ਤਾਜਾ ਖ਼ਬਰਾਂ


ਰਾਜਨਾਥ ਸਿੰਘ ਨੇ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕੀਤਾ ਉਦਘਾਟਨ
. . .  42 minutes ago
ਅੰਮ੍ਰਿਤਸਰ, 22 ਜਨਵਰੀ (ਰਾਜੇਸ਼ ਕੁਮਾਰ)- ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਅੱਜ ਅਟਾਰੀ ਸਰਹੱਦ 'ਤੇ 32 ਕਰੋੜ ਦੀ ਲਾਗਤ ਨਾਲ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬੀ.ਐਸ.ਐਫ. ਸੁਰੱਖਿਆ ਕਰਮਚਾਰੀਆਂ ਦੇ ਰਹਿਣ .....
ਬਾਰਡਰ ਮੈਨੇਜਮੈਂਟ ਦੀ ਸਕੱਤਰ ਵੱਲੋਂ ਆਏ ਨੇਤਾਵਾਂ ਦਾ ਕੀਤਾ ਗਿਆ ਧੰਨਵਾਦ
. . .  56 minutes ago
ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਬਾਰਡਰ ਮੈਨੇਜਮੈਂਟ ਦੀ ਸਕੱਤਰ ਨਿਧੀ ਖਰੇ ਵੱਲੋਂ ਆਏ ਹੋਏ ਵੱਖ-ਵੱਖ ਨੇਤਾਵਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਰਾਜਨਾਥ ਸਿੰਘ ਨੂੰ 'ਗਾਰਡ ਆਫ ਆਨਰ' ਨਾਲ ਵੀ ਨਿਵਾਜਿਆ....
ਭਾਰਤ ਅਤੇ ਹੋਰ ਦੇਸ਼ਾਂ ਦੇ ਕਰੂ ਮੈਂਬਰਾਂ ਨੂੰ ਲਿਜਾ ਰਹੇ ਜਹਾਜ਼ਾਂ ਨੂੰ ਲੱਗੀ ਅੱਗ, 14 ਦੀ ਮੌਤ
. . .  about 1 hour ago
ਮਾਸਕੋ, 22 ਜਨਵਰੀ- ਰੂਸ ਅਤੇ ਕ੍ਰੀਮੀਆ ਨੂੰ ਵੱਖ ਕਰਨ ਵਾਲੇ ਸਮੁੰਦਰ 'ਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਕਰਚ ਸਟਰੇਟ 'ਚ ਸਮੁੰਦਰ ਅੰਦਰ ਦੋ ਜਹਾਜ਼ਾਂ 'ਚ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਜਹਾਜ਼ਾਂ 'ਚ ਭਾਰਤ, ਤੁਰਕੀ ਅਤੇ ਲਿਬੀਆ...
ਖ਼ਤਰਨਾਕ ਅਤੇ ਚੁਨੌਤੀ ਪੂਰਵਕ ਹੁੰਦਾ ਹੈ ਬੀ.ਐਸ.ਐਫ. ਦੇ ਜਵਾਨਾਂ ਦਾ ਕੰਮ - ਰਾਜਨਾਥ ਸਿੰਘ
. . .  about 1 hour ago
ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਲਈ ਬਣਾਈ ਜਾ ਰਹੀ ਰਿਹਾਇਸ਼ ਬਲਾਕ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਆਪਣੇ ਸੰਬੋਧਨ 'ਚ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਦਾ ਨੀਂਹ ......
ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਦੇ ਰਿਹਾਇਸ਼ੀ ਬਲਾਕ ਦਾ ਰੱਖਿਆ ਨੀਂਹ ਪੱਥਰ
. . .  about 1 hour ago
ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਦੇ ਬਣਾਏ ਜਾ ਰਹੇ ਰਿਹਾਇਸ਼ੀ ਬਲਾਕ, ਜੋ 25 ਕਰੋੜ ਦੀ ਲਾਗਤ ਨਾਲ ਬਣ ਰਿਹਾ ਹੈ ਉਸ ਦਾ ਨੀਂਹ ਪੱਥਰ
ਅਟਾਰੀ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  about 1 hour ago
ਅੰਮ੍ਰਿਤਸਰ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਅਟਾਰੀ ਪਹੁੰਚੇ ਹਨ। ਇੱਥੇ ਕਸਟਮ ਲੈਂਡ ਪੋਰਟ ਅਥਾਰਿਟੀ ਅਤੇ ਕੇਂਦਰੀ ਮਹਿਕਮੇ ਦੇ ਹੋਰ ਅਧਿਕਾਰੀਆਂ ਵਲੋਂ ਸਵਾਗਤ...
ਅੰਮ੍ਰਿਤਸਰ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  about 1 hour ago
ਅੰਮ੍ਰਿਤਸਰ, 22 ਜਨਵਰੀ (ਜਸਵੰਤ ਸਿੰਘ ਜੱਸ)- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਅੰਮ੍ਰਿਤਸਰ ਪਹੁੰਚੇ ਹਨ। ਰਾਜਾਸਾਂਸੀ ਹਵਾਈ ਅੱਡੇ 'ਤੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ ਵਲੋਂ ਕੀਤਾ ਗਿਆ। ਅੰਮ੍ਰਿਤਸਰ 'ਚ ਗ੍ਰਹਿ ਮੰਤਰੀ...
ਦਲ ਖ਼ਾਲਸਾ ਵਲੋਂ ਗਣਤੰਤਰ ਦਿਵਸ ਦੇ ਬਾਈਕਾਟ ਦਾ ਐਲਾਨ
. . .  about 1 hour ago
ਫ਼ਿਰੋਜਪੁਰ, 22 ਜਨਵਰੀ (ਜਸਵਿੰਦਰ ਸਿੰਘ ਸੰਧੂ)- ਦਲ ਖ਼ਾਲਸਾ ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਅੱਜ ਗਣਤੰਤਰ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਦਲ ਖ਼ਾਲਸਾ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ 26 ਜਨਵਰੀ ਨੂੰ ਉਨ੍ਹਾਂ ਵਲੋਂ...
ਪੰਜਾਬ 'ਚ ਬਾਬਿਆਂ ਦੀ ਸੁਰੱਖਿਆ ਦੇ ਰੀਵਿਊ ਦਾ ਹੁਕਮ
. . .  about 2 hours ago
ਚੰਡੀਗੜ੍ਹ, 22 ਜਨਵਰੀ (ਸੁਰਜੀਤ ਸਿੰਘ ਸੱਤੀ) - ਪੰਜਾਬ ਵਿਚ ਸੰਤਾਂ ਤੇ ਬਾਬਿਆਂ ਨੂੰ ਮਿਲੀ ਸੁਰੱਖਿਆ ਦਾ ਰੀਵਿਊ ਹੋਵੇਗਾ। ਅਜੇ ਇਹ ਮੁਕੰਮਲ ਹੁਕਮ ਆਉਣ 'ਤੇ ਹੀ ਪਤਾ ਲੱਗੇਗਾ ਕਿ ਕਿਸ ਦੀ ਸੁਰੱਖਿਆ ਵਿਚ ਕਟੌਤੀ ਹੁੰਦੀ ਹੈ ਤੇ ਕਿਸ ਦੀ ਨਹੀ ਪਰ ਹਾਈਕੋਰਟ ਨੇ .....
ਸਬਰੀਮਾਲਾ ਵਿਵਾਦ : ਫ਼ੈਸਲੇ ਵਿਰੁੱਧ ਪੁਨਰ ਵਿਚਾਰ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਜਲਦ ਸੁਣਵਾਈ ਕਰਨ ਤੋਂ ਇਨਕਾਰ
. . .  about 2 hours ago
ਨਵੀਂ ਦਿੱਲੀ, 22 ਜਨਵਰੀ- ਸੁਪਰੀਮ ਕੋਰਟ ਨੇ ਸਬਰੀਮਾਲਾ ਵਿਵਾਦ 'ਤੇ ਔਰਤਾਂ ਦੇ ਪ੍ਰਵੇਸ਼ ਨੂੰ ਚੁਣੌਤੀ ਦੇਣ ਵਾਲੀ ਪੁਨਰ ਵਿਚਾਰ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅੱਜ ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ ਕਿ ਇੰਦੂ ਮਲਹੋਤਰਾ ਦੇ ਛੁੱਟੀ...
ਸ੍ਰੀ ਦਰਬਾਰ ਸਾਹਿਬ ਦੇ ਨੇੜੇ ਨਜਾਇਜ਼ ਬਣੇ ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਸ਼ੁਰੂ
. . .  about 2 hours ago
ਅੰਮ੍ਰਿਤਸਰ, 22 ਜਨਵਰੀ (ਹਰਮਿੰਦਰ ਸਿੰਘ) - ਸ੍ਰੀ ਦਰਬਾਰ ਸਾਹਿਬ ਦੇ ਨੇੜੇ ਨਜਾਇਜ਼ ਬਣੇ ਹੋਟਲਾਂ 'ਤੇ ਕਾਰਵਾਈ ਕਰਦੇ ਨਗਰ ਨਿਗਮ ਦੇ ਬਿਲਡਿੰਗ ਵਿਭਾਗ .....
ਟਾਇਰ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 2 hours ago
ਮੁੰਬਈ, 22 ਜਨਵਰੀ- ਨਵੀਂ ਮੁੰਬਈ ਦੇ ਨੌਦਾ ਫਾਟਾ ਇਲਾਕੇ 'ਚ ਇਕ ਟਾਇਰ ਗੋਦਾਮ 'ਚ ਭਿਆਨਕ ਅੱਗ ਲੱਗਣ....
ਮਾਲਦਾ ਪਹੁੰਚੇ ਅਮਿਤ ਸ਼ਾਹ
. . .  about 2 hours ago
ਕੋਲਕਾਤਾ, 22 ਜਨਵਰੀ- ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਪੱਛਮੀ ਬੰਗਾਲ ਦੇ ਮਾਲਦਾ ਜ਼ਿਲ੍ਹੇ 'ਚ ਪਹੁੰਚੇ ਹਨ। ਇੱਥੇ ਉਨ੍ਹਾਂ ਵਲੋਂ ਇੱਕ ਚੋਣ ਰੈਲੀ ਨੂੰ ਵੀ ਸੰਬੋਧਨ ਕੀਤਾ...
ਭਾਰੀ ਬਾਰਸ਼ ਕਾਰਨ ਅਹਿਮਦਗੜ੍ਹ ਦੇ ਕਈ ਇਲਾਕਿਆਂ 'ਚ ਇਕੱਠਾ ਹੋਇਆ ਪਾਣੀ
. . .  about 2 hours ago
ਅਹਿਮਦਗੜ੍ਹ, 22 ਜਨਵਰੀ (ਸੋਢੀ) - ਅਹਿਮਦਗੜ੍ਹ ਇਲਾਕੇ 'ਚ ਕੱਲ੍ਹ ਸ਼ਾਮ ਤੋਂ ਹੀ ਹੋ ਰਹੀ ਭਾਰੀ ਬਾਰਸ਼ ਕਾਰਨ ਸ਼ਹਿਰ ਦੇ ਕਈ ਇਲਾਕਿਆਂ 'ਚ ਪਾਣੀ ਇਕੱਠਾ ਹੋ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੇਮੌਸਮੀ ਬਾਰਸ਼ ਕਾਰਨ......
ਭਾਰੀ ਮੀਂਹ ਅਤੇ ਬਰਫ਼ਬਾਰੀ ਦੇ ਚੱਲਦਿਆਂ ਜੰਮੂ-ਸ੍ਰੀਨਗਰ ਕੌਮੀ ਰਾਜਮਾਰਗ ਦੂਜੇ ਦਿਨ ਵੀ ਬੰਦ
. . .  about 3 hours ago
ਸ੍ਰੀਨਗਰ, 22 ਜਨਵਰੀ - ਭਾਰੀ ਮੀਂਹ ਅਤੇ ਬਰਫ਼ਬਾਰੀ ਦੇ ਚੱਲਦਿਆਂ ਜੰਮੂ-ਸ੍ਰੀਨਗਰ ਕੌਮੀ ਰਾਜਮਾਰਗ ਦੂਜੇ ਦਿਨ ਵੀ ਬੰਦ ਹੈ। ਇਸ ਦੇ ਚੱਲਦਿਆਂ ਸੜਕ ਉੱਪਰ ਵਾਹਨਾਂ ਦੀਆਂ...
ਟਰੱਕ ਪਲਟਣ ਕਾਰਨ 8 ਮੌਤਾਂ, 25 ਜ਼ਖਮੀ
. . .  about 2 hours ago
ਸਾਬਕਾ ਵਿਧਾਇਕ ਨਿਰਮਲ ਨਿੰਮਾਂ ਨੇ ਹਲਕਾ ਭਦੌੜ ਦੇ ਇੰਚਾਰਜ ਵਜੋ ਸੰਭਾਲੀ ਕਮਾਨ
. . .  about 3 hours ago
ਤਰਨਤਾਰਨ ਪਹੁੰਚੇ ਸੁਖਬੀਰ ਬਾਦਲ
. . .  about 3 hours ago
ਨਕਲੀ ਨੋਟਾਂ ਨੂੰ ਠੱਲ੍ਹ ਪਾਉਣ ਲਈ ਯੂਰਪੀਅਨ ਸੈਂਟਰਲ ਬੈਂਕ ਦਾ ਵੱਡਾ ਫ਼ੈਸਲਾ, ਬੰਦ ਹੋਵੇਗੀ 500 ਯੂਰੋ ਦੇ ਨੋਟਾਂ ਦੀ ਛਪਾਈ
. . .  about 3 hours ago
ਐੱਮ. ਜੇ. ਅਕਬਰ ਦੇ ਮਾਣਹਾਨੀ ਮਾਮਲੇ 'ਚ ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550
ਵਿਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖ਼ੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਮਖੂ ਵਾਸੀਓ ਸਾਵਧਾਨ... ਸੋਚ ਸਮਝ ਕੇ ਬਾਹਰ ਨਿਕਲੋ

ਮਖੂ, 17 ਜੂਨ (ਮੁਖਤਿਆਰ ਸਿੰਘ ਧੰਜੂ)- ਪਤਾ ਨਹੀਂ ਕਿਹੜਾ ਕਲਯੁਗ ਆ ਗਿਆ, ਹੁਣ ਤਾਂ ਲੁਟੇਰਿਆਂ ਦੇ ਹੌਸਲੇ ਏਨੇ ਬੁਲੰਦ ਚੁੱਕੇ ਹਨ, ਉਹ ਬਿਨਾਂ ਕਿਸੇ ਖ਼ੌਫ਼ ਦੇ ਦਿਨ ਦੀਵੀ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਵੀ ਨਹੀਂ ਝਿਜਕਦੇ | ਜੇਕਰ ਲੇਖਾ-ਜੋਖਾ ਕਰੀਏ ਤਾਂ ਮਖੂ ਇਲਾਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਜ਼ੀਰਾ, 17 ਜੂਨ (ਜਗਤਾਰ ਸਿੰਘ ਮਨੇਸ)- ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਕਲਗ਼ੀਧਰ ਨਗਰ ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ-ਭਾਵਨਾ ਨਾਲ ...

ਪੂਰੀ ਖ਼ਬਰ »

ਸਟੱਡੀ ਸਰਕਲ ਵਲੋਂ ਗੁਰੂਹਰਸਹਾਏ ਵਿਖੇ ਗਿਆਨ ਅੰਜੁਨ ਸਮਰ ਕੈਂਪ 21 ਤੋਂ 30 ਜੂਨ ਤੱਕ

ਗੁਰੂਹਰਸਹਾਏ, 17 ਜੂਨ (ਅਮਰਜੀਤ ਸਿੰਘ ਬਹਿਲ)- ਨੌਜਵਾਨ ਵਿਦਿਆਰਥੀਆਂ ਦੇ ਚਰਿੱਤਰ ਦੀ ਮਜ਼ਬੂਤੀ ਅਤੇ ਸ਼ਖ਼ਸੀਅਤ 'ਚੋਂ ਨਿਖਾਰ ਲਿਆਉਣ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰਦੁਆਰਾ ਵਿਸ਼ਵਕਰਮਾ ਸਾਹਿਬ ਗੁਰੂਹਰਸਹਾਏ ਵਿਖੇ ਸਾਲਾਨਾ ਗਿਆਨ ਅੰਜਨ ਸਮਰ ...

ਪੂਰੀ ਖ਼ਬਰ »

ਮੋਹਨ ਸਿੰਘ ਭੱਟੀਆਂ ਕਤਲ ਕੇਸ ਦਾ ਫ਼ਰਾਰ ਮੁਲਜ਼ਮ ਕਾਬੂ

ਮਮਦੋਟ, 17 ਜੂਨ (ਜਸਬੀਰ ਸਿੰਘ ਕੰਬੋਜ)- ਬੀਤੀ 27 ਫਰਵਰੀ ਨੂੰ ਰਸਤੇ ਵਿਚੋਂ ਦੀ ਲੰਘਦੇ ਖਾਲ਼ੇ ਨੂੰ ਲੈ ਕੇ ਹੋਈ ਲੜਾਈ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਤੇ ਹੋਰ 4-5 ਜ਼ਖਮੀ ਹੋਏ ਸਨ, 'ਚ ਲੋੜੀਂਦੇ ਮੁਲਜ਼ਮਾਂ 'ਚੋਂ ਅੱਜ ਮਮਦੋਟ ਪੁਲਿਸ ਵਲੋਂ ਇਕ ਮੁਲਜ਼ਮ ਨੂੰ ਫੜਨ 'ਚ ...

ਪੂਰੀ ਖ਼ਬਰ »

ਫੈਡਰੇਸ਼ਨ ਮਹਿਤਾ ਦਾ ਜਥਾ ਬਰਗਾੜੀ ਧਰਨੇ ਲਈ ਰਵਾਨਾ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਨਿਰਾਦਰੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਸਜਾਵਾਂ ਨਾ ਦਿੱਤੇ ਜਾਣ ਅਤੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਅਧੀਨ ਪੈਂਦੀ ਗੋਬਰ ਮੰਡੀ ਵਿਖੇ ਹਮਮਸ਼ਵਰਾ ਹੋ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੀ ਖ਼ਬਰ ਹੈ | ਕਰਨ ਮਹਿਤਾ ਪੁੱਤਰ ਕਸ਼ਮੀਰੀ ਲਾਲ ਵਾਸੀ ਅੰਦਰੂਨ ਕਸੂਰੀ ਗੇਟ ...

ਪੂਰੀ ਖ਼ਬਰ »

ਮਜ਼ਦੂਰ ਦਾ ਮੋਟਰਸਾਈਕਲ ਚੋਰੀ

ਤਲਵੰਡੀ ਭਾਈ, 17 ਜੂਨ (ਕੁਲਜਿੰਦਰ ਸਿੰਘ ਗਿੱਲ)- ਇੱਥੇ ਗਲੀ ਨੰਬਰ 3 'ਚੋਂ ਇਕ ਮਜ਼ਦੂਰ ਦਾ ਮੋਟਰ ਸਾਈਕਲ ਚੋਰੀ ਹੋ ਜਾਣ ਦੀ ਸੂਚਨਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਸਾਧੂ ਵਾਲਾ ਨੇ ਦੱਸਿਆ ਕਿ ਉਹ ਗਲੀ ਨੰਬਰ 3 ...

ਪੂਰੀ ਖ਼ਬਰ »

ਸਰਹੱਦੀ ਸ਼ਹਿਰ ਫ਼ਿਰੋਜ਼ਪੁਰ ਦੀ ਦਾਸਤਾਨ...!

• ਤਪਿੰਦਰ ਸਿੰਘ ਫ਼ਿਰੋਜ਼ਪੁਰ, 17 ਜੂਨ-ਫ਼ਿਰੋਜ਼ਪੁਰ ਦੇ ਇਤਿਹਾਸਕ ਪਿਛੋਕੜ ਵੱਲ ਝਾਤੀ ਮਾਰਦਿਆਂ ਹੀ ਸਿਰ ਮਾਣ ਨਾਲ ਉੱਚਾ ਹੋ ਜਾਂਦਾ ਹੈ ਤੇ ਆਪਣੇ ਵਤਨ ਦੀ ਆਜ਼ਾਦੀ ਲਈ ਅਨੇਕਾਂ ਸੂਰਬੀਰਾਂ ਵਲੋਂ ਕੀਤੀਆਂ ਲਾਸਾਨੀ ਕੁਰਬਾਨੀਆਂ ਸਾਹਮਣੇ ਸਿਰ ਆਪ-ਮੁਹਾਰੇ ਝੁਕ ...

ਪੂਰੀ ਖ਼ਬਰ »

ਦਿਨ-ਦੀਵੀ ਫਿਰਦੇ ਨੇ ਬਹੁਤ ਲੁਟੇਰੇ, ਪਰ ਪੁਲਿਸ ਖ਼ਾਮੋਸ਼ ਮਖੂ ਵਾਸੀਓ ਸਾਵਧਾਨ... ਸੋਚ ਸਮਝ ਕੇ ਬਾਹਰ ਨਿਕਲੋ

ਮਖੂ, 17 ਜੂਨ (ਮੁਖਤਿਆਰ ਸਿੰਘ ਧੰਜੂ)- ਪਤਾ ਨਹੀਂ ਕਿਹੜਾ ਕਲਯੁਗ ਆ ਗਿਆ, ਹੁਣ ਤਾਂ ਲੁਟੇਰਿਆਂ ਦੇ ਹੌਸਲੇ ਏਨੇ ਬੁਲੰਦ ਚੁੱਕੇ ਹਨ, ਉਹ ਬਿਨਾਂ ਕਿਸੇ ਖ਼ੌਫ਼ ਦੇ ਦਿਨ ਦੀਵੀ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਵੀ ਨਹੀਂ ਝਿਜਕਦੇ | ਜੇਕਰ ਲੇਖਾ-ਜੋਖਾ ਕਰੀਏ ਤਾਂ ਮਖੂ ਇਲਾਕੇ ...

ਪੂਰੀ ਖ਼ਬਰ »

ਨਹਿਰ 'ਚੋਂ ਨੌਜਵਾਨ ਲੜਕੀ ਦੀ ਲਾਸ਼ ਮਿਲੀ

ਖੂਈਆਂ ਸਰਵਰ, 17 ਜੂਨ (ਜਗਜੀਤ ਸਿੰਘ ਧਾਲੀਵਾਲ)-ਬੀਤੀ ਸ਼ਾਮ ਲੰਬੀ ਮਾਈਨਰ ਨਹਿਰ 'ਚੋਂ ਇਕ ਨੌਜਵਾਨ ਲੜਕੀ ਦੀ ਗਲੀ ਸੜੀ ਲਾਸ਼ ਮਿਲਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਦਵਿੰਦਰ ਸਿੰਘ ਥਾਣਾ ਖੂਈਆਂ ਸਰਵਰ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਇਤਲਾਹ ...

ਪੂਰੀ ਖ਼ਬਰ »

ਬਿਜਲੀ ਮੁਰੰਮਤ ਕਰਦੇ ਪ੍ਰਾਈਵੇਟ ਕਰਮਚਾਰੀ ਦੀ ਕਰੰਟ ਲੱਗਣ ਨਾਲ ਮੌਤ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਦੇ ਸਿਵਲ ਹਸਪਤਾਲ ਨੇੜੇ ਬਿਜਲੀ ਮੁਰੰਮਤ ਕਰਦੇ ਸਮੇਂ ਕਰੰਟ ਲੱਗਣ ਨਾਲ ਪ੍ਰਾਈਵੇਟ ਕਰਮਚਾਰੀ ਦੀ ਮੌਕੇ 'ਤੇ ਮੌਤ ਹੋ ਗਈ | ਵਰਨਣਯੋਗ ਹੈ ਕਿ ਬਿਜਲੀ ਦਫ਼ਤਰ ਠੇਕੇਦਾਰ ਦਾ ਪ੍ਰਾਈਵੇਟ ਕਰਮਚਾਰੀ ਰਵਿੰਦਰ ਸਿੰਘ ...

ਪੂਰੀ ਖ਼ਬਰ »

ਘਰੇਲੂ ਵੰਡ ਦੇ ਚੱਲਦਿਆਂ ਭਰਜਾਈ ਦੇ ਦੋਸ਼ਾਂ ਨੂੰ ਜੇਠ ਨੇ ਨਕਾਰਿਆ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਵਿਰਾਸਤੀ ਜਾਇਦਾਦ ਨੂੰ ਲੈ ਕੇ ਖ਼ਾਨਗੀ ਵੰਡ ਵਿਚ ਛੋਟੀ ਭਰਜਾਈ ਵਲੋਂ ਜਾਇਦਾਦ ਹੜੱਪਣ ਦੀ ਕੋਸ਼ਿਸ਼ ਦੇ ਦੋਸ਼ਾਂ ਨੂੰ ਨਕਾਰਦਿਆਂ ਜੇਠ ਚਰਨਜੀਤ ਸਿੰਘ ਨੇ ਦੱਸਿਆ ਕਿ 7 ਮਾਰਚ 1997 ਨੂੰ ਉਨ੍ਹਾਂ ਦੀ ਘਰੇਲੂ ਵੰਡ ਪੰਚਾਇਤ ਅਤੇ ...

ਪੂਰੀ ਖ਼ਬਰ »

22 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਮਾਮਲਾ ਦਰਜ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਜਸਪਾਲ ਸਿੰਘ ਢਿੱਲੋਂ ਡੀ.ਐੱਸ.ਪੀ. ਜ਼ੀਰਾ ਦੀਆਂ ਹਦਾਇਤਾਂ ਮੁਤਾਬਿਕ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਿਟੀ ਪੁਲਿਸ ਜ਼ੀਰਾ ਨੂੰ ਉਸ ਵੇਲੇ ਭਾਰੀ ਸਫਲਤਾ ਹਾਸਲ ਹੋਈ, ਜਦ ਮੁਖ਼ਬਰ ਦੀ ਗੁਪਤ ਸੂਚਨਾ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਦੇ ਹੌਲਦਾਰ ਆਤਮਾ ਸਿੰਘ ਨੇ ਦੱਸਿਆ ਕਿ ਪਿੰਡ ਬੁੱਟਰ ਤੋਂ ਇਕ ਵਿਅਕਤੀ ਨੂੰ ਕਾਬੂ ਕਰਦਿਆਂ ਕੀਤੀ ਗਈ ਪੁੱਛਗਿੱਛ ਦੌਰਾਨ ਉਸ ਪਾਸੋਂ ਸਵਾ 16 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ...

ਪੂਰੀ ਖ਼ਬਰ »

ਲੋਹਗੜ੍ਹ ਵਿਖੇ ਝੋਨੇ ਦੀ ਪਨੀਰੀ ਦਾ ਕੀਤਾ ਨੁਕਸਾਨ

ਕੁੱਲਗੜ੍ਹੀ, 17 ਜੂਨ (ਸੁਖਜਿੰਦਰ ਸਿੰਘ ਸੰਧੂ)- ਨਜ਼ਦੀਕੀ ਪਿੰਡ ਲੋਹਗੜ੍ਹ ਦੇ ਵਾਸੀ ਕਿਸਾਨ ਜਸਵੀਰ ਸਿੰਘ ਸੈਕਟਰੀ, ਸਰਬਜੀਤ ਸਿੰਘ ਸਾਬਕਾ ਸਰਪੰਚ ਤੇ ਕਸ਼ਮੀਰ ਸਿੰਘ ਤਿੰਨ ਭਰਾ ਸਾਂਝੀ ਖੇਤੀ ਕਰਦੇ ਹਨ, ਉਨ੍ਹਾਂ ਨੇ ਝੋਨਾ ਲਗਾਉਣ ਲਈ ਆਪਣੇ ਖੇਤ'ਚ ਪੀ.ਆਰ. 114 ਝੋਨੇ ਦੀ ...

ਪੂਰੀ ਖ਼ਬਰ »

ਏਕਲ ਵਿਦਿਆਲਿਆ ਨੇ 5 ਰੋਜ਼ਾ ਅਧਿਆਪਕ ਸਿਖਲਾਈ ਕੈਂਪ ਲਗਾਇਆ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਏਕਲ ਸਿੱਖਿਆ ਅਭਿਆਨ ਤਹਿਤ ਏਕਲ ਵਿਦਿਆਲਿਆ ਫਾਊਾਡੇਸ਼ਨ ਆਫ਼ ਇੰਡੀਆ ਵਲੋਂ ਜ਼ੀਰਾ ਵਿਖੇ 5 ਰੋਜ਼ਾ ਅਧਿਆਪਕ ਸਿਖਲਾਈ ਕੈਂਪ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਜ਼ੀਰਾ ਵਿਖੇ ਲਗਾਇਆ ਗਿਆ | ਜ਼ੀਰਾ ਦੇ ਆਗੂ ਸੁਭਾਸ਼ ਗੁਪਤਾ ...

ਪੂਰੀ ਖ਼ਬਰ »

ਦੁਲਚੀ ਕੇ ਹੁਣ ਪਛੜਿਆ ਨਹੀਂ ਰਹੇਗਾ, ਇਸ ਨੂੰ ਬਣਾਇਆ ਜਾਵੇਗਾ ਹਲਕੇ ਦਾ ਨਮੂਨਾ ਪਿੰਡ- ਪਿੰਕੀ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਅਤੇ ਸਤਲੁਜ ਦਰਿਆ 'ਤੇ ਵਸੇ ਪਿੰਡ ਦੁਲਚੀ ਕੇ ਦੀ ਨੁਹਾਰ ਬਦਲਣ ਅਤੇ ਪਿੰਡ ਵਾਸੀਆਂ ਨੂੰ ਆਧੁਨਿਕ ਸਮੇਂ ਦੀਆਂ ਸਹੂਲਤਾਂ ਨਾਲ ਲੈਸ ਕਰਨ ਲਈ ਕਾਂਗਰਸੀ ਆਗੂ ਅਵਤਾਰ ਸਿੰਘ ਦੁਲਚੀ ਕੇ ਅਤੇ ਦਲਜੀਤ ...

ਪੂਰੀ ਖ਼ਬਰ »

ਕੌ ਾਸਲਰਾਂ ਨੂੰ ਧਮਕੀਆਂ ਦੇਣ ਤੋਂ ਕਾਂਗਰਸੀ ਬਾਜ਼ ਆਉਣ-ਨੋਨੀ ਮਾਨ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਗੁਰੂਹਰਸਹਾਏ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਜਾਜ ਵਲੋਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਵਿਚਾਰਨ ਅਤੇ ਕੌਾਸਲਰਾਂ ਨੂੰ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਵਾਹਨਾਂ ਦੇ ਚਲਾਨ ਕੱਟੇ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਟਰੈਫ਼ਿਕ ਪੁਲਿਸ ਵਲੋਂ ਨਾਕੇਬੰਦੀ ਕਰਕੇ ਟਰੈਫ਼ਿਕ ਨਿਯਮਾਂ ਨੂੰ ਭੰਗ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਟਰੈਫ਼ਿਕ ਵਿਭਾਗ ਜ਼ੀਰਾ ਦੇ ਇੰਚਾਰਜ ਏ.ਐੱਸ.ਆਈ. ਬਲੌਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਮੁੱਦਕੀ ਵਿਖੇ ਸਾਲਾਨਾ ਜੋੜ ਮੇਲਾ 22 ਨੂੰ

ਮੁੱਦਕੀ, 17 ਜੂਨ (ਭਾਰਤ ਭੂਸ਼ਨ ਅਗਰਵਾਲ)- ਗੁਰਦੁਆਰਾ ਸ਼ਹੀਦ ਗੰਜ ਮੁੱਦਕੀ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ਼ਹੀਦ ਗੰਜ ਦੇ ਪ੍ਰਧਾਨ ...

ਪੂਰੀ ਖ਼ਬਰ »

ਗਰੀਨ ਲਾਈਫ਼ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਕੈਂਪ

ਫ਼ਿਰੋਜ਼ਪੁਰ 17 ਜੂਨ (ਜਸਵਿੰਦਰ ਸਿੰਘ ਸੰਧੂ)- ਗਰੀਨ ਲਾਈਫ਼ ਸੁਸਾਇਟੀ ਫ਼ਿਰੋਜ਼ਪੁਰ ਵਲੋਂ ਸਿਵਲ ਹਸਪਤਾਲ ਵਿਖੇ 6ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ 'ਚ ਮਹਿਲਾਵਾਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ | ਕੈਂਪ 'ਚ ਮੁੱਖ ਮਹਿਮਾਨ ਵਜੋਂ ਅਸ਼ੋਕ ਬਹਿਲ ਸਕੱਤਰ ਰੈੱਡ ...

ਪੂਰੀ ਖ਼ਬਰ »

ਪਛੜੀ ਸ਼ੇ੍ਰਣੀ ਦੇ ਉਮੀਦਵਾਰਾਂ ਨਾਲ ਦਾਖ਼ਲਿਆਂ ਵਿਚ ਮੁੜ ਧੱਕਾ

ਗੁਰੂਹਰਸਹਾਏ, 17 ਜੂਨ (ਹਰਚਰਨ ਸਿੰਘ ਸੰਧੂ)- ਡਾਇਰੈਕਟੋਰੇਟ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਸੈਸ਼ਨ 2018-19 ਲਈ ਵੱਖ-ਵੱਖ ਕੋਰਸਾਂ ਦੇ ਦਾਖ਼ਲਿਆਂ ਲਈ ਆਨ ਲਾਈਨ ਸ਼ਡਿਊਲ ਅਤੇ ਪ੍ਰਾਸਪੈਕਟਸ ਜਾਰੀ ਕਰ ਦਿੱਤਾ ਹੈ | ਇਸ ਸਾਲ ਵੀ ਬੀ.ਸੀ. ਉਮੀਦਵਾਰਾਂ ਦਾ ਹੱਕ ਹੜੱਪਣ ਦੀ ਮਨਸ਼ਾ ਨਾਲ ਪ੍ਰਾਸਪੈਕਟਸ ਦੇ ਪੇਜ ਨੰਬਰ 12 ਉੱਪਰ ਜੋ ਰਾਖਵੀਂਆਂ ਸੀਟਾਂ ਸਬੰਧੀ ਛਾਪੀ ਗਈ ਹੈ, ਉਸ ਵਿਚ ਬੀ.ਸੀ. ਕੈਟਾਗਰੀ ਨੂੰ 5 ਫ਼ੀਸਦੀ ਰਿਜ਼ਰਵੇਸ਼ਨ 1/12/17-ਆਰ. ਸੀ. ਆਈ./96 ਮਿਤੀ ਚੰਡੀਗੜ੍ਹ 12-04-2017 ਜਾਰੀ ਕਰਦੇ ਹੋਏ ਪੰਜਾਬ ਸਰਕਾਰ ਦੇ ਸਾਰੇ ਵਿੱਦਿਅਕ ਅਤੇ ਪੋ੍ਰਫੈਸ਼ਨਲ ਅਦਾਰਿਆਂ ਵਿਚ ਬੀ.ਸੀ. ਕੈਟਾਗਰੀ ਦੇ ਉਮੀਦਵਾਰਾਂ ਦੀ ਦਾਖ਼ਲੇ ਸਬੰਧੀ ਰਿਜ਼ਰਵੇਸ਼ਨ 5 ਫ਼ੀਸਦੀ ਤੋਂ ਵਧਾ ਕੇ 10 ਫ਼ੀਸਦੀ ਕਰ ਦਿੱਤੀ ਹੋਈ ਹੈ, ਪਰ ਬੀ.ਸੀ. ਕੈਟਾਗਰੀ ਵਿਰੋਧੀ ਲੋਬੀ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਪੱਤਰਾਂ ਦੀ ਪ੍ਰਵਾਹ ਨਹੀਂ ਕਰਦੀ ਹੈ | ਸੈਸ਼ਨ 2017-18 ਦੇ ਦਾਖ਼ਲਿਆਂ ਸਮੇਂ ਵੀ ਪੱਛੜੀ ਸ਼ੇ੍ਰਣੀ ਦੇ ਉਮੀਦਵਾਰਾਂ ਦਾ ਹੱਕ ਹੜੱਪਣ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਆਪਣੇ ਪ੍ਰਾਸਪੈਕਟਸ ਵਿਚ ਬੀ.ਸੀ. ਉਮੀਦਵਾਰਾਂ ਨੂੰ 5 ਫ਼ੀਸਦੀ ਰਿਜ਼ਰਵੇਸ਼ਨ ਦਾ ਪ੍ਰਾਵਧਾਨ ਕੀਤਾ ਸੀ | ਉਸ ਸਮੇਂ ਵੀ ਓ.ਬੀ.ਸੀ. ਵੈੱਲਫੇਅਰ ਫ਼ਰੰਟ ਪੰਜਾਬ ਨੇ ਪੰਜਾਬ ਸਰਕਾਰ ਤੋਂ ਜ਼ਿੰਮੇਵਾਰ ਦੋਸ਼ੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ, ਜਿਸ ਦੇ ਫਲਸਰੂਪ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਅਧਵਾਟੇ ਕੌਾਸਿਲੰਗ ਸ਼ਡਿਊਲ ਰੋਕਣਾ ਪਿਆ ਸੀ ਅਤੇ ਫਿਰ ਦੁਬਾਰਾ ਬੀ.ਸੀ. ਉਮੀਦਵਾਰਾਂ ਨੂੰ ਦਾਖ਼ਲਿਆਂ ਵਿਚ 10 ਫ਼ੀਸਦੀ ਰਿਜ਼ਰਵੇਸ਼ਨ ਸਬੰਧੀ ਸੋਧ ਪੱਤਰ ਜਾਰੀ ਕਰਨਾ ਪਿਆ ਸੀ, ਪਰ ਗ਼ੈਰਜ਼ਿੰਮੇਵਾਰ ਅਧਿਕਾਰੀ ਆਪਣੇ ਅਦਾਰਿਆਂ ਵਿਚ ਬੀ.ਸੀ. ਉਮੀਦਵਾਰਾਂ ਦੇ ਹੱਕਾਂ ਨਾਲ ਖਿਲਵਾੜ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਦੀ ਸਪਸ਼ਟ ਰਿਜ਼ਰਵੇਸ਼ਨ ਯੋਜਨਾ ਦਾ ਜਾਣਬੁੱਝ ਕੇ ਅਪਮਾਨ ਕਰ ਰਹੇ ਹਨ | ਉਹ ਆਪਣੇ ਅਦਾਰਿਆਂ ਦੇ ਪ੍ਰਾਸਪੈਕਟਸ ਜਾਰੀ ਕਰਨ ਤੋਂ ਪਹਿਲਾਂ ਭਲਾਈ ਵਿਭਾਗ ਪੰਜਾਬ ਵਲੋਂ ਸਮੇਂ-ਸਮੇਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ ਹਨ | ਵੱਖ-ਵੱਖ ਅਦਾਰੇ ਅਤੇ ਯੂਨੀਵਰਸਿਟੀਆਂ ਆਪਣੀ ਮਨਮਰਜ਼ੀ ਦੇ ਫੋਰਮਟ 'ਤੇ ਬੀ.ਸੀ. ਸਰਟੀਫਿਕੇਟ ਦੀ ਮੰਗ ਕਰ ਰਹੇ ਹਨ ਅਤੇ ਭਲਾਈ ਵਿਭਾਗ ਪੰਜਾਬ ਵਲੋਂ ਪ੍ਰਵਾਨਿਤ ਫੋਰਮਟ 'ਤੇ ਬਣੇ ਬੀ.ਸੀ. ਸਰਟੀਫਿਕੇਟ ਦੀ ਮੰਗ ਕਰ ਰਹੇ ਹਨ ਅਤੇ ਭਲਾਈ ਵਿਭਾਗ ਪੰਜਾਬ ਵਲੋਂ ਪ੍ਰਵਾਨਿਤ ਫੋਰਮਟ 'ਤੇ ਬਣੇ ਬੀ.ਸੀ. ਸਰਟੀਫਿਕੇਟ ਦੀ ਮੰਗ ਕਰ ਰਹੇ ਹਨ ਅਤੇ ਭਲਾਈ ਵਿਭਾਗ ਪੰਜਾਬ ਵਲੋਂ ਪ੍ਰਵਾਨਿਤ ਫੋਰਮਟ 'ਤੇ ਬਣੇ ਬੀ.ਸੀ. ਸਰਟੀਫਿਕੇਟ ਨੂੰ ਮੰਨਣ ਤੋਂ ਮੁਨਕਰ ਹਨ, ਜਿਸ ਨਾਲ ਬੀ.ਸੀ. ਉਮੀਦਵਾਰਾਂ ਨਾਲ ਪਿਛਲੇ ਸਮੇਂ ਤੋਂ ਹਰ ਵਾਰ ਧੱਕਾ ਹੋ ਰਿਹਾ ਹੈ | ਇਸੇ ਸੈਸ਼ਨ ਦੌਰਾਨ ਸ੍ਰੀ ਗੁਰੂ ਅੰਗਦ ਦੇਵ ਵੈਟਰਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਨੇ ਆਪਣੇ ਪੱਧਰ 'ਤੇ ਆਪਣੀ ਮਨਮਰਜ਼ੀ ਦਾ ਬੀ.ਸੀ. ਸਰਟੀਫਿਕੇਟ ਫੋਰਮਟ ਪਾਇਆ ਹੈ, ਜਿਸ ਵਿਚ ਆਪਣੇ ਪੱਧਰ 'ਤੇ ਹੀ ਇਨਕਲ ਕਲਾਜ ਸ਼ਾਮਿਲ ਕਰ ਦਿੱਤੀ ਹੈ, ਜਦਕਿ ਵੈੱਲਫੇਅਰ ਡਿਪਾਰਟਮੈਂਟ ਪੰਜਾਬ ਨੇ ਰਾਜ ਦੀਆਂ ਸਾਰੀਆਂ ਯੂਨੀਵਰਸਿਟੀਆਂ ਨੂੰ ਆਪਣੇ ਵਲੋਂ ਜਾਰੀ ਕੀਤੇ ਬੀ.ਸੀ. ਫੋਰਮਟ 'ਤੇ ਬਣੇ ਸਰਟੀਫਿਕੇਟ ਨੂੰ ਅਨਲਿਮਟਿਡ ਸਮੇਂ ਤੱਕ ਵੇਲਿਡ ਕਰਾਰ ਦਿੰਦਿਆਂ ਪਹਿਲਾਂ ਹੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਕਿ ਕੋਈ ਵੀ ਅਦਾਰਾ ਆਪਣੇ ਪੱਧਰ 'ਤੇ ਮਨਮਰਜ਼ੀ ਵਾਲਾ ਬੀ.ਸੀ. ਸਰਟੀਫਿਕੇਟ ਨਾ ਮੰਗੇ | ਓ.ਬੀ.ਸੀ ਵੈੱਲਫੇਅਰ ਫ਼ਰੰਟ ਪੰਜਾਬ ਦੇ ਪ੍ਰਧਾਨ ਰਾਜਵਿੰਦਰ ਸਿੰਘ ਖੱਤਰੀ ਵਾਲਾ ਅਤੇ ਜਨਰਲ ਸਕੱਤਰ ਹਰਜਿੰਦਰ ਹਾਂਡਾ ਨੇ ਬੀ.ਸੀ. ਵਰਗ ਦੇ ਉਮੀਦਵਾਰਾਂ ਨੂੰ ਹਰ ਥਾਂ ਤੰਗ ਪੇ੍ਰਸ਼ਾਨ ਕਰਨ ਦੇ ਮਨਸੂਬੇ ਦਾ ਸਖ਼ਤ ਨੋਟਿਸ ਲਿਆ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਆਪਣੇ ਪੱਤਰ ਨੰਬਰ 1/12/17-ਆਰ.ਸੀ. 1/96 ਮਿਤੀ ਚੰਡੀਗੜ੍ਹ 12-04-2017 ਨੂੰ ਸਖ਼ਤੀ ਨਾਲ ਲਾਗੂ ਕਰੇ ਅਤੇ ਇਸ ਪੱਤਰ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਿਖ਼ਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਬੀ.ਸੀ. ਉਮੀਦਵਾਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਸਕੱਤਰ ਭਲਾਈ ਵਿਭਾਗ ਪੰਜਾਬ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦੇ ਮੁਖੀਆਂ ਦੇ ਵੀ ਧਿਆਨ ਵਿਚ ਲਿਖਤੀ ਲਿਆ ਦਿੱਤਾ ਗਿਆ ਹੈ ਕਿ ਉਪਰੋਕਤ ਮਾਮਲੇ ਨੂੰ ਤੁਰੰਤ ਸੁਲਝਾਇਆ ਜਾਵੇ ਅਤੇ ਪੰਜਾਬ ਸਰਕਾਰ ਦੀ ਸਪਸ਼ਟ ਰਿਜ਼ਰਵੇਸ਼ਨ ਯੋਜਨਾ ਦੀ ਉਲੰਘਣਾ ਕਰਨ ਵਾਲੇ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੀ.ਸੀ. ਉਮੀਦਵਾਰਾਂ ਨੂੰ ਲਾਵਾਰਿਸ ਨਾ ਸਮਝੇ |


ਖ਼ਬਰ ਸ਼ੇਅਰ ਕਰੋ

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਨੇ ਪਿੰਡ ਸੋਢੀ ਨਗਰ ਦੇ ਵਾਸੀ

ਸੁਖਜਿੰਦਰ ਸਿੰਘ ਸੰਧੂ ਕੁੱਲਗੜ੍ਹੀ, 17 ਜੂਨ- ਬਲਾਕ ਘੱਲ ਖ਼ੁਰਦ ਦੇ ਅਧੀਨ ਪਿੰਡ ਸੋਢੀ ਨਗਰ ਦੀ ਕੁਲ ਆਬਾਦੀ 3500 ਦੇ ਲਗਭਗ ਹੈ | ਇਸ ਪਿੰਡ ਦੀ ਵੋਟ 2300 ਦੇ ਪਾਸ-ਪਾਸ ਹੈ | ਇਸ ਪਿੰਡ ਵਿਚ ਬਹੁਤੇ ਘਰ ਗ਼ਰੀਬ ਪਰਿਵਾਰਾਂ ਦੇ ਹਨ | ਇਸ ਪਿੰਡ ਦੇ ਲੋਕ ਅਨੇਕਾਂ ਸਮੱਸਿਆਵਾਂ ਨਾਲ ਜੂਝ ...

ਪੂਰੀ ਖ਼ਬਰ »

8 ਜਗ੍ਹਾ-ਜਗ੍ਹਾ ਲੱਗੇ ਗੰਦਗੀ ਦੇ ਢੇਰ, ਗਲੀਆਂ 'ਚ ਖੜ੍ਹਾ ਗੰਦਾ ਪਾਣੀ 8 ਇਲਾਕੇ ਦੇ ਸਭ ਤੋਂ ਪੁਰਾਣੇ ਹਾਈ ਸਕੂਲ 'ਚ ਕਮਰਿਆਂ ਤੇ ਖੇਡ ਮੈਦਾਨ ਦੀ ਘਾਟ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਨੇ ਪਿੰਡ ਸੋਢੀ ਨਗਰ ਦੇ ਵਾਸੀ

ਸੁਖਜਿੰਦਰ ਸਿੰਘ ਸੰਧੂ ਕੁੱਲਗੜ੍ਹੀ, 17 ਜੂਨ- ਬਲਾਕ ਘੱਲ ਖ਼ੁਰਦ ਦੇ ਅਧੀਨ ਪਿੰਡ ਸੋਢੀ ਨਗਰ ਦੀ ਕੁਲ ਆਬਾਦੀ 3500 ਦੇ ਲਗਭਗ ਹੈ | ਇਸ ਪਿੰਡ ਦੀ ਵੋਟ 2300 ਦੇ ਪਾਸ-ਪਾਸ ਹੈ | ਇਸ ਪਿੰਡ ਵਿਚ ਬਹੁਤੇ ਘਰ ਗ਼ਰੀਬ ਪਰਿਵਾਰਾਂ ਦੇ ਹਨ | ਇਸ ਪਿੰਡ ਦੇ ਲੋਕ ਅਨੇਕਾਂ ਸਮੱਸਿਆਵਾਂ ਨਾਲ ਜੂਝ ...

ਪੂਰੀ ਖ਼ਬਰ »

ਬਿਨ ਮਨਜ਼ੂਰੀ ਸੜਕ ਹੇਠੋਂ ਤਾਰ ਪਾਉਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਅੰਦਰ ਨਗਰ ਕੌਾਸਲ ਤੋਂ ਬਿਨਾਂ ਮਨਜ਼ੂਰੀ ਲਏ ਆਈਡੀਆ ਕੰਪਨੀ ਵਲੋਂ ਡਰਿੱਲ ਮਸ਼ੀਨ ਰਾਹੀਂ ਸੜਕ ਹੇਠ ਅੰਡਰ ਗਰਾਊਾਡ ਤਾਰ ਪਾਏ ਜਾਣ ਨਾਲ ਜਿੱਥੇ ਸੜਕ ਨੂੰ ਨੁਕਸਾਨ ਹੋਣ ਦੀਆਂ ਖ਼ਬਰਾਂ ਹਨ, ਉੱਥੇ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਦੀ ਮੌਤ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਵੱਖ-ਵੱਖ ਖੇਤਰਾਂ 'ਚ ਵਾਪਰੇ ਸੜਕ ਹਾਦਸਿਆਂ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਨਰਿੰਦਰ ਸਿੰਘ ਨੇ ਦੱਸਿਆ ਕਿ ਗਊਸ਼ਾਲਾ ਰੋਡ ਮੱਲਾਂਵਾਲਾ ...

ਪੂਰੀ ਖ਼ਬਰ »

ਸ਼ਹੀਦ ਸਵਾਭਿਮਾਨ ਯਾਤਰਾ ਦਾ ਭਾਜਪਾਈਆਂ ਨੇ ਕੀਤਾ ਕਮਲ ਸ਼ਰਮਾ ਦੀ ਅਗਵਾਈ ਹੇਠ ਜ਼ੋਰਦਾਰ ਸਵਾਗਤ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਦੇਸ਼ ਲਈ ਆਪਾ ਵਾਰ ਕੀਮਤੀ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਅਤੇ ਦੇਸ਼ ਦੀ ਰਖਵਾਲੀ ਲਈ ਸ਼ਹਾਦਤ ਦੇ ਜਾਮ ਪੀਣ ਵਾਲੇ ਬਹਾਦਰ ਸਿਪਾਹੀਆਂ ਦੇ ਸੂਰਮਈ ਕਿੱਸਿਆਂ ਨੂੰ ਇਕੱਤਰ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਖਾਈ ਫੇਮੇ ਕੀ 'ਚ ਸ਼ਖ਼ਸੀਅਤ ਉਸਾਰੀ ਕੈਂਪ ਲਗਾਇਆ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਪਿੰਡ ਖਾਈ ਫੇਮੇ ਕੀ 'ਚ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਅਤੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਿਵਿੰਗ ਸਕਸੈਸਫੁਲੀ ਫਾਊਾਡੇਸ਼ਨ ਲੁਧਿਆਣਾ ਵਲੋਂ ਇਕ ਰੋਜ਼ਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX