ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੋਂ ਬਾਅਦ ਸਫ਼ਾਈ ਸੇਵਕ ਯੂਨੀਅਨ(ਰਜਿ 53) ਦੇ ਸਮੂਹ ਨਗਰ ਕੌਂਸਲ ਤਪਾ ਦੇ ਸਫ਼ਾਈ ਸੇਵਕਾਂ ਵੱਲੋਂ ਗੋਡੇ-ਗੋਡੇ ਪਾਣੀ 'ਚ ਖੜ੍ਹੇ ਹੋ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ...
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਮਖੂ ਵਾਸੀਓ ਸਾਵਧਾਨ... ਸੋਚ ਸਮਝ ਕੇ ਬਾਹਰ ਨਿਕਲੋ

ਮਖੂ, 17 ਜੂਨ (ਮੁਖਤਿਆਰ ਸਿੰਘ ਧੰਜੂ)- ਪਤਾ ਨਹੀਂ ਕਿਹੜਾ ਕਲਯੁਗ ਆ ਗਿਆ, ਹੁਣ ਤਾਂ ਲੁਟੇਰਿਆਂ ਦੇ ਹੌਸਲੇ ਏਨੇ ਬੁਲੰਦ ਚੁੱਕੇ ਹਨ, ਉਹ ਬਿਨਾਂ ਕਿਸੇ ਖ਼ੌਫ਼ ਦੇ ਦਿਨ ਦੀਵੀ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਵੀ ਨਹੀਂ ਝਿਜਕਦੇ | ਜੇਕਰ ਲੇਖਾ-ਜੋਖਾ ਕਰੀਏ ਤਾਂ ਮਖੂ ਇਲਾਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਜ਼ੀਰਾ, 17 ਜੂਨ (ਜਗਤਾਰ ਸਿੰਘ ਮਨੇਸ)- ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਕਲਗ਼ੀਧਰ ਨਗਰ ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ-ਭਾਵਨਾ ਨਾਲ ...

ਪੂਰੀ ਖ਼ਬਰ »

ਸਟੱਡੀ ਸਰਕਲ ਵਲੋਂ ਗੁਰੂਹਰਸਹਾਏ ਵਿਖੇ ਗਿਆਨ ਅੰਜੁਨ ਸਮਰ ਕੈਂਪ 21 ਤੋਂ 30 ਜੂਨ ਤੱਕ

ਗੁਰੂਹਰਸਹਾਏ, 17 ਜੂਨ (ਅਮਰਜੀਤ ਸਿੰਘ ਬਹਿਲ)- ਨੌਜਵਾਨ ਵਿਦਿਆਰਥੀਆਂ ਦੇ ਚਰਿੱਤਰ ਦੀ ਮਜ਼ਬੂਤੀ ਅਤੇ ਸ਼ਖ਼ਸੀਅਤ 'ਚੋਂ ਨਿਖਾਰ ਲਿਆਉਣ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰਦੁਆਰਾ ਵਿਸ਼ਵਕਰਮਾ ਸਾਹਿਬ ਗੁਰੂਹਰਸਹਾਏ ਵਿਖੇ ਸਾਲਾਨਾ ਗਿਆਨ ਅੰਜਨ ਸਮਰ ...

ਪੂਰੀ ਖ਼ਬਰ »

ਮੋਹਨ ਸਿੰਘ ਭੱਟੀਆਂ ਕਤਲ ਕੇਸ ਦਾ ਫ਼ਰਾਰ ਮੁਲਜ਼ਮ ਕਾਬੂ

ਮਮਦੋਟ, 17 ਜੂਨ (ਜਸਬੀਰ ਸਿੰਘ ਕੰਬੋਜ)- ਬੀਤੀ 27 ਫਰਵਰੀ ਨੂੰ ਰਸਤੇ ਵਿਚੋਂ ਦੀ ਲੰਘਦੇ ਖਾਲ਼ੇ ਨੂੰ ਲੈ ਕੇ ਹੋਈ ਲੜਾਈ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਤੇ ਹੋਰ 4-5 ਜ਼ਖਮੀ ਹੋਏ ਸਨ, 'ਚ ਲੋੜੀਂਦੇ ਮੁਲਜ਼ਮਾਂ 'ਚੋਂ ਅੱਜ ਮਮਦੋਟ ਪੁਲਿਸ ਵਲੋਂ ਇਕ ਮੁਲਜ਼ਮ ਨੂੰ ਫੜਨ 'ਚ ...

ਪੂਰੀ ਖ਼ਬਰ »

ਫੈਡਰੇਸ਼ਨ ਮਹਿਤਾ ਦਾ ਜਥਾ ਬਰਗਾੜੀ ਧਰਨੇ ਲਈ ਰਵਾਨਾ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਨਿਰਾਦਰੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਸਜਾਵਾਂ ਨਾ ਦਿੱਤੇ ਜਾਣ ਅਤੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਰਕਾਰਾਂ ਵਲੋਂ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਬਰਗਾੜੀ ਵਿਖੇ ਸਰਬੱਤ ਖ਼ਾਲਸਾ ਵਲੋਂ ਐਲਾਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਚੱਲ ਰਹੇ ਰੋਸ ਧਰਨੇ 'ਚ ਸ਼ਾਮਿਲ ਹੋਣ ਲਈ ਅੱਜ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਫ਼ਿਰੋਜ਼ਪੁਰ ਦਾ ਇਕ ਜਥਾ ਬਰਗਾੜੀ ਲਈ ਰਵਾਨਾ ਹੋਇਆ | ਰਵਾਨਾ ਹੋਣ ਸਮੇਂ ਫੈਡਰੇਸ਼ਨ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਭਗਵਾਨ ਸਿੰਘ ਦੜਿਆਲਾ ਤੇ ਸਾਥੀਆਂ ਨੇ ਦੱਸਿਆ ਕਿ ਤਕਰੀਬਨ ਤਿੰਨ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਬਰਗਾੜੀ ਕਾਂਡ ਦੇ ਦੋਸ਼ੀਆਂ ਵਿਰੁੱਧ ਚੱਲ ਰਹੀ ਢਿੱਲੀ ਕਾਰਗੁਜ਼ਾਰੀ ਅਤੇ ਬਹਿਬਲ ਕਲਾਂ ਗੋਲੀ ਕਾਂਡ 'ਚ ਪੁਲਿਸ ਗੋਲੀ ਨਾਲ ਸ਼ਹੀਦ ਹੋਏ ਕਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਬਿੱਟੂ ਦੇ ਕਾਤਲਾਂ ਨੂੰ ਅਜੇ ਤੱਕ ਜਨਤਕ ਨਾ ਕਰਨ ਨਾਲ ਦਰਦੀਆਂ ਦੇ ਰੋਹ 'ਚ ਵਾਧਾ ਹੋਣਾ ਸੁਭਾਵਿਕ ਹੈ | ਉਕਤ ਆਗੂਆਂ ਨੇ ਕਿਹਾ ਕਿ ਜੇਕਰ ਪਹਿਲਾਂ ਹੀ ਬੇਅਦਬੀ ਕਾਂਡ ਦੇ ਦੋਸ਼ੀਆਂ ਵਿਰੁੱਧ ਸ਼ਿਕੰਜਾ ਕੱਸਿਆ ਹੁੰਦਾ ਤਾਂ ਹੁਣ ਤੱਕ ਹੋ ਰਹੀਆਂ ਘਟਨਾਵਾਂ 'ਤੇ ਆਸਾਨੀ ਨਾਲ ਕਾਬੂ ਪੈਣਾ ਯਕੀਨੀ ਸੀ, ਪਰ ਸਰਕਾਰਾਂ ਨੇ ਵੋਟ ਬੈਂਕ ਹਾਸਲ ਕਰਨ ਲਈ ਸ੍ਰੀ ਗੁਰੂ ਗੰ੍ਰਥ ਸਾਹਿਬ ਨੂੰ ਹੀ ਬਲੀ ਦਾ ਬੱਕਰਾ ਬਣਾਈ ਰੱਖਿਆ, ਜਿਸ ਕਾਰਨ ਨਾ ਤਾਂ ਉਹ ਲੋਕ ਦੁਬਾਰਾ ਸੱਤਾ ਹਾਸਿਲ ਕਰ ਸਕੇ ਅਤੇ ਨਾ ਹੀ ਗੁਰੂ ਦੀ ਖ਼ੁਸ਼ੀ ਪ੍ਰਾਪਤ ਕਰ ਸਕੇ | ਸੋ ਪੰਥ ਦਰਦੀਆਂ ਨੂੰ ਹੁਣ ਮਜਬੂਰ ਹੋ ਕੇ ਅਜਿਹੇ ਫ਼ੈਸਲੇ ਲੈਣੇ ਪੈ ਰਹੇ ਹਨ | ਇਸ ਸਮੇਂ ਹੋਰਨਾਂ ਤੋਂ ਇਲਾਵਾ ਭਾਈ ਜਸਪਾਲ ਸਿੰਘ, ਭਗਵਾਨ ਸਿੰਘ ਦੜਿਆਲਾ, ਸੁਖਦੇਵ ਸਿੰਘ ਲਾਡਾ, ਹਰਜਿੰਦਰ ਸਿੰਘ ਬੱਗਾ, ਜਸਬੀਰ ਸਿੰਘ ਤੇਗਾ ਸਿੰਘ ਵਾਲਾ, ਰਣਜੀਤ ਸਿੰਘ ਬੱਬਲੂ, ਸਤਨਾਮ ਸਿੰਘ, ਮਿਹਰ ਸਿੰਘ, ਮਲਕੀਤ ਸਿੰਘ, ਨਿਰਮਲ ਸਿੰਘ, ਬਲਵੀਰ ਸਮੇਤ ਕਈ ਹੋਰ ਆਗੂ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਅਧੀਨ ਪੈਂਦੀ ਗੋਬਰ ਮੰਡੀ ਵਿਖੇ ਹਮਮਸ਼ਵਰਾ ਹੋ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੀ ਖ਼ਬਰ ਹੈ | ਕਰਨ ਮਹਿਤਾ ਪੁੱਤਰ ਕਸ਼ਮੀਰੀ ਲਾਲ ਵਾਸੀ ਅੰਦਰੂਨ ਕਸੂਰੀ ਗੇਟ ...

ਪੂਰੀ ਖ਼ਬਰ »

ਮਜ਼ਦੂਰ ਦਾ ਮੋਟਰਸਾਈਕਲ ਚੋਰੀ

ਤਲਵੰਡੀ ਭਾਈ, 17 ਜੂਨ (ਕੁਲਜਿੰਦਰ ਸਿੰਘ ਗਿੱਲ)- ਇੱਥੇ ਗਲੀ ਨੰਬਰ 3 'ਚੋਂ ਇਕ ਮਜ਼ਦੂਰ ਦਾ ਮੋਟਰ ਸਾਈਕਲ ਚੋਰੀ ਹੋ ਜਾਣ ਦੀ ਸੂਚਨਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਸਾਧੂ ਵਾਲਾ ਨੇ ਦੱਸਿਆ ਕਿ ਉਹ ਗਲੀ ਨੰਬਰ 3 ...

ਪੂਰੀ ਖ਼ਬਰ »

ਸਰਹੱਦੀ ਸ਼ਹਿਰ ਫ਼ਿਰੋਜ਼ਪੁਰ ਦੀ ਦਾਸਤਾਨ...!

• ਤਪਿੰਦਰ ਸਿੰਘ ਫ਼ਿਰੋਜ਼ਪੁਰ, 17 ਜੂਨ-ਫ਼ਿਰੋਜ਼ਪੁਰ ਦੇ ਇਤਿਹਾਸਕ ਪਿਛੋਕੜ ਵੱਲ ਝਾਤੀ ਮਾਰਦਿਆਂ ਹੀ ਸਿਰ ਮਾਣ ਨਾਲ ਉੱਚਾ ਹੋ ਜਾਂਦਾ ਹੈ ਤੇ ਆਪਣੇ ਵਤਨ ਦੀ ਆਜ਼ਾਦੀ ਲਈ ਅਨੇਕਾਂ ਸੂਰਬੀਰਾਂ ਵਲੋਂ ਕੀਤੀਆਂ ਲਾਸਾਨੀ ਕੁਰਬਾਨੀਆਂ ਸਾਹਮਣੇ ਸਿਰ ਆਪ-ਮੁਹਾਰੇ ਝੁਕ ...

ਪੂਰੀ ਖ਼ਬਰ »

ਦਿਨ-ਦੀਵੀ ਫਿਰਦੇ ਨੇ ਬਹੁਤ ਲੁਟੇਰੇ, ਪਰ ਪੁਲਿਸ ਖ਼ਾਮੋਸ਼ ਮਖੂ ਵਾਸੀਓ ਸਾਵਧਾਨ... ਸੋਚ ਸਮਝ ਕੇ ਬਾਹਰ ਨਿਕਲੋ

ਮਖੂ, 17 ਜੂਨ (ਮੁਖਤਿਆਰ ਸਿੰਘ ਧੰਜੂ)- ਪਤਾ ਨਹੀਂ ਕਿਹੜਾ ਕਲਯੁਗ ਆ ਗਿਆ, ਹੁਣ ਤਾਂ ਲੁਟੇਰਿਆਂ ਦੇ ਹੌਸਲੇ ਏਨੇ ਬੁਲੰਦ ਚੁੱਕੇ ਹਨ, ਉਹ ਬਿਨਾਂ ਕਿਸੇ ਖ਼ੌਫ਼ ਦੇ ਦਿਨ ਦੀਵੀ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਵੀ ਨਹੀਂ ਝਿਜਕਦੇ | ਜੇਕਰ ਲੇਖਾ-ਜੋਖਾ ਕਰੀਏ ਤਾਂ ਮਖੂ ਇਲਾਕੇ ...

ਪੂਰੀ ਖ਼ਬਰ »

ਨਹਿਰ 'ਚੋਂ ਨੌਜਵਾਨ ਲੜਕੀ ਦੀ ਲਾਸ਼ ਮਿਲੀ

ਖੂਈਆਂ ਸਰਵਰ, 17 ਜੂਨ (ਜਗਜੀਤ ਸਿੰਘ ਧਾਲੀਵਾਲ)-ਬੀਤੀ ਸ਼ਾਮ ਲੰਬੀ ਮਾਈਨਰ ਨਹਿਰ 'ਚੋਂ ਇਕ ਨੌਜਵਾਨ ਲੜਕੀ ਦੀ ਗਲੀ ਸੜੀ ਲਾਸ਼ ਮਿਲਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਦਵਿੰਦਰ ਸਿੰਘ ਥਾਣਾ ਖੂਈਆਂ ਸਰਵਰ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਇਤਲਾਹ ...

ਪੂਰੀ ਖ਼ਬਰ »

ਬਿਜਲੀ ਮੁਰੰਮਤ ਕਰਦੇ ਪ੍ਰਾਈਵੇਟ ਕਰਮਚਾਰੀ ਦੀ ਕਰੰਟ ਲੱਗਣ ਨਾਲ ਮੌਤ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਦੇ ਸਿਵਲ ਹਸਪਤਾਲ ਨੇੜੇ ਬਿਜਲੀ ਮੁਰੰਮਤ ਕਰਦੇ ਸਮੇਂ ਕਰੰਟ ਲੱਗਣ ਨਾਲ ਪ੍ਰਾਈਵੇਟ ਕਰਮਚਾਰੀ ਦੀ ਮੌਕੇ 'ਤੇ ਮੌਤ ਹੋ ਗਈ | ਵਰਨਣਯੋਗ ਹੈ ਕਿ ਬਿਜਲੀ ਦਫ਼ਤਰ ਠੇਕੇਦਾਰ ਦਾ ਪ੍ਰਾਈਵੇਟ ਕਰਮਚਾਰੀ ਰਵਿੰਦਰ ਸਿੰਘ ...

ਪੂਰੀ ਖ਼ਬਰ »

ਘਰੇਲੂ ਵੰਡ ਦੇ ਚੱਲਦਿਆਂ ਭਰਜਾਈ ਦੇ ਦੋਸ਼ਾਂ ਨੂੰ ਜੇਠ ਨੇ ਨਕਾਰਿਆ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਵਿਰਾਸਤੀ ਜਾਇਦਾਦ ਨੂੰ ਲੈ ਕੇ ਖ਼ਾਨਗੀ ਵੰਡ ਵਿਚ ਛੋਟੀ ਭਰਜਾਈ ਵਲੋਂ ਜਾਇਦਾਦ ਹੜੱਪਣ ਦੀ ਕੋਸ਼ਿਸ਼ ਦੇ ਦੋਸ਼ਾਂ ਨੂੰ ਨਕਾਰਦਿਆਂ ਜੇਠ ਚਰਨਜੀਤ ਸਿੰਘ ਨੇ ਦੱਸਿਆ ਕਿ 7 ਮਾਰਚ 1997 ਨੂੰ ਉਨ੍ਹਾਂ ਦੀ ਘਰੇਲੂ ਵੰਡ ਪੰਚਾਇਤ ਅਤੇ ...

ਪੂਰੀ ਖ਼ਬਰ »

22 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਮਾਮਲਾ ਦਰਜ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਜਸਪਾਲ ਸਿੰਘ ਢਿੱਲੋਂ ਡੀ.ਐੱਸ.ਪੀ. ਜ਼ੀਰਾ ਦੀਆਂ ਹਦਾਇਤਾਂ ਮੁਤਾਬਿਕ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਿਟੀ ਪੁਲਿਸ ਜ਼ੀਰਾ ਨੂੰ ਉਸ ਵੇਲੇ ਭਾਰੀ ਸਫਲਤਾ ਹਾਸਲ ਹੋਈ, ਜਦ ਮੁਖ਼ਬਰ ਦੀ ਗੁਪਤ ਸੂਚਨਾ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਦੇ ਹੌਲਦਾਰ ਆਤਮਾ ਸਿੰਘ ਨੇ ਦੱਸਿਆ ਕਿ ਪਿੰਡ ਬੁੱਟਰ ਤੋਂ ਇਕ ਵਿਅਕਤੀ ਨੂੰ ਕਾਬੂ ਕਰਦਿਆਂ ਕੀਤੀ ਗਈ ਪੁੱਛਗਿੱਛ ਦੌਰਾਨ ਉਸ ਪਾਸੋਂ ਸਵਾ 16 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ...

ਪੂਰੀ ਖ਼ਬਰ »

ਲੋਹਗੜ੍ਹ ਵਿਖੇ ਝੋਨੇ ਦੀ ਪਨੀਰੀ ਦਾ ਕੀਤਾ ਨੁਕਸਾਨ

ਕੁੱਲਗੜ੍ਹੀ, 17 ਜੂਨ (ਸੁਖਜਿੰਦਰ ਸਿੰਘ ਸੰਧੂ)- ਨਜ਼ਦੀਕੀ ਪਿੰਡ ਲੋਹਗੜ੍ਹ ਦੇ ਵਾਸੀ ਕਿਸਾਨ ਜਸਵੀਰ ਸਿੰਘ ਸੈਕਟਰੀ, ਸਰਬਜੀਤ ਸਿੰਘ ਸਾਬਕਾ ਸਰਪੰਚ ਤੇ ਕਸ਼ਮੀਰ ਸਿੰਘ ਤਿੰਨ ਭਰਾ ਸਾਂਝੀ ਖੇਤੀ ਕਰਦੇ ਹਨ, ਉਨ੍ਹਾਂ ਨੇ ਝੋਨਾ ਲਗਾਉਣ ਲਈ ਆਪਣੇ ਖੇਤ'ਚ ਪੀ.ਆਰ. 114 ਝੋਨੇ ਦੀ ...

ਪੂਰੀ ਖ਼ਬਰ »

ਏਕਲ ਵਿਦਿਆਲਿਆ ਨੇ 5 ਰੋਜ਼ਾ ਅਧਿਆਪਕ ਸਿਖਲਾਈ ਕੈਂਪ ਲਗਾਇਆ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਏਕਲ ਸਿੱਖਿਆ ਅਭਿਆਨ ਤਹਿਤ ਏਕਲ ਵਿਦਿਆਲਿਆ ਫਾਊਾਡੇਸ਼ਨ ਆਫ਼ ਇੰਡੀਆ ਵਲੋਂ ਜ਼ੀਰਾ ਵਿਖੇ 5 ਰੋਜ਼ਾ ਅਧਿਆਪਕ ਸਿਖਲਾਈ ਕੈਂਪ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਜ਼ੀਰਾ ਵਿਖੇ ਲਗਾਇਆ ਗਿਆ | ਜ਼ੀਰਾ ਦੇ ਆਗੂ ਸੁਭਾਸ਼ ਗੁਪਤਾ ...

ਪੂਰੀ ਖ਼ਬਰ »

ਦੁਲਚੀ ਕੇ ਹੁਣ ਪਛੜਿਆ ਨਹੀਂ ਰਹੇਗਾ, ਇਸ ਨੂੰ ਬਣਾਇਆ ਜਾਵੇਗਾ ਹਲਕੇ ਦਾ ਨਮੂਨਾ ਪਿੰਡ- ਪਿੰਕੀ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਅਤੇ ਸਤਲੁਜ ਦਰਿਆ 'ਤੇ ਵਸੇ ਪਿੰਡ ਦੁਲਚੀ ਕੇ ਦੀ ਨੁਹਾਰ ਬਦਲਣ ਅਤੇ ਪਿੰਡ ਵਾਸੀਆਂ ਨੂੰ ਆਧੁਨਿਕ ਸਮੇਂ ਦੀਆਂ ਸਹੂਲਤਾਂ ਨਾਲ ਲੈਸ ਕਰਨ ਲਈ ਕਾਂਗਰਸੀ ਆਗੂ ਅਵਤਾਰ ਸਿੰਘ ਦੁਲਚੀ ਕੇ ਅਤੇ ਦਲਜੀਤ ...

ਪੂਰੀ ਖ਼ਬਰ »

ਕੌ ਾਸਲਰਾਂ ਨੂੰ ਧਮਕੀਆਂ ਦੇਣ ਤੋਂ ਕਾਂਗਰਸੀ ਬਾਜ਼ ਆਉਣ-ਨੋਨੀ ਮਾਨ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਗੁਰੂਹਰਸਹਾਏ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਜਾਜ ਵਲੋਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਵਿਚਾਰਨ ਅਤੇ ਕੌਾਸਲਰਾਂ ਨੂੰ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਵਾਹਨਾਂ ਦੇ ਚਲਾਨ ਕੱਟੇ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਟਰੈਫ਼ਿਕ ਪੁਲਿਸ ਵਲੋਂ ਨਾਕੇਬੰਦੀ ਕਰਕੇ ਟਰੈਫ਼ਿਕ ਨਿਯਮਾਂ ਨੂੰ ਭੰਗ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਟਰੈਫ਼ਿਕ ਵਿਭਾਗ ਜ਼ੀਰਾ ਦੇ ਇੰਚਾਰਜ ਏ.ਐੱਸ.ਆਈ. ਬਲੌਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਮੁੱਦਕੀ ਵਿਖੇ ਸਾਲਾਨਾ ਜੋੜ ਮੇਲਾ 22 ਨੂੰ

ਮੁੱਦਕੀ, 17 ਜੂਨ (ਭਾਰਤ ਭੂਸ਼ਨ ਅਗਰਵਾਲ)- ਗੁਰਦੁਆਰਾ ਸ਼ਹੀਦ ਗੰਜ ਮੁੱਦਕੀ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ਼ਹੀਦ ਗੰਜ ਦੇ ਪ੍ਰਧਾਨ ...

ਪੂਰੀ ਖ਼ਬਰ »

ਗਰੀਨ ਲਾਈਫ਼ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਕੈਂਪ

ਫ਼ਿਰੋਜ਼ਪੁਰ 17 ਜੂਨ (ਜਸਵਿੰਦਰ ਸਿੰਘ ਸੰਧੂ)- ਗਰੀਨ ਲਾਈਫ਼ ਸੁਸਾਇਟੀ ਫ਼ਿਰੋਜ਼ਪੁਰ ਵਲੋਂ ਸਿਵਲ ਹਸਪਤਾਲ ਵਿਖੇ 6ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ 'ਚ ਮਹਿਲਾਵਾਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ | ਕੈਂਪ 'ਚ ਮੁੱਖ ਮਹਿਮਾਨ ਵਜੋਂ ਅਸ਼ੋਕ ਬਹਿਲ ਸਕੱਤਰ ਰੈੱਡ ...

ਪੂਰੀ ਖ਼ਬਰ »

ਪਛੜੀ ਸ਼ੇ੍ਰਣੀ ਦੇ ਉਮੀਦਵਾਰਾਂ ਨਾਲ ਦਾਖ਼ਲਿਆਂ ਵਿਚ ਮੁੜ ਧੱਕਾ

ਗੁਰੂਹਰਸਹਾਏ, 17 ਜੂਨ (ਹਰਚਰਨ ਸਿੰਘ ਸੰਧੂ)- ਡਾਇਰੈਕਟੋਰੇਟ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਸੈਸ਼ਨ 2018-19 ਲਈ ਵੱਖ-ਵੱਖ ਕੋਰਸਾਂ ਦੇ ਦਾਖ਼ਲਿਆਂ ਲਈ ਆਨ ਲਾਈਨ ਸ਼ਡਿਊਲ ਅਤੇ ਪ੍ਰਾਸਪੈਕਟਸ ਜਾਰੀ ਕਰ ਦਿੱਤਾ ਹੈ | ਇਸ ਸਾਲ ਵੀ ਬੀ.ਸੀ. ਉਮੀਦਵਾਰਾਂ ਦਾ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਨੇ ਪਿੰਡ ਸੋਢੀ ਨਗਰ ਦੇ ਵਾਸੀ

ਸੁਖਜਿੰਦਰ ਸਿੰਘ ਸੰਧੂ ਕੁੱਲਗੜ੍ਹੀ, 17 ਜੂਨ- ਬਲਾਕ ਘੱਲ ਖ਼ੁਰਦ ਦੇ ਅਧੀਨ ਪਿੰਡ ਸੋਢੀ ਨਗਰ ਦੀ ਕੁਲ ਆਬਾਦੀ 3500 ਦੇ ਲਗਭਗ ਹੈ | ਇਸ ਪਿੰਡ ਦੀ ਵੋਟ 2300 ਦੇ ਪਾਸ-ਪਾਸ ਹੈ | ਇਸ ਪਿੰਡ ਵਿਚ ਬਹੁਤੇ ਘਰ ਗ਼ਰੀਬ ਪਰਿਵਾਰਾਂ ਦੇ ਹਨ | ਇਸ ਪਿੰਡ ਦੇ ਲੋਕ ਅਨੇਕਾਂ ਸਮੱਸਿਆਵਾਂ ਨਾਲ ਜੂਝ ...

ਪੂਰੀ ਖ਼ਬਰ »

8 ਜਗ੍ਹਾ-ਜਗ੍ਹਾ ਲੱਗੇ ਗੰਦਗੀ ਦੇ ਢੇਰ, ਗਲੀਆਂ 'ਚ ਖੜ੍ਹਾ ਗੰਦਾ ਪਾਣੀ 8 ਇਲਾਕੇ ਦੇ ਸਭ ਤੋਂ ਪੁਰਾਣੇ ਹਾਈ ਸਕੂਲ 'ਚ ਕਮਰਿਆਂ ਤੇ ਖੇਡ ਮੈਦਾਨ ਦੀ ਘਾਟ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਨੇ ਪਿੰਡ ਸੋਢੀ ਨਗਰ ਦੇ ਵਾਸੀ

ਸੁਖਜਿੰਦਰ ਸਿੰਘ ਸੰਧੂ ਕੁੱਲਗੜ੍ਹੀ, 17 ਜੂਨ- ਬਲਾਕ ਘੱਲ ਖ਼ੁਰਦ ਦੇ ਅਧੀਨ ਪਿੰਡ ਸੋਢੀ ਨਗਰ ਦੀ ਕੁਲ ਆਬਾਦੀ 3500 ਦੇ ਲਗਭਗ ਹੈ | ਇਸ ਪਿੰਡ ਦੀ ਵੋਟ 2300 ਦੇ ਪਾਸ-ਪਾਸ ਹੈ | ਇਸ ਪਿੰਡ ਵਿਚ ਬਹੁਤੇ ਘਰ ਗ਼ਰੀਬ ਪਰਿਵਾਰਾਂ ਦੇ ਹਨ | ਇਸ ਪਿੰਡ ਦੇ ਲੋਕ ਅਨੇਕਾਂ ਸਮੱਸਿਆਵਾਂ ਨਾਲ ਜੂਝ ...

ਪੂਰੀ ਖ਼ਬਰ »

ਬਿਨ ਮਨਜ਼ੂਰੀ ਸੜਕ ਹੇਠੋਂ ਤਾਰ ਪਾਉਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਅੰਦਰ ਨਗਰ ਕੌਾਸਲ ਤੋਂ ਬਿਨਾਂ ਮਨਜ਼ੂਰੀ ਲਏ ਆਈਡੀਆ ਕੰਪਨੀ ਵਲੋਂ ਡਰਿੱਲ ਮਸ਼ੀਨ ਰਾਹੀਂ ਸੜਕ ਹੇਠ ਅੰਡਰ ਗਰਾਊਾਡ ਤਾਰ ਪਾਏ ਜਾਣ ਨਾਲ ਜਿੱਥੇ ਸੜਕ ਨੂੰ ਨੁਕਸਾਨ ਹੋਣ ਦੀਆਂ ਖ਼ਬਰਾਂ ਹਨ, ਉੱਥੇ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਦੀ ਮੌਤ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਵੱਖ-ਵੱਖ ਖੇਤਰਾਂ 'ਚ ਵਾਪਰੇ ਸੜਕ ਹਾਦਸਿਆਂ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਨਰਿੰਦਰ ਸਿੰਘ ਨੇ ਦੱਸਿਆ ਕਿ ਗਊਸ਼ਾਲਾ ਰੋਡ ਮੱਲਾਂਵਾਲਾ ...

ਪੂਰੀ ਖ਼ਬਰ »

ਸ਼ਹੀਦ ਸਵਾਭਿਮਾਨ ਯਾਤਰਾ ਦਾ ਭਾਜਪਾਈਆਂ ਨੇ ਕੀਤਾ ਕਮਲ ਸ਼ਰਮਾ ਦੀ ਅਗਵਾਈ ਹੇਠ ਜ਼ੋਰਦਾਰ ਸਵਾਗਤ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਦੇਸ਼ ਲਈ ਆਪਾ ਵਾਰ ਕੀਮਤੀ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਅਤੇ ਦੇਸ਼ ਦੀ ਰਖਵਾਲੀ ਲਈ ਸ਼ਹਾਦਤ ਦੇ ਜਾਮ ਪੀਣ ਵਾਲੇ ਬਹਾਦਰ ਸਿਪਾਹੀਆਂ ਦੇ ਸੂਰਮਈ ਕਿੱਸਿਆਂ ਨੂੰ ਇਕੱਤਰ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਖਾਈ ਫੇਮੇ ਕੀ 'ਚ ਸ਼ਖ਼ਸੀਅਤ ਉਸਾਰੀ ਕੈਂਪ ਲਗਾਇਆ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਪਿੰਡ ਖਾਈ ਫੇਮੇ ਕੀ 'ਚ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਅਤੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਿਵਿੰਗ ਸਕਸੈਸਫੁਲੀ ਫਾਊਾਡੇਸ਼ਨ ਲੁਧਿਆਣਾ ਵਲੋਂ ਇਕ ਰੋਜ਼ਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX