ਤਾਜਾ ਖ਼ਬਰਾਂ


ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  16 minutes ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ....
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  27 minutes ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  27 minutes ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  28 minutes ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  31 minutes ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  33 minutes ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  38 minutes ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  40 minutes ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  43 minutes ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  44 minutes ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  48 minutes ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  18 minutes ago
ਰਾਜਾਸਾਂਸੀ, 22 ਅਕਤੂਬਰ (ਖੀਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਅੱਜ ਸ੍ਰੀ ਰਾਮਦਾਸ ਜੀ ਕੌਮਾਂਤਰੀ ਅੱਡੇ 'ਤੇ ਵੱਖ ਵੱਖ ਦੇਸ਼ਾਂ ਤੋਂ 90 ਰਾਜਦੂਤ ਏਅਰ ਇੰਡੀਆ ਦੀ ਉਡਾਣ ਰਾਹੀ ਇੱਥੇ ਪਹੁੰਚੇ। ਇੱਥੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਦੇ ਕੈਬਨਿਟ ਮੰਤਰੀ ...
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  56 minutes ago
ਟੋਕੀਓ, 22 ਅਕਤੂਬਰ- ਜਾਪਾਨ ਦੇ ਦੌਰੇ 'ਤੇ ਗਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਰਾਜਧਾਨੀ ਟੋਕੀਓ 'ਚ ਨੇਪਾਲ ਦੀ ਰਾਸ਼ਟਰਪਤੀ...
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਰਾਤ ਸਿਵਲ ਹਸਪਤਾਲ ਅਜਨਾਲਾ 'ਚ ਤਾਇਨਾਤ ਸੀਨੀਅਰ ਮਹਿਲਾ ਡਾਕਟਰ ਨਾਲ ਡਿਊਟੀ ਸਮੇਂ ਦੌਰਾਨ ਅਜਨਾਲਾ ਸ਼ਹਿਰ ਦੇ ਇੱਕ ਕਾਂਗਰਸੀ ਆਗੂ ਵੱਲੋਂ ਬਦਸਲੂਕੀ...
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 1 hour ago
ਰਾਂਚੀ, 22 ਅਕਤੂਬਰ- ਰਾਂਚੀ 'ਚ ਖੇਡੇ ਗਏ ਤੀਜੇ ਟੈਸਟ ਮੈਚ 'ਚ ਭਾਰਤੀ ਟੀਮ ਨੇ ਦੱਖਣੀ ਅਫ਼ਰੀਕਾ 'ਤੇ ਇਤਿਹਾਸਕ ਜਿੱਤ ਦਰਜ ਕੀਤੀ। ਮੈਚ ਦੇ ਚੌਥੇ ਦਿਨ ਭਾਰਤੀ ਟੀਮ ਨੂੰ ਜਿੱਤ ਲਈ ਦੋ ਵਿਕਟਾਂ ਦੀ...
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 1 hour ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 1 hour ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 1 hour ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 2 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਰੂਪਨਗਰ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ

ਰੂਪਨਗਰ, 17 ਜੂਨ (ਮਨਜਿੰਦਰ ਸਿੰਘ ਚੱਕਲ)-ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਰੂਪਨਗਰ ਦੇ ਵੱਖ-ਵੱਖ ਗੁਰਦੁਆਰਿਆਂ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਗੁ: ਟਿੱਬੀ ਸਾਹਿਬ ਪਾਠਸ਼ਾਲਾ ਵਿਖੇ ਗੁ: ਟਿੱਬੀ ਸਾਹਿਬ ਸ੍ਰੀ ...

ਪੂਰੀ ਖ਼ਬਰ »

ਨਹਿਰ ਦੀ ਪਟੜੀ 'ਤੇ ਸੇਫ਼ਟੀ ਜੰਗਲੇ ਲਗਾਉਣ ਦੀ ਮੰਗ

ਨੰਗਲ, 17 ਜੂਨ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਭਾਖੜਾ ਨਹਿਰ ਦੇ ਨਾਲ-ਨਾਲ ਐਮ.ਪੀ. ਕੋਠੀ ਤੱਕ ਬਣਾਈ ਗਈ ਸੜਕ ਜਿੱਥੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਉੱਥੇ ਹੀ ਨਹਿਰੀ ਪਟੜੀ ਉਤੇ ਕੋਈ ਸੇਫ਼ਟੀ ਨਾ ਹੋਣ ਕਾਰਨ ਖ਼ਤਰਾ ਵੀ ਬਰਕਰਾਰ ਹੈ | ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਕਰੀਬ ਸਾਢੇ 10 ਕਰੋੜ ਦੀ ਲਾਗਤ ਨਾਲ ਹੋਵੇਗੀ 107 ਕਿੱਲੋਮੀਟਰ ਸੜਕਾਂ ਦੀ ਮੁਰੰਮਤ-ਸਪੀਕਰ

ਨੰਗਲ, 17 ਜੂਨ (ਪ੍ਰੀਤਮ ਸਿੰਘ ਬਰਾਰੀ)-10 ਕਰੋੜ 53 ਲੱਖ 30 ਹਜ਼ਾਰ ਕਰੋੜ ਦੀ ਲਾਗਤ ਨਾਲ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ 107 ਕਿੱਲੋਮੀਟਰ ਦੀਆਂ 40 ਸੜਕਾਂ ਦੀ ਮੁਰੰਮਤ ਦਾ ਕੰਮ ਜਲਦੀ ਸ਼ੁਰੂ ਹੋ ਰਿਹਾ ਹੈ ਜਦੋਂ ਕਿ 90 ਨਵੀਆਂ ਸੜਕਾਂ ਦਾ ਨਿਰਮਾਣ ਵੀ ਜਲਦੀ ਕਰਵਾਇਆ ਜਾਵੇਗਾ | ਇਸ ਸੜਕਾਂ ਦੀ ਕੰਮ ਦੇ ਮੁਕੰਮਲ ਹੋਣ ਨਾਲ ਇਸ ਇਲਾਕੇ ਵਿਚ ਸੜਕਾਂ ਦੀ ਹਾਲਤ ਬਿਹਤਰੀਨ ਹੋ ਜਾਵੇਗੀ | ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਅੱਜ ਕੀਤਾ | ਉਨ੍ਹਾਂ ਕਿਹਾ ਕਿ ਇਸ ਹਲਕੇ ਦੀਆਂ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਕੰਮ ਦੇ ਪੂਰੇ ਹੋਣ ਨਾਲ ਲੋਕਾਂ ਨੂੰ ਵੱਡੀ ਮੁਸ਼ਕਿਲ ਤੋਂ ਰਾਹਤ ਮਿਲੇਗੀ | ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਪਿੰਡ ਪੱਧਰ ਦੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਨੂੰ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਦਾ ਲਾਭ ਪਹੰੁਚਾਉਣ ਲਈ ਉਪਰਾਲੇ ਕਰਨ | ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਬੇਘਰੇ ਲੋਕਾਂ ਨੂੰ ਘਰ ਦੇਣ ਦੀ ਯੋਜਨਾ ਦਾ ਲਾਭ ਕੇਵਲ ਲੋੜਵੰਦਾਂ ਨੂੰ ਹੀ ਮਿਲਣਾ ਚਾਹੀਦਾ ਹੈ | ਉਨ੍ਹਾਂ ਲੋਕਾਂ ਨੂੰ ਹੀ ਘਰ ਦੀ ਮੰਗ ਕਰਨੀ ਚਾਹੀਦੀ ਹੈ ਜਿਸ ਦਾ ਸੱਚਮੁੱਚ ਘਰ ਨਹੀਂ ਬਣ ਸਕਿਆ ਹੈ |


ਖ਼ਬਰ ਸ਼ੇਅਰ ਕਰੋ

30 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਅਨੰਦਪੁਰ ਸਾਹਿਬ ਦਾ ਸੁੰਦਰੀਕਰਨ ਕਰਾਂਗੇ- ਰਾਣਾ ਕੇ. ਪੀ. ਸਿੰਘ

ਸ੍ਰੀ ਅਨੰਦਪੁਰ ਸਾਹਿਬ, 17 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਪੰਜਾਬ ਸਰਕਾਰ ਵਲੋਂ 30 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਅਨੰਦਪੁਰ ਸਾਹਿਬ ਦੇ ਸੁੰਦਰੀਕਰਨ ਦੀ ਯੋਜਨਾ ਤਿਆਰ ਕੀਤੀ ਗਈ ਹੈ ਜਿਸ ਦੇ ਮੁਕੰਮਲ ਹੋਣ ਉਪਰੰਤ ਦੇਸ਼-ਵਿਦੇਸ਼ ਤੋਂ ਇੱਥੇ ਨਤਮਸਤਕ ਹੋਣ ਲਈ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਜਮਹੂਰੀ ਕਿਸਾਨ ਸਭਾ ਵਲੋਂ ਤੇਲ ਦੀਆਂ ਕੀਮਤਾਂ ਦੇ ਵਾਧੇ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਨੂਰਪੁਰ ਬੇਦੀ, 17 ਜੂਨ (ਵਿੰਦਰਪਾਲ ਝਾਂਡੀਆਂ)-ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੱਦੇ ਮੁਤਾਬਿਕ ਅੱਜ ਨੂਰਪੁਰ ਬੇਦੀ ਵਿਖੇ ਬੱਸ ਸਟੈਂਡ ਦੇ ਚੌਕ 'ਚ ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਵਿਚ ਸਰਕਾਰਾਂ ਵਲੋਂ ਕੀਤੇ ਬੇਤਹਾਸ਼ਾ ਵਾਧੇ ਨੂੰ ਲੈ ਕੇ ਜਮਹੂਰੀ ਕਿਸਾਨ ਸਭਾ ਦੇ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਰੂਪਨਗਰ ਕਾਰਜਕਾਰਨੀ ਦੀ ਮੀਟਿੰਗ

ਨੰਗਲ, 17 ਜੂਨ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਰੂਪਨਗਰ ਕਾਰਜਕਾਰਨੀ ਦੀ ਮੀਟਿੰਗ ਅੱਜ ਨਵਾਂ ਨੰਗਲ ਵਿਖੇ ਫਰਟੀਲਾਈਜ਼ਰ ਕਰਮਚਾਰੀ ਸੰਘ ਦੇ ਦਫ਼ਤਰ ਵਿਖੇ ਸੰਘ ਦੇ ਸੂਬਾਈ ਦਫ਼ਤਰੀ ਸਕੱਤਰ ਰਾਜ ਨਰਾਇਣ ਯਾਦਵ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ...

ਪੂਰੀ ਖ਼ਬਰ »

ਬਰਸਾਲਪੁਰ ਵਿਖੇ ਕੈਂਸਰ ਜਾਂਚ ਕੈਂਪ 'ਚ 450 ਮਰੀਜ਼ਾਂ ਦੇ ਹੋਏ ਟੈਸਟ

ਸ੍ਰੀ ਚਮਕੌਰ ਸਾਹਿਬ, 17 ਜੂਨ (ਜਗਮੋਹਣ ਸਿੰਘ ਨਾਰੰਗ)-ਪਿੰਡ ਬਰਸਾਲਪੁਰ ਵਿਖੇ ਪਿੰਡ ਦੇ ਐਨ. ਆਰ. ਆਈ., ਗਰਾਮ ਪੰਚਾਇਤ, ਸੰਤ ਬਾਬਾ ਅਮਰਦਾਸ ਚੈਰੀਟੇਬਲ ਅਤੇ ਸਪੋਰਟਸ ਕਲੱਬ ਤੇ ਗੁਰਦੁਆਰਾ ਕਮੇਟੀ ਵਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਸਿਹਤ ...

ਪੂਰੀ ਖ਼ਬਰ »

ਬਲਿਊ ਸਟਾਰ ਆਪ੍ਰੇਸ਼ਨ ਦੀਆਂ ਫਾਈਲਾਂ ਜਨਤਕ ਕਰਨੀਆਂ ਸ਼ਲਾਘਾਯੋਗ ਕਦਮ-ਚੰਦੂਮਾਜਰਾ

ਨੂਰਪੁਰ ਬੇਦੀ, 17 ਜੂਨ (ਪੱਤਰ ਪ੍ਰੇਰਕ)-ਅਸੀਂ ਬਰਤਾਨੀਆ ਦੀ ਅਦਾਲਤ ਦੇ ਉਸ ਫ਼ੈਸਲੇ ਦਾ ਸਵਾਗਤ ਕਰਦੇ ਹਾਂ ਜਿਸ ਵਿਚ ਉਨ੍ਹਾਂ 1984 ਦੇ ਬਲਿਊ ਸਟਾਰ ਆਪ੍ਰੇਸ਼ਨ ਦੀਆਂ ਫਾਈਲਾਂ ਜਨਤਕ ਕਰਨ ਦਾ ਫ਼ੈਸਲਾ ਕੀਤਾ ਗਿਆ ਤੇ ਇਸ ਸਬੰਧੀ 'ਚ ਜਲਦ ਹੀ ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ...

ਪੂਰੀ ਖ਼ਬਰ »

ਮੋਰਿੰਡਾ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਦੇ ਵਿਰੋਧ 'ਚ ਵਾਰਡ ਨੰਬਰ 11 ਦੇ ਵਸਨੀਕਾਂ ਦੀ ਇਕੱਤਰਤਾ

ਮੋਰਿੰਡਾ, 17 ਜੂਨ (ਕੰਗ)-ਨਗਰ ਕੌਾਸਲ ਮਿਊਾਸਪਲ ਇੰਪਲਾਈਜ਼ ਯੂਨੀਅਨ ਨੇ ਸਫ਼ਾਈ ਸੇਵਕਾਂ ਨਾਲ ਮਿਲ ਕੇ ਮੋਰਿੰਡਾ ਸ਼ਹਿਰ ਦੀ ਸਫ਼ਾਈ ਅਤੇ ਸਾਰਾ ਕੰਮਕਾਜ 15 ਜੂਨ ਤੋਂ ਬੰਦ ਕੀਤਾ ਹੋਇਆ ਹੈ | ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ ਇਸ ਕਾਰਨ ਕੀਤੀ ਹੈ ਕਿ ਵਾਰਡ ਨੰਬਰ 11 ਦੇ ...

ਪੂਰੀ ਖ਼ਬਰ »

ਸੜਕਾਂ ਦੁਆਲੇ ਖੜ੍ਹੇ ਸੁੱਕੇ ਦਰੱਖ਼ਤ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਬੇਲਾ, 17 ਜੂਨ (ਮਨਜੀਤ ਸਿੰਘ ਸੈਣੀ)-ਸਮੁੱਚੇ ਜ਼ਿਲੇ੍ਹ ਦੀਆਂ ਸੜਕਾਂ 'ਤੇ ਖੜੀ ਜੰਗਲਾਤ ਵਿਭਾਗ ਦੀ ਲੱਖਾਂ-ਕਰੋੜਾਂ ਰੁਪਏ ਦੀ ਸੁੱਕੀ ਲੱਕੜ ਅੱਗ ਨਾਲ ਸੜ ਰਹੀ ਹੈ, ਚੋਰੀ ਹੋ ਰਹੀ ਹੈ ਜਾਂ ਸਿਉਂਕ ਲੱਗ ਕੇ ਬਰਬਾਦ ਹੋ ਰਹੀ ਹੈ ਪਰ ਸਬੰਧਿਤ ਵਿਭਾਗ ਦੀ ਅਣਗਹਿਲੀ ਸਦਕੇ ...

ਪੂਰੀ ਖ਼ਬਰ »

ਜਟਵਾਹੜ ਵਿਖੇ ਗੁਰਦੁਆਰਾ ਕਮੇਟੀ ਵਲੋਂ ਲੋੜਵੰਦ ਜੋੜਿਆਂ ਦੇ ਵਿਆਹ ਕਰਵਾਏ

ਨੂਰਪੁਰ ਬੇਦੀ, 17 ਜੂਨ (ਹਰਦੀਪ ਸਿੰਘ ਢੀਂਡਸਾ)-ਪਿੰਡ ਜਟਵਾਹੜ ਦੀ ਗੁਰਦੁਆਰਾ ਕਮੇਟੀ ਵਲੋਂ ਬਾਬਾ ਜਸਵੀਰ ਸਿੰਘ ਖ਼ਾਲਸਾ ਪਿੱਪਲ ਮਾਜਰਾ, ਬਾਬਾ ਸਤਨਾਮ ਸਿੰਘ ਅਤੇ ਬਾਬਾ ਬਲਵੀਰ ਸਿੰਘ ਦੇ ਸਹਿਯੋਗ ਨਾਲ ਤਿੰਨ ਲੋੜਵੰਦ ਪਰਿਵਾਰਾਂ ਦੇ ਲੜਕੇ ਲੜਕੀਆਂ ਦੇ ਵਿਆਹ ਕਰਵਾਏ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਭਰਤਗੜ੍ਹ, 17 ਜੂਨ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਸਥਿਤ ਗੁ: ਸ਼ਹੀਦ ਬਾਬਾ ਦੀਪ ਸਿੰਘ ਜੀ ਦੈਹਰੀ ਵਿਖੇ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਲੋੜੀਂਦੀਆਂ ਅਸਾਮੀਆਂ ਦੀ ਕਮੀ ਨਾਲ ਜੂਝ ਰਿਹਾ ਹੈ ਭਰਤਗੜ੍ਹ 'ਚ ਕਮਿਊਨਿਟੀ ਸਿਹਤ ਕੇਂਦਰ

ਭਰਤਗੜ੍ਹ, 17 ਜੂਨ (ਜਸਬੀਰ ਸਿੰਘ ਬਾਵਾ)-ਸੂਬਾ ਸਰਕਾਰ ਵਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਹਿਯੋਗ ਨਾਲ ਮਰੀਜ਼ਾਂ ਅਤੇ ਹਾਦਸਿਆਂ ਦੇ ਜ਼ਖ਼ਮੀਆਂ ਨੂੰ ਤੁਰੰਤ ਸਿਹਤ ਸਹੂਲਤਾਂ ਮੁਹੱਈਆ ਕਰਨ ਦੇ ਮੰਤਵ ਨਾਲ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਭਰਤਗੜ੍ਹ 'ਚ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਪੈਲੇਸ ਦੇ ਬਰਾਂਡੇ ਦੀ ਡਿੱਗੀ ਛੱਤ, ਮਹਿੰਦਰਾ ਗੱਡੀ ਮਲਬੇ ਹੇਠ ਦੱਬੀ

ਸ੍ਰੀ ਚਮਕੌਰ ਸਾਹਿਬ, 17 ਜੂਨ (ਜਗਮੋਹਣ ਸਿੰਘ ਨਾਰੰਗ)-ਬੀਤੀ ਰਾਤ ਪਏ ਭਾਰੀ ਮੀਂਹ ਕਾਰਨ ਇੱਥੋਂ ਦੇ ਜਗਦੀਪ ਪੈਲੇਸ ਦੇ ਹਾਲ ਮੂਹਰੇ ਬਣੇ ਬਰਾਂਡੇ ਦੀ ਛੱਤ ਡਿਗ ਜਾਣ ਨਾਲ ਥੱਲੇ ਖੜੀ ਮਹਿੰਦਰਾ ਗੱਡੀ ਮਲਬੇ ਹੇਠ ਦੱਬ ਗਈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੈਲੇਸ ਦੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੇ 353ਵੇਂ ਸਥਾਪਨਾ ਦਿਵਸ ਸਬੰਧੀ ਸਮਾਗਮਾਂ ਦੀ ਆਰੰਭਤਾ

ਸ੍ਰੀ ਅਨੰਦਪੁਰ ਸਾਹਿਬ, 17 ਜੂਨ (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)-ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਸਥਾਪਨਾ ਦਾ 353ਵਾਂ ਸਥਾਪਨਾ ਦਿਵਸ 19 ਜੂਨ ਨੂੰ ਮਨਾਇਆ ਜਾ ਰਿਹਾ ਹੈ | ਸਥਾਪਨਾ ਦਿਵਸ ਦੇ ਸਮਾਗਮਾਂ ਦੀ ਸ਼ੁਰੂਆਤ ਅੱਜ ਇਤਿਹਾਸਕ ਗੁਰਦੁਆਰਾ ...

ਪੂਰੀ ਖ਼ਬਰ »

11ਵਾਂ ਸਮਾਗਮ ਤੇ ਚੌਥਾ ਰਾਜ ਪੱਧਰੀ ਵਿਰਸਾ ਸੰਭਾਲ ਗਤਕਾ ਕੱਪ ਕਰਵਾਇਆ

ਮੋਰਿੰਡਾ, 17 ਜੂਨ (ਪਿ੍ਤਪਾਲ ਸਿੰਘ)-ਭਗਤ ਕਬੀਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਭਗਤ ਰਵਿਦਾਸ ਭੁਜੰਗ ਸੇਵਾ ਸੁਸਾਇਟੀ ਗਤਕਾ ਅਖਾੜਾ ਮੋਰਿੰਡਾ ਅਤੇ ਪ੍ਰੋਗਰੈਸਿਵ ਸਿੱਖ ਫਾੳਾੂਡੇਸ਼ਨ, ਬਸਰਾ ਫਾਰਮ (ਯੂ.ਐਸ.ਏ) ਵਲੋਂ 11ਵਾਂ ਸਮਾਗਮ ਗੁਰਦੁਆਰਾ ਸ਼ਹੀਦ ਗੰਜ ਸਾਹਿਬ ...

ਪੂਰੀ ਖ਼ਬਰ »

ਕਸਬਾ ਬੇਲਾ ਵਿਖੇ ਈਦ ਉਲ ਫਿਤਰ ਮਨਾਈ

ਬੇਲਾ, 17 ਜੂਨ (ਮਨਜੀਤ ਸਿੰਘ ਸੈਣੀ)-ਕਸਬਾ ਬੇਲਾ 'ਚ ਜਾਮਾ ਮਸਜਿਦ ਵਿਖੇ ਮੁਸਲਿਮ ਭਾਈਚਾਰੇ ਵਲੋਂ ਈਦ ਉਲ ਫਿਤਰ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਗਿਆ | ਇਸ ਮੌਕੇ ਜਾਮਾ ਮਸਜਿਦ ਦੇ ਈਮਾਮ ਹਾਜੀ ਉਮਰ ਦੀਨ ਨਕਸ਼ਬੰਦੀ ਨੇ ਈਦ ਉਲ ਫਿਤਰ ਦੀ ਨਮਾਜ਼ ਅਦਾ ਕਰਾਈ ...

ਪੂਰੀ ਖ਼ਬਰ »

ਚੰਦੂਮਾਜਰਾ ਵਲੋਂ ਤਖ਼ਤਗੜ੍ਹ ਵਿਖੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ

ਨੂਰਪੁਰ ਬੇਦੀ, 17 ਜੂਨ (ਪੱਤਰ ਪ੍ਰੇਰਕ)-ਮੇਰਾ ਪਿੰਡ ਕਲੱਬ ਤਖ਼ਤਗੜ੍ਹ ਵਲੋਂ ਅੱਜ ਡੀ. ਏ. ਵੀ. ਸਕੂਲ ਤਖ਼ਤਗੜ੍ਹ ਵਿਖੇ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਹਲਕਾ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਸਿੱਖਿਆ ਮੰਤਰੀ ਡਾ: ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX