ਤਾਜਾ ਖ਼ਬਰਾਂ


ਠੇਕੇ ਦੇ ਕਰਿੰਦੇ ਨੂੰ ਗੋਲੀਆਂ ਮਾਰ ਕੇ 21.32 ਲੱਖ ਦੀ ਲੁੱਟ
. . .  about 6 hours ago
ਜਲੰਧਰ, 24 ਸਤੰਬਰ - ਜਲੰਧਰ ਦੇ ਟਰਾਂਸਪੋਰਟ ਨਗਰ ਵਿਖੇ ਦੋ ਕਾਰਾਂ ਵਿਚ ਸਵਾਰ ਲੁਟੇਰੇ ਠੇਕੇ ਦੇ ਕਰਿੰਦੇ ਨੂੰ ਗੋਲੀਆਂ ਮਾਰਨ ਤੋਂ ਬਾਅਦ 21 ਲੱਖ 32 ਹਜ਼ਾਰ ਦੀ ਨਗਦੀ ਲੁੱਟ...
ਏਸ਼ੀਆ ਕੱਪ 2018 : ਭਾਰਤ ਨੇ ਪਾਕਿਸਤਾਨ ਨੂੰ 9 ਵਿਕਟਾਂ ਨਾਲ ਚਟਾਈ ਧੂੜ
. . .  1 day ago
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਦੀਆਂ ਵੀ 100 ਦੌੜਾਂ ਪੂਰੀਆਂ, ਭਾਰਤ 220/1
. . .  1 day ago
ਏਸ਼ੀਆ ਕੱਪ 2018 : ਭਾਰਤ ਨੂੰ ਪਹਿਲਾ ਝਟਕਾ, ਸ਼ਿਖਰ ਧਵਨ 114 ਦੌੜਾਂ ਬਣਾ ਕੇ ਆਊਟ
. . .  1 day ago
ਰਿਹਾਇਸ਼ੀ ਇਲਾਕੇ 'ਚ ਵੜਿਆ ਉੱਝ ਦਰਿਆ ਦਾ ਪਾਣੀ
. . .  1 day ago
ਬਮਿਆਲ, 23 ਸਤੰਬਰ (ਰਾਕੇਸ਼ ਕੁਮਾਰ) - ਸਰਹੱਦੀ ਕਸਬਾ ਬਮਿਆਲ 'ਚ ਵਹਿਣ ਵਾਲੇ ਉੱਝ ਦਰਿਆ 'ਚ 1,60,000 ਕਿਊਸਿਕ ਪਾਣੀ ਆਉਣ ਕਰਕੇ ਪਾਣੀ ਬਮਿਆਲ ਦੇ ਰਿਹਾਇਸ਼ੀ...
ਏਸ਼ੀਆ ਕੱਪ 2018 : ਸ਼ਿਖਰ ਧਵਨ ਦੀਆਂ 100 ਦੌੜਾਂ ਪੂਰੀਆਂ, ਭਾਰਤ 198/0
. . .  1 day ago
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਦੀਆਂ ਵੀ 50 ਦੌੜਾਂ ਪੂਰੀਆਂ, ਭਾਰਤ 119/0
. . .  1 day ago
ਏਸ਼ੀਆ ਕੱਪ 2018 : ਸ਼ਿਖਰ ਧਵਨ ਦੀਆਂ 50 ਦੌੜਾਂ ਪੂਰੀਆਂ, ਭਾਰਤ 96/0
. . .  1 day ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਭਾਰਤ 53/0
. . .  1 day ago
ਜਲਾਲਾਬਾਦ 'ਚ ਨਹੀ ਰੁਕ ਰਿਹਾ ਮੀਂਹ
. . .  1 day ago
ਜਲਾਲਾਬਾਦ ,23 ਸਤੰਬਰ (ਕਰਨ ਚੁਚਰਾ ) ਜਲਾਲਾਬਾਦ ਅਤੇ ਆਸ ਪਾਸ ਦੇ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਅੱਜ ਜਲਾਲਾਬਾਦ ਵਿੱਚ ਸਵੇਰ...
ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ
. . .  1 day ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪਿਛਲੇ ਕੁੱਝ ਦਿਨਾਂ ਤੋਂ ਪਹਾੜੀ ਖੇਤਰ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਸ਼ਾਸਨ...
ਏਸ਼ੀਆ ਕੱਪ 2018 : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 7ਵਾਂ ਝਟਕਾ
. . .  1 day ago
ਬਮਿਆਲ : ਉੱਝ ਦਰਿਆ 'ਚ ਪਾਣੀ ਦਾ ਪੱਧਰ ਹੋਇਆ 1,45,000 ਕਿਊਸਿਕ
. . .  1 day ago
ਏਸ਼ੀਆ ਕੱਪ 2018 : 45 ਓਵਰਾਂ ਤੋਂ ਬਾਅਦ ਪਾਕਿਸਤਾਨ 211/6
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 6ਵਾਂ ਝਟਕਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 5ਵਾਂ ਝਟਕਾ, ਸ਼ੌਇਬ ਮਲਿਕ 78 ਦੌੜਾਂ ਬਣਾ ਕੇ ਆਊਟ
. . .  1 day ago
ਬਮਿਆਲ ਦੇ ਉੱਝ ਦਰਿਆ ਦਾ ਪਾਣੀ ਦਾ ਪੱਧਰ ਵਧਿਆ, ਸਰਹੱਦੀ ਪਿੰਡਾਂ 'ਚ ਹੜ੍ਹਾਂ ਦਾ ਖ਼ਤਰਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਚੌਥਾ ਝਟਕਾ
. . .  1 day ago
ਏਸ਼ੀਆ ਕੱਪ 2018 : 35 ਓਵਰਾਂ ਤੋਂ ਬਾਅਦ ਪਾਕਿਸਤਾਨ 141/3
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550
ਵਿਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖ਼ੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਪਹਿਲਾ ਸਫ਼ਾ

ਵਿਕਾਸ ਦਰ ਦੋਹਰੇ ਅੰਕ 'ਚ ਲਿਜਾਣ ਲਈ ਮਹੱਤਵਪੂਰਨ ਕਦਮ ਚੁੱਕਣੇ ਪੈਣਗੇ-ਮੋਦੀ

• ਪ੍ਰਧਾਨ ਮੰਤਰੀ ਨੇ ਨੀਤੀ ਆਯੋਗ ਗਵਰਨਿੰਗ ਕੌਾਸਲ ਦੀ ਮੀਟਿੰਗ ਨੂੰ ਕੀਤਾ ਸੰਬੋਧਨ • ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਮਿਸ਼ਨ ਇੰਦਰਧਨੁੱਸ਼ ਤੇ ਪੋਸ਼ਣ ਮਿਸ਼ਨ ਸਮੇਤ ਕਈ ਮੁੱਦਿਆਂ 'ਤੇ ਚਰਚਾ • ਕੈਪਟਨ ਸਮੇਤ ਸਾਰੇ ਰਾਜਾਂ ਦੇ ਮੁੱਖ ਮੰਤਰੀ ਸ਼ਾਮਿਲ ਹੋਏ ...

ਪੂਰੀ ਖ਼ਬਰ »

ਖੇਤੀ ਕਰਜ਼ਾ ਮੁਆਫ਼ੀ ਯੋਜਨਾ ਲਈ ਕੇਂਦਰ-ਰਾਜ ਕਮੇਟੀ ਸਥਾਪਤ ਕੀਤੀ ਜਾਵੇ-ਕੈਪਟਨ

ਨਵੀਂ ਦਿੱਲੀ, 17 ਜੂਨ (ਜਗਤਾਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਿਆਂ ਨਾਲ ਵਿਚਾਰ ਵਟਾਂਦਰੇ ਰਾਹੀਂ ਕਿਸਾਨਾਂ ਲਈ ਰਾਸ਼ਟਰੀ ਕਰਜ਼ਾ ਮੁਆਫੀ ਸਕੀਮ ਦਾ ਖਾਕਾ ਤਿਆਰ ਕਰਨ ਵਾਸਤੇ ਕੇਂਦਰ ਸਰਕਾਰ ਤੇ ਕੁਝ ਮੁੱਖ ਮੰਤਰੀਆਂ ਆਧਾਰਿਤ ਕਮੇਟੀ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਆਤਮਘਾਤੀ ਹਮਲਾ-19 ਮੌਤਾਂ

ਜਲਾਲਾਬਾਦ, 17 ਜੂਨ (ਏਜੰਸੀ)-ਪੂਰਬੀ ਅਫ਼ਗਾਨਿਸਤਾਨ ਵਿਚ ਅੱਜ ਹੋਏ ਇਕ ਆਤਮਘਾਤੀ ਬੰਬ ਧਮਾਕੇ 'ਚ 19 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 49 ਹੋਰ ਜ਼ਖ਼ਮੀ ਹੋ ਗਏ¢ ਜ਼ਿਕਰਯੋਗ ਹੈ ਕਿ ਇਹ ਅਫ਼ਗਾਨਿਸਤਾਨ 'ਚ ਲਗਾਤਾਰ ਦੂਜਾ ਬੰਬ ਧਮਾਕਾ ਹੈ¢ ਦੂਜੇ ਪਾਸੇ ਤਾਲਿਬਾਨ ਨੇ ਇੱਥੇ ...

ਪੂਰੀ ਖ਼ਬਰ »

ਕੇਂਦਰ ਵਲੋਂ ਜੰਮੂ-ਕਸ਼ਮੀਰ 'ਚ ਰਮਜ਼ਾਨ ਮਹੀਨੇ ਦੀ ਇਕਪਾਸੜ ਜੰਗਬੰਦੀ ਖ਼ਤਮ

ਗ੍ਰਹਿ ਮੰਤਰੀ ਵਲੋਂ ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਿਖ਼ਲਾਫ਼ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਨਵੀਂ ਦਿੱਲੀ, 17 ਜੂਨ (ਪੀ. ਟੀ. ਆਈ.)-ਕੇਂਦਰ ਨੇ ਜੰਮੂ ਤੇ ਕਸ਼ਮੀਰ 'ਚ ਰਮਜ਼ਾਨ ਦੇ ਪਵਿੱਤਰ ਮਹੀਨੇ ਦੌਰਾਨ ਅੱਤਵਾਦੀ ਸੰਗਠਨਾਂ ਿਖ਼ਲਾਫ਼ ਆਪਰੇਸ਼ਨਾਂ 'ਤੇ ਇਕ ਮਹੀਨੇ ...

ਪੂਰੀ ਖ਼ਬਰ »

ਕੈਨੇਡਾ ਤੇ ਭਾਰਤ ਦੇ ਸੂਬਿਆਂ 'ਚ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ 4 ਤਸਕਰ ਗਿ੍ਫ਼ਤਾਰ

ਜਲੰਧਰ, 17 ਜੂਨ (ਐੱਮ.ਐੱਸ. ਲੋਹੀਆ)-ਕਾਊਾਟਰ ਇੰਟੈਲੀਜੈਂਸ ਦੀ ਟੀਮ ਨੇ ਕੈਨੇਡੀਅਨ ਤਸਕਰ ਸਣੇ 4 ਅਜਿਹੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ ਜੋ ਅਨੋਖੇ ਢੰਗ ਨਾਲ ਕੋਰੀਅਰ ਦੇ ਜ਼ਰੀਏ ਕੈਨੇਡਾ ਤੇ ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਨਸ਼ੀਲੇ ਪਦਾਰਥ ...

ਪੂਰੀ ਖ਼ਬਰ »

ਨਾਈਜੀਰੀਆ 'ਚ ਆਤਮਘਾਤੀ ਬੰਬ ਧਮਾਕੇ-31 ਹਲਾਕ

ਕਾਨੋ (ਨਾਈਜੀਰੀਆ), 17 ਜੂਨ (ਏਜੰਸੀ)- ਸ਼ੱਕੀ ਬੋਕੋ ਹਰਮ ਜਿਹਾਦੀਆਂ ਵਲੋਂ ਉੱਤਰ-ਪੂਰਬੀ ਨਾਈਜੀਰੀਆ 'ਚ ਕੀਤੇ ਦੋ ਆਤਮਘਾਤੀ ਧਮਾਕਿਆਂ 'ਚ ਘੱਟੋ-ਘੱਟ 31 ਲੋਕ ਮਾਰੇ ਗਏ ਹਨ | ਇਕ ਸਥਾਨਕ ਅਧਿਕਾਰੀ ਤੇ ਮਿਲਸ਼ੀਆ ਨੇਤਾ ਬਾਬਾਕੌਰਾ ਕੋਲੋ ਨੇ ਦੱਸਿਆ ਕਿ ਬੀਤੀ ਰਾਤ ਬੋਰਨੋ ...

ਪੂਰੀ ਖ਼ਬਰ »

ਰਾਮਪੁਰਾ ਫੂਲ 'ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਗੈਂਗਸਟਰ ਬੰਬੀਹਾ ਗਰੁੱਪ ਦੇ ਸੁਖਪ੍ਰੀਤ ਬੁੱਢਾ ਨੇ ਫੇਸਬੁਕ 'ਤੇ ਲਈ ਜ਼ਿੰਮੇਵਾਰੀ ਰਾਮਪੁਰਾ ਫੂਲ, 17 ਜੂਨ (ਨਰਪਿੰਦਰ ਸਿੰਘ ਧਾਲੀਵਾਲ/ ਵਿਰਦੀ)-ਫੂਲ ਟਾਊਨ 'ਚ ਇਕ ਨੌਜਵਾਨ ਦੀ ਦੋ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ...

ਪੂਰੀ ਖ਼ਬਰ »

ਨਿਊ ਜਰਸੀ ਆਰਟ ਫੈਸਟੀਵਲ 'ਚ ਗੋਲੀਬਾਰੀ, ਇਕ ਹਲਾਕ 20 ਜ਼ਖ਼ਮੀ

ਟਰੇਂਟੋਨ (ਅਮਰੀਕਾ), 17 ਜੂਨ (ਏਜੰਸੀ)-ਅਮਰੀਕਾ ਦੇ ਨਿਊ ਜਰਸੀ 'ਚ ਟਰੇਂਟੋਨ ਵਿਖੇ ਸਾਰੀ ਰਾਤ ਚੱਲਣ ਵਾਲੇ ਆਰਟ ਫੈਸਟੀਵਲ ਦੌਰਾਨ ਅੱਜ ਤੜਕੇ ਗੋਲੀਬਾਰੀ ਹੋਣ ਨਾਲ ਹਫੜਾ-ਦਫ਼ੜੀ ਫੈਲ ਗਈ | ਇਸ ਦੌਰਾਨ ਇਕ ਸ਼ੱਕੀ ਮਾਰਿਆ ਗਿਆ ਅਤੇ 20 ਹੋਰ ਲੋਕ ਜ਼ਖ਼ਮੀ ਹੋ ਗਏ | ਸਥਾਨਕ ਮੇਰਕਰ ...

ਪੂਰੀ ਖ਼ਬਰ »

ਬਰਗਾੜੀ ਕਾਂਡ
ਪੰਜਾਬ ਪੁਲਿਸ ਨੇ ਜਾਂਚ ਰਿਪੋਰਟ ਸੀ.ਬੀ.ਆਈ. ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸੌਾਪੀ

ਜਗਰਾਉਂ, 17 ਜੂਨ (ਜੋਗਿੰਦਰ ਸਿੰਘ)-ਸਾਲ 2015 'ਚ ਬਰਗਾੜੀ ਤੇ ਜਵਾਹਰ ਸਿੰਘ ਵਾਲਾ ਵਿਖੇ ਵਾਪਰੀਆਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਡੇਰਾ ਸਿਰਸਾ ਨਾਲ ਸਬੰਧਿਤ 9 ਵਿਅਕਤੀਆਂ ਨੂੰ ਕਾਬੂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ 'ਆਪ' ਪ੍ਰਦਰਸ਼ਨਕਾਰੀਆਂ ਨੂੰ ਸੰਸਦ ਮਾਰਗ 'ਤੇ ਰੋਕਿਆ

ਨਵੀਂ ਦਿੱਲੀ,17 ਜੂਨ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਰਾਜਪਾਲ ਅਨਿਲ ਬੈਜਲ ਵਿਚਕਾਰ ਵਧ ਰਿਹਾ ਟਕਰਾਅ ਹੁਣ ਦਫ਼ਤਰ ਤੋਂ ਨਿਕਲ ਕੇ ਸੜਕਾਂ 'ਤੇ ਆ ਗਿਆ ਹੈ | ਇਕ ਪਾਸੇ ਆਈ.ਏ.ਐਸ. ਅਧਿਕਾਰੀਆਂ ਦੀ ਹੜਤਾਲ ਖ਼ਤਮ ਕਰਵਾਉਣ ਸਮੇਤ ਹੋਰ ਮੰਗਾਂ ...

ਪੂਰੀ ਖ਼ਬਰ »

ਈ. ਡੀ. ਮਾਲਿਆ ਿਖ਼ਲਾਫ਼ ਦਾਇਰ ਕਰੇਗੀ ਹਵਾਲਾ ਤੇ ਧੋਖਾਧੜੀ ਦਾ ਤਾਜ਼ਾ ਦੋਸ਼-ਪੱਤਰ

ਨਵੀਂ ਦਿੱਲੀ, 17 ਜੂਨ (ਏਜੰਸੀ)-ਕੇਂਦਰੀ ਜਾਂਚ ਏਜੰਸੀ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਿਖ਼ਲਾਫ਼ ਜਲਦ ਹੀ ਮਨੀ ਲਾਂਡਰਿੰਗ ਤੇ ਸਰਕਾਰੀ ਬੈਂਕਾਂ ਨਾਲ 6,027 ਕਰੋੜ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਤਾਜ਼ਾ ਦੋਸ਼ ਪੱਤਰ ...

ਪੂਰੀ ਖ਼ਬਰ »

ਦਿੱਲੀ ਦੇ 10 ਗੁਰਦੁਆਰਿਆਂ ਦੇ ਲੰਗਰ 'ਚ ਐਫ਼. ਐਸ. ਐਸ. ਏ. ਆਈ. ਦੇ ਭੋਜਨ ਸੁਰੱਖਿਆ ਨਿਯਮ ਲਾਗੂ

ਨਵੀਂ ਦਿੱਲੀ, 17 ਜੂਨ (ਏਜੰਸੀ)-ਰਾਸ਼ਟਰੀ ਰਾਜਧਾਨੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਸਮੇਤ 10 ਗੁਰਦੁਆਰਿਆਂ ਦੇ ਲੰਗਰਾਂ ਵਿਚ 'ਫ਼ਸਾਈ' (ਐਫ਼. ਐਸ. ਐਸ. ਏ. ਆਈ.) ਦੇ ਭੋਜਨ ਸੁਰੱਖਿਆ ਤੇ ਸਾਫ਼-ਸਫ਼ਾਈ ਦੇ ਨਿਯਮ ਲਾਗੂ ਕੀਤੇ ਗਏ ਹਨ¢ ਦਿੱਲੀ ਸਿੱਖ ਗੁਰਦੁਆਰਾ ...

ਪੂਰੀ ਖ਼ਬਰ »

ਸੈਸ਼ਲਜ਼ ਵਲੋਂ ਭਾਰਤ ਨਾਲ ਜਲ ਸੈਨਿਕ ਅੱਡਾ ਬਣਾਉਣ ਦਾ ਸਮਝੌਤਾ ਰੱਦ

ਨਵੀਂ ਦਿੱਲੀ, 17 ਜੂਨ (ਏਜੰਸੀ)-ਇਕ ਪਾਸੇ ਜਿੱਥੇ ਸੈਸ਼ਲਜ਼ ਦੇ ਰਾਸ਼ਟਰਪਤੀ ਡੈਨੀ ਫਾਰੇ ਦੀ 25 ਜੂਨ ਨੂੰ ਭਾਰਤ ਯਾਤਰਾ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਸੈਸ਼ਲਜ਼ ਨੇ ਭਾਰਤ ਨਾਲ ਆਪਣੇ ਅਸੰਪਸ਼ਨ ਟਾਪੂ 'ਤੇ ਜਲ ਸੈਨਿਕ ਅੱਡਾ ਬਣਾਉਣ ਦੇ ਸਮਝੌਤੇ ...

ਪੂਰੀ ਖ਼ਬਰ »

ਕੁਲਸੂਮ ਨਵਾਜ਼ ਦੇ ਕਮਰੇ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਵਾਲਾ ਗਿ੍ਫ਼ਤਾਰ

ਲੰਡਨ, 17 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੇ ਹਾਰਲੇਅ ਸਟਰੀਟ ਕਲੀਨਿਕ ਹਸਪਤਾਲ 'ਚ ਜ਼ੇਰੇ ਇਲਾਜ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਤਨੀ ਕੁਲਸੂਮ ਨਵਾਜ਼ ਦੇ ਕਮਰੇ 'ਚ ਬਿਨਾਂ ਇਜਾਜ਼ਤ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਇਕ ...

ਪੂਰੀ ਖ਼ਬਰ »

ਯੂਨੀਵਰਸਿਟੀਆਂ ਹਰ ਸਾਲ ਕਾਨਵੋਕੇਸ਼ਨ ਕਰਵਾਉਣ

ਨਵੀਂ ਦਿੱਲੀ, 17 ਜੂਨ (ਏਜੰਸੀ)-ਮਨੁੱਖੀ ਸ੍ਰੋਤ ਵਿਕਾਸ ਮੰਤਰਾਲੇ ਵਲੋਂ ਸਭ ਯੂਨੀਵਰਸਿਟੀਆਂ ਨੂੰ ਹਰ ਸਾਲ ਡਿਗਰੀਆਂ ਪ੍ਰਦਾਨ ਕਰਨ ਲਈ ਸਮਾਗਮ (ਕਨਵੋਕੇਸ਼ਨ) ਕਰਵਾਉਣ ਲਈ ਲਿਖਤੀ ਤੌਰ 'ਤੇ ਹਦਾਇਤ ਕੀਤੀ ਗਈ ਹੈ, ਕਿਉਂਕਿ ਕੁਝ ਯੂਨੀਵਰਸਿਟੀਆਂ ਇਹ ਸਮਾਗਮ ਕਰਵਾਉਣ ਤੋਂ ਪਾਸਾ ਵੱਟ ਜਾਂਦੀਆਂ ਹਨ | ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਯੂਨੀਵਰਸਿਟੀਆਂ ਦੀ ਹਰ ਸਾਲ ਕਨਵੋਕੇਸ਼ਨ ਹੋਣੀ ਚਾਹੀਦੀ ਕਿਉਂਕਿ ਇਹ ਡਿਗਰੀ ਹਾਸਲ ਕਰਨ ਵਾਲੇ ਵਿਦਿਆਰਥੀਆਂ ਲਈ ਵੱਡੀ ਵਿਸ਼ੇਸ਼ਤਾ ਰੱਖਦੀ ਹੈ ਤੇ ਇਹ ਪਲ ਉਨ੍ਹਾਂ ਦੇ ਪਰਿਵਾਰਾਂ ਲਈ ਵੀ ਬੜੀ ਅਹਿਮੀਅਤ ਰੱਖਦਾ ਹੈ | ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕੁਝ ਯੂਨੀਵਰਸਿਟੀਆਂ ਵਿੱਤੀ ਕਾਰਨਾਂ ਕਰ ਕੇ ਇਹ ਸਮਾਗਮ ਨਹੀਂ ਕਰਵਾਉਂਦੀਆਂ ਪਰ ਇਹ ਡਿਗਰੀ ਵੰਡ ਸਮਾਗਮ ਹਰ ਸਾਲ ਹੋਣੇ ਚਾਹੀਦੇ ਹਨ | ਦੱਸਣਯੋਗ ਹੈ ਕਿ ਪੱਛਮੀ ਬੰਗਾਲ ਦੀ ਵਿਸ਼ਵ ਭਾਰਤੀ ਯੂਨੀਵਰਸਿਟੀ ਨੇ ਇਸ ਸਾਲ ਮਈ 'ਚ 5 ਸਾਲਾਂ ਬਾਅਦ ਕਨਵੋਕੇਸ਼ਨ ਕਰਵਾਈ ਹੈ, ਜਦ ਕਿ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ.) 'ਚ 46 ਸਾਲ ਬਾਅਦ ਦੂਜੀ ਵਾਰ ਕਨਵੋਕੇਸ਼ਨ ਹੋਈ ਹੈ |


ਖ਼ਬਰ ਸ਼ੇਅਰ ਕਰੋ

ਨਿਪਾਲ 'ਚ ਲਾਪਤਾ ਭਾਰਤੀ ਕਾਮੇ 40 ਘੰਟੇ ਬਾਅਦ ਬਚਾਏ ਗਏ

ਕਾਠਮੰਡੂ, 17 ਜੂਨ (ਪੀ. ਟੀ. ਆਈ.)-ਪੂਰਬੀ ਨਿਪਾਲ 'ਚ ਅਰੁਨ 3 ਹਾਈਡਰੋ ਪਾਵਰ ਪ੍ਰਾਜੈਕਟ ਵਾਲੀ ਥਾਂ 'ਤੇ ਸੁਰੰਗ ਦੀਆਂ ਢਿਗਾਂ ਡਿੱਗਣ ਕਾਰਨ ਲਾਪਤਾ ਹੋਏ ਦੋ ਭਾਰਤੀਆਂ ਸਮੇਤ 4 ਲੋਕਾਂ ਨੂੰ ਕਰੀਬ 40 ਘੰਟਿਆਂ ਬਾਅਦ ਬਚਾ ਲਿਆ ਗਿਆ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ...

ਪੂਰੀ ਖ਼ਬਰ »

ਓਡੀਸ਼ਾ 'ਚ ਝੀਲ ਵਿਚ ਕਿਸ਼ਤੀ ਪਲਟਣ ਨਾਲ 6 ਮੌਤਾਂ

ਭੁਵਨੇਸ਼ਵਰ, 17 ਜੂਨ (ਏਜੰਸੀ)-ਓਡੀਸ਼ਾ ਦੀ ਚਿਲਕਾ ਝੀਲ 'ਚ ਇਕ ਕਿਸ਼ਤੀ ਦੇ ਪਲਟ ਜਾਣ ਨਾਲ 6 ਵਿਅਕਤੀਆਂ ਦੀ ਮੌਤ ਹੋ ਗਈ | ਇਹ ਹਾਦਸਾ ਸਨਿਚਰਵਾਰ ਸ਼ਾਮ ਨੂੰ ਤੇਜ਼ ਹਵਾਵਾਂ ਤੇ ਮੀਂਾਹ ਦੇ ਨਾਲ ਆਏ ਭਾਰੀ ਤੂਫ਼ਾਨ ਕਰਕੇ ਵਾਪਰਿਆ | ਇਸ ਕਿਸ਼ਤੀ 'ਚ ਕੁਲ 18 ਵਿਅਕਤੀ ਸਵਾਰ ਸਨ ...

ਪੂਰੀ ਖ਼ਬਰ »

ਗੁਜਰਾਤ ਪੁਲਿਸ ਵਲੋਂ 500 ਤੇ 1000 ਦੇ ਪੁਰਾਣੇ ਨੋਟਾਂ ਦੀ 99.99 ਲੱਖ ਦੀ ਰਾਸ਼ੀ ਜ਼ਬਤ

ਅਹਿਮਦਾਬਾਦ, 17 ਜੂਨ (ਯੂ. ਐਨ. ਆਈ.)—ਗੁਜਰਾਤ ਪੁਲਿਸ ਨੇ 500 ਤੇ 1000 ਰੁਪਏ ਦੇ ਪੁਰਾਣੇ ਨੋਟਾਂ ਦੀ ਲਗਪਗ 99.99 ਲੱਖ ਰੁਪਏ ਦੀ ਰਾਸ਼ੀ ਚੰਦਖੇਡਾ 'ਚੋਂ ਇਕ ਕਾਰ 'ਚੋਂ ਜ਼ਬਤ ਕੀਤੀ ਹੈ ਅਤੇ ਇਸ ਕਾਰਵਾਈ 'ਚ ਇਕ ਔਰਤ ਸਮੇਤ ਚਾਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ...

ਪੂਰੀ ਖ਼ਬਰ »

ਮਾਊਾਟ ਐਵਰੈਸਟ ਹੋ ਰਿਹਾ ਹੈ ਕਚਰੇ ਦੇ ਢੇਰ 'ਚ ਤਬਦੀਲ

ਕਾਠਮੰਡੂ, 17 ਜੂਨ (ਏਜੰਸੀ)-ਦਹਾਕਿਆਂ ਤੋਂ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਾਟ ਐਵਰੈਸਟ 'ਤੇ ਚੜ੍ਹਨ ਵਾਲੇ ਅਮੀਰਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਹੜੇ ਕਿ ਓਥੋਂ ਦੇ ਵਾਤਾਵਰਨ ਦਾ ਕੋਈ ਲਿਹਾਜ਼ ਨਹੀਂ ਕਰਦੇ | ਮਾਊਾਟ ਐਵਰੈਸਟ ਪਰਬਤ ਗੰਦਗੀ ਦੇ ਢੇਰ 'ਚ ...

ਪੂਰੀ ਖ਼ਬਰ »

ਸਿਹਤ ਵਿਗੜਨ ਕਾਰਨ ਸਤੇਂਦਰ ਜੈਨ ਹਸਪਤਾਲ ਦਾਖ਼ਲ-ਕੇਜਰੀਵਾਲ

ਨਵੀਂ ਦਿੱਲੀ, 17 ਜੂਨ (ਏਜੰਸੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਨੂੰ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ 'ਤੇ ਬੈਠਣ ਦੇ ਇਕ ਹਫ਼ਤੇ ਬਾਅਦ ਸਿਹਤ ਖਰਾਬ ਹੋਣ ਕਾਰਨ ਅੱਜ ਹਸਪਤਾਲ ਲਿਜਾਇਆ ਗਿਆ | ਸਿਹਤ ਮੰਤਰੀ ਨੂੰ ...

ਪੂਰੀ ਖ਼ਬਰ »

ਕਈ ਭਾਰਤੀ ਪਾਸਪੋਰਟ ਵਰਤਣ ਲਈ ਨੀਰਵ ਮੋਦੀ 'ਤੇ ਹੋਵੇਗਾ ਮਾਮਲਾ ਦਰਜ

ਨਵੀਂ ਦਿੱਲੀ, 17 ਜੂਨ (ਏਜੰਸੀ)-ਜਾਂਚ ਏਜੰਸੀਆਂ ਪੰਜਾਬ ਨੈਸ਼ਨਲ ਬੈਂਕ ਨਾਲ 2 ਅਰਬ ਡਾਲਰ ਦੀ ਧੋਖਾਧੜੀ ਕਰਨ ਵਾਲੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਜਾਂਚ 'ਚ ਜੁਟੀਆਂ ਹੋਈਆਂ ਹਨ, ਇਸ ਦੌਰਾਨ ਉਸ ਵਲੋਂ ਕਰੀਬ ਅੱਧਾ ਦਰਜਨ ਭਾਰਤੀ ਪਾਸਪੋਰਟਾਂ ਦੀ ਵਰਤੋਂ ਕੀਤੇ ...

ਪੂਰੀ ਖ਼ਬਰ »

ਖੁੰਢ-ਚਰਚਾ

ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਸਿੱਖ ਭਾਈਚਾਰਾ ਦਿਆਲੂ ਅਤੇ ਦਾਨੀ ਹੋਣ ਦੇ ਨਾਤੇ ਦੁਨੀਆ ਭਰ ਵਿਚ ਜਾਣਿਆ ਜਾਂਦਾ ਹੈ | ਸਿੱਖ ਭਾਈਚਾਰਾ ਗਰਮੀਆਂ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਯਾਦ ਕਰਦਿਆਂ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਾ ਕੇ ਰਾਹਗੀਰਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX