ਤਾਜਾ ਖ਼ਬਰਾਂ


ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  0 minutes ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  3 minutes ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  13 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  14 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  25 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  41 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 1 hour ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 2 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 3 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 3 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 3 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਪਹਿਲਾ ਸਫ਼ਾ

ਵਿਕਾਸ ਦਰ ਦੋਹਰੇ ਅੰਕ 'ਚ ਲਿਜਾਣ ਲਈ ਮਹੱਤਵਪੂਰਨ ਕਦਮ ਚੁੱਕਣੇ ਪੈਣਗੇ-ਮੋਦੀ

• ਪ੍ਰਧਾਨ ਮੰਤਰੀ ਨੇ ਨੀਤੀ ਆਯੋਗ ਗਵਰਨਿੰਗ ਕੌਾਸਲ ਦੀ ਮੀਟਿੰਗ ਨੂੰ ਕੀਤਾ ਸੰਬੋਧਨ • ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਮਿਸ਼ਨ ਇੰਦਰਧਨੁੱਸ਼ ਤੇ ਪੋਸ਼ਣ ਮਿਸ਼ਨ ਸਮੇਤ ਕਈ ਮੁੱਦਿਆਂ 'ਤੇ ਚਰਚਾ • ਕੈਪਟਨ ਸਮੇਤ ਸਾਰੇ ਰਾਜਾਂ ਦੇ ਮੁੱਖ ਮੰਤਰੀ ਸ਼ਾਮਿਲ ਹੋਏ ...

ਪੂਰੀ ਖ਼ਬਰ »

ਖੇਤੀ ਕਰਜ਼ਾ ਮੁਆਫ਼ੀ ਯੋਜਨਾ ਲਈ ਕੇਂਦਰ-ਰਾਜ ਕਮੇਟੀ ਸਥਾਪਤ ਕੀਤੀ ਜਾਵੇ-ਕੈਪਟਨ

ਨਵੀਂ ਦਿੱਲੀ, 17 ਜੂਨ (ਜਗਤਾਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਿਆਂ ਨਾਲ ਵਿਚਾਰ ਵਟਾਂਦਰੇ ਰਾਹੀਂ ਕਿਸਾਨਾਂ ਲਈ ਰਾਸ਼ਟਰੀ ਕਰਜ਼ਾ ਮੁਆਫੀ ਸਕੀਮ ਦਾ ਖਾਕਾ ਤਿਆਰ ਕਰਨ ਵਾਸਤੇ ਕੇਂਦਰ ਸਰਕਾਰ ਤੇ ਕੁਝ ਮੁੱਖ ਮੰਤਰੀਆਂ ਆਧਾਰਿਤ ਕਮੇਟੀ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਆਤਮਘਾਤੀ ਹਮਲਾ-19 ਮੌਤਾਂ

ਜਲਾਲਾਬਾਦ, 17 ਜੂਨ (ਏਜੰਸੀ)-ਪੂਰਬੀ ਅਫ਼ਗਾਨਿਸਤਾਨ ਵਿਚ ਅੱਜ ਹੋਏ ਇਕ ਆਤਮਘਾਤੀ ਬੰਬ ਧਮਾਕੇ 'ਚ 19 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 49 ਹੋਰ ਜ਼ਖ਼ਮੀ ਹੋ ਗਏ¢ ਜ਼ਿਕਰਯੋਗ ਹੈ ਕਿ ਇਹ ਅਫ਼ਗਾਨਿਸਤਾਨ 'ਚ ਲਗਾਤਾਰ ਦੂਜਾ ਬੰਬ ਧਮਾਕਾ ਹੈ¢ ਦੂਜੇ ਪਾਸੇ ਤਾਲਿਬਾਨ ਨੇ ਇੱਥੇ ...

ਪੂਰੀ ਖ਼ਬਰ »

ਕੇਂਦਰ ਵਲੋਂ ਜੰਮੂ-ਕਸ਼ਮੀਰ 'ਚ ਰਮਜ਼ਾਨ ਮਹੀਨੇ ਦੀ ਇਕਪਾਸੜ ਜੰਗਬੰਦੀ ਖ਼ਤਮ

ਗ੍ਰਹਿ ਮੰਤਰੀ ਵਲੋਂ ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਿਖ਼ਲਾਫ਼ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਨਵੀਂ ਦਿੱਲੀ, 17 ਜੂਨ (ਪੀ. ਟੀ. ਆਈ.)-ਕੇਂਦਰ ਨੇ ਜੰਮੂ ਤੇ ਕਸ਼ਮੀਰ 'ਚ ਰਮਜ਼ਾਨ ਦੇ ਪਵਿੱਤਰ ਮਹੀਨੇ ਦੌਰਾਨ ਅੱਤਵਾਦੀ ਸੰਗਠਨਾਂ ਿਖ਼ਲਾਫ਼ ਆਪਰੇਸ਼ਨਾਂ 'ਤੇ ਇਕ ਮਹੀਨੇ ...

ਪੂਰੀ ਖ਼ਬਰ »

ਕੈਨੇਡਾ ਤੇ ਭਾਰਤ ਦੇ ਸੂਬਿਆਂ 'ਚ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ 4 ਤਸਕਰ ਗਿ੍ਫ਼ਤਾਰ

ਜਲੰਧਰ, 17 ਜੂਨ (ਐੱਮ.ਐੱਸ. ਲੋਹੀਆ)-ਕਾਊਾਟਰ ਇੰਟੈਲੀਜੈਂਸ ਦੀ ਟੀਮ ਨੇ ਕੈਨੇਡੀਅਨ ਤਸਕਰ ਸਣੇ 4 ਅਜਿਹੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ ਜੋ ਅਨੋਖੇ ਢੰਗ ਨਾਲ ਕੋਰੀਅਰ ਦੇ ਜ਼ਰੀਏ ਕੈਨੇਡਾ ਤੇ ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਨਸ਼ੀਲੇ ਪਦਾਰਥ ...

ਪੂਰੀ ਖ਼ਬਰ »

ਨਾਈਜੀਰੀਆ 'ਚ ਆਤਮਘਾਤੀ ਬੰਬ ਧਮਾਕੇ-31 ਹਲਾਕ

ਕਾਨੋ (ਨਾਈਜੀਰੀਆ), 17 ਜੂਨ (ਏਜੰਸੀ)- ਸ਼ੱਕੀ ਬੋਕੋ ਹਰਮ ਜਿਹਾਦੀਆਂ ਵਲੋਂ ਉੱਤਰ-ਪੂਰਬੀ ਨਾਈਜੀਰੀਆ 'ਚ ਕੀਤੇ ਦੋ ਆਤਮਘਾਤੀ ਧਮਾਕਿਆਂ 'ਚ ਘੱਟੋ-ਘੱਟ 31 ਲੋਕ ਮਾਰੇ ਗਏ ਹਨ | ਇਕ ਸਥਾਨਕ ਅਧਿਕਾਰੀ ਤੇ ਮਿਲਸ਼ੀਆ ਨੇਤਾ ਬਾਬਾਕੌਰਾ ਕੋਲੋ ਨੇ ਦੱਸਿਆ ਕਿ ਬੀਤੀ ਰਾਤ ਬੋਰਨੋ ...

ਪੂਰੀ ਖ਼ਬਰ »

ਰਾਮਪੁਰਾ ਫੂਲ 'ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਗੈਂਗਸਟਰ ਬੰਬੀਹਾ ਗਰੁੱਪ ਦੇ ਸੁਖਪ੍ਰੀਤ ਬੁੱਢਾ ਨੇ ਫੇਸਬੁਕ 'ਤੇ ਲਈ ਜ਼ਿੰਮੇਵਾਰੀ ਰਾਮਪੁਰਾ ਫੂਲ, 17 ਜੂਨ (ਨਰਪਿੰਦਰ ਸਿੰਘ ਧਾਲੀਵਾਲ/ ਵਿਰਦੀ)-ਫੂਲ ਟਾਊਨ 'ਚ ਇਕ ਨੌਜਵਾਨ ਦੀ ਦੋ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ...

ਪੂਰੀ ਖ਼ਬਰ »

ਨਿਊ ਜਰਸੀ ਆਰਟ ਫੈਸਟੀਵਲ 'ਚ ਗੋਲੀਬਾਰੀ, ਇਕ ਹਲਾਕ 20 ਜ਼ਖ਼ਮੀ

ਟਰੇਂਟੋਨ (ਅਮਰੀਕਾ), 17 ਜੂਨ (ਏਜੰਸੀ)-ਅਮਰੀਕਾ ਦੇ ਨਿਊ ਜਰਸੀ 'ਚ ਟਰੇਂਟੋਨ ਵਿਖੇ ਸਾਰੀ ਰਾਤ ਚੱਲਣ ਵਾਲੇ ਆਰਟ ਫੈਸਟੀਵਲ ਦੌਰਾਨ ਅੱਜ ਤੜਕੇ ਗੋਲੀਬਾਰੀ ਹੋਣ ਨਾਲ ਹਫੜਾ-ਦਫ਼ੜੀ ਫੈਲ ਗਈ | ਇਸ ਦੌਰਾਨ ਇਕ ਸ਼ੱਕੀ ਮਾਰਿਆ ਗਿਆ ਅਤੇ 20 ਹੋਰ ਲੋਕ ਜ਼ਖ਼ਮੀ ਹੋ ਗਏ | ਸਥਾਨਕ ਮੇਰਕਰ ...

ਪੂਰੀ ਖ਼ਬਰ »

ਬਰਗਾੜੀ ਕਾਂਡ
ਪੰਜਾਬ ਪੁਲਿਸ ਨੇ ਜਾਂਚ ਰਿਪੋਰਟ ਸੀ.ਬੀ.ਆਈ. ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸੌਾਪੀ

ਜਗਰਾਉਂ, 17 ਜੂਨ (ਜੋਗਿੰਦਰ ਸਿੰਘ)-ਸਾਲ 2015 'ਚ ਬਰਗਾੜੀ ਤੇ ਜਵਾਹਰ ਸਿੰਘ ਵਾਲਾ ਵਿਖੇ ਵਾਪਰੀਆਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਡੇਰਾ ਸਿਰਸਾ ਨਾਲ ਸਬੰਧਿਤ 9 ਵਿਅਕਤੀਆਂ ਨੂੰ ਕਾਬੂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ 'ਆਪ' ਪ੍ਰਦਰਸ਼ਨਕਾਰੀਆਂ ਨੂੰ ਸੰਸਦ ਮਾਰਗ 'ਤੇ ਰੋਕਿਆ

ਨਵੀਂ ਦਿੱਲੀ,17 ਜੂਨ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਰਾਜਪਾਲ ਅਨਿਲ ਬੈਜਲ ਵਿਚਕਾਰ ਵਧ ਰਿਹਾ ਟਕਰਾਅ ਹੁਣ ਦਫ਼ਤਰ ਤੋਂ ਨਿਕਲ ਕੇ ਸੜਕਾਂ 'ਤੇ ਆ ਗਿਆ ਹੈ | ਇਕ ਪਾਸੇ ਆਈ.ਏ.ਐਸ. ਅਧਿਕਾਰੀਆਂ ਦੀ ਹੜਤਾਲ ਖ਼ਤਮ ਕਰਵਾਉਣ ਸਮੇਤ ਹੋਰ ਮੰਗਾਂ ...

ਪੂਰੀ ਖ਼ਬਰ »

ਈ. ਡੀ. ਮਾਲਿਆ ਿਖ਼ਲਾਫ਼ ਦਾਇਰ ਕਰੇਗੀ ਹਵਾਲਾ ਤੇ ਧੋਖਾਧੜੀ ਦਾ ਤਾਜ਼ਾ ਦੋਸ਼-ਪੱਤਰ

ਨਵੀਂ ਦਿੱਲੀ, 17 ਜੂਨ (ਏਜੰਸੀ)-ਕੇਂਦਰੀ ਜਾਂਚ ਏਜੰਸੀ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਿਖ਼ਲਾਫ਼ ਜਲਦ ਹੀ ਮਨੀ ਲਾਂਡਰਿੰਗ ਤੇ ਸਰਕਾਰੀ ਬੈਂਕਾਂ ਨਾਲ 6,027 ਕਰੋੜ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਤਾਜ਼ਾ ਦੋਸ਼ ਪੱਤਰ ...

ਪੂਰੀ ਖ਼ਬਰ »

ਦਿੱਲੀ ਦੇ 10 ਗੁਰਦੁਆਰਿਆਂ ਦੇ ਲੰਗਰ 'ਚ ਐਫ਼. ਐਸ. ਐਸ. ਏ. ਆਈ. ਦੇ ਭੋਜਨ ਸੁਰੱਖਿਆ ਨਿਯਮ ਲਾਗੂ

ਨਵੀਂ ਦਿੱਲੀ, 17 ਜੂਨ (ਏਜੰਸੀ)-ਰਾਸ਼ਟਰੀ ਰਾਜਧਾਨੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਸਮੇਤ 10 ਗੁਰਦੁਆਰਿਆਂ ਦੇ ਲੰਗਰਾਂ ਵਿਚ 'ਫ਼ਸਾਈ' (ਐਫ਼. ਐਸ. ਐਸ. ਏ. ਆਈ.) ਦੇ ਭੋਜਨ ਸੁਰੱਖਿਆ ਤੇ ਸਾਫ਼-ਸਫ਼ਾਈ ਦੇ ਨਿਯਮ ਲਾਗੂ ਕੀਤੇ ਗਏ ਹਨ¢ ਦਿੱਲੀ ਸਿੱਖ ਗੁਰਦੁਆਰਾ ...

ਪੂਰੀ ਖ਼ਬਰ »

ਸੈਸ਼ਲਜ਼ ਵਲੋਂ ਭਾਰਤ ਨਾਲ ਜਲ ਸੈਨਿਕ ਅੱਡਾ ਬਣਾਉਣ ਦਾ ਸਮਝੌਤਾ ਰੱਦ

ਨਵੀਂ ਦਿੱਲੀ, 17 ਜੂਨ (ਏਜੰਸੀ)-ਇਕ ਪਾਸੇ ਜਿੱਥੇ ਸੈਸ਼ਲਜ਼ ਦੇ ਰਾਸ਼ਟਰਪਤੀ ਡੈਨੀ ਫਾਰੇ ਦੀ 25 ਜੂਨ ਨੂੰ ਭਾਰਤ ਯਾਤਰਾ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਸੈਸ਼ਲਜ਼ ਨੇ ਭਾਰਤ ਨਾਲ ਆਪਣੇ ਅਸੰਪਸ਼ਨ ਟਾਪੂ 'ਤੇ ਜਲ ਸੈਨਿਕ ਅੱਡਾ ਬਣਾਉਣ ਦੇ ਸਮਝੌਤੇ ...

ਪੂਰੀ ਖ਼ਬਰ »

ਕੁਲਸੂਮ ਨਵਾਜ਼ ਦੇ ਕਮਰੇ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਵਾਲਾ ਗਿ੍ਫ਼ਤਾਰ

ਲੰਡਨ, 17 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੇ ਹਾਰਲੇਅ ਸਟਰੀਟ ਕਲੀਨਿਕ ਹਸਪਤਾਲ 'ਚ ਜ਼ੇਰੇ ਇਲਾਜ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਤਨੀ ਕੁਲਸੂਮ ਨਵਾਜ਼ ਦੇ ਕਮਰੇ 'ਚ ਬਿਨਾਂ ਇਜਾਜ਼ਤ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਇਕ ...

ਪੂਰੀ ਖ਼ਬਰ »

ਯੂਨੀਵਰਸਿਟੀਆਂ ਹਰ ਸਾਲ ਕਾਨਵੋਕੇਸ਼ਨ ਕਰਵਾਉਣ

ਨਵੀਂ ਦਿੱਲੀ, 17 ਜੂਨ (ਏਜੰਸੀ)-ਮਨੁੱਖੀ ਸ੍ਰੋਤ ਵਿਕਾਸ ਮੰਤਰਾਲੇ ਵਲੋਂ ਸਭ ਯੂਨੀਵਰਸਿਟੀਆਂ ਨੂੰ ਹਰ ਸਾਲ ਡਿਗਰੀਆਂ ਪ੍ਰਦਾਨ ਕਰਨ ਲਈ ਸਮਾਗਮ (ਕਨਵੋਕੇਸ਼ਨ) ਕਰਵਾਉਣ ਲਈ ਲਿਖਤੀ ਤੌਰ 'ਤੇ ਹਦਾਇਤ ਕੀਤੀ ਗਈ ਹੈ, ਕਿਉਂਕਿ ਕੁਝ ਯੂਨੀਵਰਸਿਟੀਆਂ ਇਹ ਸਮਾਗਮ ਕਰਵਾਉਣ ਤੋਂ ...

ਪੂਰੀ ਖ਼ਬਰ »

ਨਿਪਾਲ 'ਚ ਲਾਪਤਾ ਭਾਰਤੀ ਕਾਮੇ 40 ਘੰਟੇ ਬਾਅਦ ਬਚਾਏ ਗਏ

ਕਾਠਮੰਡੂ, 17 ਜੂਨ (ਪੀ. ਟੀ. ਆਈ.)-ਪੂਰਬੀ ਨਿਪਾਲ 'ਚ ਅਰੁਨ 3 ਹਾਈਡਰੋ ਪਾਵਰ ਪ੍ਰਾਜੈਕਟ ਵਾਲੀ ਥਾਂ 'ਤੇ ਸੁਰੰਗ ਦੀਆਂ ਢਿਗਾਂ ਡਿੱਗਣ ਕਾਰਨ ਲਾਪਤਾ ਹੋਏ ਦੋ ਭਾਰਤੀਆਂ ਸਮੇਤ 4 ਲੋਕਾਂ ਨੂੰ ਕਰੀਬ 40 ਘੰਟਿਆਂ ਬਾਅਦ ਬਚਾ ਲਿਆ ਗਿਆ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ...

ਪੂਰੀ ਖ਼ਬਰ »

ਓਡੀਸ਼ਾ 'ਚ ਝੀਲ ਵਿਚ ਕਿਸ਼ਤੀ ਪਲਟਣ ਨਾਲ 6 ਮੌਤਾਂ

ਭੁਵਨੇਸ਼ਵਰ, 17 ਜੂਨ (ਏਜੰਸੀ)-ਓਡੀਸ਼ਾ ਦੀ ਚਿਲਕਾ ਝੀਲ 'ਚ ਇਕ ਕਿਸ਼ਤੀ ਦੇ ਪਲਟ ਜਾਣ ਨਾਲ 6 ਵਿਅਕਤੀਆਂ ਦੀ ਮੌਤ ਹੋ ਗਈ | ਇਹ ਹਾਦਸਾ ਸਨਿਚਰਵਾਰ ਸ਼ਾਮ ਨੂੰ ਤੇਜ਼ ਹਵਾਵਾਂ ਤੇ ਮੀਂਾਹ ਦੇ ਨਾਲ ਆਏ ਭਾਰੀ ਤੂਫ਼ਾਨ ਕਰਕੇ ਵਾਪਰਿਆ | ਇਸ ਕਿਸ਼ਤੀ 'ਚ ਕੁਲ 18 ਵਿਅਕਤੀ ਸਵਾਰ ਸਨ ...

ਪੂਰੀ ਖ਼ਬਰ »

ਗੁਜਰਾਤ ਪੁਲਿਸ ਵਲੋਂ 500 ਤੇ 1000 ਦੇ ਪੁਰਾਣੇ ਨੋਟਾਂ ਦੀ 99.99 ਲੱਖ ਦੀ ਰਾਸ਼ੀ ਜ਼ਬਤ

ਅਹਿਮਦਾਬਾਦ, 17 ਜੂਨ (ਯੂ. ਐਨ. ਆਈ.)—ਗੁਜਰਾਤ ਪੁਲਿਸ ਨੇ 500 ਤੇ 1000 ਰੁਪਏ ਦੇ ਪੁਰਾਣੇ ਨੋਟਾਂ ਦੀ ਲਗਪਗ 99.99 ਲੱਖ ਰੁਪਏ ਦੀ ਰਾਸ਼ੀ ਚੰਦਖੇਡਾ 'ਚੋਂ ਇਕ ਕਾਰ 'ਚੋਂ ਜ਼ਬਤ ਕੀਤੀ ਹੈ ਅਤੇ ਇਸ ਕਾਰਵਾਈ 'ਚ ਇਕ ਔਰਤ ਸਮੇਤ ਚਾਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ...

ਪੂਰੀ ਖ਼ਬਰ »

ਮਾਊਾਟ ਐਵਰੈਸਟ ਹੋ ਰਿਹਾ ਹੈ ਕਚਰੇ ਦੇ ਢੇਰ 'ਚ ਤਬਦੀਲ

ਕਾਠਮੰਡੂ, 17 ਜੂਨ (ਏਜੰਸੀ)-ਦਹਾਕਿਆਂ ਤੋਂ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਾਟ ਐਵਰੈਸਟ 'ਤੇ ਚੜ੍ਹਨ ਵਾਲੇ ਅਮੀਰਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਹੜੇ ਕਿ ਓਥੋਂ ਦੇ ਵਾਤਾਵਰਨ ਦਾ ਕੋਈ ਲਿਹਾਜ਼ ਨਹੀਂ ਕਰਦੇ | ਮਾਊਾਟ ਐਵਰੈਸਟ ਪਰਬਤ ਗੰਦਗੀ ਦੇ ਢੇਰ 'ਚ ...

ਪੂਰੀ ਖ਼ਬਰ »

ਸਿਹਤ ਵਿਗੜਨ ਕਾਰਨ ਸਤੇਂਦਰ ਜੈਨ ਹਸਪਤਾਲ ਦਾਖ਼ਲ-ਕੇਜਰੀਵਾਲ

ਨਵੀਂ ਦਿੱਲੀ, 17 ਜੂਨ (ਏਜੰਸੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਨੂੰ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ 'ਤੇ ਬੈਠਣ ਦੇ ਇਕ ਹਫ਼ਤੇ ਬਾਅਦ ਸਿਹਤ ਖਰਾਬ ਹੋਣ ਕਾਰਨ ਅੱਜ ਹਸਪਤਾਲ ਲਿਜਾਇਆ ਗਿਆ | ਸਿਹਤ ਮੰਤਰੀ ਨੂੰ ...

ਪੂਰੀ ਖ਼ਬਰ »

ਕਈ ਭਾਰਤੀ ਪਾਸਪੋਰਟ ਵਰਤਣ ਲਈ ਨੀਰਵ ਮੋਦੀ 'ਤੇ ਹੋਵੇਗਾ ਮਾਮਲਾ ਦਰਜ

ਨਵੀਂ ਦਿੱਲੀ, 17 ਜੂਨ (ਏਜੰਸੀ)-ਜਾਂਚ ਏਜੰਸੀਆਂ ਪੰਜਾਬ ਨੈਸ਼ਨਲ ਬੈਂਕ ਨਾਲ 2 ਅਰਬ ਡਾਲਰ ਦੀ ਧੋਖਾਧੜੀ ਕਰਨ ਵਾਲੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਜਾਂਚ 'ਚ ਜੁਟੀਆਂ ਹੋਈਆਂ ਹਨ, ਇਸ ਦੌਰਾਨ ਉਸ ਵਲੋਂ ਕਰੀਬ ਅੱਧਾ ਦਰਜਨ ਭਾਰਤੀ ਪਾਸਪੋਰਟਾਂ ਦੀ ਵਰਤੋਂ ਕੀਤੇ ...

ਪੂਰੀ ਖ਼ਬਰ »

ਖੁੰਢ-ਚਰਚਾ

ਠੰਢੇ-ਮਿੱਠੇ ਜਲ ਦੀਆਂ ਛਬੀਲਾਂ
ਸਿੱਖ ਭਾਈਚਾਰਾ ਦਿਆਲੂ ਅਤੇ ਦਾਨੀ ਹੋਣ ਦੇ ਨਾਤੇ ਦੁਨੀਆ ਭਰ ਵਿਚ ਜਾਣਿਆ ਜਾਂਦਾ ਹੈ | ਸਿੱਖ ਭਾਈਚਾਰਾ ਗਰਮੀਆਂ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਯਾਦ ਕਰਦਿਆਂ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਾ ਕੇ ਰਾਹਗੀਰਾਂ ਦੀ ਪਿਆਸ ਬੁਝਾਉਂਦਾ ਹੈ | ਜੇਕਰ ਵਿਉਂਤਬੰਦੀ ਨਾਲ 20-25 ਕਿਲੋਮੀਟਰ ਦੀ ਦੂਰੀ 'ਤੇ ਵਾਰੀ-ਵਾਰੀ ਸਹਿਮਤੀ ਨਾਲ ਛਬੀਲਾਂ ਲਗਾਈਆਂ ਜਾਣ ਤਾਂ ਪੂਰੇ ਗਰਮੀ ਦੇ ਮੌਸਮ 'ਚ ਰਾਹਗੀਰਾਂ ਦੀ ਪਿਆਸ ਬੁਝਾਉਣ ਦੀ ਸੇਵਾ ਪ੍ਰਾਪਤ ਕੀਤੀ ਜਾ ਸਕਦੀ ਹੈ | ਛਬੀਲ ਲਾਉਣ ਸਮੇਂ ਸਾਫ਼-ਸਫ਼ਾਈ ਦਾ ਵੀ ਪੂਰਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ ਅਤੇ ਛਬੀਲ ਲਈ ਸਾਫ਼-ਸੁਥਰਾ ਜਲ ਹੀ ਵਰਤਿਆ ਜਾਵੇ | ਇਹ ਜ਼ਰੂਰੀ ਨਹੀਂ ਕਿ ਹਰ ਥਾਂ ਮਿੱਠੇ ਜਲ ਦੀ ਛਬੀਲ ਲੱਗੇ, ਗਰਮੀ 'ਚ ਤਾਂ ਸਾਫ਼-ਸੁਥਰਾ ਸਾਦਾ ਪਾਣੀ ਪਿਆਉਣਾ ਵੀ ਪੁੰਨ ਅਤੇ ਸੇਵਾ ਦਾ ਕੰਮ ਹੈ |
ਕਿਸਾਨ ਤੇ ਸਰਕਾਰ 'ਚ ਟਕਰਾਅ
ਇਸ ਸਾਲ ਸਰਕਾਰ ਨੇ ਪਾਣੀ ਦੀ ਦੁਰਵਰਤੋਂ ਰੋਕਣ ਲਈ ਝੋਨਾ ਲਾਉਣ ਦੀ ਮਿਤੀ 10 ਜੂਨ ਤੋਂ 20 ਜੂਨ ਕਰ ਦਿੱਤੀ, ਪਰ ਕਿਸਾਨਾਂ ਨੇ ਜਥੇਬੰਦੀਆਂ ਦੇ ਝੰਡੇ ਹੇਠ ਕਈ ਜ਼ਿਲਿ੍ਹਆਂ 'ਚ ਝੋਨਾ 10 ਜੂਨ ਤੋਂ ਲਾਉਣਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਕਿਸਾਨਾਂ 'ਤੇ ਪਰਚੇ ਵੀ ਦਰਜ ਹੋਏ ਅਤੇ ਲੱਗਿਆ ਝੋਨਾ ਵੀ ਵਹਾਇਆ ਗਿਆ | ਕਿਸਾਨ ਜਥੇਬੰਦੀਆਂ ਦੀਆਂ ਦਲੀਲਾਂ ਹਨ ਕਿ 10 ਦਿਨ ਦੇਰੀ ਨਾਲ ਕਿਸਾਨ ਅਗੇਤੀਆਂ ਤੇ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਲਗਾਉਣ ਤੋਂ ਵਾਂਝੇ ਰਹਿਣਗੇ, ਫ਼ਸਲ ਪੱਕਣ ਸਮੇਂ ਨਮੀ ਵਧ ਜਾਵੇਗੀ, ਕਣਕ ਦੀ ਬਿਜਾਈ 'ਚ ਦੇਰੀ ਹੋਵੇਗੀ ਅਤੇ ਕਣਕ ਜਲਦੀ ਬੀਜਣ ਲਈ ਪਰਾਲੀ ਨੂੰ ਫਿਰ ਅੱਗ ਲਾਉਣੀ ਪਵੇਗੀ | ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨੂੰ ਝੋਨੇ ਦਾ ਬਦਲ ਦੇਣ ਜਿਸ ਨਾਲ ਉਹ ਆਪੇ ਝੋਨਾ ਲਾਉਣਾ ਛੱਡ ਦੇਣਗੇ | ਸਰਕਾਰ ਪਹਿਲਾਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਸੁਝਾਅ ਤੇ ਮੁਸ਼ਕਿਲਾਂ ਨੂੰ ਜਾਣੇ, ਫਿਰ ਕੋਈ ਐਲਾਨ ਕੀਤਾ ਜਾਵੇ ਤਾਂ ਕਿ ਕੋਈ ਟਕਰਾਅ ਦੀ ਸਥਿਤੀ ਨਾ ਬਣੇ |

—ਸਾਦਿਕ ਤੋਂ ਗੁਰਭੇਜ ਸਿੰਘ ਚੌਹਾਨ ਮੋਬਾ : 98143-06545

ਕਿਹੜੀ ਬਰਾਬਰੀ ਕਰਨ ਤੁਰੀਆਂ ਧੀਆਂ!
ਭਾਰਤੀ ਨਾਰੀ ਨੇ ਬਰਾਬਰੀ ਦੇ ਅਧਿਕਾਰਾਂ ਤੋਂ ਬਾਅਦ ਜ਼ਮੀਨੀ ਖੇਡਾਂ ਤੋਂ ਲੈ ਕੇ ਪੁਲਾੜ ਤੱਕ ਬਹੁਤ ਮੰਜ਼ਿਲਾਂ ਸਰ ਕੀਤੀਆਂ, ਜਿਸ ਲਈ ਭਾਰਤੀ ਧੀਆਂ ਵਧਾਈ ਦੀਆਂ ਹੱਕਦਾਰ ਹਨ | ਇਸ ਦੇ ਉਲਟ ਸੋਸ਼ਲ ਮੀਡੀਆ 'ਤੇ ਸਕੂਲਾਂ/ਕਾਲਜਾਂ ਦੀਆਂ ਲੜਕੀਆਂ ਦੇ ਨਸ਼ੇ 'ਚ ਟੱਲੀ ਅਤੇ ਹੋਰ ਬੁਰਾਈਆਂ ਵਾਲੀਆਂ ਵੀਡੀਓ ਦੇਖੀਆਂ ਜਾ ਸਕਦੀਆਂ ਹਨ | ਹੈਰਾਨੀ ਦੀ ਹੱਦ ਤਾਂ ਉਦੋਂ ਪਾਰ ਹੋਈ, ਜਦ ਇਕ ਨਵ-ਵਿਆਹੀ ਮੁਟਿਆਰ ਆਪਣੀ ਸਕੂਟੀ 'ਤੇ ਤਿੰਨ ਹੋਰ (ਕੁੱਲ ਚਾਰ) ਲੜਕੀਆਂ ਨੂੰ ਲੈ ਕੇ ਭਰੇ ਬਾਜ਼ਾਰ 'ਚ ਘੁੰਮਦੀ ਨਜ਼ਰ ਆਈ | ਸਮਝ ਨਹੀਂ ਆ ਰਹੀ ਕਿ ਕੀ ਇਹ ਲੜਕੀਆਂ ਵਾਕਿਆ ਹੀ ਇਹ ਸਿੱਧ ਕਰਨਾ ਚਾਹੁੰਦੀਆਂ ਹਨ ਕਿ ਔਰਤਾਂ ਕਿਸੇ ਵੀ ਕੰਮ 'ਚ ਹੁਣ ਪਿੱਛੇ ਨਹੀਂ ਰਹੀਆਂ? ਜਿਸ ਜੱਗ ਜਣਨੀ ਨੇ ਦੇਸ਼ ਦੇ ਭਵਿੱਖ ਬੱਚਿਆਂ ਨੂੰ ਸਹੀ ਰਸਤਾ ਦਿਖਾਉਣਾ ਹੈ, ਉਹ ਕਿਹੜੇ ਰਾਹ 'ਤੇ ਕਿਹੜੀ ਬਰਾਬਰੀ ਕਰਨ ਤੁਰ ਪਈਆਂ ਹਨ?

—ਲੋਹੀਆਂ ਖਾਸ (ਜਲੰਧਰ) ਤੋਂ ਗੁਰਪਾਲ ਸਿੰਘ ਸ਼ਤਾਬਗੜ੍ਹ,
ਮੋਬਾ : 98157-76722

ਬੇਰੁਜ਼ਗਾਰੀ ਨਾਲ ਪਣਪ ਰਹੇ ਲੁਟੇਰੇ
ਸੂਬੇ 'ਚ ਬੇਰੁਜ਼ਗਾਰੀ ਵਧਣ ਨਾਲ ਪੜ੍ਹੇ-ਲਿਖੇ ਨੌਜਵਾਨ ਮਾੜੀ ਸੰਗਤ 'ਚ ਪੈ ਕੇ ਨਸ਼ਿਆਂ ਦੇ ਸ਼ਿਕਾਰ ਹੋ ਜਾਂਦੇ ਹਨ ਅਤੇ ਫਿਰ ਲੋਕਾਂ ਦੀ ਲੁੱਟਮਾਰ ਕਰਕੇ ਨਸ਼ੇ ਦੀ ਪੂਰਤੀ ਕਰਦੇ ਹਨ | ਬੇਰੁਜ਼ਗਾਰਾਂ ਨੂੰ ਕੋਈ ਰੁਜ਼ਗਾਰ ਨਾ ਮਿਲਣ 'ਤੇ ਉਹ ਵਿਦੇਸ਼ਾਂ 'ਚ ਜਾ ਰਹੇ ਹਨ ਅਤੇ ਜਿਹੜੇ ਨਹੀਂ ਜਾ ਸਕਦੇ ਉਹ ਗੈਂਗਸਟਰ ਬਣਦੇ ਜਾ ਰਹੇ ਹਨ | ਇਹ ਸਭ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਹੋ ਰਿਹਾ ਹੈ ਅਤੇ ਇਹ ਸੂਬੇ 'ਚ ਰੁਜ਼ਗਾਰ ਦੇ ਮੌਕੇ ਨਾ ਦੇਣ ਦੇ ਸਿੱਟੇ ਹਨ | ਵਿਧਾਇਕਾਂ ਦੀ ਸਿਫ਼ਾਰਸ਼ ਜਾਂ ਉਚ-ਅਧਿਕਾਰੀਆਂ ਨੂੰ ਵੱਢੀ ਦੇ ਕੇ ਥਾਣਿਆਂ 'ਚ ਅਯੋਗ ਵਿਅਕਤੀ ਅਫ਼ਸਰ ਬਣ ਜਾਂਦੇ ਹਨ | ਪੁਲਿਸ ਪ੍ਰਸ਼ਾਸਨ 'ਚ ਚੋਰਾਂ ਦੀ ਘੁਸਪੈਠ ਹੋ ਚੁੱਕੀ ਹੈ, ਜਿਸ ਕਰਕੇ ਦਿਨੋਂ-ਦਿਨ ਵਾਰਦਾਤਾਂ ਵਧ ਰਹੀਆਂ ਹਨ | ਪ੍ਰਸ਼ਾਸਨ ਵਲੋਂ ਨਸ਼ਾ ਖ਼ਤਮ ਹੋਣ ਦਾ ਰੌਲਾ ਪਾਇਆ ਜਾ ਰਿਹਾ ਹੈ, ਪਰ ਕੁਝ ਦੁਕਾਨਾਂ 'ਤੇ ਸ਼ਰੇਆਮ ਨਸ਼ੀਲਾ ਪਦਾਰਥ ਵਿਕ ਰਿਹਾ ਹੈ | ਪੁਲਿਸ ਉਨ੍ਹਾਂ ਨੂੰ ਫੜਦੀ ਹੈ ਜੋ ਨਸ਼ੇ ਦੇ ਆਦੀ ਹੁੰਦੇ ਹਨ, ਪਰ ਨਸ਼ਾ ਵੇਚਣ ਵਾਲਿਆਂ ਵੱਲ ਹੱਥਕੜੀ ਦੀ ਥਾਂ ਹੱਥ ਮਿਲਾਉਂਦੀ ਹੈ |

—ਸਠਿਆਲਾ ਤੋਂ ਜਗੀਰ ਸਿੰਘ ਸਫ਼ਰੀ ਮੋਬਾ : 81460-04540

ਸਫ਼ੈਦਿਆਂ ਨੇ ਪੀਤਾ ਸੂਬੇ ਦਾ ਪਾਣੀ
ਸੂਬੇ 'ਚ ਪਾਣੀ ਦਾ ਪੱਧਰ ਦਿਨੋਂ-ਦਿਨ ਡੂੰਘਾ ਹੁੰਦਾ ਜਾ ਰਿਹਾ ਹੈ | ਕੁਦਰਤੀ ਸੋਮੇ ਦਰਿਆਵਾਂ ਤੇ ਨਹਿਰਾਂ 'ਚ ਜ਼ਹਿਰਾਂ ਮਿਲ ਚੁੱਕੀਆਂ ਹਨ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਦਾ ਦੋਸ਼ੀ ਝੋਨੇ ਅਤੇ ਸਫ਼ੈਦਿਆਂ ਨੂੰ ਮੰਨਿਆ ਜਾ ਰਿਹਾ ਹੈ ਜੋ ਰੋਜ਼ਾਨਾ ਸੈਂਕੜੇ ਲੀਟਰ ਪਾਣੀ ਪੀ ਰਹੇ ਹਨ | ਸੱਥਾਂ ਦੀਆਂ ਵਿਚਾਰਾਂ ਵਿਚ ਹੈਰਾਨੀ ਪਾਈ ਜਾ ਰਹੀ ਹੈ ਕਿ ਇਹ ਸਰਕਾਰਾਂ ਦੀ ਨਾਲਾਇਕੀ ਸੀ ਜਾਂ ਇਨ੍ਹਾਂ ਸਾਜਿਸ਼ਾਂ ਪਿੱਛੇ ਕਿਸ ਦਾ ਹੱਥ ਸੀ ਕਿ ਸਫ਼ੈਦੇ ਦੇ ਰੁੱਖਾਂ ਬਾਰੇ ਜੰਗਲਾਤ ਵਿਭਾਗ ਦੇ ਮੰਤਰੀ ਜਾਂ ਅਫ਼ਸਰਸ਼ਾਹੀ ਨੂੰ ਜਾਣਕਾਰੀ ਹੀ ਨਹੀਂ | ਪੰਜਾਬ ਦੇ ਸ਼ਰਬਤ ਵਰਗੇ ਪਾਣੀ ਦੀ ਬਰਬਾਦੀ ਸਦਕਾ ਬੰਜਰ ਬਣ ਕੇ ਜ਼ਿਆਦਾਤਰ ਇਲਾਕੇ ਤਰਸਣ ਵਾਲੀ ਸਥਿਤੀ 'ਚ ਸ਼ਾਮਿਲ ਹੋ ਗਏ ਹਨ, ਪਰ ਸਾਡੇ ਜ਼ਿੰਮੇਵਾਰ ਆਗੂ ਆਖ ਰਹੇ ਹਨ ਕਿ ਪਾਣੀ ਦੇ ਮੌਜੂਦਾ ਹਾਲਾਤ ਲਈ ਝੋਨਾ ਤੇ ਸਫ਼ੈਦੇ ਜ਼ਿੰਮੇਵਾਰ ਹਨ |

—ਮਲੌਦ (ਖੰਨਾ) ਤੋਂ ਕੁਲਵਿੰਦਰ ਸਿੰਘ ਨਿਜ਼ਾਮਪੁਰ, ਮੋਬਾ : 94173-01224

ਪੰਚਾਇਤੀ ਚੋਣਾਂ ਦੀ ਚਰਚਾ
ਆਗਾਮੀ ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ 'ਚ ਚਰਚਾ ਸ਼ੁਰੂ ਹੋ ਗਈ ਹੈ | ਭਾਵੇਂ ਅਜੇ ਪੰਚਾਇਤੀ ਚੋਣਾਂ ਦੀਆਂ ਮਿਤੀਆਂ ਦਾ ਐਲਾਨ ਨਹੀਂ ਹੋਇਆ, ਪਰ ਸੱਥਾਂ 'ਚ ਲੋਕ ਆਪਣੀਆਂ-ਆਪਣੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਲੈ ਕੇ ਸ਼ਰਤਾਂ ਲਾਉਣ ਲੱਗੇ ਪਏ ਹਨ | ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਪਿੰਡਾਂ ਦੀ ਸਰਪੰਚੀ ਜਨਰਲ ਰਹੇਗੀ ਜਾਂ ਫਿਰ ਰਿਜ਼ਰਵ | ਭਾਵੇਂ ਨੌਜਵਾਨ ਪੀੜ੍ਹੀ ਚੋਣਾਂ ਦੌਰਾਨ ਵੰਡੀ ਜਾਣ ਵਾਲੀ ਸ਼ਰਾਬ ਜਾਂ ਕਿਸੇ ਹੋਰ ਤਰ੍ਹਾਂ ਦੇ ਨਸ਼ੇ ਨੂੰ ਨਕਾਰਨ ਲੱਗ ਪਈ ਹੈ, ਪਰ ਬਹੁਤੇ ਪਿਆਕੜ ਇਨ੍ਹਾਂ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ | ਇਹ ਚੋਣਾਂ ਜੂਨ-ਜੁਲਾਈ ਤੋਂ ਬਾਅਦ ਹੋ ਸਕਦੀਆਂ ਹਨ ਕਿਉਂਕਿ ਅਜੇ ਵਾਰਡਬੰਦੀ ਪੂਰੀ ਤਰ੍ਹਾਂ ਨੇਪਰੇ ਨਹੀਂ ਚੜ੍ਹੀ ਤੇ ਮਜ਼ਦੂਰ ਵਗਰ ਵੀ ਝੋਨੇ ਦੀ ਲਵਾਈ 'ਚ ਰੁੱਝਿਆ ਹੋਵੇਗਾ |

—(ਬਰੇਟਾ) ਤੋਂ ਜੀਵਨ ਸ਼ਰਮਾ ਮੋਬਾ : 94785-38000


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX