ਮਖੂ, 17 ਜੂਨ (ਮੁਖਤਿਆਰ ਸਿੰਘ ਧੰਜੂ)- ਪਤਾ ਨਹੀਂ ਕਿਹੜਾ ਕਲਯੁਗ ਆ ਗਿਆ, ਹੁਣ ਤਾਂ ਲੁਟੇਰਿਆਂ ਦੇ ਹੌਸਲੇ ਏਨੇ ਬੁਲੰਦ ਚੁੱਕੇ ਹਨ, ਉਹ ਬਿਨਾਂ ਕਿਸੇ ਖ਼ੌਫ਼ ਦੇ ਦਿਨ ਦੀਵੀ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਵੀ ਨਹੀਂ ਝਿਜਕਦੇ | ਜੇਕਰ ਲੇਖਾ-ਜੋਖਾ ਕਰੀਏ ਤਾਂ ਮਖੂ ਇਲਾਕੇ ...
ਜ਼ੀਰਾ, 17 ਜੂਨ (ਜਗਤਾਰ ਸਿੰਘ ਮਨੇਸ)- ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਕਲਗ਼ੀਧਰ ਨਗਰ ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ-ਭਾਵਨਾ ਨਾਲ ...
ਗੁਰੂਹਰਸਹਾਏ, 17 ਜੂਨ (ਅਮਰਜੀਤ ਸਿੰਘ ਬਹਿਲ)- ਨੌਜਵਾਨ ਵਿਦਿਆਰਥੀਆਂ ਦੇ ਚਰਿੱਤਰ ਦੀ ਮਜ਼ਬੂਤੀ ਅਤੇ ਸ਼ਖ਼ਸੀਅਤ 'ਚੋਂ ਨਿਖਾਰ ਲਿਆਉਣ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰਦੁਆਰਾ ਵਿਸ਼ਵਕਰਮਾ ਸਾਹਿਬ ਗੁਰੂਹਰਸਹਾਏ ਵਿਖੇ ਸਾਲਾਨਾ ਗਿਆਨ ਅੰਜਨ ਸਮਰ ...
ਮਮਦੋਟ, 17 ਜੂਨ (ਜਸਬੀਰ ਸਿੰਘ ਕੰਬੋਜ)- ਬੀਤੀ 27 ਫਰਵਰੀ ਨੂੰ ਰਸਤੇ ਵਿਚੋਂ ਦੀ ਲੰਘਦੇ ਖਾਲ਼ੇ ਨੂੰ ਲੈ ਕੇ ਹੋਈ ਲੜਾਈ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਤੇ ਹੋਰ 4-5 ਜ਼ਖਮੀ ਹੋਏ ਸਨ, 'ਚ ਲੋੜੀਂਦੇ ਮੁਲਜ਼ਮਾਂ 'ਚੋਂ ਅੱਜ ਮਮਦੋਟ ਪੁਲਿਸ ਵਲੋਂ ਇਕ ਮੁਲਜ਼ਮ ਨੂੰ ਫੜਨ 'ਚ ...
ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਨਿਰਾਦਰੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਸਜਾਵਾਂ ਨਾ ਦਿੱਤੇ ਜਾਣ ਅਤੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ...
ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਅਧੀਨ ਪੈਂਦੀ ਗੋਬਰ ਮੰਡੀ ਵਿਖੇ ਹਮਮਸ਼ਵਰਾ ਹੋ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੀ ਖ਼ਬਰ ਹੈ | ਕਰਨ ਮਹਿਤਾ ਪੁੱਤਰ ਕਸ਼ਮੀਰੀ ਲਾਲ ਵਾਸੀ ਅੰਦਰੂਨ ਕਸੂਰੀ ਗੇਟ ...
ਤਲਵੰਡੀ ਭਾਈ, 17 ਜੂਨ (ਕੁਲਜਿੰਦਰ ਸਿੰਘ ਗਿੱਲ)- ਇੱਥੇ ਗਲੀ ਨੰਬਰ 3 'ਚੋਂ ਇਕ ਮਜ਼ਦੂਰ ਦਾ ਮੋਟਰ ਸਾਈਕਲ ਚੋਰੀ ਹੋ ਜਾਣ ਦੀ ਸੂਚਨਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਸਾਧੂ ਵਾਲਾ ਨੇ ਦੱਸਿਆ ਕਿ ਉਹ ਗਲੀ ਨੰਬਰ 3 ...
• ਤਪਿੰਦਰ ਸਿੰਘ
ਫ਼ਿਰੋਜ਼ਪੁਰ, 17 ਜੂਨ-ਫ਼ਿਰੋਜ਼ਪੁਰ ਦੇ ਇਤਿਹਾਸਕ ਪਿਛੋਕੜ ਵੱਲ ਝਾਤੀ ਮਾਰਦਿਆਂ ਹੀ ਸਿਰ ਮਾਣ ਨਾਲ ਉੱਚਾ ਹੋ ਜਾਂਦਾ ਹੈ ਤੇ ਆਪਣੇ ਵਤਨ ਦੀ ਆਜ਼ਾਦੀ ਲਈ ਅਨੇਕਾਂ ਸੂਰਬੀਰਾਂ ਵਲੋਂ ਕੀਤੀਆਂ ਲਾਸਾਨੀ ਕੁਰਬਾਨੀਆਂ ਸਾਹਮਣੇ ਸਿਰ ਆਪ-ਮੁਹਾਰੇ ਝੁਕ ...
ਮਖੂ, 17 ਜੂਨ (ਮੁਖਤਿਆਰ ਸਿੰਘ ਧੰਜੂ)- ਪਤਾ ਨਹੀਂ ਕਿਹੜਾ ਕਲਯੁਗ ਆ ਗਿਆ, ਹੁਣ ਤਾਂ ਲੁਟੇਰਿਆਂ ਦੇ ਹੌਸਲੇ ਏਨੇ ਬੁਲੰਦ ਚੁੱਕੇ ਹਨ, ਉਹ ਬਿਨਾਂ ਕਿਸੇ ਖ਼ੌਫ਼ ਦੇ ਦਿਨ ਦੀਵੀ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਵੀ ਨਹੀਂ ਝਿਜਕਦੇ | ਜੇਕਰ ਲੇਖਾ-ਜੋਖਾ ਕਰੀਏ ਤਾਂ ਮਖੂ ਇਲਾਕੇ ...
ਖੂਈਆਂ ਸਰਵਰ, 17 ਜੂਨ (ਜਗਜੀਤ ਸਿੰਘ ਧਾਲੀਵਾਲ)-ਬੀਤੀ ਸ਼ਾਮ ਲੰਬੀ ਮਾਈਨਰ ਨਹਿਰ 'ਚੋਂ ਇਕ ਨੌਜਵਾਨ ਲੜਕੀ ਦੀ ਗਲੀ ਸੜੀ ਲਾਸ਼ ਮਿਲਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਦਵਿੰਦਰ ਸਿੰਘ ਥਾਣਾ ਖੂਈਆਂ ਸਰਵਰ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਇਤਲਾਹ ...
ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਦੇ ਸਿਵਲ ਹਸਪਤਾਲ ਨੇੜੇ ਬਿਜਲੀ ਮੁਰੰਮਤ ਕਰਦੇ ਸਮੇਂ ਕਰੰਟ ਲੱਗਣ ਨਾਲ ਪ੍ਰਾਈਵੇਟ ਕਰਮਚਾਰੀ ਦੀ ਮੌਕੇ 'ਤੇ ਮੌਤ ਹੋ ਗਈ | ਵਰਨਣਯੋਗ ਹੈ ਕਿ ਬਿਜਲੀ ਦਫ਼ਤਰ ਠੇਕੇਦਾਰ ਦਾ ਪ੍ਰਾਈਵੇਟ ਕਰਮਚਾਰੀ ਰਵਿੰਦਰ ਸਿੰਘ ...
ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਵਿਰਾਸਤੀ ਜਾਇਦਾਦ ਨੂੰ ਲੈ ਕੇ ਖ਼ਾਨਗੀ ਵੰਡ ਵਿਚ ਛੋਟੀ ਭਰਜਾਈ ਵਲੋਂ ਜਾਇਦਾਦ ਹੜੱਪਣ ਦੀ ਕੋਸ਼ਿਸ਼ ਦੇ ਦੋਸ਼ਾਂ ਨੂੰ ਨਕਾਰਦਿਆਂ ਜੇਠ ਚਰਨਜੀਤ ਸਿੰਘ ਨੇ ਦੱਸਿਆ ਕਿ 7 ਮਾਰਚ 1997 ਨੂੰ ਉਨ੍ਹਾਂ ਦੀ ਘਰੇਲੂ ਵੰਡ ਪੰਚਾਇਤ ਅਤੇ ...
ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਜਸਪਾਲ ਸਿੰਘ ਢਿੱਲੋਂ ਡੀ.ਐੱਸ.ਪੀ. ਜ਼ੀਰਾ ਦੀਆਂ ਹਦਾਇਤਾਂ ਮੁਤਾਬਿਕ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਿਟੀ ਪੁਲਿਸ ਜ਼ੀਰਾ ਨੂੰ ਉਸ ਵੇਲੇ ਭਾਰੀ ਸਫਲਤਾ ਹਾਸਲ ਹੋਈ, ਜਦ ਮੁਖ਼ਬਰ ਦੀ ਗੁਪਤ ਸੂਚਨਾ ਦੇ ...
ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਦੇ ਹੌਲਦਾਰ ਆਤਮਾ ਸਿੰਘ ਨੇ ਦੱਸਿਆ ਕਿ ਪਿੰਡ ਬੁੱਟਰ ਤੋਂ ਇਕ ਵਿਅਕਤੀ ਨੂੰ ਕਾਬੂ ਕਰਦਿਆਂ ਕੀਤੀ ਗਈ ਪੁੱਛਗਿੱਛ ਦੌਰਾਨ ਉਸ ਪਾਸੋਂ ਸਵਾ 16 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ...
ਕੁੱਲਗੜ੍ਹੀ, 17 ਜੂਨ (ਸੁਖਜਿੰਦਰ ਸਿੰਘ ਸੰਧੂ)- ਨਜ਼ਦੀਕੀ ਪਿੰਡ ਲੋਹਗੜ੍ਹ ਦੇ ਵਾਸੀ ਕਿਸਾਨ ਜਸਵੀਰ ਸਿੰਘ ਸੈਕਟਰੀ, ਸਰਬਜੀਤ ਸਿੰਘ ਸਾਬਕਾ ਸਰਪੰਚ ਤੇ ਕਸ਼ਮੀਰ ਸਿੰਘ ਤਿੰਨ ਭਰਾ ਸਾਂਝੀ ਖੇਤੀ ਕਰਦੇ ਹਨ, ਉਨ੍ਹਾਂ ਨੇ ਝੋਨਾ ਲਗਾਉਣ ਲਈ ਆਪਣੇ ਖੇਤ'ਚ ਪੀ.ਆਰ. 114 ਝੋਨੇ ਦੀ ...
ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਏਕਲ ਸਿੱਖਿਆ ਅਭਿਆਨ ਤਹਿਤ ਏਕਲ ਵਿਦਿਆਲਿਆ ਫਾਊਾਡੇਸ਼ਨ ਆਫ਼ ਇੰਡੀਆ ਵਲੋਂ ਜ਼ੀਰਾ ਵਿਖੇ 5 ਰੋਜ਼ਾ ਅਧਿਆਪਕ ਸਿਖਲਾਈ ਕੈਂਪ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਜ਼ੀਰਾ ਵਿਖੇ ਲਗਾਇਆ ਗਿਆ | ਜ਼ੀਰਾ ਦੇ ਆਗੂ ਸੁਭਾਸ਼ ਗੁਪਤਾ ...
ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਅਤੇ ਸਤਲੁਜ ਦਰਿਆ 'ਤੇ ਵਸੇ ਪਿੰਡ ਦੁਲਚੀ ਕੇ ਦੀ ਨੁਹਾਰ ਬਦਲਣ ਅਤੇ ਪਿੰਡ ਵਾਸੀਆਂ ਨੂੰ ਆਧੁਨਿਕ ਸਮੇਂ ਦੀਆਂ ਸਹੂਲਤਾਂ ਨਾਲ ਲੈਸ ਕਰਨ ਲਈ ਕਾਂਗਰਸੀ ਆਗੂ ਅਵਤਾਰ ਸਿੰਘ ਦੁਲਚੀ ਕੇ ਅਤੇ ਦਲਜੀਤ ...
ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਗੁਰੂਹਰਸਹਾਏ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਜਾਜ ਵਲੋਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਵਿਚਾਰਨ ਅਤੇ ਕੌਾਸਲਰਾਂ ਨੂੰ ...
ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਟਰੈਫ਼ਿਕ ਪੁਲਿਸ ਵਲੋਂ ਨਾਕੇਬੰਦੀ ਕਰਕੇ ਟਰੈਫ਼ਿਕ ਨਿਯਮਾਂ ਨੂੰ ਭੰਗ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਟਰੈਫ਼ਿਕ ਵਿਭਾਗ ਜ਼ੀਰਾ ਦੇ ਇੰਚਾਰਜ ਏ.ਐੱਸ.ਆਈ. ਬਲੌਰ ਸਿੰਘ ਨੇ ਦੱਸਿਆ ਕਿ ...
ਮੁੱਦਕੀ, 17 ਜੂਨ (ਭਾਰਤ ਭੂਸ਼ਨ ਅਗਰਵਾਲ)- ਗੁਰਦੁਆਰਾ ਸ਼ਹੀਦ ਗੰਜ ਮੁੱਦਕੀ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ਼ਹੀਦ ਗੰਜ ਦੇ ਪ੍ਰਧਾਨ ...
ਫ਼ਿਰੋਜ਼ਪੁਰ 17 ਜੂਨ (ਜਸਵਿੰਦਰ ਸਿੰਘ ਸੰਧੂ)- ਗਰੀਨ ਲਾਈਫ਼ ਸੁਸਾਇਟੀ ਫ਼ਿਰੋਜ਼ਪੁਰ ਵਲੋਂ ਸਿਵਲ ਹਸਪਤਾਲ ਵਿਖੇ 6ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ 'ਚ ਮਹਿਲਾਵਾਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ | ਕੈਂਪ 'ਚ ਮੁੱਖ ਮਹਿਮਾਨ ਵਜੋਂ ਅਸ਼ੋਕ ਬਹਿਲ ਸਕੱਤਰ ਰੈੱਡ ...
ਗੁਰੂਹਰਸਹਾਏ, 17 ਜੂਨ (ਹਰਚਰਨ ਸਿੰਘ ਸੰਧੂ)- ਡਾਇਰੈਕਟੋਰੇਟ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਸੈਸ਼ਨ 2018-19 ਲਈ ਵੱਖ-ਵੱਖ ਕੋਰਸਾਂ ਦੇ ਦਾਖ਼ਲਿਆਂ ਲਈ ਆਨ ਲਾਈਨ ਸ਼ਡਿਊਲ ਅਤੇ ਪ੍ਰਾਸਪੈਕਟਸ ਜਾਰੀ ਕਰ ਦਿੱਤਾ ਹੈ | ਇਸ ਸਾਲ ਵੀ ਬੀ.ਸੀ. ਉਮੀਦਵਾਰਾਂ ਦਾ ...
ਸੁਖਜਿੰਦਰ ਸਿੰਘ ਸੰਧੂ ਕੁੱਲਗੜ੍ਹੀ, 17 ਜੂਨ- ਬਲਾਕ ਘੱਲ ਖ਼ੁਰਦ ਦੇ ਅਧੀਨ ਪਿੰਡ ਸੋਢੀ ਨਗਰ ਦੀ ਕੁਲ ਆਬਾਦੀ 3500 ਦੇ ਲਗਭਗ ਹੈ | ਇਸ ਪਿੰਡ ਦੀ ਵੋਟ 2300 ਦੇ ਪਾਸ-ਪਾਸ ਹੈ | ਇਸ ਪਿੰਡ ਵਿਚ ਬਹੁਤੇ ਘਰ ਗ਼ਰੀਬ ਪਰਿਵਾਰਾਂ ਦੇ ਹਨ | ਇਸ ਪਿੰਡ ਦੇ ਲੋਕ ਅਨੇਕਾਂ ਸਮੱਸਿਆਵਾਂ ਨਾਲ ਜੂਝ ...
ਸੁਖਜਿੰਦਰ ਸਿੰਘ ਸੰਧੂ ਕੁੱਲਗੜ੍ਹੀ, 17 ਜੂਨ- ਬਲਾਕ ਘੱਲ ਖ਼ੁਰਦ ਦੇ ਅਧੀਨ ਪਿੰਡ ਸੋਢੀ ਨਗਰ ਦੀ ਕੁਲ ਆਬਾਦੀ 3500 ਦੇ ਲਗਭਗ ਹੈ | ਇਸ ਪਿੰਡ ਦੀ ਵੋਟ 2300 ਦੇ ਪਾਸ-ਪਾਸ ਹੈ | ਇਸ ਪਿੰਡ ਵਿਚ ਬਹੁਤੇ ਘਰ ਗ਼ਰੀਬ ਪਰਿਵਾਰਾਂ ਦੇ ਹਨ | ਇਸ ਪਿੰਡ ਦੇ ਲੋਕ ਅਨੇਕਾਂ ਸਮੱਸਿਆਵਾਂ ਨਾਲ ਜੂਝ ...
ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਅੰਦਰ ਨਗਰ ਕੌਾਸਲ ਤੋਂ ਬਿਨਾਂ ਮਨਜ਼ੂਰੀ ਲਏ ਆਈਡੀਆ ਕੰਪਨੀ ਵਲੋਂ ਡਰਿੱਲ ਮਸ਼ੀਨ ਰਾਹੀਂ ਸੜਕ ਹੇਠ ਅੰਡਰ ਗਰਾਊਾਡ ਤਾਰ ਪਾਏ ਜਾਣ ਨਾਲ ਜਿੱਥੇ ਸੜਕ ਨੂੰ ਨੁਕਸਾਨ ਹੋਣ ਦੀਆਂ ਖ਼ਬਰਾਂ ਹਨ, ਉੱਥੇ ...
ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਵੱਖ-ਵੱਖ ਖੇਤਰਾਂ 'ਚ ਵਾਪਰੇ ਸੜਕ ਹਾਦਸਿਆਂ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਨਰਿੰਦਰ ਸਿੰਘ ਨੇ ਦੱਸਿਆ ਕਿ ਗਊਸ਼ਾਲਾ ਰੋਡ ਮੱਲਾਂਵਾਲਾ 'ਤੇ ਅਗਿਆਤ ਵਾਹਨ ਦੀ ਲਪੇਟ 'ਚ ਆਉਣ ਨਾਲ ਸੜਕ ਪਾਰ ਕਰ ਰਹੇ ਪੰਚਮ (33 ਸਾਲ) ਪੁੱਤਰ ਕਿਸ਼ਨ ਲਾਲ ਵਾਸੀ ਪਰਾਗੀ ਬਲੀ ਥਾਣਾ ਖਹਿਰੀ ਜ਼ਿਲ੍ਹਾ ਬਹਿਰਾਈਜ ਯੂ.ਪੀ. ਹਾਲ ਵਾਸੀ ਗਊਸ਼ਾਲਾ ਰੋਡ ਮੱਲਾਂਵਾਲਾ ਦੀ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦੀ ਪਤਨੀ ਸੁਨੀਤਾ ਦੇ ਬਿਆਨਾਂ 'ਤੇ ਅਗਿਆਤ ਵਾਹਨ ਚਾਲਕ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਕਰਮਜੀਤ ਸਿੰਘ ਚੌਾਕੀ ਇੰਚਾਰਜ ਖੋਸਾ ਦਲ ਸਿੰਘ ਨੇ ਦੱਸਿਆ ਕਿ ਪ੍ਰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਸੋਢੀ ਨਗਰ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜ਼ੀਰਾ-ਫ਼ਿਰੋਜ਼ਪੁਰ ਸੜਕ 'ਤੇ ਜਾ ਰਿਹਾ ਸੀ, ਜਿਸ ਨੂੰ ਅਣਪਛਾਤੀ ਇਕ ਕਾਰ ਚਾਲਕ ਨੇ ਸਿੱਧੀ ਟੱਕਰ ਮਾਰ ਦਿੱਤੀ, ਜਿਸ ਵਿਚ ਪ੍ਰਦੀਪ ਸਿੰਘ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਇਲਾਜ ਲਈ ਪਹੰੁਚਾਏ ਜਾਣ ਸਮੇਂ ਉਸ ਦੀ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਸਿਮਰਜੀਤ ਕੌਰ ਦੇ ਬਿਆਨਾਂ 'ਤੇ ਅਗਿਆਤ ਵਾਹਨ ਚਾਲਕ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ |
ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਦੇਸ਼ ਲਈ ਆਪਾ ਵਾਰ ਕੀਮਤੀ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਅਤੇ ਦੇਸ਼ ਦੀ ਰਖਵਾਲੀ ਲਈ ਸ਼ਹਾਦਤ ਦੇ ਜਾਮ ਪੀਣ ਵਾਲੇ ਬਹਾਦਰ ਸਿਪਾਹੀਆਂ ਦੇ ਸੂਰਮਈ ਕਿੱਸਿਆਂ ਨੂੰ ਇਕੱਤਰ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ...
ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਪਿੰਡ ਖਾਈ ਫੇਮੇ ਕੀ 'ਚ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਅਤੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਿਵਿੰਗ ਸਕਸੈਸਫੁਲੀ ਫਾਊਾਡੇਸ਼ਨ ਲੁਧਿਆਣਾ ਵਲੋਂ ਇਕ ਰੋਜ਼ਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX