ਤਾਜਾ ਖ਼ਬਰਾਂ


ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ 17 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ ਅਤੇ ਸੀ.ਆਈ ਸਟਾਫ਼ ਮੋਗਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਖੋਜ ਅਭਿਆਨ ਦੌਰਾਨ ਹਿੰਦ -ਪਾਕਿ ਸਰਹੱਦ 'ਤੇ ਪੈਂਦੀ ਚੈੱਕ ਪੋਸਟ ...
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸ਼ਿਮਲਾ, 17 ਅਕਤੂਬਰ - ਮੌਸਮ ਵਿਭਾਗ ਵੱਲੋਂ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਹਿਮਾਚਲ ਦੇ ਕਾਂਗੜਾ, ਚੰਬਾ, ਮੰਡੀ, ਕੁੱਲੂ, ਹਮੀਰਪੁਰ, ਬਿਲਾਸਪੁਰ ਅਤੇ ਸ਼ਿਮਲਾ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਰੂਪਨਗਰ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ

ਰੂਪਨਗਰ, 17 ਜੂਨ (ਮਨਜਿੰਦਰ ਸਿੰਘ ਚੱਕਲ)-ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਰੂਪਨਗਰ ਦੇ ਵੱਖ-ਵੱਖ ਗੁਰਦੁਆਰਿਆਂ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਗੁ: ਟਿੱਬੀ ਸਾਹਿਬ ਪਾਠਸ਼ਾਲਾ ਵਿਖੇ ਗੁ: ਟਿੱਬੀ ਸਾਹਿਬ ਸ੍ਰੀ ...

ਪੂਰੀ ਖ਼ਬਰ »

ਨਹਿਰ ਦੀ ਪਟੜੀ 'ਤੇ ਸੇਫ਼ਟੀ ਜੰਗਲੇ ਲਗਾਉਣ ਦੀ ਮੰਗ

ਨੰਗਲ, 17 ਜੂਨ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਭਾਖੜਾ ਨਹਿਰ ਦੇ ਨਾਲ-ਨਾਲ ਐਮ.ਪੀ. ਕੋਠੀ ਤੱਕ ਬਣਾਈ ਗਈ ਸੜਕ ਜਿੱਥੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਉੱਥੇ ਹੀ ਨਹਿਰੀ ਪਟੜੀ ਉਤੇ ਕੋਈ ਸੇਫ਼ਟੀ ਨਾ ਹੋਣ ਕਾਰਨ ਖ਼ਤਰਾ ਵੀ ਬਰਕਰਾਰ ਹੈ | ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਕਰੀਬ ਸਾਢੇ 10 ਕਰੋੜ ਦੀ ਲਾਗਤ ਨਾਲ ਹੋਵੇਗੀ 107 ਕਿੱਲੋਮੀਟਰ ਸੜਕਾਂ ਦੀ ਮੁਰੰਮਤ-ਸਪੀਕਰ

ਨੰਗਲ, 17 ਜੂਨ (ਪ੍ਰੀਤਮ ਸਿੰਘ ਬਰਾਰੀ)-10 ਕਰੋੜ 53 ਲੱਖ 30 ਹਜ਼ਾਰ ਕਰੋੜ ਦੀ ਲਾਗਤ ਨਾਲ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ 107 ਕਿੱਲੋਮੀਟਰ ਦੀਆਂ 40 ਸੜਕਾਂ ਦੀ ਮੁਰੰਮਤ ਦਾ ਕੰਮ ਜਲਦੀ ਸ਼ੁਰੂ ਹੋ ਰਿਹਾ ਹੈ ਜਦੋਂ ਕਿ 90 ਨਵੀਆਂ ਸੜਕਾਂ ਦਾ ਨਿਰਮਾਣ ਵੀ ਜਲਦੀ ਕਰਵਾਇਆ ਜਾਵੇਗਾ | ...

ਪੂਰੀ ਖ਼ਬਰ »

30 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਅਨੰਦਪੁਰ ਸਾਹਿਬ ਦਾ ਸੁੰਦਰੀਕਰਨ ਕਰਾਂਗੇ- ਰਾਣਾ ਕੇ. ਪੀ. ਸਿੰਘ

ਸ੍ਰੀ ਅਨੰਦਪੁਰ ਸਾਹਿਬ, 17 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਪੰਜਾਬ ਸਰਕਾਰ ਵਲੋਂ 30 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਅਨੰਦਪੁਰ ਸਾਹਿਬ ਦੇ ਸੁੰਦਰੀਕਰਨ ਦੀ ਯੋਜਨਾ ਤਿਆਰ ਕੀਤੀ ਗਈ ਹੈ ਜਿਸ ਦੇ ਮੁਕੰਮਲ ਹੋਣ ਉਪਰੰਤ ਦੇਸ਼-ਵਿਦੇਸ਼ ਤੋਂ ਇੱਥੇ ਨਤਮਸਤਕ ਹੋਣ ਲਈ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਨੂੰ ਹੋਰ ਬਿਹਤਰ ਸਹੂਲਤਾਂ ਮਿਲ ਸਕਣ ਗਈਆਂ | ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਅੱਜ ਮੇਨ ਬਾਜ਼ਾਰ ਵਿਚ ਇਕ ਜਨਤਕ ਬੈਠਕ ਨੂੰ ਸੰਬੋਧਨ ਕਰਦੇ ਹੋਏ ਕੀਤਾ | ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਚ ਇਕ ਵੱਡੇ ਕਮਿਊਨਿਟੀ ਸੈਂਟਰ ਦੀ ਜ਼ਰੂਰਤ ਹੈ ਜਿਸ ਦੀ ਤਜਵੀਜ਼ ਤਿਆਰ ਕਰਨ ਲਈ ਨਗਰ ਕੌਾਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਅਤੇ ਉਨ੍ਹਾਂ ਦੇ ਸਾਥੀ ਕੌਾਸਲਰਾਂ ਨਾਲ ਗੱਲਬਾਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੇ ਨਾਲ-ਨਾਲ ਸ਼ਹਿਰ ਦਾ ਸੁੰਦਰੀਕਰਨ ਅਤੇ ਸਾਫ਼-ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਿਸ਼ਨ ਤੰਦਰੁਸਤ ਪੰਜਾਬ ਸ਼ਹਿਰਾਂ ਅਤੇ ਪਿੰਡਾਂ ਦੇ ਨਵ-ਨਿਰਮਾਣ ਦੀ ਦਿਸ਼ਾ ਵਿਚ ਇਕ ਜ਼ਿਕਰਯੋਗ ਉਪਰਾਲਾ ਹੈ | ਸਭ ਨੂੰ ਮਿਲ ਕੇ ਆਪਣਾ ਚੌਗਿਰਦਾ ਸਾਫ਼-ਸੁਥਰਾ ਰੱਖਣ ਅਤੇ ਗੰਦਗੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਯਤਨ ਕਰਨਾ ਚਾਹੀਦਾ ਹੈ | ਇਸ ਮੌਕੇ ਪਿ੍ਤਪਾਲ ਸਿੰਘ ਗੰਡਾ, ਕਮਲਪ੍ਰੀਤ ਸਿੰਘ ਗੰਡਾ, ਪ੍ਰੇਮ ਸਿੰਘ ਬਾਸੋਵਾਲ, ਰਮੇਸ਼ ਚੰਦਰ ਦਸਗਰਾਈਾ, ਕਮਲਦੇਵ ਜੋਸ਼ੀ, ਨਰਿੰਦਰ ਸਿੰਘ ਸੈਣੀ ਕੌਾਸਲਰ, ਰਮਨਦੀਪ ਰਾਜੂ, ਸੰਜੀਵਨ ਰਾਣਾ, ਸਵਰਣ ਸਿੰਘ ਸਾਬਕਾ ਡੀ. ਈ. ਓ., ਚੌਧਰੀ ਭਗਤ ਰਾਮ, ਮਨਮੋਹਨ ਸਿੰਘ ਰਾਣਾ, ਕੁਲਦੀਪ ਸਿੰਘ ਬੰਗਾ, ਰਾਮ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨੂਰਪੁਰ ਬੇਦੀ ਵਿਖੇ ਜਮਹੂਰੀ ਕਿਸਾਨ ਸਭਾ ਵਲੋਂ ਤੇਲ ਦੀਆਂ ਕੀਮਤਾਂ ਦੇ ਵਾਧੇ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਨੂਰਪੁਰ ਬੇਦੀ, 17 ਜੂਨ (ਵਿੰਦਰਪਾਲ ਝਾਂਡੀਆਂ)-ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੱਦੇ ਮੁਤਾਬਿਕ ਅੱਜ ਨੂਰਪੁਰ ਬੇਦੀ ਵਿਖੇ ਬੱਸ ਸਟੈਂਡ ਦੇ ਚੌਕ 'ਚ ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਵਿਚ ਸਰਕਾਰਾਂ ਵਲੋਂ ਕੀਤੇ ਬੇਤਹਾਸ਼ਾ ਵਾਧੇ ਨੂੰ ਲੈ ਕੇ ਜਮਹੂਰੀ ਕਿਸਾਨ ਸਭਾ ਦੇ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਰੂਪਨਗਰ ਕਾਰਜਕਾਰਨੀ ਦੀ ਮੀਟਿੰਗ

ਨੰਗਲ, 17 ਜੂਨ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਰੂਪਨਗਰ ਕਾਰਜਕਾਰਨੀ ਦੀ ਮੀਟਿੰਗ ਅੱਜ ਨਵਾਂ ਨੰਗਲ ਵਿਖੇ ਫਰਟੀਲਾਈਜ਼ਰ ਕਰਮਚਾਰੀ ਸੰਘ ਦੇ ਦਫ਼ਤਰ ਵਿਖੇ ਸੰਘ ਦੇ ਸੂਬਾਈ ਦਫ਼ਤਰੀ ਸਕੱਤਰ ਰਾਜ ਨਰਾਇਣ ਯਾਦਵ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ...

ਪੂਰੀ ਖ਼ਬਰ »

ਬਰਸਾਲਪੁਰ ਵਿਖੇ ਕੈਂਸਰ ਜਾਂਚ ਕੈਂਪ 'ਚ 450 ਮਰੀਜ਼ਾਂ ਦੇ ਹੋਏ ਟੈਸਟ

ਸ੍ਰੀ ਚਮਕੌਰ ਸਾਹਿਬ, 17 ਜੂਨ (ਜਗਮੋਹਣ ਸਿੰਘ ਨਾਰੰਗ)-ਪਿੰਡ ਬਰਸਾਲਪੁਰ ਵਿਖੇ ਪਿੰਡ ਦੇ ਐਨ. ਆਰ. ਆਈ., ਗਰਾਮ ਪੰਚਾਇਤ, ਸੰਤ ਬਾਬਾ ਅਮਰਦਾਸ ਚੈਰੀਟੇਬਲ ਅਤੇ ਸਪੋਰਟਸ ਕਲੱਬ ਤੇ ਗੁਰਦੁਆਰਾ ਕਮੇਟੀ ਵਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਸਿਹਤ ...

ਪੂਰੀ ਖ਼ਬਰ »

ਬਲਿਊ ਸਟਾਰ ਆਪ੍ਰੇਸ਼ਨ ਦੀਆਂ ਫਾਈਲਾਂ ਜਨਤਕ ਕਰਨੀਆਂ ਸ਼ਲਾਘਾਯੋਗ ਕਦਮ-ਚੰਦੂਮਾਜਰਾ

ਨੂਰਪੁਰ ਬੇਦੀ, 17 ਜੂਨ (ਪੱਤਰ ਪ੍ਰੇਰਕ)-ਅਸੀਂ ਬਰਤਾਨੀਆ ਦੀ ਅਦਾਲਤ ਦੇ ਉਸ ਫ਼ੈਸਲੇ ਦਾ ਸਵਾਗਤ ਕਰਦੇ ਹਾਂ ਜਿਸ ਵਿਚ ਉਨ੍ਹਾਂ 1984 ਦੇ ਬਲਿਊ ਸਟਾਰ ਆਪ੍ਰੇਸ਼ਨ ਦੀਆਂ ਫਾਈਲਾਂ ਜਨਤਕ ਕਰਨ ਦਾ ਫ਼ੈਸਲਾ ਕੀਤਾ ਗਿਆ ਤੇ ਇਸ ਸਬੰਧੀ 'ਚ ਜਲਦ ਹੀ ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ...

ਪੂਰੀ ਖ਼ਬਰ »

ਮੋਰਿੰਡਾ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਦੇ ਵਿਰੋਧ 'ਚ ਵਾਰਡ ਨੰਬਰ 11 ਦੇ ਵਸਨੀਕਾਂ ਦੀ ਇਕੱਤਰਤਾ

ਮੋਰਿੰਡਾ, 17 ਜੂਨ (ਕੰਗ)-ਨਗਰ ਕੌਾਸਲ ਮਿਊਾਸਪਲ ਇੰਪਲਾਈਜ਼ ਯੂਨੀਅਨ ਨੇ ਸਫ਼ਾਈ ਸੇਵਕਾਂ ਨਾਲ ਮਿਲ ਕੇ ਮੋਰਿੰਡਾ ਸ਼ਹਿਰ ਦੀ ਸਫ਼ਾਈ ਅਤੇ ਸਾਰਾ ਕੰਮਕਾਜ 15 ਜੂਨ ਤੋਂ ਬੰਦ ਕੀਤਾ ਹੋਇਆ ਹੈ | ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ ਇਸ ਕਾਰਨ ਕੀਤੀ ਹੈ ਕਿ ਵਾਰਡ ਨੰਬਰ 11 ਦੇ ...

ਪੂਰੀ ਖ਼ਬਰ »

ਸੜਕਾਂ ਦੁਆਲੇ ਖੜ੍ਹੇ ਸੁੱਕੇ ਦਰੱਖ਼ਤ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਬੇਲਾ, 17 ਜੂਨ (ਮਨਜੀਤ ਸਿੰਘ ਸੈਣੀ)-ਸਮੁੱਚੇ ਜ਼ਿਲੇ੍ਹ ਦੀਆਂ ਸੜਕਾਂ 'ਤੇ ਖੜੀ ਜੰਗਲਾਤ ਵਿਭਾਗ ਦੀ ਲੱਖਾਂ-ਕਰੋੜਾਂ ਰੁਪਏ ਦੀ ਸੁੱਕੀ ਲੱਕੜ ਅੱਗ ਨਾਲ ਸੜ ਰਹੀ ਹੈ, ਚੋਰੀ ਹੋ ਰਹੀ ਹੈ ਜਾਂ ਸਿਉਂਕ ਲੱਗ ਕੇ ਬਰਬਾਦ ਹੋ ਰਹੀ ਹੈ ਪਰ ਸਬੰਧਿਤ ਵਿਭਾਗ ਦੀ ਅਣਗਹਿਲੀ ਸਦਕੇ ...

ਪੂਰੀ ਖ਼ਬਰ »

ਜਟਵਾਹੜ ਵਿਖੇ ਗੁਰਦੁਆਰਾ ਕਮੇਟੀ ਵਲੋਂ ਲੋੜਵੰਦ ਜੋੜਿਆਂ ਦੇ ਵਿਆਹ ਕਰਵਾਏ

ਨੂਰਪੁਰ ਬੇਦੀ, 17 ਜੂਨ (ਹਰਦੀਪ ਸਿੰਘ ਢੀਂਡਸਾ)-ਪਿੰਡ ਜਟਵਾਹੜ ਦੀ ਗੁਰਦੁਆਰਾ ਕਮੇਟੀ ਵਲੋਂ ਬਾਬਾ ਜਸਵੀਰ ਸਿੰਘ ਖ਼ਾਲਸਾ ਪਿੱਪਲ ਮਾਜਰਾ, ਬਾਬਾ ਸਤਨਾਮ ਸਿੰਘ ਅਤੇ ਬਾਬਾ ਬਲਵੀਰ ਸਿੰਘ ਦੇ ਸਹਿਯੋਗ ਨਾਲ ਤਿੰਨ ਲੋੜਵੰਦ ਪਰਿਵਾਰਾਂ ਦੇ ਲੜਕੇ ਲੜਕੀਆਂ ਦੇ ਵਿਆਹ ਕਰਵਾਏ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਭਰਤਗੜ੍ਹ, 17 ਜੂਨ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਸਥਿਤ ਗੁ: ਸ਼ਹੀਦ ਬਾਬਾ ਦੀਪ ਸਿੰਘ ਜੀ ਦੈਹਰੀ ਵਿਖੇ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਲੋੜੀਂਦੀਆਂ ਅਸਾਮੀਆਂ ਦੀ ਕਮੀ ਨਾਲ ਜੂਝ ਰਿਹਾ ਹੈ ਭਰਤਗੜ੍ਹ 'ਚ ਕਮਿਊਨਿਟੀ ਸਿਹਤ ਕੇਂਦਰ

ਭਰਤਗੜ੍ਹ, 17 ਜੂਨ (ਜਸਬੀਰ ਸਿੰਘ ਬਾਵਾ)-ਸੂਬਾ ਸਰਕਾਰ ਵਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਹਿਯੋਗ ਨਾਲ ਮਰੀਜ਼ਾਂ ਅਤੇ ਹਾਦਸਿਆਂ ਦੇ ਜ਼ਖ਼ਮੀਆਂ ਨੂੰ ਤੁਰੰਤ ਸਿਹਤ ਸਹੂਲਤਾਂ ਮੁਹੱਈਆ ਕਰਨ ਦੇ ਮੰਤਵ ਨਾਲ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਭਰਤਗੜ੍ਹ 'ਚ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਪੈਲੇਸ ਦੇ ਬਰਾਂਡੇ ਦੀ ਡਿੱਗੀ ਛੱਤ, ਮਹਿੰਦਰਾ ਗੱਡੀ ਮਲਬੇ ਹੇਠ ਦੱਬੀ

ਸ੍ਰੀ ਚਮਕੌਰ ਸਾਹਿਬ, 17 ਜੂਨ (ਜਗਮੋਹਣ ਸਿੰਘ ਨਾਰੰਗ)-ਬੀਤੀ ਰਾਤ ਪਏ ਭਾਰੀ ਮੀਂਹ ਕਾਰਨ ਇੱਥੋਂ ਦੇ ਜਗਦੀਪ ਪੈਲੇਸ ਦੇ ਹਾਲ ਮੂਹਰੇ ਬਣੇ ਬਰਾਂਡੇ ਦੀ ਛੱਤ ਡਿਗ ਜਾਣ ਨਾਲ ਥੱਲੇ ਖੜੀ ਮਹਿੰਦਰਾ ਗੱਡੀ ਮਲਬੇ ਹੇਠ ਦੱਬ ਗਈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੈਲੇਸ ਦੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੇ 353ਵੇਂ ਸਥਾਪਨਾ ਦਿਵਸ ਸਬੰਧੀ ਸਮਾਗਮਾਂ ਦੀ ਆਰੰਭਤਾ

ਸ੍ਰੀ ਅਨੰਦਪੁਰ ਸਾਹਿਬ, 17 ਜੂਨ (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)-ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਸਥਾਪਨਾ ਦਾ 353ਵਾਂ ਸਥਾਪਨਾ ਦਿਵਸ 19 ਜੂਨ ਨੂੰ ਮਨਾਇਆ ਜਾ ਰਿਹਾ ਹੈ | ਸਥਾਪਨਾ ਦਿਵਸ ਦੇ ਸਮਾਗਮਾਂ ਦੀ ਸ਼ੁਰੂਆਤ ਅੱਜ ਇਤਿਹਾਸਕ ਗੁਰਦੁਆਰਾ ...

ਪੂਰੀ ਖ਼ਬਰ »

11ਵਾਂ ਸਮਾਗਮ ਤੇ ਚੌਥਾ ਰਾਜ ਪੱਧਰੀ ਵਿਰਸਾ ਸੰਭਾਲ ਗਤਕਾ ਕੱਪ ਕਰਵਾਇਆ

ਮੋਰਿੰਡਾ, 17 ਜੂਨ (ਪਿ੍ਤਪਾਲ ਸਿੰਘ)-ਭਗਤ ਕਬੀਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਭਗਤ ਰਵਿਦਾਸ ਭੁਜੰਗ ਸੇਵਾ ਸੁਸਾਇਟੀ ਗਤਕਾ ਅਖਾੜਾ ਮੋਰਿੰਡਾ ਅਤੇ ਪ੍ਰੋਗਰੈਸਿਵ ਸਿੱਖ ਫਾੳਾੂਡੇਸ਼ਨ, ਬਸਰਾ ਫਾਰਮ (ਯੂ.ਐਸ.ਏ) ਵਲੋਂ 11ਵਾਂ ਸਮਾਗਮ ਗੁਰਦੁਆਰਾ ਸ਼ਹੀਦ ਗੰਜ ਸਾਹਿਬ ...

ਪੂਰੀ ਖ਼ਬਰ »

ਕਸਬਾ ਬੇਲਾ ਵਿਖੇ ਈਦ ਉਲ ਫਿਤਰ ਮਨਾਈ

ਬੇਲਾ, 17 ਜੂਨ (ਮਨਜੀਤ ਸਿੰਘ ਸੈਣੀ)-ਕਸਬਾ ਬੇਲਾ 'ਚ ਜਾਮਾ ਮਸਜਿਦ ਵਿਖੇ ਮੁਸਲਿਮ ਭਾਈਚਾਰੇ ਵਲੋਂ ਈਦ ਉਲ ਫਿਤਰ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਗਿਆ | ਇਸ ਮੌਕੇ ਜਾਮਾ ਮਸਜਿਦ ਦੇ ਈਮਾਮ ਹਾਜੀ ਉਮਰ ਦੀਨ ਨਕਸ਼ਬੰਦੀ ਨੇ ਈਦ ਉਲ ਫਿਤਰ ਦੀ ਨਮਾਜ਼ ਅਦਾ ਕਰਾਈ ...

ਪੂਰੀ ਖ਼ਬਰ »

ਚੰਦੂਮਾਜਰਾ ਵਲੋਂ ਤਖ਼ਤਗੜ੍ਹ ਵਿਖੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ

ਨੂਰਪੁਰ ਬੇਦੀ, 17 ਜੂਨ (ਪੱਤਰ ਪ੍ਰੇਰਕ)-ਮੇਰਾ ਪਿੰਡ ਕਲੱਬ ਤਖ਼ਤਗੜ੍ਹ ਵਲੋਂ ਅੱਜ ਡੀ. ਏ. ਵੀ. ਸਕੂਲ ਤਖ਼ਤਗੜ੍ਹ ਵਿਖੇ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਹਲਕਾ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਸਿੱਖਿਆ ਮੰਤਰੀ ਡਾ: ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX