ਤਾਜਾ ਖ਼ਬਰਾਂ


ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  21 minutes ago
ਨਵੀਂ ਦਿੱਲੀ, 22 ਮਈ - ਸੀਰੀਆ 'ਚ ਬਾਗ਼ੀਆਂ ਵੱਲੋਂ ਕੀਤੇ ਗਏ ਜਵਾਬੀ ਹਮਲੇ 'ਚ ਦਰਜਨਾਂ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  23 minutes ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਕੁਲਗਾਮ 'ਚ ਪੈਂਦੇ ਗੋਪਾਲਪੁਰਾ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  53 minutes ago
ਨਵੀਂ ਦਿੱਲੀ, 22 ਮਈ - ਨਿਕੋਬਾਰ ਟਾਪੂ 'ਚ ਬੀਤੀ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  55 minutes ago
ਸ੍ਰੀਹਰੀਕੋਟਾ, 22 ਮਈ - ਇਸਰੋ ਵੱਲੋਂ ਅੱਜ ਸਤੀਸ਼ ਧਵਨ ਸਪੇਸ ਸੈਂਟਰ ਸ੍ਰੀਹਰੀਕੋਟਾ ਤੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਆਰ.ਆਈ ਸੈੱਟ 2-ਬੀ ਸਫਲਤਾਪੂਰਵਕ ਲਾਂਚ ਕੀਤਾ...
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  about 1 hour ago
ਬੱਚੀਵਿੰਡ, 22 ਮਈ (ਬਲਦੇਵ ਸਿੰਘ ਕੰਬੋ) - ਪਿੰਡ ਸ਼ਹੂਰਾ ਵਿਖੇ 19 ਮਈ ਨੂੰ ਲੋਕ ਸਭਾ ਚੋਣ ਰੱਦ ਹੋਣ ਤੋਂ ਬਾਅਦ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਸਵੇਰੇ 7 ਵਜੇ...
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  about 1 hour ago
ਮੁੰਬਈ, 22 ਮਈ - ਗੋਰੇਗਾਂਵ-ਜੋਗੇਸ਼ਵਰੀ ਸਟੇਸ਼ਨ ਵਿਚਕਾਰ ਸਿਗਨਲ ਫ਼ੇਲ੍ਹ ਹੋਣ ਕਾਰਨ ਲੋਕਲ ਟਰੇਨ ਕਾਫੀ ਦੇਰ ਰੁਕੀ ਰਹੀ, ਜਿਸ ਕਾਰਨ ਟਰੇਨਾਂ ਦੀ ਆਵਾਜਾਈ ਬੁਰੀ ਤਰਾਂ...
ਅੱਜ ਦਾ ਵਿਚਾਰ
. . .  about 1 hour ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਗੱਗੋਮਾਹਲ/ਰਮਦਾਸ, 21 ਮਈ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਦਰੀਆ ਮੂਸਾ ਨਜ਼ਦੀਕ ਦਰਿਆ ਰਾਵੀ 'ਚ ਨਹਾਉਣ ਸਮੇਂ ਇਕ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਕੁਲਦੀਪ...
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 21,(ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ...
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਲੁਧਿਆਣਾ, 21 ਮਈ ( ਪੁਨੀਤ ਬਾਵਾ)-ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਕੀਤਾ ਗਿਆ ...
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ 'ਚ ਭਾਜਪਾ ਦੇ ਦਫ਼ਤਰ 'ਚ ਕੇਂਦਰੀ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ...
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ...
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਮਖੂ ਵਾਸੀਓ ਸਾਵਧਾਨ... ਸੋਚ ਸਮਝ ਕੇ ਬਾਹਰ ਨਿਕਲੋ

ਮਖੂ, 17 ਜੂਨ (ਮੁਖਤਿਆਰ ਸਿੰਘ ਧੰਜੂ)- ਪਤਾ ਨਹੀਂ ਕਿਹੜਾ ਕਲਯੁਗ ਆ ਗਿਆ, ਹੁਣ ਤਾਂ ਲੁਟੇਰਿਆਂ ਦੇ ਹੌਸਲੇ ਏਨੇ ਬੁਲੰਦ ਚੁੱਕੇ ਹਨ, ਉਹ ਬਿਨਾਂ ਕਿਸੇ ਖ਼ੌਫ਼ ਦੇ ਦਿਨ ਦੀਵੀ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਵੀ ਨਹੀਂ ਝਿਜਕਦੇ | ਜੇਕਰ ਲੇਖਾ-ਜੋਖਾ ਕਰੀਏ ਤਾਂ ਮਖੂ ਇਲਾਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਜ਼ੀਰਾ, 17 ਜੂਨ (ਜਗਤਾਰ ਸਿੰਘ ਮਨੇਸ)- ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਕਲਗ਼ੀਧਰ ਨਗਰ ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ-ਭਾਵਨਾ ਨਾਲ ...

ਪੂਰੀ ਖ਼ਬਰ »

ਸਟੱਡੀ ਸਰਕਲ ਵਲੋਂ ਗੁਰੂਹਰਸਹਾਏ ਵਿਖੇ ਗਿਆਨ ਅੰਜੁਨ ਸਮਰ ਕੈਂਪ 21 ਤੋਂ 30 ਜੂਨ ਤੱਕ

ਗੁਰੂਹਰਸਹਾਏ, 17 ਜੂਨ (ਅਮਰਜੀਤ ਸਿੰਘ ਬਹਿਲ)- ਨੌਜਵਾਨ ਵਿਦਿਆਰਥੀਆਂ ਦੇ ਚਰਿੱਤਰ ਦੀ ਮਜ਼ਬੂਤੀ ਅਤੇ ਸ਼ਖ਼ਸੀਅਤ 'ਚੋਂ ਨਿਖਾਰ ਲਿਆਉਣ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰਦੁਆਰਾ ਵਿਸ਼ਵਕਰਮਾ ਸਾਹਿਬ ਗੁਰੂਹਰਸਹਾਏ ਵਿਖੇ ਸਾਲਾਨਾ ਗਿਆਨ ਅੰਜਨ ਸਮਰ ...

ਪੂਰੀ ਖ਼ਬਰ »

ਮੋਹਨ ਸਿੰਘ ਭੱਟੀਆਂ ਕਤਲ ਕੇਸ ਦਾ ਫ਼ਰਾਰ ਮੁਲਜ਼ਮ ਕਾਬੂ

ਮਮਦੋਟ, 17 ਜੂਨ (ਜਸਬੀਰ ਸਿੰਘ ਕੰਬੋਜ)- ਬੀਤੀ 27 ਫਰਵਰੀ ਨੂੰ ਰਸਤੇ ਵਿਚੋਂ ਦੀ ਲੰਘਦੇ ਖਾਲ਼ੇ ਨੂੰ ਲੈ ਕੇ ਹੋਈ ਲੜਾਈ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਤੇ ਹੋਰ 4-5 ਜ਼ਖਮੀ ਹੋਏ ਸਨ, 'ਚ ਲੋੜੀਂਦੇ ਮੁਲਜ਼ਮਾਂ 'ਚੋਂ ਅੱਜ ਮਮਦੋਟ ਪੁਲਿਸ ਵਲੋਂ ਇਕ ਮੁਲਜ਼ਮ ਨੂੰ ਫੜਨ 'ਚ ...

ਪੂਰੀ ਖ਼ਬਰ »

ਫੈਡਰੇਸ਼ਨ ਮਹਿਤਾ ਦਾ ਜਥਾ ਬਰਗਾੜੀ ਧਰਨੇ ਲਈ ਰਵਾਨਾ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਨਿਰਾਦਰੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਸਜਾਵਾਂ ਨਾ ਦਿੱਤੇ ਜਾਣ ਅਤੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਅਧੀਨ ਪੈਂਦੀ ਗੋਬਰ ਮੰਡੀ ਵਿਖੇ ਹਮਮਸ਼ਵਰਾ ਹੋ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੀ ਖ਼ਬਰ ਹੈ | ਕਰਨ ਮਹਿਤਾ ਪੁੱਤਰ ਕਸ਼ਮੀਰੀ ਲਾਲ ਵਾਸੀ ਅੰਦਰੂਨ ਕਸੂਰੀ ਗੇਟ ...

ਪੂਰੀ ਖ਼ਬਰ »

ਮਜ਼ਦੂਰ ਦਾ ਮੋਟਰਸਾਈਕਲ ਚੋਰੀ

ਤਲਵੰਡੀ ਭਾਈ, 17 ਜੂਨ (ਕੁਲਜਿੰਦਰ ਸਿੰਘ ਗਿੱਲ)- ਇੱਥੇ ਗਲੀ ਨੰਬਰ 3 'ਚੋਂ ਇਕ ਮਜ਼ਦੂਰ ਦਾ ਮੋਟਰ ਸਾਈਕਲ ਚੋਰੀ ਹੋ ਜਾਣ ਦੀ ਸੂਚਨਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਸਾਧੂ ਵਾਲਾ ਨੇ ਦੱਸਿਆ ਕਿ ਉਹ ਗਲੀ ਨੰਬਰ 3 ...

ਪੂਰੀ ਖ਼ਬਰ »

ਸਰਹੱਦੀ ਸ਼ਹਿਰ ਫ਼ਿਰੋਜ਼ਪੁਰ ਦੀ ਦਾਸਤਾਨ...!

• ਤਪਿੰਦਰ ਸਿੰਘ ਫ਼ਿਰੋਜ਼ਪੁਰ, 17 ਜੂਨ-ਫ਼ਿਰੋਜ਼ਪੁਰ ਦੇ ਇਤਿਹਾਸਕ ਪਿਛੋਕੜ ਵੱਲ ਝਾਤੀ ਮਾਰਦਿਆਂ ਹੀ ਸਿਰ ਮਾਣ ਨਾਲ ਉੱਚਾ ਹੋ ਜਾਂਦਾ ਹੈ ਤੇ ਆਪਣੇ ਵਤਨ ਦੀ ਆਜ਼ਾਦੀ ਲਈ ਅਨੇਕਾਂ ਸੂਰਬੀਰਾਂ ਵਲੋਂ ਕੀਤੀਆਂ ਲਾਸਾਨੀ ਕੁਰਬਾਨੀਆਂ ਸਾਹਮਣੇ ਸਿਰ ਆਪ-ਮੁਹਾਰੇ ਝੁਕ ...

ਪੂਰੀ ਖ਼ਬਰ »

ਦਿਨ-ਦੀਵੀ ਫਿਰਦੇ ਨੇ ਬਹੁਤ ਲੁਟੇਰੇ, ਪਰ ਪੁਲਿਸ ਖ਼ਾਮੋਸ਼ ਮਖੂ ਵਾਸੀਓ ਸਾਵਧਾਨ... ਸੋਚ ਸਮਝ ਕੇ ਬਾਹਰ ਨਿਕਲੋ

ਮਖੂ, 17 ਜੂਨ (ਮੁਖਤਿਆਰ ਸਿੰਘ ਧੰਜੂ)- ਪਤਾ ਨਹੀਂ ਕਿਹੜਾ ਕਲਯੁਗ ਆ ਗਿਆ, ਹੁਣ ਤਾਂ ਲੁਟੇਰਿਆਂ ਦੇ ਹੌਸਲੇ ਏਨੇ ਬੁਲੰਦ ਚੁੱਕੇ ਹਨ, ਉਹ ਬਿਨਾਂ ਕਿਸੇ ਖ਼ੌਫ਼ ਦੇ ਦਿਨ ਦੀਵੀ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਵੀ ਨਹੀਂ ਝਿਜਕਦੇ | ਜੇਕਰ ਲੇਖਾ-ਜੋਖਾ ਕਰੀਏ ਤਾਂ ਮਖੂ ਇਲਾਕੇ ...

ਪੂਰੀ ਖ਼ਬਰ »

ਨਹਿਰ 'ਚੋਂ ਨੌਜਵਾਨ ਲੜਕੀ ਦੀ ਲਾਸ਼ ਮਿਲੀ

ਖੂਈਆਂ ਸਰਵਰ, 17 ਜੂਨ (ਜਗਜੀਤ ਸਿੰਘ ਧਾਲੀਵਾਲ)-ਬੀਤੀ ਸ਼ਾਮ ਲੰਬੀ ਮਾਈਨਰ ਨਹਿਰ 'ਚੋਂ ਇਕ ਨੌਜਵਾਨ ਲੜਕੀ ਦੀ ਗਲੀ ਸੜੀ ਲਾਸ਼ ਮਿਲਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਦਵਿੰਦਰ ਸਿੰਘ ਥਾਣਾ ਖੂਈਆਂ ਸਰਵਰ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਇਤਲਾਹ ...

ਪੂਰੀ ਖ਼ਬਰ »

ਬਿਜਲੀ ਮੁਰੰਮਤ ਕਰਦੇ ਪ੍ਰਾਈਵੇਟ ਕਰਮਚਾਰੀ ਦੀ ਕਰੰਟ ਲੱਗਣ ਨਾਲ ਮੌਤ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਦੇ ਸਿਵਲ ਹਸਪਤਾਲ ਨੇੜੇ ਬਿਜਲੀ ਮੁਰੰਮਤ ਕਰਦੇ ਸਮੇਂ ਕਰੰਟ ਲੱਗਣ ਨਾਲ ਪ੍ਰਾਈਵੇਟ ਕਰਮਚਾਰੀ ਦੀ ਮੌਕੇ 'ਤੇ ਮੌਤ ਹੋ ਗਈ | ਵਰਨਣਯੋਗ ਹੈ ਕਿ ਬਿਜਲੀ ਦਫ਼ਤਰ ਠੇਕੇਦਾਰ ਦਾ ਪ੍ਰਾਈਵੇਟ ਕਰਮਚਾਰੀ ਰਵਿੰਦਰ ਸਿੰਘ ...

ਪੂਰੀ ਖ਼ਬਰ »

ਘਰੇਲੂ ਵੰਡ ਦੇ ਚੱਲਦਿਆਂ ਭਰਜਾਈ ਦੇ ਦੋਸ਼ਾਂ ਨੂੰ ਜੇਠ ਨੇ ਨਕਾਰਿਆ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਵਿਰਾਸਤੀ ਜਾਇਦਾਦ ਨੂੰ ਲੈ ਕੇ ਖ਼ਾਨਗੀ ਵੰਡ ਵਿਚ ਛੋਟੀ ਭਰਜਾਈ ਵਲੋਂ ਜਾਇਦਾਦ ਹੜੱਪਣ ਦੀ ਕੋਸ਼ਿਸ਼ ਦੇ ਦੋਸ਼ਾਂ ਨੂੰ ਨਕਾਰਦਿਆਂ ਜੇਠ ਚਰਨਜੀਤ ਸਿੰਘ ਨੇ ਦੱਸਿਆ ਕਿ 7 ਮਾਰਚ 1997 ਨੂੰ ਉਨ੍ਹਾਂ ਦੀ ਘਰੇਲੂ ਵੰਡ ਪੰਚਾਇਤ ਅਤੇ ...

ਪੂਰੀ ਖ਼ਬਰ »

22 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਮਾਮਲਾ ਦਰਜ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਜਸਪਾਲ ਸਿੰਘ ਢਿੱਲੋਂ ਡੀ.ਐੱਸ.ਪੀ. ਜ਼ੀਰਾ ਦੀਆਂ ਹਦਾਇਤਾਂ ਮੁਤਾਬਿਕ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਿਟੀ ਪੁਲਿਸ ਜ਼ੀਰਾ ਨੂੰ ਉਸ ਵੇਲੇ ਭਾਰੀ ਸਫਲਤਾ ਹਾਸਲ ਹੋਈ, ਜਦ ਮੁਖ਼ਬਰ ਦੀ ਗੁਪਤ ਸੂਚਨਾ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਦੇ ਹੌਲਦਾਰ ਆਤਮਾ ਸਿੰਘ ਨੇ ਦੱਸਿਆ ਕਿ ਪਿੰਡ ਬੁੱਟਰ ਤੋਂ ਇਕ ਵਿਅਕਤੀ ਨੂੰ ਕਾਬੂ ਕਰਦਿਆਂ ਕੀਤੀ ਗਈ ਪੁੱਛਗਿੱਛ ਦੌਰਾਨ ਉਸ ਪਾਸੋਂ ਸਵਾ 16 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਪਵਨਦੀਪ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਲੱਖੋ ਕੇ ਬਹਿਰਾਮ ਵਜੋਂ ਹੋਈ ਹੈ, ਜਿਸ ਿਖ਼ਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ

ਲੋਹਗੜ੍ਹ ਵਿਖੇ ਝੋਨੇ ਦੀ ਪਨੀਰੀ ਦਾ ਕੀਤਾ ਨੁਕਸਾਨ

ਕੁੱਲਗੜ੍ਹੀ, 17 ਜੂਨ (ਸੁਖਜਿੰਦਰ ਸਿੰਘ ਸੰਧੂ)- ਨਜ਼ਦੀਕੀ ਪਿੰਡ ਲੋਹਗੜ੍ਹ ਦੇ ਵਾਸੀ ਕਿਸਾਨ ਜਸਵੀਰ ਸਿੰਘ ਸੈਕਟਰੀ, ਸਰਬਜੀਤ ਸਿੰਘ ਸਾਬਕਾ ਸਰਪੰਚ ਤੇ ਕਸ਼ਮੀਰ ਸਿੰਘ ਤਿੰਨ ਭਰਾ ਸਾਂਝੀ ਖੇਤੀ ਕਰਦੇ ਹਨ, ਉਨ੍ਹਾਂ ਨੇ ਝੋਨਾ ਲਗਾਉਣ ਲਈ ਆਪਣੇ ਖੇਤ'ਚ ਪੀ.ਆਰ. 114 ਝੋਨੇ ਦੀ ...

ਪੂਰੀ ਖ਼ਬਰ »

ਏਕਲ ਵਿਦਿਆਲਿਆ ਨੇ 5 ਰੋਜ਼ਾ ਅਧਿਆਪਕ ਸਿਖਲਾਈ ਕੈਂਪ ਲਗਾਇਆ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਏਕਲ ਸਿੱਖਿਆ ਅਭਿਆਨ ਤਹਿਤ ਏਕਲ ਵਿਦਿਆਲਿਆ ਫਾਊਾਡੇਸ਼ਨ ਆਫ਼ ਇੰਡੀਆ ਵਲੋਂ ਜ਼ੀਰਾ ਵਿਖੇ 5 ਰੋਜ਼ਾ ਅਧਿਆਪਕ ਸਿਖਲਾਈ ਕੈਂਪ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਜ਼ੀਰਾ ਵਿਖੇ ਲਗਾਇਆ ਗਿਆ | ਜ਼ੀਰਾ ਦੇ ਆਗੂ ਸੁਭਾਸ਼ ਗੁਪਤਾ ...

ਪੂਰੀ ਖ਼ਬਰ »

ਦੁਲਚੀ ਕੇ ਹੁਣ ਪਛੜਿਆ ਨਹੀਂ ਰਹੇਗਾ, ਇਸ ਨੂੰ ਬਣਾਇਆ ਜਾਵੇਗਾ ਹਲਕੇ ਦਾ ਨਮੂਨਾ ਪਿੰਡ- ਪਿੰਕੀ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਅਤੇ ਸਤਲੁਜ ਦਰਿਆ 'ਤੇ ਵਸੇ ਪਿੰਡ ਦੁਲਚੀ ਕੇ ਦੀ ਨੁਹਾਰ ਬਦਲਣ ਅਤੇ ਪਿੰਡ ਵਾਸੀਆਂ ਨੂੰ ਆਧੁਨਿਕ ਸਮੇਂ ਦੀਆਂ ਸਹੂਲਤਾਂ ਨਾਲ ਲੈਸ ਕਰਨ ਲਈ ਕਾਂਗਰਸੀ ਆਗੂ ਅਵਤਾਰ ਸਿੰਘ ਦੁਲਚੀ ਕੇ ਅਤੇ ਦਲਜੀਤ ...

ਪੂਰੀ ਖ਼ਬਰ »

ਕੌ ਾਸਲਰਾਂ ਨੂੰ ਧਮਕੀਆਂ ਦੇਣ ਤੋਂ ਕਾਂਗਰਸੀ ਬਾਜ਼ ਆਉਣ-ਨੋਨੀ ਮਾਨ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਗੁਰੂਹਰਸਹਾਏ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਜਾਜ ਵਲੋਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਵਿਚਾਰਨ ਅਤੇ ਕੌਾਸਲਰਾਂ ਨੂੰ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਵਾਹਨਾਂ ਦੇ ਚਲਾਨ ਕੱਟੇ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਟਰੈਫ਼ਿਕ ਪੁਲਿਸ ਵਲੋਂ ਨਾਕੇਬੰਦੀ ਕਰਕੇ ਟਰੈਫ਼ਿਕ ਨਿਯਮਾਂ ਨੂੰ ਭੰਗ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਟਰੈਫ਼ਿਕ ਵਿਭਾਗ ਜ਼ੀਰਾ ਦੇ ਇੰਚਾਰਜ ਏ.ਐੱਸ.ਆਈ. ਬਲੌਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਮੁੱਦਕੀ ਵਿਖੇ ਸਾਲਾਨਾ ਜੋੜ ਮੇਲਾ 22 ਨੂੰ

ਮੁੱਦਕੀ, 17 ਜੂਨ (ਭਾਰਤ ਭੂਸ਼ਨ ਅਗਰਵਾਲ)- ਗੁਰਦੁਆਰਾ ਸ਼ਹੀਦ ਗੰਜ ਮੁੱਦਕੀ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ਼ਹੀਦ ਗੰਜ ਦੇ ਪ੍ਰਧਾਨ ...

ਪੂਰੀ ਖ਼ਬਰ »

ਗਰੀਨ ਲਾਈਫ਼ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਕੈਂਪ

ਫ਼ਿਰੋਜ਼ਪੁਰ 17 ਜੂਨ (ਜਸਵਿੰਦਰ ਸਿੰਘ ਸੰਧੂ)- ਗਰੀਨ ਲਾਈਫ਼ ਸੁਸਾਇਟੀ ਫ਼ਿਰੋਜ਼ਪੁਰ ਵਲੋਂ ਸਿਵਲ ਹਸਪਤਾਲ ਵਿਖੇ 6ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ 'ਚ ਮਹਿਲਾਵਾਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ | ਕੈਂਪ 'ਚ ਮੁੱਖ ਮਹਿਮਾਨ ਵਜੋਂ ਅਸ਼ੋਕ ਬਹਿਲ ਸਕੱਤਰ ਰੈੱਡ ...

ਪੂਰੀ ਖ਼ਬਰ »

ਪਛੜੀ ਸ਼ੇ੍ਰਣੀ ਦੇ ਉਮੀਦਵਾਰਾਂ ਨਾਲ ਦਾਖ਼ਲਿਆਂ ਵਿਚ ਮੁੜ ਧੱਕਾ

ਗੁਰੂਹਰਸਹਾਏ, 17 ਜੂਨ (ਹਰਚਰਨ ਸਿੰਘ ਸੰਧੂ)- ਡਾਇਰੈਕਟੋਰੇਟ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਸੈਸ਼ਨ 2018-19 ਲਈ ਵੱਖ-ਵੱਖ ਕੋਰਸਾਂ ਦੇ ਦਾਖ਼ਲਿਆਂ ਲਈ ਆਨ ਲਾਈਨ ਸ਼ਡਿਊਲ ਅਤੇ ਪ੍ਰਾਸਪੈਕਟਸ ਜਾਰੀ ਕਰ ਦਿੱਤਾ ਹੈ | ਇਸ ਸਾਲ ਵੀ ਬੀ.ਸੀ. ਉਮੀਦਵਾਰਾਂ ਦਾ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਨੇ ਪਿੰਡ ਸੋਢੀ ਨਗਰ ਦੇ ਵਾਸੀ

ਸੁਖਜਿੰਦਰ ਸਿੰਘ ਸੰਧੂ ਕੁੱਲਗੜ੍ਹੀ, 17 ਜੂਨ- ਬਲਾਕ ਘੱਲ ਖ਼ੁਰਦ ਦੇ ਅਧੀਨ ਪਿੰਡ ਸੋਢੀ ਨਗਰ ਦੀ ਕੁਲ ਆਬਾਦੀ 3500 ਦੇ ਲਗਭਗ ਹੈ | ਇਸ ਪਿੰਡ ਦੀ ਵੋਟ 2300 ਦੇ ਪਾਸ-ਪਾਸ ਹੈ | ਇਸ ਪਿੰਡ ਵਿਚ ਬਹੁਤੇ ਘਰ ਗ਼ਰੀਬ ਪਰਿਵਾਰਾਂ ਦੇ ਹਨ | ਇਸ ਪਿੰਡ ਦੇ ਲੋਕ ਅਨੇਕਾਂ ਸਮੱਸਿਆਵਾਂ ਨਾਲ ਜੂਝ ...

ਪੂਰੀ ਖ਼ਬਰ »

8 ਜਗ੍ਹਾ-ਜਗ੍ਹਾ ਲੱਗੇ ਗੰਦਗੀ ਦੇ ਢੇਰ, ਗਲੀਆਂ 'ਚ ਖੜ੍ਹਾ ਗੰਦਾ ਪਾਣੀ 8 ਇਲਾਕੇ ਦੇ ਸਭ ਤੋਂ ਪੁਰਾਣੇ ਹਾਈ ਸਕੂਲ 'ਚ ਕਮਰਿਆਂ ਤੇ ਖੇਡ ਮੈਦਾਨ ਦੀ ਘਾਟ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਨੇ ਪਿੰਡ ਸੋਢੀ ਨਗਰ ਦੇ ਵਾਸੀ

ਸੁਖਜਿੰਦਰ ਸਿੰਘ ਸੰਧੂ ਕੁੱਲਗੜ੍ਹੀ, 17 ਜੂਨ- ਬਲਾਕ ਘੱਲ ਖ਼ੁਰਦ ਦੇ ਅਧੀਨ ਪਿੰਡ ਸੋਢੀ ਨਗਰ ਦੀ ਕੁਲ ਆਬਾਦੀ 3500 ਦੇ ਲਗਭਗ ਹੈ | ਇਸ ਪਿੰਡ ਦੀ ਵੋਟ 2300 ਦੇ ਪਾਸ-ਪਾਸ ਹੈ | ਇਸ ਪਿੰਡ ਵਿਚ ਬਹੁਤੇ ਘਰ ਗ਼ਰੀਬ ਪਰਿਵਾਰਾਂ ਦੇ ਹਨ | ਇਸ ਪਿੰਡ ਦੇ ਲੋਕ ਅਨੇਕਾਂ ਸਮੱਸਿਆਵਾਂ ਨਾਲ ਜੂਝ ...

ਪੂਰੀ ਖ਼ਬਰ »

ਬਿਨ ਮਨਜ਼ੂਰੀ ਸੜਕ ਹੇਠੋਂ ਤਾਰ ਪਾਉਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਅੰਦਰ ਨਗਰ ਕੌਾਸਲ ਤੋਂ ਬਿਨਾਂ ਮਨਜ਼ੂਰੀ ਲਏ ਆਈਡੀਆ ਕੰਪਨੀ ਵਲੋਂ ਡਰਿੱਲ ਮਸ਼ੀਨ ਰਾਹੀਂ ਸੜਕ ਹੇਠ ਅੰਡਰ ਗਰਾਊਾਡ ਤਾਰ ਪਾਏ ਜਾਣ ਨਾਲ ਜਿੱਥੇ ਸੜਕ ਨੂੰ ਨੁਕਸਾਨ ਹੋਣ ਦੀਆਂ ਖ਼ਬਰਾਂ ਹਨ, ਉੱਥੇ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਦੀ ਮੌਤ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਵੱਖ-ਵੱਖ ਖੇਤਰਾਂ 'ਚ ਵਾਪਰੇ ਸੜਕ ਹਾਦਸਿਆਂ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਨਰਿੰਦਰ ਸਿੰਘ ਨੇ ਦੱਸਿਆ ਕਿ ਗਊਸ਼ਾਲਾ ਰੋਡ ਮੱਲਾਂਵਾਲਾ ...

ਪੂਰੀ ਖ਼ਬਰ »

ਸ਼ਹੀਦ ਸਵਾਭਿਮਾਨ ਯਾਤਰਾ ਦਾ ਭਾਜਪਾਈਆਂ ਨੇ ਕੀਤਾ ਕਮਲ ਸ਼ਰਮਾ ਦੀ ਅਗਵਾਈ ਹੇਠ ਜ਼ੋਰਦਾਰ ਸਵਾਗਤ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਦੇਸ਼ ਲਈ ਆਪਾ ਵਾਰ ਕੀਮਤੀ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਅਤੇ ਦੇਸ਼ ਦੀ ਰਖਵਾਲੀ ਲਈ ਸ਼ਹਾਦਤ ਦੇ ਜਾਮ ਪੀਣ ਵਾਲੇ ਬਹਾਦਰ ਸਿਪਾਹੀਆਂ ਦੇ ਸੂਰਮਈ ਕਿੱਸਿਆਂ ਨੂੰ ਇਕੱਤਰ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਖਾਈ ਫੇਮੇ ਕੀ 'ਚ ਸ਼ਖ਼ਸੀਅਤ ਉਸਾਰੀ ਕੈਂਪ ਲਗਾਇਆ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਪਿੰਡ ਖਾਈ ਫੇਮੇ ਕੀ 'ਚ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਅਤੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਿਵਿੰਗ ਸਕਸੈਸਫੁਲੀ ਫਾਊਾਡੇਸ਼ਨ ਲੁਧਿਆਣਾ ਵਲੋਂ ਇਕ ਰੋਜ਼ਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX