ਤਾਜਾ ਖ਼ਬਰਾਂ


ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਪਿਛਲੀ ਚੈਂਪੀਅਨ ਆਸਟ੍ਰੇਲੀਆ ਦੀ ਟੀਮ ਨੂੰ ਸਡਨ ਡੈੱਥ ਰਾਹੀਂ ਹਰਾ ਕੇ, ਹਾਲੈਂਡ ਦੀ ਟੀਮ ਨੇ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਥਾਂ ਬਣਾ ਲਈ ...
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  1 day ago
ਨਵੀਂ ਦਿੱਲੀ, 15 ਦਸੰਬਰ - ਰਾਫੇਲ ਸੌਦੇ ਨੂੰ ਲੈ ਕੇ ਮਚੇ ਘਮਸਾਣ ਵਿਚਕਾਰ ਮੋਦੀ ਸਰਕਾਰ ਨੇ ਆਪਣੇ ਬਚਾਅ 'ਚ ਸਫ਼ਾਈ ਪੇਸ਼ ਕੀਤੀ ਹੈ। ਕੇਂਦਰ ਵੱਲੋਂ ਸੁਪਰੀਮ ਕੋਰਟ 'ਚ ਅਰਜ਼ੀ ਦਾਖਲ ਕੀਤੀ ਗਈ ਹੈ। ਜਿਸ ਵਿਚ ਸਰਕਾਰ ਨੇ ਕਿਹਾ ਹੈ ਕਿ ਉਸ ਨੇ ਕੋਰਟ ਨੂੰ ਗੁਮਰਾਹ ਨਹੀਂ...
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  1 day ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ 'ਚ ਬੈਲਜ਼ੀਅਮ ਦੀ ਟੀਮ ਨੇ ਇੰਗਲੈਂਡ ਨੂੰ 6-੦ ਦੇ ਵੱਡੇ ਅੰਤਰ ਨਾਲ ਹਰਾਕੇ, ਪਹਿਲੀ ਵਾਰ ਆਲਮੀ ਕੱਪ ਦੇ ਫਾਈਨਲ 'ਚ ਖੇਡਣ ਦਾ...
ਦਿੱਲੀ ਹਾਈਕੋਰਟ ਸਜਣ ਕੁਮਾਰ 'ਤੇ ਸੋਮਵਾਰ ਸੁਣਾਏਗਾ ਅਹਿਮ ਫ਼ੈਸਲਾ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਹਾਈਕੋਰਟ 17 ਦਸੰਬਰ ਸੋਮਵਾਰ ਨੂੰ 1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਖਿਲਾਫ ਅਰਜ਼ੀ 'ਤੇ ਫ਼ੈਸਲਾ...
ਚੋਰਾਂ ਦੇ ਹੌਸਲੇ ਬੁਲੰਦ, ਖੇਤਾਂ 'ਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ
. . .  1 day ago
ਜੈਤੋ, 15 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਚੋਰਾਂ ਦੇ ਹੋਏ ਹੌਸਲੇ ਬੁਲੰਦ 'ਤੇ ਕਿਸਾਨਾਂ ਦੇ ਖੇਤਾਂ ਵਿਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ ਪ੍ਰੰਤੂ ਪੁਲਿਸ ਪ੍ਰਸ਼ਾਸਨ ਚੋਰਾਂ ਨੂੰ ਕਾਬੂ ਕਰਨ 'ਚ ਪੂਰੀ ਅਸਫਲ ਸਾਬਤ ਹੋਇਆ। ਪ੍ਰਾਪਤ...
ਸੁਲਤਾਨਪੁਰ ਲੋਧੀ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਸੁਲਤਾਨਪੁਰ ਲੋਧੀ, 15 ਦਸੰਬਰ (ਜਗਮੋਹਨ ਸਿੰਗ ਥਿੰਦ, ਨਰੇਸ਼ ਹੈਪੀ)- ਜ਼ਮੀਨੀ ਝਗੜੇ ਦੇ ਚਲਦਿਆ ਸੁਲਤਾਨ ਲੋਧੀ ਵਿਖੇ ਦਰਸ਼ਨ ਸਿੰਘ ਨਾਂਅ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਵੱਲੋਂ ਸਿਵਲ .....
ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
. . .  1 day ago
ਨਰੋਟ ਜੈਮਲ ਸਿੰਘ, 15 ਦਸੰਬਰ (ਗੁਰਮੀਤ ਸਿੰਘ)- ਸੂਬੇ 'ਚ 30 ਦਸੰਬਰ ਨੂੰ ਹੋਣ ਜਾ ਰਹੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਹਾਲਾਂਕਿ ਨਾਮਜ਼ਦਗੀ ਪੱਤਰ ਭਰਨ ਦੇ ਪਹਿਲੇ ਦਿਨ ਸਰਪੰਚ ਅਤੇ......
ਅਗਸਤਾ ਵੈਸਟਲੈਂਡ ਮਾਮਲਾ : 19 ਦਸੰਬਰ ਨੂੰ ਹੋਵੇਗੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 15 ਦਸੰਬਰ- ਅਗਸਤਾ ਵੈਸਟਲੈਂਡ ਮਾਮਲੇ 'ਚ ਸੀ.ਬੀ.ਆਈ. ਵਕੀਲ ਨੇ ਕੋਰਟ ਨੂੰ ਦੱਸਿਆ ਕਿ ਹੈਲੀਕਾਪਟਰ ਸੌਦੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੇ ਵਕੀਲ ਦਾ ਮਾਮਲਾ ਵਿਦੇਸ਼ ਮੰਤਰਾਲੇ 'ਚ ਵਿਚਾਰ ਅਧੀਨ ਹੈ। ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ....
ਛੱਤੀਸਗੜ੍ਹ : ਕੱਲ੍ਹ ਹੋਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਪੀ.ਐਲ. ਪੁਨੀਆ
. . .  1 day ago
ਰਾਏਪੁਰ, 15 ਦਸੰਬਰ- ਛੱਤੀਸਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਪੀ.ਐਲ. ਪੁਨੀਆ ਨੇ ਕਿਹਾ ਕਿ ਰਾਏਪੁਰ 'ਚ ਐਤਵਾਰ ਨੂੰ ਇਕ ਬੈਠਕ ਹੋਵੇਗੀ। ਇਸ ਤੋਂ ਬਾਅਦ ਹੀ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਲਈ ....
ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 15 ਦਸੰਬਰ- ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਕ੍ਰਿਸਟੋਫਰ ਕੇਰ ਨੇ ਧੋਖੇਬਾਜ਼ ਏਜੰਟਾਂ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਦੇ ਮਕਸਦ ਨਾਲ ਪੰਜਾਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ .....
ਸਿੱਖ ਨਸਲਕੁਸ਼ੀ ਦੇ ਦੋਸ਼ੀ ਨੂੰ ਮੁੱਖ ਮੰਤਰੀ ਲਗਾ ਕੇ ਕਾਂਗਰਸ ਨੇ ਪੀੜਿਤ ਪਰਿਵਾਰਾਂ ਨੂੰ ਪਹੁੰਚਾਇਆ ਦੁੱਖ- ਲੌਂਗੋਵਾਲ
. . .  1 day ago
ਫ਼ਾਜ਼ਿਲਕਾ, 15 ਦਸੰਬਰ (ਪ੍ਰਦੀਪ ਕੁਮਾਰ)- ਸਿੱਖ ਨਸਲਕੁਸ਼ੀ ਦੇ ਦੋਸ਼ੀ ਕਮਲ ਨਾਥ ਨੂੰ ਮਦਪ੍ਰਦੇਸ਼ ਦਾ ਮੁੱਖਮੰਤਰੀ ਲਗਾ ਕੇ ਕਾਂਗਰਸ ਪਾਰਟੀ ਨੇ ਪੀੜਿਤ ਪਰਿਵਾਰਾਂ ਦੇ ਜ਼ਖ਼ਮਾਂ ਤੇ ਨਮਕ ਛਿੜਕਿਆ ਹੈ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ .....
ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ਤੇ ਬੈਂਕਾਂ ਅਗੇ ਪੰਜ ਦਿਨ ਦਾ ਪੱਕਾ ਮੋਰਚਾ ਲਗਾਉਣ ਦਾ ਐਲਾਨ
. . .  1 day ago
ਸੰਗਰੂਰ, 15 ਦਸੰਬਰ (ਧੀਰਜ ਪਸ਼ੋਰੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਹੈ ਕਿ ਸਾਲ 2019 ਦੀ ਸ਼ੁਰੂਆਤ 'ਚ ਰਾਜ ਦੇ ਕਰਜ਼ਾਈ ਕਿਸਾਨਾਂ ਲਈ ਗੱਲ.....
ਸੀ.ਬੀ.ਆਈ ਕੋਰਟ ਨੇ 4 ਦਿਨ ਲਈ ਵਧਾਇਆ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ
. . .  1 day ago
ਨਵੀਂ ਦਿੱਲੀ, 15 ਦਸੰਬਰ- ਹੈਲੀਕਾਪਟਰ ਸੌਦੇ 'ਚ ਕਥਿਤ ਘੋਟਾਲੇ ਦੇ ਵਿਚੋਲੀਏ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ ਸੀ.ਬੀ.ਆਈ. ਕੋਰਟ ਨੇ 4 ਦਿਨਾਂ ਲਈ ਵਧਾ ਦਿੱਤਾ ....
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ 'ਚ ਸੱਤ ਨਾਗਰਿਕਾਂ ਦੀ ਮੌਤ
. . .  1 day ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਉੱਥੇ ਹੀ ਇਸ ਦੌਰਾਨ ਇੱਕ ਜਵਾਨ ਵੀ ਸ਼ਹੀਦ ਹੋ ਗਿਆ, ਜਦੋਂਕਿ ਇਲਾਕੇ 'ਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ...
ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  1 day ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  1 day ago
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  1 day ago
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550
ਵਿਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖ਼ੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਪਹਿਲਾ ਸਫ਼ਾ

ਵਿਕਾਸ ਦਰ ਦੋਹਰੇ ਅੰਕ 'ਚ ਲਿਜਾਣ ਲਈ ਮਹੱਤਵਪੂਰਨ ਕਦਮ ਚੁੱਕਣੇ ਪੈਣਗੇ-ਮੋਦੀ

• ਪ੍ਰਧਾਨ ਮੰਤਰੀ ਨੇ ਨੀਤੀ ਆਯੋਗ ਗਵਰਨਿੰਗ ਕੌਾਸਲ ਦੀ ਮੀਟਿੰਗ ਨੂੰ ਕੀਤਾ ਸੰਬੋਧਨ • ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਮਿਸ਼ਨ ਇੰਦਰਧਨੁੱਸ਼ ਤੇ ਪੋਸ਼ਣ ਮਿਸ਼ਨ ਸਮੇਤ ਕਈ ਮੁੱਦਿਆਂ 'ਤੇ ਚਰਚਾ • ਕੈਪਟਨ ਸਮੇਤ ਸਾਰੇ ਰਾਜਾਂ ਦੇ ਮੁੱਖ ਮੰਤਰੀ ਸ਼ਾਮਿਲ ਹੋਏ ...

ਪੂਰੀ ਖ਼ਬਰ »

ਖੇਤੀ ਕਰਜ਼ਾ ਮੁਆਫ਼ੀ ਯੋਜਨਾ ਲਈ ਕੇਂਦਰ-ਰਾਜ ਕਮੇਟੀ ਸਥਾਪਤ ਕੀਤੀ ਜਾਵੇ-ਕੈਪਟਨ

ਨਵੀਂ ਦਿੱਲੀ, 17 ਜੂਨ (ਜਗਤਾਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਿਆਂ ਨਾਲ ਵਿਚਾਰ ਵਟਾਂਦਰੇ ਰਾਹੀਂ ਕਿਸਾਨਾਂ ਲਈ ਰਾਸ਼ਟਰੀ ਕਰਜ਼ਾ ਮੁਆਫੀ ਸਕੀਮ ਦਾ ਖਾਕਾ ਤਿਆਰ ਕਰਨ ਵਾਸਤੇ ਕੇਂਦਰ ਸਰਕਾਰ ਤੇ ਕੁਝ ਮੁੱਖ ਮੰਤਰੀਆਂ ਆਧਾਰਿਤ ਕਮੇਟੀ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਆਤਮਘਾਤੀ ਹਮਲਾ-19 ਮੌਤਾਂ

ਜਲਾਲਾਬਾਦ, 17 ਜੂਨ (ਏਜੰਸੀ)-ਪੂਰਬੀ ਅਫ਼ਗਾਨਿਸਤਾਨ ਵਿਚ ਅੱਜ ਹੋਏ ਇਕ ਆਤਮਘਾਤੀ ਬੰਬ ਧਮਾਕੇ 'ਚ 19 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 49 ਹੋਰ ਜ਼ਖ਼ਮੀ ਹੋ ਗਏ¢ ਜ਼ਿਕਰਯੋਗ ਹੈ ਕਿ ਇਹ ਅਫ਼ਗਾਨਿਸਤਾਨ 'ਚ ਲਗਾਤਾਰ ਦੂਜਾ ਬੰਬ ਧਮਾਕਾ ਹੈ¢ ਦੂਜੇ ਪਾਸੇ ਤਾਲਿਬਾਨ ਨੇ ਇੱਥੇ ...

ਪੂਰੀ ਖ਼ਬਰ »

ਕੇਂਦਰ ਵਲੋਂ ਜੰਮੂ-ਕਸ਼ਮੀਰ 'ਚ ਰਮਜ਼ਾਨ ਮਹੀਨੇ ਦੀ ਇਕਪਾਸੜ ਜੰਗਬੰਦੀ ਖ਼ਤਮ

ਗ੍ਰਹਿ ਮੰਤਰੀ ਵਲੋਂ ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਿਖ਼ਲਾਫ਼ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਨਵੀਂ ਦਿੱਲੀ, 17 ਜੂਨ (ਪੀ. ਟੀ. ਆਈ.)-ਕੇਂਦਰ ਨੇ ਜੰਮੂ ਤੇ ਕਸ਼ਮੀਰ 'ਚ ਰਮਜ਼ਾਨ ਦੇ ਪਵਿੱਤਰ ਮਹੀਨੇ ਦੌਰਾਨ ਅੱਤਵਾਦੀ ਸੰਗਠਨਾਂ ਿਖ਼ਲਾਫ਼ ਆਪਰੇਸ਼ਨਾਂ 'ਤੇ ਇਕ ਮਹੀਨੇ ...

ਪੂਰੀ ਖ਼ਬਰ »

ਕੈਨੇਡਾ ਤੇ ਭਾਰਤ ਦੇ ਸੂਬਿਆਂ 'ਚ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ 4 ਤਸਕਰ ਗਿ੍ਫ਼ਤਾਰ

ਜਲੰਧਰ, 17 ਜੂਨ (ਐੱਮ.ਐੱਸ. ਲੋਹੀਆ)-ਕਾਊਾਟਰ ਇੰਟੈਲੀਜੈਂਸ ਦੀ ਟੀਮ ਨੇ ਕੈਨੇਡੀਅਨ ਤਸਕਰ ਸਣੇ 4 ਅਜਿਹੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ ਜੋ ਅਨੋਖੇ ਢੰਗ ਨਾਲ ਕੋਰੀਅਰ ਦੇ ਜ਼ਰੀਏ ਕੈਨੇਡਾ ਤੇ ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਨਸ਼ੀਲੇ ਪਦਾਰਥ ...

ਪੂਰੀ ਖ਼ਬਰ »

ਨਾਈਜੀਰੀਆ 'ਚ ਆਤਮਘਾਤੀ ਬੰਬ ਧਮਾਕੇ-31 ਹਲਾਕ

ਕਾਨੋ (ਨਾਈਜੀਰੀਆ), 17 ਜੂਨ (ਏਜੰਸੀ)- ਸ਼ੱਕੀ ਬੋਕੋ ਹਰਮ ਜਿਹਾਦੀਆਂ ਵਲੋਂ ਉੱਤਰ-ਪੂਰਬੀ ਨਾਈਜੀਰੀਆ 'ਚ ਕੀਤੇ ਦੋ ਆਤਮਘਾਤੀ ਧਮਾਕਿਆਂ 'ਚ ਘੱਟੋ-ਘੱਟ 31 ਲੋਕ ਮਾਰੇ ਗਏ ਹਨ | ਇਕ ਸਥਾਨਕ ਅਧਿਕਾਰੀ ਤੇ ਮਿਲਸ਼ੀਆ ਨੇਤਾ ਬਾਬਾਕੌਰਾ ਕੋਲੋ ਨੇ ਦੱਸਿਆ ਕਿ ਬੀਤੀ ਰਾਤ ਬੋਰਨੋ ...

ਪੂਰੀ ਖ਼ਬਰ »

ਰਾਮਪੁਰਾ ਫੂਲ 'ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਗੈਂਗਸਟਰ ਬੰਬੀਹਾ ਗਰੁੱਪ ਦੇ ਸੁਖਪ੍ਰੀਤ ਬੁੱਢਾ ਨੇ ਫੇਸਬੁਕ 'ਤੇ ਲਈ ਜ਼ਿੰਮੇਵਾਰੀ ਰਾਮਪੁਰਾ ਫੂਲ, 17 ਜੂਨ (ਨਰਪਿੰਦਰ ਸਿੰਘ ਧਾਲੀਵਾਲ/ ਵਿਰਦੀ)-ਫੂਲ ਟਾਊਨ 'ਚ ਇਕ ਨੌਜਵਾਨ ਦੀ ਦੋ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ...

ਪੂਰੀ ਖ਼ਬਰ »

ਨਿਊ ਜਰਸੀ ਆਰਟ ਫੈਸਟੀਵਲ 'ਚ ਗੋਲੀਬਾਰੀ, ਇਕ ਹਲਾਕ 20 ਜ਼ਖ਼ਮੀ

ਟਰੇਂਟੋਨ (ਅਮਰੀਕਾ), 17 ਜੂਨ (ਏਜੰਸੀ)-ਅਮਰੀਕਾ ਦੇ ਨਿਊ ਜਰਸੀ 'ਚ ਟਰੇਂਟੋਨ ਵਿਖੇ ਸਾਰੀ ਰਾਤ ਚੱਲਣ ਵਾਲੇ ਆਰਟ ਫੈਸਟੀਵਲ ਦੌਰਾਨ ਅੱਜ ਤੜਕੇ ਗੋਲੀਬਾਰੀ ਹੋਣ ਨਾਲ ਹਫੜਾ-ਦਫ਼ੜੀ ਫੈਲ ਗਈ | ਇਸ ਦੌਰਾਨ ਇਕ ਸ਼ੱਕੀ ਮਾਰਿਆ ਗਿਆ ਅਤੇ 20 ਹੋਰ ਲੋਕ ਜ਼ਖ਼ਮੀ ਹੋ ਗਏ | ਸਥਾਨਕ ਮੇਰਕਰ ...

ਪੂਰੀ ਖ਼ਬਰ »

ਬਰਗਾੜੀ ਕਾਂਡ
ਪੰਜਾਬ ਪੁਲਿਸ ਨੇ ਜਾਂਚ ਰਿਪੋਰਟ ਸੀ.ਬੀ.ਆਈ. ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸੌਾਪੀ

ਜਗਰਾਉਂ, 17 ਜੂਨ (ਜੋਗਿੰਦਰ ਸਿੰਘ)-ਸਾਲ 2015 'ਚ ਬਰਗਾੜੀ ਤੇ ਜਵਾਹਰ ਸਿੰਘ ਵਾਲਾ ਵਿਖੇ ਵਾਪਰੀਆਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਡੇਰਾ ਸਿਰਸਾ ਨਾਲ ਸਬੰਧਿਤ 9 ਵਿਅਕਤੀਆਂ ਨੂੰ ਕਾਬੂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ 'ਆਪ' ਪ੍ਰਦਰਸ਼ਨਕਾਰੀਆਂ ਨੂੰ ਸੰਸਦ ਮਾਰਗ 'ਤੇ ਰੋਕਿਆ

ਨਵੀਂ ਦਿੱਲੀ,17 ਜੂਨ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਰਾਜਪਾਲ ਅਨਿਲ ਬੈਜਲ ਵਿਚਕਾਰ ਵਧ ਰਿਹਾ ਟਕਰਾਅ ਹੁਣ ਦਫ਼ਤਰ ਤੋਂ ਨਿਕਲ ਕੇ ਸੜਕਾਂ 'ਤੇ ਆ ਗਿਆ ਹੈ | ਇਕ ਪਾਸੇ ਆਈ.ਏ.ਐਸ. ਅਧਿਕਾਰੀਆਂ ਦੀ ਹੜਤਾਲ ਖ਼ਤਮ ਕਰਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਕੇਜਰੀਵਾਲ ਆਪਣੇ ਮੰਤਰੀਆਂ ਸਮੇਤ ਰਾਜ ਨਿਵਾਸ ਵਿਖੇ 7 ਦਿਨਾਂ ਤੋਂ ਡੇਰਾ ਲਾ ਕੇ ਬੈਠੇ ਹੋਏ ਹਨ ਤੇ ਦੂਜੇ ਪਾਸੇ ਉਪ ਰਾਜਪਾਲ ਦੀ ਬਜਾਏ ਸਿੱਧੇ ਪ੍ਰਧਾਨ ਮੰਤਰੀ ਨੂੰ ਨਿਸ਼ਾਨੇ 'ਤੇ ਰੱਖਣ ਦੀ ਰਣਨੀਤੀ ਤਹਿਤ ਕੇਜਰੀਵਾਲ ਦੀ ਅਗਵਾਈ ਵਾਲੀ 'ਆਪ' ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਰੋਸ
ਮਾਰਚ ਕੱਢਿਆ ਗਿਆ | ਉਪ ਰਾਜਪਾਲ ਤੇ ਆਈ.ਏ.ਐਸ. ਅਧਿਕਾਰੀਆਂ ਦੀ ਹੜਤਾਲ ਿਖ਼ਲਾਫ਼ ਕੱਢੇ ਇਸ ਵਿਰੋਧ ਮਾਰਚ ਵਿਚ ਪਾਰਟੀ ਦੇ ਸੀਨੀਅਰ ਆਗੂਆਂ, ਵਿਧਾਇਕਾਂ, ਕੌਾਸਲਰਾਂ ਤੇ ਵਰਕਰਾਂ ਸਣੇ ਸੀ.ਪੀ.ਆਈ. ਦੇ ਸੀਤਾਰਾਮ ਯੇਚੁਰੀ ਨੇ ਵੀ ਸ਼ਮੂਲੀਅਤ ਕੀਤੀ | ਦਿੱਲੀ ਦੇ ਮੰਡੀ ਹਾਊਸ ਮੈਟਰੋ ਸਟੇਸ਼ਨ ਤੋਂ ਸ਼ੁਰੂ ਹੋਏ ਇਸ ਮਾਰਚ ਨੂੰ ਸੰਸਦ ਮਾਰਗ 'ਤੇ ਹੀ ਰੋਕਿਆ ਗਿਆ, ਜਿਸ ਤੋਂ ਬਾਅਦ ਇਹ ਮਾਰਚ ਖ਼ਤਮ ਕਰਕੇ ਇਸ ਮੁੱਦੇ ਬਾਰੇ ਜਨਤਾ ਨੂੰ ਜਾਣੰੂ ਕਰਵਾਉਣ ਲਈ ਸੋਮਵਾਰ ਤੋਂ ਘਰ-ਘਰ ਜਾਣ ਦਾ ਐਲਾਨ ਕੀਤਾ | ਸੁਰੱਖਿਆ ਦੇ ਮੱਦੇਨਜ਼ਰ 5 ਮੈਟਰੋ ਸਟੇਸ਼ਨਾਂ ਦੇ ਗੇਟ ਵੀ ਬੰਦ ਕਰ ਦਿੱਤੇ ਗਏ ਸਨ |
ਆਈ.ਏ.ਐਸ. ਐਸੋਸੀਏਸ਼ਨ ਨੇ ਕੇਜਰੀਵਾਲ ਦੇ ਦੋਸ਼ਾਂ ਨੂੰ ਨਕਾਰਿਆ

ਦਿੱਲੀ 'ਚ ਅਫ਼ਸਰਾਂ ਦੁਆਰਾ ਲੰਮੇ ਸਮੇਂ ਤੋਂ ਹੜਤਾਲ 'ਤੇ ਜਾਣ ਅਤੇ ਸਹਿਯੋਗ ਨਾ ਕਰਨ ਦੇ ਮੁੱਖ ਮੰਤਰੀ ਕੇਜਰੀਵਾਲ ਵਲੋਂ ਲਗਾਏ ਦੋਸ਼ਾਂ ਨੂੰ ਆਈ.ਏ.ਐਸ. ਐਸੋਸੀਏਸ਼ਨ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ | ਅੱਜ ਪੈੱ੍ਰਸ ਕਾਨਫ਼ਰੰਸ ਦੌਰਾਨ ਉਨ੍ਹਾਂ ਕਿਹਾ ਕਿ ਅਫ਼ਸਰ ਹੜਤਾਲ 'ਤੇ ਨਹੀਂ ਹਨ, ਸਗੋਂ ਸਾਰੇ ਅਫ਼ਸਰ ਕੰਮ ਕਰ ਰਹੇ ਹਨ ਅਤੇ ਇੱਥੋਂ ਤੱਕ ਕਿ ਛੁੱਟੀਆਂ 'ਚ ਵੀ ਕੰਮ ਕਰ ਰਹੇ ਹਨ | ਐਸੋਸੀਏਸ਼ਨ ਦੀ ਮਨੀਸ਼ਾ ਸਕਸੈਨਾ ਨੇ ਕਿਹਾ ਕਿ ਅਸੀਂ ਕਦੇ ਨਹੀਂ ਸੋਚਿਆ ਸੀ ਕਿ ਸਾਨੂੰ ਇਸ ਤਰ੍ਹਾਂ ਆਪਣਾ ਪੱਖ ਰੱਖਣਾ ਪਵੇਗਾ, ਸਾਨੂੰ ਰਾਜਨੀਤਕ ਕਾਰਨਾਂ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ |
ਟਵੀਟ ਰਾਹੀਂ ਮੋਦੀ ਨੂੰ ਨਿਸ਼ਾਨਾ ਬਣਾਉਂਦੇ ਰਹੇ ਕੇਜਰੀਵਾਲ

ਕੇਜਰੀਵਾਲ ਨੇ ਅੱਜ ਪ੍ਰਧਾਨ ਮੰਤਰੀ ਮੋਦੀ 'ਤੇ ਹਮਲੇ ਦੀ ਸ਼ੁਰੂਆਤ ਸਵੇਰੇ ਟਵੀਟ ਰਾਹੀਂ ਹੀ ਕਰ ਦਿੱਤੀ ਅਤੇ ਇਹ ਸਿਲਸਿਲਾ ਬਾਅਦ ਵਿਚ ਚਲਦਾ ਰਿਹਾ | ਉਨ੍ਹਾਂ ਕਿਹਾ ਜੋ ਪ੍ਰਧਾਨ ਮੰਤਰੀ ਕਿਸੇ ਰਾਜ ਵਿਚ ਅਫ਼ਸਰਾਂ ਦੀ ਹੜਤਾਲ ਕਰਵਾ ਕੇ ਉੱਥੋਂ ਦਾ ਕੰਮਕਾਜ ਠੱਪ ਕਰਦਾ ਹੈ, ਕੀ ਅਜਿਹੇ ਪ੍ਰਧਾਨ ਮੰਤਰੀ ਦੇ ਹੱਥਾਂ 'ਚ ਦੇਸ਼ ਦਾ ਲੋਕਤੰਤਰ ਸੁਰੱਖਿਅਤ ਹੈ | ਉਨ੍ਹਾਂ ਟਵੀਟ ਕੀਤਾ ਕਿ ਹੁਣ ਦਿੱਲੀ ਹੀ ਨਹੀਂ, ਸਗੋਂ ਪੂਰਾ ਦੇਸ਼ ਗੁਹਾਰ ਲਗਾ ਰਿਹਾ ਹੈ ਕਿ ਅਫ਼ਸਰਾਂ ਦੀ ਹੜਤਾਲ ਖ਼ਤਮ ਕਰਵਾਈ ਜਾਵੇ | ਉਪ ਮੁੱਖ ਮੰਤਰੀ ਸਿਸੋਦੀਆ ਨੇ ਵੀ ਟਵੀਟ ਰਾਹੀਂ ਦੱਸਿਆ ਕਿ ਮੋਦੀ ਸਰਕਾਰ ਵਲੋਂ ਰੋਕਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਦਿੱਲੀ ਦੀ ਜਨਤਾ ਵੱਡੀ ਗਿਣਤੀ 'ਚ ਸੜਕਾਂ 'ਤੇ ਆਈ |
'ਆਪ' ਨੇ ਨਹੀਂ ਲਈ ਪ੍ਰਦਰਸ਼ਨ ਦੀ ਇਜਾਜ਼ਤ

ਦਿੱਲੀ ਦੇ ਡੀ.ਸੀ.ਪੀ. ਮਧੁਰ ਵਰਮਾ ਨੇ ਕਿਹਾ ਕਿ 'ਆਪ' ਵਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਅਤੇ ਵਿਰੋਧ ਮਾਰਚ ਲਈ ਪ੍ਰਵਾਨਗੀ ਨਹੀਂ ਲਈ ਗਈ ਹੈ | ਪ੍ਰਦਰਸ਼ਨ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ | 4 ਮੈਟਰੋ ਸਟੇਸ਼ਨ ਉਦਯੋਗ ਭਵਨ, ਲੋਕ ਕਲਿਆਣ ਮਾਰਗ, ਪਟੇਲ ਚੌਾਕ ਤੇ ਕੇਂਦਰੀ ਸਕੱਤਰੇਤ ਦੇ ਗੇਟ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ |
ਕੇਜਰੀਵਾਲ ਦੇ ਅੰਦੋਲਨ ਨੂੰ ਮਿਲਿਆ 4 ਮੁੱਖ ਮੰਤਰੀਆਂ ਦਾ ਸਾਥ

ਕੇਜਰੀਵਾਲ ਤੇ ਉਪ ਰਾਜਪਾਲ ਦੀ ਜੰਗ ਉਸ ਸਮੇਂ ਪ੍ਰਧਾਨ ਮੰਤਰੀ ਮੋਦੀ ਦੇ ਸਾਹਮਣੇ ਪੁੱਜ ਗਈ, ਜਦ ਕੇਜਰੀਵਾਲ ਦੇ ਧਰਨੇ ਦਾ ਸਮਰਥਨ ਕਰਨ ਵਾਲੇ 4 ਗ਼ੈਰ-ਭਾਜਪਾ ਮੁੱਖ ਮੰਤਰੀਆਂ ਨੇ ਐਤਵਾਰ ਨੂੰ ਨੀਤੀ ਆਯੋਗ ਦੀ ਬੈਠਕ 'ਚ ਇਸ ਮੁੱਦੇ ਨੂੰ ਉਠਾਇਆ | ਕੇਜਰੀਵਾਲ ਦੀ ਰਿਹਾਇਸ਼ 'ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ, ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਤੇ ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਨੇ ਕੇਂਦਰ ਤੋਂ ਤੁਰੰਤ ਸੰਕਟ ਦਾ ਹੱਲ ਕਰਨ ਦੀ ਅਪੀਲ ਕੀਤੀ ਸੀ | ਇਸ ਤੋਂ ਇਲਾਵਾ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਟਵੀਟ ਰਾਹੀਂ ਕੇਜਰੀਵਾਲ ਦੇ ਅੰਦੋਲਨ ਦਾ ਸਮਰਥਨ ਕੀਤਾ |


ਖ਼ਬਰ ਸ਼ੇਅਰ ਕਰੋ

ਈ. ਡੀ. ਮਾਲਿਆ ਿਖ਼ਲਾਫ਼ ਦਾਇਰ ਕਰੇਗੀ ਹਵਾਲਾ ਤੇ ਧੋਖਾਧੜੀ ਦਾ ਤਾਜ਼ਾ ਦੋਸ਼-ਪੱਤਰ

ਨਵੀਂ ਦਿੱਲੀ, 17 ਜੂਨ (ਏਜੰਸੀ)-ਕੇਂਦਰੀ ਜਾਂਚ ਏਜੰਸੀ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਿਖ਼ਲਾਫ਼ ਜਲਦ ਹੀ ਮਨੀ ਲਾਂਡਰਿੰਗ ਤੇ ਸਰਕਾਰੀ ਬੈਂਕਾਂ ਨਾਲ 6,027 ਕਰੋੜ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਤਾਜ਼ਾ ਦੋਸ਼ ਪੱਤਰ ...

ਪੂਰੀ ਖ਼ਬਰ »

ਦਿੱਲੀ ਦੇ 10 ਗੁਰਦੁਆਰਿਆਂ ਦੇ ਲੰਗਰ 'ਚ ਐਫ਼. ਐਸ. ਐਸ. ਏ. ਆਈ. ਦੇ ਭੋਜਨ ਸੁਰੱਖਿਆ ਨਿਯਮ ਲਾਗੂ

ਨਵੀਂ ਦਿੱਲੀ, 17 ਜੂਨ (ਏਜੰਸੀ)-ਰਾਸ਼ਟਰੀ ਰਾਜਧਾਨੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਸਮੇਤ 10 ਗੁਰਦੁਆਰਿਆਂ ਦੇ ਲੰਗਰਾਂ ਵਿਚ 'ਫ਼ਸਾਈ' (ਐਫ਼. ਐਸ. ਐਸ. ਏ. ਆਈ.) ਦੇ ਭੋਜਨ ਸੁਰੱਖਿਆ ਤੇ ਸਾਫ਼-ਸਫ਼ਾਈ ਦੇ ਨਿਯਮ ਲਾਗੂ ਕੀਤੇ ਗਏ ਹਨ¢ ਦਿੱਲੀ ਸਿੱਖ ਗੁਰਦੁਆਰਾ ...

ਪੂਰੀ ਖ਼ਬਰ »

ਸੈਸ਼ਲਜ਼ ਵਲੋਂ ਭਾਰਤ ਨਾਲ ਜਲ ਸੈਨਿਕ ਅੱਡਾ ਬਣਾਉਣ ਦਾ ਸਮਝੌਤਾ ਰੱਦ

ਨਵੀਂ ਦਿੱਲੀ, 17 ਜੂਨ (ਏਜੰਸੀ)-ਇਕ ਪਾਸੇ ਜਿੱਥੇ ਸੈਸ਼ਲਜ਼ ਦੇ ਰਾਸ਼ਟਰਪਤੀ ਡੈਨੀ ਫਾਰੇ ਦੀ 25 ਜੂਨ ਨੂੰ ਭਾਰਤ ਯਾਤਰਾ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਸੈਸ਼ਲਜ਼ ਨੇ ਭਾਰਤ ਨਾਲ ਆਪਣੇ ਅਸੰਪਸ਼ਨ ਟਾਪੂ 'ਤੇ ਜਲ ਸੈਨਿਕ ਅੱਡਾ ਬਣਾਉਣ ਦੇ ਸਮਝੌਤੇ ...

ਪੂਰੀ ਖ਼ਬਰ »

ਕੁਲਸੂਮ ਨਵਾਜ਼ ਦੇ ਕਮਰੇ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਵਾਲਾ ਗਿ੍ਫ਼ਤਾਰ

ਲੰਡਨ, 17 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੇ ਹਾਰਲੇਅ ਸਟਰੀਟ ਕਲੀਨਿਕ ਹਸਪਤਾਲ 'ਚ ਜ਼ੇਰੇ ਇਲਾਜ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਤਨੀ ਕੁਲਸੂਮ ਨਵਾਜ਼ ਦੇ ਕਮਰੇ 'ਚ ਬਿਨਾਂ ਇਜਾਜ਼ਤ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਇਕ ...

ਪੂਰੀ ਖ਼ਬਰ »

ਯੂਨੀਵਰਸਿਟੀਆਂ ਹਰ ਸਾਲ ਕਾਨਵੋਕੇਸ਼ਨ ਕਰਵਾਉਣ

ਨਵੀਂ ਦਿੱਲੀ, 17 ਜੂਨ (ਏਜੰਸੀ)-ਮਨੁੱਖੀ ਸ੍ਰੋਤ ਵਿਕਾਸ ਮੰਤਰਾਲੇ ਵਲੋਂ ਸਭ ਯੂਨੀਵਰਸਿਟੀਆਂ ਨੂੰ ਹਰ ਸਾਲ ਡਿਗਰੀਆਂ ਪ੍ਰਦਾਨ ਕਰਨ ਲਈ ਸਮਾਗਮ (ਕਨਵੋਕੇਸ਼ਨ) ਕਰਵਾਉਣ ਲਈ ਲਿਖਤੀ ਤੌਰ 'ਤੇ ਹਦਾਇਤ ਕੀਤੀ ਗਈ ਹੈ, ਕਿਉਂਕਿ ਕੁਝ ਯੂਨੀਵਰਸਿਟੀਆਂ ਇਹ ਸਮਾਗਮ ਕਰਵਾਉਣ ਤੋਂ ...

ਪੂਰੀ ਖ਼ਬਰ »

ਨਿਪਾਲ 'ਚ ਲਾਪਤਾ ਭਾਰਤੀ ਕਾਮੇ 40 ਘੰਟੇ ਬਾਅਦ ਬਚਾਏ ਗਏ

ਕਾਠਮੰਡੂ, 17 ਜੂਨ (ਪੀ. ਟੀ. ਆਈ.)-ਪੂਰਬੀ ਨਿਪਾਲ 'ਚ ਅਰੁਨ 3 ਹਾਈਡਰੋ ਪਾਵਰ ਪ੍ਰਾਜੈਕਟ ਵਾਲੀ ਥਾਂ 'ਤੇ ਸੁਰੰਗ ਦੀਆਂ ਢਿਗਾਂ ਡਿੱਗਣ ਕਾਰਨ ਲਾਪਤਾ ਹੋਏ ਦੋ ਭਾਰਤੀਆਂ ਸਮੇਤ 4 ਲੋਕਾਂ ਨੂੰ ਕਰੀਬ 40 ਘੰਟਿਆਂ ਬਾਅਦ ਬਚਾ ਲਿਆ ਗਿਆ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ...

ਪੂਰੀ ਖ਼ਬਰ »

ਓਡੀਸ਼ਾ 'ਚ ਝੀਲ ਵਿਚ ਕਿਸ਼ਤੀ ਪਲਟਣ ਨਾਲ 6 ਮੌਤਾਂ

ਭੁਵਨੇਸ਼ਵਰ, 17 ਜੂਨ (ਏਜੰਸੀ)-ਓਡੀਸ਼ਾ ਦੀ ਚਿਲਕਾ ਝੀਲ 'ਚ ਇਕ ਕਿਸ਼ਤੀ ਦੇ ਪਲਟ ਜਾਣ ਨਾਲ 6 ਵਿਅਕਤੀਆਂ ਦੀ ਮੌਤ ਹੋ ਗਈ | ਇਹ ਹਾਦਸਾ ਸਨਿਚਰਵਾਰ ਸ਼ਾਮ ਨੂੰ ਤੇਜ਼ ਹਵਾਵਾਂ ਤੇ ਮੀਂਾਹ ਦੇ ਨਾਲ ਆਏ ਭਾਰੀ ਤੂਫ਼ਾਨ ਕਰਕੇ ਵਾਪਰਿਆ | ਇਸ ਕਿਸ਼ਤੀ 'ਚ ਕੁਲ 18 ਵਿਅਕਤੀ ਸਵਾਰ ਸਨ ...

ਪੂਰੀ ਖ਼ਬਰ »

ਗੁਜਰਾਤ ਪੁਲਿਸ ਵਲੋਂ 500 ਤੇ 1000 ਦੇ ਪੁਰਾਣੇ ਨੋਟਾਂ ਦੀ 99.99 ਲੱਖ ਦੀ ਰਾਸ਼ੀ ਜ਼ਬਤ

ਅਹਿਮਦਾਬਾਦ, 17 ਜੂਨ (ਯੂ. ਐਨ. ਆਈ.)—ਗੁਜਰਾਤ ਪੁਲਿਸ ਨੇ 500 ਤੇ 1000 ਰੁਪਏ ਦੇ ਪੁਰਾਣੇ ਨੋਟਾਂ ਦੀ ਲਗਪਗ 99.99 ਲੱਖ ਰੁਪਏ ਦੀ ਰਾਸ਼ੀ ਚੰਦਖੇਡਾ 'ਚੋਂ ਇਕ ਕਾਰ 'ਚੋਂ ਜ਼ਬਤ ਕੀਤੀ ਹੈ ਅਤੇ ਇਸ ਕਾਰਵਾਈ 'ਚ ਇਕ ਔਰਤ ਸਮੇਤ ਚਾਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ...

ਪੂਰੀ ਖ਼ਬਰ »

ਮਾਊਾਟ ਐਵਰੈਸਟ ਹੋ ਰਿਹਾ ਹੈ ਕਚਰੇ ਦੇ ਢੇਰ 'ਚ ਤਬਦੀਲ

ਕਾਠਮੰਡੂ, 17 ਜੂਨ (ਏਜੰਸੀ)-ਦਹਾਕਿਆਂ ਤੋਂ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਾਟ ਐਵਰੈਸਟ 'ਤੇ ਚੜ੍ਹਨ ਵਾਲੇ ਅਮੀਰਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਹੜੇ ਕਿ ਓਥੋਂ ਦੇ ਵਾਤਾਵਰਨ ਦਾ ਕੋਈ ਲਿਹਾਜ਼ ਨਹੀਂ ਕਰਦੇ | ਮਾਊਾਟ ਐਵਰੈਸਟ ਪਰਬਤ ਗੰਦਗੀ ਦੇ ਢੇਰ 'ਚ ...

ਪੂਰੀ ਖ਼ਬਰ »

ਸਿਹਤ ਵਿਗੜਨ ਕਾਰਨ ਸਤੇਂਦਰ ਜੈਨ ਹਸਪਤਾਲ ਦਾਖ਼ਲ-ਕੇਜਰੀਵਾਲ

ਨਵੀਂ ਦਿੱਲੀ, 17 ਜੂਨ (ਏਜੰਸੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਨੂੰ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ 'ਤੇ ਬੈਠਣ ਦੇ ਇਕ ਹਫ਼ਤੇ ਬਾਅਦ ਸਿਹਤ ਖਰਾਬ ਹੋਣ ਕਾਰਨ ਅੱਜ ਹਸਪਤਾਲ ਲਿਜਾਇਆ ਗਿਆ | ਸਿਹਤ ਮੰਤਰੀ ਨੂੰ ...

ਪੂਰੀ ਖ਼ਬਰ »

ਕਈ ਭਾਰਤੀ ਪਾਸਪੋਰਟ ਵਰਤਣ ਲਈ ਨੀਰਵ ਮੋਦੀ 'ਤੇ ਹੋਵੇਗਾ ਮਾਮਲਾ ਦਰਜ

ਨਵੀਂ ਦਿੱਲੀ, 17 ਜੂਨ (ਏਜੰਸੀ)-ਜਾਂਚ ਏਜੰਸੀਆਂ ਪੰਜਾਬ ਨੈਸ਼ਨਲ ਬੈਂਕ ਨਾਲ 2 ਅਰਬ ਡਾਲਰ ਦੀ ਧੋਖਾਧੜੀ ਕਰਨ ਵਾਲੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਜਾਂਚ 'ਚ ਜੁਟੀਆਂ ਹੋਈਆਂ ਹਨ, ਇਸ ਦੌਰਾਨ ਉਸ ਵਲੋਂ ਕਰੀਬ ਅੱਧਾ ਦਰਜਨ ਭਾਰਤੀ ਪਾਸਪੋਰਟਾਂ ਦੀ ਵਰਤੋਂ ਕੀਤੇ ...

ਪੂਰੀ ਖ਼ਬਰ »

ਖੁੰਢ-ਚਰਚਾ

ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਸਿੱਖ ਭਾਈਚਾਰਾ ਦਿਆਲੂ ਅਤੇ ਦਾਨੀ ਹੋਣ ਦੇ ਨਾਤੇ ਦੁਨੀਆ ਭਰ ਵਿਚ ਜਾਣਿਆ ਜਾਂਦਾ ਹੈ | ਸਿੱਖ ਭਾਈਚਾਰਾ ਗਰਮੀਆਂ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਯਾਦ ਕਰਦਿਆਂ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਾ ਕੇ ਰਾਹਗੀਰਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX