ਤਾਜਾ ਖ਼ਬਰਾਂ


ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ
. . .  28 minutes ago
ਪਣਜੀ, 20 ਮਾਰਚ- ਗੋਆ ਦੇ ਨਵੇਂ ਬਣੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਅੱਜ ਵਿਧਾਨ ਸਭਾ 'ਚ ਬਹੁਮਤ ਸਾਬਤ ਕਰ ਦਿੱਤਾ ਹੈ। ਵਿਧਾਨ ਸਭਾ 'ਚ ਭਾਜਪਾ ਸਰਕਾਰ ਦੇ ਪੱਖ 'ਚ ਕੁੱਲ 20 ਵੋਟਾਂ ਪਈਆਂ। ਉੱਥੇ ਹੀ 15 ਵਿਧਾਇਕਾਂ ਨੇ...
ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ
. . .  44 minutes ago
ਨਵੀਂ ਦਿੱਲੀ, 20 ਮਾਰਚ- ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਅੱਜ ਇਹ ਐਲਾਨ ਕੀਤਾ ਹੈ ਕਿ ਉਨ੍ਹਾਂ ਵਲੋਂ ਇਸ ਵਾਰ ਲੋਕ ਸਭਾ ਚੋਣਾਂ ਨਹੀਂ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਜੇ ਉਨ੍ਹਾਂ ਦੇ ਜਿੱਤਣ ਨਾਲੋਂ ਗਠਜੋੜ ਦੀ ਸਫ਼ਲਤਾ ਵਧੇਰੇ ਜ਼ਰੂਰੀ...
ਵਿਦਿਆਰਥਣ ਕੋਲੋਂ ਪੇਪਰ ਨਾ ਲਏ ਜਾਣ ਦਾ ਮਾਮਲਾ, ਪ੍ਰਿੰਸੀਪਲ ਤੇ ਅਧਿਆਪਕ ਵਿਰੁੱਧ ਪਰਚਾ ਦਰਜ
. . .  about 1 hour ago
ਪਟਿਆਲਾ, 20 ਮਾਰਚ (ਧਰਮਿੰਦਰ ਸਿੰਘ ਸਿੱਧੂ)- ਇੱਥੋਂ ਦੇ ਇੱਕ ਪ੍ਰਾਈਵੇਟ ਸਕੂਲ ਵਲੋਂ 6ਵੀਂ ਜਮਾਤ ਦੀ ਵਿਦਿਆਰਥਣ ਨੂੰ ਫੀਸ ਨਾ ਭਰਨ ਕਾਰਨ ਪੇਪਰ 'ਚ ਨਾ ਬੈਠਣ ਦੇਣ 'ਤੇ ਬੀਤੇ ਦਿਨ ਉਕਤ ਵਿਦਿਆਰਥਣ ਨੇ ਪਰੇਸ਼ਾਨ ਹੋ ਕੇ ਘਰ ਜਾ ਕੇ ਨੀਂਦ ਦੀਆਂ ਗੋਲੀਆਂ...
ਹੋਲੀ ਮੌਕੇ ਸੀ. ਆਰ. ਪੀ. ਐੱਫ. ਵਲੋਂ ਨਹੀਂ ਕੀਤਾ ਜਾਵੇਗਾ ਕਿਸੇ ਵੀ ਪ੍ਰੋਗਰਾਮ ਦਾ ਆਯੋਜਨ
. . .  about 1 hour ago
ਨਵੀਂ ਦਿੱਲੀ, 20 ਮਾਰਚ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਪਿਛਲੇ ਮਹੀਨੇ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਦੇ ਸਨਮਾਨ 'ਚ ਇਸ ਸਾਲ ਸੀ. ਆਰ. ਪੀ. ਐੱਫ. ਵਲੋਂ ਹੋਲੀ ਨਹੀਂ ਮਨਾਈ ਜਾਵੇਗੀ। ਇਸ ਸੰਬੰਧੀ ਸੀ. ਆਰ. ਪੀ. ਐੱਫ. ਦੇ ਡੀ. ਜੀ. ਆਰ. ਐੱਸ...
ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 1 hour ago
ਭੁਵਨੇਸ਼ਵਰ, 20 ਮਾਰਚ- ਓਡੀਸ਼ਾ ਦੇ ਮੁੱਖ ਮੰਤਰੀ ਅਤੇ ਬੀਜੂ ਜਨਤਾ ਦਲ (ਬੀ. ਜੇ. ਡੀ.) ਦੇ ਮੁਖੀ ਨਵੀਨ ਪਟਨਾਇਕ ਨੇ ਗੰਜਮ ਜ਼ਿਲ੍ਹੇ ਦੇ ਹਿੰਜਿਲੀ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਭਰਿਆ ਹੈ। ਦੱਸ ਦਈਏ ਕਿ ਓਡੀਸ਼ਾ 'ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇੱਕੋ...
ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ
. . .  about 1 hour ago
ਪਣਜੀ, 20- ਗੋਆ 'ਚ ਮਨੋਹਰ ਪਾਰੀਕਰ ਦੇ ਦੇਹਾਂਤ ਤੋਂ ਬਾਅਦ ਭਾਜਪਾ ਸਰਕਾਰ ਬਣਾਉਣ 'ਚ ਤਾਂ ਸਫ਼ਲ ਹੋ ਗਈ ਹੈ ਪਰ ਸਿਆਸੀ ਖਿੱਚੋਤਾਣ ਅਜੇ ਖ਼ਤਮ ਨਹੀਂ ਹੋਈ ਹੈ। ਕਾਂਗਰਸ ਨੇ ਰਾਜਪਾਲ 'ਤੇ ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ ਉਸ ਨੂੰ ਸਰਕਾਰ ਗਠਨ ਦਾ...
ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਕੀਤੀ ਵੱਡੀ ਪਹਿਲ
. . .  about 2 hours ago
ਨਵੀਂ ਦਿੱਲੀ, 20 ਮਾਰਚ- ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਵੱਡੀ ਪਹਿਲ ਕੀਤੀ ਹੈ। ਡਿਪਲੋਮੈਟਿਕ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਰਮਨੀ, ਯੂਰਪੀ ਯੂਨੀਅਨ (ਈ. ਯੂ.) 'ਚ ਮਸੂਦ ਅਜ਼ਹਰ ਨੂੰ...
ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  about 2 hours ago
ਮੁੰਬਈ, 20 ਮਾਰਚ- ਅੱਜ ਦੇਸ਼ ਭਰ 'ਚ ਹੋਲਿਕਾ ਦਹਿਨ ਕੀਤਾ ਜਾਵੇਗਾ। ਇਸੇ ਵਿਚਾਲੇ ਮੁੰਬਈ ਦੇ ਵਰਲੀ ਇਲਾਕੇ 'ਚ ਇੱਕ ਅਨੋਖੀ ਹੋਲਿਕਾ ਬਣਾਈ ਗਈ ਹੈ, ਜਿਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਵਰਲੀ 'ਚ ਇਸ ਵਾਰ ਹੋਲਿਕਾ ਦੇ ਨਾਲ ਜੈਸ਼-ਏ...
ਭਿਆਨਕ ਅੱਗ ਲੱਗਣ ਕਾਰਨ 200 ਘਰ ਸੜ ਕੇ ਹੋਏ ਸੁਆਹ
. . .  about 2 hours ago
ਪਟਨਾ, 20 ਮਾਰਚ- ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੇ ਅਹਿਆਪੁਰ ਥਾਣਾ ਖੇਤਰ ਅਧੀਨ ਆਉਂਦੇ ਇੱਕ ਪਿੰਡ ਦੀ ਇੱਕ ਬਸਤੀ 'ਚ ਬੀਤੀ ਰਾਤ ਅੱਗ ਲੱਗਣ ਕਾਰਨ 200 ਕੱਚੇ ਘਰ ਸੜ ਕੇ ਸੁਆਹ ਹੋ ਗਏ। ਇਸ ਹਾਦਸੇ 'ਚ ਛੇ ਲੋਕ ਵੀ ਝੁਲਸੇ ਹਨ। ਹਾਦਸੇ ਸੰਬੰਧੀ ਅੱਜ...
ਪਟੜੀ ਤੋਂ ਉਤਰੀ ਟਰੇਨ, ਵਾਲ-ਵਾਲ ਬਚੇ ਯਾਤਰੀ
. . .  about 3 hours ago
ਚੰਡੀਗੜ੍ਹ, 20 ਮਾਰਚ- ਹਰਿਆਣਾ ਦੇ ਪਾਣੀਪਤ ਜ਼ਿਲ੍ਹੇ 'ਚ ਅੱਜ ਸਵੇਰੇ ਇੱਕ ਵੱਡਾ ਟਰੇਨ ਹਾਦਸਾ ਹੋਣੋਂ ਟਲ ਗਿਆ। ਜਾਣਕਾਰੀ ਮੁਤਾਬਕ ਦਿੱਲੀ ਤੋਂ ਕਾਲਕਾ ਜਾਣ ਵਾਲੀ ਹਿਮਲਾਅਨ ਕੁਈਨ ਯਾਤਰੀ ਟਰੇਨ ਜਦੋਂ ਪਾਣੀਪਤ ਦੇ ਭੋੜਵਾਲ ਮਾਜਰੀ ਸਟੇਸ਼ਨ ਕੋਲ ਪਹੁੰਚੀ ਤਾਂ...
ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ
. . .  about 3 hours ago
ਈਟਾਨਗਰ, 20 ਮਾਰਚ - ਅਰੁਣਾਚਲ ਪ੍ਰਦੇਸ਼ 'ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਦੋ ਮੌਜੂਦਾ ਮੰਤਰੀ ਤੇ 6 ਵਿਧਾਇਕ ਨੈਸ਼ਨਲ ਪੀਪਲਜ਼ ਪਾਰਟੀ 'ਚ ਸ਼ਾਮਲ ਹੋ ਗਏ...
ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ
. . .  about 4 hours ago
ਨਵੀਂ ਦਿੱਲੀ, 20 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਮੰਗਲਵਾਰ ਦੇਰ ਰਾਤ ਪੰਜ ਘੰਟੇ ਤੱਕ ਚੱਲੀ। ਅੱਜ ਫਿਰ ਇਹ ਬੈਠਕ ਹੋਵੇਗੀ ਤੇ ਉਸ ਤੋਂ ਬਾਅਦ ਉਮੀਦਵਾਰਾਂ ਦਾ ਐਲਾਨ ਹੋਵੇਗਾ। ਸੂਤਰਾਂ ਮੁਤਾਬਿਕ ਦੇਰ ਰਾਤ ਦੀ ਮੀਟਿੰਗ 'ਚ ਕਈ ਉਮੀਦਵਾਰਾਂ...
ਜਹਿਰੀਲੀ ਗੈਸ ਚੜਨ ਕਾਰਨ ਤਿੰਨ ਕਿਸਾਨਾਂ ਦੀ ਮੌਤ
. . .  about 4 hours ago
ਔਰੰਗਾਬਾਦ, 20 ਮਾਰਚ - ਮਹਾਰਾਸ਼ਟਰ ਦੇ ਔਰੰਗਾਬਾਦ ਵਿਚ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਤਿੰਨ ਕਿਸਾਨਾਂ ਦੀ ਮੌਤ ਹੋ ਗਈ। ਇਹ ਕਿਸਾਨ ਸੀਵਰੇਜ ਦੇ ਮੈਨਹੋਲ ਵਿਚ ਦਾਖਲ ਹੋਏ ਸਨ ਤੇ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਇਨ੍ਹਾਂ ਦੀ ਮੌਤ ਹੋ ਗਈ। ਜਦਕਿ ਲਾਪਤਾ ਦੱਸਿਆ ਜਾ ਰਿਹਾ...
ਕਰਨਾਟਕਾ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ
. . .  about 5 hours ago
ਬੈਂਗਲੁਰੂ, 20 ਮਾਰਚ - ਕਰਨਾਟਕਾ ਦੇ ਧਾਰਵਾੜ ਸਥਿਤ ਕੁਮਾਰਰੇਸ਼ਵਰ ਨਗਰ ਵਿਚ ਇਕ ਨਿਰਮਾਣਧੀਨ ਇਮਾਰਤ ਡਿਗ ਗਈ। ਮਲਬੇ ਹੇਠ ਫਸੇ ਲੋਕਾਂ ਨੂੰ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਕੱਢਿਆ ਜਾ ਰਿਹਾ ਹੈ। 43 ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ ਤੇ 3 ਲੋਕ ਮਾਰੇ ਗਏ ਹਨ। ਬਚਾਅ...
ਅੱਜ ਦਾ ਵਿਚਾਰ
. . .  about 5 hours ago
ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  1 day ago
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  1 day ago
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  1 day ago
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  1 day ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550
ਵਿਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖ਼ੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਮਖੂ ਵਾਸੀਓ ਸਾਵਧਾਨ... ਸੋਚ ਸਮਝ ਕੇ ਬਾਹਰ ਨਿਕਲੋ

ਮਖੂ, 17 ਜੂਨ (ਮੁਖਤਿਆਰ ਸਿੰਘ ਧੰਜੂ)- ਪਤਾ ਨਹੀਂ ਕਿਹੜਾ ਕਲਯੁਗ ਆ ਗਿਆ, ਹੁਣ ਤਾਂ ਲੁਟੇਰਿਆਂ ਦੇ ਹੌਸਲੇ ਏਨੇ ਬੁਲੰਦ ਚੁੱਕੇ ਹਨ, ਉਹ ਬਿਨਾਂ ਕਿਸੇ ਖ਼ੌਫ਼ ਦੇ ਦਿਨ ਦੀਵੀ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਵੀ ਨਹੀਂ ਝਿਜਕਦੇ | ਜੇਕਰ ਲੇਖਾ-ਜੋਖਾ ਕਰੀਏ ਤਾਂ ਮਖੂ ਇਲਾਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਜ਼ੀਰਾ, 17 ਜੂਨ (ਜਗਤਾਰ ਸਿੰਘ ਮਨੇਸ)- ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਕਲਗ਼ੀਧਰ ਨਗਰ ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ-ਭਾਵਨਾ ਨਾਲ ...

ਪੂਰੀ ਖ਼ਬਰ »

ਸਟੱਡੀ ਸਰਕਲ ਵਲੋਂ ਗੁਰੂਹਰਸਹਾਏ ਵਿਖੇ ਗਿਆਨ ਅੰਜੁਨ ਸਮਰ ਕੈਂਪ 21 ਤੋਂ 30 ਜੂਨ ਤੱਕ

ਗੁਰੂਹਰਸਹਾਏ, 17 ਜੂਨ (ਅਮਰਜੀਤ ਸਿੰਘ ਬਹਿਲ)- ਨੌਜਵਾਨ ਵਿਦਿਆਰਥੀਆਂ ਦੇ ਚਰਿੱਤਰ ਦੀ ਮਜ਼ਬੂਤੀ ਅਤੇ ਸ਼ਖ਼ਸੀਅਤ 'ਚੋਂ ਨਿਖਾਰ ਲਿਆਉਣ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰਦੁਆਰਾ ਵਿਸ਼ਵਕਰਮਾ ਸਾਹਿਬ ਗੁਰੂਹਰਸਹਾਏ ਵਿਖੇ ਸਾਲਾਨਾ ਗਿਆਨ ਅੰਜਨ ਸਮਰ ...

ਪੂਰੀ ਖ਼ਬਰ »

ਮੋਹਨ ਸਿੰਘ ਭੱਟੀਆਂ ਕਤਲ ਕੇਸ ਦਾ ਫ਼ਰਾਰ ਮੁਲਜ਼ਮ ਕਾਬੂ

ਮਮਦੋਟ, 17 ਜੂਨ (ਜਸਬੀਰ ਸਿੰਘ ਕੰਬੋਜ)- ਬੀਤੀ 27 ਫਰਵਰੀ ਨੂੰ ਰਸਤੇ ਵਿਚੋਂ ਦੀ ਲੰਘਦੇ ਖਾਲ਼ੇ ਨੂੰ ਲੈ ਕੇ ਹੋਈ ਲੜਾਈ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਤੇ ਹੋਰ 4-5 ਜ਼ਖਮੀ ਹੋਏ ਸਨ, 'ਚ ਲੋੜੀਂਦੇ ਮੁਲਜ਼ਮਾਂ 'ਚੋਂ ਅੱਜ ਮਮਦੋਟ ਪੁਲਿਸ ਵਲੋਂ ਇਕ ਮੁਲਜ਼ਮ ਨੂੰ ਫੜਨ 'ਚ ...

ਪੂਰੀ ਖ਼ਬਰ »

ਫੈਡਰੇਸ਼ਨ ਮਹਿਤਾ ਦਾ ਜਥਾ ਬਰਗਾੜੀ ਧਰਨੇ ਲਈ ਰਵਾਨਾ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਨਿਰਾਦਰੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਸਜਾਵਾਂ ਨਾ ਦਿੱਤੇ ਜਾਣ ਅਤੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਅਧੀਨ ਪੈਂਦੀ ਗੋਬਰ ਮੰਡੀ ਵਿਖੇ ਹਮਮਸ਼ਵਰਾ ਹੋ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੀ ਖ਼ਬਰ ਹੈ | ਕਰਨ ਮਹਿਤਾ ਪੁੱਤਰ ਕਸ਼ਮੀਰੀ ਲਾਲ ਵਾਸੀ ਅੰਦਰੂਨ ਕਸੂਰੀ ਗੇਟ ...

ਪੂਰੀ ਖ਼ਬਰ »

ਮਜ਼ਦੂਰ ਦਾ ਮੋਟਰਸਾਈਕਲ ਚੋਰੀ

ਤਲਵੰਡੀ ਭਾਈ, 17 ਜੂਨ (ਕੁਲਜਿੰਦਰ ਸਿੰਘ ਗਿੱਲ)- ਇੱਥੇ ਗਲੀ ਨੰਬਰ 3 'ਚੋਂ ਇਕ ਮਜ਼ਦੂਰ ਦਾ ਮੋਟਰ ਸਾਈਕਲ ਚੋਰੀ ਹੋ ਜਾਣ ਦੀ ਸੂਚਨਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਸਾਧੂ ਵਾਲਾ ਨੇ ਦੱਸਿਆ ਕਿ ਉਹ ਗਲੀ ਨੰਬਰ 3 ...

ਪੂਰੀ ਖ਼ਬਰ »

ਸਰਹੱਦੀ ਸ਼ਹਿਰ ਫ਼ਿਰੋਜ਼ਪੁਰ ਦੀ ਦਾਸਤਾਨ...!

• ਤਪਿੰਦਰ ਸਿੰਘ ਫ਼ਿਰੋਜ਼ਪੁਰ, 17 ਜੂਨ-ਫ਼ਿਰੋਜ਼ਪੁਰ ਦੇ ਇਤਿਹਾਸਕ ਪਿਛੋਕੜ ਵੱਲ ਝਾਤੀ ਮਾਰਦਿਆਂ ਹੀ ਸਿਰ ਮਾਣ ਨਾਲ ਉੱਚਾ ਹੋ ਜਾਂਦਾ ਹੈ ਤੇ ਆਪਣੇ ਵਤਨ ਦੀ ਆਜ਼ਾਦੀ ਲਈ ਅਨੇਕਾਂ ਸੂਰਬੀਰਾਂ ਵਲੋਂ ਕੀਤੀਆਂ ਲਾਸਾਨੀ ਕੁਰਬਾਨੀਆਂ ਸਾਹਮਣੇ ਸਿਰ ਆਪ-ਮੁਹਾਰੇ ਝੁਕ ...

ਪੂਰੀ ਖ਼ਬਰ »

ਦਿਨ-ਦੀਵੀ ਫਿਰਦੇ ਨੇ ਬਹੁਤ ਲੁਟੇਰੇ, ਪਰ ਪੁਲਿਸ ਖ਼ਾਮੋਸ਼ ਮਖੂ ਵਾਸੀਓ ਸਾਵਧਾਨ... ਸੋਚ ਸਮਝ ਕੇ ਬਾਹਰ ਨਿਕਲੋ

ਮਖੂ, 17 ਜੂਨ (ਮੁਖਤਿਆਰ ਸਿੰਘ ਧੰਜੂ)- ਪਤਾ ਨਹੀਂ ਕਿਹੜਾ ਕਲਯੁਗ ਆ ਗਿਆ, ਹੁਣ ਤਾਂ ਲੁਟੇਰਿਆਂ ਦੇ ਹੌਸਲੇ ਏਨੇ ਬੁਲੰਦ ਚੁੱਕੇ ਹਨ, ਉਹ ਬਿਨਾਂ ਕਿਸੇ ਖ਼ੌਫ਼ ਦੇ ਦਿਨ ਦੀਵੀ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਵੀ ਨਹੀਂ ਝਿਜਕਦੇ | ਜੇਕਰ ਲੇਖਾ-ਜੋਖਾ ਕਰੀਏ ਤਾਂ ਮਖੂ ਇਲਾਕੇ ...

ਪੂਰੀ ਖ਼ਬਰ »

ਨਹਿਰ 'ਚੋਂ ਨੌਜਵਾਨ ਲੜਕੀ ਦੀ ਲਾਸ਼ ਮਿਲੀ

ਖੂਈਆਂ ਸਰਵਰ, 17 ਜੂਨ (ਜਗਜੀਤ ਸਿੰਘ ਧਾਲੀਵਾਲ)-ਬੀਤੀ ਸ਼ਾਮ ਲੰਬੀ ਮਾਈਨਰ ਨਹਿਰ 'ਚੋਂ ਇਕ ਨੌਜਵਾਨ ਲੜਕੀ ਦੀ ਗਲੀ ਸੜੀ ਲਾਸ਼ ਮਿਲਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਦਵਿੰਦਰ ਸਿੰਘ ਥਾਣਾ ਖੂਈਆਂ ਸਰਵਰ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਇਤਲਾਹ ...

ਪੂਰੀ ਖ਼ਬਰ »

ਬਿਜਲੀ ਮੁਰੰਮਤ ਕਰਦੇ ਪ੍ਰਾਈਵੇਟ ਕਰਮਚਾਰੀ ਦੀ ਕਰੰਟ ਲੱਗਣ ਨਾਲ ਮੌਤ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਦੇ ਸਿਵਲ ਹਸਪਤਾਲ ਨੇੜੇ ਬਿਜਲੀ ਮੁਰੰਮਤ ਕਰਦੇ ਸਮੇਂ ਕਰੰਟ ਲੱਗਣ ਨਾਲ ਪ੍ਰਾਈਵੇਟ ਕਰਮਚਾਰੀ ਦੀ ਮੌਕੇ 'ਤੇ ਮੌਤ ਹੋ ਗਈ | ਵਰਨਣਯੋਗ ਹੈ ਕਿ ਬਿਜਲੀ ਦਫ਼ਤਰ ਠੇਕੇਦਾਰ ਦਾ ਪ੍ਰਾਈਵੇਟ ਕਰਮਚਾਰੀ ਰਵਿੰਦਰ ਸਿੰਘ ...

ਪੂਰੀ ਖ਼ਬਰ »

ਘਰੇਲੂ ਵੰਡ ਦੇ ਚੱਲਦਿਆਂ ਭਰਜਾਈ ਦੇ ਦੋਸ਼ਾਂ ਨੂੰ ਜੇਠ ਨੇ ਨਕਾਰਿਆ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਵਿਰਾਸਤੀ ਜਾਇਦਾਦ ਨੂੰ ਲੈ ਕੇ ਖ਼ਾਨਗੀ ਵੰਡ ਵਿਚ ਛੋਟੀ ਭਰਜਾਈ ਵਲੋਂ ਜਾਇਦਾਦ ਹੜੱਪਣ ਦੀ ਕੋਸ਼ਿਸ਼ ਦੇ ਦੋਸ਼ਾਂ ਨੂੰ ਨਕਾਰਦਿਆਂ ਜੇਠ ਚਰਨਜੀਤ ਸਿੰਘ ਨੇ ਦੱਸਿਆ ਕਿ 7 ਮਾਰਚ 1997 ਨੂੰ ਉਨ੍ਹਾਂ ਦੀ ਘਰੇਲੂ ਵੰਡ ਪੰਚਾਇਤ ਅਤੇ ...

ਪੂਰੀ ਖ਼ਬਰ »

22 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਮਾਮਲਾ ਦਰਜ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਜਸਪਾਲ ਸਿੰਘ ਢਿੱਲੋਂ ਡੀ.ਐੱਸ.ਪੀ. ਜ਼ੀਰਾ ਦੀਆਂ ਹਦਾਇਤਾਂ ਮੁਤਾਬਿਕ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਿਟੀ ਪੁਲਿਸ ਜ਼ੀਰਾ ਨੂੰ ਉਸ ਵੇਲੇ ਭਾਰੀ ਸਫਲਤਾ ਹਾਸਲ ਹੋਈ, ਜਦ ਮੁਖ਼ਬਰ ਦੀ ਗੁਪਤ ਸੂਚਨਾ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਦੇ ਹੌਲਦਾਰ ਆਤਮਾ ਸਿੰਘ ਨੇ ਦੱਸਿਆ ਕਿ ਪਿੰਡ ਬੁੱਟਰ ਤੋਂ ਇਕ ਵਿਅਕਤੀ ਨੂੰ ਕਾਬੂ ਕਰਦਿਆਂ ਕੀਤੀ ਗਈ ਪੁੱਛਗਿੱਛ ਦੌਰਾਨ ਉਸ ਪਾਸੋਂ ਸਵਾ 16 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ...

ਪੂਰੀ ਖ਼ਬਰ »

ਲੋਹਗੜ੍ਹ ਵਿਖੇ ਝੋਨੇ ਦੀ ਪਨੀਰੀ ਦਾ ਕੀਤਾ ਨੁਕਸਾਨ

ਕੁੱਲਗੜ੍ਹੀ, 17 ਜੂਨ (ਸੁਖਜਿੰਦਰ ਸਿੰਘ ਸੰਧੂ)- ਨਜ਼ਦੀਕੀ ਪਿੰਡ ਲੋਹਗੜ੍ਹ ਦੇ ਵਾਸੀ ਕਿਸਾਨ ਜਸਵੀਰ ਸਿੰਘ ਸੈਕਟਰੀ, ਸਰਬਜੀਤ ਸਿੰਘ ਸਾਬਕਾ ਸਰਪੰਚ ਤੇ ਕਸ਼ਮੀਰ ਸਿੰਘ ਤਿੰਨ ਭਰਾ ਸਾਂਝੀ ਖੇਤੀ ਕਰਦੇ ਹਨ, ਉਨ੍ਹਾਂ ਨੇ ਝੋਨਾ ਲਗਾਉਣ ਲਈ ਆਪਣੇ ਖੇਤ'ਚ ਪੀ.ਆਰ. 114 ਝੋਨੇ ਦੀ ...

ਪੂਰੀ ਖ਼ਬਰ »

ਏਕਲ ਵਿਦਿਆਲਿਆ ਨੇ 5 ਰੋਜ਼ਾ ਅਧਿਆਪਕ ਸਿਖਲਾਈ ਕੈਂਪ ਲਗਾਇਆ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਏਕਲ ਸਿੱਖਿਆ ਅਭਿਆਨ ਤਹਿਤ ਏਕਲ ਵਿਦਿਆਲਿਆ ਫਾਊਾਡੇਸ਼ਨ ਆਫ਼ ਇੰਡੀਆ ਵਲੋਂ ਜ਼ੀਰਾ ਵਿਖੇ 5 ਰੋਜ਼ਾ ਅਧਿਆਪਕ ਸਿਖਲਾਈ ਕੈਂਪ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਜ਼ੀਰਾ ਵਿਖੇ ਲਗਾਇਆ ਗਿਆ | ਜ਼ੀਰਾ ਦੇ ਆਗੂ ਸੁਭਾਸ਼ ਗੁਪਤਾ ...

ਪੂਰੀ ਖ਼ਬਰ »

ਦੁਲਚੀ ਕੇ ਹੁਣ ਪਛੜਿਆ ਨਹੀਂ ਰਹੇਗਾ, ਇਸ ਨੂੰ ਬਣਾਇਆ ਜਾਵੇਗਾ ਹਲਕੇ ਦਾ ਨਮੂਨਾ ਪਿੰਡ- ਪਿੰਕੀ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਅਤੇ ਸਤਲੁਜ ਦਰਿਆ 'ਤੇ ਵਸੇ ਪਿੰਡ ਦੁਲਚੀ ਕੇ ਦੀ ਨੁਹਾਰ ਬਦਲਣ ਅਤੇ ਪਿੰਡ ਵਾਸੀਆਂ ਨੂੰ ਆਧੁਨਿਕ ਸਮੇਂ ਦੀਆਂ ਸਹੂਲਤਾਂ ਨਾਲ ਲੈਸ ਕਰਨ ਲਈ ਕਾਂਗਰਸੀ ਆਗੂ ਅਵਤਾਰ ਸਿੰਘ ਦੁਲਚੀ ਕੇ ਅਤੇ ਦਲਜੀਤ ...

ਪੂਰੀ ਖ਼ਬਰ »

ਕੌ ਾਸਲਰਾਂ ਨੂੰ ਧਮਕੀਆਂ ਦੇਣ ਤੋਂ ਕਾਂਗਰਸੀ ਬਾਜ਼ ਆਉਣ-ਨੋਨੀ ਮਾਨ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਗੁਰੂਹਰਸਹਾਏ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਜਾਜ ਵਲੋਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਵਿਚਾਰਨ ਅਤੇ ਕੌਾਸਲਰਾਂ ਨੂੰ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਵਾਹਨਾਂ ਦੇ ਚਲਾਨ ਕੱਟੇ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਟਰੈਫ਼ਿਕ ਪੁਲਿਸ ਵਲੋਂ ਨਾਕੇਬੰਦੀ ਕਰਕੇ ਟਰੈਫ਼ਿਕ ਨਿਯਮਾਂ ਨੂੰ ਭੰਗ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਟਰੈਫ਼ਿਕ ਵਿਭਾਗ ਜ਼ੀਰਾ ਦੇ ਇੰਚਾਰਜ ਏ.ਐੱਸ.ਆਈ. ਬਲੌਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਮੁੱਦਕੀ ਵਿਖੇ ਸਾਲਾਨਾ ਜੋੜ ਮੇਲਾ 22 ਨੂੰ

ਮੁੱਦਕੀ, 17 ਜੂਨ (ਭਾਰਤ ਭੂਸ਼ਨ ਅਗਰਵਾਲ)- ਗੁਰਦੁਆਰਾ ਸ਼ਹੀਦ ਗੰਜ ਮੁੱਦਕੀ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ਼ਹੀਦ ਗੰਜ ਦੇ ਪ੍ਰਧਾਨ ...

ਪੂਰੀ ਖ਼ਬਰ »

ਗਰੀਨ ਲਾਈਫ਼ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਕੈਂਪ

ਫ਼ਿਰੋਜ਼ਪੁਰ 17 ਜੂਨ (ਜਸਵਿੰਦਰ ਸਿੰਘ ਸੰਧੂ)- ਗਰੀਨ ਲਾਈਫ਼ ਸੁਸਾਇਟੀ ਫ਼ਿਰੋਜ਼ਪੁਰ ਵਲੋਂ ਸਿਵਲ ਹਸਪਤਾਲ ਵਿਖੇ 6ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ 'ਚ ਮਹਿਲਾਵਾਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ | ਕੈਂਪ 'ਚ ਮੁੱਖ ਮਹਿਮਾਨ ਵਜੋਂ ਅਸ਼ੋਕ ਬਹਿਲ ਸਕੱਤਰ ਰੈੱਡ ...

ਪੂਰੀ ਖ਼ਬਰ »

ਪਛੜੀ ਸ਼ੇ੍ਰਣੀ ਦੇ ਉਮੀਦਵਾਰਾਂ ਨਾਲ ਦਾਖ਼ਲਿਆਂ ਵਿਚ ਮੁੜ ਧੱਕਾ

ਗੁਰੂਹਰਸਹਾਏ, 17 ਜੂਨ (ਹਰਚਰਨ ਸਿੰਘ ਸੰਧੂ)- ਡਾਇਰੈਕਟੋਰੇਟ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਸੈਸ਼ਨ 2018-19 ਲਈ ਵੱਖ-ਵੱਖ ਕੋਰਸਾਂ ਦੇ ਦਾਖ਼ਲਿਆਂ ਲਈ ਆਨ ਲਾਈਨ ਸ਼ਡਿਊਲ ਅਤੇ ਪ੍ਰਾਸਪੈਕਟਸ ਜਾਰੀ ਕਰ ਦਿੱਤਾ ਹੈ | ਇਸ ਸਾਲ ਵੀ ਬੀ.ਸੀ. ਉਮੀਦਵਾਰਾਂ ਦਾ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਨੇ ਪਿੰਡ ਸੋਢੀ ਨਗਰ ਦੇ ਵਾਸੀ

ਸੁਖਜਿੰਦਰ ਸਿੰਘ ਸੰਧੂ
ਕੁੱਲਗੜ੍ਹੀ, 17 ਜੂਨ- ਬਲਾਕ ਘੱਲ ਖ਼ੁਰਦ ਦੇ ਅਧੀਨ ਪਿੰਡ ਸੋਢੀ ਨਗਰ ਦੀ ਕੁਲ ਆਬਾਦੀ 3500 ਦੇ ਲਗਭਗ ਹੈ | ਇਸ ਪਿੰਡ ਦੀ ਵੋਟ 2300 ਦੇ ਪਾਸ-ਪਾਸ ਹੈ | ਇਸ ਪਿੰਡ ਵਿਚ ਬਹੁਤੇ ਘਰ ਗ਼ਰੀਬ ਪਰਿਵਾਰਾਂ ਦੇ ਹਨ | ਇਸ ਪਿੰਡ ਦੇ ਲੋਕ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ | ਪਿੰਡ ਵਿਚ ਕਈ ਜਗ੍ਹਾ 'ਤੇ ਗੰਦਗੀ ਦੇ ਢੇਰ ਲੱਗੇ ਪਏ ਹਨ | ਸਰਕਾਰੀ ਪ੍ਰਾਇਮਰੀ ਸਕੂਲ ਦੇ ਰਸਤੇ 'ਤੇ ਵੀ ਲੋਕਾਂ ਨੇ ਰੂੜੀਆਂ ਲਗਾ ਰੱਖੀਆਂ ਹਨ | ਪਾਣੀ ਦੀ ਨਿਕਾਸੀ ਦਾ ਸਹੀ ਪ੍ਰਬੰਧ ਨਾ ਹੋਣ ਕਰਕੇ ਨਾਲੀਆਂ ਦਾ ਗੰਦਾ ਪਾਣੀ ਗਲੀਆਂ ਵਿਚ ਘੁੰਮ ਰਿਹਾ ਹੈ | ਗ਼ਰੀਬ ਘਰਾਂ ਦੇ ਕੋਲ ਪਾਣੀ ਦੀ ਨਿਕਾਸੀ ਲਈ ਬਣਿਆ ਛੱਪੜ ਵੀ ਗੰਦਗੀ ਨਾਲ ਭਰਿਆ ਹੋਇਆ ਹੈ, ਜਿਸ ਵਿਚ ਨਾਲੀਆਂ ਦਾ ਪਾਣੀ ਨਾਂ-ਮਾਤਰ ਹੀ ਜਮਾਂ ਹੋ ਰਿਹਾ ਹੈ | ਇਸ ਪਿੰਡ ਵਿਚ ਇਲਾਕੇ ਦਾ ਸਭ ਤੋਂ ਪੁਰਾਣਾ ਹਾਈ ਸਕੂਲ ਹੈ ਜਿਸ ਵਿਚ ਕਮਰਿਆਂ ਦੀ ਬਹੁਤ ਘਾਟ ਹੈ ਨਾ ਹੀ ਸਕੂਲ ਕੋਲ ਖੇਡ ਮੈਦਾਨ ਲਈ ਕੋਈ ਜਗ੍ਹਾ ਹੈ | ਸਕੂਲ ਦੇ ਕਮਰਿਆਂ ਲਈ ਸਰਕਾਰ ਵਲੋਂ ਗਰਾਂਟ ਦੀ ਚਿੱਠੀ ਜਾਰੀ ਹੋਈ ਨੂੰ ਤਾਂ ਕਾਫ਼ੀ ਸਮਾਂ ਹੋ ਗਿਆ ਪਰ ਫ਼ੰਡਾਂ ਦੀ ਘਾਟ ਕਰਕੇ ਗਰਾਂਟ ਦੀ ਰਾਸ਼ੀ ਜਾਰੀ ਨਹੀਂ ਹੋਈ ਜਿਸ ਕਾਰਨ ਸਕੂਲ ਵਿਚ ਇਕ ਨਿਰਮਾਣ ਅਧੀਨ ਕਮਰਾ ਪਿਛਲੇ ਕਾਫ਼ੀ ਸਮੇਂ ਤੋਂ ਅਧੂਰਾ ਹੀ ਪਿਆ ਹੈ | ਪਿੰਡ ਵਿਚ ਸਿਵਲ ਡਿਸਪੈਂਸਰੀ ਮੌਜੂਦ ਹੈ, ਪਰ ਉੱਥੋਂ ਵੀ ਕੋਈ ਬਹੁਤੀ ਦਵਾਈ ਨਹੀਂ ਮਿਲਦੀ, ਗ਼ਰੀਬ ਪਰਿਵਾਰਾਂ ਨੂੰ ਉਸ ਦਾ ਵੀ ਪੂਰਾ ਲਾਭ ਨਹੀਂ ਮਿਲ ਰਿਹਾ | ਪਸ਼ੂ ਹਸਪਤਾਲ ਲਈ ਪੰਜਾਬ ਸਰਕਾਰ ਨੇ ਲੱਖਾਂ ਦੀ ਲਾਗਤ ਨਾਲ ਨਵੀਂ ਇਮਾਰਤ ਤਾਂ ਉਸਾਰ ਦਿੱਤੀ ਹੈ, ਪਰ ਇਸ ਹਸਪਤਾਲ ਨੂੰ ਡਾਕਟਰ ਨਸੀਬ ਨਹੀਂ ਹੋਇਆ, ਜਿਸ ਕਰਕੇ ਇਹ ਬੰਦ ਪਈ ਇਮਾਰਤ ਖ਼ਰਾਬ ਹੋ ਰਹੀ ਹੈ ਅਤੇ ਪਿੰਡ ਦੇ ਲੋਕਾਂ ਨੂੰ ਕੋਈ ਸਹੂਲਤ ਨਹੀਂ ਮਿਲ ਰਹੀ | ਪਿੰਡ ਵਾਸੀਆਂ ਨਾਲ ਗੱਲ ਕਰਨ 'ਤੇ ਉਨ੍ਹਾਂ ਦੱਸਿਆ ਕਿ ਇਸ ਪਿੰਡ ਦਾ ਵਿਕਾਸ ਸਿਆਸੀ ਖਿੱਚੋਤਾਣ ਕਰਕੇ ਹੀ ਰੁਕਿਆ ਪਿਆ ਹੈ, ਕਿਉਂਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਮਹਿਲਾ ਰਿਜ਼ਰਵ ਸੀਟ ਤੋਂ ਸਰਪੰਚ ਬਣੀ ਸੁਖਵਿੰਦਰ ਕੌਰ ਪਤਨੀ ਸੁਖਦੇਵ ਸਿੰਘ ਨੂੰ ਪੰਚਾਇਤ ਬਣਨ ਤੋਂ ਕੁਝ ਮਹੀਨੇ ਬਾਅਦ ਪੰਚਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਗਿਆ ਸੀ, ਜਿਸ ਕਾਰਨ ਲੰਬਾ ਸਮਾਂ ਗਰਾਂਟਾਂ ਦੀ ਵਰਤੋ ਨਹੀਂ ਹੋ ਸਕੀ | ਇਸ ਤੋਂ ਬਾਅਦ ਪ੍ਰਸ਼ਾਸਨ ਵਲੋਂ ਪਿੰਡ ਦਾ ਵਿਕਾਸ ਕਰਵਾਉਣ ਲਈ ਪ੍ਰਬੰਧਕ ਲਗਾ ਕੇ ਥੋੜ੍ਹੇ ਬਹੁਤ ਕੰਮ ਕਰਾਏ ਗਏ | ਹੁਣ ਦੁਬਾਰਾ ਪਿੰਡ ਦੇ ਲੋਕਾਂ ਨੂੰ ਆਪਸੀ ਸਮਝੌਤਾ ਕਰਕੇ ਲਗਭਗ ਸਾਲ ਪਹਿਲਾਂ ਪੰਚਾਇਤ ਨੂੰ ਬਹਾਲ ਕਰਾ ਕੇ ਸਰਪੰਚ ਸੁਖਵਿੰਦਰ ਕੌਰ ਨੂੰ ਕੰਮ ਕਰਾਉਣ ਦੇ ਅਧਿਕਾਰ ਦੇ ਦਿੱਤੇ, ਪਰ ਉਸ ਤੋਂ ਬਾਅਦ ਕਾਂਗਰਸ ਸਰਕਾਰ ਬਣਨ 'ਤੇ ਪਿੰਡ ਨੂੰ ਕਿਸੇ ਤਰ੍ਹਾਂ ਦੀ ਗਰਾਂਟ ਨਸੀਬ ਨਹੀਂ ਹੋਈ |


ਖ਼ਬਰ ਸ਼ੇਅਰ ਕਰੋ

8 ਜਗ੍ਹਾ-ਜਗ੍ਹਾ ਲੱਗੇ ਗੰਦਗੀ ਦੇ ਢੇਰ, ਗਲੀਆਂ 'ਚ ਖੜ੍ਹਾ ਗੰਦਾ ਪਾਣੀ 8 ਇਲਾਕੇ ਦੇ ਸਭ ਤੋਂ ਪੁਰਾਣੇ ਹਾਈ ਸਕੂਲ 'ਚ ਕਮਰਿਆਂ ਤੇ ਖੇਡ ਮੈਦਾਨ ਦੀ ਘਾਟ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਨੇ ਪਿੰਡ ਸੋਢੀ ਨਗਰ ਦੇ ਵਾਸੀ

ਸੁਖਜਿੰਦਰ ਸਿੰਘ ਸੰਧੂ ਕੁੱਲਗੜ੍ਹੀ, 17 ਜੂਨ- ਬਲਾਕ ਘੱਲ ਖ਼ੁਰਦ ਦੇ ਅਧੀਨ ਪਿੰਡ ਸੋਢੀ ਨਗਰ ਦੀ ਕੁਲ ਆਬਾਦੀ 3500 ਦੇ ਲਗਭਗ ਹੈ | ਇਸ ਪਿੰਡ ਦੀ ਵੋਟ 2300 ਦੇ ਪਾਸ-ਪਾਸ ਹੈ | ਇਸ ਪਿੰਡ ਵਿਚ ਬਹੁਤੇ ਘਰ ਗ਼ਰੀਬ ਪਰਿਵਾਰਾਂ ਦੇ ਹਨ | ਇਸ ਪਿੰਡ ਦੇ ਲੋਕ ਅਨੇਕਾਂ ਸਮੱਸਿਆਵਾਂ ਨਾਲ ਜੂਝ ...

ਪੂਰੀ ਖ਼ਬਰ »

ਬਿਨ ਮਨਜ਼ੂਰੀ ਸੜਕ ਹੇਠੋਂ ਤਾਰ ਪਾਉਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਅੰਦਰ ਨਗਰ ਕੌਾਸਲ ਤੋਂ ਬਿਨਾਂ ਮਨਜ਼ੂਰੀ ਲਏ ਆਈਡੀਆ ਕੰਪਨੀ ਵਲੋਂ ਡਰਿੱਲ ਮਸ਼ੀਨ ਰਾਹੀਂ ਸੜਕ ਹੇਠ ਅੰਡਰ ਗਰਾਊਾਡ ਤਾਰ ਪਾਏ ਜਾਣ ਨਾਲ ਜਿੱਥੇ ਸੜਕ ਨੂੰ ਨੁਕਸਾਨ ਹੋਣ ਦੀਆਂ ਖ਼ਬਰਾਂ ਹਨ, ਉੱਥੇ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਦੀ ਮੌਤ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਵੱਖ-ਵੱਖ ਖੇਤਰਾਂ 'ਚ ਵਾਪਰੇ ਸੜਕ ਹਾਦਸਿਆਂ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਨਰਿੰਦਰ ਸਿੰਘ ਨੇ ਦੱਸਿਆ ਕਿ ਗਊਸ਼ਾਲਾ ਰੋਡ ਮੱਲਾਂਵਾਲਾ ...

ਪੂਰੀ ਖ਼ਬਰ »

ਸ਼ਹੀਦ ਸਵਾਭਿਮਾਨ ਯਾਤਰਾ ਦਾ ਭਾਜਪਾਈਆਂ ਨੇ ਕੀਤਾ ਕਮਲ ਸ਼ਰਮਾ ਦੀ ਅਗਵਾਈ ਹੇਠ ਜ਼ੋਰਦਾਰ ਸਵਾਗਤ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਦੇਸ਼ ਲਈ ਆਪਾ ਵਾਰ ਕੀਮਤੀ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਅਤੇ ਦੇਸ਼ ਦੀ ਰਖਵਾਲੀ ਲਈ ਸ਼ਹਾਦਤ ਦੇ ਜਾਮ ਪੀਣ ਵਾਲੇ ਬਹਾਦਰ ਸਿਪਾਹੀਆਂ ਦੇ ਸੂਰਮਈ ਕਿੱਸਿਆਂ ਨੂੰ ਇਕੱਤਰ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਖਾਈ ਫੇਮੇ ਕੀ 'ਚ ਸ਼ਖ਼ਸੀਅਤ ਉਸਾਰੀ ਕੈਂਪ ਲਗਾਇਆ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਪਿੰਡ ਖਾਈ ਫੇਮੇ ਕੀ 'ਚ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਅਤੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਿਵਿੰਗ ਸਕਸੈਸਫੁਲੀ ਫਾਊਾਡੇਸ਼ਨ ਲੁਧਿਆਣਾ ਵਲੋਂ ਇਕ ਰੋਜ਼ਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX