡਰਿੰਗ ਤੇ ਸਰਕਾਰੀ ਬੈਂਕਾਂ ਨਾਲ 6,027 ਕਰੋੜ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਤਾਜ਼ਾ ਦੋਸ਼ ਪੱਤਰ ...

ਪੂਰੀ ਖ਼ਬਰ »

ਦਿੱਲੀ ਦੇ 10 ਗੁਰਦੁਆਰਿਆਂ ਦੇ ਲੰਗਰ 'ਚ ਐਫ਼. ਐਸ. ਐਸ. ਏ. ਆਈ. ਦੇ ਭੋਜਨ ਸੁਰੱਖਿਆ ਨਿਯਮ ਲਾਗੂ

ਨਵੀਂ ਦਿੱਲੀ, 17 ਜੂਨ (ਏਜੰਸੀ)-ਰਾਸ਼ਟਰੀ ਰਾਜਧਾਨੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਸਮੇਤ 10 ਗੁਰਦੁਆਰਿਆਂ ਦੇ ਲੰਗਰਾਂ ਵਿਚ 'ਫ਼ਸਾਈ' (ਐਫ਼. ਐਸ. ਐਸ. ਏ. ਆਈ.) ਦੇ ਭੋਜਨ ਸੁਰੱਖਿਆ ਤੇ ਸਾਫ਼-ਸਫ਼ਾਈ ਦੇ ਨਿਯਮ ਲਾਗੂ ਕੀਤੇ ਗਏ ਹਨ¢ ਦਿੱਲੀ ਸਿੱਖ ਗੁਰਦੁਆਰਾ ...

ਪੂਰੀ ਖ਼ਬਰ »

ਸੈਸ਼ਲਜ਼ ਵਲੋਂ ਭਾਰਤ ਨਾਲ ਜਲ ਸੈਨਿਕ ਅੱਡਾ ਬਣਾਉਣ ਦਾ ਸਮਝੌਤਾ ਰੱਦ

ਨਵੀਂ ਦਿੱਲੀ, 17 ਜੂਨ (ਏਜੰਸੀ)-ਇਕ ਪਾਸੇ ਜਿੱਥੇ ਸੈਸ਼ਲਜ਼ ਦੇ ਰਾਸ਼ਟਰਪਤੀ ਡੈਨੀ ਫਾਰੇ ਦੀ 25 ਜੂਨ ਨੂੰ ਭਾਰਤ ਯਾਤਰਾ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਸੈਸ਼ਲਜ਼ ਨੇ ਭਾਰਤ ਨਾਲ ਆਪਣੇ ਅਸੰਪਸ਼ਨ ਟਾਪੂ 'ਤੇ ਜਲ ਸੈਨਿਕ ਅੱਡਾ ਬਣਾਉਣ ਦੇ ਸਮਝੌਤੇ ...

ਪੂਰੀ ਖ਼ਬਰ »

ਕੁਲਸੂਮ ਨਵਾਜ਼ ਦੇ ਕਮਰੇ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਵਾਲਾ ਗਿ੍ਫ਼ਤਾਰ

ਲੰਡਨ, 17 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੇ ਹਾਰਲੇਅ ਸਟਰੀਟ ਕਲੀਨਿਕ ਹਸਪਤਾਲ 'ਚ ਜ਼ੇਰੇ ਇਲਾਜ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਤਨੀ ਕੁਲਸੂਮ ਨਵਾਜ਼ ਦੇ ਕਮਰੇ 'ਚ ਬਿਨਾਂ ਇਜਾਜ਼ਤ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਇਕ ...

ਪੂਰੀ ਖ਼ਬਰ »

ਯੂਨੀਵਰਸਿਟੀਆਂ ਹਰ ਸਾਲ ਕਾਨਵੋਕੇਸ਼ਨ ਕਰਵਾਉਣ

ਨਵੀਂ ਦਿੱਲੀ, 17 ਜੂਨ (ਏਜੰਸੀ)-ਮਨੁੱਖੀ ਸ੍ਰੋਤ ਵਿਕਾਸ ਮੰਤਰਾਲੇ ਵਲੋਂ ਸਭ ਯੂਨੀਵਰਸਿਟੀਆਂ ਨੂੰ ਹਰ ਸਾਲ ਡਿਗਰੀਆਂ ਪ੍ਰਦਾਨ ਕਰਨ ਲਈ ਸਮਾਗਮ (ਕਨਵੋਕੇਸ਼ਨ) ਕਰਵਾਉਣ ਲਈ ਲਿਖਤੀ ਤੌਰ 'ਤੇ ਹਦਾਇਤ ਕੀਤੀ ਗਈ ਹੈ, ਕਿਉਂਕਿ ਕੁਝ ਯੂਨੀਵਰਸਿਟੀਆਂ ਇਹ ਸਮਾਗਮ ਕਰਵਾਉਣ ਤੋਂ ...

ਪੂਰੀ ਖ਼ਬਰ »

ਨਿਪਾਲ 'ਚ ਲਾਪਤਾ ਭਾਰਤੀ ਕਾਮੇ 40 ਘੰਟੇ ਬਾਅਦ ਬਚਾਏ ਗਏ

ਕਾਠਮੰਡੂ, 17 ਜੂਨ (ਪੀ. ਟੀ. ਆਈ.)-ਪੂਰਬੀ ਨਿਪਾਲ 'ਚ ਅਰੁਨ 3 ਹਾਈਡਰੋ ਪਾਵਰ ਪ੍ਰਾਜੈਕਟ ਵਾਲੀ ਥਾਂ 'ਤੇ ਸੁਰੰਗ ਦੀਆਂ ਢਿਗਾਂ ਡਿੱਗਣ ਕਾਰਨ ਲਾਪਤਾ ਹੋਏ ਦੋ ਭਾਰਤੀਆਂ ਸਮੇਤ 4 ਲੋਕਾਂ ਨੂੰ ਕਰੀਬ 40 ਘੰਟਿਆਂ ਬਾਅਦ ਬਚਾ ਲਿਆ ਗਿਆ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ...

ਪੂਰੀ ਖ਼ਬਰ »

ਓਡੀਸ਼ਾ 'ਚ ਝੀਲ ਵਿਚ ਕਿਸ਼ਤੀ ਪਲਟਣ ਨਾਲ 6 ਮੌਤਾਂ

ਭੁਵਨੇਸ਼ਵਰ, 17 ਜੂਨ (ਏਜੰਸੀ)-ਓਡੀਸ਼ਾ ਦੀ ਚਿਲਕਾ ਝੀਲ 'ਚ ਇਕ ਕਿਸ਼ਤੀ ਦੇ ਪਲਟ ਜਾਣ ਨਾਲ 6 ਵਿਅਕਤੀਆਂ ਦੀ ਮੌਤ ਹੋ ਗਈ | ਇਹ ਹਾਦਸਾ ਸਨਿਚਰਵਾਰ ਸ਼ਾਮ ਨੂੰ ਤੇਜ਼ ਹਵਾਵਾਂ ਤੇ ਮੀਂਾਹ ਦੇ ਨਾਲ ਆਏ ਭਾਰੀ ਤੂਫ਼ਾਨ ਕਰਕੇ ਵਾਪਰਿਆ | ਇਸ ਕਿਸ਼ਤੀ 'ਚ ਕੁਲ 18 ਵਿਅਕਤੀ ਸਵਾਰ ਸਨ ...

ਪੂਰੀ ਖ਼ਬਰ »

ਗੁਜਰਾਤ ਪੁਲਿਸ ਵਲੋਂ 500 ਤੇ 1000 ਦੇ ਪੁਰਾਣੇ ਨੋਟਾਂ ਦੀ 99.99 ਲੱਖ ਦੀ ਰਾਸ਼ੀ ਜ਼ਬਤ

ਅਹਿਮਦਾਬਾਦ, 17 ਜੂਨ (ਯੂ. ਐਨ. ਆਈ.)—ਗੁਜਰਾਤ ਪੁਲਿਸ ਨੇ 500 ਤੇ 1000 ਰੁਪਏ ਦੇ ਪੁਰਾਣੇ ਨੋਟਾਂ ਦੀ ਲਗਪਗ 99.99 ਲੱਖ ਰੁਪਏ ਦੀ ਰਾਸ਼ੀ ਚੰਦਖੇਡਾ 'ਚੋਂ ਇਕ ਕਾਰ 'ਚੋਂ ਜ਼ਬਤ ਕੀਤੀ ਹੈ ਅਤੇ ਇਸ ਕਾਰਵਾਈ 'ਚ ਇਕ ਔਰਤ ਸਮੇਤ ਚਾਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ...

ਪੂਰੀ ਖ਼ਬਰ »

ਮਾਊਾਟ ਐਵਰੈਸਟ ਹੋ ਰਿਹਾ ਹੈ ਕਚਰੇ ਦੇ ਢੇਰ 'ਚ ਤਬਦੀਲ

ਕਾਠਮੰਡੂ, 17 ਜੂਨ (ਏਜੰਸੀ)-ਦਹਾਕਿਆਂ ਤੋਂ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਾਟ ਐਵਰੈਸਟ 'ਤੇ ਚੜ੍ਹਨ ਵਾਲੇ ਅਮੀਰਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਹੜੇ ਕਿ ਓਥੋਂ ਦੇ ਵਾਤਾਵਰਨ ਦਾ ਕੋਈ ਲਿਹਾਜ਼ ਨਹੀਂ ਕਰਦੇ | ਮਾਊਾਟ ਐਵਰੈਸਟ ਪਰਬਤ ਗੰਦਗੀ ਦੇ ਢੇਰ 'ਚ ...

ਪੂਰੀ ਖ਼ਬਰ »

ਸਿਹਤ ਵਿਗੜਨ ਕਾਰਨ ਸਤੇਂਦਰ ਜੈਨ ਹਸਪਤਾਲ ਦਾਖ਼ਲ-ਕੇਜਰੀਵਾਲ

ਨਵੀਂ ਦਿੱਲੀ, 17 ਜੂਨ (ਏਜੰਸੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਨੂੰ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ 'ਤੇ ਬੈਠਣ ਦੇ ਇਕ ਹਫ਼ਤੇ ਬਾਅਦ ਸਿਹਤ ਖਰਾਬ ਹੋਣ ਕਾਰਨ ਅੱਜ ਹਸਪਤਾਲ ਲਿਜਾਇਆ ਗਿਆ | ਸਿਹਤ ਮੰਤਰੀ ਨੂੰ ...

ਪੂਰੀ ਖ਼ਬਰ »

ਕਈ ਭਾਰਤੀ ਪਾਸਪੋਰਟ ਵਰਤਣ ਲਈ ਨੀਰਵ ਮੋਦੀ 'ਤੇ ਹੋਵੇਗਾ ਮਾਮਲਾ ਦਰਜ

ਨਵੀਂ ਦਿੱਲੀ, 17 ਜੂਨ (ਏਜੰਸੀ)-ਜਾਂਚ ਏਜੰਸੀਆਂ ਪੰਜਾਬ ਨੈਸ਼ਨਲ ਬੈਂਕ ਨਾਲ 2 ਅਰਬ ਡਾਲਰ ਦੀ ਧੋਖਾਧੜੀ ਕਰਨ ਵਾਲੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਜਾਂਚ 'ਚ ਜੁਟੀਆਂ ਹੋਈਆਂ ਹਨ, ਇਸ ਦੌਰਾਨ ਉਸ ਵਲੋਂ ਕਰੀਬ ਅੱਧਾ ਦਰਜਨ ਭਾਰਤੀ ਪਾਸਪੋਰਟਾਂ ਦੀ ਵਰਤੋਂ ਕੀਤੇ ...

ਪੂਰੀ ਖ਼ਬਰ »

ਖੁੰਢ-ਚਰਚਾ

ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਸਿੱਖ ਭਾਈਚਾਰਾ ਦਿਆਲੂ ਅਤੇ ਦਾਨੀ ਹੋਣ ਦੇ ਨਾਤੇ ਦੁਨੀਆ ਭਰ ਵਿਚ ਜਾਣਿਆ ਜਾਂਦਾ ਹੈ | ਸਿੱਖ ਭਾਈਚਾਰਾ ਗਰਮੀਆਂ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਯਾਦ ਕਰਦਿਆਂ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਾ ਕੇ ਰਾਹਗੀਰਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX